Category: Punjab1
-

ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਅਚਨਚੇਤ ਨਿਰੀਖੱਣ ਦੌਰਾਨਮਿਡ-ਡੇਅ ਮੀਲ ਦੀ ਕੀਤੀ ਚੈਕਿੰਗ
ਮਾਨਸਾ, 28 ਅਕਤੂਬਰ :ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਨੇ ਜ਼ਿਲ੍ਹਾ ਮਾਨਸਾ ਦਾ ਅਚਨਚੇਤ ਦੌਰਾ ਰਕਕੇ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਹਾਈ ਸਕੂਲ ਭੁਪਾਲ, ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੁਪਾਲ, ਆਂਗਣਵਾੜੀ ਸੈਟਰ ਭੁਪਾਲ ਅਤੇ ਭੁਪਾਲ ਕਲਾਂ ਤੋਂ ਇਲਾਵਾ…
-

ਕੇਦਰੀ ਟੀਮ ਵੱਲੋ ਜਿਲਾ ਫਾਜ਼ਿਲਕਾ ਦੇ ਨਰਮੇ ਅਤੇ ਝੋਨੇ ਦੇ ਖੇਤਾਂ ਦਾ ਕੀਤਾ ਗਿਆ ਵਿਸ਼ੇਸ਼ ਦੌਰਾ
ਫਾਜ਼ਿਲਕਾ 28 ਅਕਤੂਬਰਭਾਰਤ ਸਰਕਾਰ, ਖੇਤੀ ਮੰਤਰਾਲਾ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਨਵੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਸਲ ਕਟਾਈ ਤਜਰਬਿਆਂ ਦੀ ਪੜਤਾਲ ਸਬੰਧੀ ਇੱਕ ਵਿਸ਼ੇਸ਼ ਟੀਮ ਡਾ. ਅਸ਼ੀਸ਼ ਕੁਮਾਰ ਪਾਲ ਟੈਕਨੀਕਲ ਅਫਸਰ ਵੱਲੋ ਜਿਲਾ ਫਾਜ਼ਿਲਕਾ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਡਾ. ਸੰਦੀਪ ਕੁਮਾਰ ਰਿਣਵਾ ਮੁੱਖ ਖੇਤੀਬਾੜੀ ਅਫਸਰ, ਫਾਜ਼ਿਲਕਾ ਵੱਲੋ ਭਾਰਤ ਸਰਕਾਰ ਤੋਂ ਆਏ ਅਧਿਕਾਰੀ…
-

ਪੀ. ਐਮ. ਵਿਸ਼ਵਕਰਮਾ ਸਕੀਮ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ ਹੋਈ
ਫਾਜਿਲ਼ਕਾ, 28 ਅਕਤੂਬਰਪੀ.ਐਮ. ਵਿਸ਼ਵਕਰਮਾ ਸਕੀਮ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ ਹੈ। ਇਸ ਸਕੀਮ ਅਧੀਨ ਹੱਥੀਂ ਕੰਮ ਕਰਨ ਵਾਲੇ 18 ਵੱਖ-ਵੱਖ ਟਰੇਡਾਂ ਦੇ ਕਾਰੀਗਰਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਪੀ.ਐਮ. ਵਿਸ਼ਵਕਰਮਾ ਸਕੀਮ ਅਧੀਨ ਬਿਨੈਕਾਰ ਵਲੋਂ ਆਨਲਾਈਨ ਪੋਰਟਲ ਉੱਪਰ ਅਪਲਾਈ ਕਰਨ ਉਪਰੰਤ ਐਪਲੀਕੇਸ਼ਨ ਦੀ ਤਿੰਨ ਪੱਧਰ ਵਿਚ ਪੜਤਾਲ ਕੀਤੀ ਜਾਣੀ ਹੈ। ਪਹਿਲੇ ਪੱਧਰ ਵਿਚ ਇਹ…
-

ਗਲਾਡਾ ਵੱਲੋਂ ਤਿੰਨ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ
ਲੁਧਿਆਣਾ, 28 ਅਕਤੂਬਰ (000) – ਗਲਾਡਾ ਵੱਲੋਂ ਜਸਪਾਲ ਬਾਂਗਰ ਵਿਖੇ ਅੱਜ ਤਿੰਨ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ ਕੀਤੀ ਗਈ। ਮੁੱਖ ਪ੍ਰਸ਼ਾਸਕ ਗਲਾਡਾ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ ‘ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ…
-

ਪ੍ਰਸ਼ਾਸਨ ਨੇ ਸਵੈ-ਸਹਾਇਤਾ ਸਮੂਹਾਂ ਦੇ ਤਿੰਨ ਦਿਨਾਂ ਦੀਵਾਲੀ ਮੇਲੇ ਦਾ ਆਯੋਜਨ ਕੀਤਾ
ਲੁਧਿਆਣਾ, 28 ਅਕਤੂਬਰ (000) ਪੇਂਡੂ ਸਵੈ-ਸਹਾਇਤਾ ਸਮੂਹਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੋਮਵਾਰ ਤੋਂ ਲੁਧਿਆਣਾ ਦੇ ਮਿੰਨੀ ਸਕੱਤਰੇਤ ਵਿਖੇ ਤਿੰਨ ਰੋਜ਼ਾ ਦੀਵਾਲੀ ਮੇਲਾ ਲਗਾਇਆ ਜਾ ਰਿਹਾ ਹੈ। ਸਮੂਹ ਸਵੈ-ਸਹਾਇਤਾ ਦੀਵਾਲੀ ਦੇ ਤਿਉਹਾਰ ਨਾਲ ਸਬੰਧਤ ਹੱਥਾਂ ਨਾਲ ਬਣੇ ਉਤਪਾਦਾਂ ਦੀ ਵਿਕਰੀ ਕਰਨਗੇ। ਡਿਪਟੀ ਕਮਿਸ਼ਨਰ (ਡੀ.ਸੀ.) ਸ੍ਰੀ ਜਤਿੰਦਰ ਜੋਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਿਡ-ਡੇ-ਮੀਲ ਵਰਕਰਾਂ ਲਈ ਮੁਫ਼ਤ ਬੀਮੇ ਦਾ ਐਲਾਨ
ਚੰਡੀਗੜ੍ਹ, 28 ਅਕਤੂਬਰ ਪੰਜਾਬ ਦੇ ਵਿੱਤ, ਯੋਜਨਾ ਅਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਮਿਡ ਡੇ ਮੀਲ ਸੋਸਾਇਟੀ ਨੇ ਕੇਨਰਾ ਬੈਂਕ ਨਾਲ ਸਮਝੌਤਾ ਕੀਤਾ ਹੈ, ਜਿਸ ਤਹਿਤ ਮਿਡ-ਡੇ-ਮੀਲ ਕੁੱਕ ਅਤੇ ਹੈਲਪਰਾਂ ਦਾ ਮੁਫਤ ਬੀਮਾ ਕੀਤਾ ਜਾਵੇਗਾ। ਵਿੱਤ ਮੰਤਰੀ ਚੀਮਾ ਨੇ ਖੁਲਾਸਾ ਕੀਤਾ ਕਿ ਕੈਬਨਿਟ ਸਬ-ਕਮੇਟੀ ਨੇ ਮਿਡ-ਡੇ-ਮੀਲ ਕੁੱਕਾਂ ਦੀ…
-

ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ
ਚੰਡੀਗੜ੍ਹ/ਫਰੀਦਕੋਟ, 28 ਅਕਤੂਬਰਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਅੱਜ “ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ (ਰਜਿ.) ਦੁਆਰਾ ਫਰੀਦਕੋਟ ਵਿਖੇ ਡਾਕਟਰ ਬਲਜੀਤ ਆਈ ਕੇਅਰ ਸੈਂਟਰ ਵਿਖੇ ਅੱਖਾਂ ਦੇ ਮੁਫਤ ਜਾਂਚ ਕੈਂਪ ਵਿੱਚ ਪਹੁੰਚੇ ਅਤੇ ਕੈਂਪ ਦੇ ਉਦਘਾਟਨ ਕਰਨ ਤੋਂ ਬਾਅਦ ਉਹ ਵੀ ਡਾਕਟਰਾਂ ਦੀ ਟੀਮ ਦੇ ਨਾਲ ਹਾਜ਼ਰ ਲੋਕਾਂ…
-

28 ਅਕਤੂਬਰ ਨੂੰ ਲਗਾਇਆ ਜਾਵੇਗਾ ਅੱਖਾਂ ਦਾ ਮੁਫਤ ਕੈਂਪ
ਫ਼ਰੀਦਕੋਟ 27 ਅਕਤੂਬਰ ਸੰਕਲਪ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਅਤੇ ਰਬਾਬ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਵੱਲੋਂ ਅੱਖਾਂ ਦਾ ਮੁਫਤ ਚੈੱਕਅਪ ਕੈਂਪ ਡਾ. ਬਲਜੀਤ, ਆਈ ਕੇਅਰ ਸੈਂਟਰ ਰਾਇਲ ਸਿਟੀ, ਚਹਿਲ ਰੋਡ ਫਰੀਦਕੋਟ ਵਿਖੇ ਕੱਲ ਮਿਤੀ 28 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਖੁਦ…
-

ਖੇਤਾਂ ਦੀ ਮਿੱਟੀ ਦੀ ਸਿਹਤ ਨੂੰ ਚਿਰ ਸਥਾਈ ਬਣਾਉਣ ਲਈ ਫ਼ਸਲੀ ਰਹਿੰਦ ਖੂਹੰਦ ਨੂੰ ਖੇਤ ਵਿਚ ਸੰਭਾਲਣ ਦੀ ਜ਼ਰੂਰਤ: ਮੁੱਖ ਖੇਤੀਬਾੜੀ ਅਫ਼ਸਰ
ਫ਼ਰੀਦਕੋਟ : 27 ਅਕਤੂਬਰ 2024 ( ) ਜ਼ਿਲ੍ਹਾ ਫ਼ਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਫਰੀਦਕੋਟ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਨੇ ਬਲਾਕ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ…
-

ਜ਼ਿਲ੍ਹੇ ’ਚ ਝੋਨੇ ਦੀ ਖਰੀਦ ਨੇ ਫੜੀ ਤੇਜ਼ੀ : ਡਿਪਟੀ ਕਮਿਸ਼ਨਰ
ਬਠਿੰਡਾ, 27 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਭਰ ’ਚ ਝੋਨੇ ਦੀ ਖਰੀਦ ਨੇ ਪੂਰੀ ਤੇਜ਼ੀ ਫੜੀ ਹੋਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 168 ਮਿੱਲ ਮਾਲਕਾਂ ਵੱਲੋਂ ਸਮਝੌਤਿਆਂ ’ਤੇ ਹਸਤਾਖਰ ਕਰਨ ਨਾਲ ਖਰੀਦ ਪ੍ਰਕਿਰਿਆ ਨੇ ਲਗਾਤਾਰ ਜਾਰੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਝੌਤਿਆਂ ‘ਤੇ ਦਸਤਖਤ ਕਰਨ ਨਾਲ,…
-

ਜਿਲ੍ਹੇ ਅੰਦਰ ਲਿਫਟਿੰਗ ਦੇ ਕੰਮ ਵਿੱਚ ਤੇਜੀ ਆਈ- ਡਿਪਟੀ ਕਮਿਸ਼ਨਰ
ਫਰੀਦਕੋਟ 27 ਅਕਤੂਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 183889 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ…
-

ਤਨਖਾਹਾਂ ਵਿੱਚ 36 ਲੱਖ ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਸੇਵਾਮੁਕਤ ਮੁੱਖ ਅਧਿਆਪਕ ਤੇ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 27 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਪਣੇ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਵਿੱਚ ਹੇਰਾ-ਫੇਰੀ ਕਰਨ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਪਿਛਲੇ ਚਾਰ ਸਾਲਾਂ ਤੋਂ ਆਪਣੀਆਂ ਗ੍ਰਿਫਤਾਰੀਆਂ ਤੋਂ ਬਚ ਰਹੇ ਸਨ। ਇਹਨਾਂ ਮੁਲਜ਼ਮਾਂ ਦੀ ਪਛਾਣ ਸਰਕਾਰੀ ਹਾਈ ਸਕੂਲ ਤਲਵੰਡੀ ਮਾਧੋ…
-

28 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ
ਚੰਡੀਗੜ੍ਹ, 27 ਅਕਤੂਬਰ, 2024 – ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ਵਿੱਚ 28 ਅਕਤੂਬਰ ਤੋਂ 3 ਨਵੰਬਰ ਤੱਕ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ, ਜਿਸ ਦੌਰਾਨ ਨਾਗਰਿਕਾਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਦੇ ਮੁੱਖ…
-

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ
ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 27 ਅਕਤੂਬਰ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਅਨਾਜ ਮੰਡੀ ਦਿੜ੍ਹਬਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੇ ਝੋਨੇ ਦੀ ਕਰਵਾਈ ਜਾ ਰਹੀ ਲਿਫਟਿੰਗ ਦਾ ਅਚਨਚੇਤ ਨਿਰੀਖਣ ਕੀਤਾ। ਉਹਨਾਂ ਨੇ ਮੌਕੇ ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਝੋਨੇ ਦੇ ਸਮੁੱਚੇ ਸੀਜ਼ਨ ਦੌਰਾਨ ਖਰੀਦ, ਲਿਫਟਿੰਗ ਅਤੇ…
-

ਅੰਨ ਅਤੇ ਅੰਨਦਾਤੇ ਦੀ ਬੇਕਦਰੀ ਦਾ ਸਰਾਪ ਭਾਰਤੀ ਜਨਤਾ ਪਾਰਟੀ ਦੀ ਬੇੜੀ ਡੋਬ ਦੇਵੇਗਾ – ਬਰਸਟ
ਮੋਹਾਲੀ / ਚੰਡੀਗੜ੍ਹ, 27 ਅਕਤੂਬਰ, 2024 ( ) – ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਵਿੱਚ ਅੰਨਦਾਤਾ ਅਤੇ ਅੰਨ ਦੀ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਬੇਕਦਰੀ ਦੀ ਸਖ਼ਤ ਨਿੰਦਾ ਕੀਤੀ ਹੈ। ਸ. ਬਰਸਟ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ…
-

ਕਿਸਾਨਾਂ ਨੂੰ ਫਸਲ ਬਦਲੇ ਕਰੀਬ 160 ਕਰੋੜ ਦੀ ਕੀਤੀ ਅਦਾਇਗੀ—ਡਿਪਟੀ ਕਮਿਸ਼ਨਰ ਕੁਲਵੰਤ ਸਿੰਘ
ਮਾਨਸਾ, 27 ਅਕਤੂਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਜਿ਼ਲ੍ਹੇ ਅੰਦਰ ਝੋਨੇ ਦੀ ਖਰੀਦ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲਿਫ਼ਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ, ਤਾਂ ਜੋ ਕਿਸਾਨਾਂ ਨੂੰ ਜਿ਼ਲ੍ਹੇ ਦੀਆਂ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ…
-

ਪੰਜਾਬ ਪੁਲਿਸ ਨੇ ਸੂਬੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਕੀਤੀ ਬਰਾਮਦ: 105 ਕਿਲੋ ਹੈਰੋਇਨ ਤੇ ਛੇ ਹਥਿਆਰਾਂ ਸਮੇਤ ਦੋ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 27 ਅਕਤੂਬਰ: ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਹੁਣ ਤੱਕ ਦੀ ਸਭ ਤੋਂ ਵੱਡੀ ਹੈਰੋਇਨ ਖੇਪ ਦੀ ਬਰਾਮਦਗੀ ਕਰਦਿਆਂ ਪੰਜਾਬ ਪੁਲਿਸ ਨੇ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਦੋ ਗੁਰਗਿਆਂ ਨੂੰ 105 ਕਿਲੋ ਹੈਰੋਇਨ ਅਤੇ ਛੇ ਹਥਿਆਰਾਂ ਜਿਸ ਵਿੱਚ ਪੰਜ ਵਿਦੇਸ਼ੀ ਪਿਸਤੌਲ ਅਤੇ ਇੱਕ ਦੇਸੀ ਪਿਸਤੌਲ ਸ਼ਾਮਲ ਹੈ, ਸਮੇਤ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ
ਚੰਡੀਗੜ੍ਹ, 27 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਕੋਟਕਪੂਰਾ, ਢੀਮਾਂਵਾਲੀ, ਫਿੱਡੇ ਕਲਾਂ, ਖਾਰਾ ਅਤੇ ਪੱਕਾ ਪਿੰਡ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸਪੀਕਰ ਨੇ ਡੀ.ਐਫ.ਐਸ.ਸੀ. ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ…
-

ਸਰਕਾਰੀ ਆਈਟੀਆਈ ਰਣਜੀਤ ਐਵਨਿਊ ਅਤੇ ਦਇਆਨੰਦ ਆਈਟੀਆਈ ਅੰਮ੍ਰਿਤਸਰ ਦਾ” ਕੌਸ਼ਲ ਦੀਕਸ਼ਾਂਤ ਸਮਾਰੋਹ ” ਕਰਵਾਇਆ ਗਿਆ
ਅੰਮ੍ਰਿਤਸਰ 26.10.2024 – ਮਿਨਿਸਟਰੀ ਆਫ ਸਕਿਲ ਡਿਵੈਲਪਮੈਂਟ ਅਤੇ ਇੰਟਰਪ੍ਰਨਅਰਸ਼ਿਪ, ਭਾਰਤ ਸਰਕਾਰ ਦਾ ਮੰਤਰਾਲਿਆ ਵੱਲੋਂ ਅਤੇ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਆਈਟੀਆਈ ਰਣਜੀਤ ਐਵਨਿਊ ਵਿਖੇ ਇਸ ਸੰਸਥਾ ਅਤੇ ਦਇਆਨੰਦ ਆਈਟੀ ਆਈ ਅੰਮ੍ਰਿਤਸਰ ਦੇ ਸਾਂਝੇ ਉਪਰਾਲੇ ਦੇ ਨਾਲ ਅੱਜ “ਕੌਸ਼ਲ ਦੀਕਸ਼ਾਂਤ ਸਮਾਰੋਹ” ਸਮਾਗਮ ਕਰਵਾਇਆ ਗਿਆ। ਇਸ ਮੌਕੇ ਤੇ ਪੰਜਾਬ ਸਰਕਾਰ ਦੇ ਕੈਬਿਨਟ ਵਜ਼ੀਰ…
-

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਹੁਣ ਤੱਕ 1,74,021 ਮੀਟ੍ਰਿਕ ਟਨ ਹੋਈ ਆਮਦ – ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਤੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕਰਨ ਅਤੇ ਖਰੀਦ ਉਪਰੰਤ ਫਸਲ ਦੀ ਲਿਫਟਿੰਗ ਤੇ ਫਸਲ ਦੀ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ…