Category: Punjab1
-

ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ
ਚੰਡੀਗੜ੍ਹ, 6 ਨਵੰਬਰ: ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅੱਜ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਪੰਜਾਬ ਰਾਜ ਸ਼ੂਗਰਕੇਨ ਕੰਟਰੋਲ ਬੋਰਡ ਦੀ ਮੀਟਿੰਗ ਦੌਰਾਨ ਲਿਆ ਗਿਆ। ਸ.…
-

ਪੰਜਾਬ ਨੇ ਝੋਨੇ ਦੀ ਖਰੀਦ ਦਾ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ
ਚੰਡੀਗੜ੍ਹ, 5 ਨਵੰਬਰ:ਪੰਜਾਬ ਵਿੱਚ ਝੋਨੇ ਦੀ ਖਰੀਦ ਨੇ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ।ਇੱਥੇ ਇਹ ਦੱਸਣਾ ਜ਼ਿਕਰਯੋਗ ਹੈ ਕਿ ਮੌਜੂਦਾ ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ…
-

ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, ਨਵੰਬਰ 5: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਤੋਂ ਹੀ ਸੂਬੇ ਦੇ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਵਣਾਂ ਹੇਠਲਾ ਰਕਬਾ ਵਧਾਉਣ ਲਈ ਵਚਨਬੱਧ ਰਹੀ ਹੈ। ਇਸ ਲਈ ਰਾਜ ਵਿੱਚ ਇਸ ਸਮੇਂ ਰੁੱਖਾਂ ਅਤੇ ਵਣਾਂ ਹੇਠਲੇ ਰਕਬੇ ਨੂੰ ਰਾਜ ਸਰਕਾਰ ਵੱਲੋਂ 2030 ਤੱਕ 7.5% ਕਰਨ ਦਾ ਟੀਚਾ ਰੱਖਿਆ ਗਿਆ ਹੈ।…
-

ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 5 ਨਵੰਬਰ: ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਸ਼ਹਿਰ ਤੋਂ ਕੀਤੀ ਜਾ ਰਹੀ ਹੈ। ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ 4 ਕਰੋੜ 08 ਲੱਖ 12 ਹਜ਼ਾਰ 850 ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। 1 ਦਸੰਬਰ, 2024 ਤੋਂ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ…
-

ਡੀ.ਏ.ਪੀ. ਖਾਦ ਨਾਲ ਬੇਲੋੜੀਆਂ ਵਸਤਾਂ ਟੈਗ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 05 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਡੀ.ਏ.ਪੀ.ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਗਠਨ ਕਰ ਦਿੱਤਾ ਹੈ ਤਾਂ ਜੋ ਕੋਈ ਵੀ ਡੀਲਰ ਡੀ.ਏ.ਪੀ.ਖਾਦ ਦੀ ਨਿਰਧਾਰਿਤ ਕੀਤੀ ਕੀਮਤ 1350 ਰੁਪਏ, 046:0 (ਟੀਐਸਪੀ) 1300 ਰੁਪਏ, ਐਨ.ਪੀ.ਕੇ (12:32:16) ਅਤੇ 10:26:26 ਦੀ ਕੀਮਤ 1470 ਰੁਪਏ ਤੋਂ ਵੱਧ ਕਿਸਾਨਾਂ ਤੋਂ ਵਸੂਲ ਨਾ ਕਰ ਸਕਣ। ਡਿਪਟੀ ਕਮਿਸ਼ਨਰ ਨੇ…
-

ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਮਾਸ ਕਾਊਂਸਲਿੰਗ ਦਾ ਪ੍ਰੋਗਰਾਮ ਸ਼ੁਰੂ
ਐਸ.ਏ.ਐਸ ਨਗਰ, 05 ਨਵੰਬਰ, 2024: ਡਿਪਟੀ ਡਾਇਰੈਕਟਰ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਐਸ.ਏ.ਐਸ ਨਗਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਅਤੇ ਸਟੇਟ ਗਾਈਡੈਂਸ ਐਂਡ ਕਾਊਂਸਲਿੰਗ ਸੈੱਲ ਦੇ ਇੰਚਾਰਜ ਸ਼ਰੂਤੀ ਸ਼ੁਕਲਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਐਸ.ਏ.ਐਸ ਨਗਰ ਗਿੰਨੀ ਦੁੱਗਲ ਦੀ ਅਗਵਾਈ ਹੇਠ ਨਵੰਬਰ ਦੇ ਪੂਰੇ ਮਹੀਨੇ ਵਿੱਚ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਮਾਸ…
-

ਡੀਏਪੀ ਖਾਦ ਦੀਆਂ ਦੁਕਾਨਾਂ ਦੀ ਚੈਕਿੰਗ ਜਾਰੀ : ਡਿਪਟੀ ਕਮਿਸ਼ਨਰ
ਬਠਿੰਡਾ, 5 ਨਵੰਬਰ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਡੀਏਪੀ ਖਾਦ ਦੀ ਕਿਸੇ ਵੀ ਪ੍ਰਕਾਰ ਦੀ ਕਾਲਾਬਜਾਰੀ ਨੂੰ ਰੋਕਣ ਲਈ ਪੂਰੀ ਤਰ੍ਹਾਂ ਗੰਭੀਰ ਹੈ ਉਥੇ ਇਸ ਖਿਲਾਫ ਸਖ਼ਤ ਮੁਹਿੰਮ ਵੀ ਵਿੱਢੀ ਗਈ ਹੈ। ਇਸ ਲੜੀ ਤਹਿਤ ਜ਼ਿਲ੍ਹੇ ’ਚ ਅਧਿਕਾਰੀਆਂ ਦੀ ਅਗਵਾਈ ਵਿਚ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਬਣਾਈਆਂ ਗਈਆਂ…
-

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਕੀਤੇ ਸ਼ਰਧਾ ਦੇ ਫੁੱਲ ਭੇਟ
ਫਿਰੋਜ਼ਪੁਰ 05 ਨਵੰਬਰ 2024. ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਆਪਣੀ ਫ਼ਿਰੋਜ਼ਪੁਰ ਫੇਰੀ ਦੌਰਾਨ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਅਤੇ ਕ੍ਰਾਂਤੀਕਾਰੀ ਬੀ.ਕੇ. ਦੱਤ ਨੂੰ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ’ਤੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਹੀਦਾਂ ਨੂੰ ਸ਼ਰਧਾ ਦੇ…
-

ਮਰੀਜ਼ਾਂ ਨੂੰ ਜ਼ਰੂਰੀ ਦਵਾਈਆਂ ਮੁਫ਼ਤ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ-ਸਿਵਲ ਸਰਜਨ
ਮਾਨਸਾ 05 ਨਵੰਬਰ :ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਵੀਡੀਓ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਰੇ ਮਰੀਜ਼ਾਂ ਨੂੰ ਜ਼ਰੂਰੀ ਦਵਾਈਆਂ ਮੁਫ਼ਤ ਮੁੱਹਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। …
-

ਅਗਾਂਹਵਧੂ ਕਿਸਾਨ ਜਗਸੀਰ ਸਿੰਘ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਿਹੈ ਕਣਕ ਦੀ ਬਿਜਾਈ-ਮੁੱਖ ਖੇਤੀਬਾੜੀ ਅਫ਼ਸਰ
ਮਾਨਸਾ, 05 ਨਵੰਬਰ :ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਲਗਾਤਾਰ ਕੈਂਪਾਂ ਰਾਹੀਂ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਵੱਡੀ ਗਿਣਤੀ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਇ ਉਨ੍ਹਾਂ ਦਾ ਆਧੁਨਿਕ ਤਕਨੀਕਾਂ ਰਾਹੀਂ ਯੋਗ ਪ੍ਰਬੰਧਨ ਕੀਤਾ…
-

ਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ ‘ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ, ਬੀਕੇਆਈ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰ ਸਨ ਮਾਸਟਰਮਾਈਂਡ
ਚੰਡੀਗੜ੍ਹ/ਲੁਧਿਆਣਾ, 5 ਨਵੰਬਰ: ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਪੰਜਾਬ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਹਮਾਇਤ ਪ੍ਰਾਪਤ ਵਿਦੇਸ਼ੀ ਮੂਲ ਦੇ ਹਰਜੀਤ ਸਿੰਘ ਉਰਫ਼ ਲਾਡੀ ਅਤੇ ਸਾਬੀ ਦੁਆਰਾ ਚਲਾਏ ਜਾ ਰਹੇ ਮਾਡਿਊਲ ਦੇ ਚਾਰ ਮੈਂਬਰਾਂ…
-

ਬੀਤੀਂ ਸ਼ਾਮ ਤੱਕ 410766 ਮੀਟਰਕ ਟਨ ਝੋਨੇ ਦੀ ਆਮਦ ਵਿੱਚੋਂ 378335 ਮੀਟਰਕ ਟਨ ਦੀ ਹੋਈ ਖਰੀਦ-ਡੀ.ਸੀ
ਫਰੀਦਕੋਟ 5 ਨਵੰਬਰ () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ, ਬਾਰਦਾਨੇ ਦੀ ਉਪਲਬਧਤਾ, ਲਿਫਟਿੰਗ ਆਦਿ ਬਾਰੇ ਜਾਇਜਾ ਲੈਣ ਲਈ ਸਮੂਹ ਐਸ.ਡੀ.ਐਮ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਲਿਫਟਿੰਗ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਮੰਡੀਆਂ ਦਾ ਦੌਰਾ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਮੰਡੀਆਂ…
-

ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਨੋਡਲ ਅਫਸਰ, ਕਲਸਟਰ ਅਫਸਰ ਪਿੰਡਾਂ ਵਿੱਚ ਡਟੇ
ਫਰੀਦਕੋਟ 5 ਨਵੰਬਰ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਨੂੰ ਜਿਲ੍ਹੇ ਵਿੱਚ ਪੂਰਾ ਹੁੰਗਾਰਾ ਮਿਲ ਰਿਹਾ ਹੈ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਤਾਇਨਾਤ ਨੋਡਲ ਅਤੇ ਕਲੱਸਟਰ ਅਫਸਰਾਂ ਵੱਲੋਂ ਕਿਸਾਨਾਂ ਨੂੰ ਦਿਨ ਰਾਤ ਪਰਾਲੀ ਨੂੰ ਅੱਗ ਨਾਲ…
-

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ; 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ
ਚੰਡੀਗੜ੍ਹ, 5 ਨਵੰਬਰ:ਮਿੱਟੀ ਦੀ ਪਰਖ ਕਰਵਾ ਕੇ ਘੱਟ ਲਾਗਤ ਨਾਲ ਵੱਧ ਝਾੜ ਹਾਸਲ ਕਰਨ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਮਿੱਟੀ ਦੇ ਇੱਕ ਲੱਖ ਤੋਂ ਵੱਧ ਨਮੂਨੇ ਲਏ ਅਤੇ ਸਬੰਧਤ ਕਿਸਾਨਾਂ ਨੂੰ ਮੁਫ਼ਤ ਟੈਸਟ ਰਿਪੋਰਟਾਂ ਸੌਂਪੀਆਂ ਹਨ ਤਾਂ ਜੋ ਟਿਕਾਊ ਖੇਤੀ…
-

ਮੋਗਾ ਪੁਲਿਸ ਨੇ ਜਾਨੋਂ ਮਾਰਨ ਦੀਆ ਧਮਕੀਆ ਦੇ ਕੇ ਜਬਰੀ ਵਸੂਲੀ ਕਰਨ ਵਾਲੇ 3 ਵਿਅਕਤੀਆਂ ਨੂੰ ਕੀਤਾ ਕਾਬੂ
ਮੋਗਾ, 5 ਨਵੰਬਰਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ/ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਸ੍ਰੀ ਲਵਦੀਪ ਸਿੰਘ ਡੀ.ਐਸ.ਪੀ. (ਡੀ) ਮੋਗਾ, ਸ੍ਰੀ ਰਵਿੰਦਰ ਸਿੰਘ ਡੀ.ਐਸ.ਪੀ. (ਸਿਟੀ) ਮੋਗਾ ਦੀ ਨਿਗਰਾਨੀ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਸੀ.ਆਈ.ਏ ਸਟਾਫ ਮੋਗਾ…
-

ਕਿਸਾਨਾਂ ਨਾਲ ਮੰਡੀਆਂ ’ਚ ਕਿਸੇ ਕਿਸਮ ਦੀ ਜ਼ਿਆਦਤੀ ਨਹੀਂ ਹੋਣ ਦਿੱਤੀ ਜਾਵੇਗੀ-ਐਮ ਐਲ ਏ ਕੁਲਜੀਤ ਸਿੰਘ ਰੰਧਾਵਾ
ਡੇਰਾਬੱਸੀ, 5 ਨਵੰਬਰ, 2024:ਐਮ ਐਲ ਏ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਸਪੱਸ਼ਟ ਆਖਿਆ ਕਿ ਕਿਸਾਨਾਂ ਨਾਲ ਮੰਡੀ ’ਚ ਕਿਸੇ ਕਿਸਮ ਦੀ ਜ਼ਿਆਦਤੀ ਜਾਂ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜੇਕਰ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਇਆ ਤਾਂ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।ਅੱਜ ਡੇਰਾਬੱਸੀ ਵਿਖੇ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਮਿਲਣ ਪੁੱਜੇ ਵਿਧਾਇਕ ਰੰਧਾਵਾ…
-

ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ
ਬਠਿੰਡਾ, 5 ਨਵੰਬਰ:ਕੈਨੇਡਾ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ।ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਕੈਨੇਡਾ ਲੱਖਾਂ ਪੰਜਾਬੀਆਂ ਦਾ ਦੂਜਾ ਘਰ ਹੈ, ਜਿਨ੍ਹਾਂ ਨੇ ਉੱਥੇ ਜਾ ਕੇ ਸਖ਼ਤ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ
ਚੰਡੀਗੜ੍ਹ, 5 ਨਵੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਬੈਂਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੁਸਾਇਟੀ ਦੇ ਕਰਮਚਾਰੀਆਂ ਨੂੰ ਲੋੜੀਂਦੀ ਜੀਵਨ ਬੀਮਾ ਕਵਰੇਜ ਮੁਹੱਈਆ ਕਰਵਾਈ ਜਾਵੇਗੀ। ਇਹ ਭਰੋਸਾ ਉਨ੍ਹਾਂ ਆਪਣੇ ਦਫ਼ਤਰ ਵਿਖੇ ਪੰਜਾਬ ਰਾਜ ਕਰਮਚਾਰੀ…
-

ਵਿਕਟਰੀ ਰਨ – ਅੰਮ੍ਰਿਤਸਰ ਹਾਫ ਮੈਰਾਥਨ 2024
ਅੰਮ੍ਰਿਤਸਰ 5 ਨਵੰਬਰ 2024 — ਭਾਰਤੀ ਫੌਜ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਿਜੇ ਦਿਵਸ 2024 ਮੌਕੇ 24 ਨਵੰਬਰ 2024 ਨੂੰ ਵਿਕਟਰੀ ਰਨ – ਅੰਮ੍ਰਿਤਸਰ ਹਾਫ ਮੈਰਾਥਨ ਦਾ ਆਯੋਜਨ ਕਰ ਰਹੀ ਹੈ। ਇਸ ਈਵੈਂਟ ਦਾ ਉਦੇਸ਼ ਸਿਵਲ ਪ੍ਰਸ਼ਾਸਨ ਅਤੇ ਸਮਾਜ ਨਾਲ ਫੌਜ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ ਅਤੇ ਵਿਰਾਸਤੀ ਸ਼ਹਿਰ ਅੰਮ੍ਰਿਤਸਰ ਦੀ ਸੁਰੱਖਿਆ ਵਿੱਚ ਭਾਰਤੀ ਫੌਜ ਦੀ 1965 ਅਤੇ 1971 ਦੀ ਭਾਰਤ-ਪਾਕਿ ਜੰਗ ਵਿੱਚ ਇਸਦੇ ਮਹੱਤਵਪੂਰਨ ਰੋਲ ਨੂੰ ਦਰਸਾਉਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ…
-

ਸਾਰੇ ਪੋਲਿੰਗ ਬੂਥਾਂ ‘ਤੇ 9, 10, 23 ਅਤੇ 24 ਨਵੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ
ਲੁਧਿਆਣਾ, 5 ਨਵੰਬਰ (000) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 9, 10, 23 ਅਤੇ 24 ਨਵੰਬਰ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਤਾਂ ਜੋ ਵੋਟਰਾਂ ਦੀ ਯੋਗਤਾ ਮਿਤੀ 1 ਜਨਵਰੀ, 2025 ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਲਈ ਦਾਅਵੇ ਅਤੇ ਇਤਰਾਜ਼ ਜਮ੍ਹਾਂ ਕਰਾਉਣ ਵਿੱਚ ਮਦਦ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਤਿੰਦਰ…