Category: Punjab1
-

ਪਰਾਲੀ ਪ੍ਰਬੰਧਨ ਲਈ ਜਿਲ੍ਹੇ ਦੇ ਪਿੰਡਾਂ ਵਿੱਚ ਹੋਇਆ ਗ੍ਰਾਮ ਸਭਾਵਾਂ ਦਾ ਆਯੋਜਨ -ਡੀ ਸੀ
ਫਰੀਦਕੋਟ, 29 ਅਕਤੂਬਰ 2024 ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਵੱਡੀ ਪੱਧਰ ਤੇ ਜਿਲ੍ਹਾ ਵਾਸੀਆਂ, ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੇ ਵਿੱਚ ਪਰਾਲੀ ਪ੍ਰਬੰਧਨ ਲਈ ਸਰਪੰਚਾਂ ,ਪੰਚਾਂ ਆਮ ਲੋਕਾਂ ਤੇ ਕਿਸਾਨਾਂ ਦੀ ਸਮੂਲੀਅਤ ਨੂੰ ਵੱਧ ਤੋਂ ਵੱਧ…
-

ਜ਼ਿਲ੍ਹਾ ਚੋਣ ਅਫਸਰ ਵੱਲੋਂ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਅਕਤੂਬਰ: ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ.ਨਗਰ ਵੱਲੋਂ ਯੋਗਤਾ ਮਿਤੀ 01.01.2025 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸਬੰਧੀ ਅੱਜ ਜ਼ਿਲ੍ਹੇ ਦੀ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਮਿਤੀ 29/10/2024 ਨੂੰ ਸਬੰਧਤ ਬੂਥ ਲੈਵਲ ਅਫ਼ਸਰਾਂ,…
-

ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਨੇ ਖੇਡ ਅਫਸਰ ਅਤੇ ਕੋਚਿੰਜ਼ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਫਰੀਦਕੋਟ 29 ਅਕਤੂਬਰ () ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਵੱਲੋਂ ਵੱਖ ਵੱਖ ਗਰਾਊਂਡ, ਸਟੇਡੀਅਮ ਦੀ ਰਿਪੇਅਰ ਅਤੇ ਨਵੇਂ ਕੋਚਿੰਗ ਸੈਂਟਰ ਲਈ ਯੋਜਨਾ ਬਣਾਉਣ ਲਈ ਜਿਲ੍ਹਾ ਖੇਡ ਅਫਸਰ ਅਤੇ ਜਿਲ੍ਹੇ ਦੇ ਵੱਖ ਵੱਖ ਖੇਡ ਕੋਚਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਚੇਅਰਮੈਨ ਸ. ਢਿੱਲਵਾਂ ਨੇ ਜਿਲ੍ਹਾ ਖੇਡ ਅਫਸਰ ਕੋਲੋ ਗਰਾਊਂਡਾਂ, ਸਟੇਡੀਅਮ ਦੀ ਰਿਪੇਅਰ…
-

ਵੋਟਰ ਸੂਚੀਆਂ ਦੀ ਹੋਈ ਮੁੱਢਲੀ ਪ੍ਰਕਾਸ਼ਨਾ
ਮਾਨਸਾ, 29 ਅਕਤੂਬਰ :ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਜਾਰੀ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਯੋਗਤਾ ਮਿਤੀ 01 ਜਨਵਰੀ 2025 ਦੇ ਆਧਾਰਤ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਅੱਜ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜਿਲ੍ਹਾ ਚੋਣ ਅਫਸਰ ਮਾਨਸਾ ਸ਼੍ਰੀ ਨਿਰਮਲ ਓਸੇਪਚਨ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਯੋਗਤਾ ਮਿਤੀ…
-

ਕੈਬਨਿਟ ਮੰਤਰੀ ਈ.ਟੀ.ਓ. ਨੇ ਜਲਾਲਉਸਮਾਂ ਮੰਡੀ ਦਾ ਕੀਤਾ ਦੌਰਾ
ਅੰਮ੍ਰਿਤਸਰ, 28 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਕਾਫ਼ੀ ਤੇਜੀ ਆਈ ਹੈ ਅਤੇ ਸਰਕਾਰ ਵਚਨਬੱਧ ਹੈ ਕਿ ਕਿਸਾਨਾਂ ਦਾ ਝੋਨੇ ਦਾ ਇਕ ਇਕ ਦਾਣਾ ਖਰੀਦ ਕਰੇਗੀ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਕੈਬਨਿਟ ਮੰਤਰੀ ਸ: ਹਰਭਜਨ…
-

ਪੰਜਾਬ ਪੁਲਿਸ ਵੱਲੋਂ 105 ਕਿਲੋ ਹੈਰੋਇਨ ਬਰਾਮਦੀ ਮਾਮਲੇ ਦੀ ਜਾਂਚ ਦੌਰਾਨ 6 ਕਿਲੋ ਹੈਰੋਇਨ ਸਮੇਤ ਇੱਕ ਹੋਰ ਮੁਲਜ਼ਮ ਗ੍ਰਿਫਤਾਰ; ਹੁਣ ਤੱਕ ਕੁੱਲ ਬਰਾਮਦੀ 111 ਕਿਲੋ ਹੋਈ
ਚੰਡੀਗੜ੍ਹ/ਅੰਮ੍ਰਿਤਸਰ, 28 ਅਕਤੂਬਰ: ਪੰਜਾਬ ਪੁਲਿਸ ਨੇ 105 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਇੱਕ ਹੋਰ ਸਾਥੀ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਇਸ ਮਾਮਲੇ ‘ਚ ਹੁਣ ਤੱਕ ਹੈਰੋਇਨ ਦੀ ਕੁੱਲ ਬਰਾਮਦਗੀ 111 ਕਿਲੋ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ…
-

ਸੌਂਦ ਵੱਲੋਂ ਕਿਰਤੀ ਕਾਮਿਆਂ ਦੀਆਂ ਭਲਾਈ ਸਕੀਮਾਂ ਦੇ ਲੰਬਿਤ ਕੇਸਾਂ ਦਾ ਨਿਪਟਾਰਾ 30 ਨਵੰਬਰ ਤੱਕ ਕਰਨ ਦੇ ਹੁਕਮ
ਚੰਡੀਗੜ੍ਹ, 28 ਅਕਤੂਬਰ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਰਤੀ ਕਾਮਿਆਂ ਦੇ ਰਜਿਸਟ੍ਰੇਸ਼ਨ/ਨਵੀਨੀਕਰਨ/ਪ੍ਰਵਾਨਗੀ ਸਬੰਧੀ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਉੱਤੇ ਕੀਤਾ ਜਾਵੇ। ਮੁਹਾਲੀ ਦੇ ਕਿਰਤ ਭਵਨ ਵਿਖੇ ਪੰਜਾਬ ਲੇਬਰ ਵੈਲਫੇਅਰ ਬੋਰਡ ਅਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ ਅਧਿਕਾਰੀਆਂ ਨਾਲ ਵਿਭਾਗ…
-

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬੇ ਚੋਂ ਚੌਲਾ ਦੀ ਤੇਜੀ ਨਾਲ ਚੁਕਾਈ ਯਕੀਨੀ ਬਨਾਉਣ ਲਈ ਰਾਜਪਾਲ ਤੋਂ ਦਖਲ ਦੀ ਕੀਤੀ ਮੰਗ
ਚੰਡੀਗੜ੍ਹ, 28 ਅਕਤੂਬਰ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਮੰਗ ਪੱਤਰ ਸੌਂਪ ਕੇ ਕੇਂਦਰ ਵੱਲੋਂ ਪੰਜਾਬ ਵਿੱਚੋਂ ਚੌਲਾਂ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਂਦੇ ਜਾਣ ਨੂੰ ਯਕੀਨੀ ਬਨਾਉਣ ਲਈ ਦਖਲ ਦੇਣ ਦੀ ਅਪੀਲ ਕੀਤੀ। ਇਸ ਉਪਰੰਤ…
-

ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰੀ ਇਲਾਕਿਆਂ ਦੇ ਵਿਕਾਸ ਲਈ ਵੱਡੀਆਂ ਪਹਿਲਕਦਮੀਆਂ
ਨਵੀਂ ਦਿੱਲੀ/ਚੰਡੀਗੜ੍ਹ, 28 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਦੇ ਆਪਣੇ ਹਮਰੁਤਬਾ ਨਾਲ ਸੂਬੇ ਦੇ ਨਗਰ ਨਿਗਮ ਵਾਲੇ ਸ਼ਹਿਰਾਂ ਨੂੰ ਨਵੀਂ ਦਿੱਖ ਦੇਣ ਲਈ ਮੀਟਿੰਗ ਕੀਤੀ। ਇਹ ਮੀਟਿੰਗ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੇ ਦਿੱਲੀ ਸਰਕਾਰ ਨਾਲ ਗਿਆਨ ਦੇ ਅਦਾਨ-ਪਦਾਨ ਸਬੰਧੀ ਸਮਝੌਤੇ ਤਹਿਤ ਕੀਤੀ ਗਈ ਸੀ ਅਤੇ…
-

59 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 28 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਭਾਈਵਾਲਾਂ ਭਾਵ ਕਿਸਾਨਾਂ, ਆੜ੍ਹਤੀਆਂ, ਮਿੱਲਰਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਸਮਾਂਬੱਧ ਢੰਗ ਨਾਲ…
-

ਸ਼ਿਕਾਇਤਾਂ ਦਾ ਨਿਰਪੱਖ, ਪਾਰਦਰਸ਼ੀ, ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ: ਵਿਜੀਲੈਂਸ ਬਿਊਰੋ ਚੀਫ਼ ਵੱਲੋਂ ਮੁਲਾਜ਼ਮਾਂ ਨੂੰ ਨਿਰਦੇਸ਼
ਚੰਡੀਗੜ੍ਹ, 28 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਸ੍ਰੀ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ ਫ਼ੀਲਡ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।ਉਹਨਾਂ ਨੇ ਅੱਜ ਵਿਜੀਲੈਂਸ ਬਿਊਰੋ ਭਵਨ ਐਸ.ਏ.ਐਸ. ਨਗਰ ਵਿਖੇ…
-

ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 28 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ…
-

ਪ੍ਰਿੰਸੀਪਲ ਸਕੱਤਰ ਐਨਆਰਆਈ ਨੇ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
ਬਠਿੰਡਾ, 28 ਅਕਤੂਬਰ : ਪ੍ਰਿੰਸੀਪਲ ਸਕੱਤਰ ਐੱਨਆਰਆਈ ਸ਼੍ਰੀ ਦਲੀਪ ਕੁਮਾਰ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਪ੍ਰਬੰਧਾਂ ਤੋਂ ਇਲਾਵਾ ਹੋ ਰਹੀ ਲਿਫਟਿੰਗ ਦੇ ਮੱਦੇਨਜ਼ਰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅਧਿਕਾਰੀਆ ਨਾਲ ਸਮੀਖਿਆ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਉਨ੍ਹਾਂ ਨੂੰ…
-

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਫਲ ਤੇ ਮਿਠਾਈਆਂ ਵੰਡ ਕੇ ਕੀਤੀ ਦੀਵਾਲੀ ਦੀ ਖੁਸ਼ੀ ਸਾਂਝੀ
ਬਠਿੰਡਾ, 28 ਅਕਤੂਬਰ : ਡਿਪਟੀ ਕਮਿਸ਼ਨਰ ਤੇ ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਰੈਡ ਕਰਾਸ ਸੁਸਾਇਟੀ ਵੱਲੋਂ ਸ਼ੋਸ਼ਲ ਵਰਕਰ ਸ਼੍ਰੀ ਕਮਲਜੀਤ ਸਿੰਘ ਮਹਿਤਾ ਦੇ ਸਹਿਯੋਗ ਨਾਲ ਰੈਡ ਕਰਾਸ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਮਹੰਤ ਗੁਰਬੰਤਾ ਦਾਸ ਸਕੂਲ ਫਾਰ ਸਪੈਸ਼ਲੀ ਏਬਲਡ ਸਕੂਲ ਦੇ ਬੱਚਿਆਂ ਦੀਵਾਲੀ ਦੀ ਖੁਸ਼ੀ ਸਾਂਝੀ ਕੀਤੀ ਗਈ। ਇਸ…
-

ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 128855 ਮੀਟਰਕ ਟਨ ਝੋਨੇਦੀ ਖਰੀਦ-ਡਿਪਟੀ ਕਮਿਸ਼ਨਰ
ਮਾਨਸਾ, 28 ਅਕਤੂਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 1 ਲੱਖ 76 ਹਜ਼ਾਰ 855 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1 ਲੱਖ 28 ਹਜ਼ਾਰ 855 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ…
-

ਡਿਪਟੀ ਕਮਿਸ਼ਨਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਠਾਈਆਂ ਤੇ ਬੇਕਰੀ ਸਮਾਨ ਚ ਭੋਜਨ ਸੁਰੱਖਿਆ ਮਿਆਰਾਂ ਦੀ ਪਾਲਣਾ ਦੀ ਸਮੀਖਿਆ
ਐਸ.ਏ.ਐਸ.ਨਗਰ, 28 ਅਕਤੂਬਰ, 2024:ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਠਾਈਆਂ ਵਿਚ ਮਿਲਾਵਟਖੋਰੀ ‘ਤੇ ਨਜ਼ਰ ਰੱਖਣ ਅਤੇ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ ਵੱਲੋਂ ਨਿਰਧਾਰਤ ਮਿਆਰਾਂ ਦੀ ਮਿਠਾਈ/ਬੇਕਰੀ ਦਾ ਸਮਾਨ ਬਣਾਉਣ ਵਿੱਚ ਪਾਲਣਾ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਆਪਣੇ ਦਫ਼ਤਰ ਵਿਖੇ ਫੂਡ ਸੇਫਟੀ ਵਿੰਗ ਦੀ ਪ੍ਰਗਤੀ ਦਾ ਜਾਇਜ਼ਾ ਲਿਆ। …
-

ਦੀਵਾਲੀ ਮੌਕੇ ਸਿਹਤ ਵਿਭਾਗ ਵੱਲੋਂ ਮਿਠਾਈ ਵਿਕਰੇਤਾਵਾਂ ਤੇ ਰੱਖੀ ਜਾ ਰਹੀ ਹੈ ਖਾਸ ਨਜ਼ਰ: ਡਾ ਚੰਦਰ ਸ਼ੇਖਰ ਸਿਵਲ ਸਰਜਨ
ਫਾਜ਼ਿਲਕਾ, 28 ਅਕਤੂਬਰ ਡਾ ਚੰਦਰ ਸ਼ੇਖਰ ਸਿਵਲ ਸਰਜਨ ਸ਼੍ਰੀ ਫਾਜ਼ਿਲਕਾ ਵਲੋਂ ਜਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਤੰਦਰੁਸਤ ਰਹਿਣ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ ।ਇਸ ਮੌਕੇ ਡਾ ਚੰਦਰ ਸ਼ੇਖਰ ਸਿਵਲ ਸਰਜਨ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜਰ ਲੋਕਾਂ ਨੂੰ ਸ਼ੁੱਧ ਘਰ ਦਾ ਖਾਣਾ, ਘਰ ਦੀਆਂ ਬਣੀਆਂ ਮਿਠਾਈਆਂ ਅਤੇ ਫ਼ਲ ਖਾਣ ਨੂੰ…
-

ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਸੈਟੇਲਾਈਟ ਰਾਹੀਂ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ,159 ਮਾਮਲਿਆਂ ਤੇ ਹੋਈ ਕਾਰਵਾਈ-ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ, 22 ਅਕਤੂਬਰ 2024: ਡਿਪਟੀ ਕਮਿਸ਼ਨਰ ਦੀਪਸ਼ਿਖਾ ਸਰਮਾ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਬੈਠਕ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸੈਟੇਲਾਈਟ ਨਾਲ ਆਏ 207 ਪਰਾਲੀ ਸਾੜਨ ਦੇ ਮਾਮਲਿਆਂ ਵਿਚੋਂ 159 ਮਾਮਲਿਆਂ ਤੇ ਕਾਰਵਾਈ ਕਰਦੇ ਹੋਏ ਪਰਚੇ ਦਰਜ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ ਫਿਰੋਜ਼ਪੁਰ ਰਣਦੀਪ…
-

ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਫਾਜ਼ਿਲਕਾ ਤੇ ਰੋੜਾਂਵਾਲੀ ਵਿਚ ਜਾਗਰੂਕਤਾ ਸੈਮੀਨਾਰ
ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵਚਨਬੱਧ-ਡੀਐਸਪੀ ਗੁਰਿੰਦਰਜੀਤ ਸਿੰਘ ਸੰਧੂ ਫਾਜ਼ਿਲਕਾ, 28 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਸ੍ਰੀ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਦੇ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਵਿਭਾਗ ਵੱਲੋਂ ਵਿਜੀਲੈਂਸ ਜਾਗਰੂਕਤਾ ਹਫਤੇ ਤਹਿਤ ਅੱਜ ਫਾਜ਼ਿਲਕਾ ਦੇ ਸਰਕਾਰੀ ਐਮਆਰ ਕਾਲਜ ਅਤੇ ਮੰਡੀ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਮੁਸਕਾਨ ਸਪੈਸ਼ਲ ਸਕੂਲ ਕੰਟੋਨਮੈਂਟ ਬੋਰਡ ਦੇ ਬੱਚਿਆਂ ਵੱਲੋਂ ਤਿਆਰ ਕੀਤੇ ਦੀਵੇ ਅਤੇ ਮੋਮਬੱਤੀਆਂ ਦੀ ਪ੍ਰਦਰਸ਼ਨੀ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ, ਫਿਰੋਜਪੁਰ ਵਿੱਚ ਲਗਵਾਈ ਗਈ
ਫਿਰੋਜ਼ਪੁਰ 28.10.2024 ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮੁਸਕਾਨ ਸਪੈਸ਼ਲ ਸਕੂਲ, ਕੰਟੋਨਮੈਂਟ ਬੋਰਡ ਦੇ ਬੱਚਿਆਂ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਆਪਣੇ ਹੱਥੀ ਤਿਆਰ ਕੀਤੇ ਦੀਵੇ ਅਤੇ ਮੋਮਬੱਤੀਆਂ ਦੀ ਪ੍ਰਦਰਸ਼ਨੀ ਜ਼ਿਲ੍ਹਾ ਕਚਹਿਰੀਆਂ ਕੰਪਲੈਕਸ, ਫਿਰੋਜਪੁਰ ਵਿੱਚ…