Category: Punjab1
-

ਲਾਇਬ੍ਰੇਰੀਆਂ ਮਨੁੱਖੀ ਜੀਵਨ ਲਈ ਗਿਆਨ ਦਾ ਵਿਸ਼ਾਲ ਭੰਡਾਰ ਹੁੰਦੀਆਂ ਹਨ-ਵਿਧਾਇਕ ਡਾ. ਵਿਜੈ ਸਿੰਗਲਾ
ਮਾਨਸਾ, 21 ਨਵੰਬਰ :ਲਾਇਬ੍ਰੇਰੀਆਂ ਮਨੁੱਖੀ ਜੀਵਨ ਲਈ ਗਿਆਨ ਦਾ ਵਿਸ਼ਾਲ ਭੰਡਾਰ ਹੁੰਦੀਆਂ ਹਨ ਜਿਸ ਰਾਹੀਂ ਕੋਈ ਵੀ ਵਿਅਕਤੀ ਆਪਣੇ ਗਿਆਨ ਵਿੱਚ ਅਥਾਹ ਵਾਧਾ ਕਰਕੇ ਕਾਮਯਾਬੀ ਦੇ ਰਾਹ ਵੱਲ ਵੱਧ ਸਕਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਮਾਨਸਾ ਖੁਰਦ ਵਿਖੇ ਨਵੀਂ ਬਣੀ ਯੂਥ ਲਾਇਬ੍ਰੇਰੀ ਦਾ ਉਦਘਾਟਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ…
-

ਜੀ.ਐਸ.ਟੀ. ਵਿਭਾਗ ਵਲੋਂ ਕਾਟਨ ਫੈਕਟਰੀ ਮਾਲਕਾਂ ਨਾਲ ਕੀਤੀ ਗਈ ਮੀਟਿੰਗ
ਸ੍ਰੀ ਮੁਕਤਸਰ ਸਾਹਿਬ 21 ਨਵੰਬਰਸ਼੍ਰੀ ਰੋਹਿਤ ਗਰਗ, ਸਹਾਇਕ ਕਮਿਸ਼ਨਰ ਰਾਜ ਕਰ, ਸ਼੍ਰੀ ਮੁਕਤਸਰ ਸਾਹਿਬ ਨੇ ਜੀ.ਐਸ.ਟੀ. ਦਾ ਮਾਲੀਆ ਵਧਾਉਣ ਲਈ ਕਾਟਨ ਨਾਲ ਸਬੰਧਤ ਵਪਾਰੀਆਂ ਤੇ ਫੈਕਟਰੀ ਮਾਲਕਾਂ ਨਾਲ ਆਪਣੇ ਦਫਤਰ ਵਿਖੇ ਮੀਟਿੰਗ ੇ ਕੀਤੀ। ਮੀਟਿੰਗ ਵਿੱਚ ਵਪਾਰੀਆਂ ਨਾਲ ਜ਼ਿਲ੍ਹੇ ਵਿੱਚ ਕਾਟਨ ਦਾ ਟੈਕਸ ਘੱਟ ਜਾਣ ਸਬੰਧੀ ਵਿਚਾਰ ਕੀਤਾ ਗਿਆ। ਮੀਟਿੰਗ ਵਿੱਚ ਪਹੁੰਚੇ ਕਾਟਨ…
-

ਪਿੰਡ ਟਾਹਲੀਵਾਲਾ ਜੱਟਾ ਦਾ ਸਰਕਾਰੀ ਮਿਡਲ ਸਕੂਲ ਹਾਈ ਸਕੂਲ ਵਿਚ ਹੋਇਆ ਅਪਗ੍ਰੇਡ, ਵਿਧਾਇਕ ਵੱਲੋਂ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ
ਜ਼ਲਾਲਾਬਾਦ, ਫਾਜ਼ਿਲਕਾ 21 ਨਵੰਬਰ ਜ਼ਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ਼ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਖਿਆ ਦੇ ਖੇਤਰ ਵਿਚ ਨਵੇਂ—ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਇਕ ਹੋਰ ਪਹਿਲਕਦਮੀਆਂ ਕਰਦਿਆਂ ਸਰਕਾਰੀ ਮਿਡਲ ਸਕੂਲ ਟਾਹਲੀਵਾਲਾ ਜੱਟਾਂ ਨੂੰ ਹਾਈ ਸਕੂਲ ਦੇ ਪੱਧਰ ਤੱਕ ਅਪਗੇ੍ਰਡ ਕੀਤਾ…
-

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
ਚੰਡੀਗੜ੍ਹ, 21 ਨਵੰਬਰ, 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਤਹਿਤ, ਪੰਜਾਬ ਵਿਜੀਲੈਂਸ ਬਿਊਰੋ ਨੇ ਨਹਿਰੀ ਵਿਭਾਗ ਫਿਰੋਜ਼ਪੁਰ ਦੇ ਐਸ.ਡੀ.ਓ ਗੁਲਾਬ ਸਿੰਘ ਅਤੇ ਖੇਤੀਬਾੜੀ ਵਿਭਾਗ ਫਿਰੋਜ਼ਪੁਰ ਦੇ ਸਬ-ਇੰਸਪੈਕਟਰ ਦਵਿੰਦਰ ਸਿੰਘ ਖਿਲਾਫ 15,00,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ਾਂ…
-

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ
*ਚੰਡੀਗੜ੍ਹ, 21 ਨਵੰਬਰ:* ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੀ ਹਾਜ਼ਰੀ ਵਿੱਚ ਮਿਉਂਸਪਲ ਭਵਨ ਵਿਖੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ। ਡਾ:…
-

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 21 ਨਵੰਬਰ ਪੰਜਾਬ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਕਦਮਾਂ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦੋਵਾਂ ਵਿਭਾਗਾਂ ਨਾਲ ਆਪਸ ਵਿੱਚ ਜੁੜੇ ਮਾਮਲਿਆਂ…
-

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ
ਚੰਡੀਗੜ੍ਹ, 21 ਨਵੰਬਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲੀ ਕਿ ਰੂਪਨਗਰ ਵਿੱਚ ਇੱਕ ਪਰਿਵਾਰ ਵੱਲੋਂ ਨਾਬਾਲਿਗ ਲੜਕੇ ਦਾ ਵਿਆਹ ਕਰਵਾਇਆ ਜਾ ਰਿਹਾ ਹੈ। ਇਸ ਤੇ ਤੁਰੰਤ ਕਾਰਵਾਈ ਕਰਦਿਆਂ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਛਾਣਬੀਣ ਕਰਨ ਅਤੇ ਲੋੜੀਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।…
-

ਵਿਧਾਇਕ ਕੁਲਵੰਤ ਸਿੰਘ ਨੇ ਰੱਖਿਆ ਪਿੰਡ ਜਗਤਪੁਰਾ ਤੋਂ ਕੰਡਾਲਾ ਸੜਕ ਦਾ ਨੀਂਹ ਪੱਥਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਨਵੰਬਰ, 2024: ਪੰਜਾਬ ਦੇ ਵਿੱਚ ਸਰਬਪੱਖੀ ਵਿਕਾਸ ਦੇ ਨਾਲ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੈ ਤਾਂ ਜੋ ਪੰਜਾਬ ਨੂੰ ਵਿਕਾਸ ਦੇ ਪੱਖੋਂ ਬੁਲੰਦੀਆਂ ਤੇ ਲਿਜਾਇਆ ਜਾ ਸਕੇ। ਇਹ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਿੰਡ ਜਗਤਪੁਰ ਤੋਂ ਕੰਡਾਲਾ ਤੱਕ ਹੋਣ ਜਾ…
-

ਕੇਂਦਰੀ ਰਾਜ ਮੰਤਰੀ ਤੋਖਨ ਸਾਹੂ ਨੇ ਖੁਦ ਬੇਲਰ ਚਲਾ ਕੇ ਦਿੱਤਾ ਪਰਾਲੀ ਨਾ ਸਾੜਨ ਦਾ ਸੁਨੇਹਾ
ਮੋਗਾ, 21 ਨਵੰਬਰ (000) – ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਕੇਂਦਰੀ ਰਾਜ ਮੰਤਰੀ ਸ਼੍ਰੀ ਤੋਖਨ ਸਾਹੂ ਨੇ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਅਤੇ ਬਲਾਕ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਉਪਰੰਤ ਅੱਜ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ)…
-

ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਉਪ ਸਕੱਤਰ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਕਾਰਜਾਂ ਦੀ ਸਮੀਖਿਆ
ਮੋਗਾ, 21 ਨਵੰਬਰ (000) – ਕੇਂਦਰੀ ਨੀਤੀ ਆਯੋਗ ਵੱਲੋਂ ਸ਼ੁਰੂ ਕੀਤੇ ਗਏ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਗਾ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਰਿਵਿਊ ਕਰਨ ਲਈ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਉਪ ਸਕੱਤਰ ਸ਼੍ਰੀ ਅਰਵਿੰਦ ਨਾਥ ਝਾਅ ਵੱਲੋਂ ਅੱਜ ਜ਼ਿਲ੍ਹਾ ਮੋਗਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ…
-

ਫਾਜਿਲਕਾ ਪੁਲਿਸ ਦੀ ਹੈਰੋਇਨ ਤਸਕਰਾਂ ਦੇ ਖਿਲਾਫ ਵੱਡੀ ਕਾਰਵਾਈ, ਸੀ.ਆਈ.ਏ ਫਾਜ਼ਿਲਕਾ ਦੀ ਟੀਮ ਵੱਲੋਂ 02 ਨਸ਼ਾ ਤਸਕਰਾਂ ਨੂੰ 500 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ
ਫਾਜਿਲਕਾ: 21 ਨਵੰਬਰ 2024 ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਅਤੇ ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਵਿੱਚ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਸ੍ਰੀ ਬਲਕਾਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ…
-

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦਾ ਸੱਦਾ
ਮੁਬਾਰਿਕਪੁਰ (ਐਸ.ਏ.ਐਸ. ਨਗਰ, ਮੁਹਾਲੀ), 21 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ।ਅੱਜ ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਜੈਨ ਭਗਵਤੀ ਦੀਕਸ਼ਾ ਮਹਾਉਤਸਵ ਦੇ ਮੌਕੇ ਸਮਾਗਮ ਨੂੰ ਸੰਬੋਧਨ…
-

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 21 ਨਵੰਬਰ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਵਿਦਿਆਰਥਣਾਂ ਨੂੰ ਘਰੇਲੂ ਹਿੰਸਾ ਰੋਕੂ ਐਕਟ 2005 ਅਤੇ ਕੰਮਕਾਜ਼ੀ ਸਥਾਨ ਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਜਾਗਰੂਕ ਕੀਤਾ ਗਿਆ। ਅੱਜ ਇੱਥੇ ਰਤਨ ਕਾਲਜ਼ ਆਫ ਨਰਸਿੰਗ ਮੋਹਾਲੀ ਵਿਖੇ ਹੋਏ ਇਸ ਸਮਾਗਮ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ, ਨੇ…
-

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ
ਚੰਡੀਗੜ੍ਹ, 21 ਨਵੰਬਰ: ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਮਰਸ਼ੀਅਲ ਮਾਈਨਿੰਗ ਸਾਈਟਾਂ (ਸੀ.ਐੱਮ.ਐੱਸ.) ਦੇ ਠੇਕੇਦਾਰਾਂ ਨਾਲ ਅਹਿਮ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਨੇ ਠੇਕੇਦਾਰਾਂ ਨੂੰ ਲੋਕਾਂ ਲਈ ਵਾਜਬ ਦਰਾਂ ’ਤੇ ਰੇਤਾ ਅਤੇ ਬਜਰੀ ਉਪਲਬਧ ਕਰਵਾਉਣ ਨੂੰ ਯਕੀਨੀ…
-

ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ
ਚੰਡੀਗੜ੍ਹ, 21 ਨਵੰਬਰ: ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ। ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਭਾਗ…
-

ਮੱਛੀ ਪਾਲਣ ਵਿਭਾਗ ਵੱਲੋਂ ਮਨਾਇਆ ਵਿਸ਼ਵ ਮੱਛੀ ਪਾਲਣ ਦਿਵਸ
ਅੰਮ੍ਰਿਤਸਰ, 21 ਨਵੰਬਰ: ਅੱਜ ਸੰਸਾਰ ਭਰ ਵਿੱਚ ਮਨਾਏ ਜਾਂਦੇ ਵਿਸ਼ਵ ਮੱਛੀ ਪਾਲਣ ਦਿਵਸ ਦੇ ਸਬੰਧ ਵਿੱਚ ਮੱਛੀ ਪਾਲਣ ਵਿਭਾਗ ਅੰਮ੍ਰਿਤਸਰ ਵੱਲੋਂ ਦਫਤਰ ਸਹਾਇਕ ਡਾਇਰੈਕਟਰ ਮੱਛੀ ਪਾਲਣ ਅੰਮ੍ਰਿਤਸਰ ਵਿਖੇ ਇਹ ਦਿਵਸ ਬੜੀ ਧੁਮ ਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਜਿਲਾ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਕਰੀਬ 60 ਮੱਛੀ ਪਾਲਕਾਂ ਅਤੇ ਮੱਛੀ ਵਿਕਰੇਤਾਂਵਾ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਸਭ ਤੋਂ ਪਹਿਲਾਂ ਸੁਪਰੀਆਂ ਕੰਬੋਜ ਮੱਛੀ…
-

ਵਿਧਾਇਕ ਡਾ: ਅਜੇ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਦੀ ਸੂਚੀ ਨਿਗਮ ਕਮਿਸ਼ਨਰ ਨੂੰ ਸੌਂਪੀ
ਅੰਮ੍ਰਿਤਸਰ, 21 ਨਵੰਬਰ: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਧਾਇਕ ਡਾ: ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਦੀ ਸੂਚੀ ਨਿਗਮ ਕਮਿਸ਼ਨਰ ਨੂੰ ਦਿੱਤੀ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ…
-

ਸਰਹੱਦੀ ਪਿੰਡਾਂ ਦਾ ਵਿਕਾਸ ਹੋਵੇਗਾ ਪਹਿਲ ਦੇ ਆਧਾਰ ਉਤੇ – ਧਾਲੀਵਾਲ
ਅੰਮ੍ਰਿਤਸਰ 21 ਨਵੰਬਰ 2024— ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਰਹੱਦੀ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਸਰਹੱਦੀ ਪਿੰਡਾਂ ਵਿੱਚ ਸੜ੍ਹਕਾਂ, ਹਸਪਤਾਲ, ਸਕੂਲਾਂ ਦਾ ਨਿਰਮਾਣ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਬਲਾਕ ਹਰਸ਼ਾ ਛੀਨਾ ਵਿਖੇ ਮੀਟਿੰਗ ਕਰਦਿਆਂ ਦੱਸਿਆ ਕਿ ਅੱਜ ਸਮੇਂ…
-

41 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਫਾਜ਼ਿਲਕਾ ਅੰਦਰ ਸਿਹਤ ਪ੍ਰੋਜੈਕਟਾ ਨੂੰ ਕੀਤਾ ਜਾ ਰਿਹੈ ਮੁਕੰਮਲ—ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਫਾਜਿਲਕਾ, 20 ਨਵੰਬਰਜ਼ਿਲ੍ਹਾ ਫਾਜ਼ਿਲਕਾ ਦੇ ਵਸਨੀਕਾਂ ਲਈ ਸਿਹਤ ਸਹੂਲਤਾਂ ਦਾ ਵਾਧਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ—ਵੱਖ ਤਰ੍ਹਾਂ ਦੇ ਸਿਹਤ ਯੁਨਿਟ ਉਲੀਕੇ ਜਾ ਰਹੇ ਹਨ। ਮੌਜੂਦਾ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਪ੍ਰਤੀ ਪੂਰੀ ਚਿੰਤਿਤ ਹੈ ਤੇ ਸਰਹੱਦੀ ਜ਼ਿਲੇ੍ਹ ਦੇ ਲੋਕਾਂ ਨੂੰ ਦੂਰ—ਦਰਾਡੇ ਨਾ ਜਾਣਾ…
-

ਕੇਂਦਰੀ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਤੋਖਨ ਸਾਹੂ ਪਹੁੰਚੇ ਮੋਗਾ
ਮੋਗਾ, 20 ਨਵੰਬਰ (000) –ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਸ਼੍ਰੀ ਤੋਖਨ ਸਾਹੂ ਨੇ ਅੱਜ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਅਤੇ ਬਲਾਕ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ…