Category: Punjab1
-

ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਲੈਣ ਵਾਲਾ ਟਾਈਪਿਸਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 11 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜ਼ਿਲ੍ਹਾ ਕੋਰਟ ਕੰਪਲੈਕਸ ਬਠਿੰਡਾ ਵਿਖੇ ਕੰਮ ਕਰਦੇ ਇੱਕ ਟਾਈਪਿਸਟ ਦੀਪਕ ਕੁਮਾਰ ਨੂੰ ਮਾਲ ਮਹਿਕਮੇ ਦੇ ਕਰਮਚਾਰੀਆਂ ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਣ ਅਤੇ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ…
-

ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਠੇਕੇਦਾਰ ਗ੍ਰਿਫ਼ਤਾਰ
ਚੰਡੀਗੜ੍ਹ, 11 ਨਵੰਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਵਿਖੇ ਜ਼ਿਲ੍ਹਾ ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਅਲਾਟ ਕੀਤੇ ਗਏ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਮੈਸਰਜ਼ ਤੁੰਗ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਗੁਰਦਾਸਪੁਰ ਦੇ ਮੈਨੇਜਿੰਗ ਡਾਇਰੈਕਟਰ ਲਖਵਿੰਦਰ ਸਿੰਘ, ਜੋ ਗੁਰਦਾਸਪੁਰ ਦੇ ਪਿੰਡ ਤੁੰਗ ਦਾ ਵਸਨੀਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ…
-

ਬਿੱਲ ਕਲੀਅਰ ਕਰਨ ਬਦਲੇ 15000 ਰੁਪਏ ਰਿਸ਼ਵਤ ਲੈਂਦੀ ਐਸ.ਡੀ.ਓ. ਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 11 ਨਵੰਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਡੀ.ਓ ਨੇਹਾ ਪੰਚਾਲ ਅਤੇ ਉਸ ਦੇ ਸਹਾਇਕ ਨੈਤਿਕ ਨੂੰ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ ਦੀ ਗਗਨਦੀਪ ਕਲੋਨੀ, ਭੱਟੀਆਂ…
-

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪਰਿਵਾਰ ਸਮੇਤ ਅਯੁੱਧਿਆ ਦੇ ਰਾਮ ਮੰਦਰ ਵਿਖੇ ਮੱਥਾ ਟੇਕਿਆ
ਚੰਡੀਗੜ੍ਹ, 10 ਨਵੰਬਰ, 2024: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਅੱਜ ਆਪਣੇ ਪਰਿਵਾਰ ਸਮੇਤ ਅਯੁੱਧਿਆ ਸਥਿਤ ਸ੍ਰੀ ਰਾਮ ਮੰਦਰ ਵਿਖੇ ਮੱਥਾ ਟੇਕਿਆ। ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਦੀ ਪਵਿੱਤਰ ਧਰਤੀ ‘ਤੇ ਜਾਣਾ ਉਨ੍ਹਾਂ ਦੀ ਦਿਲੀਂ ਇੱਛਾ ਸੀ, ਜੋ ਹੁਣ ਰਾਮ ਲੱਲਾ ਦੇ ਆਸ਼ੀਰਵਾਦ ਨਾਲ ਪੂਰੀ…
-

ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਅੱਤਵਾਦੀ ਅਰਸ਼ ਡੱਲਾ ਗਿਰੋਹ ਦੇ ਦੋ ਸ਼ੂਟਰਾਂ ਦੀ ਗ੍ਰਿਫਤਾਰੀ ਨਾਲ ਟਾਰਗੇਟ ਕਿਲਿੰਗ ਦੀਆਂ ਚਾਰ ਸੰਭਾਵਿਤ ਕੋਸ਼ਿਸ਼ਾਂ ਨੂੰ ਟਾਲਿਆ ਅਤੇ ਤਿੰਨ ਸਨਸਨੀਖੇਜ਼ ਅਪਰਾਧਾਂ ਦੀ ਗੁੱਥੀ ਸੁਲਝਾਈ
ਚੰਡੀਗੜ੍ਹ/ਫਰੀਦਕੋਟ, 10 ਨਵੰਬਰ: ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਵਿੱਚ ਸ਼ਮੂਲੀਅਤ ਲਈ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਦੋ ਮੁੱਖ ਕਾਰਕੁਨਾਂ ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲਿਸ ਨੇ ਘੱਟੋ-ਘੱਟ ਚਾਰ ਹੋਰ ਸੰਭਾਵਿਤ ਟਾਰਗੇਟ ਕਿਲਿੰਗ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਦੇ ਨਾਲ-ਨਾਲ ਮੱਧ ਪ੍ਰਦੇਸ਼ ਵਿਖੇ ਕਤਲ ਦੀ ਵਾਰਦਾਤ ਸਮੇਤ ਤਿੰਨ ਸਨਸਨੀਖੇਜ਼ ਅਪਰਾਧਤ ਘਟਨਾਵਾਂ ਦੀ ਗੁੱਥੀ ਨੂੰ…
-

ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ ਐਸ.ਐਮ.ਓ. ਵਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ
ਬੂਥਗੜ੍ਹ, 10 ਨਵੰਬਰ ( ) : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ ਬੁਖ਼ਾਰ ਵਿਰੁਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਜਿਥੇ ਕਿਤੇ ਡੇਂਗੂ ਦਾ ਕੇਸ ਸਾਹਮਣੇ ਆਉਂਦਾ ਹੈ ਤਾਂ ਸਿਹਤ ਟੀਮਾਂ ਉਸ ਜਗ੍ਹਾ ਦੇ…
-

ਸਹਾਇਕ ਲੇਬਰ ਕਮਿਸ਼ਨਰ ਤੇ ਉਸਦੀ ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
ਚੰਡੀਗੜ੍ਹ 10 ਨਵੰਬਰ 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹਰਪ੍ਰੀਤ ਸਿੰਘ ਪੀ.ਸੀ.ਐਸ., ਸਹਾਇਕ ਲੇਬਰ ਕਮਿਸ਼ਨਰ ਹੁਸਿ਼ਆਰਪੁਰ ਤੇ ਉਸਦੇ ਦਫ਼ਤਰ ਵਿੱਚ ਤਾਇਨਾਤ ਅਲਕਾ ਸ਼ਰਮਾ, ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਕੰਪਿਊਟਰ ਅਪ੍ਰੇਟਰ ਅਲਕਾ ਸ਼ਰਮਾ ਨੂੰ 30,000 ਰੁਪਏ…
-

ਜ਼ੀਰੋ ਫ਼ੀਸਦੀ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਦਿੱਤੀ ਜਾਵੇਗੀ 5 ਲੱਖ ਰੁਪਏ ਦੀ ਸਪੈਸ਼ਲ ਗਰਾਂਟ : ਡਿਪਟੀ ਕਮਿਸ਼ਨਰ
ਬਠਿੰਡਾ, 10 ਨਵੰਬਰ : ਜ਼ਿਲ੍ਹੇ ਦੀਆਂ ਜ਼ੀਰੋ ਫੀਸਦੀ ਪਰਾਲੀ ਨਾ ਸੜਨ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ 5 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਜਾਵੇਗੀ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪਿੰਡ ਰਾਮਨਗਰ ਅਤੇ ਭਗਵਾਨਪੁਰਾ ਦੇ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਜ਼ਿਲ੍ਹਾ ਪੁਲਿਸ…
-

ਕਲਾ ਉਤਸਵ ਮੁਕਾਬਲਿਆਂ ਵਿਚ ਜ਼ਿਲ੍ਹਾ ਫਾਜ਼ਿਲਕਾ ਨੇ ਰਾਜ ਪੱਧਰ *ਤੇ ਹਾਸਲ ਕੀਤਾ ਪਹਿਲਾ ਸਥਾਨ
ਫਾਜ਼ਿਲਕਾ, 10 ਨਵੰਬਰਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਜਾਗਰ ਕਰਨ ਤੇ ਕਲਾ ਨੂੰ ਹੋਰ ਨਿਖਾਰਨ ਦੇ ਮੰਤਵ ਤਹਿਤ ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਰੰਗ ਲਿਆ ਰਹੀਆਂ ਹਨ। ਇਸੇ ਤਹਿਤ ਕਲਾ ਉਤਸਵ ਮੁਕਾਬਲਿਆਂ ਵਿਚ ਜ਼ਿਲ੍ਹਾ ਫਾਜ਼ਿਲਕਾ ਨੇ ਰਾਜ ਪੱਧਰ *ਤੇ ਪਹਿਲਾ ਸਥਾਨ ਹਾਸਲ ਕਰਕੇ ਕਿਸੇ ਪੱਖੋਂ ਵੀ ਕਲਾ ਦੀ ਘਾਟ ਨਾ ਹੋਣ ਦਾ ਸਬੂਤ ਦਿੱਤਾ ਹੈ…
-

ਬੇਲਰ ਮਾਲਕਾਂ ਨੁੰ ਪਰਾਲੀ ਦੀਆਂ ਗੱਠਾਂ ਦੀ ਸੰਭਾਲ ਲਈ ਪੰਚਾਇਤੀ ਜ਼ਮੀਨ ਬਿਨਾਂ ਕਿਸੇ ਕਿਰਾਏ ਤੇ ਦਿੱਤੀ ਜਾਵੇਗੀ- ਡੀ ਸੀ
ਫਰੀਦਕੋਟ:10 ਨਵੰਬਰ 2024 () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਫ਼ਰੀਦਕੋਟ ਵਿੱਚ ਪਰਾਲੀ ਨੁੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ।ਅਜਿਹੇ ਉਪਰਾਲਿਆਂ ਵਿਚ ਇਕ ਉਪਰਾਲਾ ਬੇਲਰ…
-

ਬੀਤੀਂ ਸ਼ਾਮ ਤੱਕ 479547 ਮੀਟਰਕ ਟਨ ਝੋਨੇ ਦੀ ਹੋਈ ਖਰੀਦ-ਡੀ.ਸੀ
ਫਰੀਦਕੋਟ 10 ਨਵੰਬਰ,2024 ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਹੁਣ ਤੱਕ ਖ਼ਰੀਦੇ ਝੋਨੇ ਦੀ 987 ਕਰੋੜ ਰੁਪਏ ਦੀ ਅਦਾਇਗੀ…
-

ਲੋਕ ਪੁਰਾਣੀਆਂ ਬਿਮਾਰੀਆਂ ਤੋਂ ਮੁਕਤ ਹੋ ਕੇ ਹੋਰਾਂ ਨੂੰ ਵੀ ਦੱਸ ਰਹੇ ਨੇ ਯੋਗਾ ਦੇ ਲਾਭ –ਐਸ ਡੀ ਐਮ ਦਮਨਦੀਪ ਕੌਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਨਵੰਬਰ, 2024: ਸੀ ਐਮ ਦੀ ਯੋਗਸ਼ਾਲਾ ਤਹਿਤ ਲਾਏ ਜਾ ਰਹੇ ਯੋਗਾ ਸੈਸ਼ਨਾਂ ਵਿੱਚ ਲੋਕ ਪੁਰਾਣੇ ਰੋਗਾਂ ਤੋਂ ਮੁਕਤ ਹੋ ਰਹ ਹਨ। ਮੋਹਾਲੀ ਦੇ ਸੈਕਟਰ 71, 77, 78, 88 ਅਤੇ ਫੇਜ਼-1 ’ਚ ਰੋਜ਼ਾਨਾ 6 ਯੋਗਾ ਸੈਸ਼ਨ ਲਗਾਏ ਜਾ ਰਹੇ ਹਨ, ਜਿਨ੍ਹਾਂ ’ਚ 150 ਤੋਂ ਵਧੇਰੇ ਸ਼ਹਿਰ ਵਾਸੀ ਸ਼ਾਮਿਲ ਹੋ ਕੇ ਆਪਣੀ…
-

ਬਾਸਰਕੇ ਗਿੱਲਾਂ ਦਾ ਅਗਾਂਹ ਵਧੂ ਕਿਸਾਨ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਲੈ ਰਿਹਾ ਫਸਲਾਂ ਦਾ ਵਾਧੂ ਝਾੜ
ਅੰਮ੍ਰਿਤਸਰ, 10 ਨਵੰਬਰ 2024– ਜਿੱਥੇ ਸਾਡੇ ਕੁਝ ਕਿਸਾਨ ਵੀਰ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਾ ਕੇ ਜਮੀਨ ਦੇ ਜਰੂਰੀ ਤੱਤਾਂ ਨੂੰ ਸਾੜ ਰਹੇ ਹਨ ਉਸ ਨਾਲ ਹੀ ਜਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਰਹੀ ਹੈ ਅਤੇ ਕੁਦਰਤੀ ਵਾਤਾਵਰਣ ਨੂੰ ਵੀ ਵੱਡਾ ਨੁਕਸਾਨ ਪਹੁੰਚਾ ਰਹੇ ਹਨ। ਉਥੇ ਹੀ ਸਾਡੇ ਕੁਝ ਕਿਸਾਨ ਵੀਰ ਜੋ ਕਿ ਅੱਗੇ…
-

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗਤੱਕਾ ਅਤੇ ਰਗਬੀ ਦਾ ਤੀਜਾ ਦਿਨ
ਅੰਮ੍ਰਿਤਸਰ 10 ਨਵੰਬਰ 2024– ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ 10-11-2024 ਤੱਕ ਖਾਲਸਾ ਕਾਲਜ ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਕਰਵਾਈਆ ਜਾ ਰਹੀਆ ਹਨ। ਅੱਜ ਖੇਡਾਂ ਦੀ ਸ਼ੁਰੂਆਤ ਸ੍ਰੀ ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ, ਅੰਮ੍ਰਿਤਸਰ ਵੱਲੋ ਕੀਤੀ ਗਈ। ਉਹਨਾਂ ਨੇ ਖਿਡਾਰੀਆ ਨੂੰ ਸੰਬੋਧਿਤ…
-

100 ਛੋਟੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਿਲਾ ਪ੍ਰਸ਼ਾਸਨ ਨੇ ਦਿੱਤੀ ਵਿੱਤੀ ਸਹਾਇਤਾ
ਅੰਮ੍ਰਿਤਸਰ 11 ਨਵੰਬਰ 2024– ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਉੱਤੇ ਜਿਲੇ ਦੇ ਸੌ ਛੋਟੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਦਦ ਦੇਣ ਦਾ ਜੋ ਉਪਰਾਲਾ ਕੀਤਾ ਗਿਆ ਸੀ ਉਸ ਤਹਿਤ ਅੱਜ ਡਿਪਟੀ ਕਮਿਸ਼ਨਰ ਨੇ ਖੁਦ ਪਿੰਡ ਧਾਰੜ ਵਿਖੇ ਪਹੁੰਚ ਕਿ ਕਿਸਾਨਾਂ ਨੂੰ ਆਰਥਿਕ ਸਹਾਇਤਾ ਦਾ ਚੈੱਕ ਦਿੱਤਾ ਤੇ…
-

ਡੀ.ਏ.ਪੀ. ਖਾਦ ਦੀ ਜਮ੍ਹਾਖੋਰੀ ਤੇ ਕਾਲਾਬਾਜ਼ਾਰੀ ‘ਤੇ ਪ੍ਰਸ਼ਾਸਨ ਦੀ ਹੈ ਤਿੱਖੀ ਨਜ਼ਰ
ਮੋਗਾ, 10 ਨਵੰਬਰ (000) – ਜ਼ਿਲ੍ਹਾ ਮੋਗਾ ਦੇ ਕਿਸਾਨਾਂ ਲਈ ਡੀ.ਏ.ਪੀ. ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਸਮੂਹ ਏ ਡੀ ਸੀਜ਼, ਐਸ.ਡੀ.ਐਮਜ਼ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਅੱਜ ਜ਼ਿਲ੍ਹੇ ਵਿਚਲੇ ਖਾਦ ਵਿਕਰੇਤਾਵਾਂ, ਡੀਲਰਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਕੀਤੀ। ਇਸ ਚੈਕਿੰਗ ਦਾ ਮੁੱਖ ਮੰਤਵ…
-

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਅਤੇ ਟੀ.ਈ.ਐਸ. ਦੀ ਮੈਰਿਟ ਸੂਚੀ
ਚੰਡੀਗੜ੍ਹ, 10 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐਫ.ਪੀ.ਆਈ.) ਵੱਲੋਂ ਆਪਣੇ ਕੈਡਿਟਾਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਇੱਥੇ ਇੰਸਟੀਚਿਊਟ ਦੇ ਕੈਂਪਸ ਵਿਖੇ ਇਕ ਸ਼ਾਨਦਾਰ ਸਨਮਾਨ ਸਮਾਰੋਹ ਕਰਵਾਇਆ ਗਿਆ। ਸੰਸਥਾ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਐਨ.ਡੀ.ਏ./ਟੀ.ਈ.ਐਸ. ਲਈ ਆਲ-ਇੰਡੀਆ ਮੈਰਿਟ ਸੂਚੀ ਵਿੱਚ ਇਸ ਸਾਲ ਸੰਸਥਾ ਦੇ ਸਭ ਤੋਂ ਵੱਧ ਕੈਡਿਟ ਆਏ…
-

ਵਿਜੀਲੈਂਸ ਦੀ ਟੀਮ ਵੱਲੋਂ ਚੱਕ ਅਰਨੀਵਾਲਾ ਉਰਫ ਕਟੀਆਂ ਵਾਲੀ ਵਿੱਚ ਕੀਤੀ ਗਈ ਵਿਕਾਸ ਕਾਰਜਾਂ ਦੀ ਜਾਂਚ
ਫਾਜ਼ਿਲਕਾ 9 ਨਵੰਬਰ ਡੀਜੀਪੀ ਵਿਜੀਲੈਂਸ ਵਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਤੇ ਅਤੇ ਐਸ ਐਸ ਪੀ ਵਿਜੀਲੈਂਸ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਲਈ ਵਿਜੀਲੈਂਸ ਦੀ ਟੀਮ ਵਲੋਂ ਡੀਐਸਪੀ ਗੁਰਿੰਦਰਜੀਤ ਸਿੰਘ ਦੀ ਰਹਿਨੁਮਾਈ ਵਿਚ ਚੱਕ ਅਰਨੀਵਾਲਾ ਉਰਫ ਕਟੀਆਂ ਵਾਲੀ ਵਿਖੇ ਹੋਏ ਪੰਚਾਇਤ ਵਲੋਂ ਕਰਵਾਏ ਵਿਕਾਸ ਕਾਰਜਾਂ ਸਬੰਧੀ ਬਲਵਿੰਦਰ ਸਿੰਘ ਵੱਲੋਂ ਦਿੱਤੀ ਗਈ…
-

ਨਾਜਾਇਜ਼ ਮਾਈਨਿੰਗ ਕਰਨ ਵਾਲਾ ਪ੍ਰਾਈਮਵਿਜਨ ਕੰਪਨੀ ਦਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਰਾਜਸਥਾਨ ਤੋਂ ਕਾਬੂ
ਚੰਡੀਗੜ੍ਹ 9 ਨਵੰਬਰ 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜਪੁਰ ਦੇ ਪਿੰਡਾਂ ਵਿੱਚ ਸਾਲ 2018-2019 ਵਿੱਚ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪ੍ਰਾਈਮਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ ਮਾਈਨਿੰਗ ਮਹਿਕਮੇ ਦੇ ਤਤਕਾਲੀ ਅਧਿਕਾਰੀਆਂ/ਕਰਮਚਾਰੀਆਂ ਖਿਲਾਫ਼ ਵੀ…
-

ਹੈਪੀ ਸੀਡਰ ਅਤੇ ਸੁਪਰ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਨਾਲ ਫ਼ਸਲ ਦਾ ਝਾੜ ਵੱਧ ਤੇ ਖਰਚਾ ਘੱਟ ਹੁੰਦਾ ਹੈ : ਡਿਪਟੀ ਕਮਿਸ਼ਨਰ
ਬਠਿੰਡਾ, 9 ਨਵੰਬਰ : ਹੈਪੀ ਸੀਡਰ ਅਤੇ ਸੁਪਰ ਸੀਡਰ ਵਰਗੀਆਂ ਆਧੁਨਿਕ ਮਸ਼ੀਨਾਂ ਦੇ ਨਾਲ ਫਸਲ ਦਾ ਝਾੜ ਵੱਧ ਅਤੇ ਖਰਚਾ ਘੱਟ ਹੁੰਦਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਰਾਮਪੁਰਾ, ਬਾਲਿਆਂਵਾਲੀ ਅਤੇ ਭਾਈ ਬਖਤੌਰ ਦੇ ਆਸ-ਪਾਸ ਦੇ ਖੇਤਾਂ ‘ਚ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਦੌਰਾ ਕਰਕੇ ਜਾਇਜ਼ਾ ਲੈਣ ਮੌਕੇ ਕੀਤਾ। ਇਸ…