Category: Punjab1
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀਆਂ ਸਹਿਯੋਗੀ ਬਣਨ ਪੰਚਾਇਤਾਂ-ਡਾ: ਬਲਜੀਤ ਕੌਰ
ਚੰਡੀਗੜ੍ਹ/ਫਾਜ਼ਿਲਕਾ, 19 ਨਵੰਬਰ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਪੰਚਾਇਤਾਂ ਨੂੰ ਸਹਿਯੋਗੀ ਬਣਨ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਆਖਿਆ ਹੈ ਕਿ ਪਿੰਡਾਂ ਦੇ ਵਿਕਾਸ ਨੂੰ ਪੰਜਾਬ ਸਰਕਾਰ ਵੱਲੋਂ ਵਿਸੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਹ ਅੱਜ ਇੱਥੇ ਜ਼ਿਲ੍ਹੇ ਦੇ…
-

ਪੰਜਾਬ ਪੁਲਿਸ ਵੱਲੋਂ ‘ਡਿਜੀਟਲ ਅਰੈਸਟ’ ਸਾਈਬਰ ਧੋਖਾਧੜੀ ‘ਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਆਸਾਮ ਤੋਂ ਦੋ ਵਿਅਕਤੀ ਕਾਬੂ
ਚੰਡੀਗੜ੍ਹ, 18 ਨਵੰਬਰ: ਪੰਜਾਬ ਨੂੰ ਸੁਰੱਖਿਅਤ ਅਤੇ ਸਾਈਬਰ ਅਪਰਾਧਾਂ ਤੋਂ ਮਹਿਫੂਜ਼ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਡਿਜੀਟਲ ਅਰੈਸਟ ਸਾਈਬਰ ਧੋਖਾਧੜੀ ਵਿੱਚ ਸ਼ਾਮਲ ਅਸਾਮ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰ-ਰਾਜੀ ਸਾਈਬਰ ਧੋਖਾਧੜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ…
-

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ
ਚੰਡੀਗੜ੍ਹ, 18 ਨਵੰਬਰ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਸੁਰੱਖਿਅਤ ਅਤੇ ਸ਼ਾਂਤੀਪੂਰਨ ਚੋਣਾਂ…
-

ਮਹਿਲਾ ਕਮਿਸ਼ਨ ਵਲੋਂ ਔਰਤਾਂ ਲਈ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਸਬੰਧੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ
ਚੰਡੀਗੜ੍ਹ, 18 ਨਵੰਬਰ:ਪੰਜਾਬ ਰਾਜ ਮਹਿਲਾ ਕਮਿਸ਼ਨ “ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001” ਦੀ ਧਾਰਾ 10 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ ਮਾਮਲਿਆ ਤੇ ਸੋ-ਮੋਟੋ ਨੋਟਿਸ ਲੈਂਦਿਆਂ ਗਿੱਦੜਬਾਹਾ ਹਲਕੇ ਵਿੱਚ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਔਰਤਾਂ ਪ੍ਰਤੀ ਬਹੁਤ ਹੀ ਭੱਦੀ ਅਤੇ ਅਪਮਾਨਜਨਕ ਟਿੱਪਣੀ…
-

ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ ਦੇ ਲੇਬਰ ਚੌਕਾਂ ਵਿੱਚ ਕੈਂਪ ਲਗਾਏ
ਚੰਡੀਗੜ੍ਹ, 18 ਨਵੰਬਰ: ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ (ਬੀ.ਓ.ਸੀ.ਡਬਲਿਯੂ.) ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ (ਜਿੱਥੇ ਆਦਰਸ਼ ਚੋਣ ਜ਼ਾਬਤਾ ਲਾਗੂ ਨਹੀਂ ਹੈ) ਦੇ ਲੇਬਰ ਚੌਕਾਂ ਵਿੱਚ ਸੋਮਵਾਰ ਨੂੰ ਕੈਂਪ ਲਗਾਏ ਹਨ। ਇਹ ਪਹਿਲਕਦਮੀ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਕਤੂਬਰ 2024 ਦੇ ਆਖ਼ਰੀ ਹਫ਼ਤੇ ਹੋਈ ਇੱਕ ਸਮੀਖਿਆ ਮੀਟਿੰਗ ਵਿੱਚ ਜਾਰੀ ਹਦਾਇਤਾਂ ਤੋਂ ਬਾਅਦ…
-

ਸਿਹਤ ਵਿਭਾਗ 20 ਲੱਖ ਵਿਦਿਆਰਥੀਆਂ ਨੂੰ ਡੇਂਗੂ ਦੀ ਰੋਕਥਾਮ ਅਤੇ ਹੋਰ ਜੀਵਨ ਬਚਾਉਣ ਦੇ ਹੁਨਰਾਂ ਲਈ ਸਿਖਲਾਈ ਦੇਵੇਗਾ : ਸਿਹਤ ਮੰਤਰੀ ਡਾ. ਬਲਬੀਰ ਸਿੰਘ
ਲੁਧਿਆਣਾ, 18 ਨਵੰਬਰ (000) ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਸਿਹਤ ਵਿਭਾਗ ਸਕੂਲਾਂ ਅਤੇ ਕਾਲਜਾਂ ਦੇ 20 ਲੱਖ ਵਿਦਿਆਰਥੀਆਂ ਨੂੰ ਇਹ ਯਕੀਨੀ ਬਣਾਉਣ ਲਈ ਸਿਖਲਾਈ ਦੇਵੇਗਾ ਕਿ ਹਰ 12ਵੀਂ ਜਮਾਤ ਦਾ ਵਿਦਿਆਰਥੀ ਜਾਂ ਗ੍ਰੈਜੂਏਟ ਲਾਰਵੇ ਦਾ ਪਤਾ ਲਗਾਉਣ ਅਤੇ ਲੋੜਵੰਦਾਂ ਨੂੰ ਮੁਢਲੀ ਸਹਾਇਤਾ ਪ੍ਰਦਾਨ ਕਰਨ ਲਈ ਗਿਆਨ…
-

ਧਨਾਨਸੂ ‘ਚ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ :- ਡੀ.ਸੀ ਜਤਿੰਦਰ ਜੋਰਵਾਲ
ਲੁਧਿਆਣਾ, 18 ਨਵੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵੱਲੋਂ 19 ਨਵੰਬਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ (ਪੰਚਾਂ) ਦਾ ਸਹੁੰ ਚੁੱਕ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਧਨਾਨਸੂ ਵਿਖੇ ਸੋਮਵਾਰ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ…
-

ਜ਼ਿਲੇ ਦੇ ਨਵੇਂ ਚੁਣੇ ਪੰਚਾਂ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਚੁਕਾਉਣਗੇ ਸਹੁੰ
ਫ਼ਿਰੋਜ਼ਪੁਰ 18 ਨਵੰਬਰ, 2024: ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ 19 ਨਵੰਬਰ ਨੂੰ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਨੋਹਰ ਲਾਲ ਸੀਨੀਅਰ ਸੈਕੰਡਰੀ ਸਕੂਲ, ਫ਼ਿਰੋਜ਼ਪੁਰ ਛਾਊਣੀ ਵਿਖੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਸਹੁੰ ਚੁਕਵਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਲਖਵਿੰਦਰ ਸਿੰਘ ਰੰਧਾਵਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮਾਗਮ ਦੀ ਸੁਰੱਖਿਆ / ਪ੍ਰਬੰਧਾ ਦੀ ਸਮੀਖਿਆ ਸੰਬੰਧੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ…
-

ਜ਼ਿਲ੍ਹੇ ਦੀਆਂ ਮੰਡੀਆਂ ’ਚ ਪੁੱਜਾ 684774 ਮੀਟਰਕ ਟਨ ਝੋਨਾ
ਮਾਨਸਾ, 18 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਝੋਨੇ ਦੀ ਫਸਲ ਦੀ ਖਰੀਦ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸੇ ਵਰਗ ਨੂੰ ਖਰੀਦ ਦੌਰਾਨ ਕਿਸੇੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ…
-

ਪੁਰਾਣੀਆਂ ਤੇ ਘਾਤਕ ਬਿਮਾਰੀਆਂ ਤੋਂ ਮੁਕਤੀ ਲਈ ਰਾਮਬਾਣ ਸਿੱਧ ਹੋ ਰਹੀ ਸੀ ਐਮ ਦੀ ਯੋਗਸ਼ਾਲਾ
ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 18 ਨਵੰਬਰ, 2024: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਲਈ ਚਲਾਈ ਸੀ ਐਮ ਦੀ ਯੋਗਸ਼ਾਲਾ ਹੁਣ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਲੱਗੀ ਹੈ। ਯੋਗਾ ਕਲਾਸਾਂ ’ਚ ਲੋਕਾਂ ਦੀ ਵਧਦੀ ਮੈਂਬਰਸ਼ਿੱਪ ਅਤੇ ਲੋਕਾਂ ਨੂੰ ਮਿਲ ਰਹੀ ਪੁਰਾਣੀਆਂ ਅਤੇ ਘਾਤਕ ਬਿਮਾਰੀਆਂ ਤੋਂ ਰਾਹਤ ਲੋਕਾਂ…
-

ਸਿਹਤ ਵਿਭਾਗ ਨੇ ਸਾਰੇ ਜ਼ਿਲ੍ਹੇ ‘ਚ ਚਲਾਈ ਡੇਂਗੂ ਜਾਂਚ ਮੁਹਿੰਮ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ: ਜ਼ਿਲ੍ਹਾ ਸਿਹਤ ਵਿਭਾਗ ਦੀਆਂ ਡੇਂਗੂ ਵਿਰੋਧੀ ਟੀਮਾਂ ਨੇ ਅੱਜ ਸਵੇਰੇ 9 ਵਜੇ ਤੋਂ 12 ਵਜੇ ਤਕ ਸਾਰੇ ਜ਼ਿਲ੍ਹੇ ਵਿਚ ਉਨ੍ਹਾਂ ਸਾਰੀਆਂ ਥਾਵਾਂ (ਹੌਟ-ਸਪੌਟ) ‘ਤੇ ਜਾ ਕੇ ਵਿਸ਼ੇਸ਼ ਜਾਂਚ ਕੀਤੀ ਜਿੱਥੇ ਪਿਛਲੇ ਦਿਨਾਂ ਦੌਰਾਨ ਡੇਂਗੂ ਬੁਖ਼ਾਰ ਦੇ ਵਧੇਰੇ ਮਾਮਲੇ ਸਾਹਮਣੇ ਆਏ ਹਨ। ਸੀਨੀਅਰ ਸਿਹਤ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ…
-

ਜ਼ਿਮਨੀ ਚੋਣਾਂ ਗਿੱਦੜਬਾਹਾ ਲਈ ਕੀਤੇ ਗਏ ਹਨ ਸਾਰੇ ਪੁਖਤਾ ਪ੍ਰਬੰਧ — ਜ਼ਿਲ੍ਹਾ ਚੋਣ ਅਫਸਰ
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵਿਧਾਨ ਸਭਾ ਹਲਕਾ ਗਿੱਦੜਬਾਹਾ-084 ਲਈ ਜ਼ਿਮਨੀ ਚੋਣਾਂ 20 ਨਵੰਬਰ, 2024 ਨੂੰ ਕਰਵਾਈਆਂ ਜਾ ਰਹੀਆਂ ਹਨ, ਇਸ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਗਿੱਦੜਬਾਹਾ-084 ਲਈ ਵਿਧਾਨ ਸਭਾ ਜ਼ਿਮਨੀ ਚੋਣਾਂ ਕਰਵਾਉਣ ਲਈ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ…
-

ਜ਼ਿਲ੍ਹੇ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦੇ 2490 ਚੁਣੇ ਹੋਏ ਪੰਚ ਚੁੱਕਣਗੇ ਸਹੁੰ : ਡਿਪਟੀ ਕਮਿਸ਼ਨਰ
ਬਠਿੰਡਾ, 18 ਨਵੰਬਰ : ਜ਼ਿਲ੍ਹੇ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦੇ 2490 ਚੁਣੇ ਗਏ ਪੰਚਾਂ ਨੂੰ ਪੰਜਾਬ ਦੇ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਵੱਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸਹੁੰ ਚੁਕਾਈ ਜਾਵੇਗੀ। ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਤਿਆਰੀਆਂ ਦਾ ਜਾਇਜ਼ਾ ਲੈਦਿਆਂ…
-

ਅਗੇਤੀ ਬਿਜਾਈ ਵਾਲੀ ਕਣਕ ’ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਸੁਚੇਤ ਰਹਿਣ ਕਿਸਾਨ: ਮੁੱਖ ਖੇਤੀਬਾੜੀ ਅਫ਼ਸਰ
ਸ੍ਰੀ ਮੁਕਤਸਰ ਸਾਹਿਬ, 18 ਨਵੰਬਰ: ਇਸ ਸਮੇਂ ਹਾੜ੍ਹੀ 2024-25 ਦੌਰਾਨ ਕਣਕ ਦੀ ਬਿਜਾਈ ਦਾ ਸੀਜ਼ਨ ਚੱਲ ਰਿਹਾ ਹੈ, ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਨਾਮ ਸਿੰਘ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਅਗੇਤੀ ਬਿਜਾਈ ਕਰਨ ਵਾਲੇ ਕਿਸਾਨ ਕਣਕ ਉਪਰ ਗੁਲਾਬੀ ਸੁੰਡੀ ਦੇ ਹਮਲੇ ਤੋਂ ਸੁਚੇਤ ਰਹਿਣ ਅਤੇ ਲਗਾਤਾਰ ਆਪਣੇ ਖੇਤਾਂ ਦਾ ਸਰਵੇਖਣ ਕਰਦੇ ਰਹਿਣ। ਕਿਉਂਕਿ ਤਾਪਮਾਨ ਜਿਆਦਾ…
-

ਝੋਨੇ ਦੀ ਜਲਦ ਚੁਕਾਈ ਕਰਵਾ ਕੇ ਮੰਡੀਆਂ ਨੂੰ ਕਰਵਾਇਆ ਜਾਵੇ ਖਾਲੀ : ਡਿਪਟੀ ਕਮਿਸ਼ਨਰ
ਬਠਿੰਡਾ, 18 ਨਵੰਬਰ : ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਚੋਂ ਝੋਨੇ ਦੀ ਜਲਦ ਤੋਂ ਜਲਦ ਚੁਕਾਈ ਕਰਵਾ ਕੇ ਮੰਡੀਆਂ ਨੂੰ ਖਾਲੀ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਝੋਨੇ ਦੀ ਖਰੀਦ ਤੇ ਚੁਕਾਈ ਦੇ ਪ੍ਰਬੰਧਾਂ ਸਬੰਧੀ…
-

ਸ਼ੁਗਰ ਦੀ ਬਿਮਾਰੀ ਤੋਂ ਬਚਾਅ ਲਈ ਸਮੇਂ ਸਿਰ ਜਾਂਚ ਤੇ ਇਲਾਜ ਜਰੂਰੀ:ਸਿਵਲ ਸਰਜਨ
ਫਾਜ਼ਿਲਕਾ, 18 ਨਵੰਬਰ ਵਿਸ਼ਵ ਸ਼ੂਗਰ ਦਿਵਸ ਸਬੰਧੀ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਿਹਤ ਸੰਸਥਾਵਾਂ ਚ ਲੋਕਾਂ ਨੂੰ ਸੂਗਰ ਦੀ ਸਮੇਂ ਸਿਰ ਜਾਂਚ ,ਇਲਾਜ ਅਤੇ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਵੱਲੋਂ ਕੀਤਾ ਗਿਆ। ਉਹਨਾਂ ਨੇ ਦੱਸਿਆ ਕਿ ਸੂਗਰ ਦੀ ਬੀਮਾਰੀ ਹੋਰ ਵੀ ਕਈ ਬੀਮਾਰੀਆਂ ਦੀ ਜੜ੍ਹ ਹੈ, ਇਸ ਲਈ…
-

ਜ਼ਿਲ੍ਹੇ ਅੰਦਰ ਲੋੜ ਅਨੁਸਾਰ ਖਾਦ ਉਪਲੱਬਧ : ਡਿਪਟੀ ਕਮਿਸ਼ਨਰ
ਬਠਿੰਡਾ, 18 ਨਵੰਬਰ : ਹਾੜੀ ਦੇ ਫਸਲ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਲੋੜ ਅਨੁਸਾਰ ਖਾਦ ਉਪਲੱਬਧ ਹੈ। ਕਿਸਾਨਾਂ ਨੂੰ ਖਾਦ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਜ਼ਿਲ੍ਹੇ ਅੰਦਰ 34,952 ਮੀਟ੍ਰਿਕ ਟਨ ਖਾਦ ਦੀ ਮੰਗ…
-

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਆਪਣੀ ਰੁਚੀ ਵਧਾਉਣੀ ਚਾਹੀਦੀ ਹੈ-ਐਸ.ਪੀ.ਜਸਕੀਰਤ ਸਿੰਘ
ਮਾਨਸਾ, 18 ਨਵੰਬਰ :ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਪ੍ਰਤੀ ਆਪਣੀ ਰੁਚੀ ਵਧਾਉਣੀ ਚਾਹੀਦੀ ਹੈ, ਇਸ ਨਾਲ ਜਿੱਥੇ ਚੰਗੇ ਖਿਡਾਰੀ ਦੀ ਇੱਕ ਵਿਲੱਖਣ ਪਹਿਚਾਣ ਬਣਦੀ ਹੈ, ਉਥੇ ਹੀ ਉਹ ਜ਼ਿੰਮੇਵਾਰ ਨਾਗਰਿਕ ਬਣ ਕੇ ਸਮਾਜ ਵਿੱਚ ਵਿਚਰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਸ.ਪੀ. ਸ਼੍ਰੀ ਜਸਕਿਰਤ ਸਿੰਘ ਨੇ ਅੱਜ ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ…
-

ਐਸ.ਏ.ਐਸ.ਨਗਰ ਜ਼ਿਲ੍ਹੇ ਦੇ 1924 ਪੰਚਾਂ ਨੂੰ ਮੰਗਲਵਾਰ ਨੂੰ ਸਹੁੰ ਚੁਕਾਉਣ ਲਈ ਪ੍ਰਬੰਧ ਮੁਕੰਮਲ
ਐਸ.ਏ.ਐਸ.ਨਗਰ, 18 ਨਵੰਬਰ, 2024:ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਵੇਂ ਚੁਣੇ ਗਏ ਪੰਚਾਂ ਦਾ ਸਹੁੰ ਚੁੱਕ ਸਮਾਗਮ ਭਲਕੇ ਮੰਗਲਵਾਰ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸੈਕਟਰ 88 ਦੇ ਓਪਨ ਗਰਾਊਂਡ (ਸਰਸ ਮੇਲਾ ਗਰਾਊਂਡ), ਨੇੜੇ ਮਾਨਵ ਮੰਗਲ ਸਕੂਲ, ਮੋਹਾਲੀ ਵਿਖੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ…
-

ਜ਼ਿਲ੍ਹੇ ਨੂੰ ਮਿਲੀ 850 ਮੀਟ੍ਰਿਕ ਟਨ ਡੀ ਏ ਪੀ ਖਾਦ ਨਾਲ ਡੀ ਏ ਪੀ ਦੀ ਮੰਗ ਨੂੰ ਪਈ ਠੱਲ੍ਹ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਨਵੰਬਰ: ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਅਤੇ ਖੇਤੀਬਾੜੀ ਵਿਭਾਗ ਦੇ ਯਤਨਾਂ ਸਦਕਾ ਪਿਛਲੇ ਦਿਨੀਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੂੰ 850 ਮੀਟ੍ਰਿਕ ਟਨ ਡੀ ਏ ਪੀ ਖਾਦ ਪ੍ਰਾਪਤ ਹੋਈ ਹੈ। ਇਸ ਵਿੱਚੋ 500 ਮੀਟ੍ਰਿਕ ਟਨ ਪ੍ਰਾਈਵੇਟ ਡੀਲਰਾਂ ਅਤੇ 350 ਮੀਟ੍ਰਿਕ ਟਨ ਸਹਿਕਾਰੀ ਸਭਾਵਾ ਨੂੰ ਸਪਲਾਈ ਹੋਈ ਹੈ, ਜਿਸ ਨਾਲ ਜ਼ਿਲ੍ਹੇ ਦੇ…