Category: Punjab1
-

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਸਿਹਤ ਵਿੱਚ ਗਿਰਾਵਟ ਆਉਂਦੀ ਹੈ : ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ: 26 ਅਕਤੂਬਰ 2024 ( ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ ( ਆਈ ਈ ਸੀ) ਕੰਪੋਨੈਂਟ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੰਦਬਾਜਾ ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ…
-

ਪਸ਼ੂ ਪਾਲਣ ਵਿਭਾਗ ਨੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 26 ਅਕਤੂਬਰ: ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਆਪਣੇ ਅਧਿਕਾਰੀਆਂ ਦੀ ਕਾਰਜ-ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਇੱਥੇ ਮਗਸੀਪਾ ਵਿਖੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ। ਇਸ ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਫ਼ਲ ਅਤੇ ਖੁਸ਼ਹਾਲ…
-

ਸਰਸ ਮੇਲਾ ਮੋਹਾਲੀ ਦੇ ਨੌਵੇਂ ਦਿਨ ਪਟਿਆਲਾ ਅਤੇ ਮੋਹਾਲੀ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਲੋਕ-ਗੀਤ, ਲੋਕ-ਨਾਚ, ਨਾਟਕ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਕਤੂਬਰ: ਆਜੀਵਿਕਾ ਸਰਸ ਮੇਲਾ-2024 ਜੋ ਕਿ ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਦੀ ਧਰਤੀ ‘ਤੇ ਹਰ ਚੜ੍ਹਦੀ ਸਵੇਰ ਮੇਲੀਆਂ ਨੂੰ ਖੁਸ਼-ਆਮਦੀਦ ਕਹਿ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ ਮੇਲਾ ਅਫਸਰ ਸੋਨਮ ਚੌਧਰੀ ਦੀ ਅਗਵਾਈ ਵਿੱਚ ਮੇਲੀਆਂ ਦੇ ਮਨੋਰੰਜਨ ਲਈ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਲਗਾਤਾਰ ਹਰ…
-

ਨਿੰਜੇ ਦੇ ‘ਆਦਤ’ ਗੀਤ ਨੇ ਸੰਗੀਤਕ ਸ਼ਾਮ ਸਿਖਰ ਤੇ ਪਹੁੰਚਾ ਦਰਸ਼ਕ ਕੀਤੇ ਭਾਵੁਕ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਅਕਤੂਬਰ: ਖੇਤਰੀ ਸਰਸ ਮੇਲਾ ਮੋਹਾਲੀ ਵਾਸੀਆਂ ਦੇ ਸਹਿਯੋਗ ਨਾਲ਼ ਹਰ ਰੋਜ਼ ਨਵੀਆਂ ਪੈੜਾਂ ਪਾ ਰਿਹਾ ਹੈ। ਸ਼ਾਮ ਸਮੇਂ ਮੇਲੀਆਂ ਦੀ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਆਮਦ ਸ਼ੁਰੂ ਹੋ ਜਾਂਦੀ ਹੈ, ਜੋ ਰਾਤ ਦੇ 11 ਵਜੇ ਤੱਕ ਟਿਮਟਮਾਉਂਦੇ ਜੁਗਨੂਆਂ ਵਾਂਗੂ ਮੇਲੇ ਦਾ ਆਨੰਦ ਮਾਣਦੇ ਹਨ। ਮੇਲੇ ਦੇ ਅੱਠਵੇਂ ਦਿਨ…
-

ਪੰਜਾਬ ਸਰਕਾਰ ਨੇ ਪਨਬੱਸ ਮੁਲਾਜ਼ਮਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 26 ਅਕਤੂਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਨੇ ਪਨਬੱਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਹੈ ਅਤੇ 3,189 ਕਰਮਚਾਰੀਆਂ ਨੂੰ ਸਾਲਾਨਾ ਵਾਧੇ ਦੇ ਬਕਾਏ ਦੀ ਪਹਿਲੀ ਕਿਸ਼ਤ ਵਜੋਂ 1.15 ਕਰੋੜ ਰੁਪਏ ਜਾਰੀ ਕਰ ਦਿੱਤੇ…
-

ਫਾਜ਼ਿਲਕਾ ਦੇ ਵਿਧਾਇਕ ਵੱਲੋਂ ਦਾਣਾ ਮੰਡੀ ਦਾ ਦੌਰਾ, ਕਿਹਾ ਕਿਸਾਨਾਂ ਨੂੰ ਝੋਨੇ ਦੇ ਮੰਡੀਕਰਨ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ
ਫਾਜ਼ਿਲਕਾ 26 ਅਕਤੂਬਰਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਇੱਥੇ ਅਨਾਜ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਉੱਥੇ ਹੀ ਅਧਿਕਾਰੀਆਂ ਨਾਲ ਬੈਠਕ ਕਰਕੇ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਕਿਸਾਨਾਂ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ ਅਤੇ ਕਿਸੇ ਵੀ…
-

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਆਧੁਨਿਕ ਮਸ਼ੀਨਰੀ ਦੀ ਮੱਦਦ ਨਾਲ ਕਿਸਾਨਾਂ ਨੂੰ ਪਰਾਲੀ ਜ਼ਮੀਨ ਵਿੱਚ ਹੀ ਰਲਾਉਣ ਲਈ ਕੀਤਾ ਗਿਆ ਜਾਗਰੂਕ
ਫਾਜ਼ਿਲਕਾ, 26 ਅਕਤੂਬਰ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਣਾਈਆਂ ਟੀਮਾਂ ਵੱਲੋਂ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਖੇਤੀਬਾੜੀ ਦੇ ਆਧੁਨਿਕ ਸੰਦਾਂ ਐਮ.ਬੀ.ਪਲੋਅ, ਸੁਪਰ ਸੀਡਰ ਆਦਿ ਦੀ ਵਰਤੋਂ ਨਾਲ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੁਲਿਸ…
-

ਸਰਸ ਮੇਲੇ ਦੇ ਨੌਵੇਂ ਦਿਨ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਕਤੂਬਰ: ਸਰਸ ਮੇਲੇ ਦੇ ਨੌਵੇਂ ਦਿਨ ਹਰ ਰੋਜ਼ ਦੀ ਤਰ੍ਹਾਂ ਲੋਕਾਂ ਨੂੰ ਜਾਗਰੂਕਤਾ ਦਾ ਸੁਨੇਹਾ ਦਿੰਦੇ ਹੋਏ ਵੋਟਰ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਰਾਜਾਂ ਦੇ ਕਲਾਕਾਰਾਂ ਵੱਲੋਂ ਆਪਣੇ ਲੋਕ-ਨਾਚਾਂ ਦੇ ਰਾਹੀਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਹ 18 ਸਾਲ ਦੇ ਹੋ ਚੁੱਕੇ ਹਨ ਜਾਂ…
-

ਮਨਾਵਾਂ ਪਿੰਡ ਦੇ ਜਸਵਿੰਦਰ ਸਿੰਘ ਨੇ ਆਪਣੀ 15 ਏਕੜ ਦੀ ਝੋਨੇ ਦੀ ਫ਼ਸਲ ਤੋਂ ਬਾਅਦ ਪਰਾਲੀ ਦੀਆਂ ਗੱਠਾਂ ਬਣਵਾਈਆਂ
ਮੋਗਾ 26 ਅਕਤੂਬਰ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਆਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਪਰਾਲੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਟੀਮਾਂ ਦਿਨ ਰਾਤ ਫੀਲਡ ਵਿੱਚ ਕੰਮ ਕਰ ਰਹੀਆਂ ਹਨ। ਮੋਗਾ ਵਿੱਚ ਬਹੁ ਗਿਣਤੀ ਵਿੱਚ ਕਿਸਾਨ ਹਨ ਜਿਹਨਾਂ ਨੇ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਖੇਤੀਬਾੜੀ ਵਿਭਾਗ ਦੀ ਦੇਖ…
-

ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ: ਵਿਜੀਲੈਂਸ ਬਿਊਰੋ ਵੱਲੋਂ ਜ਼ਮੀਨ ਮੁਆਵਜ਼ੇ ਸਬੰਧੀ ਘੁਟਾਲੇ ‘ਚ ਸ੍ਰੀ ਮੁਕਤਸਰ ਸਾਹਿਬ ਦਾ ਏ.ਡੀ.ਸੀ. (ਡੀ) ਸੁਰਿੰਦਰ ਢਿੱਲੋਂ ਗ੍ਰਿਫ਼ਤਾਰ
ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਮੁਲਜ਼ਮ ਨੂੰ ਪਟਿਆਲਾ ਜ਼ਿਲ੍ਹੇ ਵਿਚ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਲਈ ਐਕੁਆਇਰ ਕੀਤੀ ਜ਼ਮੀਨ ਸਬੰਧੀ ਜਾਰੀ ਮੁਆਵਜ਼ੇ ਵਿੱਚ ਘਪਲਾ ਕਰਨ ਦੇ…
-

ਡੀ ਸੀ ਆਸ਼ਿਕਾ ਜੈਨ ਤੇ ਐਸ ਐਸ ਪੀ ਦੀਪਕ ਪਾਰਿਕ ਝੋਨੇ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੇ
*ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਕਤੂਬਰ , 2024:* ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਦੀਪਕ ਪਾਰਿਕ ਅੱਜ ਸਨੇਟਾ ਮੰਡੀ ਪੁੱਜੇ। ਇਸ ਮੌਕੇ ਐਸ ਡੀ ਐਮ ਮੋਹਾਲੀ ਦਮਨਦੀਪ ਕੌਰ ਅਤੇ ਡੀ ਐਸ ਪੀ ਸਿਟੀ-2 ਮੋਹਾਲੀ ਹਰਸਿਮਰਨ ਸਿੰਘ ਬੱਲ ਵੀ ਮੌਜੂਦ ਸਨ।…
-

ਸੀ ਐਮ ਦੀ ਯੋਗਸ਼ਾਲਾ ਤਹਿਤ ਲੱਗ ਰਹੀਆਂ ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ
ਐਸ.ਏ.ਐਸ. ਨਗਰ, 26 ਅਕਤੂਬਰ: ਸੀ ਐਮ ਦੀ ਯੋਗਸ਼ਾਲਾ ਦੇ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਵਿੱਚ ਮੋਹਾਲੀ ਦੇ ਫੇਜ਼-4 ਦੇ ਬੋਗਨਵਿਲੀਆ ਪਾਰਕ ਵਿੱਚ ਵੱਧ ਭਾਰ, ਡਿਪਰੈਸ਼ਨ ਅਤੇ ਕਮਰ ਦਰਦ ਦੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਉਕਤ ਜਾਣਕਾਰੀ ਦਿੰਦਿਆਂ ਨਗਰ ਨਿਗਮ ਮੋਹਾਲੀ ਦੇ ਕਮਿਸ਼ਨਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ, ਸੀ…
-

ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ
ਚੰਡੀਗੜ੍ਹ, 25 ਅਕਤੂਬਰ, 2024 – ਵਿਸ਼ਵ ਭਰ ਦੀਆਂ 31 ਰਾਸ਼ਟਰ ਪੱਧਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸਰਬਸੰਮਤੀ ਨਾਲ ਸਿੱਖਾਂ ਦੇ ਦੋ ਇਤਿਹਾਸਕ ਤਖ਼ਤ ਸਾਹਿਬਾਨ – ਤਖ਼ਤ ਸ੍ਰੀ ਪਟਨਾ ਸਾਹਿਬ, ਬਿਹਾਰ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਮਹਾਰਾਸ਼ਟਰ ਨੂੰ ਸਥਾਨਕ ਸਿੱਖ ਸੰਗਤ ਅਤੇ ਗੁਰਦੁਆਰਾ ਕਮੇਟੀਆਂ ਦੇ ਸਰਗਰਮ ਸਹਿਯੋਗ ਨਾਲ ਸਰਕਾਰੀ ਕੰਟਰੋਲ ਤੋਂ…
-

ਈ ਟੀ ਓ ਨੇ ਖੱਬੇ ਰਾਜਪੂਤਾਂ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਹੈਲਥ ਐਂਡ ਵੈਲਨੈਸ ਸੈਂਟਰ ਦੀ ਬਿਲਡਿੰਗ ਦਾ ਕੀਤਾ ਉਦਘਾਟਨ
ਜੰਡਿਆਲਾ ਗੁਰੂ / ਅੰਮ੍ਰਿਤਸਰ 25 ਅਕਤੂਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀ ਭਲਾਈ ਅਤੇ ਵੱਖ-ਵੱਖ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਆਮ ਲੋਕਾਂ ਤੱਕ ਪਹੁੰਚਾਉਣ ਲਈ ਵਚਨਵੱਧ ਤੇ ਯਤਨਸ਼ੀਲ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਖੱਬੇ ਰਾਜਪੂਤਾਂ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੇਂ ਹੈਲਥ ਐਂਡ…
-

ਕੇਂਦਰ ਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਖਰੀਦ ਵਿੱਚ ਜਾਣ ਬੁਝ ਕੇ ਖੱਜਲ ਕੀਤਾ- ਧਾਲੀਵਾਲ
ਅਜਨਾਲਾ, 25 ਅਕਤੂਬਰ 2024– ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦੇ ਹੋਏ ਕੇਂਦਰ ਸਰਕਾਰ ਉਤੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਗੁਦਾਮ ਅਤੇ ਸ਼ੈਲਰ ਸਮੇਂ ਸਿਰ ਖਾਲੀ ਨਾ ਕਰਕੇ ਪੰਜਾਬ ਦੇ ਕਿਸਾਨ ਨੂੰ ਝੋਨੇ ਦੀ ਖਰੀਦ ਵਿੱਚ ਜਾਣ ਬੁੱਝ ਕੇ ਖੱਜਲ ਕੀਤਾ ਹੈ। ਉਹਨਾਂ ਕਿਹਾ…
-

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਜਨਰਲ ਨਿਗਰਾਨ, ਪੁਲਿਸ ਨਿਗਰਾਨ ਅਤੇ ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ
ਚੰਡੀਗੜ੍ਹ, 25 ਅਕਤੂਬਰ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਜਨਰਲ ਨਿਗਰਾਨ, ਪੁਲਿਸ ਨਿਗਰਾਨ ਅਤੇ ਖਰਚਾ ਨਿਗਰਾਨ ਨਿਯੁਕਤ ਕੀਤੇ ਗਏ ਹਨ ਜੋ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ…
-

ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਨੂੰ ਲੁਕਾਉਣ ਲਈ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਫੂਡ ਸਪਲਾਈ ਇੰਸਪੈਕਟਰ ਕਾਬੂ
ਚੰਡੀਗੜ੍ਹ, 25 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਨੋਦ ਖੋਸਲਾ ਨੂੰ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਉੱਤੇ ਸਰਕਾਰੀ ਬਾਰਦਾਨੇ ‘ਚ ਹੇਰਾਫੇਰੀ ਨੂੰ ਛਪਾਉਣ ਲਈ ਬਟਾਲਾ ਵਿੱਚ ਇੱਕ ਗੋਦਾਮ ਨੂੰ ਅੱਗ ਲਾਉਣ ਦਾ ਦੋਸ਼ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ…
-

ਕਿਸਾਨਾਂ ਨੂੰ ਸਿੰਚਾਈ ਲਈ ਸਤਹੀ ਪਾਣੀ ਦੀ ਵਰਤੋਂ ਕਰਨ ਵਾਸਤੇ ਪਿੰਡ ਪੱਧਰੀ ਕੈਂਪ ਲਗਾ ਕੇ ਕੀਤਾ ਜਾਵੇਗਾ ਪ੍ਰੇਰਿਤ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 25 ਅਕਤੂਬਰ ਪੰਜਾਬ ਦੇ ਕਿਸਾਨਾਂ ਨੂੰ ਸਿੰਚਾਈ ਲਈ ਸਤਹੀ ਪਾਣੀ ਦੀ ਵਰਤੋਂ ਕਰਨ ਵਾਸਤੇ ਪਿੰਡ ਪੱਧਰੀ ਕੈਂਪ ਲਗਾ ਕੇ ਪ੍ਰੇਰਿਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਜਲ ਸਰੋਤ ਮੰਤਰੀ ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ…
-

ਵਿਜੀਲੈਂਸ ਬਿਊਰੋ ਵੱਲੋਂ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਭਗੌੜਾ ਗੁਲਸ਼ਨ ਜੈਨ ਗ੍ਰਿਫ਼ਤਾਰ
ਚੰਡੀਗੜ੍ਹ, 25 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਅੰਮ੍ਰਿਤਸਰ ਜ਼ਿਲ੍ਹੇ ‘ਚ ਹੋਏ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਲੋੜੀਂਦੇ ਭਗੌੜੇ (ਪੀ.ਓ.) ਗੁਲਸ਼ਨ ਜੈਨ ਨੂੰ ਗ੍ਰਿਫ਼ਤਾਰ ਕਰਕੇ ਅਹਿਮ ਸਫ਼ਲਤਾ ਹਾਸਲ ਕੀਤੀ ਹੈ। ਦੱਸਣਯੋਗ ਹੈ ਕਿ ਗੁਲਸ਼ਨ ਜੈਨ ਨੂੰ ਅਦਾਲਤ ਨੇ ਸਾਲ 2019 ਵਿੱਚ ਭਗੌੜਾ ਕਰਾਰ ਦਿੱਤਾ ਸੀ। ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ ਅੰਮ੍ਰਿਤਸਰ…
-

ਸ਼ਾਮ 06 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ
ਮਾਨਸਾ, 25 ਅਕਤੂਬਰ :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਰਾਤ ਸਮੇਂ ਸ਼ਾਮ 06 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਹੁਕਮ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ…