Category: Punjab1
-

ਅਸ਼ੀਰਵਾਦ ਸਕੀਮ ਤਹਿਤ 9.51 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 25 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ 1867 ਲਾਭਪਾਤਰੀਆਂ ਨੂੰ 9.51 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ…
-

ਪਿੰਡ ਵਾੜਾ ਦਰਾਕਾ ਤੋਂ ਸਰਪੰਚ ਅੰਗਰੇਜ਼ ਸਿੰਘ ਸਾਥੀਆਂ ਸਮੇਤ ਆਪ ਚ ਸ਼ਾਮਿਲ
ਫਰੀਦਕੋਟ 25 ਨਵੰਬਰ ( ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਾਂਹਵਧੂ ਸੋਚ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹਲਕੇ ਵਿੱਚ ਕੀਤੇ ਵਿਕਾਸ ਦੇ ਕੰਮਾਂ ਤੋਂ ਖੁਸ ਹੋਰ ਕੇ ਪਿੰਡ ਵਾੜਾ ਦਰਾਕਾਂ ਤੋਂ ਸਰਪੰਚ ਅੰਗਰੇਜ ਸਿੰਘ ਸਾਥੀਆਂ ਸਮੇਤ ਆਮ ਆਮਦੀ ਪਾਰਟੀ ਵਿੱਚ ਸ਼ਾਮਿਲ ਹੋਏ। ਜਿੰਨਾਂ ਦਾ ਪੀ.ਆਰ.ਓ ਮਨਪ੍ਰੀਤ ਸਿੰਘ ਧਾਲੀਵਾਲ, ਚੇਅਰਮੈਨ ਗੁਰਮੀਤ ਸਿੰਘ ਆਰੇ ਵਾਲੇ…
-

ਫਾਜ਼ਿਲਕਾ ਦੇ ਵਿਧਾਇਕ ਵੱਲੋਂ ਪਿੰਡਾਂ ਦਾ ਦੌਰਾ, ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ, ਸ਼ਾਂਤਮਈ ਪੰਚਾਇਤ ਚੋਣਾਂ ਦੀਆਂ ਦਿੱਤੀਆਂ ਵਧਾਈਆਂ
ਫਾਜ਼ਿਲਕਾ 25 ਨਵੰਬਰਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਅੱਜ ਪਿੰਡ ਰਾਮਪੁਰਾ, ਜੰਡਵਾਲਾ ਮੀਰਾ ਸਾਂਘਲਾ, ਖਿਉ ਵਾਲੀ ਢਾਬ, ਲੱਖੇਵਾਲੀ ਢਾਬ ਅਤੇ ਹੀਰਾਂਵਾਲੀ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨੇ ਪਿੰਡ ਦੀਆਂ ਪੰਚਾਇਤਾਂ, ਆਮ ਲੋਕਾਂ ਅਤੇ ਪਾਰਟੀ ਆਗੂਆਂ ਨਾਲ ਬੈਠਕਾਂ ਕਰਕੇ ਜਿੱਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਉੱਥੇ ਹੀ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਵਧਾਈ ਦਿੱਤੀ ।…
-

ਸਰਕਾਰੀ ਆਈਟੀ ਆਈ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਦਾ ਗਠਨ
ਅੰਮ੍ਰਿਤਸਰ 23 ਨਵੰਬਰ 2024– ਸਰਕਾਰੀ ਆਈਟੀਆਈ ਰਣਜੀਤ ਐਵਨਿਊ ਅੰਮ੍ਰਿਤਸਰ ਦੇ ਸਿਖਿਆਰਥੀਆਂ ਦੇ ਵਧੀਆ ਟ੍ਰੇਨਿੰਗ ਅਤੇ ਪਲੇਸਮੈਂਟ ਨੂੰ ਮੁੱਖ ਰੱਖਦਿਆਂ ਹੋਇਆਂ ਪੰਜਾਬ ਸਰਕਾਰ ਨੇ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਦਾ ਗਠਨ ਕੀਤਾ ਅਤੇ ਉਸਦੇ ਲਈ ਸ਼ਹਿਰ ਦੇ ਨਾਮਵਰ ਉਦਯੋਗਪਤੀਆਂ ਨੂੰ ਇਸ ਦਾ ਚੇਅਰਮੈਨ ਅਤੇ ਮੈਂਬਰ ਨਿਯੁਕਤ ਕੀਤਾ। ਇਸ ਸਬੰਧ ਵਿੱਚ ਅੱਜ ਚੇਅਰਮੈਨ ਸ੍ਰੀ ਲਵਤੇਸ਼ ਸਿੰਘ ਸਚਦੇਵਾ ਮਾਲਕ,ਨਾਵਲਟੀ ਗਰੁੱਪ ਦੀ ਪ੍ਰਧਾਨਗੀ ਹੇਠ…
-

26 ਨਵੰਬਰ ਨੂੰ ਰਾਮਦਾਸ ਬਲਾਕ ਵਿੱਚ ਲੱਗੇਗਾ ਕੈਂਪ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ 23 ਨਵੰਬਰ 2024— ਪੰਜਾਬ ਸਰਕਾਰ ਵੱਲੋ ਲੋਕਾਂ ਨੂੰ ਤਰੱਕੀ ਦੇ ਰਾਹ ਤੇ ਲੈ ਕੇ ਜਾਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸ਼ਾਕਸੀ ਸਾਹਨੀ ਨੇ ਕਰਦਿਆਂ ਦੱਸਿਆ ਕਿ ਬਾਰਡਰ ਏਰੀਆਂ ਦੇ ਨਾਗਰਿਕਾ ਨੂੰ ਕਾਮਯਾਬੀ ਅਤੇ ਤਰੱਕੀ ਦੇ ਰਾਹ ਤੇ ਲੈ ਕੇ ਜਾਣ ਲਈ ਕੈਂਪ ਲਗਵਾਉਣੇ ਸੁਰੂ ਕੀਤੇ ਜਾ ਰਹੇ ਹਨ, ਜਿਸ…
-

ਜੰਡਿਆਲਾ ਗੁਰੂ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਐਸਟੀਪੀ ਪਲਾਂਟ – ਈਟੀਓ
ਅੰਮ੍ਰਿਤਸਰ 23 ਨਵੰਬਰ 2024— ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਜਾਰੀ ਹਨ ਅਤੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਹੋਰ ਕਈ ਉਪਰਾਲੇ ਕੀਤੇ ਜਾ ਰਹੇ ਹਨ। ਸੂਬੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਹੋਈਆਂ ਜਿਮਨੀਆਂ ਚੋਣਾਂ ਵਿੱਚ ਸੂਬਾ ਵਾਸੀਆਂ ਨੇ ਇੱਕ ਵਾਰ ਫੇਰ ਮੁੱਖ ਮੰਤਰੀ ਪੰਜਾਬ…
-

ਸਾਲ 2017-18 ਨਾਲ ਸਬੰਧਿਤ ਕੇਸਾਂ ਦੀ ਅਸੈਸਮੈਂਟ ਕਰਨ ਦੀ ਮਿਤੀ ’ਚ ਵਾਧਾ : ਚੇਅਰਮੈਨ ਅਨਿੱਲ ਠਾਕੁਰ
ਬਠਿੰਡਾ, 23 ਨਵੰਬਰ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਵਿੱਤ ਮੰਤਰੀ ਪੰਜਾਬ ਸ ਹਰਪਾਲ ਸਿੰਘ ਚੀਮਾ ਦੇ ਯਤਨਾ ਸਦਕਾ ਸਾਲ 2017-18 ਦੀ ਸਲਾਨਾ ਰਿਟਰਨ ਵੈਟ 20 ਜਮ੍ਹਾਂ ਕਰਾਉਣ ਦੀ ਮਿਆਦ ਵਧਾ ਕੇ 15 ਜਨਵਰੀ 2025 ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਚੇਅਰਮੈਨ, ਆਬਕਾਰੀ ਅਤੇ ਕਰ ਵਿਭਾਗ,…
-

ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਨਾ ਮਿਲਣ ’ਤੇ ਵਿਭਾਗ ਨਾਲ ਸੰਪਰਕ ਕਰਨ ਕਿਸਾਨ-ਮੁੱਖ ਖੇਤੀਬਾੜੀ ਅਫ਼ਸਰ
ਮਾਨਸਾ, 23 ਨਵੰਬਰ :ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪਰਾਲੀ ਦਾ ਪ੍ਰਬੰਧ ਕਰਨ ਲਈ ਲੋੜੀਂਦੀ ਮਸ਼ੀਨਰੀ ਸਹਿਕਾਰੀ ਸਭਾਵਾਂ, ਕਿਸਾਨ ਗਰੁੱਪਾਂ ਅਤੇ ਨਿੱਜੀ ਕਿਸਾਨਾਂ ਕੋਲ ਉਪਲਭਧ ਹੈ। ਕਿਸਾਨ ਇਹ ਮਸ਼ੀਨਾਂ ਸਰਕਾਰ ਵੱਲੋਂ ਨਿਰਧਾਰਤ ਕੀਤੇ ਰੇਟਾਂ ਅਨੁਸਾਰ ਕਿਰਾਏ ’ਤੇੇ ਲੈ ਕੇ ਪਰਾਲੀ ਦਾ ਖੇਤ ਅੰਦਰ ਹੀ ਜਾਂ ਪਰਾਲੀ ਨੂੰ ਖੇਤ…
-

ਪ੍ਰਤੀ ਬੇਨਤੀ ਦੇ ਆਧਾਰ ’ਤੇ ਆਈਲੈਟਸ ਸੈਂਟਰ ਦਾ ਲਾਇਸੰਸ ਰੱਦ
ਬਠਿੰਡਾ, 23 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਨਿਰਦੇਸ਼ ਜਾਰੀ ਕਰਦੇ ਹੋਏ 3 ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸ਼ਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ)…
-

ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ, ਲੁਧਿਆਣਾ ‘ਚ ਪੋਸਟਰ ਮੇਕਿੰਗ ਮੁਕਾਬਲਾ ਆਯੋਜਿਤ
ਲੁਧਿਆਣਾ, 23 ਨਵੰਬਰ (000) – ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ, ਲੁਧਿਆਣਾ ਵਿਖੇ ਬਿਓੂਰੋ ਆਫ ਇੰਡੀਅਨ ਸਟੈਡਂਰਡਸ ਵੱਲੋ ਖੋਲ੍ਹਿਆ ਗਿਆ”ਸਟੈਡਂਰਡ ਕਲੱਬ” ਰਾਂਹੀ ”ਪੋਸਟਰ ਮੇਕਿੰਗ” ਮੁਕਾਬਲੇ ਦਾ ਸਫਲਤਾ ਪੂਰਵਕ ਆਯੋਜਨ ਕੀਤਾ ਗਿਆ। ਇਹ ਮੁਕਾਬਲਾ ਵਿਦਿਆਰਥੀਆਂ ਵਿੱਚ ਰਚਨਾਤਮਕਤਾ ਕਲਾ ਦੇ ਪ੍ਰਗਟਾਵੇ ਅਤੇ ਸਮਾਜਿਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਲਈ ਕੀਤਾ ਗਿਆ। ਇਸ ਮੁਕਾਬਲੇ ਵਿੱਚ ਇਸ ਐਸ.ਆਰ.ਐਸ. ਕਾਲਜ ਦੇ ਲਗਭਗ 50 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵੱਖ-ਵੱਖ ਮਹੱਤਵਪੂਰਨ ਵਿਸ਼ਿਆ ‘ਤੇ ਆਕਰਸ਼ਕ ਪੋਸਟਰ ਪੇਸ਼ ਕੀਤੇ ਜਿਵੇ ਕਿ ਪਰਿਆਵਰਣ ਸੁਰੱਖਿਆ, ਸਮਾਜਿਕ ਮੁੱਦੇ ਅਤੇ ਸੰਸਕਾਰਕ ਜਾਗਰੂਕਤਾ। ਇਸ ਮੌਕੇ ਮੁੱਖ ਮਹਿਮਾਨ ਸ਼੍ਰੀ ਮਹਿੰਦਪਾਲ ਸਿੰਘ, ਸਾਬਕਾ ਪ੍ਰਿੰਸੀਪਲ ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ ਨੇ ਸਮਾਰੋਹ ਵਿੱਚ ਸ਼ਾਮਿਲ ਹੋ ਕੇ ਵਿਦਿਆਰਥੀਆਂ ਨੂੰ ਰਚਨਾਤਮਕਤਾ ਅਤੇ ਆਪਣੀ ਨਵੀਂ ਸੋਚ ਦੀ ਮਹੱਤਤਾ ਬਾਰੇ ਦੱਸਦੇ ਹੋਏ ਆਪਣੀ ਕੀਮਤੀ ਵਿਚਾਰ ਸਾਂਝੇ ਕੀਤੇ। ਪੋਸਟਰ ਮੇਕਿੰਗ ਮੁਕਾਬਲੇ ਦਾ ਨਿਰਣੇ ਸੂਝਵਾਨ ਟੀਮ ਵੱਲੋ ਕੀਤਾ ਗਿਆ, ਜਿਸ ਵਿੱਚ ਜਸਪ੍ਰੀਤ ਕੌਰ, ਮੁੱਖੀ ਵਿਭਾਗ, ਰੇਖਾ ਗੁਪਤਾ, ਸੀਨੀਅਰ ਲੈਕਚਰਾਰ, ਨਵਜੀਤ ਕੌਰ, ਸੀਨੀਅਰ ਲੈਕਚਰਾਰ ਅਤੇ ਮਨਪ੍ਰੀਤ ਕੌਰ, ਲੈਕਚਰਾਰ ਸ਼ਾਮਲ ਸਨ। ਇਸ ਜੱਜਮੈਟਂ ਟੀਮ ਵੱਲੋ ਹਰ ਪੋਸਟਰ ਦੀ ਰਚਨਾਤਮਕਤਾ, ਮੂਲਤਾ ਅਤੇ ਵਿਸ਼ੇ ਦੀ ਮਹੱਤਤਾ ਦੇ ਆਧਾਰ ‘ਤੇ ਨਿਰਪੱਖ ਹੋ ਕੇੇ ਨਤੀਜਾ ਕੱਢਿਆ ਗਿਆ, ਜਿਸ ਵਿੱਚ ਇਸ ਕਾਲਜ ਦੇ ਬਲਜਿੰਦਰ ਸਿੰਘ (ਸੀ.ਐਸ.ਸੀ.) ਨੇ ਪਹਿਲਾ ਸਥਾਨ, ਜਸ਼ਨਪ੍ਰੀਤ ਸਿੰਘ (ਆਈ.ਟੀ.) ਨੇ ਦੂਜਾ ਸਥਾਨ ਅਤੇ ਹੁਸਨਪ੍ਰੀਤ ਕੌਰ (ਜੀ.ਐਮ.ਟੀ.) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂਆਂ ਨੂੰ ਉਹਨਾਂ ਦੀ ਸ਼ਾਨਦਾਰ ਜਿੱਤ ਅਤੇ ਯੋਗਤਾਨ ਲਈ ਸਰਟੀਫਿਕੇਟ ਦਿੱਤੇ ਗਏ। ਇਸ ਮੁਕਾਬਲੇ ਨੇ ਵਿਦਿਆਰਥੀਆਂ ਨੂੰ ਆਪਣੇ ਕਲਾਤਮਕ ਵਿਚਾਰ ਪ੍ਰਗਟ ਕਰਨ ਦਾ ਮੰਚ ਮੁਹੱਈਆ ਕਰਵਾਇਆ ਅਤੇ ਸਮਾਜਿਕ ਮੁੱਦਿਆ ‘ਤੇ ਜਾਗਰੂਕਤਾ ਪੈਦਾ ਕਰਨ ਵਿੱਚ ਮਦਦ ਕੀਤੀ। ਆਪਣੇ ਸੰਦੇਸ਼ ਵਿੱਚ ਸੰਸਥਾ ਦੇ ਪ੍ਰਿੰਸੀਪਲ ਇੰਜ: ਮਨੋਜ ਕੁਮਾਰ ਜਾਂਬਲਾ ਨੇ ਸਾਰੇ ਭਾਗੀਦਾਰਾ ਨੂੰ ਉਹਨਾਂ ਦੇ ਯਤਨਾ ਲਈ ਵਧਾਈ ਦਿੱਤੀ ਅਤੇ ਕਲਾ ਦੇ ਭਾਵਨਾਤਮਕ ਪ੍ਰਭਾਵ ਤੇ ਸਮਾਜਿਕ ਬਦਲਾਅ ਵਿੱਚ ਇਸ ਦੀ ਮਹੱਤਤਾ ਬਾਰੇ ਜ਼ੰੋਰ ਦਿੱਤਾ। ਉਹਨਾਂ ”ਸਟੈਡਂਰਡ ਕਲੱਬ” ਨੂੰ ਧੰਨਵਾਦ ਕੀਤਾ ਕਿ ਉਹਨਾਂ ਨੇ ਇਸ ਸਮਾਰੋਹ ਦਾ ਆਯੋਜਨ ਕਰਕੇ ਵਿਦਿਆਰਥੀਆਂ ਨੂੰ ਸਮਾਜਿਕ ਅਤੇ ਰਚਨਾਤਮਕ ਤੌਰ ‘ਤੇ ਸੋਚਣ ਦੀ ਪ੍ਰੇਰਣਾ ਦਿੱਤੀ।
-

ਡੀ ਏ ਪੀ ਖਾਦ ਦੀ ਜਮਾਂਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਨਿਰੰਤਰ ਹੋ ਰਹੀ ਚੈਕਿੰਗ
ਸਾਦਿਕ 23 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ…
-

ਕਾਰੀਗਰ ਪੀਐੱਮ ਵਿਸ਼ਵਕਰਮਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ : ਡਿਪਟੀ ਕਮਿਸ਼ਨਰ
ਫ਼ਰੀਦਕੋਟ, 23 ਨਵੰਬਰ 2024: ਭਾਰਤ ਸਰਕਾਰ ਦੇ ਪੀਐੱਮ ਵਿਸ਼ਵਕਰਮਾ ਯੋਜਨਾ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ ਗਠਿਤ ਜ਼ਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਪੰਜਵੀਂ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਕਾਰੀਗਰਾਂ ਨੂੰ ਪੀਐੱਮ ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 18…
-

ਅਗੇਤੀ ਕਣਕ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਨਿਰੰਤਰ ਨਿਰੀਖਣ ਦੀ ਜ਼ਰੂਰਤ : ਡਾ.ਅਮਰੀਕ ਸਿੰਘ
ਫਰੀਦਕੋਟ: 23 ਨਵੰਬਰ 2024 ( ) ਮੌਸਮੀ ਤਬਦੀਲੀਆਂ ਦੇ ਚਲਦਿਆਂ ਸੈਨਿਕ ਸੁੰਡੀ ਨਾਮਕ ਕੀੜੇ ਨੇ ਜ਼ਿਲਾ ਫਰੀਦਕੋਟ ਦੇ ਪਿੰਡ ਦਲ ਸਿੰਘ ਵਾਲਾ ਵਿੱਚ ਹੈਪੀ ਸੀਡਰ ਅਤੇ ਮਲਚਿੰਗ ਤਕਨੀਕ ਨਾਲ ਬੀਜੀ ਕਣਕ ਦੀ ਫ਼ਸਲ ਉੱਪਰ ਕੀਤੇ ਹਮਲੇ ਸੰਬੰਧੀ ਵਿਚਾਰ ਚਰਚਾ ਕਰਨ ਲਈ ਐੱਸ ਡੀ ਐਮ ਜੈਤੋ ਸ੍ਰੀ ਸੂਰਜ ਪ੍ਰਕਾਸ਼ ਦੀ ਪਹਿਲ ਕਦਮੀ ਤੇ ਕਿਸਾਨਾਂ ਨਾਲ ਮੀਟਿੰਗ…
-

ਜਿਮਨੀ ਚੋਣਾਂ ਦੀ ਜਿੱਤ ਨੇ ਸਾਡੇ ਵਿਕਾਸ ਕਾਰਜਾਂ ਤੇ ਲਾਈ ਮੋਹਰ – ਈਟੀਓ
ਅੰਮ੍ਰਿਤਸਰ 23 ਨਵੰਬਰ 2024— ਪੰਜਾਬ ਚ ਹੋਈਆਂ ਵਿਧਾਨ ਸਭਾ ਜਿਮਨੀ ਚੋਣਾਂ ਦੌਰਾਨ ਲੋਕਾਂ ਨੇ ਸਾਡੇ ਵਿਕਾਸ ਕਾਰਜਾਂ ਤੇ ਮੋਹਰ ਲਾਈ ਹੈ ਅਤੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੇ ਕੰਮਾਂ ਸਦਕਾ ਹੀ ਚਾਰ ਵਿਚੋਂ ਤਿੰਨ ਸੀਟਾਂ ਤੇ ਜਿੱਤ ਪ੍ਰਾਪਤ ਕੀਤੀ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈਟੀਓ ਨੇ…
-

ਆਮ ਆਦਮੀ ਪਾਰਟੀ ਦੇ ਉਮੀਦਵਾਰ ਸ.ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦੜਬਾਹਾ ਦੀ ਜਿੱਤੀ ਜਿ਼ਮਨੀ ਚੋਣ
ਗਿੱਦੜਬਾਹਾ/ ਸ੍ਰੀ ਮੁਕਤਸਰ ਸਾਹਿਬ 23 ਨਵੰਬਰ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਮਿਲੀ ਹੈ, ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਜਿੱਤ ਹਾਸਿਲ ਕੀਤੀ ਹੈ। ਉਹਨਾਂ ਨੇ ਕਾਂਗਰਸ ਦੇ ਉਮੀਦਵਾਰ ਸ੍ਰੀਮਤੀ ਅੰਮ੍ਰਿਤਾ ਵੜਿੰਗ ਨੂੰ 21969 ਵੋਟਾਂ ਦੇ ਫਰਕ ਨਾਲ ਹਰਾਇਆ ਹੈ। …
-

ਫਾਜ਼ਿਲਕਾ ਪੁਲਿਸ ਵੱਲੋਂ “ਪ੍ਰੋਜੈਕਟ ਸੰਪਰਕ” ਤਹਿਤ ਵਿਸ਼ੇਸ਼ ਸੈਮੀਨਾਰ ਦਾ ਆਯੋਜਨ
ਫਾਜ਼ਿਲਕਾ, 23 ਨਵੰਬਰ 2024: ਮਾਨਯੋਗ ਡੀ.ਜੀ.ਪੀ ਪੰਜਾਬ, ਸ੍ਰੀ ਗੌਰਵ ਯਾਦਵ ਜੀ ਦੀਆਂ ਹਦਾਇਤਾਂ ਮੁਤਾਬਿਕ, ਫਾਜ਼ਿਲਕਾ ਪੁਲਿਸ ਵੱਲੋਂ ਜਿਲ੍ਹਾ ਫਾਜ਼ਿਲਕਾ ਵਿੱਚ “ਪ੍ਰੋਜੈਕਟ ਸੰਪਰਕ” ਦੀ ਸ਼ੁਰੂਆਤ ਕੀਤੀ ਗਈ ਹੈ, ਜਿਸਦਾ ਮੁੱਖ ਉਦੇਸ਼ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਸਹਿਯੋਗ ਅਤੇ ਭਰੋਸੇ ਨੂੰ ਵਧਾਉਣਾ ਹੈ। ਇਸੇ ਪ੍ਰੋਜੈਕਟ ਦੇ ਤਹਿਤ ਅੱਜ ਐਸ.ਐਸ.ਪੀ ਸ੍ਰੀ ਵਰਿੰਦਰ ਸਿੰਘ ਬਰਾੜ ਜੀ ਦੀ ਅਗਵਾਈ ਹੇਠ…
-

ਕਮਿਸ਼ਨਰ ਟੀ ਬੈਨਿਥ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਸੜਕਾਂ, ਆਰ.ਐਮ.ਸੀ ਪੁਆਇੰਟਾਂ ਅਤੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਦਾ ਦੌਰਾ
ਐਸ.ਏ.ਐਸ.ਨਗਰ, 23 ਨਵੰਬਰ, 2024: ਨਗਰ ਨਿਗਮ ਮੋਹਾਲੀ (ਐਸ.ਏ.ਐਸ ਨਗਰ) ਦੁਆਰਾ ਸ਼ਹਿਰ ਦੀ ਦਿੱਖ ਨੂੰ ਸੁਧਾਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਜਿਸ ਵਿੱਚ ਸ਼ਹਿਰ ਦੀਆਂ ਸੜਕਾਂ ਤੋਂ ਮਲਬਾ ਹਟਾਉਣ, ਸੜਕਾਂ ਦੀ ਰਿਪੇਅਰ ਆਦਿ ਦਾ ਕੰਮ ਕਰਵਾਇਆ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਕਮਿਸ਼ਨਰ, ਨਗਰ ਨਿਗਮ, ਟੀ ਬੈਨਿਥ ਵੱਲੋਂ ਅੱਜ ਨਗਰ ਨਿਗਮ ਦੇ ਅਧਿਕਾਰੀਆਂ ਨਾਲ…
-

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ , 23 ਨਵੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਤੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ ਕੀਤੀ ਗਈ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਗਣਨਾ ਦੌਰਾਨ ਕੁੱਲ 16 ਵੱਖ-ਵੱਖ ਨਸਲਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਗਿਣਤੀ…
-

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ
ਚੰਡੀਗੜ੍ਹ, 22 ਨਵੰਬਰ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੀ ਮੁਰੰਮਤ (ਪੈਚ ਮੁਕਤ ਬਣਾਉਣ) ਲਈ 95.54 ਲੱਖ ਰੁਪਏ ਜਾਰੀ ਕੀਤੇ…
-

ਇਟਲੀ ਵਿੱਚ ਦਿਲ ਦੇ ਦੌਰੇ ਨਾਲ ਮਾਰੇ ਗਏ ਨੌਜਵਾਨ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਕਰੇਗੀ ਸਰਕਾਰ ਮਦਦ- ਧਾਲੀਵਾਲ
ਅੰਮ੍ਰਿਤਸਰ 22 ਨਵੰਬਰ 2024— ਅਜਨਾਲਾ ਨੇੜਲੇ ਪਿੰਡ ਬੋਹਲੀਆਂ ਦੇ ਰਹਿਣ ਵਾਲੇ ਤਿੰਨ ਭੈਣਾਂ ਦੇ ਇਕਲੌਤੇ ਭਰਾ ਸੁਖਜਿੰਦਰ ਸਿੰਘ ਜੋਕਿ ਪਿਛਲੀ ਦਿਨੀ ਅਚਾਨਕ ਇਟਲੀ ਵਿੱਚ ਸੀ , ਦੇ ਪਰਿਵਾਰ ਨਾਲ ਦੁੱਖ ਪ੍ਰਗਟਾਉਣ ਲਈ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅੱਜ ਪਿੰਡ ਬੋਹਲੀਆ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਵੰਡਾਇਆ। ਉਹਨਾਂ ਵਿਸ਼ਵਾਸ਼ ਦਵਾਇਆ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਉਹਨਾਂ ਦੇ…