Category: Punjab1
-

ਫਾਜ਼ਿਲਕਾ ਪੁਲਿਸ ਵੱਲੋਂ ਹਰ ਪਿੰਡ ਅਤੇ ਸ਼ਹਿਰ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਹੈ “ਪੋਜੈਕਟ ਸੰਪਰਕ”
ਫਾਜ਼ਿਲਕਾ, 18 ਨਵੰਬਰਸ੍ਰੀ ਗੌਰਵ ਯਾਦਵ ਆਈ.ਪੀ.ਐਸ, ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜਿਲਕਾ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਅਤੇ ਉਹਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ “ਪ੍ਰੋਜੈਕਟ ਸੰਪਰਕ” ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੇ ਤਹਿਤ ਫਾਜਿਲਕਾ…
-

ਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਸਾਨਾਂ ਨੂੰ ਡੀ ਏ ਪੀ ਦੇ ਬਦਲ ਵਾਲੀਆਂ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਅਪੀਲ
ਫਾਜ਼ਿਲਕਾ 18 ਨਵੰਬਰ 2024. ਮੁੱਖ ਖੇਤੀਬਾੜੀ ਅਫਸਰ ਡਾ. ਸੰਦੀਪ ਰਿਣਵਾ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਮੁਤਾਬਿਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਪ੍ਰਤੀਕੂਲ ਪ੍ਰਭਾਵ ਪਾਉਂਦੀ ਹੈ। ਉਨ੍ਹਾਂ ਕਿਸਾਨਾਂ…
-

ਨਵੀਆਂ ਕਲਮਾਂ ਨਵੀਂ ਉਡਾਨ ਦੀ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਵਿੱਚ ਕਿੜਿਆਂਵਾਲਾ ਸਕੂਲ ਦੇ ਵਿਦਿਆਰਥੀ ਨੇ ਮਾਰੀਆ ਮੱਲਾ
ਫਾਜਿਲਕਾ 18 ਨਵੰਬਰ ਮਾਂ ਬੋਲੀ ਪੰਜਾਬੀ ਨੂੰ ਪ੍ਰਫੁਲਿਤ ਕਰਨ ਲਈ ਪੰਜਾਬ ਭਵਨ ਦੇ ਸੰਸਥਾਪਕ ਸ੍ਰੀ ਸੁੱਖੀ ਬਾਠ ਦੇ ਸਹਿਯੋਗ ਸਦਕਾ ਪੰਜਾਬ ਭਵਨ ਦੀ ਟੀਮ ਅਤੇ ਸਿੱਖਿਆ ਵਿਭਾਗ ਵੱਲੋਂ ਨਵੀਂ ਪੀੜੀ ਚ ਕਿਤਾਬਾਂ ਪੜ੍ਹਨ ਅਤੇ ਲਿਖਣ ਜਿਹੀਆਂ ਰੁਚੀਆਂ ਨੂੰ ਪੈਦਾ ਕਰਨ ਲਈ ਇੱਕ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉੜਾਨ ਨੂੰ ਸ਼ੁਰੂ ਕੀਤਾ ਗਿਆ ਸੀਇਸ ਪ੍ਰੋਜੈਕਟ ਤਹਿਤ ਸਕੂਲੀ ਵਿਦਿਆਰਥੀਆਂ…
-

ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਦੇ ਜਾਇਜ਼ੇ ਅਤੇ ਪ੍ਰਮੁੱਖ ਸੜਕਾਂ ਦੇ ਸੁਧਾਰ ਲਈ ਕੀਤੀ ਗਈ ਚੈਕਿੰਗ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਨਵੰਬਰ :ਮੋਹਾਲੀ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ,ਮੇਨ ਸੜਕਾਂ ਦੇ ਸੁਧਾਰ ਲਈ ਅਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਮੋਹਾਲੀ ਸ਼ਹਿਰ ਦੀਆਂ ਮੁੱਖ ਸੜਕਾਂ ਦਾ ਦੌਰਾ ਕਰ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਮੋਹਾਲੀ ਏਅਰਪੋਰਟ ਸੜਕ, ਕੁੰਬੜਾ ਲਾਈਟ ਪੁਆਇੰਟ, ਸੈਕਟਰ 71-ਫੇਸ 7 ਲਾਈਟ ਪੁਆਇੰਟ, 3-5…
-

ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ-ਵਿੱਤ ਮੰਤਰੀ ਹਰਪਾਲ ਸਿੰਘ
ਢੁੱਡੀਕੇ/ਚੰਡੀਗੜ੍ਹ, 17 ਨਵੰਬਰ ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 96 ਵਾਂ ਬਲੀਦਾਨ ਦਿਵਸ ਅੱਜ ਉਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਸ਼ਿਰਕਤ ਕੀਤੀ ਜਦਕਿ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ…
-

ਪਿੰਡ ਚੂਹੜੀਵਾਲਾ ਚਿਸ਼ਤੀ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਹੋਵੇਗਾ ਮੁਕੰਮਲ , ਵਿਧਾਇਕ ਸਵਨਾ ਨੇ ਰੱਖਿਆ ਨੀਂਹ ਪੱਥਰ
ਫਾਜ਼ਿਲਕਾ 17 ਨਵੰਬਰ ਪਿੰਡ ਚੂਹੜੀਵਾਲਾ ਚਿਸ਼ਤੀ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਮੁਕੰਮਲ ਹੋਵੇਗਾ| ਇਸ ਤਹਿਤ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 5 ਲੱਖ ਰੁਪਏ ਦੀ ਰਹਿੰਦੀ ਗਰਾਂਟ ਜ਼ਾਰੀ ਕਰਦਿਆਂ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ| ਫਾਜ਼ਿਲਕਾ ਦੇ ਵਿਧਾਇਕ ਨੇ ਕਿਹਾ ਕਿ…
-

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਰਾਜ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲੇ ਮੋਹਾਲੀ ਵਿਖੇ ਸਮਾਪਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਨਵੰਬਰ, 2024: ਮੋਹਾਲੀ ਦੇ ਫੇਜ਼ 6 ਸਥਿਤ ਸ਼ੂਟਿੰਗ ਰੇਂਜ ਵਿਖੇ ਅੱਜ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਦੇ ਚੱਲ ਰਹੇ ਸੂਬਾ ਪੱਧਰੀ ਨਿਸ਼ਾਨੇਬਾਜ਼ੀ ਮੁਕਾਬਲਿਆਂ ਦਾ ਸਮਾਪਨ ਹੋਇਆ। ਇਸ ਮੌਕੇ ਜਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਅਤੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਮੌਕੇ ਉਨ੍ਹਾਂ…
-

ਪੰਜਾਬ ਪੁਲਿਸ ਵੱਲੋਂ ਨਾਰਕੋ-ਆਰਮਜ਼ ਤਸਕਰੀ ਦਾ ਪਰਦਾਫਾਸ਼; ਦੋ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 17 ਨਵੰਬਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ, ਜਿਸ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕਲੋਨ ਅਤੇ ਦੋ ਪਿਸਤੌਲਾਂ ਸਮੇਤ ਇੱਕ ਆਧੁਨਿਕ 9 ਐਮਐਮ ਗਲਾਕ ਬਰਾਮਦ ਕੀਤਾ ਹੈ।…
-

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ ਐਚ.ਐਫ. ਗਾਵਾਂ ਦੇ ਦੁੱਧ ਉਤਪਾਦਨ ਸਮਰੱਥਾ ਸਬੰਧੀ 5.31 ਕਰੋੜ ਰੁਪਏ ਦਾ ਪ੍ਰੋਜੈਕਟ
ਚੰਡੀਗੜ੍ਹ, 17 ਨਵੰਬਰ:ਸੂਬੇ ਵਿੱਚ ਡੇਅਰੀ ਫਾਰਮਿੰਗ ਸੈਕਟਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਹੋਲਸਟਾਈਨ ਫਰੀਜ਼ੀਅਨ (ਐੱਚ.ਐੱਫ.) ਨਸਲ ਦੀਆਂ ਉੱਚਤਮ ਗਾਵਾਂ ਦੀ ਪਛਾਣ ਕਰਨ ਅਤੇ ਇਨ੍ਹਾਂ ਦੀ ਦੁੱਧ ਉਤਪਾਦਨ ਸਮਰੱਥਾ ਬਾਰੇ ਜਾਣਨ ਲਈ ਜਲਦੀ ਇਕ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੀ ਹੈ। 5.31 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ…
-

ਅੰਡਰ 17 ਉਮਰ ਵਰਗ ਵਿੱਚ ਖਿਡਾਰੀਆਂ ਨੇ ਆਪਣੇ ਸਰਵਉਤਮ ਪ੍ਰਦਰਸ਼ਨ ਦਿਖਾਇਆ
ਮਾਨਸਾ, 17 ਨਵੰਬਰ : ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਚੱਲ ਰਹੇ ਮੁੰਡਿਆਂ ਦੇ ਅੰਡਰ 17 ਉਮਰ ਵਰਗ ਦੇ ਜੂਡੋ ਮੁਕਾਬਲਿਆਂ ਵਿੱਚ ਗੁਰਦਾਸਪੁਰ ਦੇ ਦਕਸ਼ ਕੁਮਾਰ ਨੇ 45 ਕਿਲੋ ਭਾਰ ਵਰਗ ਵਿੱਚ ਸਰਵਉਤਮ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ 50 ਕਿਲੋ ਭਾਰ ਵਰਗ ਵਿੱਚ ਗੁਰਦਾਸਪੁਰ ਦੇ ਹੀ ਰਘੂ ਮਿਹਰਾ…
-

ਪੰਜਾਬ ਪੁਲਿਸ ਨੇ ਸੰਖੇਪ ਮੁੱਠਭੇੜ ਤੋਂ ਬਾਅਦ ਅੰਤਰਰਾਜੀ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਕੀਤਾ ਕਾਬੂ; ਇੱਕ ਪਿਸਤੌਲ ਬਰਾਮਦ
ਚੰਡੀਗੜ੍ਹ/ਐਸਏਐਸ ਨਗਰ, 17 ਨਵੰਬਰ: Êਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ ਐਸ.ਏ.ਐਸ.ਨਗਰ ਪੁਲਿਸ ਨੇ , ਬੰਦੂਕ ਦੀ ਨੋਕ ’ਤੇ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਾਲੇ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਪਿੰਡ ਲੇਹਲੀ ਨੇੜੇ ਸੰਖੇਪ ਮੁੱਠਭੇੜ ਤੋਂ ਬਾਅਦ ਗ੍ਰਿਫਤਾਰ ਕੀਤਾ ਅਤੇ ਉਸਦੇ ਕਬਜ਼ੇ ਚੋਂ ਇੱਕ .32 ਕੈਲੀਬਰ ਪਿਸਤੌਲ ਅਤੇ 5 ਜਿੰਦਾ…
-

ਹਾਸ਼ੀਏ ’ਤੇ ਰਹਿ ਰਹੇ ਲੋਕਾਂ ਦਾ ਸਸ਼ਕਤੀਕਰਨ: ਉੱਘੇ ਕਾਨੂੰਨਦਾਨਾਂ ਵੱਲੋਂ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਆਂ ਦੀ ਖੇਤਰੀ ਕਾਨਫਰੰਸ ਵਿੱਚ ਸਮਾਜਿਕ ਨਿਆਂ ਬਾਰੇ ਚਰਚਾ
ਚੰਡੀਗੜ੍ਹ, 17 ਨਵੰਬਰਰਾਜ ਕਾਨੂੰਨੀ ਸੇਵਾਵਾਂ ਅਥਾਰਟੀਜ਼ ਵੱਲੋਂ ‘‘ਇੰਪਾਵਰਿੰਗ ਦ ਮਾਰਜਿਨਲਾਈਜ਼ਡ ਐਂਡ ਏ ਸਟੈੱਪ ਟੁਵਾਰਡਜ਼ ਸੋਸ਼ਲ ਜਸਟਿਸ’’ ਵਿਸ਼ੇ ’ਤੇ, 17 ਨਵੰਬਰ, 2024 ਨੂੰ ਚੰਡੀਗੜ੍ਹ ਜੁਡੀਸ਼ੀਅਲ ਅਕੈਡਮੀ ਵਿਖੇ ਖੇਤਰੀ ਕਾਨਫਰੰਸ ਸਫਲਤਾਪੂਰਵਕ ਕਰਵਾਈ ਗਈ। ਇਸ ਮਹੱਤਵਪੂਰਨ ਸਮਾਗਮ ਦੀ ਸ਼ੋਭਾ, ਮਾਨਯੋਗ ਜਸਟਿਸ ਸ੍ਰੀ ਭੂਸ਼ਣ ਆਰ. ਗਵਈ, ਜੱਜ, ਸੁਪਰੀਮ ਕੋਰਟ ਆਫ਼ ਇੰਡੀਆ ਅਤੇ ਕਾਰਜਕਾਰੀ ਚੇਅਰਮੈਨ, ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ; ਮਾਨਯੋਗ…
-

ਕਿਸਾਨਾਂ ਨੂੰ 1324.48 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ
ਮਾਨਸਾ, 16 ਨਵੰਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫਸਲ ਦੀ ਖਰੀਦ ਦਾ ਕੰਮ ਬਹੁਤ ਹੀ ਸੁਚੱਜੇ ਅਤੇ ਨਿਰਵਿਘਨ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਫਸਲ ਬਦਲੇ ਕਿਸਾਨਾਂ ਨੂੰ ਬੀਤੀ ਸ਼ਾਮ ਤੱਕ 1324.48 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ…
-

ਸਮੋਗ ਤੇ ਧੁੰਦ ਕਾਰਨ ਖਰਾਬ ਹੋ ਰਹੇ ਜਿਲ੍ਹੇ ਦੇ ਏਅਰ ਕੁਆਲਿਟੀ ਇੰਡੈਕਸ ਪ੍ਰਤੀ ਚੌਕਸ ਰਹਿਣ ਲੋਕ
ਫਾਜ਼ਿਲਕਾ 16 ਨਵੰਬਰ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਲੋਕਾਂ ਨੂੰ ਸਮੋਗ ਤੇ ਧੁੰਦ ਕਾਰਨ ਲਗਾਤਾਰ ਖਰਾਬ ਹੋ ਰਹੇ ਜਿਲ੍ਹੇ ਦੇ ਏਅਰ ਕੁਆਲਿਟੀ ਇੰਡੈਕਸ ਪ੍ਰਤੀ ਚੌਕਸ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਹਫ਼ਤੇ ਤੋਂ ਧੁੱਪ ਨਾ ਨਿਕਲਣ ਅਤੇ ਬਾਰਿਸ਼ ਨਾ ਹੋਣ ਕਰਕੇ ਹਾਲਾਤ ਹੋਰ ਖਰਾਬ ਹੋ ਰਹੇ ਹਨ ਅਤੇ ਹਵਾ ਪ੍ਰਦੂਸ਼ਿਤ ਹੋ…
-

ਜ਼ਿਲ੍ਹਾ ਮੈਜਿਸਟਰੇਟ ਨੇ ਵੋਟਿੰਗ ਸੈਂਟਰ ਦੇ 100 ਮੀਟਰ ਦੇ ਘੇਰੇ ਨੂੰ ਘੋਸ਼ਿਤ ਕੀਤਾ “ਨੋ ਵਹੀਕਲ ਜੋਨ”
ਸ੍ਰੀ ਮੁਕਤਸਰ ਸਾਹਿਬ, 16 ਨਵੰਬਰ ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐਸ., ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਿਧਾਨ ਸਭਾ ਹਲਕਾ-84 ਗਿੱਦੜਬਾਹਾ ਜਿਮਨੀ ਚੋਣਾਂ-2024 ਲਈ ਵੋਟਿੰਗ ਸੈਂਟਰ ਦੇ 100 ਮੀਟਰ ਦੇ ਘੇਰੇ ਨੂੰ “ਨੋ ਵਹੀਕਲ ਜੋਨ” ਘੋਸ਼ਿਤ ਕੀਤਾ ਹੈ । ਹੁਕਮ ਅਨੁਸਾਰ ਵੋਟਿੰਗ ਸੈਟਰ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਪ੍ਰਕਾਰ ਦੇ ਪ੍ਰਾਈਵੇਟ ਵਹੀਕਲ ਦੇ ਆਉਣ ‘ਤੇ ਮਨਾਹੀ…
-

ਨਵ-ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ
ਚੰਡੀਗੜ੍ਹ, 16 ਨਵੰਬਰ:ਪੰਜਾਬ ਪੁਲਿਸ ਵਿੱਚ ਨਵੇਂ ਚੁਣੇ ਕਾਂਸਟੇਬਲਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਾਸੋਂ ਨਿਯੁਕਤੀ ਪੱਤਰ ਹਾਸਲ ਕਰਨ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦੇਣ ਲਈ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਨਵੇਂ ਚੁਣੇ ਕਾਂਸਟੇਬਲ…
-

ਉੱਚ ਪੱਧਰੀ ਅਧਿਕਾਰੀ ਫੀਲਡ ਵਿੱਚ ਜਾ ਕੇ ਬੁਝਵਾ ਰਹੇ ਪਰਾਲੀ ਦੀਆਂ ਅੱਗਾਂ, ਪ੍ਰਸ਼ਾਸ਼ਨ ਸਖ਼ਤ
ਮੋਗਾ 16 ਨਵੰਬਰਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਹਵਾ (ਰੋਕਥਾਮ ਅਤੇ ਕੰਟਰੋਲ ਆਫ ਪ੍ਰਦੂਸ਼ਣ) ਐਕਟ, 1981 ਦੀ ਧਾਰਾ 19 (5) ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਵਿੱਚ ਫਸਲਾਂ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਏ ਜਾਣ ਦੀ ਮਨਾਹੀ ਕੀਤੀ ਗਈ ਹੈ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਨ ਹਿੱਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ…
-

ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ- ਐਸ.ਡੀ.ਐਮ. ਅਮਿਤ ਗੁਪਤਾ
ਸ.ਏ.ਐੱਸ. ਨਗਰ, 16 ਨਵੰਬਰ, 2024: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਮੰਗ ਅਤੇ ਨਿਰੋਗਤਾ ਨੂੰ ਮੁੱਖ ਰੱਖਦਿਆਂ ਸਿਹਤਮੰਦ ਪੰਜਾਬ ਮਿਸ਼ਨ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ ਹੀ ਅਲੱਗ- ਅਲੱਗ ਥਾਵਾਂ ਤੇ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ…
-

ਪਿੰਡ ਟਰਪਈ ਦਾ ਇਕ ਅਗਾਹਾਂ ਵਧੂ ਕਿਸਾਨ ਸੁਖਵਿੰਦਰ ਸਿੰਘ ਪਰਾਲੀ ਦੀ ਸਾਂਭ ਸੰਭਾਲ ਸਮਾਰਟ ਸੀਡਰ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰ ਰਿਹਾ
ਅੰਮ੍ਰਿਤਸਰ 16 ਨਵੰਬਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅੰਮ੍ਰਿਤਸਰ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਤਜਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸਾ ਹੇਠ ਅਤੇ ਬਲਾਕ ਮਜੀਠਾ ਤੋ ਬਲਾਕ ਖੇਤੀਬਾੜੀ ਅਫਸਰ ਡਾ: ਦਿਲਬਾਗ ਸਿੰਘ ਭੱਟੀ ਜੀ ਯੋਗ ਅਗਵਾਈ ਹੇਠ ਪਿੰਡ ਟਰਪਈ ਵਿਖੇ ਕਿਸਾਨ ਸੁਖਵਿੰਦਰ ਸਿੰਘ ਵੱਲੋ ਪਰਾਲੀ ਦੀ ਸਾਂਭ ਸੰਭਾਲ ਨੂੰ ਮੁੱਖ ਰੱਖਦਿਆਂ ਸਮਾਰਟ ਸੀਡਰ ਦੀ…
-

ਲੜਕੀਆਂ ਦੇ ਦੂਜੇ ਦਿਨ ਜੂਡੋ ਦੇ ਫਸਵੇਂ ਮੁਕਾਬਲੇ ਦੇਖਣ ਨੂੰ ਮਿਲੇ
ਮਾਨਸਾ, 16 ਨਵੰਬਰ : ਖੇਡ ਵਿਭਾਗ ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਚੱਲ ਰਹੇ ਜੂਡੋ ਦੇ ਦੂਜੇ ਦਿਨ ਦੇ ਮੁਕਾਬਲੇ ਬਹੁਤ ਹੀ ਰੌਚਕ ਰਹੇ ਅਤੇ ਖਿਡਾਰੀਆਂ ਨੇ ਪੂਰੇ ਜੋਸ਼ ਨਾਲ ਆਪਣੀ-ਆਪਣੀ ਕਲਾ ਅਤੇ ਸ਼ਕਤੀ ਦਾ ਪ੍ਰਦਰਸ਼ਨ ਦਿਖਾਇਆ। ਚੱਲ ਰਹੇ ਜੂਡੋ ਦੇ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਮਾਨਸਾ ਸ਼੍ਰੀ ਨਵਜੋਤ ਸਿੰਘ ਧਾਲੀਵਾਲ ਨੇ…