Category: Punjab1
-

ਡੀ ਸੀ ਵੱਲੋਂ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਸਬੰਧੀ ਸਮੀਖਿਆ ਮੀਟਿੰਗ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਨਵੰਬਰ, 2024:ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਨਅਤਕਾਰਾਂ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਦੀ ਸਮੀਖਿਆ ਲਈ ਸੱਦੀ ਮੀਟਿੰਗ ’ਚ ਜ਼ਿਲ੍ਹਾ ਉਦਯੋਗ ਕੇਂਦਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਮੁਸ਼ਕਿਲਾਂ ਨੂੰ ਸਮਾਂਬੱਧ ਨਿਪਟਾਇਆ ਜਾਵੇ।ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਲੀਡ ਬੈਂਕ…
-

ਚਾਇਤਾਂ ਨਸ਼ਿਆਂ, ਸਮਾਜਿਕ ਅਲਾਮਤਾਂ ਦੇ ਖਾਤਮੇ ਤੇ ਸਮੁੱਚੇ ਵਿਕਾਸ ਲਈ ਕੰਮ ਕਰਨ- ਸਪੀਕਰ ਸੰਧਵਾਂ
ਫ਼ਰੀਦਕੋਟ 19 ਨਵੰਬਰ,2024 ਅੱਜ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਪੰਚਾਂ ਤੇ ਸਹੁੰ ਚੁੱਕ ਦਾ ਜ਼ਿਲ੍ਹਾ ਪੱਧਰੀ ਸਮਾਗਮ ਇਥੋਂ ਦੇ ਨਹਿਰੂ ਸਟੇਡੀਅਮ ਵਿਖੇ ਹੋਇਆ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਐਮ.ਐਲ.ਏ ਜੈਤੋ ਸ. ਅਮੋਲਕ ਸਿੰਘ…
-

ਸਪੀਕਰ ਸ. ਸੰਧਵਾਂ, ਵਿਧਾਇਕ ਸ. ਸੇਖੋਂ, ਅਤੇ ਵਿਧਾਇਕ ਅਮੋਲਕ ਸਿੰਘ ਵੱਲੋਂ “ਸਾਡਾ ਫ਼ਰੀਦਕੋਟ” ਫੋਟੋਗਰਾਫੀ ਮੁਕਾਬਲਿਆਂ ਦਾ ਪੋਸਟਰ ਜਾਰੀ
ਫਰੀਦਕੋਟ 19ਨਵੰਬਰ ( ) ਜ਼ਿਲ੍ਹਾ ਫ਼ਰੀਦਕੋਟ ਦੇ ਸ਼ਾਨਾਮੱਤੇ ਇਤਿਹਾਸ ਨੂੰ ਸੁਰਜੀਤ ਰੱਖਣ ਲਈ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੋਟੋ ਗਰਾਫੀ ਮੁਕਾਬਲੇ ਕਰਵਾਏ ਜਾ ਰਹੇ ਹਨ ਜੋ ਸ਼ਲਾਘਾਯੋਗ ਕਦਮ ਹੈ, ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਫੋਟੋ ਗਰਾਫੀ ਮੁਕਾਬਲੇ ਸੰਬੰਧੀ ਪੋਸਟਰ ਰਿਲੀਜ਼ ਕਰਨ ਮੌਕੇ ਕੀਤਾ । ਇਸ ਮੌਕੇ…
-

ਕੈਬਨਿਟ ਮੰਤਰੀ ਧਾਲੀਵਾਲ ਨੇ ਰਮਦਾਸ ਸਕੂਲ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦਿਵਾਰੀ ਅਤੇ ਬਾਥਰੂਮਾਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ 19 ਨਵੰਬਰ 2024— ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਵਿੱਚ ਹੋਰ ਕ੍ਰਾਂਤੀ ਲਿਆਉਣ ਲਈ ਵਿਸ਼ੇਸ਼ ਉਪਰਾਲੇ ਅਤੇ ਨਿਵੇਕਲੀਆਂ ਪਹਿਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵੀ ਅਹਿਮ ਉਪਰਾਲੇ ਆਰੰਭੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ…
-

ਈਟੀਓ ਨੇ ਕਰਤਾਰਪੁਰ ਕੋਰੀਡੋਰ ਨੂੰ ਜੋੜਦੀ ਸੜ੍ਹਕ ਦੀ ਕੀਤੀ ਅਚਨਚੇਤ ਜਾਂਚ
ਅੰਮ੍ਰਿਤਸਰ 19 ਨਵੰਬਰ 2024— ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦੇ ਕੈਬਿਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨਾਲ ਜੁੜਦੀ ਨਵੀ ਬਣ ਰਹੀ ਸੜਕ ਦੇ ਕੰਮ ਦਾ ਅਚਨਚੇਤ ਨਰੀਖਣ ਕੀਤਾ। ਉਹਨਾਂ ਇਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਮੁਖਾਤਿਬ ਹੁੰਦੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਪੰਜਾਬ ਦੇ ਲੋਕਾਂ ਦੀਆਂ ਸਾਂਝੀਆਂ ਜਾਇਦਾਦਾਂ ਜਿਸ ਵਿੱਚ ਸੜਕਾਂ, ਪੁਲ, ਦਫਤਰ ਅਤੇ ਹੋਰ ਵੱਡੇ ਪ੍ਰੋਜੈਕਟ ਸ਼ਾਮਿਲ…
-

ਵਿਧਾਇਕ ਬੱਗਾ ਅਤੇ ਵਿਧਾਇਕ ਪਰਾਸ਼ਰ ਵੱਲੋਂ 12.50 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਟਿਊਬਵੈੱਲ ਪ੍ਰੋਜੈਕਟ ਦਾ ਕੀਤਾ ਉਦਘਾਟਨ
ਲੁਧਿਆਣਾ: – ਵਿਧਾਨ ਸਭਾ ਹਲਕਾ ਲੁਧਿਆਣਾ ਉਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ, ਵਿਧਾਨ ਸਭਾ ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਵਾਰਡ ਇੰਚਾਰਜ ਰਾਕੇਸ਼ ਪਰਾਸ਼ਰ ਵੱਲੋਂ ਵਾਰਡ ਨੰਬਰ 90 ਦੇ ਮਹਾਰਾਜਾ ਅਗਰਸੇਨ ਪਾਰਕ (ਕੇਸਰ ਗੰਜ ਚੌਂਕ) ਵਿਖੇ 12.50 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾ ਰਹੇ 25 ਹੋਰਸ ਪਾਵਰ ਦੇ ਟਿਊਬਵੈੱਲ ਪ੍ਰੋਜੈਕਟ ਦਾ ਉਦਘਾਟਨ…
-

ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਪੂਰਣ ਉਪਰਾਲਾ-ਵਿਧਾਇਕ ਪ੍ਰਿੰਸੀਪਲ ਬੁੱਧ ਰਾਮ
ਮਾਨਸਾ, 19 ਨਵੰਬਰ :ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਇੱਕ ਬਹੁਤ ਹੀ ਸ਼ਲਾਘਾਪੂਰਣ ਭਰਪੂਰ ਉਪਰਾਲਾ ਹੈ, ਜਿਸ ਰਾਹੀਂ ਖਿਡਾਰੀ ਵੱਡੇ ਪੱਧਰ ’ਤੇ ਖੇਡਾਂ ਨਾਲ ਜੁੜ ਕੇ ਅੰਤਰ-ਰਾਸ਼ਟਰੀ ਪੱਧਰ ’ਤੇ ਮੱਲਾ ਮਾਰ ਕੇ ਸੂਬੇ ਦਾ ਨਾਮ ਰੋਸ਼ਣ ਕਰ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ…
-

ਕੈਬਨਿਟ ਮੰਤਰੀ ਗੋਇਲ ਦੀ ਨਵੇਂ ਚੁਣੇ ਪੰਚ-ਸਰਪੰਚਾਂ ਨੂੰ ਅਪੀਲ, ਪਿੰਡਾਂ ਦੇ ਵਿਕਾਸ ਦੀ ਯੋਜਨਾ ਧੜੇਬੰਦੀ ਤੋ ਉਪਰ ਉੱਠਕੇ ਆਮ ਲੋਕਾਂ ਦੀ ਸਲਾਹ ਤੇ ਲੋੜ ਅਨੁਸਾਰ ਉਲੀਕਣ
ਚੰਡੀਗੜ੍ਹ/ਮਾਲੇਰਕੋਟਲਾ 19 ਨਵੰਬਰ: ਪੰਜਾਬ ਦੇ ਖਾਣਾਂ ਅਤੇ ਭੂ-ਵਿਗਿਆਨ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਨਵੀਆਂ ਚੁਣੀਆਂ ਗ੍ਰਾਮ ਸੰਭਾਵਾਂ ਦੇ ਨੁਮਾਇਦਿਆਂ ਨੂੰ ਪਿੰਡਾਂ ਦੇ ਵਿਕਾਸ ਦੀ ਯੋਜਨਾ ਧੜੇਬੰਦੀ ਤੋਂ ਉਪਰ ਉੱਠਕੇ ਆਮ ਲੋਕਾਂ ਦੀ ਸਲਾਹ ਤੇ ਲੋੜ ਅਨੁਸਾਰ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਉਲੀਕਣ ਦਾ ਸੱਦਾ ਦਿੱਤਾ। ਉਨ੍ਹਾਂ…
-

ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਸੂਬੇ ਦੀ ਤਰੱਕੀ ਨੂੰ ਦਰਸਾਉਂਦਾ ਪੰਜਾਬ ਪੈਵਿਲੀਅਨ, ਲੋਕਾਂ ਲਈ ਖਿੱਚ ਦਾ ਬਣ ਰਿਹਾ ਹੈ ਕੇਂਦਰ
ਚੰਡੀਗੜ੍ਹ, ਨਵੰਬਰ 19: ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2024 ਦੇ ਵਿਸ਼ੇ ‘ਵਿਕਸਿਤ ਭਾਰਤ 2047’ ਦੀ ਤਰਜ਼ ’ਤੇ ਪੰਜਾਬ ਪੈਵਿਲੀਅਨ ਸੂਬੇ ਦੇ ਉਦਯੋਗਿਕ ਵਿਕਾਸ, ਰਵਾਇਤ ਅਤੇ ਆਧੁਨਿਕਤਾ, ਅਮੀਰ ਸੱਭਿਆਚਾਰਕ ਵਿਰਾਸਤ, ਖੇਤੀਬਾੜੀ, ਦਸਤਕਾਰੀ, ਫੈਸ਼ਨ ਅਤੇ ਸਿੱਖਿਆ ਦੇ ਖੇਤਰਾਂ ਵਿਚ ਕੀਤੀ ਤਰੱਕੀ ਦੀ ਨਰੋਈ ਝਲਕ ਪੇਸ਼ ਕਰ ਰਿਹਾ ਹੈ। ਮੁੱਖ ਮੰਤਰੀ…
-

ਪੰਜਾਬ ਵਿੱਚ ਝੋਨੇ ਦੇ ਝਾੜ ਵਿੱਚ ਪ੍ਰਤੀ ਹੈਕਟੇਅਰ 1.4 ਕੁਇੰਟਲ ਵਾਧਾ
ਚੰਡੀਗੜ੍ਹ, 19 ਨਵੰਬਰ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਰਵਾਏ ਗਏ ਫ਼ਸਲ ਕਟਾਈ ਤਜਰਬਿਆਂ (ਸੀ.ਸੀ.ਈਜ਼.) ਵਿੱਚ ਪ੍ਰਤੀ ਹੈਕਟੇਅਰ ਝੋਨੇ ਦੇ ਔਸਤ ਝਾੜ ਵਿੱਚ 1.4 ਕੁਇੰਟਲ ਦਾ ਵਾਧਾ ਦਰਜ ਕੀਤਾ ਗਿਆ ਹੈ। ਸਾਉਣੀ ਸੀਜ਼ਨ 2024 ਲਈ ਕੁੱਲ 2174 ਸੀ.ਸੀ.ਈਜ਼. ਕਰਵਾਏ ਜਾਣੇ ਹਨ ਅਤੇ 1863…
-

ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ
ਚੰਡੀਗੜ੍ਹ, 19 ਨਵੰਬਰ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਕਰਕੇ ‘ਨਸ਼ਾ ਮੁਕਤ ਪੰਜਾਬ ਮਿਸ਼ਨ’ ਨਾਲ ਜੁੜਨ ਦਾ ਸੱਦਾ ਦਿੱਤਾ। ਉਹ ਅੱਜ ਪਿੰਡ ਲੁਹਾਰਾ ਦੇ ਫੱਕਰ ਬਾਬਾ…
-

ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੇ 1653 ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ
ਚੰਡੀਗੜ੍ਹ, 19 ਨਵੰਬਰ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪਿੰਡਾਂ ਦਾ ਵਿਕਾਸ ਪਾਰਦਰਸ਼ੀ ਢੰਗ ਨਾਲ ਕਰਨਾ ਯਕੀਨੀ ਬਣਾਓ ਤਾਂ ਜੋ ਲੋਕ ਬਿਨ੍ਹਾਂ ਪੱਖਪਾਤ ਅਤੇ ਧੜ੍ਹੇਬੰਦੀ ਤੋਂ ਨਵੀਂਆਂ ਪੰਚਾਇਤਾਂ ਦਾ ਸਹਿਯੋਗ ਕਰਨ ਅਤੇ ਪਿੰਡਾਂ ਦੇ ਵਿਕਾਸ ‘ਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਸ. ਸੰਧਵਾਂ ਨੇ ਜ਼ਿਲ੍ਹੇ ਦੀਆਂ ਕੁੱਲ 241 ਗ੍ਰਾਮ ਪੰਚਾਇਤਾਂ…
-

ਮੋਹਾਲੀ ’ਚ ਪੰਚਾਂ ਦਾ ਸਹੁੰ ਚੁੱਕ ਸਮਾਗਮ; ਲੋਕ ਨਿਰਮਾਣ ਤੇ ਬਿਜਲੀ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਪੰਚਾਇਤਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਅਪੀਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 19 ਨਵੰਬਰ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗਾਂ ਦੇ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਮੋਹਾਲੀ ਵਿਖੇ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਉਨ੍ਹਾਂ ਕਿਹਾ ਕਿ ਸਮੁੱਚੀਆਂ ਪੰਚਾਇਤਾਂ ਪੰਚਾਇਤੀ ਚੋਣਾਂ ਦੌਰਾਨ ਦੀ ਧੜੇਬੰਦੀ ਨੂੰ ਭੁੱਲ ਕੇ ਪਿੰਡ ਦੇ ਵਿਕਾਸ ਅਤੇ ਭਲਾਈ ਲਈ ਪਿੰਡ…
-

ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ
ਕਪੂਰਥਲ਼ਾ/ਚੰਡੀਗੜ੍ਹ, 19 ਨਵੰਬਰ: ਪੰਜਾਬ ਦੇ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਨਵੇਂ ਚੁਣੇ ਪੰਚਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਡਟ ਕੇ ਕੰਮ ਕਰਨ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਦੇ ਬਰਾਬਰ ਲਿਆਂਦਾ ਜਾ ਸਕੇ। ਅੱਜ ਇੱਥੇ ਕਪੂਰਥਲਾ ਜ਼ਿਲ੍ਹੇ ਦੇ ਅਡੀਸ਼ਨਲ ਯਾਰਡ ਜੇ.ਜੇ ਫਾਰਮ ਵਿਖੇ…
-

ਪੰਚਾਂ ਦਾ ਸਹੁੰ ਚੁੱਕ ਸਮਾਗਮ- ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ/ਤਰਨ ਤਾਰਨ, 19 ਨਵੰਬਰ : ਜ਼ਿਲ਼੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਬਿਨਾਂ ਕਿਸੇ ਪੱਖ-ਪਾਤ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਜ਼ਿਲ੍ਹੇ ਦੀਆਂ 568…
-

ਲੋਕਤੰਤਰ ਦੀ ਮੁੱਢਲੀ ਇਕਾਈ ਹੁੰਦੇ ਨੇ ਪਿੰਡ ਦੇ ਪੰਚ ਤੇ ਸਰਪੰਚ : ਵਿੱਤ ਮੰਤਰੀ ਹਰਪਾਲ ਚੀਮਾ
ਬਠਿੰਡਾ/ਚੰਡੀਗੜ੍ਹ, 19 ਨਵੰਬਰਲੋਕਤੰਤਰ ਦੀ ਮੁੱਢਲੀ ਇਕਾਈ ਪਿੰਡ ਦੇ ਪੰਚ ਅਤੇ ਸਰਪੰਚ ਹੁੰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹੇ ਦੇ 318 ਪਿੰਡਾਂ ਦੀਆਂ ਪੰਚਾਇਤਾਂ ਦੇ 2490 ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ…
-

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
ਸੰਗਰੂਰ, 19 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ, ਜਿਸ ਨਾਲ ਸੂਬੇ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ। ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ…
-

ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਚਾਇਤਾਂ ਸਖ਼ਤ ਮਿਹਨਤ ਕਰਨ – ਹਰਜੋਤ ਸਿੰਘ ਬੈਂਸ
ਰੂਪਨਗਰ/ ਚੰਡੀਗੜ੍ਹ, 19 ਨਵੰਬਰ: ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੰਚਾਇਤਾਂ ਸਖ਼ਤ ਮਿਹਨਤ ਕਰਨ ਤਾਂ ਜੋ ਪਿੰਡਾਂ ਦੀ ਕਾਇਆ-ਕਲਪ ਕਰਕੇ ਰੰਗਲੇ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਲੋਕ ਸੰਪਰਕ, ਸਕੂਲੀ ਸਿੱਖਿਆ, ਉਚੇਰੀ ਤੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਰੂਪਨਗਰ ਦੇ 3410 ਪੰਚਾਂ ਨੂੰ ਸਹੁੰ…
-

ਮਹਿੰਦਰ ਭਗਤ ਨੇ ਜਲੰਧਰ ’ਚ 5443 ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਚੁਕਾਈ ਸਹੁੰ
ਜਲੰਧਰ/ਚੰਡੀਗੜ੍ਹ, 19 ਨਵੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਪਿੰਡ ਜੰਡਿਆਲਾ ਦੇ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਗਏ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਸਮਾਗਮ ਦੌਰਾਨ ਜ਼ਿਲ੍ਹੇ ਦੀਆਂ ਨਵੀਆਂ ਚੁਣੀਆਂ ਗਈਆਂ 890 ਗ੍ਰਾਮ ਪੰਚਾਇਤਾਂ ਵਿੱਚੋਂ 5443 ਪੰਚਾਂ ਨੂੰ ਕੈਬਨਿਟ ਮੰਤਰੀ ਵੱਲੋਂ ਅਹੁਦੇ…
-

ਡਿਪਟੀ ਸਪੀਕਰ ਰੌੜੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਹੋਣ ਦਾ ਸੱਦਾ
ਨਵਾਂ ਸ਼ਹਿਰ/ਚੰਡੀਗੜ੍, 19 ਨਵੰਬਰ 2024 : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਮੰਗਲਵਾਰ ਨੂੰ ਨਵਾਂਸ਼ਹਿਰ ਵਿਖੇ ਵਿਸ਼ਾਲ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ 466 ਪੰਚਾਇਤਾਂ ਦੇ ਨਵੇਂ ਚੁਣੇ ਗਏ 2822 ਪੰਚਾਂ ਨੂੰ ਸਹੁੰ ਚੁਕਾਈ ਗਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਇਸ ਸ਼ਾਨਦਾਰ ਸਮਾਗਮ ਦੌਰਾਨ…