Category: Punjab1
-

ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ‘ਲਾਈਵ ਸਰਟੀਫਿਕੇਟ’ ਅਪਲੋਡ ਕਰਨ ਲਈ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ : ਮਹਿੰਦਰ ਭਗਤ
ਚੰਡੀਗੜ੍ਹ, 8 ਨਵੰਬਰ ਪੰਜਾਬ ਸਰਕਾਰ ਦਾ ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ਆਪਣੇ ਜੀਵਨ ਪ੍ਰਮਾਣ ਪੱਤਰ (ਲਾਈਵ ਸਰਟੀਫਿਕੇਟ) ਅਪਲੋਡ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿੰਦਰ ਭਗਤ ਨੇ ਕਿਹਾ ਕਿ ਰੱਖਿਆ ਭਲਾਈ ਵਿਭਾਗ ਪੰਜਾਬ ਵਿੱਚ ਰਹਿ ਰਹੇ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ…
-

ਡਿਪਟੀ ਕਮਿਸ਼ਨਰ ਨੇ ਸਮੈਮ ਸਕੀਮ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਬਠਿੰਡਾ, 8 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਲੋਂ ਸਬ ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ (ਸਮੈਮ) ਸਕੀਮ ਸਾਲ 2024-25 ਅਧੀਨ ਵੱਖ-ਵੱਖ ਖੇਤੀ ਮਸ਼ੀਨਰੀ ’ਤੇ ਸਬਸਿਡੀ ਦੇਣ ਲਈ ਪ੍ਰਾਪਤ ਹੋਈਆਂ ਆਨਲਾਈਨ ਅਰਜ਼ੀਆਂ ’ਚੋਂ ਕੰਪਿਊਟਰਾਈਜ਼ਡ ਰਾਹੀਂ ਲਾਭਪਾਤਰੀਆਂ ਦੀ ਸੀਨੀਆਰਤਾ ਸੂਚੀ ਬਨਾਉਣ ਸਬੰਧੀ ਖੇਤੀਬਾੜੀ ਅਧੀਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ…
-

ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 8 ਨਵੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ 21 ਅਕਤੂਬਰ ਨੂੰ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਦੇ 18 ਦਿਨਾਂ ਦੇ ਅੰਦਰ ਹੀ ਸੂਬੇ ਭਰ ਦੇ 48 ਫ਼ੀਸਦ ਤੋਂ ਵੱਧ ਪਸ਼ੂਆਂ ਨੂੰ…
-

ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ
ਚੰਡੀਗੜ੍ਹ, 8 ਨਵੰਬਰ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਕੋਝੇ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ…
-

ਸੀ.ਆਈ.ਏ. ਸਟਾਫ ਦਾ ਏ.ਐਸ.ਆਈ. ਤੇ ਸੀਨੀਅਰ ਸਿਪਾਹੀ ਖਿਲਾਫ ਨਸ਼ਾ ਤਸਕਰ ਤੋਂ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ
ਚੰਡੀਗੜ੍ਹ 8 ਨਵੰਬਰ, 2024 – ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼਼ਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ ਮਲੋਟ, ਜਿਲਾ ਮੁਕਤਸਰ ਦੇ ਏ.ਐਸ.ਆਈ. ਬਲਜਿੰਦਰ ਸਿੰਘ (ਨੰਬਰ 890/Mks) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ (ਨੰਬਰ 183/Mks) ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ…
-

ਸਕੂਲੀ ਵਿਦਿਆਰਥੀਆਂ ਨੂੰ ਸਿਹਤ ਮੰਦ ਰਹਿਣ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ
ਫਿਰੋਜ਼ਪੁਰ 8 ਨਵੰਬਰ ( ) ਸਿਹਤ ਵਿਭਾਗ ਅਤੇ ਟ੍ਰਾਂਸਪੋਰਟ ਵਿਭਾਗ ਵਲੋ ਸਾਂਝੇ ਤੌਰ ਤੇ ਉਪਰਾਲਾ ਕਰਦਿਆਂ ਅੱਜ ਡੀ ਸੀ ਮਾਡਲ ਇੰਟਰਨੈਸ਼ਨਲ ਸਕੂਲ, ਕੱਚਾ ਜ਼ੀਰਾ ਰੋਡ ਦੇ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ ਅਤੇ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਜਾਗਰੂਕਤਾ ਸੈਮੀਨਾਰ ਕੀਤਾ…
-

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਵਿਧਾਇਕ ਕੁਲਵੰਤ ਸਿੰਘ ਨਾਲ ਮੋਹਾਲੀ ਸ਼ਹਿਰ ਦੇ ਮਸਲਿਆਂ ਸਬੰਧੀ ਮੀਟਿੰਗ
ਐਸ.ਏ.ਐਸ. ਨਗਰ, 08 ਨਵੰਬਰ, 2024 ਮੋਹਾਲੀ ਸ਼ਹਿਰ ਦੇ ਮਹੱਤਵਪੂਰਣ ਮਸਲਿਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੁਲਵੰਤ ਸਿੰਘ, ਹਲਕਾ ਵਿਧਾਇਕ, ਐਸ.ਏ.ਐਸ. ਨਗਰ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ. ਦੀਪਕ ਪਾਰਿਕ ਦੀ ਹਾਜ਼ਰੀ ਵਿੱਚ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਲਈ ਰਿਹਾਇਸ਼ ਦਾ ਪ੍ਰਬੰਧ, ਜ਼ਿਲ੍ਹਾ ਪੁਲਿਸ ਲਾਈਨ ਲਈ ਜਗ੍ਹਾ ਨਿਰਧਾਰਿਤ ਕਰਨਾ, ਮੌਜੂਦਾ ਹੈਬੀਟੇਟ…
-

ਕੇਵੀਕੇ ਦੀ ਸੱਤਵੀਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਅਗਲੇ ਸਾਲ ਦੀ ਕਾਰਜ ਯੋਜਨਾ ‘ਤੇ ਚਰਚਾ ਕੀਤੀ ਗਈ
ਅਬੋਹਰ, 8 ਨਵੰਬਰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸੱਤਵੀਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਸੀਫੈਟ ਕੈਂਪਸ ਅਬੋਹਰ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਵਿਗਿਆਨਕ ਸਲਾਹਕਾਰ ਕਮੇਟੀ ਦੇ ਚੇਅਰਮੈਨ ਅਤੇ ਆਈਸੀਏਆਰ ਸੀਫੈਟ ਲੁਧਿਆਣਾ ਦੇ ਡਾਇਰੈਕਟਰ ਡਾ: ਨਚੀਕੇਤ ਕੋਤਵਾਲੀਵਾਲੇ ਨੇ ਕੀਤੀ। ਮੀਟਿੰਗ ਵਿੱਚ ਡਾ: ਅਮਿਤ ਨਾਥ ਮੁਖੀ ਖੇਤਰੀ ਸਟੇਸ਼ਨ ਅਬੋਹਰ, ਐਸ.ਕੇ.ਵਰਮਾ ਆਈ.ਸੀ.ਏ.ਆਰ. ਸੀ.ਆਈ.ਸੀ.ਆਰ. ਸਿਰਸਾ, ਡਾ: ਅਨਿਲ ਸਾਂਗਵਾਨ…
-

ਸੰਕੇਤਕ ਭਾਸ਼ਾ ਸੁਣਨ ਤੇ ਬੋਲਣ ਤੋਂ ਅਸਮਰੱਥ ਵਿਅਕਤੀਆਂ ਦੁਆਰਾ ਵਿਚਾਰ ਪ੍ਰਗਟ ਕਰਨ ਲਈ ਸਹਾਈ-ਵਿਧਾਇਕ ਵਿਜੈ ਸਿੰਗਲਾ
ਮਾਨਸਾ, 08 ਨਵੰਬਰ:ਸੰਕੇਤਕ ਭਾਸ਼ਾ ਸੁਣਨ ਤੇ ਬੋਲਣ ਤੋਂ ਅਸਮਰੱਥ ਵਿਅਕਤੀਆਂ ਦੁਆਰਾ ਆਪਣੇ ਵਿਚਾਰ ਪ੍ਰਗਟ ਕਰਨ ਲਈ ਸਹਾਈ ਹੈ, ਜਿਸ ਰਾਹੀਂ ਉਹ ਆਪਣੇ ਨਜ਼ਦੀਕੀਆਂ ਨਾਲ ਆਪਣੀ ਗੱਲਬਾਤ ਦਾ ਆਦਾਨ ਪ੍ਰਦਾਨ ਕਰ ਸਕਦੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅੰਤਰਰਾਸ਼ਟਰੀ ਸੰਕੇਤਕ ਭਾਸ਼ਾ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ…
-

ਡਿਪਟੀ ਕਮਿਸ਼ਨਰ ਨੇ ਗੁਰੂਹਰਸਹਾਏ ਤੇ ਮਮਦੋਟ ਦੇ ਪਿੰਡਾਂ ਦਾ ਕੀਤਾ ਦੌਰਾ, ਪਰਾਲ਼ੀ ਨਾ ਸਾੜਨ ਦੀ ਕੀਤੀ ਅਪੀਲ
ਫ਼ਿਰੋਜ਼ਪੁਰ /ਗੁਰੂਹਰਸਹਾਏ, 08 ਨਵੰਬਰ 2024. ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਗੁਰੂਹਰਹਾਏ ਅਤੇ ਮਮਦੋਟ ਬਲਾਕਾਂ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ(ਜ) ਡਾ. ਨਿਧੀ ਕੁਮੁਦ ਬੰਬਾਹ ਅਤੇ ਐਸ.ਡੀ.ਐਮ. ਗੁਰੂਹਰਸਹਾਏ ਦਿਵਿਯਾ ਪੀ. ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਵੱਲੋਂ ਮਮਦੋਟ ਦੇ ਪਿੰਡ ਗੁਲਾਬ ਸਿੰਘ ਚੁੱਘੇ, ਪੱਟੀਆਂ, ਰਹੀਮੇ ਕੇ ਅਤੇ ਗੁਰੂਹਰਸਹਾਏ ਦੇ ਪਿੰਡ ਗੁੱਦੜ ਢੰਡੀ, ਮਾੜੇ…
-

ਸਰਕਾਰ ਨੇ ਬਿਨਾਂ ਕਿਸੇ ਸਿਫਾਰਸ਼ ਤੇ ਰਿਸ਼ਵਤ ਤੋਂ 47 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤੀ ਸਰਕਾਰੀ ਨੌਕਰੀ -ਧਾਲੀਵਾਲ
ਅੰਮ੍ਰਿਤਸਰ 8 ਨਵੰਬਰ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਫੌਰੀ ਹੱਲ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ । ਇਨਾ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਨਗਰ ਕੌਂਸਲ ਵਿੱਚ ਦੋ ਲੋੜਵੰਦਾਂ ਨੂੰ ਨਿਯੁਕਤੀ…
-

ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ -ਧਾਲੀਵਾਲ
ਅਜਨਾਲਾ, 8 ਨਵੰਬਰ ਆਮ ਆਦਮੀ ਪਾਰਟੀ ਦੇ ਅਜਨਾਲਾ ਸਥਿਤ ਦਫਤਰ ਵਿੱਚ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਕਰਦੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਖ਼ੂਨਦਾਨ ਨਾਲ ਮੌਜੂਦਾ ਦੌਰ ‘ਚ ਇੱਕ ਦੀ ਥਾਂ ਕਈ ਜਿੰਦਗੀਆਂ ਬਚਦੀਆਂ ਹਨ, ਇਸ ਲਈ ਖ਼ੂਨਦਾਨ ਮਹਾਨ ਦਾਨ ਹੈ। ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇੱਕ ਤੰਦਰੁਸਤ ਆਦਮੀ ਸਾਲ ਵਿੱਚ ਘੱਟੋ…
-

ਉਹੀ ਦੇਸ਼ ਤਰੱਕੀ ਕਰਦੇ ਹਨ ਜੋ ਆਪਣੀ ਬੋਲੀ ਵਿਚ ਕਾਰਜ ਕਰਦੇ ਹਨ-ਵਿਧਾਇਕ ਵਿਜੈ ਸਿੰਗਲਾ
ਮਾਨਸਾ, 08 ਨਵੰਬਰ:ਪੰਜਾਬ ਸਰਕਾਰ ਦੁਆਰਾ ਮਨਾਏ ਜਾ ਰਹੇ ‘ਪੰਜਾਬੀ ਮਾਹ-2024’ ਦੇ ਸਮਾਗਮਾਂ ਦੀ ਲੜੀ ਤਹਿਤ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ੍ਰ. ਜਸਵੰਤ ਸਿੰਘ ਜ਼ਫ਼ਰ ਦੀ ਰਹਿਨੁਮਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮਾਨਸਾ ਵੱਲੋਂ ਐਸ. ਡੀ. ਕੰਨਿਆਂ ਮਹਾਂਵਿਦਿਆਲਾ ਦੇ ਸਹਿਯੋਗ ਨਾਲ ਕਾਲਜ ਵਿਖੇ ਉੱਘੇ ਕਵੀ ਸੁਰਜੀਤ ਪਾਤਰ ਦੀ ਸ਼ਾਇਰੀ ’ਤੇ ਅਧਾਰਿਤ ਡਾ. ਸੋਮਪਾਲ ਹੀਰਾ ਦੇ ਨਾਟਕ ‘ਭਾਸ਼ਾ…
-

ਵਧੀਕ ਡਿਪਟੀ ਕਮਿਸ਼ਨਰ ਨੇ ਵੇਸਟ ਕੁਲੈਕਟਰ, ਸੈਗਰੀਗੇਟਡ ਵਰਕਰ ਅਤੇ ਸੁਪਵਾਇਜ਼ਰਾਂ ਨੂੰ ਬੀਮਾ ਪਾਲਿਸੀਆ ਦੀ ਕੀਤੀ ਵੰਡ
ਮਾਨਸਾ, 08 ਨਵੰਬਰ:ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਦੀ ਅਗਵਾਈ ਹੇਠ ਨਗਰ ਕੌਸ਼ਲ ਮਾਨਸਾ ਵੱਲੋਂ ਸਫਾਈ ਸੇਵਕਾ ਦੀਆਂ ਬੀਮਾ ਪਾਲਿਸੀਆਂ ਕਰਵਾਈਆ ਗਈਆਂ।ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਵੱਲੋਂ 3-ਡੀ ਸੁਸਾਇਟੀ ਵਿੱਚ ਕੰਮ ਕਰਦੇ ਵੇਸਟ ਕੁਲੈਕਟਰ, ਸੈਗਰੀਗੇਟਡ ਵਰਕਰ ਅਤੇ ਸੁਪਵਾਇਜ਼ਰਾਂ ਨੂੰ ਬੀਮਾ ਪਾਲਿਸੀਆ ਦੀ ਵੰਡ ਕਰਦਿਆਂ…
-

ਪਿੰਡ ਦੂਲੋਵਾਲ ਅਤੇ ਕੋਟ ਧਰਮੁ ਵਿਖੇ ਪਰਾਲੀ ਨੂੰ ਲੱਗੀ ਅੱਗ ਬੁਝਾਈ
ਮਾਨਸਾ, 08 ਨਵੰਬਰ :ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਸੰਭਾਲ ਦਾ ਸੁਨੇਹਾ ਦੇਣ ਲਈ ਲਗਾਤਾਰ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਜਿੱਥੇ ਵੀ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ’ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਲੜੀ ਤਹਿਤ…
-

ਕੇਜਰੀਵਾਲ ਦੀ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ: ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਪੈਸੇ ਦੀ ਸਮਝਦਾਰੀ ਤੇ ਪਾਰਦਰਸ਼ੀ ਤਰੀਕੇ ਨਾਲ ਵਰਤੋਂ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਹੋਣ
ਲੁਧਿਆਣਾ, 8 ਨਵੰਬਰ:ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਚੁਣੇ ਸਰਪੰਚਾਂ ਨੂੰ ਸੱਦਾ ਦਿੱਤਾ ਕਿ ਗ੍ਰਾਮ ਸਭਾਵਾਂ ਦੇ ਇਜਲਾਸ ਕਰਵਾਏ ਜਾਣ ਅਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰੇਕ ਫੈਸਲੇ ਸਾਰੇ ਲੋਕਾਂ ਦੀ ਹਾਜ਼ਰੀ ਵਿੱਚ ਲਏ ਜਾਣ।ਇੱਥੇ ਰਾਜ ਪੱਧਰੀ ਸਮਾਰੋਹ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ…
-

ਪੰਜਾਬ ਪੁਲਿਸ ਨੇ ਜਲੰਧਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਜਲੰਧਰ, 7 ਨਵੰਬਰ: ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਵਿਰੁੱਧ ਚੱਲ ਰਹੀ ਜੰਗ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖਤਰਨਾਕ ਗੈਂਗਸਟਰਾਂ ਨੂੰ ਜਲੰਧਰ ਛਾਉਣੀ ਦੇ ਬਾਹਰਵਾਰ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਕਦਿਆਂ ਕਾਬੂ ਕੀਤਾ ਗਿਆ , ਜਿਸ ਦੌਰਾਨ ਦੋਸ਼ੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ । ਇਹ ਜਾਣਕਾਰੀ ਦਿੰਦਿਆਂ ਪੁਲਿਸ…
-

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 7 ਨਵੰਬਰ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ ਹਰਮਨਦੀਪ ਸਿੰਘ, ਹਰਸਿਮਰਨਜੀਤ ਸਿੰਘ, ਕਲਰਕ, ਇਲੈਕਸ਼ਨ ਸੈੱਲ, ਤਰਨਤਾਰਨ ਅਤੇ ਠੇਕਾ ਅਧਾਰ ’ਤੇ ਡਾਟਾ ਐਂਟਰੀ ਆਪਰੇਟਰ ਵਜੋਂ ਤਾਇਨਾਤ ਉਸਦੇ ਸਾਥੀ ਜਗਰੂਪ ਸਿੰਘ, ਖਿਲਾਫ 20,000 ਰਿਸ਼ਵਤ ਦੀ ਮੰਗ ਕਰਨ ਅਤੇ ਲੈਂਣ ਦੇ ਦੋਸ਼ ਹੇਠ…
-

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ
ਚੰਡੀਗੜ੍ਹ/ਸੁਲਤਾਨਪੁਰ ਲੋਧੀ , 7 ਨਵੰਬਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੱਲ ਰਹੇ ਕੰਮ 10 ਨਵੰਬਰ ਤੱਕ ਹਰ ਪੱਖੋਂ ਮੁਕੰਮਲ ਕੀਤੇ ਜਾਣ। ਸਥਾਨਕ ਰੈੱਸਟ ਹਾਊਸ ਵਿਖੇ…
-

ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ
ਮੋਗਾ 7 ਨਵੰਬਰਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਦਸੰਬਰ, 2024 ਤੱਕ ਲਾਗੂ ਰਹਿਣਗੇ।ਜ਼ਿਲ੍ਹੇ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ ‘ਤੇ…