Category: Punjab1
-

ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ, 11 ਨਵੰਬਰ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚਕ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ, ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ, ਵਧੀਕ ਡਿਪਟੀ ਕਮਿਸ਼ਨਰ, ਪਟਿਆਲਾ, ਮੋਹਾਲੀ, ਜਲੰਧਰ, ਅੰਮ੍ਰਿਤਸਰ, ਪਠਾਨਕੋਟ ਅਤੇ ਤਰਨਤਾਰਨ ਤੋਂ ਇਲਾਵਾ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਰਾਜਾਸਾਂਸੀ,…
-

ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ: ਮੋਹਿੰਦਰ ਭਗਤ
ਚੰਡੀਗੜ੍ਹ, 11 ਨਵੰਬਰ: ਦਿਨੋਂ ਦਿਨ ਘਾਟੇ ਦਾ ਸੋਦਾ ਬਣ ਰਹੀ ਪੰਜਾਬ ਦੀ ਖੇਤੀ ਨੂੰ ਲਾਹੇਵੰਦ ਧੰਦਾ ਬਨਾਉਣ ਵਿੱਚ ਅਤੇ ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਬਾਗ਼ਬਾਨੀ ਵਿਭਾਗ ਅਹਿਮ ਭੂਮਿਕਾ ਨਿਭਾ ਰਿਹਾ ਹੈ । ਉਕਤ ਪ੍ਰਗਟਾਵਾ ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ…
-

ਪੰਜਾਬ ਪੁਲਿਸ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੇ ਉਦੇਸ਼ ਨਾਲ ਗੁਜਰਾਤ ਦੀ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ
ਚੰਡੀਗੜ੍ਹ, 11 ਨਵੰਬਰ: ਸੂਬੇ ਵਿੱਚ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ ਪੰਜਾਬ ਪੁਲਿਸ ਨੇ ਅੱਜ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ (ਆਰ.ਆਰ.ਯੂ.) ਗਾਂਧੀਨਗਰ, ਗੁਜਰਾਤ ਨਾਲ ਇੱਕ ਸਮਝੌਤੇ (ਐਮ.ਓ.ਯੂ.) ‘ਤੇ ਹਸਤਾਖ਼ਰ ਕੀਤੇ ਹਨ। ਇਸ ਸਮਝੌਤੇ ਦਾ ਉਦੇਸ਼ ਪੁਲਿਸਿੰਗ ਵਿੱਚ ਸਮਕਾਲੀ ਚੁਣੌਤੀਆਂ ਦੇ ਹੱਲ ਕਰਨ ਲਈ ਤਿਆਰ ਕੀਤੇ ਗਏ ਵਿਆਪਕ ਪ੍ਰੋਗਰਾਮਾਂ ਦੀ…
-

ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ/ਹਵਾਈ ਫਾਇਰ ਕਰਨ ਤੇ ਪੂਰਨ ਪਾਬੰਦੀ
ਮੋਗਾ, 11 ਨਵੰਬਰਜ਼ਿਲ੍ਹਾ ਮੋਗਾ ਵਿੱਚ ਕਾਫ਼ੀ ਗਿਣਤੀ ਵਿੱਚ ਮੈਰਿਜ ਪੈਲਸ ਚੱਲ ਰਹੇ ਹਨ, ਇਹਨਾਂ ਪੈਲਸਾਂ ਵਿੱਚ ਹੁੰਦੇ ਸਮਾਰੋਹ ਦੌਰਾਨ ਕਈ ਵਿਅਕਤੀਆਂ ਵੱਲੋਂ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇੱਕ ਫੈਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹੇ ਵਿੱਚ ਚੱਲ ਰਹੇ…
-

ਡੀ.ਏ.ਪੀ. ਖਾਦ ਦੀ ਜਮ੍ਹਾਖੋਰੀ ਤੇ ਕਾਲਾਬਾਜ਼ਾਰੀ ‘ਤੇ ਪ੍ਰਸ਼ਾਸਨ ਦੀ ਹੈ ਤਿੱਖੀ ਨਜ਼ਰ : ਡਿਪਟੀ ਕਮਿਸ਼ਨਰ
ਬਠਿੰਡਾ, 11 ਨਵੰਬਰ : ਜ਼ਿਲ੍ਹੇ ਦੇ ਕਿਸਾਨਾਂ ਲਈ ਡੀ.ਏ.ਪੀ. ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਜ਼ਿਲ੍ਹੇ ਵਿਚਲੇ ਖਾਦ ਵਿਕਰੇਤਾਵਾਂ, ਡੀਲਰਾਂ ਅਤੇ ਸਹਿਕਾਰੀ ਸਭਾਵਾਂ ਦੀ ਲਗਾਤਾਰ ਚੈਕਿੰਗ ਕੀਤੀ। ਇਸ ਚੈਕਿੰਗ ਦਾ ਮੁੱਖ ਮੰਤਵ ਕੋਈ ਵੀ ਖਾਦ ਵਿਕਰੇਤਾ ਡੀ.ਏ.ਪੀ. ਖਾਦ ਦਾ ਭੰਡਾਰਨ ਨਾ ਕਰੇ…
-

ਪਰਾਲੀ ਸਾੜਨ ਨਾਲ ਨਿਕਲਣ ਵਾਲਾ ਧੂੰਆਂ ਕਰਦਾ ਹੈ ਫੇਫੜਿਆਂ ਨੂੰ ਖਰਾਬ : ਸਿਵਲ ਸਰਜਨ ਡਾ. ਚੰਦਰ ਸ਼ੇਖਰ
ਫਾਜ਼ਿਲਕਾ 11 ਨਵੰਬਰਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਆਮ ਲੋਕਾਂ ਤੇ ਬੱਚਿਆਂ ਦੀ ਸਿਹਤ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ ਤੇ ਇਸ ਨਾਲ ਦੁਰਘਟਨਾਵਾਂ ਵੀ ਬਹੁਤ ਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਝੋਨੇ ਦੀ…
-

ਐਸ.ਡੀ.ਐਮ ਵੱਲੋਂ ਕਲੱਸਟਰ ਅਫਸਰ ਅਤੇ ਨੋਡਲ ਅਫਸਰਾਂ ਨਾਲ ਮੀਟਿੰਗ
ਫ਼ਰੀਦਕੋਟ 11 ਨਵੰਬਰ,2024 () ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਰੋਕਣ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਿਯੁਕਤ ਕਲੱਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਐਸ.ਡੀ.ਐਮ ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਨੇ ਮੀਟਿੰਗ ਕਰਕੇ ਕੀਤੀ ਜਾ ਰਹੀ ਕਾਰਵਾਈ ਦੀ ਪ੍ਰਗਤੀ ਰਿਪੋਰਟ ਦਾ ਜਾਇਜਾ ਲਿਆ ਅਤੇ ਜਿਨ੍ਹਾਂ ਨੋਡਲ ਅਫਸਰ ਦੇ ਏਰੀਏ…
-

ਗੁਰਪੂਰਬ ਦੀ ਆਮਦ ਨੂੰ ਵੇਖਦੇ ਹੋਏ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਸਾਫ ਸੁਥਰਾ-ਪਲਾਸਟਿਕ ਤੋਂ ਮੁਫਤ ਅਤੇ ਵਾਤਾਵਰਨ ਬਚਾਉ ਮੁਹਿੰਮ ਦੀ ਕੀਤੀ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ 11 ਨਵੰਬਰ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਨਗਰ ਕੌਂਸਲ ਦੇ ਸਫਾਈ ਸੇਵਕਾ, ਸੀਵਰ ਮੈਨ ਦਾ ਸਟਾਫ, ਸਿਵਲ ਹਸਪਤਾਲ ਦਾ ਸਟਾਫ ਜਿਲ੍ਹਾ ਸਿੱਖਿਆ ਅਫਸਰ ਅਤੇ ਜਿਲ੍ਹਾ…
-

ਕੁਲਤਾਰ ਸਿੰਘ ਸੰਧਵਾਂ ਵੱਲੋਂ ਅਮਰੀਕਾ ਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ
ਚੰਡੀਗੜ੍ਹ, 11 ਨਵੰਬਰ:ਅਮਰੀਕਾ ਦੌਰੇ ‘ਤੇ ਗਏ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵਸਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹੈ। ਬੀਤੇ ਦਿਨੀਂ ਗਦਰ ਮੈਮੋਰੀਅਲ ਹਾਲ, ਸਾਨ ਫਰਾਂਸਿਸਕੋ ਵਿਖੇ ਕੌਂਸਲੇਟ ਜਨਰਲ ਆਫ ਇੰਡੀਆ, ਸਾਨ ਫਰਾਂਸਿਸਕੋ ਵੱਲੋਂ ਕੀਤੇ…
-

ਆਦੇਸ਼ ਹਸਪਤਾਲ ’ਚ ਕਰਵਾਏ ਜਾ ਸਕਣਗੇ ਯੂ.ਡੀ.ਆਈ.ਡੀ. ਕਾਰਡ ਬਨਾਉਣ ਲਈ ਆਈ. ਕਿਊ ਟੈਸਟ : ਡਿਪਟੀ ਕਮਿਸ਼ਨਰ
ਬਠਿੰਡਾ, 11 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮੰਦਬੁੱਧੀ ਵਿਅਕਤੀਆਂ ਦਾ ਯੂ.ਡੀ.ਆਈ.ਡੀ. ਕਾਰਡ ਬਨਾਉਣ ਲਈ ਆਈ.ਕਿਊ ਟੈਸਟ ਕਰਵਾਉਣਾ ਪੈਂਦਾ ਹੈ, ਪ੍ਰੰਤੂ ਸਥਾਨਕ ਸਿਵਲ ਹਸਪਤਾਲ ਵਿਖੇ ਇਹ ਸਹੂਲਤ ਨਾ ਹੋਣ ਕਾਰਨ ਮੰਦਬੁੱਧੀ ਵਿਅਕਤੀਆਂ ਨੂੰ ਇਸ ਟੈਸਟ ਨੂੰ ਕਰਵਾਉਣ ਲਈ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰਨਾ ਪੈਂਦਾ ਸੀ, ਜਿਸ ਨਾਲ ਉਨ੍ਹਾਂ ਨੂੰ ਬਹੁਤ ਪ੍ਰੇਸ਼ਾਨੀ…
-

ਡੀ.ਸੀ ਨੇ ਪੀ.ਏ.ਯੂ ਅਤੇ ਐਸ.ਪੀ ਮਿੱਤਲ ਸਕੂਲ ਦੇ ਉਪ-ਰਾਸ਼ਟਰਪਤੀ ਦੇ ਦੌਰੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ
ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਵੀ ਪੀ.ਏ.ਯੂ ਵਿਖੇ ਇੰਡੀਅਨ ਈਕੋਲੋਜੀਕਲ ਸੋਸਾਇਟੀ ਇੰਟਰਨੈਸ਼ਨਲ ਕਾਨਫਰੰਸ ਵਿੱਚ ਸ਼ਾਮਲ ਹੋਣਗੇ ਲੁਧਿਆਣਾ, 11 ਨਵੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਪ-ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਦੀ 12 ਨਵੰਬਰ ਨੂੰ ਲੁਧਿਆਣਾ ਫੇਰੀ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਉਪ-ਰਾਸ਼ਟਰਪਤੀ ਇੰਡੀਅਨ ਇਕੋਲੋਜੀਕਲ ਸੋਸਾਇਟੀ ਇੰਟਰਨੈਸ਼ਨਲ ਕਾਨਫਰੰਸ-2024 ਦੀ…
-

ਹਵਾਈ ਅੱਡਿਆਂ ‘ਤੇ ਸਿੱਖਾਂ ਨੂੰ ਕਿਰਪਾਨ ਨਾ ਪਹਿਣਨ ਦੀ ਪਾਬੰਦੀ ਤੁਰੰਤ ਹਟਾਈ ਜਾਵੇ: ਸਪੀਕਰ ਸੰਧਵਾਂ
ਚੰਡੀਗੜ੍ਹ, 11 ਨਵੰਬਰ: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ‘ਤੇ ਕਿਰਪਾਨ ਪਹਿਣਨ ਦੀ ਲਾਈ ਪਾਬੰਦੀ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮਾਮਲੇ ਨੂੰ ਹੱਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖਲ ਦੀ ਮੰਗ ਕੀਤੀ ਹੈ। ਅੱਜ…
-

ਆਲ ਇੰਡੀਆ ਪੁਲਿਸ ਡਿਊਟੀ ਮੀਟ ‘ਚ ਪੰਜਾਬ ਪੁਲਿਸ ਵੱਲੋਂ ਬੇਮਿਸਾਲ ਪ੍ਰਾਪਤੀਆਂ ਦਰਜ; ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤੇ
ਚੰਡੀਗੜ੍ਹ, 11 ਨਵੰਬਰ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਲਖਨਊ, ਉੱਤਰ ਪ੍ਰਦੇਸ਼ ਵਿਖੇ 67ਵੀਂ ਆਲ ਇੰਡੀਆ ਪੁਲਿਸ ਡਿਊਟੀ ਮੀਟ 2023-24, ਜੋ ਫ਼ਰਵਰੀ 2024 ਵਿੱਚ ਕਰਵਾਈ ਗਈ ਸੀ, ਦੌਰਾਨ ਸਮਰਪਿਤ ਪੰਜਾਬ ਪੁਲਿਸ ਟੀਮ ਨੂੰ ਉਨ੍ਹਾਂ ਦੀਆਂ ਬੇਮਿਸਾਲ ਪ੍ਰਾਪਤੀਆਂ ਲਈ ਵਧਾਈ ਦਿੱਤੀ। ਪੰਜਾਬ ਪੁਲਿਸ ਦੀਆਂ ਟੀਮਾਂ ਨੇ ਵੱਖ-ਵੱਖ ਵਰਗਾਂ ਵਿੱਚ ਇੱਕ ਚਾਂਦੀ ਅਤੇ…
-

ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਵੱਲੋਂ ਬੁਢਲਾਡਾ
ਮਾਨਸਾ, 11 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰ. ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਕਾਸ਼ ਬਾਂਸਲ ਆਈ.ਏ.ਐਸ. ਵੱਲੋਂ ਬੁਢਲਾਡਾ ਹਲਕੇ ਦੇ ਵੱਖ-ਵੱਖ ਪਿੰਡਾਂ ਬੱਛੋਆਣਾ, ਬੀਰੋਕੇ ਕਲਾਂ, ਬੀਰੋਕੇ ਖੁਰਦ, ਦਿਆਲਪੁਰਾ, ਸੈਦੇਵਾਲਾ, ਸਿਰਸੀਵਾਲਾ, ਗੋਬਿੰਦਪੁਰਾ, ਕੋਟ ਲੱਲੂ, ਫਫੜੇ ਭਾਈਕੇ, ਬੋੜਾਵਾਲ ਅਤੇ ਧਨਪੁਰਾ ਆਦਿ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ…
-

ਨਿਹਾਲ ਸਿੰਘ ਵਾਲਾ ਵਿਖੇ ਲੱਗਿਆ ਅਲਿਮਕੋ ਦਾ ਪਹਿਲਾ ਸਹਾਇਤਾ ਸਮੱਗਰੀ ਵੰਡ ਕੈਂਪ ਸਫ਼ਲਤਾਪੂਰਵਕ ਸੰਪੰਨ
ਮੋਗਾ, 11 ਨਵੰਬਰ:ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਫ਼ਤ ਮੁਹੱਈਆ ਕਰਵਾਉਣ ਲਈ…
-

ਖਾਦਾਂ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾ ਅਨੁਸਾਰ ਹੀ ਕੀਤੀ ਜਾਵੇ: ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ
ਅੰਮ੍ਰਿਤਸਰ 11 ਨਵੰਬਰ 2024– ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਤੱਤਾਂ ਦੀ ਪੂਰਤੀ ਲਈ ਜੈਵਿਕ ਖਾਦਾਂ, ਜੀਵਾਣੂ ਅਤੇ ਰਸਾਇਣਕ ਖਾਦਾਂ ਦੇ ਸੁਮੇਲ ਦੀ ਵਰਤੋਂ ਕਰਕੇ ਕਰਨੀ ਚਾਹੀਦੀ ਹੈ। ਕਣਕ ਦੀ ਬਿਜਾਈ ਤੋਂ ਪਹਿਲਾਂ ਬੀਜ ਦੀ ਸੋਧ ਜੀਵਾਣੂ ਖਾਦ ਦੇ ਟੀਕੇ ਨਾਲ ਕਰਨ ਲਈ 500 ਗ੍ਰਾਮ ਕਨਸ਼ੋਰਸ਼ੀਅਮ ਜਾਂ 250 ਗ੍ਰਾਮ ਅਜੋਟੋਬੈਕਟਰ ਅਤੇ 250 ਗ੍ਰਾਮ…
-

ਪੰਜਾਬ ਵਿੱਚ ਫੁਟਬਾਲ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ
ਚੰਡੀਗੜ੍ਹ, 11 ਨਵੰਬਰ ਖੇਡ ਵਿਭਾਗ ਪੰਜਾਬ ਨੇ ਬੜੇ ਮਾਣ ਨਾਲ ਐਲਾਨ ਕੀਤਾ ਹੈ ਕਿ ਮਿਨਰਵਾ ਫੁਟਬਾਲ ਅਕੈਡਮੀ ਦੇ ਦਿੱਲੀ ਐਫ ਸੀ ਨਾਲ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਜਿਸਦੇ ਤਹਿਤ ਕਲੱਬ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਹਿਲਪੁਰ ਵਿੱਚ ਨਵੇਂ ਬਣੇ ਖੇਡ ਸਟੇਡੀਅਮ ਵਿੱਚ ਆਉਣ ਵਾਲੇ ਆਈ ਲੀਗ ਸੀਜ਼ਨ ਲਈ ਵਰਤਣ ਦੀ ਆਗਿਆ ਮਿਲੇਗੀ, ਜੋ ਆਲ…
-

ਵਿਧਾਇਕ ਛੀਨਾ ਦੀ ਪ੍ਰਧਾਨਗੀ ਹੇਠ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ
ਲੁਧਿਆਣਾ, 11 ਨਵੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੀ ਪ੍ਰਧਾਨਗੀ ਹੇਠ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ ਹੋਈ ਜਿਸ ਵਿੱਚ ਹਲਕੇ ਦੇ ਵਸਨੀਕਾਂ ਨੂੰ ਸਾਫ ਪਾਣੀ ਦੀ ਸਪਲਾਈ, ਸੀਵਰੇਜ ਅਤੇ ਬਿਜਲੀ ਸਬੰਧੀ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋ…
-

ਨਿਹਾਲ ਸਿੰਘ ਵਾਲਾ ਵਿਖੇ ਲੱਗਿਆ ਅਲਿਮਕੋ ਦਾ ਪਹਿਲਾ ਸਹਾਇਤਾ ਸਮੱਗਰੀ ਵੰਡ ਕੈਂਪ ਸਫ਼ਲਤਾਪੂਰਵਕ ਸੰਪੰਨ
ਮੋਗਾ, 11 ਨਵੰਬਰ:ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਫ਼ਤ ਮੁਹੱਈਆ ਕਰਵਾਉਣ ਲਈ…
-

ਐਸ ਡੀ ਐਮ ਸਵਾਤੀ ਨੇ ਪਰਾਲੀ ਨਾ ਸਾੜਨ ਕਿਸਾਨਾਂ ਨੂੰ ਕੀਤਾ ਸਨਮਾਨਿਤ
ਮੋਗਾ 11 ਨਵੰਬਰਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਦੀਆਂ ਘਟਨਾਵਾਂ ਉੱਪਰ ਠੱਲ ਪਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਉੱਪਰ ਜਿੱਥੇ ਕਾਰਵਾਈ ਕੀਤੀ ਜਾ ਰਹੀ ਹੈ ਇਸਦੇ ਨਾਲ ਨਾਲ ਪਰਾਲੀ ਨੂੰ ਸਾੜਨ ਦੀ ਬਿਜਾਏ ਇਸਦਾ ਸੁਚੱਜਾ ਪ੍ਰਬੰਧਨ ਕਰਨ…