Category: Punjab1
-

ਬਾਬਾ ਸਿੱਦੀਕੀ ਕਤਲ ਕੇਸ: ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪਰੇਸ਼ਨ ‘ਚ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਹੇਠ ਫਾਜ਼ਿਲਕਾ ਨਾਲ ਸਬੰਧਤ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ, 16 ਨਵੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਅੱਜ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਬਾਬਾ ਸਿੱਦੀਕੀ ਕਤਲ ਕੇਸ ਨਾਲ ਸਬੰਧਤ ਫਾਜ਼ਿਲਕਾ ਸਥਿਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਪਿਛਲੇ ਮਹੀਨੇ ਮੁੰਬਈ ‘ਚ ਬਾਬਾ ਸਿੱਦੀਕੀ…
-

ਪਿੰਡ ਆਸਫ ਵਾਲਾ ਵਿਖੇ ਗੰਦੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ 7 ਲੱਖ ਦੀ ਲਾਗਤ ਨਾਲ ਪਾਈਪ ਲਾਈਨ ਪਾਉਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
ਫਾਜ਼ਿਲਕਾ 16 ਨਵੰਬਰਪਿੰਡ ਆਸਫ ਵਾਲਾ ਵਿਖੇ ਗੰਦੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਦੀ ਲੰਬੇ ਸਮੇਂ ਦੀ ਮੰਗ ਨੂੰ ਪੂਰਾ ਕਰਦਿਆਂ ਹਲਕਾ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ 7 ਲੱਖ ਦੀ ਲਾਗਤ ਨਾਲ ਪਾਈਪ ਲਾਈਨ ਪਾਉਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ਦੇ ਵਸਨੀਕਾਂ ਨੂੰ…
-

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਵੱਖ-ਵੱਖ ਪਿੰਡਾਂ ’ਚ ਜਾ ਕੇ ਪਰਾਲੀ ’ਚ ਲੱਗੀ ਅੱਗ ਨੂੰ ਬੁਝਾਇਆ
ਮਾਨਸਾ, 16 ਨਵੰਬਰ : ਵਾਤਾਵਰਣ ਦੀ ਸਾਂਭ-ਸੰਭਾਲ ਕਰਨਾ ਮਨੁੱਖਤਾ ਦਾ ਮੁੱਢਲਾ ਫਰਜ਼ ਬਣਦਾ ਹੈ। ਸਾਨੂੰ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਪ੍ਰੇਮੀ ਹੋਣ ਦਾ ਸੁਨੇਹਾ ਦੇਣਾ ਚਾਹੀਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਪਿੰਡ ਦਾਤੇਵਾਸ, ਕੁਲਰੀਆਂ, ਜਲਵੇੜਾ, ਗੋਬਿੰਦਪੁਰਾ ਪਿੰਡਾਂ ਦੇ ਦੌਰੇ ਦੌਰਾਨ ਕਿਸਾਨਾਂ ਨੂੰ ਅੱਗ ਨਾ ਲਗਾਉਣ…
-

ਖੇਡਾਂ ਵਿੱਚ ਸਖ਼ਤ ਮਿਹਨਤ ਕਰਨ ਵਾਲੇ ਖਿਡਾਰੀਆਂ ਦੀ ਬਣਦੀ ਹੈ ਦੁਨੀਆ ਭਰ ਵਿੱਚ ਵਿਲੱਖਣ ਪਹਿਚਾਣ-ਜ਼ਿਲ੍ਹਾ ਖੇਡ ਅਫ਼ਸਰ
*ਅੰਡਰ 21 ਉਮਰ ਵਰਗ ਮੁੰਡਿਆਂ ਦੇ ਜੂਡੋ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਦਿਖਾਏ ਆਪਣੀ ਕਲਾ ਦੇ ਜੌਹਰ ਮਾਨਸਾ, 16 ਨਵੰਬਰ : ਖੇਡਾਂ ਵਿੱਚ ਸਖ਼ਤ ਮਿਹਨਤ ਕਰਨ ਵਾਲੇ ਖਿਡਾਰੀ ਦੁਨੀਆ ਭਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਿੱਚ ਕਾਮਯਾਬ ਹੁੰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਖੇਡ ਅਫ਼ਸਰ ਮਾਨਸਾ ਸ਼੍ਰੀ ਨਵਜੋਤ ਸਿੰਘ ਧਾਲੀਵਾਲ ਨੇ ਖੇਡ ਵਿਭਾਗ ਮਾਨਸਾ…
-

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼
ਦਿੜ੍ਹਬਾ/ਚੰਡੀਗੜ੍ਹ, 16 ਨਵੰਬਰ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸ਼ਹੀਦ ਬਚਨ ਸਿੰਘ ਖੇਡ ਸਟੇਡੀਅਮ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਤਹਿਤ ਕਬੱਡੀ ਨੈਸ਼ਨਲ ਸਟਾਈਲ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…
-

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਹਨਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ
ਸਰਾਭਾ (ਲੁਧਿਆਣਾ), 16 ਨਵੰਬਰ (000) ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ, ਸ਼ਹੀਦ ਜਗਤ ਸਿੰਘ, ਸ਼ਹੀਦ ਹਰਨਾਮ ਸਿੰਘ ਸਿਆਲਕੋਟੀ, ਸ਼ਹੀਦ ਬਖਸ਼ੀਸ਼ ਸਿੰਘ, ਸ਼ਹੀਦ ਸੁਰੈਣ ਸਿੰਘ (ਵੱਡਾ) ਅਤੇ ਸ਼ਹੀਦ ਸੁਰੈਣ ਸਿੰਘ (ਛੋਟਾ) ਨੂੰ ਵੀ…
-

ਨਹਿਰੂ ਯੁਵਾ ਕੇਂਦਰ ਮੋਹਾਲੀ ਵੱਲੋਂ ਆਈਸਰ ਮੋਹਾਲੀ ਵਿਖੇ 16 ਨਵੰਬਰ ਤੋਂ ਚੌਥਾ “ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ”
* ਐਸ.ਏ.ਐਸ.ਨਗਰ, 15 ਨਵੰਬਰ, 2024: ਪਿਛਲੇ ਸਾਲਾਂ ਵਿੱਚ “ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ” ਦੇ ਸਫਲ ਆਯੋਜਨ ਤੋਂ ਬਾਅਦ, ਗ੍ਰਹਿ ਮੰਤਰਾਲੇ ਦੇ ਸਹਿਯੋਗ ਨਾਲ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਅਧੀਨ ਕੰਮ ਕਰ ਰਹੇ ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ ਸਾਲ 2023-24 ਦਾ ਚੌਥਾ ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ ਇਸ ਸਾਲ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਤਹਿਤ…
-

ਨਵੀਆਂ ਚੁਣੀਆਂ ਪੰਚਾਇਤਾਂ ਸਰਬੱਤ ਦੇ ਭਲੇ ਲਈ ਕੰਮ ਕਰਨ – ਈ ਟੀ ਓ
ਅੰਮ੍ਰਿਤਸਰ 15 ਨਵੰਬਰਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਮੁੱਚੀ ਲੁਕਾਈ ਨੂੰ ਵਧਾਈ ਦਿੰਦੇ ਹੋਏ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਗੁਰੂ ਸਾਹਿਬ ਦੇ ਫਲਸਫੇ ਉੱਤੇ ਚੱਲ ਕੇ ਸਰਬਤ ਦੇ ਭਲੇ ਲਈ ਕੰਮ ਕਰਨ ਦਾ ਸੱਦਾ ਦਿੱਤਾ। ਪਿੰਡ ਬੰਡਾਲਾ ਦੀ ਪੰਚਾਇਤ ਨਵੀ ਆਬਾਦੀ ਵਿਖੇ ਨਵੀਂ ਬਣੇ ਸਰਪੰਚ…
-

“ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਅਧੀਨ ਜਿਲ੍ਹਾ ਟਾਸਕ ਫੋਰਸ ਦੀ ਹੋਈ ਮੀਟਿੰਗ
ਅੰਮ੍ਰਿਤਸਰ 14 ਨਵੰਬਰ 2024 —ਵਧੀਕ ਡਿਪਟੀ ਕਮਿਸ਼ਨਰ (ਜ.) ਅੰਮ੍ਰਿਤਸਰ ਸ਼੍ਰੀਮਤੀ ਜੌਤੀ ਬਾਲਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸਹਿਬਾਨ/ਉਹਨਾਂ ਦੇ ਨੁਮਾਇਂਦੇ ਨਾਲ “ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਅਧੀਨ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਸ਼੍ਰੀਮਤੀ ਹਰਦੀਪ ਕੌਰ, ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਨੇ ਮੀਟਿੰਗ ਵਿੱਚ ਹਾਜ਼ਰ ਅਫਸਰਾਂ ਨੂੰ ਜੀ ਆਇਆਂ ਆਖਿਆ ਅਤੇ“ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ…
-

ਧਾਲੀਵਾਲ ਵੱਲੋਂ ਅਜਨਾਲਾ ਵਿੱਚ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ
ਅਜਨਾਲਾ , 15 ਨਵੰਬਰਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿੱਚ ਕੋਚ ਵਰਿੰਦਰ ਸਿੰਘ ਵੱਲੋਂ ਖੋਲੀ ਗਈ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ ਕਰਦੇ ਉਹਨਾਂ ਨੂੰ ਵਧਾਈ ਦਿੱਤੀ ਅਤੇ ਇਲਾਕੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਬੱਚਿਆਂ ਨੂੰ ਖੇਡ ਮੈਦਾਨਾਂ ਤੱਕ ਲੈ ਕੇ ਆਉਣ ਤਾਂ ਜੋ ਉਹ ਮਾਨਸਿਕ ਅਤੇ ਸਰੀਰਕ ਰੂਪ ਵਿੱਚ ਤੰਦਰੁਸਤ ਰਹਿ…
-

ਪਰਮਲ ਝੋਨੇ ਦੀ ਬੰਪਰ ਪੈਦਾਵਾਰ, ਫਸਲ ਦੀ ਖਰੀਦ ਦਾ ਆਂਕੜਾ 2 ਲੱਖ ਤੋਂ ਹੋਇਆ ਪਾਰ
ਫਾਜ਼ਿਲਕਾ, 15 ਨਵੰਬਰਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਵੰਦਨਾ ਕੰਬੋਜ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਪਰਮਲ ਝੋਨੇ ਦੀ ਬੰਪਰ ਪੈਦਾਵਾਰ ਹੋਈ ਹੈ ਤੇ ਝੋਨੇ ਦੀ ਫਸਲ ਦੀ ਖਰੀਦ ਦਾ ਆਂਕੜਾ 2 ਲੱਖ ਦੇ ਪਾਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਤੱਕ ਕੁੱਲ 201878 ਮੀਟ੍ਰਿਕ ਟਨ ਫਸਲ ਦੀ ਆਮਦ ਹੋਈ ਹੈ ਤੇ ਕੁੱਲ…
-

ਸਕੇ ਭਰਾਵਾਂ ਦੀ ਜੋੜੀ ਬਾਣੀ ਕਿਸਾਨਾਂ ਲਈ ਪ੍ਰੇਰਣਾ ਸ੍ਰੋਤ
ਫਾਜ਼ਿਲਕਾ, 15 ਨਵੰਬਰ ਮੁੱਖ ਖੇਤੀਬਾੜੀ ਅਫਸਰ ਡਾ. ਸੰਦੀਪ ਕੁਮਾਰ ਰਿਣਵਾ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਵੱਖ-ਵੱਖ ਤਰੀਕਿਆ ਰਾਹੀਂ ਵਰਤੋਂ ਵਿਚ ਲਿਆਉਣ ਲਈ ਸਰਕਾਰ ਵੱਲੋਂ ਖੇਤੀਬਾੜੀ ਸੰਦ ਸਬਸਿਡੀ ਤੇ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਿਆ ਜਾ ਸਕੇ ਅਤੇ ਵਾਤਾਵਰਣ ਨੂੰ ਵੀ ਗੰਧਲਾ…
-

ਡੀ ਏ ਪੀ ਖਾਦ ਦੀ ਜਮਾਂਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਨਿਰੰਤਰ ਚੈਕਿੰਗ ਜਾਰੀ
ਕੋਟਕਪੂਰਾ 15 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ…
-

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਚਲਾਈ ਗਈ ਸਫ਼ਾਈ ਮੁਹਿੰਮ ਦਾ ਸਮਾਪਨ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਹੋਇਆ
ਸ੍ਰੀ ਮੁਕਤਸਰ ਸਾਹਿਬ, 15 ਨਵੰਬਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਿਸ. ਮਨੀਸ਼ਾ ਬੱਤਰਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ, ਸ੍ਰੀ ਰਾਜ ਕੁਮਾਰ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਸ਼ਾਮਲ ਕਰਕੇ 11 ਨਵੰਬਰ ਤੋਂ 14 ਨਵੰਬਰ ਤੱਕ ਜ਼ਿਲਾ ਕਚਹਿਰੀ ਕੰਪਲੈਕਸ, ਨਗਰ ਕੌਂਸਲ ਦੇ ਸਫਾਈ ਸੇਵਕਾਂ, ਸੀਵਰ ਮੈਨ ਦਾ…
-

ਗੁਰਪੁਰਬ ਦੇ ਮੱਦੇਨਜਰ ਸਰਕਾਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ
ਫਾਜ਼ਿਲਕਾ, 15 ਨਵੰਬਰਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ। ਇਸ ਮੌਕੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ਬੂ ਸਾਵਨਸੁਖਾ ਸਵਨਾ ਨੇ ਸ਼ਿਰਕਤ ਕੀਤੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਖੁਸ਼ਬੂ ਸਵਨਾ ਨੇ ਵਿਦਿਆਰਥਣਾਂ ਤੇ ਅਧਿਆਪਕਾਂ ਅਤੇ ਹੋਰ…
-

ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਦਿੱਤਾ ਸੰਦੇਸ਼ ; ਕੁਲਵੰਤ ਸਿੰਘ
ਮੋਹਾਲੀ 15 ਨਵੰਬਰ ( ) : ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਅੱਜ ਮੋਹਾਲੀ ਹਲਕੇ ਦੇ ਲਗਭਗ ਸਭਨਾ ਗੁਰਦੁਆਰਾ ਸਾਹਿਬਾਨ ਦੇ ਵਿੱਚ ਬੜੀ ਹੀ ਧੂਮਧਾਮ ਅਤੇ ਸ਼ਰਧਾ ਨਾਲ ਸ਼ਰਧਾ ਨਾਲ ਮਨਾਇਆ ਗਿਆ, ਗੁਰਦੁਆਰਾ ਸਾਹਿਬਾਨ ਅੰਦਰ ਸਵੇਰ ਵੇਲੇ ਤੋਂ ਹੀ ਰਾਗੀ ਸਿੰਘਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਅਤੇ ਗੁਰਬਾਣੀ…
-

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ, 15 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ ਅਤੇ ਸੂਬੇ ਤੇ ਇੱਥੋਂ ਦੇ ਵਾਸੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਅੱਗੇ ਸੂਬੇ…
-

ਪਰਾਲੀ ਨੂੰ ਅੱਗ ਲਗਾਉਣ ਦੇ 230 ਕੇਸਾਂ ਵਿੱਚ ਐਫ ਆਈ ਆਰ, ਰੈਡ ਐਂਟਰੀ ,10 ਲੱਖ ਦੇ ਕਰੀਬ ਜੁਰਮਾਨੇ -ਵਿਨੀਤ ਕੁਮਾਰ
ਫਰੀਦਕੋਟ 15 ਨਵੰਬਰ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਛੁੱਟੀ ਵਾਲੇ ਦਿਨ ਵੀ ਪ੍ਰਸ਼ਾਸਨਿਕ ਅਧਿਕਾਰੀ , ਨੋਡਲ ਅਤੇ ਕਲੱਸਟਰ ਅਫਸਰ ਫੀਲਡ ਵਿੱਚ ਡਟੇ ਰਹੇ ਅਤੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਵੱਧ ਤੋਂ ਵੱਧ…
-

38ਵੀਂ ਰਾਸ਼ਟਰੀ ਖੇਡਾਂ ਉੱਤਰਾਖੰਡ ਦੇ ਵਿਖੇ ਜਨਵਰੀ 2025 ਚ।
ਚੰਡੀਗੜ੍ਹ, ਪੱਤਰ ਪ੍ਰੇਰਕ। 38ਵੀਂ ਰਾਸ਼ਟਰੀ ਖੇਡਾਂ ਉੱਤਰਾਖੰਡ ਸੂਬੇ ਵਿਖੇ ਜਨਵਰੀ 2025 ਦੌਰਾਨ ਹੋਣ ਜਾ ਰਹੀਆਂ ਹਨ। ਜਿਸ ਲਈ ਗੌਰਮਿੰਟ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਪਟਿਆਲਾ ਵਿਖੇ ਸਵੇਰ 10 ਵਜੇ 17 ਨਵੰਬਰ ਨੂੰ ਨੈੱਟਬਾਲ ਟਰਾਇਲ ਹੋਣਗੇ। ਇਹ ਜਾਣਕਾਰੀ ਰਾਸ਼ਟਰੀ ਨੈੱਟਬਾਲ ਕੌਚ ਅਤੇ ਨੈੱਟਬਾਲ ਪ੍ਰਮੋਸ਼ਨ ਐਸੋਸੀਏਸ਼ਨ ਰਜਿ. ਪੰਜਾਬ ਦੇ ਜੁਆਇੰਟ ਸਕੱਤਰ ਖੁਸ਼ਦੀਪ ਸਿੰਘ ਨੇ ਦਿੱਤੀ। ਜੁਆਇੰਟ ਸਕੱਤਰ ਖੁਸ਼ਦੀਪ…
-

ਬੀਤੇ ਦਿਨ ਜ਼ਿਲ੍ਹਾ ਫਾਜ਼ਿਲਕਾ ਵਿਚ ਉਪਗ੍ਰਹਿ (ਸੈਟੇਲਾਈਟ) ਨਾਲ ਪਰਾਲੀ ਸਾੜਨ ਦਾ ਕੋਈ ਮਾਮਲਾ ਨਹੀਂ ਆਇਆ ਸਾਹਮਣੇ
ਫਾਜ਼ਿਲਕਾ, 15 ਨਵੰਬਰਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਲਗਾਤਾਰ ਕਿਸਾਨ ਭਰਾਵਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰ ਰਹੇ ਹਨ ਜਿਸ ਦਾ ਸਾਰਥਕ ਨਤੀਜਾ ਵੀ ਦੇਖਣ ਨੁੰ ਮਿਲਿਆ ਹੈ। ਬੀਤੇ ਦਿਨ ਜ਼ਿਲ੍ਹਾ ਫਾਜ਼ਿਲਕਾ ਵਿਚ ਉਪਗ੍ਰਹਿ (ਸੈਟੇਲਾਈਟ) ਨਾਲ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਨੇ…