Category: Punjab1
-

ਖੇਤੀਬਾੜੀ ਵਿਭਾਗ ਵੱਲੋਂ “ਪਰਾਲੀ ਪ੍ਰਬੰਧਨ” ਸਬੰਧੀ ਸਕੂਲਾਂ ’ਚ ਜਾਗਰੂਕਤਾ ਸੈਮੀਨਾਰ
ਮੋਗਾ, 6 ਨਵੰਬਰ,ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਕਿਸਾਨਾਂ ਵਿੱਚ ਪਰਾਲੀ ਸਾੜਨ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਇਸਦੇ ਨਾਲ ਸਕੂਲੀ ਵਿਦਿਆਰਥੀਆਂ ਵਿੱਚ ਵੀ ਇਸ ਪ੍ਰਤੀ ਚੇਤਨਤਾ ਪੈਦਾ ਕੀਤੀ ਜਾ ਰਹੀ ਹੈ ਤਾਂ ਕਿ ਉਹ ਆਪਣੇ ਮਾਂ ਬਾਪ ਨੂੰ ਪਰਾਲੀ ਨਾ ਸਾੜਨ ਲਈ ਦੱਸਣ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰੇ ਅਤੇ ਚੁਗਾਵਾਂ ਵਿੱਚ ਪਰਾਲੀ ਨਾ…
-

ਪੰਜਾਬ ਰਾਜ ਨੋ ਤੰਬਾਕੂ ਦਿਵਸ ਦੇ ਸਬੰਧ ਵਿੱਚ ਕੀਤਾ ਜਾਗਰੂਕਤਾ ਪ੍ਰਿੰਟਿੰਗ ਮੈਟੀਰੀਅਲ ਰਲੀਜ਼
ਫਾਜਿਲਕਾ 6 ਨਵੰਬਰ ਸ੍ਰ ਭਗਵੰਤ ਸਿੰਘ ਮਾਨ ਮਾਨਯੋਗ ਮੁੱਖ ਮੰਤਰੀ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਨਾਲ ਨਾਲ ਨਸ਼ੇ ਤੋਂ ਮੁਕਤ ਕਰਵਾਉਣ ਲਈ ਪੁਰਜ਼ੋਰ ਯਤਨ ਕਰ ਰਹੀ ਹੈ। ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੀ ਅਗਵਾਈ…
-

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫਰੀਦਕੋਟ 6 ਨਵੰਬਰ ( ) ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 26 ਨਵੰਬਰ 2024 ਤੱਕ ਲਾਗੂ ਰਹਿਣਗੇ। *ਲਾਊਡ ਸਪੀਕਰ ਲਾਉਣ ‘ਤੇ ਪਾਬੰਦੀ* ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀਆਂ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ ‘ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ…
-

ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ
ਫਰੀਦਕੋਟ, 6 ਨਵੰਬਰ ( ) ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਜਿਲੇ ਵਿੱਚ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ / ਮੁਰੰਮਤ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਜਿਸ ‘ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨਾਂ ‘ਚ ਡਿਗ ਜਾਣ ਨਾਲ ਹੁੰਦੇ ਜਾਨੀ…
-

ਡਿਪਟੀ ਕਮਿਸ਼ਨਰ ਨੇ ਡਰੈਗਨ ਬੋਟ ਮੁਕਾਬਲਿਆਂ ਵਿੱਚ ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੀ ਖਿਡਾਰਨ ਜਸਵਿੰਦਰ ਕੌਰ ਔਲਖ ਦਾ ਕੀਤਾ ਸਨਮਾਨ
ਸ੍ਰੀ ਮੁਕਤਸਰ ਸਾਹਿਬ 6 ਨਵੰਬਰਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ਵ ਪੱਧਰ ਤੇ ਹੋਏ ਵਾਟਰ ਸਪੋਰਟਸ ਡਰੈਗਨ ਬੋਟ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਖਿਡਾਰਨ ਜਸਵਿੰਦਰ ਕੌਰ ਔਲਖ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਅਤੇ ਹੌਸਲਾ ਅਫਜਾਈ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਸਵਿੰਦਰ ਕੌਰ ਨੂੰ ਖੇਡਾਂ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ…
-

ਡਿਪਟੀ ਕਮਿਸ਼ਨਰ ਨੇ ਬੁਲਾਈ “ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਦੀ ਜ਼ਿਲਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ
ਮੋਗਾ, 6 ਨਵੰਬਰਜ਼ਿਲਾ ਪ੍ਰਸ਼ਾਸਨ ਮੋਗਾ ਵੱਲੋਂ “ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਤਹਿਤ ਜ਼ਿਲੇ ਵਿੱਚ ਵੱਖ-ਵੱਖ ਗਤੀਵਿਧੀਆਂ ਸ਼ੁਰੂ ਕਰਨ ਲਈ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ ਸਾਰੰਗਲ ਦੀ ਅਗਵਾਈ ਹੇਠ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਵਿੱਚ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਜਗਵਿੰਦਰਜੀਤ ਸਿੰਘ ਵੀ ਮੌਜੂਦ ਸਨ। ਉਹਨਾਂ ਵੱਲੋਂ ਸਬੰਧਤ ਵਿਭਾਗਾਂ ਨਾਲ ਇਸ…
-

ਮੋਹਾਲੀ ਜ਼ਿਲ੍ਹੇ ‘ਚ 40 ਆਮ ਆਦਮੀ ਕਲੀਨਿਕ ਦੇ ਰਹੇ ਸਥਾਨਕ ਪੱਧਰ ਤੇ ਬੇਹਤਰੀਨ ਸਿਹਤ ਸੇਵਾਵਾਂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਨਵੰਬਰ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਦੇ ਮਕਸਦ ਨਾਲ ਸਿਹਤ ਸਹੂਲਤ ਲਈ 872 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਅਤੇ ਪੇਂਡੂ ਖੇਤਰਾਂ ‘ਚ ਕਾਰਜਸ਼ੀਲ ਹਨ। ਇਸੇ ਲੜੀ ‘ਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸ਼ਹਿਰੀ…
-

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ ਬਾਘਾਪੁਰਾਣਾ ਪ੍ਰਸ਼ਾਸਨ ਦੀ ਅਨੋਖੀ ਪਹਿਲ ਕਦਮੀ
ਬਾਘਾਪੁਰਾਣਾ 6 ਨਵੰਬਰਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਤੇ ਜਿੱਥੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਤੇ ਪ੍ਰਸ਼ਾਸਨ ਵੱਲੋਂ ਜੁਰਮਾਨੇ ਅਤੇ ਪੁਲਿਸ ਕਾਰਵਾਈ ਵਰਗੇ ਸਖਤ ਕਦਮ ਚੁੱਕੇ ਜਾ ਰਹੇ ਹਨ ਉੱਥੇ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਫੀਲਡ ਵਿੱਚ ਨਿਯੁਕਤ ਟੀਮਾਂ ਆਪਣੀਆਂ ਗਤੀਵਿਧੀਆਂ ਰਾਹੀਂ ਦਿਨ-ਰਾਤ ਇੱਕ ਕਰ ਰਹੀਆਂ ਹਨ। ਉਕਤ ਦੇ ਨਾਲ-ਨਾਲ ਸਬ…
-

ਖਾਦ ਦਾ ਕੰਮ ਨਾ ਕਰਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਨਾਲ ਲੱਗਦੀਆਂ ਸਹਿਕਾਰੀ ਸਭਾਵਾਂ ਵਿੱਚੋਂ ਖਾਦ ਮੁੱਹਈਆ ਕਰਵਾਈ ਜਾਵੇਗੀ- ਡੀ.ਸੀ.
ਅੰਮ੍ਰਿਤਸਰ, 6 ਨਵੰਬਰ, 2024– ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਨੇ ਕਿਸਾਨ ਜਥੇਬੰਦੀ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਮਾਰਕਫੈੱਡ ਨਾਲ ਸਾਂਝੀ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜਿਹੜੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਖਾਦ ਮਿਲਣ ਵਿੱਚ ਦਿੱਕਤ ਪੇਸ਼ ਆ ਰਹੀ ਹੈ, ਉਹਨਾਂ ਸਭਾਵਾਂ ਦੇ ਕਲੀਅਰ ਮੈਂਬਰਾਂ ਨੂੰ ਖਾਦ ਮੁੱਹਈਆ ਕਰਵਾਉਣ ਲਈ ਨਾਲ ਲੱਗਦੀਆਂ ਸਹਿਕਾਰੀ ਸਭਾਵਾਂ ਨਾਲ ਜੋੜਿਆ ਜਾਵੇਗਾ। ਉਹਨਾਂ ਦੱਸਿਆ ਕਿ ਇਸ…
-

ਸਿਹਤ ਵਿਭਾਗ ਵਲੋਂ ਸਰਦ ਰੁੱਤ ਦੀ ਆਮਦ ਸੰਬਧੀ ਤਿਆਰੀਆਂ ਲਈ ਕੀਤੀ ਗਈ ਅਹਿਮ ਮੀਟਿੰਗ
ਅੰਮ੍ਰਿਤਸਰ 6 ਨਵੰਬਰ 2024 ( ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਸਰਦ ਰੁੱਤ ਦੀ ਆਦਮ ਨੂੰ ਮੁੱਖ ਰੱਖਦਿਆਂ, ਸਾਰੀਆਂ ਸਿਹਤ ਸੰਸਥਾਵਾਂ ਵਿੱਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਤਿਆਰੀਆ ਕਰਨ ਸੰਬਧੀ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਣ ਸਾਰੀਆਂ ਸਿਹਤ ਸੰਸਥਾਵਾਂ ਵਿਚ ਮਰੀਜਾਂ ਲਈ ਐਮਰਜੈਂਸੀ ਡਰਗ, ਜਰੂਰੀ ਦਵਾਈਆਂ ਦਾ ਸਟਾਕ, ਗਰਮ ਕੰਬਲ, ਵਾਰਮਰ, ਬਲੋਅਰ, ਹੀਟਰ, ਰੇਡੀਏਂਟ…
-

ਪਰਾਲੀ ਖੇਤਾਂ ਵਿੱਚ ਵਾਹੁਣ ਨਾਲ ਵਧ ਰਿਹਾ ਫਸਲਾਂ ਦਾ ਝਾੜ -ਕਿਸਾਨ ਦਲਬੀਰ ਸਿੰਘ ਪਿਛਲੇ ਚਾਰ ਸਾਲਾਂ ਤੋਂ ਪਰਾਲੀ ਸਾੜੇ ਬਿਨਾਂ ਕਰ ਰਿਹਾ ਖੇਤੀ
ਅੰਮ੍ਰਿਤਸਰ, 6 ਨਵੰਬਰ 2024– ਜਿੱਥੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸਰਕਾਰਾਂ ਵੱਲੋਂ ਅਧਿਕਾਰੀ ਦਿਨ ਰਾਤ ਇੱਕ ਕਰ ਰਹੇ ਹਨ ਉੱਥੇ ਜਿਲੇ ਦੇ ਕੁੱਝ ਜਾਗਰੂਕ ਕਿਸਾਨ ਅਜਿਹੇ ਵੀ ਹਨ ਜੋ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਰਹੇ ਹਨ। ਇਹਨਾਂ ਕਿਸਾਨਾਂ ਦਾ ਮੰਨਣਾ ਹੈ ਕਿ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ…
-

423725 ਮੀਟਰਕ ਟਨ ਝੋਨੇ ਦੀ ਆਮਦ; 360889 ਦੀ ਹੋਈ ਖਰੀਦ
ਮਾਨਸਾ, 06 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਝੋਨੇ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸਾਨਾ ਨੂੰ ਮੰਡੀਆਂ ਅੰਦਰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆ ਰਹੀ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 4…
-

ਲੁਧਿਆਣਾ ‘ਚ ਝੋਨੇ ਦੀ ਖਰੀਦ ਹੋਈ ਅੱਧ ਤੋਂ ਪਾਰ
ਲੁਧਿਆਣਾ, 6 ਨਵੰਬਰ (000) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਅੱਧੇ ਤੋਂ ਵੱਧ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਿਛਲੇ 72 ਘੰਟਿਆਂ ਦੌਰਾਨ ਵੱਖ-ਵੱਖ ਦਾਣਾ ਮੰਡੀਆਂ ਵਿੱਚੋਂ 72.7 ਫੀਸਦ ਤੋਂ ਵੱਧ ਝੋਨੇ ਦੀ ਲਿਫਟਿੰਗ ਕਰਕੇ ਇਸ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਹੈ।…
-

ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾਓ – ਡਿਪਟੀ ਕਮਿਸ਼ਨਰ
ਮੋਗਾ, 6 ਨਵੰਬਰ (000) : ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ ‘ਆਧਾਰ’ ਇਕ ਮਹੱਤਵਪੂਰਨ ਪਛਾਣ ਪੱਤਰ ਹੈ, ਜੋ ਨਾਗਰਿਕਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕਰਦਾ ਹੈ। ਕਿਸੇ ਵੀ ਸਰਕਾਰੀ ਸੇਵਾ ਲਈ ਅਪਲਾਈ ਕਰਦੇ ਸਮੇਂ ਆਧਾਰ ਕਾਰਡ ਨੂੰ ਪਛਾਣ, ਪਤੇ ਅਤੇ ਉਮਰ ਦੇ ਸਬੂਤ ਵਜੋਂ ਵਰਤਿਆ ਜਾ ਸਕਦਾ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼
ਚੰਡੀਗੜ੍ਹ, 6 ਨਵੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ (ਏਡਿਡ ਸਕੂਲ) ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਹ ਹਦਾਇਤ ਉਨ੍ਹਾਂ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ…
-

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਵਿਕ੍ਰੇਤਾਵਾਂ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਜਾਰੀ
ਫਰੀਦਕੋਟ 6 ਨਵੰਬਰ 2024 () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਟੀਮਾਂ ਵੱਲੋਂ ਬਲਾਕ ਫ਼ਰੀਦਕੋਟ ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ…
-

ਮੈਗਸੀਪਾ ਵੱਲੋਂ 2 ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ
ਬਠਿੰਡਾ, 6 ਨਵੰਬਰ : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸਨ ਪੰਜਾਬ (ਮੈਗਸੀਪਾ), ਖੇਤਰੀ ਕੇਂਦਰ ਬਠਿੰਡਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸਰਕਾਰੀ ਦਫ਼ਤਰਾਂ ਤੋਂ ਆਮ ਲੋਕਾਂ ਤੱਕ ਵਧੀਆ ਤਰੀਕੇ ਨਾਲ ਸੇਵਾਵਾਂ ਦੇਣ ਆਦਿ ਸਬੰਧੀ 2 ਰੋਜ਼ਾ ਸਿਖਲਾਈ ਪ੍ਰੋਗਰਾਮ ਅੱਜ ਸਮਾਪਤ ਹੋ ਗਿਆ ਹੈ। ਇਹ ਜਾਣਕਾਰੀ ਪ੍ਰੋਜੈਕਟ ਡਾਇਰੈਕਟਰ ਮੈਗਸੀਪਾ ਬਠਿੰਡਾ ਸ਼੍ਰੀ ਓਮ ਪ੍ਰਕਾਸ਼ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਸਰਕਾਰ ਦੇ ਪੋਰਟਲ ਪੀ.ਜੀ.ਆਰ.ਐਸ ਅਤੇ ਸੇਵਾ ਕੇਂਦਰਾਂ, ਫ਼ਰਦ ਕੇਂਦਰਾਂ ਅਤੇ ਸਾਂਝ ਕੇਂਦਰਾਂ ਦੀ ਕਾਰਜਵਿਧੀ ਬਾਰੇ ਸ਼੍ਰੀ ਮੁਕੇਸ਼ ਕੁਮਾਰ ਦੁਆਰਾ ਮੁਲਾਜ਼ਮਾਂ ਨਾਲ ਵੱਖ-ਵੱਖ ਵੇਰਵਿਆਂ ਰਾਹੀਂ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਆਰ.ਟੀ.ਆਈ ਐਕਟ ਅਤੇ ਸਰਵਿਸ ਐਕਟ 2018 ਦੇ ਬਾਰੇ ਐਡਵੋਕੇਟ ਸ਼੍ਰੀ ਵਰੁਣ ਬਾਂਸਲ ਵੱਲੋਂ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਮੁਲਾਜ਼ਮਾਂ ਨੂੰ ਗਿਆ ਕਿ ਕਿਵੇਂ ਸਰਕਾਰੀ ਵਿਭਾਗਾਂ ਤੋਂ ਆਮ ਲੋਕਾਂ ਨਾਲ ਵਧੀਆ ਤਰੀਕੇ ਨਾਲ ਵਿਵਹਾਰ ਕਰਨਾ ਹੈ। ਇਸੇ ਤਰ੍ਹਾਂ 6 ਨਵੰਬਰ ਨੂੰ ਸਿਖਲਾਈ ਪ੍ਰੋਗਰਾਮ ਦੌਰਾਨ ਡਾ. ਵਿਕਾਸਦੀਪ ਸਹਾਇਕ ਪ੍ਰੋ: ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਦੇਣ ਤੋਂ ਇਲਾਵਾ ਲੋਕਾਂ ਨਾਲ ਕਿਸ ਤਰ੍ਹਾਂ ਦਾ ਵਤੀਰਾ ਰੱਖਿਆ ਜਾਵੇ ਤਹਿਤ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ। ਇਸ 2 ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਰਹੇ।
-

ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਜਾਂ ਘਬਰਾਉਣ ਦੀ ਲੋੜ ਨਹੀਂ : ਡਿਪਟੀ ਕਮਿਸ਼ਨਰ
ਬਠਿੰਡਾ, 6 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਐਮਡੀ ਪਨਸਪ ਮੈਡਮ ਸੋਨਾਲੀ ਗਿਰੀ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਜ਼ਿਲੇ ਦੀਆਂ ਅਨਾਜ ਮੰਡੀਆਂ ਨਥਾਣਾ ਅਤੇ ਭੁੱਚੋ ਮੰਡੀ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਵੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੀਡੀਆ ਨਾਲ ਗੱਲਬਾਤ…
-

ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 6 ਨਵੰਬਰ: ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਤਸਕਰਾਂ ਦੇ ਕਬਜ਼ੇ ਚੋਂ 1 ਕਿਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ…
-

ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ 22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 6 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਸਾਰੇ ਭਾਈਵਾਲਾਂ- ਮਿੱਲਰ, ਕਿਸਾਨ, ਆੜ੍ਹਤੀਏ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ । ਇਹ, ਇਸ ਤੱਥ ਤੋਂ ਪੂਰੀ ਤਰ੍ਹਾਂ ਸਪੱਸ਼ਟ ਹੋ ਜਾਂਦਾ…