Category: Punjab1

  • ਆਂਗਣਵਾੜੀ ਸੁਪਰਵਾਈਜ਼ਰਾਂ ਨੂੰ ਐਸ ਡੀ ਐਮ ਦਫ਼ਤਰ ਫਾਜਿਲਕਾ ਵਿਖੇ ਕਰਵਾਈ ਟ੍ਰੇਨਿੰਗ

    ਆਂਗਣਵਾੜੀ ਸੁਪਰਵਾਈਜ਼ਰਾਂ ਨੂੰ ਐਸ ਡੀ ਐਮ ਦਫ਼ਤਰ ਫਾਜਿਲਕਾ ਵਿਖੇ ਕਰਵਾਈ ਟ੍ਰੇਨਿੰਗ

    ਫਜ਼ਿਲਕਾ, 25 ਅਕਤੂਬਰ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਖੇਤਰੀ ਪ੍ਰੋਜੈਕਟ ਡਾਇਰੇਕਟਰ, ਮਗਸੀਪਾ ਖੇਤਰੀ ਕੇਂਦਰ ਬਠਿੰਡਾ ਵੱਲੋਂ ਸ੍ਰੀ ਮਨਦੀਪ ਸਿੰਘ ਕੋਆਰਡੀਨੇਟਰ ਦੀ ਦੇਖ ਰੇਖ ਵਿੱਚ ਇੰਟੇਗ੍ਰੇਟਿਡ ਚਾਈਲਡ ਡਵੈਲਪਮੈਂਟ ਸਰਵਿਸ ਵਿਭਾਗ ਦੀਆਂ ਸੁਪਰਵਾਈਜ਼ਰਜ਼ ਨੂੰ ਦੋ ਦਿਨਾਂ ਟ੍ਰੇਨਿੰਗ ਕਰਵਾਈ ਗਈ। ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਫਾਜਿਲਕਾ ਤੋਂ ਡਾ ਰਿੰਕੂ…

  • ਜ਼ਿਲ੍ਹੇ ਅੰਦਰ ਡੀ.ਏ.ਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਡਿਪਟੀ ਕਮਿਸ਼ਨਰ

    ਜ਼ਿਲ੍ਹੇ ਅੰਦਰ ਡੀ.ਏ.ਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਡਿਪਟੀ ਕਮਿਸ਼ਨਰ

    ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ:                    ਹਾੜ੍ਹੀ ਸੀਜ਼ਨ ਦੌਰਾਨ ਜ਼ਿਲ੍ਹੇ ਅੰਦਰ ਡੀ.ਏ.ਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ, ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕੀਤਾ। ਉਨ੍ਹਾਂ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਡੀ.ਏ.ਪੀ. ਖਾਦ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਉੱਚ-ਅਧਿਕਾਰੀਆਂ ਨਾਲ ਰਾਬਤੇ ਦੌਰਾਨ ਪਤਾ ਲੱਗਿਆ ਹੈ ਕਿ ਪੰਜਾਬ…

  • ਡੀ.ਸੀ ਨੇ ਵਿਕਾਸ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ, ਅਧਿਕਾਰੀਆਂ ਨੂੰ ਮੁਕੰਮਲ ਹੋਏ ਕੰਮਾਂ ਲਈ ਯੂ.ਸੀ ਜਮ੍ਹਾਂ ਕਰਵਾਉਣ ਦੇ ਆਦੇਸ਼

    ਡੀ.ਸੀ ਨੇ ਵਿਕਾਸ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ, ਅਧਿਕਾਰੀਆਂ ਨੂੰ ਮੁਕੰਮਲ ਹੋਏ ਕੰਮਾਂ ਲਈ ਯੂ.ਸੀ ਜਮ੍ਹਾਂ ਕਰਵਾਉਣ ਦੇ ਆਦੇਸ਼

    ਲੁਧਿਆਣਾ, 25 ਅਕਤੂਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਅਤੇ ਮੁਕੰਮਲ ਹੋ ਚੁੱਕੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਦੌਰਾਨ ਸਬੰਧਿਤ ਅਧਿਕਾਰੀਆਂ ਨੂੰ ਸਾਰੇ ਮੁਕੰਮਲ ਹੋਏ ਕੰਮਾਂ ਲਈ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੇ ਆਦੇਸ਼ ਦਿੱਤੇ।  ਬੱਚਤ ਭਵਨ ਵਿਖੇ ਕਾਰਜ ਸਾਧਕ ਅਫ਼ਸਰਾਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ (ਬੀ.ਡੀ.ਪੀ.ਓਜ਼.), ਪੰਚਾਇਤ ਸਕੱਤਰਾਂ ਅਤੇ…

  • ਲੁਧਿਆਣਾ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਲਈ 1020 ਚਲਾਨ ਕੀਤੇ ਗਏ

    ਲੁਧਿਆਣਾ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਲਈ 1020 ਚਲਾਨ ਕੀਤੇ ਗਏ

    ਲੁਧਿਆਣਾ, 25 ਅਕਤੂਬਰ (000) ਡੇਂਗੂ ਨਾਲ ਨਜਿੱਠਣ ਲਈ ਇਸ ਮੁਹਿੰਮ ਦੇ ਹਿੱਸੇ ਵਜੋਂ, ਟੀਮਾਂ ਨੇ 20 ਅਕਤੂਬਰ ਤੱਕ ਲੁਧਿਆਣਾ ਵਿੱਚ ਘਰ-ਘਰ ਜਾ ਕੇ ਲਾਰਵੇ ਦਾ ਪਤਾ ਲਗਾ ਕੇ ਉਲੰਘਣਾ ਕਰਨ ਵਾਲਿਆਂ ਦੇ ਕੁੱਲ 1,020 ਚਲਾਨ ਕੀਤੇ ਹਨ।  ਡੇਂਗੂ ਵਿਰੁੱਧ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ…

  • ਸਵੱਛਤਾ ਦੀ ਲਹਿਰ ਦੇ ਦੂਜੇ ਦਿਨ ਨਗਰ ਕੌਂਸਲ ਫਰੀਦਕੋਟ ਨੇ ਕੀਤੀ ਵੱਖ ਵੱਖ ਇਲਾਕਿਆ ਦੀ ਸਫਾਈ

    ਸਵੱਛਤਾ ਦੀ ਲਹਿਰ ਦੇ ਦੂਜੇ ਦਿਨ ਨਗਰ ਕੌਂਸਲ ਫਰੀਦਕੋਟ ਨੇ ਕੀਤੀ ਵੱਖ ਵੱਖ ਇਲਾਕਿਆ ਦੀ ਸਫਾਈ

    ਫਰੀਦਕੋਟ 25 ਅਕਤੂਬਰ,2024 ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ 24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਦੀ ਲਹਿਰ ਤਹਿਤ ਸਫ਼ਾਈ ਪੰਦਰਵਾੜਾ ਮਨਾਇਆ ਜਾ ਰਿਹਾ ਹੈ । ਇਸੇ ਲੜੀ ਤਹਿਤ ਅੱਜ ਨਗਰ ਕੌਂਸਲ ਫਰੀਦਕੋਟ ਵੱਲੋਂ ਸਵੱਛਤਾ ਦੀ ਲਹਿਰ ਪੰਦਰਵਾੜਾ ਤਹਿਤ…

  • ਜਿਲ੍ਹੇ ਦੇ ਕਿਸਾਨਾਂ ਨੂੰ ਖਰੀਦੇ ਝੋਨੇ ਦੀ 210.67 ਕਰੋੜ ਦੀ ਹੋਈ ਅਦਾਇਗੀ-ਡਿਪਟੀ ਕਮਿਸ਼ਨਰ

    ਜਿਲ੍ਹੇ ਦੇ ਕਿਸਾਨਾਂ ਨੂੰ ਖਰੀਦੇ ਝੋਨੇ ਦੀ 210.67 ਕਰੋੜ ਦੀ ਹੋਈ ਅਦਾਇਗੀ-ਡਿਪਟੀ ਕਮਿਸ਼ਨਰ

    ਫਰੀਦਕੋਟ 25 ਅਕਤੂਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 133534 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵੀ ਖਰੀਦ ਏਜੰਸੀਆਂ ਵੱਲੋ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ…

  • ਪੀ.ਐਸ.ਪੀ.ਸੀ.ਐਲ ਦਾ ਜੇ.ਈ. ਡਿਊਟੀ ਨਿਭਾਉਣ ਵਿੱਚ ਕੀਤੀ ਬੇਨਿਯਮੀਆਂ ਲਈ ਮੁਅੱਤਲ: ਹਰਭਜਨ ਸਿੰਘ ਈ.ਟੀ.ਓ.

    ਪੀ.ਐਸ.ਪੀ.ਸੀ.ਐਲ ਦਾ ਜੇ.ਈ. ਡਿਊਟੀ ਨਿਭਾਉਣ ਵਿੱਚ ਕੀਤੀ ਬੇਨਿਯਮੀਆਂ ਲਈ ਮੁਅੱਤਲ: ਹਰਭਜਨ ਸਿੰਘ ਈ.ਟੀ.ਓ.

     ਚੰਡੀਗੜ੍ਹ, 25 ਅਕਤੂਬਰ  ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਅਧੀਨ ਡਿਸਟ੍ਰੀਬਿਊਸ਼ਨ ਸਬ ਡਵੀਜ਼ਨ ਬਰੀਵਾਲਾ ਵਿਖੇ ਕੰਮ ਕਰਦੇ ਜੂਨੀਅਰ ਇੰਜਨੀਅਰ (ਜੇ.ਈ) ਗੁਰਮੀਤ ਸਿੰਘ ਨੂੰ ਉਸ ਵੱਲੋਂ ਆਪਣੇ ਫਰਜ਼ ਅਦਾ ਕਰਨ ਵਿੱਚ ਕੀਤੀਆਂ ਗਈਆਂ ਅਣਗਹਿਲੀਆਂ ਅਤੇ ਬੇਨਿਯਮੀਆਂ ਕਾਰਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ…

  • ਪਲਾਟ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਕੇ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ: ਹਰਦੀਪ ਸਿੰਘ ਮੁੰਡੀਆ

    ਪਲਾਟ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਕੇ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ: ਹਰਦੀਪ ਸਿੰਘ ਮੁੰਡੀਆ

    ਚੰਡੀਗੜ੍ਹ, 25 ਅਕਤੂਬਰ ਪੰਜਾਬ ਵਿੱਚ ਹੁਣ 500 ਵਰਗ ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਲਈ ਕਿਸੇ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ ਅਤੇ ਇਸ ਸਬੰਧੀ ਕਾਨੂੰਨੀ ਮਸ਼ੀਰ ਤੇ ਹੋਰ ਲੌੜੀੰਦੀ ਅਥਾਰਟੀਆਂ ਤੋਂ ਮਨਜ਼ੂਰੀ ਲੈਣ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਹੋ ਜਾਵੇਗਾ ਅਤੇ ਉਸ ਤੋਂ ਬਾਅਦ ਇਹ ਸਹੂਲਤ ਦਾ ਫ਼ਾਇਦਾ ਲੈਣ ਲਈ ਸੂਬਾ ਵਾਸੀਆਂ ਨੂੰ ਘੱਟੋ-ਘੱਟ ਦੋ ਮਹੀਨੇ…

  • ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕੰਮ ਵਿਚ ਲਿਆਂਦੀ ਜਾਵੇ ਤੇਜ਼ੀ : ਡਿਪਟੀ ਕਮਿਸ਼ਨਰ

    ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕੰਮ ਵਿਚ ਲਿਆਂਦੀ ਜਾਵੇ ਤੇਜ਼ੀ : ਡਿਪਟੀ ਕਮਿਸ਼ਨਰ

    ਬਠਿੰਡਾ, 25 ਅਕਤੂਬਰ : ਜ਼ਿਲ੍ਹੇ ਭਰ ਵਿਚ ਝੋਨੇ ਦੀ ਖਰੀਦ ਅਤੇ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਖਰੀਦ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਦੌਰਾਨ ਦਿੱਤੇ।         ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਕੰਮ…

  • ਫ਼ਸਲ ਕਟਾਈ ਤਜਰਬਿਆਂ ਸਬੰਧੀ ਟੀਮ ਵੱਲੋਂ ਵੱਖ-ਵੱਖ ਪਿੰਡਾਂ ਦੇ ਕੀਤੇ ਦੌਰੇ

    ਫ਼ਸਲ ਕਟਾਈ ਤਜਰਬਿਆਂ ਸਬੰਧੀ ਟੀਮ ਵੱਲੋਂ ਵੱਖ-ਵੱਖ ਪਿੰਡਾਂ ਦੇ ਕੀਤੇ ਦੌਰੇ

    ਬਠਿੰਡਾ, 25 ਅਕਤੂਬਰ : ਭਾਰਤ ਸਰਕਾਰ, ਕ੍ਰਿਸ਼ੀ ਮੰਤਰਾਲਿਆ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫ਼ਸਲ ਕਟਾਈ ਤਜਰਬਿਆਂ ਦੀ ਪੜਤਾਲ ਸਬੰਧੀ ਡਾ. ਅਸ਼ੀਸ਼ ਕੁਮਾਰ ਪਾਲ ਟੈਕਨੀਕਲ ਅਫਸਰ ਦੀ ਅਗਵਾਈ ਵਾਲੀ ਇੱਕ ਵਿਸ਼ੇਸ਼ ਟੀਮ ਵੱਲੋਂ ਜ਼ਿਲਾ  ਬਠਿੰਡਾ  ਦਾ ਦੌਰਾ ਕੀਤਾ ਗਿਆ। ਇਸ ਸੰਬੰਧੀ ਡਾ. ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਭਾਰਤ ਸਰਕਾਰ ਤੋਂ…

  • ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐਨ.ਡੀ.ਏ. ਦੀ ਮੈਰਿਟ ਸੂਚੀ ‘ਚ ਅੱਵਲ ਰੈਂਕ ਹਾਸਲ ਕੀਤਾ

    ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐਨ.ਡੀ.ਏ. ਦੀ ਮੈਰਿਟ ਸੂਚੀ ‘ਚ ਅੱਵਲ ਰੈਂਕ ਹਾਸਲ ਕੀਤਾ

    ਚੰਡੀਗੜ੍ਹ, 25 ਅਕਤੂਬਰ: ਸੂਬੇ ਦਾ ਨਾਮ ਰੌਸ਼ਨ ਕਰਦਿਆਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਵਿੱਚ 12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਐਨ.ਡੀ.ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਪ੍ਰਾਪਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ…

  • ਸਰਸ ਮੇਲਾ ਮੋਹਾਲੀ ਦਾ 7ਵਾਂ ਦਿਨ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਨੂੰ ਸਮਰਪਿਤ ਕੀਤਾ ਗਿਆ

    ਸਰਸ ਮੇਲਾ ਮੋਹਾਲੀ ਦਾ 7ਵਾਂ ਦਿਨ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਨੂੰ ਸਮਰਪਿਤ ਕੀਤਾ ਗਿਆ

    ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਅਕਤੂਬਰ, 2024:ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਦੇ ਸਹਿਯੋਗ ਨਾਲ 18 ਅਕਤੂਬਰ ਤੋਂ 27 ਅਕਤੂਬਰ ਤੱਕ ਕਰਵਾਏ ਜਾ ਰਹੇ ਸਰਸ ਮੇਲਾ ਮੋਹਾਲੀ (ਸੈਕਟਰ 88) ਦਾ 7ਵਾਂ ਦਿਨ ਧੀਆਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦੌਰਾਨ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਤਹਿਤ ਸਮਾਜ ਨੂੰ ਲਿੰਗ ਭੇਦ ਤੋਂ ਮੁਕਤ ਬਣਾਉਣ…

  • ਸੀ ਐਮ ਦੀ ਯੋਗਸ਼ਾਲਾ’ ਲੋਕਾਂ ਨੂੰ ਸਿਹਤ ਤੰਦਰੁਸਤ ਰੱਖਣ ਲਈ ਕਰ ਰਹੀ ਹੈ ਜਾਗਰੂਕ

    ਸੀ ਐਮ ਦੀ ਯੋਗਸ਼ਾਲਾ’ ਲੋਕਾਂ ਨੂੰ ਸਿਹਤ ਤੰਦਰੁਸਤ ਰੱਖਣ ਲਈ ਕਰ ਰਹੀ ਹੈ ਜਾਗਰੂਕ

    ਜ਼ੀਰਕਪੁਰ/ਬਲਟਾਣਾ, 25 ਅਕਤੂਬਰ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਦੀ ਸਿਹਤ ਨੂੰ ਨਿਰੋਗ ਰੱਖਣ ਲਈ ਲਈ ਆਰੰਭੇ ਗਏ ਯਤਨਾਂ ਤਹਿਤ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਜ਼ੀਰਕਪੁਰ ਦੇ ਬਲਟਾਣਾ ’ਚ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ।ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ ਨੇ ਦੱਸਿਆ ਕਿ ਜ਼ੀਰਕਪੁਰ ’ਚ ਡੇਰਾਬੱਸੀ…

  • ਐਕਸਪੋਜ਼ਰ ਦੌਰਿਆਂ ਦਾ ਮੰਤਵ ਵਿਦਿਆਰਥੀਆਂ ਦੇ ਵਿੱਦਿਅਕ ਅਨੁਭਵ ਨੂੰ ਵਧਾਉਣਾ ਹੈ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

    ਐਕਸਪੋਜ਼ਰ ਦੌਰਿਆਂ ਦਾ ਮੰਤਵ ਵਿਦਿਆਰਥੀਆਂ ਦੇ ਵਿੱਦਿਅਕ ਅਨੁਭਵ ਨੂੰ ਵਧਾਉਣਾ ਹੈ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

    ਮਾਨਸਾ, 25 ਅਕਤੂਬਰ :ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਲਈ ਵੱਖ-ਵੱਖ ਸੰਸਥਾਵਾਂ ਵਿਖੇ ਐਕਸਪੋਜ਼ਰ ਦੌਰੇ ਕਰਵਾਉਣ ਦੇ ਮੰਤਵ ਨਾਲ ਅੱਜ 11 ਜਮਾਤ ਦੇ ਵਿਦਿਆਰਥੀਆਂ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਐਕਸਪੋਜ਼ਰ ਦੌਰੇ ਦਾ ਮੰਤਵ ਵੱਖ-ਵੱਖ ਸੰਸਥਾਵਾਂ ਵਿਖੇ ਮਾਹਿਰਾਂ ਨਾਲ ਗੱਲਬਾਤ ਰਾਹੀਂ ਵਿਦਿਆਰਥੀਆਂ…

  • ਦੀਵਾਲੀ ਅਤੇ ਗੁਰਪੂਰਬ ਮੌਕੇ ਪਟਾਖਿਆਂ ਦੀ ਵਿਕਰੀ ਲਈ ਕੱਢੇ ਗਏ ਡਰਾਅ

    ਦੀਵਾਲੀ ਅਤੇ ਗੁਰਪੂਰਬ ਮੌਕੇ ਪਟਾਖਿਆਂ ਦੀ ਵਿਕਰੀ ਲਈ ਕੱਢੇ ਗਏ ਡਰਾਅ

    ਬਠਿੰਡਾ, 25 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇਖ-ਰੇਖ ਹੇਠ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਖਿਆਂ ਦੀ ਵਿਕਰੀ ਸਬੰਧੀ ਜ਼ਿਲ੍ਹੇ ਵਿੱਚ ਆਰਜੀ ਲਾਇਸੰਸ ਜਾਰੀ ਕਰਨ ਲਈ ਮੀਟਿੰਗ ਹਾਲ ਵਿੱਚ ਪਾਰਦਰਸ਼ੀ ਢੰਗ ਨਾਲ ਡਰਾਅ ਕੱਢੇ ਗਏ। ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 4 ਵੱਖ-ਵੱਖ ਥਾਵਾਂ ਜਿੰਨ੍ਹਾਂ ਚ ਨਗਰ ਸੁਧਾਰ ਟਰੱਸਟ ਬਠਿੰਡਾ ਦਫ਼ਤਰ ਦੇ ਸਾਹਮਣੇ, ਖੇਡ ਸਟੇਡੀਅਮ ਬਠਿੰਡਾ, ਡੀ.ਡੀ.ਮਿੱਤਲ ਟਾਵਰ ਬਠਿੰਡਾ ਦੇ ਸਾਹਮਣੇ ਖਾਲੀ ਗਾਰਉਂਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਠਾ ਗੁਰੂ ਰੋਡ ਭਗਤਾ ਭਾਈਕਾ ਵਿਖੇ ਜਿੱਥੇ ਪਟਾਖਿਆਂ ਦੀ ਵਿਕਰੀ ਕੀਤੀ ਜਾਣੀ…

  • ਪਰਾਲੀ ਪ੍ਰਬੰਧਨ ਸਬੰਧੀ ਮਹਿਮਾ ਸਰਜਾ, ਅਬਲੂ, ਗਿੱਲਪੱਤੀ, ਗੋਨਿਆਣਾ ਕਲਾਂ ਤੇ ਗੋਨਿਆਣਾ ਖੁਰਦ ’ਚ ਜਾਗਰੂਕਤਾ ਕੈਂਪ ਆਯੋਜਿਤ

    ਪਰਾਲੀ ਪ੍ਰਬੰਧਨ ਸਬੰਧੀ ਮਹਿਮਾ ਸਰਜਾ, ਅਬਲੂ, ਗਿੱਲਪੱਤੀ, ਗੋਨਿਆਣਾ ਕਲਾਂ ਤੇ ਗੋਨਿਆਣਾ ਖੁਰਦ ’ਚ ਜਾਗਰੂਕਤਾ ਕੈਂਪ ਆਯੋਜਿਤ

    ਬਠਿੰਡਾ, 25 ਅਕਤੂਬਰ : ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਇਸ ਦੇ ਮੁਕੰਮਲ ਨਿਪਟਾਰੇ ਲਈ ਜ਼ਿਲ੍ਹੇ ਦੇ ਪਿੰਡ ਮਹਿਮਾ ਸਰਜਾ, ਅਬਲੂ, ਗਿੱਲਪੱਤੀ, ਗੋਨਿਆਣਾ ਕਲਾਂ ਤੇ ਗੋਨਿਆਣਾ ਖੁਰਦ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ। ਕੈਂਪਾਂ ਦੌਰਾਨ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖੇਤੀ ਮਸ਼ੀਨਰੀ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਲਗਾਏ ਗਏ ਕੈਂਪਾਂ ਦੌਰਾਨ ਵੱਖ-ਵੱਖ ਖੇਤੀ ਮਾਹਰਾਂ ਵੱਲੋਂ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਅਤੇ ਪਰਾਲੀ ਦੀ ਸਾਂਭ-ਸੰਭਾਲ ਨਾਲ ਮੌਸਮ ਤੇ ਮਾੜੇ ਪਾਣੀ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ  ਲਗਾਤਾਰ 3-4 ਸਾਲ ਪਰਾਲੀ ਨੂੰ ਖੇਤ ਵਿੱਚ ਦਬਾਉਣ ਨਾਲ ਜਮੀਨ ਵਿਚਲੀ ਮੱਲੜ ਦੀ ਮਾਤਰਾ ਵੱਧ ਜਾਂਦੀ ਹੈ ਅਤੇ ਖੇਤ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੁੰਦਾ ਹੈ। ਇਨ੍ਹਾਂ ਕੈਂਪਾਂ ਦੌਰਾਨ ਅਗਾਂਹਵਧੂ ਕਿਸਾਨਾਂ ਵੱਲੋਂ ਭਾਰੀ ਗਿਣਤੀ ਵਿਚ ਸ਼ਿਰਕਤ ਕਰਦਿਆਂ ਆਪੋ-ਆਪਣੇ ਤਜ਼ਰਬੇ ਵੀ ਸਾਂਝੇ ਕਰਦਿਆਂ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਸੁਚੱਜੀ ਵਰਤੋਂ ਤੇ ਸਾਂਭ-ਸੰਭਾਲ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਕਲਸਟਰ ਇੰਚਾਰਜ ਸੁੱਖਜਿੰਦਰ ਸਿੰਘ, ਹਰਪਾਲ ਸਿੰਘ, ਹਰਮਨਦੀਪ ਸਿੰਘ, ਗੁਰਪਾਲ ਸਿੰਘ, ਮੈਡਮ ਦੀਪਿਕਾ, ਮੈਡਮ ਕੰਨੂ ਪ੍ਰਿਆ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਅਤੇ ਕਿਸਾਨ ਆਦਿ ਹਾਜ਼ਰ ਸਨ।

  • ਫ਼ਰੀਦਕੋਟ ਜ਼ਿਲ੍ਹੇ ਵਿੱਚ ਸਵੱਛਤਾ ਦੀ ਲਹਿਰ ਤਹਿਤ ਸਫ਼ਾਈ ਪੰਦਰਵਾੜੇ ਦੀ ਸ਼ੁਰੂਆਤ

    ਫ਼ਰੀਦਕੋਟ ਜ਼ਿਲ੍ਹੇ ਵਿੱਚ ਸਵੱਛਤਾ ਦੀ ਲਹਿਰ ਤਹਿਤ ਸਫ਼ਾਈ ਪੰਦਰਵਾੜੇ ਦੀ ਸ਼ੁਰੂਆਤ

    ਫ਼ਰੀਦਕੋਟ 24 ਅਕਤੂਬਰ,2024 ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।  ਇਸੇ ਦਿਸ਼ਾ ਵਿੱਚ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਦੀ ਲਹਿਰ ਤਹਿਤ ਸਫ਼ਾਈ ਪੰਦਰਵਾੜਾ ਮਨਾਇਆ ਜਾ ਰਿਹਾ ਹੈ । ਸਵੱਛਤਾ ਪੰਦਰਵਾੜੇ…

  • ਡਿਪਟੀ ਕਮਿਸ਼ਨਰ ਵੱਲੋਂ 2 ਉਦਯੋਗਿਕ ਇਕਾਈਆਂ ਨੂੰ ਸਰਟੀਫਿਕੇਟ ਆਫ ਇੰਨ ਪ੍ਰਿੰਸੀਪਲ ਅਪਰੂਵਲ ਜਾਰੀ

    ਡਿਪਟੀ ਕਮਿਸ਼ਨਰ ਵੱਲੋਂ 2 ਉਦਯੋਗਿਕ ਇਕਾਈਆਂ ਨੂੰ ਸਰਟੀਫਿਕੇਟ ਆਫ ਇੰਨ ਪ੍ਰਿੰਸੀਪਲ ਅਪਰੂਵਲ ਜਾਰੀ

    ਮੋਗਾ, 24 ਅਕਤੂਬਰ (000) –ਜਿ਼ਲ੍ਹਾ ਮੋਗਾ ਵਿੱਚ ਉਦਯੋਗਾਂ ਦੇ ਪਸਾਰ ਅਤੇ ਪ੍ਰਸਾਰ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ (ਆਈ.ਏ.ਐਸ) ਨੇ ਅੱਜ ਰਾਈਟ ਟੂ ਬਿਜਨਸ ਐਕਟ 2020 ਤਹਿਤ ਆਈਆਂ ਅਰਜੀਆਂ ਦੇ ਨਿਪਟਾਰੇ ਲਈ ਕਮੇਟੀ ਦੀ ਮੀਟਿੰਗ ਬੁਲਾਈ, ਜਿਸ ਵਿੱਚ 2 ਉਦਯੋਗਿਕ ਇਕਾਈਆਂ ਨੂੰ ਵਿਚਾਰਨ ਉਪਰੰਤ ਪ੍ਰਵਾਨਗੀ ਦੇ ਦਿੱਤੀ ਗਈ ਹੈ।ਇਸ ਮੌਕੇ ਉਹਨਾਂ…

  •  ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਤਿਉਹਾਰਾਂ ਦੇ ਮੱਦੇ ਨਜਰ ਵੱਖ ਵੱਖ ਥਾਵਾਂ ਤੇ ਕੀਤੀ ਗਈ ਚੈਕਿੰਗ

     ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਤਿਉਹਾਰਾਂ ਦੇ ਮੱਦੇ ਨਜਰ ਵੱਖ ਵੱਖ ਥਾਵਾਂ ਤੇ ਕੀਤੀ ਗਈ ਚੈਕਿੰਗ

    ਫ਼ਰੀਦਕੋਟ 24 ਅਕਤੂਬਰ,2024 ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀ ਅਮਨਦੀਪ ਸਿੰਘ ਸੋਢੀ ਦੀ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਸ਼੍ਰੀ ਸੁਮਨਦੀਪ ਸਿੰਘ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ, ਫਰੀਦਕੋਟ ਵੱਲੋਂ ਬਾਲ ਭਿੱਖਿਆ/ਰੈਗ ਪਿਕਿੰਗ ਦੇ ਖਾਤਮੇ ਸਬੰਧੀ ਫਰੀਦਕੋਟ ਸ਼ਹਿਰ ਅੰਦਰ ਤਿਉਹਾਰਾਂ ਨੂੰ ਮੱਦੇਨਜਰ ਵੱਖ – ਵੱਖ ਥਾਵਾਂ ਤੇ ਚੈਕਿੰਗ ਕੀਤੀ ਗਈ। ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ…

  • ਨਗਰ ਕੌਂਸਲਾਂ, ਪੰਚਾਇਤ ਵਿਭਾਗ, ਸਿਹਤ ਵਿਭਾਗ ਆਪਸੀ ਤਾਲਮੇਲ ਨਾਲ ਜ਼ਿਲ੍ਹੇ ਅੰਦਰ ਕਰਵਾਉਣ ਫੋਗਿੰਗ: ਸ਼ੁਭਾਸ ਚੰਦਰ

    ਨਗਰ ਕੌਂਸਲਾਂ, ਪੰਚਾਇਤ ਵਿਭਾਗ, ਸਿਹਤ ਵਿਭਾਗ ਆਪਸੀ ਤਾਲਮੇਲ ਨਾਲ ਜ਼ਿਲ੍ਹੇ ਅੰਦਰ ਕਰਵਾਉਣ ਫੋਗਿੰਗ: ਸ਼ੁਭਾਸ ਚੰਦਰ

    ਫਾਜ਼ਿਲਕਾ 24 ਅਕਤੂਬਰ:                 ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸ਼ੁਭਾਸ ਚੰਦਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪਰਬੰਧਕੀ ਕੰਪਲੈਕਸ ਵਿਖੇ ਡੇਂਗੂ ਦੀ ਰੋਕਥਾਮ ਅਤੇ ਜ਼ਿਲ੍ਹੇ ਵਿੱਚ ਫੋਗਿੰਗ ਕਰਵਾਉਣ ਦੇ ਮਕਸਦ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ।          ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਆਏ ਹੋਏ ਵੱਖ-ਵੱਖ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਸੀਜ਼ਨ ਨੂੰ…