Category: Punjab1
-

ਅਮਨ-ਅਮਾਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੀ ਗਿੱਦੜਬਾਹਾ ਦੀ ਜ਼ਿਮਨੀ ਚੋਣ : ਜ਼ਿਲ੍ਹਾ ਚੋਣਾ ਅਫ਼ਸਰ
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 20 ਨਵੰਬਰ : ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ 084-ਗਿੱਦੜਬਾਹਾ ਜ਼ਿਮਨੀ ਚੋਣ ਅਮਨ-ਅਮਾਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੀ। ਉਨ੍ਹਾਂ ਕਿਹਾ ਕਿ ਹਲਕਾ ਗਿੱਦੜਬਾਹਾ ’ਚ ਸ਼ਾਮ 6.00 ਵਜੇ ਤੱਕ 81 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ, ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ…
-

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ
ਚੰਡੀਗੜ੍ਹ, 20 ਨਵੰਬਰ- ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ ‘ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਐਂਟਰੀ ਹੋ…
-

ਲੋੜਵੰਦਾਂ ਦੀ ਜਰੂਰਤਾਂ ਲਈ ਰੈਡ ਕਰਾਸ ਨੇ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ – ਵਿਧਾਇਕਾ ਜੀਵਨਜੋਤ ਕੌਰ
ਅੰਮ੍ਰਿਤਸਰ 20 ਨਵੰਬਰ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਰੈਡ ਕ੍ਰਾਸ ਅੰਮ੍ਰਿਤਸਰ ਵੱਲੋਂ ਇੱਕ ਲੋੜਵੰਦ ਔਰਤ ਨੂੰ ਘਰ ਬਣਾਉਣ ਲਈ 25 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਦਿੰਦੇ ਹੋਏ ਕਿਹਾ ਕਿ ਰੈਡ ਕ੍ਰਾਸ ਅੰਮ੍ਰਿਤਸਰ ਨੇ ਹਰ ਲੋੜ ਵੇਲੇ ਅੱਗੇ ਹੋ ਕੇ ਲੋੜਵੰਦਾਂ ਦੀ ਮਦਦ ਕੀਤੀ ਹੈ । ਉਹਨਾਂ ਕਿਹਾ ਕਿ ਕਰੋਨਾ ਕਾਲ ਵੇਲੇ ਵੀ ਰੈਡ ਕ੍ਰਾਸ ਵੱਲੋਂ ਸਿਹਤ ਵਿਭਾਗ…
-

ਅਜਨਾਲਾ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ -ਧਾਲੀਵਾਲ
ਅੰਮ੍ਰਿਤਸਰ, 20 ਨਵੰਬਰ ਸਰਹੱਦੀ ਕਸਬੇ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ ਵਿਕਸਿਤ ਸ਼ਹਿਰਾਂ ਵਾਂਗ ਹਰ ਸਹੂਲਤ ਨਾਲ ਲੈਸ ਹੋਵੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਸ਼ਹਿਰ ਦੇ ਘਰ-ਘਰ ਦਿੱਤੀ ਦਸਤਕ ਦੌਰਾਨ ਸ਼ਹਿਰ ਵਾਸੀਆਂ ਨਾਲ ਕਰਦੇ ਹੋਏ ਕਿਹਾ ਕਿ ਹੁਣ ਤੱਕ ਉਹ…
-

ਸਿਹਤ ਪੱਖੋਂ ਤੰਦਰੁਸਤ ਮਾਂ ਹੀ ਦੇ ਸਕਦੀ ਹੈ ਸਿਹਤਮੰਦ ਬੱਚੇ ਨੂੰ ਜਨਮ — ਡਾ ਹਰਪ੍ਰੀਤ
ਫਿ਼ਰੋਜ਼ਪੁਰ,20 ਨਵੰਬਰ( ) ਸਿਵਲ ਸਰਜਨ ਡਾ ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਢੀਂਗਰਾਂ ਦੀ ਅਗਵਾਈ ਹੇਠ ਨਵਜੰਮੇ ਬੱਚਿਆਂ ਦੀ ਦੇਖਭਾਲ ਹਫਤਾ, ਜ਼ੋ ਕਿ 15 ਤੋ 21 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ, ਮੌਕੇ ਅੱਜ ਅਰਬਨ ਮੁੱਢਲਾ ਸਿਹਤ ਕੇਂਦਰ, ਬਸਤੀ ਟੈਂਕਾਂ ਵਾਲੀ ਵਿਖੇ ਜਾਗਰੂਕਤਾ ਸੈਮੀਨਾਰ…
-

ਡੀ.ਸੀ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਨੂੰ ਸੀ.ਈ.ਟੀ.ਪੀ ਲਈ ਟਰਾਂਸਪੋਰਟ ਨਗਰ ਵਿੱਚ ਢੁੱਕਵੀ ਜ਼ਮੀਨ ਦੀ ਸ਼ਨਾਖਤ ਕਰਨ ਦੇ ਨਿਰਦੇਸ਼ ਦਿੱਤੇ
ਲੁਧਿਆਣਾ, 20 ਨਵੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬੁੱਧਵਾਰ ਨੂੰ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲ.ਆਈ.ਟੀ) ਨੂੰ ਵੱਖ-ਵੱਖ ਥਾਵਾਂ ਤੇ ਚੱਲ ਰਹੇ ਰੰਗਾਈ ਯੂਨਿਟਾਂ ਲਈ ਟਰਾਂਸਪੋਰਟ ਨਗਰ ਵਿੱਚ ਇੱਕ ਕਾਮਨ ਐਫਲੂਐਂਟ ਟ੍ਰੀਟਮੈਂਟ ਪਲਾਂਟ (ਸੀ.ਈ.ਟੀ.ਪੀ) ਦੀ ਸਥਾਪਨਾ ਲਈ ਢੁਕਵੀਂ ਜ਼ਮੀਨ ਦੀ ਸ਼ਨਾਖਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਪ੍ਰੋਜੈਕਟ ‘ਤੇ ਕੇਂਦ੍ਰਿਤ ਇੱਕ ਮੀਟਿੰਗ ਦੌਰਾਨ ਸ੍ਰੀ ਜਤਿੰਦਰ…
-

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 20 ਨਵੰਬਰਸਹਿਕਾਰਤਾ ਵਿਭਾਗ ਨੂੰ ਪੰਜਾਬ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਐਲਾਨਦਿਆਂ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਅਤੇ ਪੂੰਜੀ ਵਿਸਥਾਰ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਖਾਸਕਰ ਵਿੱਤ ਵਿਭਾਗ ਵੱਲੋਂ ਸਹਿਕਾਰਤਾ ਵਿਭਾਗ…
-

ਤਾਰੋਂ ਪਾਰ ਦੇ ਕਿਸਾਨਾਂ ਦੀਆਂ ਮੁਸਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ
ਫਾਜ਼ਿਲਕਾ, 20 ਨਵੰਬਰਕੌਮਾਂਤਰੀ ਸਰਹੱਦ ਤੇ ਲੱਗੀ ਕੰਡਿਆਲੀ ਤਾਰ ਦੇ ਪਾਰ ਆਪਣੀਆਂ ਜਮੀਨਾਂ ਤੇ ਖੇਤੀ ਕਰ ਰਹੇ ਕਿਸਾਨਾਂ ਦੀਆਂ ਮੁਸਕਿਲਾਂ ਦੇ ਹੱਲ ਸਬੰਧੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਬੀਐਸਐਫ, ਪੁਲਿਸ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।ਬੈਠਕ ਦੌਰਾਨ ਉਨ੍ਹਾਂ ਨੇ ਹਦਾਇਤ ਕੀਤੀ ਕਿ ਝੋਨੇ ਦੀ ਵਾਢੀ ਅਤੇ ਪਰਾਲੀ ਪ੍ਰਬੰਧਨ ਦੇ ਕਾਰਜਾਂ…
-

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ
ਚੰਡੀਗੜ੍ਹ, 20 ਨਵੰਬਰ: ਸਿਹਤ ਸੰਭਾਲ ਖੇਤਰ ਵਿੱਚ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਕੇ ਸੂਬੇ ਦੀ ਸਿਹਤ ਸੰਭਾਲ ਸਮਰੱਥਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਸਾਲਾਨਾ ਘੱਟੋ-ਘੱਟ 200 ਉਮੀਦਵਾਰਾਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ (ਬੀ.ਐਫ.ਯੂ.ਐਚ.ਐਸ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਤੋਂ ਇਲਾਵਾ, ਬਾਬਾ…
-

ਮਾਨਸਾ ਵਿਖੇ 2 ਸਕਸ਼ਨ ਮਸ਼ੀਨਾਂ ਕਰਨਗੀਆਂ ਸੀਵਰੇਜ ਦੀ ਸਮੱਸਿਆ ਦਾ ਹੱਲ-ਵਿਧਾਇਕ ਡਾ. ਵਿਜੈ ਸਿੰਗਲਾ
ਮਾਨਸਾ, 20 ਨਵੰਬਰ :ਮਾਨਸਾ ਸ਼ਹਿਰ ਦੇ ਸੀਵਰੇਜ ਦੇ ਪਾਣੀ ਦੀ ਸਮੱਸਿਆ ਦੇ ਸੁਚੱਜੇ ਪ੍ਰਬੰਧ ਲਈ ਨਗਰ ਕੌਂਸਲ ਮਾਨਸਾ ਵੱਲੋਂ ਵੱਖ-ਵੱਖ ਟੈਂਡਰ ਲਗਾ ਕੇ ਦੋ ਸੁਪਰ ਸਕਸ਼ਨ ਮਸ਼ੀਨਾ ਨਾਲ ਸੀਵਰੇਜ ਦੀ ਸਫਾਈ ਕਰਵਾਉਣੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਇਲਾਕਾ ਨਿਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ…
-

ਜਿਲੇ ਵਿੱਚ ਲਗਭਗ ਡੇਢ ਲੱਖ ਬੱਚਿਆਂ ਅਤੇ ਕਿਸ਼ੋਰਾਂ ਨੂੰ ਪੇਟ ਦੇ ਕੀੜਿਆਂ ਦੀ ਖੁਰਾਕ ਦੇਣ ਦਾ ਟੀਚਾ-ਵਿਨੀਤ ਕੁਮਾਰ
ਫਰੀਦਕੋਟ, 20 ਨਵੰਬਰ ( ) ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਫਰੀਦਕੋਟ ਦੀ ਪ੍ਰਧਾਨਗੀ ਹੇਠ ਮਿਨੀ ਸਕਤਰੇਤ ਵਿਖੇ ਅੱਜ ਰਾਸ਼ਟਰੀ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ 28 ਨਵੰਬਰ 2024 ਨੂੰ ਮਨਾਏ ਜਾ ਰਹੇ ਡੀ-ਵਰਮਿੰਗ ਦਿਵਸ ਸਬੰਧੀ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫਸਰਾਂ, ਸਿੱਖਿਆ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜਲ ਸਪਲਾਈ ਵਿਭਾਗ, ਜਿਲਾ ਪ੍ਰੀਸ਼ਦ ਦੇ ਅਧਿਕਾਰੀਆਂ, ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ…
-

ਸਰਹਿੰਦ ਨਹਿਰ ਦੀ ਨਵੇਂ ਡਿਜਾਇਨ ਨਾਲ ਹੋਵੇਗੀ ਰੀਲਾਈਨਿੰਗ- ਗੁਰਦਿੱਤ ਸਿੰਘ ਸੇਖੋਂ
ਫਰੀਦਕੋਟ 20 ਨਵੰਬਰ () ਫਰੀਦਕੋਟ ਸ਼ਹਿਰ ਨਿਵਾਸੀਆਂ ਦੀ ਮੰਗ ਅਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀਆਂ ਅਣਥੱਕ ਕੋਸ਼ਿਸ਼ਾਂ ਨੂੰ ਉਸ ਸਮੇਂ ਬੂਰ ਪਿਆ ਜਦੋਂ ਜਲ ਸਰੋਤ ਵਿਭਾਗ ਪੰਜਾਬ ਵੱਲੋਂ ਸਰਹਿੰਦ ਫੀਡਰ ਨਹਿਰ ਦੀ ਰੀਲਾਇਨਿੰਗ ਦੇ ਕੰਮ ਜੋ ਕਿ ਫਰੀਦਕੋਟ ਦੇ 10 ਕਿਲੋਮੀਟਰ ਖੇਤਰ ਵਿਚ ਰੁਕਿਆ ਹੋਇਆ ਸੀ ਨੂੰ ਦੁਬਾਰਾ ਨਵਾਂ ਡਿਜਾਇਨ ਕਰਕੇ ਲੋਕਾਂ ਦੀ ਮੰਗ ਅਨੁਸਾਰ ਕੰਮ…
-

ਪਿਛਲੇ ਸਾਲ ਨਾਲੋਂ 75 ਫੀਸਦੀ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਆਈ ਗਿਰਾਵਟ : ਡਿਪਟੀ ਕਮਿਸ਼ਨਰ
ਬਠਿੰਡਾ, 20 ਨਵੰਬਰ : ਪਿਛਲੇ ਸਾਲ ਨਾਲੋਂ 75 ਫੀਸਦੀ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਗਿਰਾਵਟ ਆਈ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਪ੍ਰਬੰਧਨ ਅਤੇ ਇਸ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਪਿੰਡ ਮਹਿਰਾਜ, ਗੁਰੂਸਰ ਅਤੇ ਪਿਪਲੀ ਕੋਠੇ ਦੇ ਖੇਤਾਂ ਦਾ ਦੌਰਾ ਕਰਕੇ ਜਾਇਜ਼ਾ ਲੈਣ ਮੌਕੇ ਕੀਤਾ।ਇਸ ਮੌਕੇ…
-

ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਭੀਖ ਮੰਗ ਰਹੇ ਬੱਚਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੀਤੀ ਕਾਊਸਲਿੰਗ
ਬਠਿੰਡਾ, 20 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਪੰਕਜ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ’ਚ ਭੀਖ ਮੰਗਣ ਵਾਲੇ ਬੱਚਿਆਂ ਦੀ ਵੱਧ ਰਹੀ ਤਾਦਾਤ ਨੂੰ ਰੋਕਣ ਲਈ ‘ਪ੍ਰੋਜੈਕਟ ਜੀਵਨਜੋਤੀ ਸੇਵ ਦਿ ਚਾਇਲਡ’ ਮੁਹਿੰਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਕਰਮਚਾਰੀਆਂ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਭੀਖ ਮੰਗ ਰਹੇ ਬੱਚਿਆਂ…
-

ਖੇਡਾਂ ਨਾਲ ਨੌਜਵਾਨਾਂ ਵਿੱਚ ਆਪਸੀ ਮਿਲਵਰਤਨ ਦੀ ਭਾਵਨਾ ਪੈਦਾ ਹੁੰਦੀ ਹੈ-ਵਿਧਾਇਕ ਡਾ. ਵਿਜੈ ਸਿੰਗਲਾ
ਮਾਨਸਾ, 20 ਨਵੰਬਰ :ਖੇਡਾਂ ਜਿੱਥੇ ਮਨੁੱਖ ਨੂੰ ਤੰਦਰੁਸਤ ਅਤੇ ਰੋਗ ਮੁਕਤ ਸਰੀਰ ਪ੍ਰਦਾਨ ਕਰਦੀਆਂ ਹਨ, ਉਥੇ ਹੀ ਖੇਡਾਂ ਨਾਲ ਨੌਜਵਾਨਾਂ ਵਿੱਚ ਆਪਸੀ ਮਿਲਵਰਤਨ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਅੱਜ ਖੇਡ ਵਿਭਾਗ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਛੇਵੇਂ ਦਿਨ ਦੇ ਚੱਲ ਰਹੇ ਰਾਜ ਪੱਧਰੀ…
-

ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਵਿਦਿਆਰਥੀਆਂ ਲਈ ਸਵੈ-ਰੋਜ਼ਗਾਰ ਕੈਂਪ
ਖਰੜ (ਸ਼ਹਿਬਜਾਦਾ ਅਜੀਤ ਸਿੰਘ ਨਗਰ), 20 ਨਵੰਬਰ,2024: ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਉੱਦਮ ਨਾਲ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਸਕੀਮਾਂ ਪ੍ਰਤੀ ਜਾਗਰੂਕ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਰਾਜੀਵ ਪੁਰੀ ਦੀ ਅਗਵਾਈ ਵਿਚ ਇਸ ਸੈਮੀਨਾਰ ਦੌਰਾਨ ਆਖਰੀ ਵਰ੍ਹੇ ਦੇ ਵਿਦਿਆਰਥੀਆਂ ਨਾਲ ਵੱਖ-ਵੱਖ ਵਿਭਾਗਾਂ ਦੇ…
-

ਜਨਮ ਤੋਂ ਬਾਅਦ ਬੱਚੇ ਨੂੰ ਪਹਿਲਾਂ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ : ਡਾ. ਰੋਹਿਤ ਗੋਇਲ
ਫਾਜ਼ਿਲਕਾ 20 ਨਵੰਬਰ : ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਤੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕਵਿਤਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਹਸਪਤਾਲ ਫਾਜ਼ਿਲਕਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਗੋਇਲ ਦੀ ਅਗਵਾਈ ਵਿਚ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਨੈਸ਼ਨਲ ਨਿਊ ਬੋਰਨ ਵੀਕ ਤਹਿਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਚਿਆਂ ਦੇ ਰੋਗਾਂ…
-

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਦੇ ਖੇਤਾਂ ਵਿੱਚ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਵਾਇਆ ਜਾ ਰਿਹਾ ਹੈ
ਸ੍ਰੀ ਮੁਕਤਸਰ ਸਾਹਿਬ 20 ਨਵੰਬਰ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਾਇਨਾਤ ਕੀਤੇ ਨੋਡਲ ਅਫਸਰਾਂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆ ਦੇ ਸਹਿਯੋਗ ਨਾਲ ਪਰਾਲੀ ਅਤੇ ਪਰਾਲੀ ਰਹਿੰਦ ਖੂੰਹਦ ਨੂੰ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਾਇਆ ਜਾ ਰਿਹਾ ਹੈ, ਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਪਿੰਡ ਉਦੇਕਰਨ, ਚੜੇਵਨ, ਵੜਿੰਗ, ਹਰਾਜ,…
-

ਪੈਸਟ ਸਰਵੇਖਣ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ’ਚ ਖੇਤਾਂ ਦਾ ਦੌਰਾ
ਮਾਨਸਾ, 20 ਨਵੰਬਰ :ਜ਼ਿਲ੍ਹੇ ਅੰਦਰ ਕਣਕ ਦੀ ਫਸਲ ਵਿੱਚ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਰਿਪੋਰਟਾਂ ਪ੍ਰਾਪਤ ਹੋਣ ਉਪਰੰਤ ਤੁਰੰਤ ਕਾਰਵਾਈ ਕਰਦਿਆਂ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤਪਾਲ ਕੌਰ ਵੱਲੋਂ ਜ਼ਿਲ੍ਹਾ ਅਤੇ ਬਲਾਕ ਪੱਧਰੀ ਪੈਸਟ ਸਰਵੇਖਣ ਟੀਮਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਤੁਰੰਤ ਇਸ ਸਬੰਧੀ ਜਿਲ੍ਹੇ ਅੰਦਰ ਪੈਸਟ ਸਰਵੇਖਣ ਲਈ ਕਿਸਾਨਾਂ ਦੇ…
-

‘‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਤਹਿਤ ਸਿਹਤ ਵਿਭਾਗ ਵੱਲੋਂ ਗਤੀਵਿਧੀਆਂ ਜਾਰੀ
ਫਰੀਦਕੋਟ 20 ਨਵੰਬਰ ( ) ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸਾ ਨਿਰਦੇਸਾਂ ਤਹਿਤ ਸਿਵਲ ਸਰਜਨ ਡਾ.ਚੰਦਰ ਸੇਖਰ ਕੱਕੜ ਦੀ ਯੋਗ ਅਗਵਾਈ ਵਿਚ ਹਰ ਸੁਕਰਵਾਰ-ਡੇਂਗੂ ‘ਤੇ ਵਾਰ’ ਤਹਿਤ ਉਸਾਰੀ ਅਧੀਨ ਥਾਂਵਾਂ ਅਤੇ ਕਬਾੜਖਾਨਿਆਂ ‘ਚ ਬ੍ਰੀਡਿੰਗ ਚੈਕਿੰਗ, ਸਪਰੇਅ ਐਕਟੀਵਿਟੀਜ ਅਤੇ ਜਾਗਰੂਕਤਾ ਕੈਂਪ ਲਗਾ ਕੇ ਡੇਗੂ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਾਰਵਾ ਚੈਕ ਕੀਤਾ ਜਾ…