Category: Punjab1

  • ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ

    ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ

    ਜਲੰਧਰ, 13 ਜਨਵਰੀ :    ਚਾਈਨਾ ਡੋਰ ‘ਤੇ ਪੂਰਨ ਪਾਬੰਦੀ ਲਗਾਉਣ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਜਲੰਧਰ ਵਲੋਂ ਅੱਜ ਦੁਕਾਨਾਂ ‘ਤੇ ਛਾਪੇਮਾਰੀ ਕੀਤੀ ਗਈ।      ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਜਲੰਧਰ ਦੇ ਐਕਸੀਅਨ ਸੰਦੀਪ ਸਿੰਘ ਨੇ ਦੱਸਿਆ ਕਿ ਪਾਬੰਦੀਸ਼ੁਦਾ ਡੋਰ ਦੀ ਜਾਂਚ ਕਰਨ ਲਈ ਖੇਤਰੀ ਦਫ਼ਤਰ…

  • ਕੌਂਸਲਰਾਂ ਨੂੰ ਜਨਤਕ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਚਾਹੀਦਾ ਹੈ: ਮਹਿੰਦਰ ਭਗਤ

    ਕੌਂਸਲਰਾਂ ਨੂੰ ਜਨਤਕ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਚਾਹੀਦਾ ਹੈ: ਮਹਿੰਦਰ ਭਗਤ

    ਜਲੰਧਰ/ਗੋਰਾਇਆ (): ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਗੁਰਾਇਆ ਨਗਰ ਨਿਗਮ ਦੇ ਨਵੇਂ ਚੁਣੇ ਗਏ ਕੌਂਸਲਰਾਂ ਅਤੇ ਪੀਐਸਈਬੀ ਦੇ ਵਾਈਸ ਚੇਅਰਮੈਨ ਪ੍ਰੇਮ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਨੀਤੀਆਂ ਅਤੇ ਗੁਰਾਇਆ ਦੇ ਵਿਕਾਸ ਬਾਰੇ ਚਰਚਾ ਕੀਤੀ। ਉਨ੍ਹਾਂ ਕੌਂਸਲਰਾਂ ਨੂੰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ…

  • ਮਾਘੀ ਮੇਲੇ ਤੇ  ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋਂ ਕਰਨ ਦੀ ਮਨਾਹੀ– ਜਿ਼ਲ੍ਹਾ ਮੈਜਿਸਟਰੇਟ

    ਮਾਘੀ ਮੇਲੇ ਤੇ  ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ ਵਰਤੋਂ ਕਰਨ ਦੀ ਮਨਾਹੀ– ਜਿ਼ਲ੍ਹਾ ਮੈਜਿਸਟਰੇਟ

    ਸ੍ਰੀ ਮੁਕਤਸਰ ਸਾਹਿਬ 13 ਜਨਵਰੀ                                                                  ਸ੍ਰੀ ਰਾਜੇਸ਼੍ ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ  ਸ੍ਰੀ ਮੁਕਤਸਰ ਸਾਹਿਬ ਦੀ ਮਿਊਸਪਲ ਹੱਦ ਅੰਦਰ ਮਾਘੀ ਮੇਲੇ ਤੇ 15 ਜਨਵਰੀ 2025 ਤੱਕ  ਡਰੋਨ ਅਤੇ ਪੈਰਾਗਲਾਈਡਰ ਵਗੈਰਾ ਦੀ  ਵਰਤੋਂ ਨਾ ਕਰਨ…

  • ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ

    ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ

    ਫ਼ਰੀਦਕੋਟ 13 ਜਨਵਰੀ,2025 ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ  ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ…

  • ਲੋਹੜੀ ਵਰਗੇ ਤਿਉਹਾਰਾਂ ’ਚ ਧੀਆਂ ਨੂੰ ਅਹਿਮੀਅਤ ਦੇਣ ਦੀ ਰੀਤ ਸਰ੍ਹਾਹੁਣਯੋਗ-ਵਿਧਾਇਕ ਵਿਜੈ ਸਿੰਗਲਾ

    ਲੋਹੜੀ ਵਰਗੇ ਤਿਉਹਾਰਾਂ ’ਚ ਧੀਆਂ ਨੂੰ ਅਹਿਮੀਅਤ ਦੇਣ ਦੀ ਰੀਤ ਸਰ੍ਹਾਹੁਣਯੋਗ-ਵਿਧਾਇਕ ਵਿਜੈ ਸਿੰਗਲਾ

    ਮਾਨਸਾ,  13 ਜਨਵਰੀ:ਸਿਹਤ ਵਿਭਾਗ ਵੱਲੋਂ ਜੱੱਚਾ ਬੱਚਾ ਹਸਪਤਾਲ ਮਾਨਸਾ ਵਿਖੇ ਲੋਹੜੀ ਧੀਆਂ ਦੀ ਮਨਾਈ ਗਈ ਜਿੱਥੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਡਾ. ਸਿੰਗਲਾ ਨੇ ਕਿਹਾ ਕਿ ਲੋਹੜੀ ਧੀਆਂ ਦੀ ਮਨਾਉਣਾ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦਾ ਵਧੀਆ ਉਪਰਾਲਾ ਹੈ, ਇਸ ਨਾਲ ਸਾਡੇ ਸਮਾਜ ਵਿੱਚ…

  • 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸ਼ਰਧਾਂਜਲੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਏ.ਡੀ.ਸੀ ਨੇ ਲਿਆ ਜਾਇਜ਼ਾ

    66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸ਼ਰਧਾਂਜਲੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਏ.ਡੀ.ਸੀ ਨੇ ਲਿਆ ਜਾਇਜ਼ਾ

    ਮਾਲੇਰਕੋਟਲਾ 13 ਜਨਵਰੀ :               ਹਰ ਸਾਲ ਦੀ ਤਰ੍ਹਾਂ 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸ਼ਹੀਦੀ ਸਮਾਗਮ ਦਾ ਆਯੋਜਨ ਮਿਤੀ 17 ਜਨਵਰੀ,2025 ਨੂੰ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਸਮਾਰਕ ਵਾਲੇ ਸਥਾਨ ਦਾ ਦੌਰਾ ਕੀਤਾ ।                 ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 66ਸਿੱਖ ਕੂਕਾ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਇਸ ਰਾਜ ਪੱਧਰੀ ਸਮਾਗਮ ਸ਼ਰਧਾਂਲੀ ਸਮਾਰੋਹ ਮੌਕੇ ਸ਼ਰਧਾਂਲੀ ਭੇਟ ਕਰਨ ਲਈ ਮਾਲ ਤੇ ਮੁੜ ਵਸੇਬਾ ਤੇ ਆਫਤ ਪ੍ਰਬੰਧਨ,ਜਲ ਸਪਲਾਈ ਤੇ ਸੈਨੀਟੇਸ਼ਨ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਸਮੇਤ ਵਿਧਾਇਕ ਅਤੇ ਹੋਰ ਪ੍ਰਮੁੱਖ…

  • ਆਪਸੀ ਸਹਿਮਤੀ ਨਾਲ ਕੇਸਾਂ ਦੇ ਨਿਪਟਾਰੇ ਲਈ 08 ਮਾਰਚ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਗੋਇਲ

    ਆਪਸੀ ਸਹਿਮਤੀ ਨਾਲ ਕੇਸਾਂ ਦੇ ਨਿਪਟਾਰੇ ਲਈ 08 ਮਾਰਚ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਗੋਇਲ

    ·        08 ਮਾਰਚ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ  ਫਤਹਿਗੜ੍ਹ ਸਾਹਿਬ,13 ਜਨਵਰੀ:-           ਕੌਮੀ ਲੋਕ ਅਦਾਲਤਾਂ ਵਿੱਚ ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਦੋਵੇਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਏ ਜਾਂਦੇ ਹਨ ਅਤੇ ਜ਼ਿਲ੍ਹਾ…

  • ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰੋਂ ਦੇ ਖੇਤਾਂ ਦਾ ਦੌਰਾ

    ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰੋਂ ਦੇ ਖੇਤਾਂ ਦਾ ਦੌਰਾ

    ਮਾਨਸਾ, 13 ਜਨਵਰੀ :ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਹੀ ਹੇਠ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਬਲਾਕ ਮਾਨਸਾ ਦੇ ਪਿੰਡ ਤਾਮਕੋਟ ਵਿਖੇ ਕਿਸਾਨਾਂ ਦੇ ਸਰੋਂ ਦੇ ਖੇਤਾਂ ਦਾ ਦੌਰਾ ਕਰਕੇ ਫਸਲ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਸਰੋਂ ਦੀ ਫਸਲ ਦੀ ਹਾਲਤ ਬਹੁਤ ਵਧੀਆ ਪਾਈ ਗਈ ਅਤੇ ਕਿਸੇ ਵੀ ਖੇਤ ਵਿੱਚ ਕਿਸੇ ਤਰ੍ਹਾਂ ਦੀ ਬਿਮਾਰੀ…

  • ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਟ੍ਰੈਫਿਕ ਪੁਲਿਸ ਪੂਰੀ ਤਰ੍ਹਾਂ ਸਰਗਰਮ- ਪਵਨ ਕੁਮਾਰ ਸ਼ਰਮਾ 

    ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਟ੍ਰੈਫਿਕ ਪੁਲਿਸ ਪੂਰੀ ਤਰ੍ਹਾਂ ਸਰਗਰਮ- ਪਵਨ ਕੁਮਾਰ ਸ਼ਰਮਾ 

    ਸੰਗਰੂਰ, 13 ਜਨਵਰੀ : ਐਸਐਸਪੀ ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਟ੍ਰੈਫਿਕ ਪੁਲਿਸ ਵੱਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਸੰਗਰੂਰ-ਬਰਨਾਲਾ ਰੋਡ ਉੱਤੇ ਟ੍ਰੈਫਿਕ ਪੁਲਿਸ ਦੇ ਇੰਚਾਰਜ ਸਬ ਇੰਸਪੈਕਟਰ ਪਵਨ ਕੁਮਾਰ ਸ਼ਰਮਾ ਦੀ ਅਗਵਾਈ ਹੇਠਲੀ ਟੀਮ ਵੱਲੋਂ ਓਵਰ ਸਪੀਡ ਕੈਮਰੇ ਦੀ ਵਰਤੋਂ…

  • ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਸਵ. ਹਰਸ਼ਵੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ

    ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਸਵ. ਹਰਸ਼ਵੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ

    ਭਵਾਨੀਗੜ੍ਹ /ਸੰਗਰੂਰ, 13 ਜਨਵਰੀ – ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿਛਲੇ ਦਿਨੀ ਬਾਲਦ ਕੈਂਚੀਆਂ ਭਵਾਨੀਗੜ੍ਹ ਨਜ਼ਦੀਕ ਵਾਪਰੀ ਦੁਖਾਂਤਕ ਘਟਨਾ ਦੌਰਾਨ ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਰਿਹਾਇਸ਼ ਵਿਖੇ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸਵ. ਹਰਸ਼ਵੀਰ ਸਿੰਘ ਦੇ…

  • ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਹੋਰ ਸੁਚਾਰੂ ਕਰਨ ਲਈ 8 ਈ-ਰਿਕਸ਼ਾ ਅਤੇ 3 ਟਾਟਾ ਏਸ ਨਗਰ ਕੌਂਸਲ ਨੂੰ ਸੌਂਪੇ 

    ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਹੋਰ ਸੁਚਾਰੂ ਕਰਨ ਲਈ 8 ਈ-ਰਿਕਸ਼ਾ ਅਤੇ 3 ਟਾਟਾ ਏਸ ਨਗਰ ਕੌਂਸਲ ਨੂੰ ਸੌਂਪੇ 

    ਸੁਨਾਮ ਊਧਮ ਸਿੰਘ ਵਾਲਾ, 13 ਜਨਵਰੀ – ਪੰਜਾਬ ਦੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿਖੇ ਸਫਾਈ ਵਿਵਸਥਾ ਵਿੱਚ ਹੋਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਲਗਭਗ 42 ਲੱਖ ਰੁਪਏ ਦੀ ਲਾਗਤ ਵਾਲੇ 8 ਈ-ਰਿਕਸ਼ਾ ਅਤੇ…

  • ਵਿਦਿਆਰਥੀਆਂ ਦੀ ਸਕੂਲਾਂ ‘ਚ ਆਵਾਜਾਈ ਸੁਰੱਖਿਆ ਯਕੀਨੀ ਬਣਾਈ ਜਾਵੇ : ਐਸ.ਡੀ.ਐਮ

    ਵਿਦਿਆਰਥੀਆਂ ਦੀ ਸਕੂਲਾਂ ‘ਚ ਆਵਾਜਾਈ ਸੁਰੱਖਿਆ ਯਕੀਨੀ ਬਣਾਈ ਜਾਵੇ : ਐਸ.ਡੀ.ਐਮ

    ਦੇਵੀਗੜ੍ਹ/ਭੁਨਰਹੇੜੀ/ਪਟਿਆਲਾ, 13 ਜਨਵਰੀ:ਵਿਦਿਆਰਥੀਆਂ ਦੇ ਸਕੂਲਾਂ ‘ਚ ਆਉਣ-ਜਾਣ ਨੂੰ ਸੁਰੱਖਿਅਤ ਬਨਾਉਣ ਲਈ ਲਾਗੂ ਕੀਤੀ ਗਈ ‘ਸੇਫ਼ ਸਕੂਲ ਵਾਹਨ ਪਾਲਿਸੀ’ ਦੇ ਸਬੰਧ ‘ਚ ਸਬ ਡਵੀਜ਼ਨ ਦੁਧਨਸਾਧਾਂ ਅੰਦਰ ਪੈਂਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਐਸ.ਡੀ.ਐਮ ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਨੇ ਇੱਕ ਮੀਟਿੰਗ ਕਰਕੇ ਇਸ ਨੀਤੀ ਨੂੰ ਲਾਗੂ ਕੀਤੇ ਜਾਣ ਦਾ ਜਾਇਜ਼ਾ ਲਿਆ। ਮੀਟਿੰਗ ’ਚ ਸਮੂਹ ਪ੍ਰਿੰਸੀਪਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ…

  • ਸਪੀਕਰ ਸੰਧਵਾ ਨੇ ਵੱਖ ਵੱਖ ਸਮਾਜਿਕ,ਧਾਰਮਿਕ ਸਮਾਗਮਾ ਵਿਚ ਕੀਤੀ ਸ਼ਿਰਕਤ

    ਸਪੀਕਰ ਸੰਧਵਾ ਨੇ ਵੱਖ ਵੱਖ ਸਮਾਜਿਕ,ਧਾਰਮਿਕ ਸਮਾਗਮਾ ਵਿਚ ਕੀਤੀ ਸ਼ਿਰਕਤ

    ਫਰੀਦਕੋਟ/ਕੋਟਕਪੂਰਾ, 13 ਜਨਵਰੀ (  ) :- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਲੋਹੜੀ ਵਾਲੇ ਦਿਨ ਵੱਖ-ਵੱਖ ਸਮਾਜਿਕ,ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ ।           ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਸਰਕੂਲਰ ਰੋਡ ਫਰੀਦਕੋਟ ਸਾਹਮਣੇ ਗੁਰਦੁਆਰਾ ਬਾਬਾ ਵਿਸ਼ਕਰਮਾ ਜੀ ਵਿਖੇ ਸਰਪੰਚ ਹਰਿੰਦਰ ਸਿੰਘ ਬਰਾੜ ਵੱਲੋਂ ਖੋਲੇ ਗਏ ਨਵੇਂ ਨਿਊ ਗਲੈਕਸੀ ਇੰਟਰਪ੍ਰਾਈਜਜ਼ ਸ਼ੋਅਰੂਮ ਦਾ ਉਦਘਾਟਨ…

  • ਟਰਾਂਸਪੋਰਟ ਵਿਭਾਗ ਵੱਲੋਂ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ 

    ਟਰਾਂਸਪੋਰਟ ਵਿਭਾਗ ਵੱਲੋਂ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ 

    ਫ਼ਿਰੋਜ਼ਪੁਰ, 13 ਜਨਵਰੀ : ਆਰ.ਟੀ.ਓ. ਫਿਰੋਜ਼ਪੁਰ ਸ੍ਰੀ ਕਰਨਬੀਰ ਸਿੰਘ ਛੀਨਾ ਦੀ ਰਹਿਨੁਮਾਈ ਹੇਠ ਟਰਾਂਸਪੋਰਟ ਵਿਭਾਗ ਫ਼ਿਰੋਜ਼ਪੁਰ ਏ.ਟੀ.ਓ. ਫ਼ਿਰੋਜ਼ਪੁਰ ਸ੍ਰੀ ਰਕੇਸ਼ ਕੁਮਾਰ ਬਾਂਸਲ ਦੀ ਅਗਵਾਈ ਹੇਠ ਫਿਰੋਜ਼ਪੁਰ ਜ਼ਿਲ੍ਹੇ ਦੇ ਸਲਮ ਏਰੀਆ ਵਿੱਚ ਬੱਚਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਭਾਗ ਤਰਫੋਂ ਬੱਚਿਆਂ ਨੂੰ ਮੂੰਗਫਲੀ ਅਤੇ ਰੇਵੜੀਆਂ ਦੇ ਨਾਲ ਚਾਕਲੇਟ ਵੀ ਵੰਡੇ ਗਏ।  ਇਸ ਤੋਂ…

  • ਵਾਹਨ ਚਾਲਕਾਂ, ਟੈਕਸੀ ਡਰਾਈਵਰਾਂ ਨੂੰ ਰੋਡ ਸੇਫਟੀ ਨਿਯਮਾਂ ਬਾਰੇ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ

    ਵਾਹਨ ਚਾਲਕਾਂ, ਟੈਕਸੀ ਡਰਾਈਵਰਾਂ ਨੂੰ ਰੋਡ ਸੇਫਟੀ ਨਿਯਮਾਂ ਬਾਰੇ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ

    ਫਾਜ਼ਿਲਕਾ 13 ਜਨਵਰੀ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਰੀਜਨਲ ਟਰਾਂਪੋਰਟ ਅਫਸਰ ਗੁਰਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਅਤੇ ਟਰੈਫਿਕ ਪੁਲਿਸ ਵੱਲੋਂ ਵੱਡੇ ਤੇ ਛੋਟੇ ਵਾਹਨ ਚਾਲਕਾਂ, ਟੈਕਸੀ ਡਰਾਈਵਰਾਂ ਨੂੰ ਰੋਡ ਸੇਫਟੀ ਨਿਯਮਾਂ ਬਾਰੇ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ ਤਾਂ ਜ਼ੋ ਸਵਾਰੀਆਂ ਨੂੰ ਲਿਆਉਣ-ਛੱਡਣ ਸਮੇਂ ਟਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾ ਸਕੇ ਅਤੇ ਲੋਕਾਂ ਦੀ ਜਾਨਾਂ ਦੀ ਸੁਰੱਖਿਆ ਨੂੰ…

  • ਸਪੀਕਰ ਸੰਧਵਾਂ ਨੇ ਲੋਹੜੀ ਦੇ ਵੱਖ-ਵੱਖ ਸਮਾਗਮਾਂ ਵਿੱਚ ਕੀਤੀ ਸ਼ਿਰਕਤ 

    ਸਪੀਕਰ ਸੰਧਵਾਂ ਨੇ ਲੋਹੜੀ ਦੇ ਵੱਖ-ਵੱਖ ਸਮਾਗਮਾਂ ਵਿੱਚ ਕੀਤੀ ਸ਼ਿਰਕਤ 

    ਫ਼ਰੀਦਕੋਟ 13 ਜਨਵਰੀ,2025 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਹਲਕੇ ਦੇ ਲੋਹੜੀ ਦੇ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਕੀਤੀ । ਇਸ ਮੌਕੇ ਉਨਾਂ ਸਰਕਾਰੀ ਪ੍ਰਾਇਮਰੀ ਸਕੂਲ ਸੁੱਖਣਵਾਲਾ ਅਤੇ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕੋਟਕਪੂਰਾ ਵਿਖੇ ਵਿਦਿਆਰਥੀਆਂ ਨਾਲ ਲੋਹੜੀ ਮਨਾਈ ਤੇ ਉਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।  ਸ.ਸੰਧਵਾਂ ਨੇ ਕਿਹਾ ਕਿ ਸਾਡੇ ਤਿਉਹਾਰ ਸਾਨੂੰ…

  • ਬਾਬਾ ਨਾਨਕ ਗਊਸ਼ਾਲਾ, ਮਾਨਸਾ ਵਿਖੇ ਪਸ਼ੂ ਪਾਲਣ ਵਿਭਾਗ ਵੱਲੋ ਗਊਆਂ ਦੀ ਸਾਂਭ ਸੰਭਾਲ ਲਈ ਕੈਂਪ ਆਯੋਜਿਤ

    ਬਾਬਾ ਨਾਨਕ ਗਊਸ਼ਾਲਾ, ਮਾਨਸਾ ਵਿਖੇ ਪਸ਼ੂ ਪਾਲਣ ਵਿਭਾਗ ਵੱਲੋ ਗਊਆਂ ਦੀ ਸਾਂਭ ਸੰਭਾਲ ਲਈ ਕੈਂਪ ਆਯੋਜਿਤ

    ਮਾਨਸਾ, 13 ਜਨਵਰੀ:ਗਊ ਸੇਵਾ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬਾਬਾ ਨਾਨਕ ਗਊਸ਼ਾਲਾ, ਮਾਨਸਾ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਡਿਪਟੀ ਡਾਇਰੈਕਟਰ ਡਾ. ਕਰਮਜੀਤ ਸਿੰਘ ਦੀ ਅਗਵਾਈ ਵਿੱਚ ਡਾ. ਅਭਿਸ਼ੇਕ ਕੁਮਾਰ ਵੈਟਨਰੀ ਅਫ਼ਸਰ ਦੀ ਟੀਮ ਦੇ ਉਦਮ ਸਦਕਾ ਗਊਆਂ ਦੀ ਸਾਂਭ ਸੰਭਾਲ ਸਬੰਧੀ ਇੱਕ ਵਿਸ਼ੇਸ਼ ਕੈਂਪ ਲਗਾ ਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।ਇਸ ਦੌਰਾਨ ਡਿਪਟੀ ਡਾਇਰੈਕਟਰ ਡਾ. ਕਰਮਜੀਤ…

  • ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਲਿੰਗ ਅਨੁਪਾਤ ‘ਚ ਹੋਰ ਸੁਧਾਰ ਲਿਆਉਣ ਲਈ ਲਾਮਬੰਦ ਹੋਣ ਦਾ ਸੱਦਾ

    ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਲਿੰਗ ਅਨੁਪਾਤ ‘ਚ ਹੋਰ ਸੁਧਾਰ ਲਿਆਉਣ ਲਈ ਲਾਮਬੰਦ ਹੋਣ ਦਾ ਸੱਦਾ

    ਪਟਿਆਲਾ, 13 ਜਨਵਰੀ:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਲਿੰਗ ਅਨੁਪਾਤ ‘ਚ ਹੋਰ ਸੁਧਾਰ ਲਿਆਉਣ ਲਈ ਲਾਮਬੰਦ ਹੋਣ।ਡਾ. ਬਲਬੀਰ ਸਿੰਘ, ਰਾਜ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਮਨਾਉਣ ਲਈ ਪਟਿਆਲਾ ਵਿਖੇ ਕਰਵਾਏ ਰਾਜ ਪੱਧਰੀ…

  • ਰਾਸ਼ਟਰੀ ਬਾਲ ਸਵਾਸਥ ਕਰਿਆਕਰਮ ਸਬੰਧੀ ਹੋਈ ਅਹਿਮ ਮੀਟਿੰਗ

    ਰਾਸ਼ਟਰੀ ਬਾਲ ਸਵਾਸਥ ਕਰਿਆਕਰਮ ਸਬੰਧੀ ਹੋਈ ਅਹਿਮ ਮੀਟਿੰਗ

    ਤਰਨ ਤਾਰਨ,  12 ਜਨਵਰੀ: ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੇ ਯੋਗ ਅਗਵਾਈ ਹੇਠ ਦਫਤਰ ਸਰਜਨ ਵਿਖੇ ਰਾਸ਼ਟਰੀ ਬਾਲ ਸਵਾਸਥ ਕਰਿਆਕਰਮ (ਆਰ. ਬੀ. ਐਸ. ਕੇ) ਨਾਲ ਸੰਬੰਧਿਤ ਮੈਡੀਕਲ ਅਫਸਰਾਂ ਦੀ ਅਹਿਮ ਮੀਟਿੰਗ ਹੋਈ। ਇਸ ਮੌਕੇ ਸਿਹਤ…

  • ਡੀ ਸੀ ਮੁਕਤਸਰ ਨੇ ਨਸ਼ਾ ਵੇਚਣ ਵਾਲੇ 3 ਤਸਕਰ ਕੀਤੇ ਕਾਬੂ

    ਡੀ ਸੀ ਮੁਕਤਸਰ ਨੇ ਨਸ਼ਾ ਵੇਚਣ ਵਾਲੇ 3 ਤਸਕਰ ਕੀਤੇ ਕਾਬੂ

    ਸ੍ਰੀ ਮੁਕਤਸਰ ਸਾਹਿਬ 12  ਜਨਵਰੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ  ਸ੍ਰੀ ਰਾਜੇਸ਼ ਤ੍ਰਿਪਾਠੀ ਨੇ  ਅੱਜ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ  ਦੀ ਹਦੂਦ ਅੰਦਰ ਅਤੇ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ, ਕੋਟਕਪੂਰਾ ਰੋਡ ਵਿਖੇ ਗੁਪਤ ਸੂਚਨਾ ਦੇ ਆਧਾਰ ‘ਤੇ  3 ਤਸਕਰਾਂ ਨੂੰ ਕਾਬੂ ਕੀਤਾ। ਇਸ ਸਬੰਧੀ ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ  ਗੁਰੂਦੁਆਰਾ ਸਾਹਿਬ ਦੀ ਬੇਅਦਬੀ ਨੂੰ ਰੋਕਣ ਲਈ ਇਥੇ ਕਿਸੇ ਵੀ…