Category: Punjab1
-

ਕੌਮੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸੈਮੀਨਾਰ ਆਯੋਜਿਤ
ਬਠਿੰਡਾ, 9 ਨਵੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ ਅਤੇ ਸ੍ਰੀ ਸੁਮੀਤ ਮਲਹੋਤਰਾ, ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਯੋਗ ਅਗਵਾਈ ਹੇਠ ਕੌਮੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸੈਮੀਨਾਰ ਸਥਾਨਕ ਸ਼ਹੀਦ…
-

ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਲਈ ਡੀ ਸੀ ਤੇ ਐਸ ਐਸ ਪੀ ਪ੍ਰਸ਼ਾਸ਼ਨਿਕ ਅਧਿਕਾਰੀ ਨਾਲ ਫੀਲਡ ਵਿਚ ਡਟੇ
ਫ਼ਰੀਦਕੋਟ, 9 ਨਵੰਬਰ 2024 ( )ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ,ਵਾਤਾਵਰਨ ਦੀ ਸੰਭਾਲ, ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਨਾਲ ਪਰਾਲੀ ਪ੍ਰਬੰਧਨ ਲਈ ਜਾਗਰਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਛੁੱਟੀ ਵਾਲੇ ਦਿਨ ਵੀ ਡੀ ਸੀ ਸ਼੍ਰੀ ਵਿਨੀਤ ਕੁਮਾਰ…
-

ਬੀਤੀਂ ਸ਼ਾਮ ਤੱਕ 465802 ਮੀਟਰਕ ਟਨ ਝੋਨੇ ਦੀ ਹੋਈ ਖਰੀਦ-ਡੀ.ਸੀ
ਫਰੀਦਕੋਟ 09 ਨਵੰਬਰ ( )ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 478237 ਮੀਟਰਕ ਟਨ ਝੋਨੇ ਦੀ ਆਮਦ…
-

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਅੰਦਰ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਸਬੰਧੀ ਜਾਗਰੂਕ ਕਰਨਾ ਲਗਾਤਾਰ ਜਾਰੀ
ਸ੍ਰੀ ਮੁਕਤਸਰ ਸਾਹਿਬ 09 ਨਵੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਅਤੇ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਹੀ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਜਿੱਥੇ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਜਿੰਨਾ ਕਿਸਾਨਾਂ ਵੱਲੋਂ ਖੇਤਾਂ ਵਿੱਚ ਅੱਗ ਲਗਾਈ ਜਾ…
-

2000 ਰੁਪਏ ਦੀ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ, 9 ਨਵੰਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੁਪਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ…
-

ਡੀ.ਏ.ਪੀ. ਖਾਦ ਦੀ ਵਰਤੋਂ ਖੇਤੀਬਾੜੀ ਮਾਹਿਰਾਂ ਦੀ ਸਿਫਾਰਸ ਅਨੁਸਾਰ ਹੀ ਕੀਤੀ ਜਾਵੇ– ਮੁੱਖ ਖੇਤੀਬਾੜੀ ਅਫਸਰ
ਸ੍ਰੀ ਮੁਕਤਸਰ ਸਾਹਿਬ 9 ਨਵੰਬਰ ਸ੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਮੁਤਾਬਿਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਪ੍ਰਤੀਕੂਲ ਪ੍ਰਭਾਵ ਪਾਉਂਦੀ ਹੈ। ਉਨ੍ਹਾਂ ਡੀ. ਏ. ਪੀ.…
-

ਪੁਰਾਣੀਆਂ ਤੇ ਘਾਤਕ ਬਿਮਾਰੀਆਂ ਯੋਗਾ ਨਾਲ ਹੋ ਰਹੀਆਂ ਨੇ ਖਤਮ: ਐਸ.ਡੀ.ਐਮ. ਅਮਿਤ ਗੁਪਤਾ
ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 09 ਨਵੰਬਰ, 2024: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੇ ਜੀਵਨ ਨੂੰ ਸਿਹਤਮੰਦ ਅਤੇ ਤਣਾਅ ਮੁਕਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ, ਸੀ ਐਮ ਦੀ ਯੋਗਸ਼ਾਲਾ ਹੁਣ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਰਹੀ ਹੈ। ਯੋਗਾ ਕਲਾਸਾਂ ’ਚ ਲੋਕਾਂ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ ਅਤੇ ਲੋਕ…
-

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਵਿਖੇ ਨਿੱਘਾ ਸਵਾਗਤ
ਚੰਡੀਗੜ੍ਹ, 9 ਨਵੰਬਰ, 2024: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਦੇ ਸਿਡਨੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਪੰਜਾਬੀ ਭਾਈਚਾਰੇ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਹ 3 ਨਵੰਬਰ ਤੋਂ 8 ਨਵੰਬਰ, 2024 ਤੱਕ ਕਰਵਾਈ ਗਈ 67ਵੀਂ ਕਾਮਨਵੈਲਥ ਪਾਰਲੀਮੈਂਟਰੀ ਐਸੋਸੀਏਸ਼ਨ ਦੀ ਸਾਲਾਨਾ ਕਾਨਫਰੰਸ ਵਿੱਚ ਹਿੱਸਾ ਲੈਣ ਲਈ…
-

ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਆਪਣੇ ਜੀਵਨ ਦਾ ਟੀਚਾ ਜ਼ਰੂਰ ਨਿਰਧਾਰਿਤ ਕਰਨ – ਈ ਟੀ ਓ
ਅੰਮ੍ਰਿਤਸਰ 9 ਨਵੰਬਰ 2024— ਹਰ ਵਿਦਿਆਰਥੀ ਨੂੰ ਪੜ੍ਹਾਈ ਦੌਰਾਨ ਜੀਵਨ ਵਿੱਚ ਕੋਈ ਟੀਚਾ ਜਰੂਰ ਨਿਰਧਾਰਿਤ ਕਰਨਾ ਚਾਹੀਦਾ ਹੈ ਅਤੇ ਉਸ ਟੀਚੇ ਦੀ ਪ੍ਰਾਪਤੀ ਲਈ ਅਣਥੱਕ ਮਿਹਨਤ ਕਰਨੀ ਚਾਹੀਦੀ ਹੈ ਤਾਂ ਹੀ ਵਿਦਿਆਰਥੀ ਆਪਣੇ ਜੀਵਨ ਵਿਚ ਸਫ਼ਲ ਹੋ ਸਕਦੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਹਲਕੇ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮੱਲੀਆਂ ਦਾ ਦੌਰਾ ਕਰਨ ਉਪਰੰਤ ਕੀਤਾ। ਆਪਣੇ ਦੌਰੇ ਦੌਰਾਨ ਸਰਦਾਰ ਈਟੀਓ ਨੇ ਕਲਾਸਾਂ ਵਿੱਚ ਜਾ ਕੇ ਬੱਚਿਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਹਨਾਂ ਦੀ ਪੜ੍ਹਾਈ ਦਾ ਜਾਇਜ਼ਾ ਲਿਆ। ਉਨਾਂ ਨੇ ਕਿਹਾ ਕਿ ਅੱਜ ਦੇ ਬੱਚੇ ਸਾਡਾ ਭਵਿੱਖ ਹਨ ਅਤੇ ਅੱਗੇ ਚੱਲ ਕੇ ਇਨ੍ਹਾਂ ਵਿੱਚੋਂ ਕੁਝ ਬੱਚਿਆਂ ਨੇ ਸਿਆਸਤ, ਡਾਕਟਰ, ਇੰਜਨੀਅਰ ਅਤੇ ਵੱਡੇ ਅਧਿਕਾਰੀ ਬਨਣਾ ਹੈ। ਉਨਾਂ ਦੱਸਿਆ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਵਿਦਿਆਰਥੀ 90 ਫੀਸਦ ਤੋਂ ਵੱਧ ਨੰਬਰ ਲੈਣ ਵਿੱਚ ਕਾਮਯਾਬ ਰਹੇ ਹਨ। ਉਨਾਂ ਕਿਹਾ ਕਿ ਤੁਸੀਂ ਹੀ ਦੇਸ਼ ਦਾ ਭਵਿੱਖ ਹੋ ਅਤੇ ਦੇਸ਼ ਨੂੰ ਤੁਹਾਡੇ ਤੇ ਬਹੁਤ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਬਾਕੀ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਤੋਂ ਪ੍ਰੇਰਨਾ …
-

ਡੀ ਏ ਪੀ ਖਾਦ ਦੀ ਬਜਾਏ ਟੀ ਐਸ ਪੀ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰ ਰਿਹਾ ਪਿੰਡ ਬੇਗੇਵਾਲ ਦਾ ਕਿਸਾਨ-
ਅੰਮ੍ਰਿਤਸਰ 9 ਨਵੰਬਰ 2024-‘ ਬਲਾਕ ਖੇਤੀਬਾੜੀ ਦਫਤਰ ਮਜੀਠਾ ਅਧੀਨ ਆਉੰਦੇ ਪਿੰਡ ਬੇਗੇਵਾਲ ਦੇ ਕਿਸਾਨ ਖੇਤੀਬਾੜੀ ਦਫਤਰ ਮਜੀਠਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਣਕ ਦੀ ਫ਼ਸਲ ਵਿੱਚ ਬਿਜਾਈ ਸਮੇਂ ਫਾਸਫੋਰਸ ਦੀ ਪੂਰਤੀ ਲਈ ਵੱਡੀ ਮਾਤਰਾ ਵਿੱਚ ਟੀ ਐਸ ਪੀ ( 0:46:0) ਦੀ ਵਰਤੋਂ ਕਰ ਰਹੇ ਹਨ ਜਿਸ ਨਾਲ ਡੀ ਏ ਪੀ ਖਾਦ ਦੀ ਕਿੱਲਤ ਸਮੇਂ ਕਣਕ ਦੀ ਬਿਜਾਈ ਦੀ ਦੇਰੀ ਤੋਂ ਬਚ ਰਹੇ ਹਨ ਅਤੇ ਘੱਟ ਪੈਸਿਆਂ ਵਿੱਚ ਵਧੀਆ ਵਰਤੋਂ ਕਰ ਰਹੇ ਹਨ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਬਲਾਕ ਖੇਤੀਬਾੜੀ ਅਫਸਰ ਮਜੀਠਾ ਡਾ: ਦਿਲਬਾਗ ਸਿੰਘ ਭੱਟੀ ਨੇ ਦੱਸਿਆ ਕਿ ਡੀ ਏ ਪੀ ਦੀ ਵਰਤੋਂ ਮੁੱਖ ਤੋਰ ਤੇ ਕਿਸਾਨਾਂ ਵੱਲੋ ਕਣਕ ਵਿੱਚ ਫਾਸਫੋਰਸ ਤੱਤ ਦੀ ਪੂਰਤੀ ਲਈ ਕੀਤੀ ਜਾਂਦੀ ਹੈ ਸਾਡੇ ਕਿਸਾਨ ਵੀਰਾਂ ਨੂੰ ਬਿਲਕੁੱਲ ਵੀ ਘਬਰਾਉਣਾ ਨਹੀਂ ਚਾਹੀਦਾ ਸਗੋ ਡੀ.ਏ.ਪੀ ਦੇ ਬਦਲ ਵਜੋਂ ਟੀ ਐਸ ਪੀ ( 0:46:0) ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਚਾਹੀਦੀ ਹੈ। ਡਾ: ਭੱਟੀ ਨੇ ਦੱਸਿਆ ਕਿ (0:46:0) ਵਿੱਚ ਡੀ ਏ ਪੀ ਦੇ ਬਰਾਬਰ ਫਾਸਫੋਰਸ ਹੈ ਅਤੇ ਉਸ ਦੀ ਕੀਮਤ ਵੀ ਡੀ ਏ ਪੀ ਤੋਂ ਘੱਟ ਹੈ ਇਸ ਵਿੱਚ ਲਗਭਗ 15% ਕੈਲਸ਼ੀਅਮ ਅਤੇ ਸਲਫਰ ਤੱਤ ਵੀ ਮੋਜੂਦ ਹੈ ਜੋ ਡੀ ਏ ਪੀ ਖਾਦ ਵਿੱਚ ਨਹੀ ਮਿਲਦਾ ਇਸ ਲਈ ਕਿਸਾਨ ਵੀਰਾਂ ਨੂੰ ਸੁਝਾਅ ਹੈ ਕਿ ਉਹ ਕਣਕ ਦੀ ਬਿਜਾਈ ਲਈ 50 ਕਿਲੋਗ੍ਰਾਮ ਟੀ ਐਸ ਪੀ ਡਰਿੱਲ ਰਾਹੀਂ ਅਤੇ 20 ਕਿਲੋਗ੍ਰਾਮ ਯੂਰੀਆ ਛੱਟੇ ਰਾਹੀਂ ਪਾ ਕੇ ਕਣਕ ਦੀ ਬਿਜਾਈ ਬਿਨਾ ਕਿਸੇ ਦੇਰੀ ਕਰਨ। ਇਸ ਮੌਕੇ ਪਿੰਡ ਬੇਗੇਵਾਲ ਤੋ ਕਿਸਾਨ ਰਘਬੀਰ ਸਿੰਘ ਨੇ ਟੀ ਐਸ ਪੀ ਦੀ ਵਰਤੋਂ ਨਾਲ ਲਗਭਗ 50 ਏਕੜ ਕਣਕ ਦੀ ਬਿਜਾਈ ਕੀਤੀ । ਜਿਸ ਦੋਰਾਨ ਸ਼ਾਮਨਗਰ ਤੋ ਇਨਚਾਰਜ ਅਮਰਦੀਪ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਨੇ ਵੀ ਕਿਸਾਨਾਂ ਨੂੰ ਇਸ ਸਬੰਧੀ ਅਪੀਲ ਕੀਤੀ ਅਤੇ ਡੀ ਏ ਪੀ ਦੇ ਹੋਰਾਂ ਬਦਲਵੇ ਰੂਪਾ ਜਿਵੇਂ ਕਿ ਐਨ.ਪੀ.ਕੇ 12:32:16, 10:26:26, 16:16:16, 20:20:0:13 ਆਦਿ ਦੀ ਵਰਤੋਂ ਕੀਤੀ ਜਾਵੇ । ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫਸਰ ਸਰਦਾਰ ਤਜਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਡੀਏਪੀ ਖਾਦ ਦੀ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਬਲਾਕਾਂ ਵਿੱਚ ਕਿਸਾਨਾਂ ਦੀ ਮੰਗ ਅਨੁਸਾਰ ਡੀਏਪੀ ਖਾਦ ਮੁਹਈਆ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਡੀਏਪੀ ਦੀ ਕਾਲਾ ਬਜ਼ਾਰੀ ਰੋਕਣ ਲਈ ਖੇਤੀਬਾੜੀ ਅਧਿਕਾਰੀਆਂ ਵੱਲੋਂ ਲਗਾਤਾਰ ਚੈਕਿੰਗ ਮੁਹਿੰਮ ਜਾਰੀ ਹੈ ਅਤੇ ਕਿਸੇ ਨੂੰ ਵੀ ਡੀਏਪੀ ਖਾਦ ਦੀ ਕਾਲਾ ਬਜਾਰੀ ਨਹੀਂ ਕਰਨ ਦਿੱਤੀ ਜਾਵੇਗੀ।
-

ਜੰਡਿਆਲਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਸਰਪੰਚ ਪੰਚ ਲੁਧਿਆਣਾ ਵਿਖੇ ਹੋਏ ਸਹੁੰ ਚੁੱਕ ਸਮਾਗਮ ਵਿੱਚ ਹੋਏ ਸ਼ਾਮਿਲ
ਅੰਮ੍ਰਿਤਸਰ, 9 ਨਵੰਬਰ 2024 – ਜੰਡਿਆਲਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਸਰਪੰਚ ਅਤੇ ਪੰਚ ਲੁਧਿਆਣਾ ਵਿਖੇ ਹੋਏ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਏ। ਇਨਾ ਸਰਪੰਚਾਂ ਨੂੰ ਸੰਬੋਧਨ ਕਰਦੇ ਸ ਹਰਭਜਨ ਸਿੰਘ ਈਟੀਓ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਲੋਕਾਂ ਵੱਲੋਂ ਬਹੁਤ ਵੱਡਾ ਫਤਵਾ ਦਿੱਤਾ ਹੈ ਜਿੰਨਾਂ ਨੇ ਇਮਾਨਦਾਰ ਲੋਕਾਂ ਨੂੰ ਚੁਣ ਪਿੰਡਾਂ ਦੇ ਮੋਹਰੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਹ ਪਹਿਲੀ ਵਾਰ ਹੋਇਆ ਕਿ ਲੋਕਾਂ ਨੇ ਸਰਬਸੰਮਤੀ ਨਾਲ ਸਰਪੰਚਾਂ ਦੀ ਚੋਣ ਕੀਤੀ ਹੈ। ਸ੍ਰ ਈ ਟੀ ਓ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਰਪੰਚੀ ਚੋਣ ਵੇਲੇ ਇਕ ਦੂਜੀ ਪਾਰਟੀ ਨੁਮਾਇੰਦਿਆਂ ਦੇ ਕਾਗਜ ਰੱਦ ਕੀਤੇ ਜਾਂਦੇ ਸਨ ਜਿਸ ਕਰਕੇ ਉਹ ਪਿੰਡ ਵਿਕਾਸ ਪੱਖੋਂ ਪੱਛੜ ਜਾਂਦੇ ਸਨ। ਉਨ੍ਹਾਂ ਕਿ ਇਸ ਵਾਰ ਇਨ੍ਹਾਂ ਚੋਣਾਂ ਸਾਡੀ ਸਰਕਾਰ ਕੋਈ ਪਾਰਟੀਬਾਜੀ ਵਾਲਾ ਕੰਮ ਨਹੀਂ ਕੀਤਾ ਅਤੇ ਨਾ ਹੀ ਕਿਸੇ ਨੂੰ ਅਜਿਹੀ ਸ਼ਿਕਾਇਤਾ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਲੋਕਾਂ ਨੇ ਆਪ ਵੱਡਾ ਫਤਵਾ ਦੇ ਕੇ ਇਨ੍ਹਾਂ ਪੰਚਾਂ ਸਰਪੰਚਾਂ ਨੂੰ ਨਿਵਾਜਿਆ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ ਦੀ ਫੁਟ ਪਾਓ ਅਤੇ ਰਾਜ ਕਰੋ ਦੀ ਨੀਤੀ ਨਾਲ ਪਿੰਡ ਵਿਕਾਸ ਪਿਛੋਂ ਕਾਫੀ ਪੱਛੜ ਗਏ ਸਨ ਜਿਸ ਕਰਕੇ ਸੜਕਾਂ, ਸਕੂਲੀ ਇਮਾਰਤਾਂ, ਹਸਪਤਾਲਾਂ ਦੀ ਹਾਲਤ ਕਾਫੀ ਤਰਸਯੋਗ ਹੋ ਗਈ ਸੀ। ਉਹਨਾਂ ਕਿਹਾ ਕਿ ਪਿੰਡ ਦਾ ਸਰਪੰਚ ਕਿਸੇ ਪਾਰਟੀ ਦਾ ਨਹੀਂ ਹੁੰਦਾ ਸਗੋਂ ਸਮੁੱਚੇ ਪਿੰਡ ਦਾ ਹੁੰਦਾ ਹੈ ਅਤੇ ਉਸ ਨੂੰ ਚਾਹੀਦਾ ਹੈ ਕਿ ਉਹ ਪਾਰਟੀ ਬਾਜੀ ਤੋ ਉੱਪਰ ਉੱਠ ਕੇ ਆਪਣੇ ਪਿੰਡ ਦਾ ਵਿਕਾਸ ਕਰੇ। ਉਹਨਾਂ ਕਿਹਾ ਕਿ ਪਿੰਡਾਂ ਦੇ ਸਰਪੰਚਾਂ ਪੰਚਾ ਵਿੱਚ ਕੰਮ ਕਰਨ ਦਾ ਕਾਫੀ ਉਤਸ਼ਾਹ ਹੈ ਅਤੇ ਸਰਕਾਰ ਵੀ ਉਹਨਾਂ ਦੇ ਨਾਲ ਮੋਢੇ ਦਾ ਮੋਢਾ ਜੋੜ ਕੇ ਖੜੀ ਹੈ। ਉਹਨਾਂ ਕਿਹਾ ਕਿ ਪੰਚਾਂ ਸਰਪੰਚਾਂ ਦਾ ਰਾਜ ਧਰਮ ਦਾ ਪਾਲਣ ਕਰਨਾ ਹੀ ਸਭ ਤੋ ਵੱਡੀ ਜਿੰਮੇਵਾਰੀ ਹੈ, ਚੋਣਾਂ ਵਿੱਚ ਮਿਲੀ ਮਿਸਾਲੀ ਜਿੱਤ ਤੋ ਬਾਅਦ ਹਾਉਮੈ ਨੂੰ ਤਿਆਗ ਕੇ ਸੇਵਾ ਦੀ ਭਾਵਨਾ ਨਾਲ ਕੰਮ ਕਰਨਾ ਹੀ ਪੰਚਾਂ ਸਰਪੰਚਾਂ ਦਾ ਫਰਜ਼ ਹੈ, ਇਸ ਲਈ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਸੁਰੂ ਹੋਵੇਗਾ। ਇਸ ਦੇ ਲਈ ਅਗਲੇ ਕੁਝ ਦਿਨਾਂ ਵਿਚ ਮੁੜ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਦੀ ਸੁਰੂਆਤ ਕੀਤੀ ਜਾਵੇਗੀ ਤੇ ਸਾਡਾ.ਐਮ.ਐਲ.ਏ.ਸਾਡੇ.ਵਿਚ ਮੁਹਿੰਮ ਤਹਿਤ ਪਿੰਡਾਂ ਦੀਆਂ ਸਾਝੀਆਂ ਸੱਥਾਂ ਵਿਚ ਬੈਠ ਕੇ ਵਿਕਾਸ ਦੀ ਵਿਊਤਬੰਦੀ ਕਰਨ ਦੇ ਨਾਲ ਨਾਲ ਧੰਨਵਾਦੀ ਦੌਰੇ ਕੀਤੇ ਜਾਣਗੇ।
-

ਐਸ.ਡੀ.ਐਮ. ਅਬੋਹਰ ਨੇ ਪਿੰਡ ਰਾਏਪੁਰਾ ਅਤੇ ਕਾਲਾ ਟਿੱਬਾ ਦਾ ਦੌਰਾ ਕਰ ਕਿਸਾਨਾ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਅਬੋਹਰ 9 ਨਵੰਬਰਡਿਪਟੀ ਕਮਿਸ਼ਨ ਮੈਡਮ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ *ਤੇ ਐਸ.ਡੀ.ਐਮ. ਅਬੋਹਰ ਕ੍ਰਿਸ਼ਨ ਪਾਲ ਰਾਜਪੁਤ ਨੇ ਅਬੋਹਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਵਾਤਾਵਰਣ ਦੀ ਸ਼ੁਧਤਾ ਨੂੰ ਬਰਕਰਾਰ ਰੱਖਣ ਹਿਤ ਆਪਣਾ ਯੋਗਦਾਨ ਪਾਉਂਦਿਆਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਵਿਧੀ ਰਾਹੀਂ ਨਿਬੇੜਾ ਕਰਨ ਸਬੰਧੀ ਪ੍ਰੇਰਿਤ ਕੀਤਾ।ਐਸ.ਡੀ.ਐਮ. ਅਬੋਹਰ…
-

ਪਰਾਲੀ ਨੂੰ ਅੱਗ ਲਗਾਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨਾ ਨਹੀਂ ਸਗੋਂ ਯੋਗ ਪ੍ਰਬੰਧਨ ਕਰਕੇ ਖੇਤਾਂ ’ਚ ਵਾਹੁਣਾ ਸਹੀ ਹੱਲ-ਡਿਪਟੀ ਕਮਿਸ਼ਨਰ
ਮਾਨਸਾ, 09 ਨਵੰਬਰ :ਪਰਾਲੀ ਨੂੰ ਅੱਗ ਲਗਾਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨਾ ਨਹੀਂ ਸਗੋਂ ਉਸ ਦਾ ਯੋਗ ਪ੍ਰਬੰਧਨ ਕਰਕੇ ਖੇਤਾਂ ਵਿੱਚ ਵਾਹੁਣਾ ਹੀ ਸਹੀ ਹੱਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ…
-

ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ
ਫਰੀਦਕੋਟ 9 ਨਵੰਬਰ ( )ਜਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 26 ਦਸੰਬਰ 2024 ਤੱਕ ਲਾਗੂ ਰਹਿਣਗੇ।ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹਾ ਫਰੀਦਕੋਟ ਅੰਦਰ ਕਿਸੇ…
-

ਬੁਢਲਾਡਾ ਦਾ ਅਗਾਂਹਵਧੂ ਕਿਸਾਨ ਰਮਨਦੀਪ ਸਿੰਘ ਤਿੰਨ ਸਾਲ ਤੋਂ ਬਿਨਾਂ ਪਰਾਲੀ ਸਾੜੇ 30 ਕਿੱਲਿਆਂ ‘ਚ ਕਰ ਰਿਹੈ ਕਣਕ ਦੀ ਸਿੱਧੀ ਬਿਜਾਈ
ਬੁਢਲਾਡਾ/ਮਾਨਸਾ, 09 ਨਵੰਬਰ: ਬੁਢਲਾਡਾ ਦਾ ਵਸਨੀਕ ਅਗਾਂਹਵਧੂ ਕਿਸਾਨ ਰਮਨਦੀਪ ਸਿੰਘ ਧਾਲੀਵਾਲ ਪਿਛਲੇ ਤਿੰਨ ਸਾਲ ਤੋਂ ਆਪਣੀ 30 ਕਿੱਲੇ ਜ਼ਮੀਨ ਵਿਚ ਬਿਨਾਂ ਪਰਾਲੀ ਨੂੰ ਅੱਗ ਲਗਾਏ ਕਣਕ ਦੀ ਸਿੱਧੀ ਬਿਜਾਈ ਕਰ ਰਿਹੈ ਅਤੇ ਹੋਰਨਾ ਕਿਸਾਨਾਂ ਪ੍ਰੇਰਨਾਸ੍ਰੋਤ ਬਣਿਆ ਹੋਇਆ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਸਾਨ ਰਮਨਦੀਪ ਦੇ ਖੇਤ ਪਹੁੰਚ ਕੇ…
-

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ
ਫਰੀਦਕੋਟ 8 ਨਵੰਬਰ ( ) ਜਿਲਾ ਮੈਜਿਸਟ੍ਰੇਟ ਫਰੀਦਕੋਟ, ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 26 ਦਸੰਬਰ 2024 ਤੱਕ ਲਾਗੂ ਰਹਿਣਗੇ। ਮੈਰਿਜ ਪੈਲਿਸਾਂ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲਾ ਫਰੀਦਕੋਟ ਵਿੱਚ ਵਿਆਹ ਸ਼ਾਦੀਆਂ, ਸਮਾਜਿਕ/ ਧਾਰਮਿਕ ਸਮਾਰੋਹਾਂ, ਜਲਸੇ, ਮੈਰਿਜ ਪੈਲਿਸਾਂ…
-

ਗਿੱਦੜਬਾਹਾ ਜ਼ਿਮਨੀ ਚੋਣਾਂ ਦੇ ਮੱਦੇਨਜਰ ਵਿਧਾਇਕ ਦਹੀਯਾ ਨੇ ਗਿੱਦੜਬਾਹਾ ਹਲਕੇ ਵਿਚ ਕੀਤਾ ਚੋਣ ਪ੍ਰਚਾਰ
ਫਿਰੋਜ਼ਪੁਰ 8 ਨਵੰਬਰ 2024 ਹਲਕਾ ਗਿੱਦੜਬਾਹਾ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਦੀ ਤਿਆਰ ਕਰ ਲਈ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਪੰਚਾਇਤੀ ਚੋਣਾਂ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਹੁਣ ਜ਼ਿਮਨੀ ਚੋਣਾਂ ਵਿਚ ਕਿਲ੍ਹਾ ਫਤਿਹ ਹਾਸਲ ਕਰਨ ਲਈ ਤਿਆਰੀਆਂ ‘ਤੇ ਜੁਟ ਗਈ ਹੈ। ਫਿਰੋਜ਼ੁਪਰ ਦਿਹਾਤੀ ਹਲਕੇ ਦੇ ਵਿਧਾਇਕ ਸ੍ਰੀ ਰਜਨੀਸ਼ ਦਹੀਯਾ ਵੱਲੋਂ ਗਿੱਦੜਬਾਹਾ ਹਲਕੇ ਦੇ ਆਮ ਆਦਮੀ ਪਾਰਟੀ…
-

ਕਿਸਾਨ ਖਾਦ ਵਿਕਰੇਤਾ ਤੋਂ ਪੱਕਾ ਬਿੱਲ ਜ਼ਰੂਰ ਲੈਣ : ਡਿਪਟੀ ਕਮਿਸ਼ਨਰ
ਬਠਿੰਡਾ, 8 ਨਵੰਬਰ : ਜ਼ਿਲ੍ਹੇ ਅੰਦਰ ਵਿਕਰੇਤਾ ਕਿਸਾਨਾਂ ਨੂੰ ਲੋੜ ਅਨੁਸਾਰ ਸਹੀ ਖਾਦਾਂ ਦੀ ਵਿਕਰੀ ਕਰਨ ’ਤੇ ਪੱਕਾ ਬਿੱਲ ਜ਼ਰੂਰ ਦੇਣ, ਬਿੱਲ ਨਾ ਦੇਣ ਵਾਲੇ ਵਿਕਰੇਤਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹੇ ਅੰਦਰ ਪੈਸਟੀਸਾਈਡ ਦੀਆਂ ਦੁਕਾਨਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵਲੋਂ ਗਠਿਤ ਕੀਤੀਆਂ ਗਈਆਂ ਟੀਮਾਂ ਵਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਹ ਜਾਣਕਾਰੀ…
-

ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਲੀਗਲ ਸਰਵਿਸਜ਼ ਦਿਹਾੜਾ ਮਨਾਇਆ ਗਿਆ – ਸ੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ
ਸ੍ਰੀ ਮੁਕਤਸਰ ਸਾਹਿਬ 9 ਨਵੰਬਰ ਕਾਰਜਕਾਰੀ ਚੇਅਰਮੈਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਦਿਸ਼ਾ ਨਿਰੇਦਸ ਅਨੁਸਾਰ ਜਿਲ੍ਹਾ ਕਾਨੂੰਨੀ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਇੱਕ ਪ੍ਰੋਗਰਾਮ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸ਼੍ਰੀ…
-

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ : ਸ਼ੌਕਤ ਅਹਿਮਦ ਪਰੇ
ਬਠਿੰਡਾ, 8 ਨਵੰਬਰ : ਜ਼ਿਲ੍ਹੇ ਦੀਆਂ 95 ਫੀਸਦੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਤੇ 5 ਫੀਸਦੀ ਮੰਡੀਆਂ ਵਿੱਚ ਥੋੜੀ ਬਹੁਤੀ ਸਮੱਸਿਆ ਹੈ ਜੋ ਕਿ ਜਲਦ ਹੱਲ ਕਰ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਸਿਰੀਏਵਾਲਾ ਦੀ ਆਨਾਜ ਮੰਡੀ ਦਾ…