Category: Punjab1
-

ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਸਪਤਾਹ ਦੇ ਮੱਦੇਨਜ਼ਰ ਟੀਮਾਂ ਗਠਿਤ ਕਰਕੇ ਅਧਿਕਾਰੀਆਂ ਨੂੰ ਚੈਕਿੰਗ ਕਰਨ ਦੇ ਦਿੱਤੇ ਆਦੇਸ਼
ਬਠਿੰਡਾ, 7 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਬਾਲ ਅਤੇ ਕਿਸ਼ੋਰ (ਅਡੋਲਸੈਂਟ) ਮਜ਼ਦੂਰੀ ਖਾਤਮਾ ਸਪਤਾਹ ਮਨਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਟੀਮਾਂ ਗਠਿਤ ਕਰਕੇ ਉਨ੍ਹਾਂ ਨੂੰ ਚੈਕਿੰਗ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਖਤਰਨਾਕ ਕਿੱਤਿਆਂ ਅਤੇ ਪ੍ਰੌਸੈਸਿੰਜ ਅਤੇ ਗੈਰ ਖਤਰਨਾਕ ਕਿੱਤਿਆਂ…
-

ਜ਼ਿਲ੍ਹੇ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ
ਮੋਗਾ, 7 ਨਵੰਬਰ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਦਸੰਬਰ, 2024 ਤੱਕ ਲਾਗੂ ਰਹਿਣਗੇ।ਦਰਿਆ ਸਤਲੁਜ ਵਿੱਚ ਪੈਂਦੇ…
-

ਡੀ. ਏ. ਪੀ. ਦੀ ਕਾਲਾਬਜ਼ਾਰੀ ਰੋਕਣ ਲਈ ਖਾਦ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ
ਮੋਗਾ 7 ਨਵੰਬਰਹਾੜ੍ਹੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਮੋਗਾ ਦੇ ਖਾਦ ਦੀਆਂ ਰੀਟੇਲ ਅਤੇ ਹੋਲਸੋਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਾਦਾਂ ਦੇ ਗੋਦਾਮਾਂ ਅਤੇ ਪੀ.ਓ.ਐਸ. ਮਸ਼ੀਨਾਂ ਦੀ ਪੜ੍ਹਤਾਲ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਖਾਦ ਦੀ ਕਾਲਾਬਜ਼ਾਰੀ ਨਾ ਹੋਵੇ। ਚੈਕਿੰਗ ਟੀਮ…
-

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਫਿਰੋਜ਼ਪੁਰ ਰੋਡ ‘ਤੇ ਐਲੀਵੇਟਿਡ ਹਾਈਵੇਅ ਦੇ ਹੇਠਲੇ ਹਿੱਸੇ ਨੂੰ ਸੁੰਦਰ ਬਣਾਉਣ ਲਈ ਮੀਟਿੰਗ ਕੀਤੀ
ਲੁਧਿਆਣਾ, 7 ਨਵੰਬਰ, 2024: ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਲੁਧਿਆਣਾ ਵਿਖੇ ਫਿਰੋਜ਼ਪੁਰ ਰੋਡ ‘ਤੇ ਐਲੀਵੇਟਿਡ ਹਾਈਵੇਅ ਦੇ ਹੇਠਾਂ 7 ਕਿਲੋਮੀਟਰ ਤੱਕ ਦੇ ਹਿੱਸੇ ਦੇ ਸੁੰਦਰੀਕਰਨ ਦੀ ਯੋਜਨਾ ਨੂੰ ਅੰਤਿਮ ਰੂਪ ਦੇਣ ਲਈ ਵੀਰਵਾਰ ਨੂੰ ਨਗਰ ਨਿਗਮ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ, ਐਮਪੀ ਸੰਜੀਵ ਅਰੋੜਾ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ,…
-

ਐਸ ਡੀ ਐਮ ਸਵਾਤੀ ਨੇ ਪਰਾਲੀ ਨਾ ਸਾੜਨ ਵਾਲੇ 6 ਪਿੰਡਾਂ ਦੇ ਕਿਸਾਨਾਂ ਨੂੰ ਕੀਤਾ ਸਨਮਾਨਿਤ
ਮੋਗਾ 7 ਨਵੰਬਰਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਦੀਆਂ ਘਟਨਾਵਾਂ ਉੱਪਰ ਠੱਲ ਪਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਉੱਪਰ ਜਿੱਥੇ ਕਾਰਵਾਈ ਕੀਤੀ ਜਾ ਰਹੀ ਹੈ ਇਸਦੇ ਨਾਲ ਨਾਲ ਪਰਾਲੀ ਨੂੰ ਸਾੜਨ ਦੀ ਬਿਜਾਏ ਇਸਦਾ ਸੁਚੱਜਾ ਪ੍ਰਬੰਧਨ ਕਰਨ…
-

ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਹੋਈ 52.7 ਪ੍ਰਤੀਸ਼ਤ ਝੋਨੇ ਦੀ ਲਿਫਟਿੰਗ -ਡੀ.ਸੀ
ਫਰੀਦਕੋਟ 7 ਨਵੰਬਰ () ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ…
-

ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
ਸ੍ਰੀ ਮੁਕਤਸਰ ਸਾਹਿਬ, 7 ਨਵੰਬਰ ਜ਼ਿਲ੍ਹੇ ਅੰਦਰ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘੱਟਨਾਵਾਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਉਤਸ਼ਾਹਿਤ ਕਰਨ ਲਈ ਵੱਖ-ਵੱਖ…
-

ਕਿਸਾਨ ਪਰਾਲੀ ਪ੍ਰਬੰਧਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਲੈ ਸਕਦੇ ਹਨ ਆਧੁਨਿਕ ਮਸ਼ੀਨਰੀ
ਬਠਿੰਡਾ, 7 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਚਲਾਏ ਜਾ ਰਹੇ ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਦੇ ਲਈ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਾਸਤੇ ਵੱਖ-ਵੱਖ ਖੇਤੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਸਰਫੇਸ ਸੀਡਰ, ਜੀਰੋ ਟਿੱਲ ਡਰਿੱਲ, ਉਲਟਾਵੇਂ ਹਲ, ਚੌਪਰ, ਰੋਟਾਬੇਟਰ ਅਤੇ ਮਲਚਰ ਆਦਿ ਉਪਲੱਬਧ ਹਨ। ਇਸ ਸਬੰਧ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ.…
-

ਕੇ.ਵੀ.ਕੇ. ਬਠਿੰਡਾ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਪ੍ਰਦਰਸ਼ਨੀਆਂ ਦਾ ਆਯੋਜਨ
ਬਠਿੰਡਾ, 7 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੁਆਰਾ ਚਲਾਏ ਜਾ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਚੁਣੇ ਹੋਏ ਪਿੰਡ ਵਿੱਚ ਪਰਾਲੀ ਪ੍ਰਬੰਧਨ ਸੰਬੰਧੀ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਇਸੇ ਲੜੀ ਤਹਿਤ ਪਿੰਡ ਜ਼ਿਲ੍ਹੇ ਦੇ ਪਿੰਡ…
-

ਪੰਜਾਬ ਫਾਰਮੇਸੀਕੌਂਸਲ ਦੀਆਂ ਚੋਣਾਂ-2024 ਦਾ ਨਤੀਜਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਨਵੰਬਰ: ਪੰਜਾਬ ਫਾਰਮੇਸੀ ਕੌਂਸਲ ਦੇ 06 ਮੈਂਬਰਾਂ ਦੀ ਚੋਣ ਦੀ ਪ੍ਰਕਿਰਿਆ ਮਿਤੀ05/11/2024 ਨੂੰ ਪੂਰੀ ਹੋ ਗਈ ਹੈ, ਜੋ ਕਿ ਮਿਤੀ 20/7/2024 ਨੂੰ ਵੱਖ-ਵੱਖ ਅਖਬਾਰਾਂ ਵਿੱਚ ਛਪੇ ਚੋਣ ਪ੍ਰੋਗਰਾਮ ਦੇ ਅਨੁਸਾਰ ਸੀ। ਕੁੱਲ 15 ਉਮੀਦਵਾਰਾਂ ਨੇ ਚੋਣਾਂ ਵਿੱਚ ਹਿੱਸਾ ਲਿਆ। ਯੋਗ ਵੋਟਰਾਂ ਦੀ ਕੁੱਲ ਸੰਖਿਆ 39737 ਸੀ, ਜਿਸ ਵਿੱਚੋਂ 14478 ਵੋਟਾਂ…
-

ਬਲਾਕ ਖੂਈਖੇੜਾ ਵਿੱਚ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ
ਫਾਜ਼ਿਲਕਾ, 7 ਨਵੰਬਰ ( ) ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਅੱਜ ਬਲਾਕ ਸੀ.ਐਚ.ਸੀ. ਵਿਖੇ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਖੂਈਖੇੜਾ ਤਹਿਤ ਵੱਖ-ਵੱਖ ਪਿੰਡਾਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਗਏ। ਜਿੱਥੇ ਬਲਾਕ ਦੇ ਸਮੂਹ ਸੀ.ਐਚ.ਓ., ਸਿਹਤ ਕਰਮਚਾਰੀ ਮੇਲ, ਏ.ਐਨ.ਐਮ…
-

ਸਮੇਂ ਸਿਰ ਜਾਗਰੂਕ ਹੋਣ ਨਾਲ ਕੈਂਸਰ ਤੇ ਕੰਟਰੋਲ ਕੀਤਾ ਜਾ ਸਕਦਾ ਹੈ: ਡਾ ਚੰਦਰ ਸ਼ੇਖਰ ਕੱਕੜ
ਫਾਜਿਲਕਾ 7 ਨਵੰਬਰ ਪੰਜਾਬ ਸਰਕਾਰ ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਪੰਜਾਬ ਦੇ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹਨ। ਸਿਹਤ ਸੰਸਥਾਵਾਂ ਵਿੱਚ ਵਧੀਆਂ ਇਲਾਜ ਦੇਣ ਦੇ ਨਾਲ ਨਾਲ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਵੀ ਕਰ ਰਹੇ ਹਨ ਤਾਂ ਕਿ ਬਿਮਾਰੀ ਹੋਣ ਹੀ ਨਾ ਦਿੱਤੀ ਜਾਵੇ ਜਾਂ ਬਿਮਾਰੀ ਦੀ ਜਲਦੀ…
-

ਸਿਵਲ ਇੰਜੀਨੀਅਰਿੰਗ ਵਿਭਾਗ ਸਰਕਾਰੀ ਪੌਲੀਟੈਕਨਿਕ ਖੂਨੀਮਾਜਰਾ ਦੇ ਵਿਦਿਆਰਥੀ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਕੰਮ ਤੋਂ ਹੋਏ ਵਾਕਿਫ
ਖਰੜ, 7 ਨਵੰਬਰ: ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਗਿਆਨ ਦਿਵਾਉਣ ਦੇ ਮੰਤਵ ਨਾਲ ਅੱਜ ਸੈਕਟਰ 115 ਵਿਖੇ ਬਣ ਰਹੇ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਵੱਖ-ਵੱਖ ਕਲੋਨੀਆਂ ਦੇ ਵਿੱਚ ਪੈ ਰਹੇ ਸੀਵਰੇਜ ਵਰਕਸ ਦਾ ਅਧਿਐਨ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਕਮ ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ ਰਾਜੀਵ ਪੁਰੀ ਦੀ ਅਗਵਾਈ…
-

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਵਿੱਚ ਸਫਾਈ ਲਈ 2 ਹੋਰ ਨਵੀਆਂ ਮਕੈਨੀਕਲ ਸਵੀਪਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ
ਐੱਸ ਏ ਐੱਸ ਨਗਰ, 07 ਨਵੰਬਰ,2024: ਮੋਹਾਲੀ ਵਿਖੇ ਪਿਛਲੇ ਲਗਪਗ 2 ਸਾਲਾਂ ਤੋਂ ਵਧੇਰੇ ਸਮੇਂ ਤੋਂ ਮੁੱਖ ਸੜਕਾਂ ਦੀ ਸਾਫ਼-ਸਫ਼ਾਈ ਮਕੈਨੀਕਲ ਮਸ਼ੀਨਾਂ ਨਾਲ ਨਾ ਹੋਣ ਕਾਰਨ ਸ਼ਹਿਰ ਵਿੱਚ ਸਾਫ਼-ਸਫ਼ਾਈ ਦੇ ਕੰਮ ਵਿੱਚ ਲਗਾਤਾਰ ਆ ਰਹੀ ਗਿਰਾਵਟ ਦੇ ਮੱਦੇਨਜ਼ਰ ਸ. ਕੁਲਵੰਤ ਸਿੰਘ, ਹਲਕਾ ਵਿਧਾਇਕ ਐਸ.ਏ.ਐਸ. ਨਗਰ ਵੱਲੋਂ ਸ਼ਹਿਰ ਵਿੱਚ ਸਫ਼ਾਈ ਦੇ ਕੰਮਾਂ ਵਿੱਚ ਸੁਧਾਰ ਲਿਆਉਣ ਲਈ…
-

ਪੰਜਾਬ ਸਰਕਾਰ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ-2020” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ
ਚੰਡੀਗੜ੍ਹ, 7 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੇ ਹਿੱਤ ਵਿੱਚ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ-2020” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਨੀਤੀ ਅਦਾਲਤਾਂ ਵਿੱਚ ਲੰਬਿਤ ਅਤੇ ਬੈਕਲਾਗ ਕੇਸਾਂ ਦਾ ਜਲਦ ਨਿਪਟਾਰਾ ਕਰਨ…
-

ਕੁਦਰਤ ਦੀ ਸਾਂਭ-ਸੰਭਾਲ ਕਰਨਾ ਸਾਡਾ ਸਾਰਿਆਂ ਦਾ ਮੁੱਢਲਾਫਰਜ਼ ਹੈ-ਡੀਸੀ ਕੁਲਵੰਤ ਸਿੰਘ
ਮਾਨਸਾ, 07 ਨਵੰਬਰ :ਵਾਤਾਵਰਣ ਦੀ ਸਾਂਭ-ਸੰਭਾਲ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ ਅਤੇ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾ ਕੇ ਸਾਨੂੰ ਵਾਤਾਵਰਣ ਪ੍ਰਦੂਸ਼ਿਤ ਨਹੀਂ ਕਰਨਾ ਚਾਹੀਦਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ…
-

ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਅੰਦਰ ਲਗਾਈਆਂ ਜਾ ਰਹੀਆਂ ਹਨ ਮੁਫ਼ਤ ਯੋਗਾ ਕਲਾਸਾਂ-ਜ਼ਿਲ੍ਹਾ ਕੋਆਡੀਨੇਟਰ
ਮਾਨਸਾ, 07 ਨਵੰਬਰ :ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਮਾਨਸਾ ਵਿੱਚ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਜਿਸ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਨ੍ਹਾਂ ਯੋਗਾ ਕਲਾਸਾਂ ਦਾ ਲਾਭ ਲਿਆ ਜਾ ਰਿਹਾ ਹੈ।ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਮੈਡਮ ਰਮਨਦੀਪ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ…
-

ਬਾਲ ਸੁਰੱਖਿਆ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਆਯੋਜਿਤ
ਮਾਨਸਾ, 07 ਨਵੰਬਰ: ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਰਕਾਰੀ ਪ੍ਰਇਮਰੀ ਸਕੂਲ ਜਵਾਹਰਕੇ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ ਗਿਆ।ਇਸ ਦੌਰਾਨ ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ…
-

ਏ.ਐਨ.ਟੀ.ਐਫ. ਦੀ ਤਰਫ਼ੋਂ ਰਿਸ਼ਵਤ ਮੰਗਣ ਵਾਲੇ ਵਿਅਕਤੀ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ
ਚੰਡੀਗੜ੍ਹ, 7 ਨਵੰਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੀਨੂੰ ਵਰਮਾ ਵਾਸੀ ਧੂਰੀ, ਜ਼ਿਲ੍ਹਾ ਸੰਗਰੂਰ ਖ਼ਿਲਾਫ਼ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦੇ ਨਾਮ ਉੱਪਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ…
-

ਫੈਕਟਰੀਆਂ ਵਿੱਚੋਂ ਨਿਕਲਣ ਵਾਲਾ ਗੰਧਲਾ ਪਾਣੀ ਦਰਿਆ ਵਿੱਚ ਨਾ ਪਾਇਆ ਜਾਵੇ – ਰਾਜਪਾਲ
ਹਰੀਕੇ /ਫ਼ਿਰੋਜ਼ਪੁਰ, 06 ਨਵੰਬਰ 2024: ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਹਰੀਕੇ ਪੱਤਣ ਵਿਖੇ ਪੈਂਦੇ ਸਤਲੁਜ ਤੇ ਬਿਆਸ ਦਰਿਆ ਦੇ ਸੰਗਮ ਦੇ ਨਿਰੀਖਣ ਉਪਰੰਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਦਰਿਆ ਵਿੱਚ ਫੈਕਟਰੀਆਂ ਵਿੱਚੋਂ ਨਿਕਲਣ ਵਾਲੇ ਗੰਦੇ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਫੈਕਟਰੀਆਂ ਦਾ ਗੰਧਲਾ ਪਾਣੀ ਦਰਿਆ ਦੇ…