Category: Punjab1
-

ਡਿਪਟੀ ਕਮਿਸ਼ਨਰ, ਡੀਆਈਜੀ ਤੇ ਐਸਐਸਪੀ ਨੇ ਦਿੱਤੀਆਂ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ
ਬਠਿੰਡਾ, 30 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਡੀਆਈਜੀ ਬਠਿੰਡਾ ਰੇਂਜ ਸ. ਹਰਚਰਨ ਸਿੰਘ ਭੁੱਲਰ ਅਤੇ ਜ਼ਿਲਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਜਿੱਥੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਉੱਥੇ ਹੀ ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਅਤੇ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਆਪਸੀ ਭਾਈਚਾਰੇ…
-

ਭ੍ਰਿਸ਼ਟਾਚਾਰ ਦੇਸ਼ ਦੀ ਤਰੱਕੀ ਵਿੱਚ ਸਭ ਤੋਂ ਵੱਡੀ ਰੁਕਾਵਟਹੈ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ
ਮਾਨਸਾ, 30 ਅਕਤੂਬਰ :‘ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ’ ਦੇ ਬੈਨਰ ਹੇਠ ਵਿਜੀਲੈਂਸ ਬਿਊਰੋ ਵੱਲੋਂ 28 ਅਕਤੂਬਰ 2024 ਤੋਂ 03 ਨਵੰਬਰ 2024 ਤੱਕ ਮਨਾਏ ਜਾ ਰਹੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤੇ ਤਹਿਤ ਅੱਜ ਸਥਾਨਕ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਵੱਲੋਂ ਮੁੱਖ…
-

ਡੀ ਏ ਪੀ ਖਾਦ ਦੀ ਬਦਲ ਵਜੋਂ ਕਿਸਾਨ ਖਾਦ ਜਾਂ ਟ੍ਰਿਪਲ ਸੁਪਰ ਫਾਸਫੇਟ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ : ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ: 30 ਅਕਤੂਬਰ 2024 :ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਅੱਜ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਟੀਮਾਂ ਵੱਲੋਂ ਬਲਾਕ ਜੈਤੋ,ਕੋਟਕਪੂਰਾ ਅਤੇ ਫ਼ਰੀਦਕੋਟ ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ…
-

10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 29 ਅਕਤੂਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ ਦੇ ਇੰਸਪੈਕਟਰ ਜਤਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਇਸੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ, ਕਪੂਰਥਲਾ ਵਿਖੇ ਸੇਵਾਦਾਰ (ਹੁਣ ਕਲਰਕ) ਵਜੋਂ ਤਾਇਨਾਤ ਸਹਿ ਮੁਲਜ਼ਮ ਸੰਜੀਵ ਮਲਹੋਤਰਾ ਨੂੰ 10,000 ਰੁਪਏ ਰਿਸ਼ਵਤ ਲੈਣ ਅਤੇ ਹੋਰ 20,000 ਰੁਪਏ ਰਿਸ਼ਵਤ ਮੰਗਣ…
-

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ
ਚੰਡੀਗੜ੍ਹ, 29 ਅਕਤੂਬਰ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ। ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਿਬਿਨ ਸੀ. ਨੇ ਦੱਸਿਆ ਕਿ 29 ਅਕਤੂਬਰ, 2024 ਨੂੰ…
-

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਖ-ਵੱਖ ਸਨਸਨੀਖੇਜ ਕਤਲ ਕੇਸਾਂ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 29 ਅਕਤੂਬਰ: ਸੰਗਠਿਤ ਅਪਰਾਧ ਵਿਰੁੱਧ ਅਹਿਮ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਉੱਤਰ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਲਖਨਊ ਤੋਂ ਵਿਦੇਸ਼ੀ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਦੋ ਬਦਨਾਮ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਸ਼ੂਟਰ ਪੰਜਾਬ ਵਿੱਚ ਵੱਖ-ਵੱਖ ਸਨਸਨੀਖੇਜ਼ ਕਤਲ ਕੇਸਾਂ ਵਿੱਚ ਲੋੜੀਂਦੇ ਸਨ। ਇਹ ਜਾਣਕਾਰੀ ਅੱਜ…
-

ਗੁਰਬਖਸ਼ ਸਿੰਘ ਤੇ ਉਸਦਾ ਭਤੀਜਾ ਗੁਰਮੀਤ ਸਿੰਘ ਪਰਾਲੀ ਨੂੰ ਜਲਾਏ ਬਿਨ੍ਹਾਂ ਕਰ ਰਹੇ 165 ਏਕੜ ਦੀ ਖੇਤੀ
ਮੋਗਾ, 29 ਅਕਤੂਬਰ (000) –ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਨ ਅਤੇ ਖੇਤ ਦੀ ਮਿੱਟੀ ਉੱਪਰ ਵੀ ਪੈਂਦਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਦੀ ਸਹਾਇਤਾ ਨਾਲ ਪਿੰਡ ਖੋਸਾ ਜਲਾਲ ਦਾ ਗੁਰਬਖਸ਼ ਸਿੰਘ ਅਤੇ ਉਹਨਾਂ ਦਾ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬਿਰਧ ਆਸ਼ਰਮ ਮੋਗਾ ਵਿਖੇ ਬਜੁਰਗਾਂ ਲਈ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ
ਮੋਗਾ, 29 ਅਕਤੂਬਰ (000) – ਬਿਰਧ ਆਸ਼ਰਮ ਇੱਕ ਆਸ ਆਸ਼ਰਮ ਸੇਵਾ ਸੋਸਾਇਟੀ ਰੌਲੀ ਰੋਡ, ਮੋਗਾ ਵਿਖੇ ਮਾਨਯੋਗ ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਸਿਹਤ ਵਿਭਾਗ ਮੋਗਾ ਦੇ ਸਹਿਯੋਗ ਨਾਲ ਬਜੁਰਗਾਂ ਲਈ ਮੈਡੀਕਲ ਕੈਂਪ ਲਗਾਇਆ ਗਿਆ । ਇਸ ਮੌਕੇ ਡਾ. ਮਨਿੰਦਰਜੀਤ…
-

ਪਰਮਲ ਝੋਨੇ ਦੀ ਖਰੀਦ ਦਾ ਆਂਕੜਾ ਪਿੱਛਲੇ ਸਾਲ ਦੇ ਇਸੇ ਦਿਨ ਤੋਂ ਅੱਗੇ ਨਿਕਲਿਆ
ਫਾਜ਼ਿਲਕਾ, 29 ਅਕਤੂਬਰਫਾਜ਼ਿਲਕਾ ਜ਼ਿਲ੍ਹੇ ਵਿਚ ਬੀਤੀ ਸ਼ਾਮ ਤੱਕ ਪਰਮਲ ਝੋਨੇ ਦੀ ਖਰੀਦ ਦਾ ਆਂਕੜਾ ਪਿੱਛਲੇ ਸਾਲ ਇਸੇ ਦਿਨ ਤੱਕ ਦੇ ਆਂਕੜੇ ਤੋਂ ਅੱਗੇ ਨਿੱਕਲ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਸੁਲੋਧ ਬਿਸ਼ਨੋਈ ਨੇ ਦਿੱਤੀ ਹੈ।ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ ਕਿ ਪਿੱਛਲੇ ਸਾਲ 28 ਅਕਤੂਬਰ 2023 ਵਾਲੇ ਦਿਨ ਤੱਕ ਜ਼ਿਲ੍ਹੇ ਵਿਚ 124335 ਮੀਟ੍ਰਿਕ ਟਨ…
-

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫਾਜਿਲਕਾ 29 ਅਕਤੂਬਰਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਦਸੰਬਰ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜਿਲਕਾ ਵਿੱਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ…
-

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਲਗਾਇਆ ਜਾਗਰੂਕਤਾ ਕੈਂਪ
ਮਾਨਸਾ, 29 ਅਕਤੂਬਰ :ਡਿਪਟੀ ਡਾਇਰੈਕਟਰ (ਸਿਖਲਾਈ ) ਡਾ. ਗੁਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਨੋਰਥ ਬੱਚਿਆਂ ਨੂੰ ਪਰਾਲੀ ਦੇ ਧੂੰਏ ਨਾਲ ਵਾਤਾਰਵਣ ਅਤੇ ਜੀਵਾਂ ਨੂੰ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕਰਨਾ ਸੀ।ਕੈਂਪ ਦੌਰਾਨ…
-

ਜ਼ਿਲ੍ਹੇ ਦੇ ਕਿਸਾਨਾਂ ਨੂੰ 266 ਕਰੋੜ ਰੁਪਏ ਦੀ ਹੋਈ ਅਦਾਇਗੀ-ਡਿਪਟੀ ਕਮਿਸ਼ਨਰ
ਮਾਨਸਾ, 29 ਅਕਤੂਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ ਮਿਹਨਤ ਨਾਲ ਤਿਆਰ ਕੀਤੀ ਫਸਲ ਦਾ ਇੱਕ-ਇੱਕ ਦਾਣਾ ਮੰਡੀਆਂ ਵਿੱਚੋਂ ਚੁੱਕਿਆ ਜਾਵੇਗਾ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਬਦਲੇ ਅਦਾਇਗੀ ਵੀ ਨਿਰਧਾਰਿਤ ਸਮੇਂ ਅੰਦਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਲ੍ਹੇ ਦੀਆਂ ਮੰਡੀਆਂ ਅੰਦਰ ਝੋਨੇ ਦੀ ਖਰੀਦ ਦਾ ਕੰਮ ਸੁਚੱਜੇ ਢੰਗ ਨਾਲ…
-

ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰ
ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ : ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਾਰਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਅਸੀਂ ਸਾਰੇ ਰਲ-ਮਿਲ ਕੇ ਹੀ ਭ੍ਰਿਸ਼ਟਾਚਾਰ ਜਿਹੀ ਭਿਆਨਕ ਸਮੱਸਿਆ ਤੋਂ ਨਿਜ਼ਾਤ ਪਾ ਸਕਦੇ ਹਾਂ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਨੇ ਅੱਜ ਇੱਥੇ ਬਾਵਾ ਨਿਹਾਲ ਸਿੰਘ ਕਾਲਜ ਵਿਖੇ ਕਰਵਾਏ ਗਏ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ…
-

1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ, 29 ਅਕਤੂਬਰ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ…
-

ਤੰਬਾਕੂਨੋਸ਼ੀ ਐਕਟ ਦੀ ਉਲੰਘਣਾ ਕਰਨ ਵਾਲੇਵਿਅਕਤੀਆਂ ਦੇ ਕੱਟੇ ਚਲਾਨ
ਮਾਨਸਾ, 29 ਅਕਤੂਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਹੈਲਥ ਸੁਪਰਵਾਈਜ਼ਰ ਅਸ਼ਵਨੀ ਕੁਮਾਰ ਵੱਲੋਂ ਤੰਬਾਕੂ ਕੰਟਰੋਲ ਐਕਟ 2003 ਦੀ ਉਲੰਘਣਾ ਕਰਨ ਵਾਲੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਵਾਲੇ 10 ਵਿਅਕਤੀਆਂ ਨੂੰ ਨਗਦ ਜੁਰਮਾਨਾ ਕਰਕੇ ਚਲਾਨ ਕੱਟੇ ਗਏ। ਇਸ ਮੌਕੇ ਲੋਕਾਂ…
-

ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ : ਡਿਪਟੀ ਕਮਿਸ਼ਨਰ
ਬਠਿੰਡਾ, 29 ਅਕਤੂਬਰ : ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸੇ ਲੜੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜ਼ਿਲ੍ਹੇ ਭਰ ਵਿੱਚ 3 ਨਵੰਬਰ ਤੱਕ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ…
-

ਪਿਛਲੇ ਦੋ ਸਾਲਾਂ ਤੋਂ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਅਰਜੀਆਂ ਦੀ ਮੰਗ*
ਬਠਿੰਡਾ 29 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਬਣਾਏ ਗਏ ਮਾਨਤਾ ਪ੍ਰਾਪਤ ਕਲੱਬਾਂ ਜਿਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਬੰਧੀ ਕੀਤੀਆਂ ਗਈਆਂ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਹਨ, ਨੂੰ…
-

ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਪੰਚਾਇਤੀ ਜਮੀਨਾਂ ਉਪਲਬਧ : ਡਿਪਟੀ ਕਮਿਸ਼ਨਰ
ਬਠਿੰਡਾ, 29 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਇਸ ਦੇ ਨਿਪਟਾਰੇ ਲਈ ਪੰਚਾਇਤੀ ਜ਼ਮੀਨਾਂ ਉਪਲਬਧ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਬਠਿੰਡਾ ਅਧੀਨ ਪੈਂਦੇ ਪਿੰਡ ਝੂੰਬਾ ‘ਚ 15 ਏਕੜ, ਜੋਧਪੁਰ ਰੁਮਾਣਾ ਵਿੱਚ 20…
-

ਪੀ ਐਨ ਬੀ ਮੋਹਾਲੀ ਡਵੀਜ਼ਨ ਨੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ
ਐਸ.ਏ.ਐਸ.ਨਗਰ, 29 ਅਕਤੂਬਰ, 2024: ਕੇਂਦਰੀ ਵਿਜੀਲੈਂਸ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੈਸ਼ਨਲ ਬੈਂਕ ਫੇਜ਼-2, ਮੋਹਾਲੀ ਦੇ ਡਿਵੀਜ਼ਨਲ ਦਫ਼ਤਰ ਮੋਹਾਲੀ ਵੱਲੋਂ 28 ਅਕਤੂਬਰ 2024 ਤੋਂ 02 ਨਵੰਬਰ ਤੱਕ ਮੋਹਾਲੀ ਦੇ ਮੰਡਲ ਮੁਖੀ ਸ੍ਰੀ ਪੰਕਜ ਆਨੰਦ ਦੀ ਅਗਵਾਈ ਹੇਠ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਹਫ਼ਤੇ ਦੀ ਸ਼ੁਰੂਆਤ ਵਜੋਂ ਮੰਡਲ ਮੁਖੀ ਸ੍ਰੀ ਪੰਕਜ…
-

ਜ਼ਿਲ੍ਹੇ ਦੇ ਹਜ਼ਾਰਾਂ ਲੋਕਾਂ ਨੂੰ ਰੋਜ਼ਾਨਾ ਸੀ.ਐਮ.ਦੀ ਯੋਗਸ਼ਾਲਾ ਦਾ ਮਿਲ ਰਿਹਾ ਲਾਭ
ਐੱਸ.ਏ.ਐੱਸ. ਨਗਰ, 29 ਅਕਤੂਬਰ, 2024:ਸੀ.ਐਮ.ਦੀ ਯੋਗਸ਼ਾਲਾ ਦਾ ਮਕਸਦ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣਾ ਅਤੇ ਜੀਵਨ ਨੂੰ ਖੁਸ਼ਹਾਲ ਬਣਾਉਣਾ ਹੈ। ਇਸੇ ਲੜੀ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਮੁੱਖ ਮੰਤਰੀ ਦੀ ਯੋਗਸ਼ਾਲਾ ਤੋਂ ਲਾਭ ਉਠਾ ਰਹੇ ਹਨ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਵਿੱਚ…