Category: Punjab1
-

ਪੰਜਾਬ ਪੁਲਿਸ ਨੇ ਬੱਚਿਆਂ ਨੂੰ ਹੈਲਮਟ ਵੰਡੇ
ਅੰਮ੍ਰਿਤਸਰ 22 ਨਵੰਬਰ 2024– ਏ.ਡੀ.ਜੀ.ਪੀ.ਟ੍ਰੈਫਿਕ,ਸ਼੍ਰੀ ਏ.ਐੱਸ. ਰਾਏ ਸਾਹਿਬ ਅਤੇ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐੱਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਨੇ ਇੰਡੀਅਨ ਹੈਡ ਇੰਜਰੀ ਫਾਊਡੇਸ਼ਨ ਦਿੱਲੀ ਦੇ ਮੁਖੀ ਡਾ ਚਿਤਰਾ ਦੇ ਸਹਿਯੋਗ ਨਾਲ ਹੈਲਮੇਟ ਆਈ…
-

ਸੂਬੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਤਰਜੀਹ – ਡਾ. ਰਵਜੋਤ ਸਿੰਘ
ਅੰਮ੍ਰਿਤਸਰ 22 ਨਵੰਬਰ 2024 – ਅੰਮ੍ਰਿਤਸਰ ਸ਼ਹਿਰ ਵਿੱਚ ਵੱਖ ਵੱਖ ਵਿਭਾਗਾਂ ਦੇ ਚਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਸਵੱਛ ਪਾਣੀ, ਸਾਫ਼ ਸਫ਼ਾਈ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।…
-

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ
ਚੰਡੀਗੜ੍ਹ, 22 ਨਵੰਬਰ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਉਨ੍ਹਾਂ ਦੱਸਿਆ…
-

ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ
ਚੰਡੀਗੜ੍ਹ/ਜਲੰਧਰ, 22 ਨਵੰਬਰ: ਸੰਗਠਿਤ ਅਪਰਾਧ ਵਿਰੁੱਧ ਜੰਗ ਵਿੱਚ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜਲੰਧਰ ਦੇ ਪਿੰਡ ਫੋਲਰੀਵਾਲ ਦੇ ਬਾਹਰਵਾਰ ਇੱਕ ਜ਼ਬਰਦਸਤ ਮੁੱਠਭੇੜ ਤੋਂ ਬਾਅਦ ਕਥਿਤ ਲੰਡਾ ਗਿਰੋਹ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਗੈਂਗਸਟਰਾਂ ਦੇ ਕਬਜ਼ੇ ਚੋਂ 7 ਹਥਿਆਰਾਂ ਸਮੇਤ ਛੇ ਮੈਗਜ਼ੀਨਾਂ ਅਤੇ ਛੇ ਕਾਰਤੂਸ ਬਰਾਮਦ…
-

ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ
ਚੰਡੀਗੜ੍ਹ, 22 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਸਥਾਪਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਡ (ਵੀ.ਐਸ.ਐਸ.ਐਲ.) ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ…
-

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ
ਚੰਡੀਗੜ੍ਹ, 22 ਨਵੰਬਰ: ਸੂਬੇ ਦੇ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਪੁਲੀਸ, ਹਥਿਆਰਬੰਦ ਬਲਾਂ ਅਤੇ ਸੀ.ਏ.ਪੀ.ਐਫ. ਵਿੱਚ ਰੋਜ਼ਗਾਰ ਦੇ ਸਮਰੱਥ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਸਥਾਪਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਇਹ ਫ਼ੈਸਲਾ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ…
-

ਪੀ.ਐੱਮ.ਆਈ.ਡੀ.ਸੀ. ਵੱਲੋਂ ਹੁਡਕੋ ਨਾਲ ਆਪਣੀ ਸਹਿਮਤੀ ਦਾ ਸਮਝੌਤਾ ਸਹੀਬੱਧ
ਚੰਡੀਗੜ੍ਹ, 22 ਨਵੰਬਰਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਦੇ ਸਰਵਪੱਖੀ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗ ਦੀ ਕਾਰਜਪ੍ਰਣਾਲੀ ਨੂੰ ਹੋਰ ਚੁਸਤ ਦਰੁਸਤ ਕਰਨ ਲਈ ਪੰਜਾਬ ਮਿਊਂਸੀਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ (ਪੀ.ਐੱਮ.ਆਈ.ਡੀ.ਸੀ.) ਨੇ ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਹਾਊਸਿੰਗ ਐਂਡ ਅਰਬਨ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ (ਹੁਡਕੋ ਨਾਲ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ। ਇੱਥੇ…
-

ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਰੋਕਣ ਲਈ ਇੱਕ ਹੋਰ ਪਹਿਲਕਦਮੀ
ਚੰਡੀਗੜ੍ਹ, 22 ਨਵੰਬਰ: ਖਣਨ ਖੇਤਰ ਵਿੱਚ ਆਧੁਨਿਕ ਤਕਨਾਲੌਜੀ ਨੂੰ ਲਾਗੂ ਕਰਨ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ‘ਪੰਜਾਬ ਮਾਈਨਜ਼ ਇੰਸਪੈਕਸ਼ਨ’ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਹੈ। ਇਹ ਮੋਬਾਈਲ ਐਪ ਸੂਬੇ ਭਰ ਵਿੱਚ ਖਣਨ ਗਤੀਵਿਧੀਆਂ ਦੀ ਨਿਗਰਾਨੀ ਅਤੇ ਚੈਕਿੰਗ ਵਧਾਉਣ ਲਈ ਡਿਜ਼ਾਈਨ ਕੀਤੀ ਗਈ ਹੈ। ਖਣਨ…
-

ਬੈਂਕ ਨਾਲ 34,92,299 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਭਗੌੜਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ ਨਵੰਬਰ 2024- ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਗਰਾਂਮੀਣ ਬੈਂਕ ਦੀ ਪਿੰਡ ਭਾਣੋਲੰਗਾ ਜਿਲਾ ਕਪੂਰਥਲਾ ਸਥਿਤ ਸ਼ਾਖ਼ਾ ਵਿੱਚ 34,92,299 ਰੁਪਏ ਦੀ ਹੇਰਾਫੇਰੀ ਕਰਨ ਸਬੰਧੀ ਬੈਂਕ ਦੇ ਸਾਬਕਾ ਮੈਨੇਜਰ ਦੋਸ਼ੀ ਪ੍ਰਮੋਦ ਕੁਮਾਰ, ਵਾਸੀ ਪਿੰਡ ਕੁੰਡਲ, ਜਿਲਾ ਬੀਕਾਨੇਰ ਰਾਜਸਥਾਨ ਨੂੰ ਗ੍ਰਿਫਤਾਰ ਕੀਤਾ ਹੈ ਜੋ ਸਾਲ 2022 ਤੋਂ ਫਰਾਰ ਚੱਲ ਰਿਹਾ ਸੀ।ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ…
-

24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 22 ਨਵੰਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਚਾਇਤ ਅਫ਼ਸਰ-ਕਮ ਪ੍ਰਸ਼ਾਸਕ ਬਲਾਕ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਗੁਰਿੰਦਰ ਸਿੰਘ ਗਰੋਵਰ ਨੂੰ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਲਾਕ ਕੱਥੂਨੰਗਲ,…
-

ਪੰਜਾਬ ਪੁਲਿਸ ਨੇ ਵਿਦੇਸ਼ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਛੇ ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 22 ਨਵੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ , ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ, ਵਿਦੇਸ਼ੀ ਤਸਕਰਾਂ ਦੀ ਹਮਾਇਤ ਪ੍ਰਾਪਤ ਮਾਡਿਊਲ, ਦਾ ਪਰਦਾਫਾਸ਼ ਕਰਦੇ ਹੋਏ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਚੋਂ ਤਿੰਨ ਅਤਿ- ਆਧੁਨਿਕ…
-

ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ
ਚੰਡੀਗੜ੍ਹ, 22 ਨਵੰਬਰ ਪੰਜਾਬ ਸਰਕਾਰ ਵੱਲੋਂ ਬਾਲ ਭੀਖ ਵਰਗੀ ਸਮਾਜਿਕ ਬੁਰਾਈ ਦਾ ਖਾਤਮਾ ਕਰਨ ਲਈ ਸੂਬੇ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਰਾਹੀਂ ਜੀਵਨਜੋਤ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਭੀਖ ਮੰਗਣ ਵਾਲੇ ਬੱਚਿਆਂ ਨੂੰ ਬਚਾਉਣਾ, ਉਹਨਾਂ ਦਾ ਮੁੜ ਵਸੇਬਾ ਅਤੇ ਪੁਨਰਗਠਨ ਕਰਨਾ ਅਤੇ ਇਹ ਯਕੀਨੀ ਬਣਾਉਣਾ ਕਿ ਉਹਨਾਂ ਨੂੰ…
-

30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 22 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਰਵਿੰਦਰ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ…
-

ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲੇ ਤੁਰੰਤ ਹੱਲ ਕੀਤੇ ਜਾਣ: ਡਾ ਰਵਜੋਤ ਸਿੰਘ
ਚੰਡੀਗੜ੍ਹ, 22 ਨਵੰਬਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਰਵਜੋਤ ਸਿੰਘ ਨੇ ਸੂਬੇ ਦੇ ਨਗਰ ਸੁਧਾਰ ਟਰੱਸਟਾਂ ਦੇ ਲੰਬਿਤ ਮਾਮਲਿਆਂ ਨੂੰ ਤੁਰੰਤ ਹੱਲ ਕਰਨ ਲਈ ਆਖਿਆ ਹੈ। ਇਸ ਦੇ ਨਾਲ ਹੀ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਟਰੱਸਟਾਂ ਨੂੰ ਸਬੰਧਤ ਅਦਾਰਿਆਂ ਨਾਲ ਚੰਗੇ ਤਾਲਮੇਲ ਉੱਪਰ ਜ਼ੋਰ ਦਿੱਤਾ ਹੈ। ਡਾ ਰਵਜੋਤ…
-

ਵਿਧਾਇਕ ਕੁਲਵੰਤ ਸਿੰਘ ਨੇ ਬੱਲੋਮਾਜਰਾ ਦੀ ਫਿਰਨੀ ਪੱਕੀ ਕਰਨ ਦੇ ਕੰਮ ਦੀ ਕੀਤੀ ਸ਼ੁਰੂਆਤ
ਐਸ.ਏ.ਐਸ.ਨਗਰ, 21 ਨਵੰਬਰ, 2024:ਪੰਜਾਬ ਦੇ ਵਿੱਚ ਵੱਡੇ ਪੱਧਰ ‘ਤੇ ਨੌਜਵਾਨ ਸਰਪੰਚ ਬਣੇ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਲਦਿਆਂ ਨੌਜਵਾਨ ਸਰਪੰਚ ਹੁਣ ਪਹਿਲਾਂ ਤੋਂ ਵੀ ਵਧੇਰੇ ਤੇਜ਼ ਗਤੀ ਦੇ ਨਾਲ ਵਿਕਾਸ ਦਾ ਉਪਰਾਲਾ ਕਰਨਗੇ ਅਤੇ ਨਸ਼ਿਆਂ ਦੇ ਕੋਹੜ ਨੂੰ ਸੂਬੇ ਤੋਂ ਭਜਾਉਣ ਲਈ…
-

ਸਿਹਤ ਵਿਭਾਗ ਵਲੋ ਡੀ ਵਾਰਮਿੰਗ ਡੇ ਲਈ ਜਾਗਰੂਕਤਾ ਪੋਸਟਰ ਕੀਤਾ ਜਾਰੀ28 ਨਵੰਬਰ ਨੂੰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੇਂਡਾਜ਼ੋਲ ਦਵਾਈ ਖੁਆਈ ਜਾਵੇਗੀ
ਫਾਜ਼ਿਲਕਾ 22 ਨਵੰਬਰਸਿਹਤ ਵਿਭਾਗ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਦੇ ਨਿਰਦੇਸ਼ਾਂ ਹੇਠ 28 ਨਵੰਬਰ ਨੂੰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੇਂਡਾਜ਼ੋਲ ਦਵਾਈ ਖੁਆਈ ਜਾਵੇਗੀ। ਇਸ ਸੰਬਧੀ ਦੱਫਤਰ ਸਿਵਿਲ ਸਰਜਨ ਵਿਖੇ ਜਾਗਰੁਕਤਾ ਪੋਸਟਰ ਜਾਰੀ ਕੀਤਾ ਗਿਆ. ਜਿਸ ਵਿਚ ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ, ਜਿਲਾ ਟੀਕਾਕਰਨ ਅਫਸਰ ਡਾਕਟਰ ਰਿੰਕੂ ਚਾਵਲਾ,…
-

ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਮਨਾਇਆ ਜਾਵੇਗਾ ਪੰਜਾਬੀ ਮਾਹ-2024
ਫਿਰੋਜ਼ਪੁਰ 22 ਨਵੰਬਰ ( ) ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਮਹੀਨੇ ਨੂੰ ਸਮਰਪਿਤ ਪੂਰੇ ਪੰਜਾਬ ਵਿੱਚ ਪੰਜਾਬੀ ਮਾਹ-2024 ਮਨਾਇਆ ਜਾ ਰਿਹਾ ਹੈ ਜਿਸ ਵਿੱਚ ਵੱਖ ਵੱਖ ਵੰਨਗੀਆਂ ਦੇ ਸਾਹਿਤਕ ਅਤੇ ਕਲਾਤਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਅਧੀਨ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਜੈਨਸਿਸ ਡੈਂਟਲ ਕਾਲਜ, ਫ਼ਿਰੋਜ਼ਪੁਰ ਵਿਖੇ ਮਿਤੀ 23 ਨਵੰਬਰ 2024 ਨੂੰ ਨਾਟਕ ਦੀ ਪੇਸ਼ਕਾਰੀ ਕਰਵਾਈ ਜਾ ਰਹੀ ਹੈ।…
-

ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਖੇਤੀਬਾੜੀ ਅਫ਼ਸਰ
ਮਾਨਸਾ, 22 ਨਵੰਬਰ :ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਡੀ.ਏ.ਪੀ. (ਡਾਈ ਅਮੋਨੀਅਮ ਫਾਸਫੇਟ) ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋੜ ਮੁਤਾਬਕ ਡੀ.ਏ.ਪੀ. ਦੀ ਸਪਲਾਈ ਕਿਸਾਨਾਂ ਨੂੰ ਸਮੇਂ ਸਿਰ ਮੁਹੱਈਆ ਕਰਵਾਈ…
-

ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ
ਚੰਡੀਗੜ੍ਹ, 21 ਨਵੰਬਰ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਰਾਜ ਤੋਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ। ਅੱਜ ਇੱਥੇ ਖੇਤੀ, ਬਾਗ਼ਬਾਨੀ ਮਾਹਿਰਾਂ, ਪੀ.ਏ.ਯੂ. ਦੇ ਅਧਿਕਾਰੀਆਂ ਅਤੇ ਵਿਗਿਆਨੀਆਂ ਨਾਲ ਖੇਤੀ ਅਤੇ ਬਾਗ਼ਬਾਨੀ ਨਾਲ ਸਬੰਧਤ…
-

ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ
ਚੰਡੀਗੜ੍ਹ, 21 ਨਵੰਬਰ ਔਰਤਾਂ ਦੇ ਸਸ਼ਕਤੀਕਰਨ ਵੱਲ ਅੱਗੇ ਵਧਦੇ ਹੋਏ, ਪਟਿਆਲਾ ਫਾਊਂਡੇਸ਼ਨ, ਓਐਮਈਡੀ ਈ.ਵੀ. ਜਰਮਨੀ, ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਨੇ ਇੱਕ ਮਹੱਤਵਪੂਰਨ ਇਕਰਾਰ ਕੀਤਾ ਹੈ ਤਾਂ ਜੋ ਔਰਤਾਂ ਨੂੰ ਡਿਜੀਟਲ ਤੌਰ ਉੱਤੇ ਸਮਰੱਥ ਬਣਾਉਣ ਅਤੇ ਆਰਥਿਕ ਸਸ਼ਕਤੀਕਰਨ ਨੂੰ ਹੋਰ ਅੱਗੇ ਵਧਾਇਆ ਜਾ ਸਕੇ । ਇਸ ਸਮਾਗਮ ਦੌਰਾਨ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਦੇ…