Category: Punjab1
-

ਦਾਣਾ ਮੰਡੀ ਮੁੱਦਕੀ ਤੇ ਤਲਵੰਡੀ ਭਾਈ ਤੇ ਆਸ ਪਾਸ ਦੀਆਂ ਮੰਡੀਆਂ ਵਿੱਚ ਲਿਫਟਿੰਗ ਲਈ ਲਿਆਂਦੀ ਜਾਵੇਗੀ ਤੇਜ਼ੀ-ਵਿਧਾਇਕ ਦਹੀਆ
ਫਿਰੋਜ਼ਪੁਰ 24 ਅਕਤੂਬਰ 2024……..ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ. ਰਜਨੀਸ਼ ਕੁਮਾਰ ਦਹੀਆ ਨੇ ਰਾਈਸ ਮਿੱਲ ਐਸੋਸੀਏਸ਼ਨ ਨਾਲ ਵਿਸ਼ੇਸ਼ ਬੈਠਕ ਕਰਕੇ ਝੋਨੇ ਦੀ ਲਿਫਟਿੰਗ ਤੇਜ਼ ਕਰਨ ਲਈ ਦਿੱਤੇ ਜਾ ਰਹੇ ਸਹਿਯੋਗ ਲਈ ਐਸੋਸੀਏਸ਼ਨ ਦਾ ਧੰਨਵਾਦ ਕੀਤਾ। ਵਿਧਾਇਕ ਦਹੀਆ ਨੇ ਕਿਹਾ ਕਿ ਮੰਡੀਆਂ ਦੇ ਵਿੱਚ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ।…
-

ਯਾਦਗਾਰੀ ਹੋ ਨਿਬੜਿਆ ਮਾਰਸ ਸਾਇੰਸ ਮੇਲਾ-2024
ਮਾਨਸਾ, 24 ਅਕਤੂਬਰ :ਜ਼ਿਲ੍ਹਾ ਪ੍ਰਸ਼ਾਸ਼ਨ, ਸਿੱਖਿਆ ਵਿਭਾਗ ਅਤੇ ਰੈਡ ਕਰਾਸ ਦੇ ਸਾਂਝੇ ਉਪਰਾਲੇ ਤਹਿਤ ਸੇਂਟ ਜ਼ੇਵੀਅਰ ਸਕੂਲ ਮਾਨਸਾ ਵਿਖੇ ਲਗਾਈ ਗਈ ਮਾਰਸ ਸਾਇੰਸ ਪ੍ਰਦਰਸ਼ਨੀ-2024 ਯਾਦਗਾਰੀ ਹੋ ਨਿਬੜੀ। ਅੱਜ ਦੇ ਇਸ ਸਾਇੰਸ ਮੇਲੇ ਦੇ ਅੰਤਿਮ ਦਿਨ ਹਲਕਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ, ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਹਲਕਾ…
-

ਝੋਨੇ ਦੀ ਖਰੀਦ ਜੰਗੀ ਪੱਧਰ ‘ਤੇ ਜਾਰੀ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 24 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ…
-

ਜਸਪ੍ਰੀਤ ਅਤੇ ਆਸ਼ੀਸ਼ ਸੋਲੰਕੀ ਦੀ ਸਟੈਂਡਅੱਪ ਕਾਮੇਡੀ ਨੇ ਹਸਾ-ਹਸਾ ਲੋਕਾਂ ਦੇ ਢਿੱਡੀ ਪੀੜਾਂ ਪਾਈਆਂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਅਕਤੂਬਰ: ਸਰਸ ਮੇਲੇ ਦਾ ਛੇਵਾਂ ਦਿਨ ਹਾਸਿਆਂ ਦੇ ਸੁਦਾਗਰਾਂ ਨੂੰ ਸਮਰਪਿਤ ਰਿਹਾ, ਜਿਸ ਵਿੱਚ ਸਟੈਂਡਅੱਪ ਕਾਮੇਡੀਅਨ ਜਸਪ੍ਰੀਤ ਸਿੰਘ ਅਤੇ ਆਸ਼ੀਸ਼ ਸੋਲੰਕੀ ਨੇ ਵਿਸ਼ੇਸ਼ ਤੌਰ ਤੇ ਹਾਜਰੀ ਲਗਵਾਈ ਅਤੇ ਆਪਣੇ ਬੇਬਾਕ ਚੁਟਕਲਿਆਂ ਦੇ ਰਾਹੀਂ ਸਮਾਜਿਕ ਮੁੱਦਿਆਂ ਨੂੰ ਛੂੰਹਦੇ ਹੋਏ ਮੇਲਾਂ ਦੇਖਣ ਆਏ ਮੇਲੀਆਂ ਨੂੰ ਹਸਾ-ਹਸਾ ਕੇ ਲੋਟਪੋਟ ਕਰ ਦਿੱਤਾ। ਕਾਮੇਡੀ ਸ਼ੋਅ…
-

ਡੀ ਆਈ ਜੀ ਨੀਲਾਂਬਰੀ ਜਗਦਲੇ ਅਤੇ ਐਸ ਐਸ ਪੀ ਦੀਪਕ ਪਾਰੀਕ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ
ਕੁਰਾਲੀ (ਐਸ.ਏ.ਐਸ. ਨਗਰ), 24 ਅਕਤੂਬਰ, 2024: ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਸਬੰਧਤ ਧਿਰਾਂ ਵਿੱਚ ਖਰੀਦ ਦੀ ਵਚਨਬੱਧਤਾ ਅਤੇ ਕਾਨੂੰਨ ਵਿਵਸਥਾ ਪ੍ਰਤੀ ਵਿਸ਼ਵਾਸ਼ ਬਣਾਈ ਰੱਖਣ ਦੇ ਮੰਤਵ ਨਾਲ, ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ, ਰੂਪਨਗਰ ਰੇਂਜ, ਨੀਲਾਂਬਰੀ ਜਗਦਲੇ ਨੇ ਅੱਜ ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ ਨਾਲ ਕੁਰਾਲੀ ਮੰਡੀ ਦਾ ਦੌਰਾ ਕੀਤਾ। ਉਨ੍ਹਾਂ ਕਿਸਾਨਾਂ, ਕਮਿਸ਼ਨ…
-

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸ਼ਿਕਾਇਤ ਮਿਲਣ ‘ਤੇ ਸਬੰਧਤ ਅਧਿਕਾਰੀਆਂ ‘ਤੇ ਹੋਵੇਗੀ ਸ਼ਖਤ ਕਾਰਵਾਈ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, ਅਕਤੂਬਰ 24: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਸ਼ਖਤੀ ਨਾਲ ਨਜਿੱਠਣ ਦੇ ਆਦੇਸ਼ ਦਿੱਤੇ ਹਨ। ਇਥੇ ਪੰਜਾਬ ਭਵਨ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਸ੍ਰੀ ਗੋਇਲ ਨੇ ਸਪੱਸ਼ਟ ਕੀਤਾ ਕਿ ਜਿਸ ਕਿਸੇ ਅਧਿਕਾਰੀ ਦੇ ਸਬੰਧਤ ਅਧਿਕਾਰ ਖੇਤਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ…
-

ਬਾਲ ਮਜ਼ਦੂਰੀ ਦੀ ਰੋਕਥਾਮ ਲਈ ਚਲਾਏ ਅਭਿਆਨ ਦੌਰਾਨ ਜ਼ਿਲ੍ਹਾ ਟਾਸਕ ਫੋਰਸ ਵੱਲੋਂ 11 ਬੱਚਿਆਂ ਦਾ ਕਰਵਾਇਆ ਗਿਆ ਰੈਸਕਿਊ
ਲੁਧਿਆਣਾ, 24 ਅਕਤੂਬਰ (000) – ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਰਾਸ਼ਟਰੀ ਕਮਿਸ਼ਨ (ਐਨ.ਸੀ.ਪੀ.ਸੀ.ਆਰ.) ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਟਾਸਕ ਫੋਰਸ ਵੱਲੋਂ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਸਥਾਨਕ ਰੇਲਵੇ ਸਟੇਸ਼ਨ ‘ਤੇ ਚਲਾਈ ਜਾਗਰੂਕਤਾ ਮੁਹਿੰਮ ਦੌਰਾਨ 11 ਬੱਚਿਆਂ ਨੂੰ ਰੈਸਕਿਊ ਕਰਵਾਇਆ ਗਿਆ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਲੁਧਿਆਣਾ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਦੇ ਨਾਲ…
-

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਤੈਰਾਕੀ ਦੇ ਰਾਜ ਪੱਧਰੀ ਮੁਕਾਬਲ਼ੇ ਅੱਜ ਸਮਾਪਤ
ਐਸ.ਏ.ਐਸ.ਨਗਰ, 24 ਅਕਤੂਬਰ, 2024: ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਤੈਰਾਕੀ ਦੇ ਰਾਜ ਪੱਧਰੀ ਮੁਕਾਬਲ਼ੇ ਅੱਜ ਸਮਾਪਤ ਹੋ ਗਏ। ਇਹ ਰਾਜ ਪੱਧਰੀ ਮੁਕਾਬਲੇ 21 ਅਕਤੂਬਰ ਤੋਂ 24 ਅਕਤੂਬਰ ਤੱਕ ਚੱਲੇ, ਜਿਸ ਵਿੱਚ ਪੰਜਾਬ ਦੇ ਸਾਰੇ ਜਿਲਿਆਂ ਦੇ ਖਿਡਾਰੀਆਂ ਨੇ ਭਾਗ ਲਿਆ। ਇਹ ਖੇਡ ਮੁਕਾਬਲੇ ਵੱਖ ਵੱਖ ਉਮਰ ਵਰਗਾ ਵਿੱਚ ਕਰਵਾਏ ਗਏ, ਜਿਸ ਵਿੱਚ ਲੜਕੇ ਤੇ ਲੜਕੀਆਂ…
-

ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ; ਹੁਣ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਨਹੀਂ
ਚੰਡੀਗੜ੍ਹ, 24 ਅਕਤੂਬਰ: ਸੂਬੇ ਦੇ ਵਸਨੀਕਾਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰ ਦਿੱਤੀ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੀ ਵਾਸਤੇ ਨੋ ਆਬਜ਼ੈਕਸ਼ਨ ਸਰਟੀਫ਼ਿਕੇਟ (ਐਨਓਸੀ) ਦੀ ਪ੍ਰਥਾ ਨੂੰ ਖ਼ਤਮ ਕਰਨ…
-

ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਜਨਰਲ ਮੈਨੇਜਰਾਂ ਨਾਲ ਸਮੀਖਿਆ ਮੀਟਿੰਗ
ਚੰਡੀਗੜ੍ਹ, 24 ਅਕਤੂਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉਦਯੋਗ ਭਵਨ ਵਿਖੇ ਸਾਰੇ ਜ਼ਿਲ੍ਹਿਆਂ ਦੇ ਜਨਰਲ ਮੈਨੇਜਰਾਂ (ਜੀ.ਐਮ) ਨਾਲ ਸਮੀਖਿਆ ਮੀਟਿੰਗ ਕੀਤੀ। ਪੰਜਾਬ ਵਿੱਚ ਸਨਅਤੀ ਖੇਤਰ ਦੀ ਉੱਨਤੀ ਅਤੇ ਉਦਯੋਗਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਲਾਭਾਂ ਬਾਰੇ ਇਸ ਮੌਕੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਉਦਯੋਗ ਮੰਤਰੀ ਨੇ ਸਾਰੇ…
-

ਪੰਜਾਬ ‘ਚ ਹਰਿਆਣਾ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ‘ਚ ਵੱਡੀ ਗਿਰਾਵਟ ਦਰਜ
ਚੰਡੀਗੜ੍ਹ, 24 ਅਕਤੂਬਰ: ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਦੇ ਰੁਝਾਨ ਨੂੰ ਬਰਕਰਾਰ ਰੱਖਦਿਆਂ ਪੰਜਾਬ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ‘ਤੇ ਕਾਬੂ ਪਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਸ ਸਾਲ 23 ਅਕਤੂਬਰ ਤੱਕ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ 16 ਫੀਸਦ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ…
-

ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ
ਚੰਡੀਗੜ੍ਹ/ਜਲੰਧਰ, 24 ਅਕਤੂਬਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਖੁਦ ਸਫਾਈ ਕਰਕੇ ਜਲੰਧਰ ਤੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ ਕੀਤੀ। 24 ਅਕਤੂਬਰ ਤੋਂ 7 ਨਵੰਬਰ ਤੱਕ ਚੱਲਣ ਵਾਲੀ ਇਸ 15 ਰੋਜ਼ਾ ਸਫ਼ਾਈ ਮੁਹਿੰਮ ਦਾ ਉਦੇਸ਼ ਸਮੂਹਿਕ ਜ਼ਿੰਮੇਵਾਰੀ ਵਜੋਂ ਸਵੱਛਤਾ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਇਸ ਪਹਿਲਕਦਮੀ…
-

ਅਧਿਕਾਰੀ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਹੋਣਾ ਯਕੀਨੀ ਬਣਾਉਣ: ਹਰਦੀਪ ਸਿੰਘ ਮੁੰਡੀਆਂ
ਐਸ.ਏ.ਐਸ. ਨਗਰ (ਮੁਹਾਲੀ) , 24 ਅਕਤੂਬਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਂਦੀ ਜਾਵੇ ਅਤੇ ਚਲਾਏ ਜਾ ਰਹੇ ਵਿਕਾਸ ਦੇ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਅੱਜ ਇੱਥੇ ਪੁੱਡਾ ਭਵਨ ਵਿਖੇ ਪੁੱਡਾ ਅਤੇ ਗਮਾਡਾ ਦੇ ਇੰਜੀਨੀਅਰਿੰਗ ਵਿੰਗ ਵੱਲੋਂ ਚਲਾਏ…
-

ਮੁੱਖ ਮੰਤਰੀ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਬਠਿੰਡਾ, 24 ਅਕਤੂਬਰ : ਬਠਿੰਡਾ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 41 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰਾਜੈਕਟ ਨਵਾਂ ਬਣਿਆ ਗਰਲਜ਼ ਸਕੂਲ ਤੇ ਬਲਵੰਤ ਗਾਰਗੀ ਆਡੀਟੋਰੀਅਮ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ। ਅੱਜ ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ…
-

ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਭਗਵੰਤ ਸਿੰਘ ਮਾਨ
ਬਠਿੰਡਾ, 24 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ ‘ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ। ਮਾਲ ਰੋਡ ’ਤੇ ਸਥਿਤ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਨੂੰ ਲੋਕਾਂ…
-

ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਕੇਂਦਰ ਦੀ ਭਾਜਪਾ ਸਰਕਾਰ ਦੀ ਸਾਜਿਸ਼: ਸੰਧਵਾਂ
ਚੰਡੀਗੜ੍ਹ, 24 ਅਕਤੂਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋੰ ਸੂਬੇ ਦੀ ਕਿਸਾਨੀ ਨੂੰ ਢਾਹ ਲਾਉਣ ਦੀ ਸਾਜਿਸ਼ ਹੈ। ਸਪੀਕਰ ਸ. ਸੰਧਵਾਂ ਅਨਾਜ ਮੰਡੀ ਟਾਂਡਾ ਦੇ ਦੌਰੇ ਮੌਕੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨਿਰਧਾਰਤ…
-

ਐਮ:ਐਸ:ਪੀ ਤੋਂ ਹੇਠਾਂ ਫਸਲ ਵੇਚਣ ਲਈ ਗੁੰਮਰਾਹ ਕਰਨ ਵਾਲੇ ਅਨਸਰਾਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 23 ਅਕਤੂਬਰ, 2024 ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਿਸਾਨਾਂ ਨੂੰ ਆਪਣੀ ਫਸਲ ਐਮ:ਐਸ:ਪੀ ਤੋਂ ਹੇਠਾਂ ਵੇਚਣ ਲਈ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਮੰਡੀ ਦੇ ਆੜਤੀਆਂ, ਇੰਸਪੈਕਟਰ, ਸਕੱਤਰ, ਸ਼ੈਲਰ ਅਤੇ ਪ੍ਰਾਈਵੇਟ ਖਰੀਦਦਾਰਾਂ ਖਿਲਾਫ ਉਨ੍ਹਾਂ…
-

ਮਿਲਾਵਟਖੋਰਾਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 23 ਅਕਤੂਬਰ: ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਸਾਫ ਸੁਥਰਾ ਵਾਤਾਵਰਣ ਅਤੇ ਸਿਹਤਮੰਦ ਪਕਵਾਨ ਨੂੰ ਉਤਸ਼ਾਹਤ ਕਰਨ ਲਈ ਜੋ ਨਵੀਂ ਪਹਿਲ ਸ਼ੁਰੂ ਕੀਤੀ ਗਈ ਹੈ ਦੇ ਸਬੰਧ ਵਿੱਚ ਫੂਡ ਸੇਫਟੀ ਵੱਲੋਂ ਅੱਜ ਸਵੇਰੇ ਗੋਲਡਨ ਗੇਟ ਵਿਖੇ ਮਿਲਾਵਟਖੋਰਾਂ ਨੂੰ ਫੜਣ ਲਈ ਇਕ ਸਪੈਸ਼ਲ ਨਾਕਾ ਲਗਾਇਆ ਗਿਆ ਸੀ, ਜਿਸ ਦੀ ਅਗਵਾਈ ਸਹਾਇਕ ਕਮਿਸ਼ਨਰ ਫੂਡ ਰਜਿੰਦਰ ਪਾਲ…
-

ਪੰਜਾਬ ਸਰਕਾਰ ਵੱਲੋਂ ਨਕਲੀ ਬੀਜਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਊ.ਆਰ. ਕੋਡ ਸਿਸਟਮ ਦੀ ਸ਼ੁਰੂਆਤ
ਚੰਡੀਗੜ੍ਹ, 23 ਅਕਤੂਬਰ: ਕਿਸਾਨਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇੱਕ ਨਵੀਂ ਪਹਿਲਕਦਮੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇਥੇ ਕਿਊ.ਆਰ. ਕੋਡ ਪ੍ਰਣਾਲੀ ਦੀ ਸ਼ੁਰੂਆਤ ਕੀਤੀ, ਜੋ ਕਿ ਨਕਲੀ ਬੀਜਾਂ ਦੀ ਮਾਰਕੀਟ ਨੂੰ ਖ਼ਤਮ ਕਰਦਿਆਂ ਬੀਜ ਸਪਲਾਈ ਚੇਨ ਦੀ ਇਕਸਾਰਤਾ ਤੇ ਮਿਆਰ ਨੂੰ ਯਕੀਨੀ ਬਣਾਉਣ…
-

ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਉੱਚ ਪੱਧਰੀ ਮੀਟਿੰਗ ਆਂਗਣਵਾੜੀਆਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ’ਤੇ ਕੇਂਦਰਿਤ ਰਹੀ
ਚੰਡੀਗੜ੍ਹ, 23 ਅਕਤੂਬਰ: ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਦੀ ਹਾਲਤ ਸੁਧਾਰਨ ਦੇ ਮੱਦੇਨਜ਼ਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਜਿਨ੍ਹਾਂ ਕੋਲ ਉਦਯੋਗ, ਕਿਰਤ ਅਤੇ ਰੁਜ਼ਗਾਰ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਵਿਭਾਗ ਹਨ, ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸ੍ਰੀ ਬਾਲ…