Category: Punjab1

  • ਡੀ.ਏ.ਪੀ. ਖਾਦ ਦੀ ਥਾਂ ’ਤੇ ਬਦਲਵੀਆਂ ਖਾਦਾਂ ਦੀ ਵਰਤੋ ਅਤੇ ਪਰਾਲੀ ਪ੍ਰਬੰਧਨ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੇ ਪਿੰਡਾਂ ਦੇ ਦੌਰੇ

    ਡੀ.ਏ.ਪੀ. ਖਾਦ ਦੀ ਥਾਂ ’ਤੇ ਬਦਲਵੀਆਂ ਖਾਦਾਂ ਦੀ ਵਰਤੋ ਅਤੇ ਪਰਾਲੀ ਪ੍ਰਬੰਧਨ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੇ ਪਿੰਡਾਂ ਦੇ ਦੌਰੇ

    ਸ੍ਰੀ ਮੁਕਤਸਰ ਸਾਹਿਬ, 04 ਨਵੰਬਰ                 ਜ਼ਿਲ੍ਹੇ ਅੰਦਰ ਡੀ.ਏ.ਪੀ. ਖਾਦ ਦੇ ਮੱਦੇਨਜ਼ਰ ਅਤੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਤੇ ਦਿਨੀਂ ਮੁੱਖ ਖੇਤੀਬਾੜੀ ਅਫਸਰ, ਸ੍ਰੀ ਗੁਰਨਾਮ ਸਿੰਘ ਵੱਲੋ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਭੁੱਲਰ, ਛੱਤੇਆਣਾ ਅਤੇ ਕੋਟਭਾਈ ਪਿੰਡਾਂ ਦੇ ਦੋਰੇ ਕੀਤੇ…

  • ਐਸ.ਡੀ.ਐਮ. ਕਾਲਾ ਰਾਮ ਕਾਂਸਲ ਨੇ ਪਿੰਡ ਭੁਪਾਲ ਵਿਖੇ ਕਿਸਾਨ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਲਗਾਈ ਅੱਗ ਬੁਝਵਾਈ

    ਐਸ.ਡੀ.ਐਮ. ਕਾਲਾ ਰਾਮ ਕਾਂਸਲ ਨੇ ਪਿੰਡ ਭੁਪਾਲ ਵਿਖੇ ਕਿਸਾਨ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਲਗਾਈ ਅੱਗ ਬੁਝਵਾਈ

    ਮਾਨਸਾ, 04 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲੰਵਤ ਸਿੰਘ ਆਈ.ਏ.ਐਸ. ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਮੁਸਤੈਦੀ ਨਾਲ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਿੱਥੇ ਲਗਾਤਾਰ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ, ਉਥੇ ਹੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ…

  • ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਕੀਤੀ ਅਪੀਲ

    ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੀ ਕੀਤੀ ਅਪੀਲ

    ਫਿਰੋਜ਼ਪੁਰ 4 ਨਵੰਬਰ 2024………           ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ ਨੇ ਕਿਸਾਨਾਂ ਨੂੰ ਖਾਦਾਂ ਦੀ ਲੋੜ ਮੁਤਾਬਿਕ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਵਰਤੋਂ ਕਰਨ ਦੀ ਅਪੀਲ ਕੀਤੀ।             ਉਨ੍ਹਾਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਪ੍ਰਤੀਕੂਲ ਪ੍ਰਭਾਵ ਪਾਉਂਦੀ ਹੈ। ਉਨ੍ਹਾਂ ਡੀ. ਏ. ਪੀ. ਦੀ ਵਰਤੋਂ ਵੀ ਮਾਹਿਰਾਂ ਵੱਲੋਂ ਦੱਸੀ ਮਾਤਰਾ ਅਨੁਸਾਰ ਹੀ ਕਰਨ ਲਈ…

  • ਜ਼ਿਲ੍ਹੇ ਵਿੱਚ ਨਵੀਆਂ ਵੋਟਾਂ ਬਨਾਉਣ ਲਈ ਵਿਸ਼ੇਸ਼ ਪ੍ਰਬੰਧ – ਆਸ਼ਿਕਾ ਜੈਨ

    ਜ਼ਿਲ੍ਹੇ ਵਿੱਚ ਨਵੀਆਂ ਵੋਟਾਂ ਬਨਾਉਣ ਲਈ ਵਿਸ਼ੇਸ਼ ਪ੍ਰਬੰਧ – ਆਸ਼ਿਕਾ ਜੈਨ

    ਸ਼ਹਿਬਜਾਦਾ ਅਜੀਤ ਸਿੰਘ ਨਗਰ, 04 ਨਵੰਬਰ, 2024: ਜ਼ਿਲ੍ਹੇ ਵਿੱਚ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ  ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹਾ ਚੋਣ ਦਫਤਰ ਅਤੇ ਸਵੀਪ ਟੀਮ ਵੱਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਨਵੰਬਰ ਮਹੀਨੇ…

  • ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਨੰਬਰਦਾਰਾਂ, ਸਰਪੰਚਾਂ ਨਾਲ ਮੀਟਿੰਗ

    ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਨੰਬਰਦਾਰਾਂ, ਸਰਪੰਚਾਂ ਨਾਲ ਮੀਟਿੰਗ

    ਫਰੀਦਕੋਟ 4 ਨਵੰਬਰ () ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪੁਲਿਸ ਪ੍ਰਸ਼ਾਸ਼ਨ ਅਤੇ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜਿੱਥੇ ਪਿੰਡ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ, ਉੱਥੇ ਹੀ ਇਸ ਸਬੰਧੀ ਵਿੱਚ ਪਰਾਲੀ…

  • ਸਿਹਤ ਵਿਭਾਗ ਵੱਲੋਂ ਹਵਾ ਪ੍ਰਦੂਸ਼ਣ ਬਾਰੇ ਐਡਵਾਇਜ਼ਰੀ ਜਾਰੀ

    ਸਿਹਤ ਵਿਭਾਗ ਵੱਲੋਂ ਹਵਾ ਪ੍ਰਦੂਸ਼ਣ ਬਾਰੇ ਐਡਵਾਇਜ਼ਰੀ ਜਾਰੀ

    ਮਾਨਸਾ, 4 ਨਵੰਬਰ :ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਹਵਾ ਪ੍ਰਦੂਸ਼ਣ ਬਾਰੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਮੌਸਮ ਦੇ ਬਦਲਣ ਕਾਰਨ ਅਤੇ ਪ੍ਰਦੁਸ਼ਣ ਵਧਣ ਕਾਰਨ ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋ ਜਾਂਦੀ ਹੈ, ਜਿਸ ਕਾਰਨ ਸਾਹ, ਦਮਾ, ਨਜਲਾ, ਜ਼ੁਕਾਮ, ਖੰਘ ਅਤੇ ਛਾਤੀ ਰੋਗ ਦੇ ਮਰੀਜ਼ ਵੱਧਣੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਲੋਕਾਂ ਨੂੰ ਪ੍ਰਦੂਸ਼ਣ…

  • ਡੀ ਏ ਪੀ ਦੀ ਕਾਲਾਬਾਜ਼ਾਰੀ ਰੋਕਣ ਲਈ ਖਾਦਾਂ ਦੀਆਂ ਦੁਕਾਨਾਂ ਦੀ ਚੈਕਿੰਗ

    ਡੀ ਏ ਪੀ ਦੀ ਕਾਲਾਬਾਜ਼ਾਰੀ ਰੋਕਣ ਲਈ ਖਾਦਾਂ ਦੀਆਂ ਦੁਕਾਨਾਂ ਦੀ ਚੈਕਿੰਗ

    ਨਿਹਾਲ ਸਿੰਘ ਵਾਲਾ, 3 ਨਵੰਬਰ – ਹਾੜ੍ਹੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਨਿਹਾਲ ਸਿੰਘ ਵਾਲਾ ਦੇ ਖਾਦ ਦੀਆਂ ਰੀਟੇਲ ਅਤੇ ਹੋਲਸੋਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਾਦਾਂ ਦੇ ਗੋਦਾਮਾਂ ਅਤੇ ਪੀ.ਓ.ਐਸ. ਮਸ਼ੀਨਾਂ ਦੀ ਪੜ੍ਹਤਾਲ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਖਾਦ…

  • ਡੀਏਪੀ ਖਾਦ ਦੀਆਂ ਦੁਕਾਨਾਂ ਦੀ ਜਾਂਚ ਜਾਰੀ, ਕਾਲਾਬਜਾਰੀ ਨੂੰ ਰੋਕਣ ਲਈ ਸਰਕਾਰ ਹੋਈ ਗੰਭੀਰ

    ਡੀਏਪੀ ਖਾਦ ਦੀਆਂ ਦੁਕਾਨਾਂ ਦੀ ਜਾਂਚ ਜਾਰੀ, ਕਾਲਾਬਜਾਰੀ ਨੂੰ ਰੋਕਣ ਲਈ ਸਰਕਾਰ ਹੋਈ ਗੰਭੀਰ

    ਫਾਜਿ਼ਲਕਾ, 3 ਨਵੰਬਰਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡੀਏਪੀ ਖਾਦ ਦੀ ਕਿਸੇ ਵੀ ਪ੍ਰਕਾਰ ਦੀ ਕਾਲਾਬਜਾਰੀ ਨੂੰ ਰੋਕਣ ਲਈ ਸਖ਼ਤ ਮੁਹਿੰਮ ਵਿੱਢੀ ਗਈ ਹੈ। ਇਸ ਲੜੀ ਵਿਚ ਫਾਜਿਲ਼ਕਾ ਜਿਲ੍ਹੇ ਵਿਚ ਸਿਵਲ ਅਧਿਕਾਰੀਆਂ ਦੀ ਅਗਵਾਈ ਵਿਚ 4 ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇੰਨ੍ਹਾਂ ਵੱਲੋਂ ਹੁਣ ਤੱਕ 41 ਦੁਕਾਨਾਂ ਅਤੇ ਸਹਿਕਾਰੀ…

  • ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਲਈਆਂ ਮਸ਼ੀਨਾਂ ਹੋਰਨਾਂ ਕਿਸਾਨਾਂ ਨੂੰ ਵੀ ਕਿਰਾਏ ਤੇ ਦਿੱਤੀਆਂ ਜਾਣ

    ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਲਈਆਂ ਮਸ਼ੀਨਾਂ ਹੋਰਨਾਂ ਕਿਸਾਨਾਂ ਨੂੰ ਵੀ ਕਿਰਾਏ ਤੇ ਦਿੱਤੀਆਂ ਜਾਣ

    ਫਾਜਿਲ਼ਕਾ, 3 ਨਵੰਬਰਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਅਪੀਲ ਕੀਤੀ ਹੈ ਕਿ ਜਿਹੜੇ ਕਿਸਾਨਾਂ ਨੇ ਵਿਭਾਗ ਦੀ ਸਬਸਿਡੀ ਰਾਹੀਂ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਦੀ ਖਰੀਦ ਕੀਤੀ ਹੈ ਉਹ ਇਹ ਮਸ਼ੀਨਾਂ ਆਪਣੀ ਵਰਤੋਂ ਤੋਂ ਬਾਅਦ ਹੋਰ ਕਿਸਾਨਾਂ ਨੂੰ ਕਿਰਾਏ ਤੇ ਵੀ ਦੇਣ ਤਾਂ ਜੋ ਜਿਆਦਾ ਤੋਂ ਜਿਆਦਾ ਪਰਾਲੀ ਸੰਭਾਲੀ ਜਾ ਸਕੇ ਅਤੇ ਮਸ਼ੀਨਾਂ ਦੀ ਵੀ…

  • ਅਗਾਂਹਵਧੂ ਕਿਸਾਨ ਜਸਕਰਨ ਸਿੰਘ ਡੀ ਏ ਪੀ ਦੇ ਬਦਲਵੇਂ ਪ੍ਰਬੰਧ ਵਜੋਂ ਵਰਤ ਰਿਹਾ ਹੈ ਐਨ ਪੀ ਕੇ 12:32:16 

    ਅਗਾਂਹਵਧੂ ਕਿਸਾਨ ਜਸਕਰਨ ਸਿੰਘ ਡੀ ਏ ਪੀ ਦੇ ਬਦਲਵੇਂ ਪ੍ਰਬੰਧ ਵਜੋਂ ਵਰਤ ਰਿਹਾ ਹੈ ਐਨ ਪੀ ਕੇ 12:32:16 

    ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਨਵੰਬਰ, 2024:  ਜ਼ਿਲ੍ਹੇ ਦੇ ਪਿੰਡ ਪੰਨੂਆਂ ਦੇ ਅਗਾਂਹ ਵਧੂ ਕਿਸਾਨ ਜਸਕਰਨ ਸਿੰਘ ਦਾ ਕਹਿਣਾ ਹੈ ਕਿ ਕਿ ਸਾਨੂੰ ਡੀ ਏ ਪੀ ਦੀ ਘਾਟ ਨੂੰ ਬਦਲਵੇਂ ਫਾਸਫੋਰਸ ਤੱਤ ਦੀ ਮੌਜੂਦਗੀ ਵਾਲੇ ਖਾਦਾਂ ਨਾਲ ਪੂਰਾ ਕਰ ਲੈਣਾ ਚਾਹੀਦਾ ਹੈ।       ਜਸਕਰਨ ਸਿੰਘ ਨੇ ਬਲਾਕ ਖੇਤੀਬਾੜੀ ਅਫ਼ਸਰ, ਖਰੜ, ਸ਼ੁਭਕਰਨ ਸਿੰਘ ਨਾਲ…

  • ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਅੰਦਰ ਸਥਾਪਿਤ ਕੀਤੇ ਗਏ ਕੰਟਰੋਲ ਰੂਮ : ਡਿਪਟੀ ਕਮਿਸ਼ਨਰ

    ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਅੰਦਰ ਸਥਾਪਿਤ ਕੀਤੇ ਗਏ ਕੰਟਰੋਲ ਰੂਮ : ਡਿਪਟੀ ਕਮਿਸ਼ਨਰ

    ਸ੍ਰੀ ਮੁਕਤਸਰ ਸਾਹਿਬ, 03 ਨਵੰਬਰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋ ਲਗਾਤਾਰ ਯੋਗ ਉਪਰਾਲੇ ਕੀਤੇ ਜਾ ਰਹੇ ਹਨ, ਇਸ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋ ਬੀਤੇ ਦਿਨੀਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਆਨ ਲਾਈਨ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ…

  • ਮੰਡੀ ਬਰੀਵਾਲਾ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਸੈਮੀਨਾਰ ਦਾ ਆਯੋਜਨ

    ਮੰਡੀ ਬਰੀਵਾਲਾ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਸੈਮੀਨਾਰ ਦਾ ਆਯੋਜਨ

    ਸ੍ਰੀ ਮੁਕਤਸਰ ਸਾਹਿਬ, 03 ਨਵੰਬਰ ਵਿਜੀਲੈਂਸ ਵਿਭਾਗ ਵੱਲੋਂ ਮਨਾਏ ਜਾ ਰਹੇ ਭ੍ਰਿਸ਼ਟਚਾਰ ਵਿਰੋਧੀ ਸਲਾਨਾ ਜਾਗਰੂਕਤਾ ਹਫਤੇ ਅਨੁਸਾਰ ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਆਚਰਣ ਦੀ ਲੜੀ ਤਹਿਤ ਅੱਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਵਿੰਦਰ ਕੁਮਾਰ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ, ਸ. ਹਰਪਾਲ ਸਿੰਘ ਐੱਸ.ਐੱਸ.ਪੀ. ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਅਤੇ ਸ. ਗੁਰਦੇਵ ਸਿੰਘ ਭੱਲਾ ਡੀ.ਐਸ.ਪੀ. ਵਿਜੀਲੈਂਸ ਬਿਊਰੋ…

  • ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਜ਼ਿਲ੍ਹੇ ‘ਚ ਆਧੁਨਿਕ ਮਸ਼ੀਨਰੀ ਦੀ ਨਹੀਂ ਹੈ ਕੋਈ ਘਾਟ : ਡਿਪਟੀ ਕਮਿਸ਼ਨਰ 

    ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਜ਼ਿਲ੍ਹੇ ‘ਚ ਆਧੁਨਿਕ ਮਸ਼ੀਨਰੀ ਦੀ ਨਹੀਂ ਹੈ ਕੋਈ ਘਾਟ : ਡਿਪਟੀ ਕਮਿਸ਼ਨਰ 

    ਬਠਿੰਡਾ, 3 ਨਵੰਬਰ : ਪਰਾਲੀ ਪ੍ਰਬੰਧਨ ਤੇ ਇਸ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਆਧੁਨਿਕ ਮਸ਼ੀਨਰੀ ਦੀ ਕੋਈ ਘਾਟ ਨਹੀਂ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ  ਨੇ ਜ਼ਿਲ੍ਹੇ ਦੇ ਪਿੰਡ ਕੋਟਬਖਤੂ ਤੇ ਆਸ-ਪਾਸ ਦੇ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ…

  • ਤੰਦਰੁਸਤੀ ਦਾ ਸੁਨੇਹਾ ਦੇ ਰਹੀ ਸੀਐੱਮ ਦੀ ਯੋਗਸ਼ਾਲਾ

    ਤੰਦਰੁਸਤੀ ਦਾ ਸੁਨੇਹਾ ਦੇ ਰਹੀ ਸੀਐੱਮ ਦੀ ਯੋਗਸ਼ਾਲਾ

    ਫਾਜਿਲਕਾ 3 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਨਿਰੋਗਤਾ ਪ੍ਰਤੀ ਜਾਗਰੂਕ ਕਰਨ ਲਈ ਆਰੰਭੇ ਗਏ ਯਤਨਾਂ ਤਹਿਤ ‘ਸੀਐਮ ਦੀ ਯੋਗਸ਼ਾਲਾ’ ਤਹਿਤ ਜਿਲ੍ਹੇ ਅੰਦਰ ਵਿਖੇ ਵੱਖ- ਵੱਖ ਥਾਵਾਂ ‘ਤੇ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਜਾਣਕਾਰੀ ਦਿੰਦਿਆ ਜਿਲਾ ਕੋਆਰਡੀਨੇਟਰ ਰਾਧੇ ਸ਼ਾਮ ਨੇ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਅੰਦਰ 145 ਥਾਵਾਂ *ਤੇ ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਚੱਲ ਰਹੀ ਹੈ। ਉਨ੍ਹਾਂ…

  • ਬਿਨਾ ਪੱਖਪਾਤ ਹੋਵੇਗਾ ਪਿੰਡਾਂ ਦਾ ਸਰਵਪੱਖੀ ਵਿਕਾਸ- ਈ ਟੀ ਓ

    ਬਿਨਾ ਪੱਖਪਾਤ ਹੋਵੇਗਾ ਪਿੰਡਾਂ ਦਾ ਸਰਵਪੱਖੀ ਵਿਕਾਸ- ਈ ਟੀ ਓ

    ਅੰਮ੍ਰਿਤਸਰ, 3  ਨਵੰਬਰ() ਸ ਹਰਭਜਨ ਸਿੰਘ ਈ ਟੀ ਓ ਕੈਬਨਿਟ ਮੰਤਰੀ  ਪੰਜਾਬ ਨੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਪੰਚਾਂ, ਸਰਪੰਚਾਂ ਨੂੰ ਕਿਹਾ ਕਿ ਉਹ ਬਿਨਾਂ ਭੇਦਭਾਵ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਅਤੇ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦੇਣ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ। ਆਪਣੇ ਪਿੰਡਾਂ ਦੇ ਧੰਨਵਾਦੀ ਦੌਰੇ ਦੌਰਾਨ ਪਿੰਡ ਕੋਟਲਾ ਬਥੂਨਗੜ੍ਹ ਦੇ ਸਰਪੰਚ ਡਾ ਗੁਰਦੀਪ ਕੋਟਲਾ, ਨਵਾਂ ਪਿੰਡ ਦੇ ਸਰਪੰਚ ਡਾ ਸਰਬਜੀਤ ਸਿੰਘ, ਸਰਾਂ ਤਲਵੰਡੀ ਦੇ ਸਰਪੰਚ ਜਗਬੀਰ ਸਿੰਘ , ਪਰਮਜੀਤ ਸਿੰਘ ਮੈਂਬਰ ਅਤੇ ਹੋਰਨਾਂ ਨੂੰ ਸਨਮਾਨਿਤ ਕਰਨ ਪਹੁਚੇ ਕੈਬਨਿਟ ਮੰਤਰੀ ਨੇ ਵੋਟਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਿੱਟੂ ਕੋਟਲਾ, ਰਸ਼ਪਾਲ, ਦਵਿੰਦਰ ਮੰਨੂ ਸਰਪੰਚ, ਸੁਖਵਿੰਦਰ ਨਰਾਇਣਗੜ੍ਹ, ਸਤਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਆਪਣੇ ਧੰਨਵਾਦੀ ਦੌਰੇ ਦੌਰਾਨ ਲੋਕਾਂ ਨਾਲ ਵਿਚਾਰ ਸਾਝੇ ਕੀਤੇ ਤੇ ਕਿਹਾ ਕਿ ਪੰਜਾਬ ਵਿਚ ਹੁਣ ਪਿੰਡਾਂ ਦੇ ਵਿਕਾਸ ਦਾ ਖਾਖਾ ਤਿਆਰ ਹੋ ਗਿਆ ਹੈ, ਪਿੰਡਾਂ ਵਿੱਚ ਹੁਣ ਪੱਕੀਆਂ, ਗਲੀਆਂ, ਨਾਲੀਆਂ, ਸੀਵਰੇਜ, ਜਲ ਸਪਲਾਈ, ਰੋਸ਼ਨੀ, ਪੀਣ ਵਾਲਾ ਸਾਫ ਪਾਣੀ, ਗੰਦੇ ਪਾਣੀ ਦੀ ਨਿਕਾਸੀ, ਛੱਪੜਾ ਦੀ ਸਫਾਈ, ਕਮਿਊਨਿਟੀ ਸੈਂਟਰਾਂ ਦਾ ਨਿਰਮਾਣ ਤੇ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ਨੂੰ ਚੋੜਾ ਕਰਨ ਤੋ ਇਲਾਵਾ ਵੀ ਹੋਰ ਬਹੁਤ ਕੁਝ ਕਰਨ ਦੀ ਜਰੂਰਤ ਹੈ। ਪਿੰਡਾਂ ਦੇ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ, ਆਮ ਆਦਮੀ ਕਲੀਨਿਕ ਲੋਕਾਂ ਤੇ ਘਰਾਂ ਨੇੜੇ ਮਿਆਰੀ ਮੁੱਢਲੀਆਂ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ। ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਲਈ ਟ੍ਰਾਂਸਪੋਰਟ ਸੁਵਿਧਾਂ ਉਪਲੱਬਧ ਕਰਵਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰਾਂ ਚੋਣਾਂ ਵਿਚ ਲੋਕਾਂ ਨੇ ਆਪਸੀ ਭਾਈਚਾਰਕ ਤੇ ਸਦਭਾਵਨਾ ਨੂੰ ਕਾਇਮ ਰੱਖਿਆ ਹੈ, ਹੁਣ ਰਾਜਨੀਤੀ ਕਰਨ ਦਾ ਨਹੀ ਸਗੋਂ ਵਿਕਾਸ ਕਰਨ ਦਾ ਸਮਾਂ ਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀ ਹੁਣ ਜਿਹੜੇ ਵਿਕਾਸ ਦੇ ਕੰਮ ਕਰਵਾਉਣੇ ਹਨ, ਉਨ੍ਹਾਂ ਦੇ ਫੈਸਲੇ ਸਾਝੀ ਸੱਥ ਵਿਚ ਲਏ ਜਾਣਗੇ, ਸਾਡੇ ਧੰਨਵਾਦੀ ਦੌਰੇ ਦੌਰਾਨ ਲੋਕਾਂ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ ਕਿ ਕਿਹੜੇ ਕੰਮ ਪ੍ਰਮੁੱਖਤਾ ਤੇ ਕਰਵਾਏ ਜਾਣ।    ਉਨ੍ਹਾਂ ਨੇ ਕਿਹਾ ਕਿ ਹਰ ਖੇਤਰ ਵਿੱਚ ਨਵੀ ਚੁਣੀ ਗਈ ਪੰਚਾਇਤ ਨੂੰ ਬਿਨਾਂ ਭੇਦਭਾਵ ਵਿਕਾਸ ਕਰਨ ਲਈ ਫੰਡ ਉਪਲੱਬਧ ਕਰਵਾਏ ਜਾਣਗੇ, ਉਨ੍ਹਾਂ ਕਿਹਾ ਕਿ ਪੰਚਾਇਤਾਂ ਦਾ ਇਹ ਵੀ ਇਹ ਫਰਜ਼ ਹੈ ਕਿ ਉਹ ਰਾਜਨੀਤੀ ਤੋ ਉੱਪਰ ਉੱਠ ਕੇ ਬਿਨਾ ਕਿਸੇ ਪੱਖਪਾਤ ਤੋਂ ਪਿੰਡਾਂ ਦੇ ਵਿਕਾਸ ਕਰਵਾਉਣ।

  • ਕਿਸਾਨ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ-ਡਿਪਟੀ ਕਮਿਸ਼ਨਰ

    ਕਿਸਾਨ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ-ਡਿਪਟੀ ਕਮਿਸ਼ਨਰ

    ਅੰਮ੍ਰਿਤਸਰ 3 ਨਵੰਬਰ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਬਲਾਕ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।ਉਨ੍ਹਾਂ ਕਿਹਾ…

  • ਆਪਣੀ ਅੰਦਰੂਨੀ ਸ਼ਕਤੀ ਨੂੰ ਪਹਿਚਾਣ ਕੇ ਨੌਜਵਾਨ ਵਿਦਿਆਰਥੀ ਲਾ ਸਕਦੇ ਨੇ ਅੰਬਰਾਂ ਵਿੱਚ ਉਡਾਰੀਆਂ – ਰਾਜ ਲਾਲੀ ਗਿੱਲ

    ਆਪਣੀ ਅੰਦਰੂਨੀ ਸ਼ਕਤੀ ਨੂੰ ਪਹਿਚਾਣ ਕੇ ਨੌਜਵਾਨ ਵਿਦਿਆਰਥੀ ਲਾ ਸਕਦੇ ਨੇ ਅੰਬਰਾਂ ਵਿੱਚ ਉਡਾਰੀਆਂ – ਰਾਜ ਲਾਲੀ ਗਿੱਲ

    ਮੋਹਾਲੀ ,(     ) 3 ਨਵੰਬਰ:  ਕੋਈ ਮੁਸ਼ਕਿਲ ਅਜਿਹੀ ਨਹੀਂ ਹੁੰਦੀ ਜਿਸ ਦਾ ਹੱਲ ਨਾ ਹੋਵੇ । ਮੁਸ਼ਕਿਲ ਸਮਾਂ ਤੇ ਗੁੰਜਲਦਾਰ ਸਥਿਤੀ ਇਨਸਾਨ ਨੂੰ ਮਜਬੂਤ ਬਣਾਉਂਦੀ ਹੈ । ਆਪਣੇ ਆਪ ਨੂੰ ਮਜਬੂਤ ਬਣਾਉਣ ਲਈ ਕਿਤੇ ਕਿਸੇ ਕੋਲ ਜਾਣ ਦੀ ਲੋੜ ਨਹੀਂ ਸਗੋਂ ਜਰੂਰਤ ਹੈ ਆਪਣੀ ਅੰਦਰੂਨੀ ਸ਼ਕਤੀ ਨੂੰ ਪਹਿਚਾਨਣ ਦੀ । ਆਪਣੀ ਅੰਦਰੂਨੀ ਸ਼ਕਤੀ ਪਹਿਚਾਣ ਕੇ ਹੀ  ਨੌਜਵਾਨ…

  • ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਆਪਣੀ ਮੌਜੂਦਗੀ ਵਿੱਚ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਵਾਇਆ

    ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਆਪਣੀ ਮੌਜੂਦਗੀ ਵਿੱਚ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਵਾਇਆ

    ਮਾਨਸਾ, 03 ਨਵੰਬਰ:  ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਐਸ ਐਸ ਪੀ ਡਾ. ਭਾਗੀਰਥ ਸਿੰਘ ਮੀਨਾ ਵੱਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਖੇਤਾਂ ਵਿੱਚ ਲੱਗੀ ਅੱਗ ਨੂੰ ਆਪਣੀ ਮੌਜੂਦਗੀ ਵਿੱਚ ਫਾਇਰ ਬਿਰਗੇਡ, ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਦੇ ਸਹਿਯੋਗ ਨਾਲ ਬੁਝਵਾਇਆ…

  • ਬੁਢਲਾਡਾ ਵਿਖੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀਬਖਸ਼-ਵਿਧਾਇਕ ਬੁੱਧ ਰਾਮ

    ਬੁਢਲਾਡਾ ਵਿਖੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਤਸੱਲੀਬਖਸ਼-ਵਿਧਾਇਕ ਬੁੱਧ ਰਾਮ

    ਬੁਢਲਾਡਾ/ਮਾਨਸਾ, 03 ਨਵੰਬਰ:    ਕਿਸਾਨਾਂ ਦੀ ਮਿਹਨਤ ਨਾਲ ਪਾਲੀ ਹੋਈ ਝੋਨੇ ਦੀ ਫਸਲ ਦੀ ਖ਼ਰੀਦ ਅਤੇ ਸਟੋਰ ਕਰਨ ਸਬੰਧੀ ਕਿਸੇ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਕੀਤਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬੁਢਲਾਡਾ ਵਿਚ ਤਿੰਨ ਮਾਰਕੀਟ…

  • ਜ਼ਿਲ੍ਹਾ ਮੈਜਿਸਟਰੇਟ ਨੇ ਪੀ ਸੀ ਐਸ ਪੱਧਰ ਦੇ ਅਧਿਕਾਰੀਆਂ ਨੂੰ ਵੀ ਜਾਰੀ ਕੀਤੇ ਕਾਰਨ ਦੱਸੋ ਨੋਟਿਸ

    ਜ਼ਿਲ੍ਹਾ ਮੈਜਿਸਟਰੇਟ ਨੇ ਪੀ ਸੀ ਐਸ ਪੱਧਰ ਦੇ ਅਧਿਕਾਰੀਆਂ ਨੂੰ ਵੀ ਜਾਰੀ ਕੀਤੇ ਕਾਰਨ ਦੱਸੋ ਨੋਟਿਸ

    ਮੋਗਾ, 3 ਨਵੰਬਰ (000) – ਜ਼ਿਲ੍ਹਾ ਮੋਗਾ ਵਿੱਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਬਹੁਤ ਹੀ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਇਸ ਦਿਸ਼ਾ ਵਿੱਚ ਜ਼ੀਰੋ ਟੌਲਰੈਂਸ ਦੀ ਨੀਤੀ ਉੱਤੇ ਕਾਇਮ ਰਹਿੰਦਿਆਂ ਜਿੱਥੇ ਨੋਡਲ ਅਫ਼ਸਰਾਂ, ਕਲੱਸਟਰ ਅਫ਼ਸਰਾਂ ਅਤੇ ਐਸ ਐਚ ਓ ਪੱਧਰ ਦੇ ਅਧਿਕਾਰੀਆਂ ਨੂੰ…