Category: Punjab1

  • ਵਿਧਾਇਕ ਬੱਗਾ ਵਲੋਂ ਵਾਰਡ ਨੰਬਰ ਇੱਕ ‘ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ  ਉਦਘਾਟਨ

    ਵਿਧਾਇਕ ਬੱਗਾ ਵਲੋਂ ਵਾਰਡ ਨੰਬਰ ਇੱਕ ‘ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ  ਉਦਘਾਟਨ

    ਲੁਧਿਆਣਾ, 05 ਨਵੰਬਰ (000) – ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਸਥਾਨਕ ਵਾਰਡ ਨੰਬਰ 1 ਅਧੀਨ ਭਾਰਤੀ ਕਲੋਨੀ ਅਤੇ ਮੈਟਰੋ ਰੋਡ, ਨੇੜੇ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਨਵੀਆਂ ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ. ਇਸ ਮੌਕੇ ਵਿਧਾਇਕ ਬੱਗਾ…

  • ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ/ਗੁਦਾਮਾਂ ਦੀ ਅਚਨਚੇਤ ਚੈਕਿੰਗ

    ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ/ਗੁਦਾਮਾਂ ਦੀ ਅਚਨਚੇਤ ਚੈਕਿੰਗ

    ਫਰੀਦਕੋਟ: 5 ਨਵੰਬਰ  2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਅੱਜ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਟੀਮਾਂ ਵੱਲੋਂ ਬਲਾਕ ਫ਼ਰੀਦਕੋਟ  ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ…

  • ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਪਿੰਡ ਘਰਾਂਗਣਾ ਵਿਖੇਪਰਾਲੀ ਨੂੰ ਲੱਗੀ ਅੱਗ ਬੁਝਾਈ

    ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਪਿੰਡ ਘਰਾਂਗਣਾ ਵਿਖੇਪਰਾਲੀ ਨੂੰ ਲੱਗੀ ਅੱਗ ਬੁਝਾਈ

     ਮਾਨਸਾ, 5 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਅਤੇ ਐਸ.ਐਸ.ਪੀ ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਵੱਲੋਂ ਪਿੰਡ ਘਰਾਂਗਣਾਂ ਵਿਖੇ ਕਿਸਾਨ ਵੱਲੋਂ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਖੇਤਾਂ ਵਿੱਚ ਜਾ ਕੇ ਬੁਝਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਸਾਨਾਂ ਨੂੰ ਅਪੀਲ ਕੀਤੀ…

  • ਭਾਸ਼ਾ ਵਿਭਾਗ ਪੰਜਾਬ  ਵੱਲੋਂ ਪੰਜਾਬੀ ਮਹੀਨੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ”ਨਾਟਕ ਮੰਚਨ” ਦਾ ਆਯੋਜਨ ਮੀਰਾ ਨਰਸਿੰਗ ਕਾਲਜ ਅਬੋਹਰ  ਵਿਖੇ ਕੀਤਾ ਗਿਆ

    ਭਾਸ਼ਾ ਵਿਭਾਗ ਪੰਜਾਬ  ਵੱਲੋਂ ਪੰਜਾਬੀ ਮਹੀਨੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ”ਨਾਟਕ ਮੰਚਨ” ਦਾ ਆਯੋਜਨ ਮੀਰਾ ਨਰਸਿੰਗ ਕਾਲਜ ਅਬੋਹਰ  ਵਿਖੇ ਕੀਤਾ ਗਿਆ

    ਫਾਜਿਲਕਾ 5 ਨਵੰਬਰ ਮਾਣਯੋਗ  ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ. ਹਰਜੋਤ ਸਿੰਘ  ਬੈਂਸ ਉਚੇਰੀ  ਸਿੱਖਿਆ  ਤੇ ਭਾਸ਼ਾਵਾਂ ਮੰਤਰੀ  ਪੰਜਾਬ  ਸਰਕਾਰ ਦੀ ਰਹਿਨੁਮਾਈ ਵਿੱਚ ਅਤੇ ਡਾਇਰੈਕਟਰ  ਭਾਸ਼ਾ  ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ  ਸਿੰਘ ਜ਼ਫ਼ਰ ਦੀ  ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ,ਫ਼ਾਜ਼ਿਲਕਾ ਵੱਲੋਂ ਪੰਜਾਬੀ ਮਹੀਨੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ”ਨਾਟਕ ਮੰਚਨ”…

  • ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ ਲੁਧਿਆਣਾ ਨੇ ਇੰਟਰ ਪੌਲੀਟੈਕਨਿਕ ਖੇਡਾਂ ਮੌਕੇ ਖੋ-ਖੋ ਤੇ ਟੇਬਲ ਟੈਨਿਸ ‘ਚ ਜਿੱਤਿਆ ਗੋਲਡ ਮੈਡਲ

    ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ ਲੁਧਿਆਣਾ ਨੇ ਇੰਟਰ ਪੌਲੀਟੈਕਨਿਕ ਖੇਡਾਂ ਮੌਕੇ ਖੋ-ਖੋ ਤੇ ਟੇਬਲ ਟੈਨਿਸ ‘ਚ ਜਿੱਤਿਆ ਗੋਲਡ ਮੈਡਲ

    ਲੁਧਿਆਣਾ, 05 ਨਵੰਬਰ (000) – ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ, ਲੁਧਿਆਣਾ ਨੇ ਪੌਲੀਟੈਕਨਿਕ ਖੇਡਾਂ ਦੌਰਾਨ ਖੋ-ਖੋ ਤੇ ਟੇਬਲ ਟੈਨਿਸ ਵਿੱਚ ਗੋਲਡ ਮੈਡਲ ਜਿੱਤਿਆ। ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ, ਲੁਧਿਆਣਾ ਦੇ ਪ੍ਰਿੰਸੀਪਲ ਸ੍ਰੀ ਮਨੋਜ ਕੁਮਾਰ ਜਾਂਬਲਾ ਵੱਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਟੈਕਨੀਕਲ ਇੰਸਟੀਚਿਊਸ਼ਨ ਸਪੋਰਟਸ (ਪੀ.ਟੀ.ਆਈ.ਐਸ.) ਵੱਲੋ ਬੀਤੇ ਦਿਨੀ ਇੰਟਰ ਪੌਲੀਟੈਕਨਿਕ…

  • ਕਿਸਾਨ ਦਵਿੰਦਰ  ਸਿੰਘ ਤੇ ਪ੍ਰੀਤਮ ਸਿੰਘ ਦੋਵੇਂ ਭਰਾ ਪਰਾਲੀ ਨੂੰ ਜਲਾਏ ਬਿਨ੍ਹਾਂ ਕਰ ਰਹੇ 60 ਏਕੜ ਦੀ ਖੇਤੀ

    ਕਿਸਾਨ ਦਵਿੰਦਰ  ਸਿੰਘ ਤੇ ਪ੍ਰੀਤਮ ਸਿੰਘ ਦੋਵੇਂ ਭਰਾ ਪਰਾਲੀ ਨੂੰ ਜਲਾਏ ਬਿਨ੍ਹਾਂ ਕਰ ਰਹੇ 60 ਏਕੜ ਦੀ ਖੇਤੀ

    ਧਰਮਕੋਟ 4 ਨਵੰਬਰ –ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਨ ਅਤੇ ਖੇਤ ਦੀ ਮਿੱਟੀ ਉੱਪਰ ਵੀ ਪੈਂਦਾ ਹੈ। ਬਲਾਕ ਕੋਟ ਈਸੇ ਖਾਂ ਦੇ ਪਿੰਡ ਕਿਸ਼ਨਪੁਰਾ ਕਲਾਂ ਦੇ ਕਿਸਾਨ ਦਵਿੰਦਰ ਸਿੰਘ,  ਪ੍ਰੀਤਮ ਸਿੰਘ ਦੋਨੋਂ ਭਰਾ ਅਤੇ ਉਹਨਾਂ ਦਾ…

  • ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਕੀਤੀ ਅਪੀਲ

    ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਕੀਤੀ ਅਪੀਲ

    ਫਰੀਦਕੋਟ/ਕੋਟਕਪੂਰਾ, 4 ਨਵੰਬਰ ()-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਘੱਟ ਤੋਂ ਘੱਟ ਵਰਤੋਂ ਕਰਨ ਅਤੇ ਯੂਨੀਵਰਸਿਟੀ ਦੀ ਹਦਾਇਤਾਂ ਮੁਤਾਬਿਕ ਬਿਜਾਈ ਕਰਨ ਦੀ ਵੀ ਅਪੀਲ ਕੀਤੀ ਹੈ। ਇਸ ਸਬੰਧੀ ਵੀਡੀਓ ਸੰਦੇਸ਼ ਜਾਰੀ ਕਰਕੇ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ…

  • ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਗਲਾਡਾ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

    ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਗਲਾਡਾ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

    ਲੁਧਿਆਣਾ, 04 ਨਵੰਬਰ (000) – ਪੰਜਾਬ ਸਰਕਾਰ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਸਥਾਨਕ ਗਲਾਡਾ ਦਫ਼ਤਰ ਵਿਖੇ ਆਪਣੀ ਪਲੇਠੀ ਫੇਰੀ ਦੌਰਾਨ ਗਲਾਡਾ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੁੱਖ ਪ੍ਰਸ਼ਾਸ਼ਕ, ਗਲਾਡਾ ਸ੍ਰੀ ਹਰਪ੍ਰੀਤ ਸਿੰਘ, ਆਈ.ਏ.ਐਸ., ਵਧੀਕ ਮੁੱਖ ਪ੍ਰਸ਼ਾਸ਼ਕ ਗਲਾਡਾ ਸ੍ਰੀ ਅਮਨ ਗੁਪਤਾ, ਪੀ.ਐਸ.ਐਸ., ਸ੍ਰੀ ਵਿਨੀਤ ਕੁਮਾਰ ਪੀ.ਸੀ.ਐਸ.,…

  • ਵਿਧਾਇਕਾ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਨੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਕੀਤਾ ਦੌਰਾ

    ਵਿਧਾਇਕਾ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਨੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਕੀਤਾ ਦੌਰਾ

    ਅੰਮ੍ਰਿਤਸਰ 4 ਨਵੰਬਰ 2024 –           ਅੱਜ ਹਲਕਾ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਦੇ ਨਾਲ ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ, ਨਗਰ ਨਿਗਮ ਦੇ ਸਿਹਤ ਅਫ਼ਸਰ ਡਾ. ਕਿਰਨ ਕੁਮਾਰ, ਤਹਿਸੀਲਦਾਰ ਡਾ. ਰਾਜਵਿੰਦਰ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।           ਵਿਧਾਇਕਾ ਜੀਵਨਜੋਤ ਕੌਰ ਨੇ ਮੰਡੀ ਵਿਖੇ ਲੱਗੇ ਕੂੜੇ ਦੇ ਢੇਰ ਨੂੰ ਦੇਖ ਕੇ ਸਬੰਧਤ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਮੰਡੀ ਵਿੱਚ ਸਾਫ਼ ਸਫ਼ਾਈ ਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨਾਂ ਕਿਹਾ ਕਿ ਇਸ ਮੰਡੀ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਫੱਲ -ਸਬਜ਼ੀਆਂ ਵੇਚਣ ਅਤੇ ਖਰੀਦਣ ਲਈ ਆਉਂਦੇ ਹਨ ਅਤੇ ਇਥੇ ਲੱਗੇ ਕੂੜੇ ਦੇ ਢੇਰ ਦੇਖ ਕੇ ਸਰਕਾਰ ਨੂੰ ਜਿੰਮੇਵਾਰ ਠਹਿਰਾਉਂਦੇ ਹਨ। ਉਨਾਂ ਕਿਹਾ ਕਿ ਜਦਕਿ ਇਹ ਕੰਮ ਜਿਲ੍ਹਾ ਮੰਡੀ ਅਫ਼ਸਰ ਵਲੋਂ ਅਤੇ ਨਗਰ ਨਿਗਮ ਵਲੋਂ ਸਾਂਝੇ ਤੋਰ ਤੇ ਮਿਲ ਕੇ ਮੰਡੀ ਦੀ ਸਫ਼ਾਈ ਨੂੰ ਯਕੀਨੀ ਬਣਾਉਣਾ ਹੈ।           ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾ ਜਾਰੀ ਕਰਦਿਆਂ ਕਿਹਾ  ਕਿ ਉਹ ਰਾਤ ਵੇਲੇ ਮੰਡੀ ਦੀ ਸਫ਼ਾਈ ਨੂੰ ਕਰਨਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਤੜਕਸਾਰ ਸਵੇਰੇ ਤਿੰਨ ਵਜੇ ਹੀ ਮੰਡੀ ਵਿੱਚ ਲੋਕਾਂ ਦਾ ਆਉਣਾ ਜਾਣਾ ਸ਼ੁਰੂ ਹੋ ਜਾਂਦਾ ਹੈ। ਇਸ ਲਈ ਜ਼ਰੂਰਤ ਹੈ ਕਿ ਮੰਡੀ ਦੀ ਸਫ਼ਾਈ ਨੂੰ ਰਾਤ ਵੇਲੇ ਹੀ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਮੰਡੀ ਅਫ਼ਸਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਾਂਝੇ ਤੌਰ ਤੇ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਮੰਡੀ ਦੀ ਸਫ਼ਾਈ, ਪੀਣ ਵਾਲਾ ਪਾਣੀ, ਲਾਈਟਾਂ, ਸੜ੍ਹਕ ਦੀ ਮੁਰੰਮਤ, ਪਾਣੀ ਦਾ ਨਿਕਾਸ ਆਦਿ ਯਕੀਨੀ ਬਣਾਇਆ ਜਾਵੇ।  

  • ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

    ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

    ਚੰਡੀਗੜ੍ਹ, 4 ਨਵੰਬਰ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਕੌਮਾਂਤਰੀ ਪੱਧਰ ‘ਤੇ ਹੋਰ ਪ੍ਰਫੁੱਲਤ ਕਰਨ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।  ਸੈਕਟਰ 38 ਵਿਖੇ ਪੰਜਾਬ ਹੈਰੀਟੇਜ ਅਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਦਫਤਰ ਵਿਖੇ ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਦੇ…

  • ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 4 ਹਲਕਿਆਂ ਲਈ ਜ਼ਿਮਨੀ ਚੋਣ ਦੀ ਤਾਰੀਖ ਬਦਲੀ: ਸਿਬਿਨ ਸੀ

    ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 4 ਹਲਕਿਆਂ ਲਈ ਜ਼ਿਮਨੀ ਚੋਣ ਦੀ ਤਾਰੀਖ ਬਦਲੀ: ਸਿਬਿਨ ਸੀ

    ਚੰਡੀਗੜ੍ਹ, 4 ਨਵੰਬਰ:ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਦੇ 4 ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ.) 84- ਗਿੱਦੜਬਾਹਾ ਅਤੇ 103- ਬਰਨਾਲਾ ਲਈ ਜ਼ਿਮਨੀ ਚੋਣਾਂ ਦੀ ਮਿਤੀ 13 ਨਵੰਬਰ, 2024 (ਬੁੱਧਵਾਰ) ਤੋਂ ਬਦਲ ਕੇ 20 ਨਵੰਬਰ, 2024 (ਬੁੱਧਵਾਰ) ਕਰ ਦਿੱਤੀ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ…

  • ਹਰਜੋਤ ਸਿੰਘ ਬੈਂਸ ਕਰਨਗੇ ਪੰਜਾਬੀ ਮਾਂਹ ਦੇ ਸਮਾਗਮਾਂ ਦੀ ਸ਼ੁਰੂਆਤ

    ਹਰਜੋਤ ਸਿੰਘ ਬੈਂਸ ਕਰਨਗੇ ਪੰਜਾਬੀ ਮਾਂਹ ਦੇ ਸਮਾਗਮਾਂ ਦੀ ਸ਼ੁਰੂਆਤ

    ਪਟਿਆਲਾ, 4 ਨਵੰਬਰ: ਭਾਸ਼ਾ ਵਿਭਾਗ ਪੰਜਾਬ ਵੱਲੋਂ  ਪੰਜਾਬੀ ਮਾਹ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਸ਼ੁਰੂਆਤ ਅੱਜ ਪਟਿਆਲਾ ਵਿਖੇ ਹੋਵੇਗੀ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਭਾਸ਼ਾ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਸ਼ਾਮਲ ਹੋਣਗੇ। ਸਮਾਗਮ ਦੀ ਪ੍ਰਧਾਨਗੀ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਕਰਨਗੇ|  ਇਹ ਸਮਾਗਮ ਭਾਸ਼ਾ ਵਿਭਾਗ ਦੇ ਪਟਿਆਲਾ ਸਥਿਤ…

  • ਬੱਚਿਆਂ ਦੀ ਕਰਵਾਈ ਸਪੋਰਟਸ ਮੀਟ

    ਬੱਚਿਆਂ ਦੀ ਕਰਵਾਈ ਸਪੋਰਟਸ ਮੀਟ

    ਬਠਿੰਡਾ, 4 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਵਨੀਤ ਕੋਰ ਸਿੱਧੂ ਨੇ ਦੱਸਿਆ ਕਿ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ ਤਹਿਤ ਰਜਿਸਟਰਡ ਸਰਕਾਰੀ ਅਤੇ ਗੈਰ ਸਰਕਾਰੀ ਹੋਮਾ ’ਚ ਰਹਿ ਰਹੇ ਬੱਚਿਆਂ ਦੀ ਸਾਲ-2024 ਦੀ ਸਪੋਰਟਸ ਮੀਟ ਸਪੋਰਟਸ ਸਕੂਲ ਘੁੱਦਾ ਵਿਖੇ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ…

  • ਵਿੱਤੀ ਸਹਾਇਤਾ ਦੇਣ ਲਈ ਪੇਂਡੂ ਯੁਵਕ ਕਲੱਬਾਂ ਕੋਲੋਂ 15 ਨਵੰਬਰ ਤੱਕ ਗਤੀਵਿਧੀਆਂ ਦੀਆਂ ਫਾਈਲਾਂ ਦੀ ਮੰਗ

    ਵਿੱਤੀ ਸਹਾਇਤਾ ਦੇਣ ਲਈ ਪੇਂਡੂ ਯੁਵਕ ਕਲੱਬਾਂ ਕੋਲੋਂ 15 ਨਵੰਬਰ ਤੱਕ ਗਤੀਵਿਧੀਆਂ ਦੀਆਂ ਫਾਈਲਾਂ ਦੀ ਮੰਗ

    ਮੋਗਾ, 4 ਨਵੰਬਰ,ਪੰਜਾਬ ਸਰਕਾਰ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲਾਂ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੂਨਦਾਨ, ਪਿੰਡ ਵਿੱਚ ਪੌਦੇ ਲਗਾਉਣ, ਮੈਡੀਕਲ ਕੈਂਪ, ਸਮਾਜ ਸੇਵਾ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਆਧਾਰ ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ…

  • ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ  ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ- ਡਿਪਟੀ ਕਮਿਸ਼ਨਰ

    ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ  ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ- ਡਿਪਟੀ ਕਮਿਸ਼ਨਰ

    ਫ਼ਰੀਦਕੋਟ 4  ਨਵੰਬਰ,2024( )  ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ  ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 397680 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 355703 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦੇ ਕੰਮ ਵੀ…

  • ਡੇਂਗੂ ਬੁਖ਼ਾਰ ਹੋਣ ’ਤੇ ਤਰਲ ਪਦਾਰਥਾਂ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ : ਸਿਵਲ ਸਰਜਨ

    ਡੇਂਗੂ ਬੁਖ਼ਾਰ ਹੋਣ ’ਤੇ ਤਰਲ ਪਦਾਰਥਾਂ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ : ਸਿਵਲ ਸਰਜਨ

    ਸਾਹਿਬਜ਼ਾਦਾ ਅਜੀਤ ਸਿੰਘ ਨਗਰ,  4 ਨਵੰਬਰ : ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਇਕ ਵਾਰ ਫਿਰ ਅਪੀਲ ਕੀਤੀ ਹੈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਆਖਿਆ ਕਿ ਅੱਜਕਲ ਡੇਂਗੂ ਬੁਖ਼ਾਰ ਦਾ ਮੌਸਮ ਚੱਲ ਰਿਹਾ ਹੈ, ਜਿਸ ਕਾਰਨ ਸਾਰਿਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ…

  • ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਦੇ ਪ੍ਰਸ਼ਾਸਨਕ, ਪੁਲਿਸ ਤੇ ਮਿਉਂਸਪਲ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

    ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਦੇ ਪ੍ਰਸ਼ਾਸਨਕ, ਪੁਲਿਸ ਤੇ ਮਿਉਂਸਪਲ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

    ਡੇਰਾਬੱਸੀ/ਐਸ.ਏ.ਐਸ ਨਗਰ, 04 ਨਵੰਬਰ, 2024: ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬਸੀ ਵਿਖੇ ਉਪ ਮੰਡਲ ਮੈਜਿਸਟ੍ਰੇਟ, ਅਮਿਤ ਗੁਪਤਾ ਦੀ ਮੌਜੂਦਗੀ ਵਿੱਚ ਹਲਕੇ ਦੀ ਮਿਉਂਸਪਲ ਕਮੇਟੀ ਦੇ ਅਧਿਕਾਰੀਆਂ, ਡੀ.ਐਸ.ਪੀ. ਡੇਰਾਬੱਸੀ ਅਤੇ ਜ਼ੀਰਕਪੁਰ ਨਾਲ ਸ਼ਹਿਰ ਵਿਖੇ ਚਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ।    ਇਸ ਮੌਕੇ ਉਨ੍ਹਾਂ ਮੀਟਿੰਗ ਵਿੱਚ…

  • ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ 926.60 ਕਰੋੜ ਰੁਪਏ ਦੀ ਕੀਤੀ ਅਦਾਇਗੀ : ਡਿਪਟੀ ਕਮਿਸ਼ਨਰ

    ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ 926.60 ਕਰੋੜ ਰੁਪਏ ਦੀ ਕੀਤੀ ਅਦਾਇਗੀ : ਡਿਪਟੀ ਕਮਿਸ਼ਨਰ

    ਬਠਿੰਡਾ, 4 ਨਵੰਬਰ : ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ 3 ਨਵੰਬਰ ਤੱਕ 926.60 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਫੂਡ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ, ਝੋਨੇ ਦੀ ਖ਼ਰੀਦ ਅਤੇ ਲਿਫਟਿੰਗ…

  • 50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

    50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

    ਚੰਡੀਗੜ੍ਹ, 4 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ, ਪੁਲੀਸ ਸਬ-ਇੰਸਪੈਕਟਰ (ਐਸ.ਆਈ.) ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ…

  • ਐਜੂਕੇਟ ਪੰਜਾਬ ਪ੍ਰੋਜੈਕਟ ਦੇ ਸਹਿਯੋਗ ਨਾਲ ਸਰਕਾਰੀ ਸਕੂਲ ਭਾਂਗਰ ਨੇ ਜਿਲਾ ਪੱਧਰੀ ਖੇਡਾਂ ‘ ਚ ਮੱਲਾਂ ਮਾਰੀਆਂ 

    ਐਜੂਕੇਟ ਪੰਜਾਬ ਪ੍ਰੋਜੈਕਟ ਦੇ ਸਹਿਯੋਗ ਨਾਲ ਸਰਕਾਰੀ ਸਕੂਲ ਭਾਂਗਰ ਨੇ ਜਿਲਾ ਪੱਧਰੀ ਖੇਡਾਂ ‘ ਚ ਮੱਲਾਂ ਮਾਰੀਆਂ 

    ਫਿਰੋਜ਼ਪੁਰ 4 ਨਵੰਬਰ () ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਖੇਡ ਨੀਤੀ ਤਹਿਤ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼੍ਰੀਮਤੀ ਸੁਨੀਤਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼੍ਰੀ ਕੋਮਲ ਅਰੋੜਾ ਦੀ ਅਗਵਾਈ ਸਥਾਨਕ ਸ਼ਹੀਰ ਦੇ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਸਮਾਪਤ ਹੋਈਆਂ। ਖੇਡਾਂ ਦੌਰਾਨ ਪੂਰੇ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਆਪਣੇ…