Category: Punjab1
-

ਕੁਸ਼ਲ ਅਤੇ ਪਾਰਦਰਸ਼ੀ ਪ੍ਰਣਾਲੀ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਕੌਮੀ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਅਹਿਮ: ਪ੍ਰਮੁੱਖ ਸਕੱਤਰ ਨੀਲਕੰਠ
ਚੰਡੀਗੜ੍ਹ, 23 ਅਕਤੂਬਰ: ਇਥੇ ਮਗਸੀਪਾ ਵਿਖੇ ਕੋਲੈਬ-ਫਾਈਲਜ਼ (CollabFiles), ਈ-ਟਾਲ ( eTAAL) ਅਤੇ ਗੋਵ.ਇਨ (Gov.in) ਸਕਿਉਰ ਇੰਟਰਾਨੈਟ ਵੈੱਬ ਪੋਰਟਲ ਬਾਰੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਨੀਲਕੰਠ ਐਸ. ਆਵਾੜ੍ਹ ਨੇ ਕਿਹਾ ਕਿ ਕੌਮੀ ਡਿਜੀਟਲ ਪਲੇਟਫਾਰਮ ਕੁਸ਼ਲ, ਪਾਰਦਰਸ਼ੀ ਅਤੇ ਸੁਰੱਖਿਅਤ ਪ੍ਰਣਾਲੀਆਂ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ…
-

ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ: ਮਹਿੰਦਰ ਭਗਤ
ਚੰਡੀਗੜ, 23 ਅਕਤੂਬਰ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਇਥੇ ਬਾਗਬਾਨੀ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮ ਕਾਜ ਅਤੇ ਵੱਖ ਵੱਖ ਸਕੀਮਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਸੂਬੇ ਦੇ ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਬਾਗਬਾਨੀ ਸ੍ਰੀ ਅਨੁਰਾਗ ਵਰਮਾ ਅਤੇ…
-

ਖੇਤੀਬਾੜੀ ਮੰਤਰੀ ਪੰਜਾਬ ਨੇ ਝੋਨੇ ਦੀ ਪਰਾਲੀ ਖੇਤਾਂ ਵਿਚ ਮਿਲਾਉਣ ਦਾ ਦਿੱਤਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਕਤੂਬਰ: ਖੇਤੀਬਾੜੀ ਮੰਤਰੀ ਪੰਜਾਬ ਨੇ ਝੋਨੇ ਦੀ ਪਰਾਲੀ ਖੇਤਾਂ ਵਿਚ ਮਿਲਾਉਣ ਦਾ ਸੁਨੇਹਾ ਦਿੱਤਾ। ਮੁੱਖ ਖੇਤਬਾੜੀ ਅਫਸਰ ਡਾ. ਗੁਰਮੇਲ ਸਿੰਘ ਨੇ ਖੇਤਬਾੜੀ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆ ਦੀ ਹਾਜ਼ਰੀ ਵਿੱਚ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤਾਂ ਵਿੱਚ ਗਾਲਣ ਲਈ ਪੂਸਾ ਬਾਇਓ ਡੀਕੰਪੋਜ਼ਰ ਦੀ ਵੰਡ ਸ਼ੂਰੁ ਕਰਵਾਈ। ਇਹ ਡੀਕੰਪੋਜ਼ਰ…
-

ਝੋਨੇ ਦੀ ਪਰਾਲੀ ਦਾ ਧੂੰਆਂ ਬੱਚਿਆਂ,ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਮਾੜ੍ਹਾ ਪ੍ਰਭਾਵ ਪਾਉਂਦਾ ਹੈ: ਮੁੱਖ ਖੇਤੀਬਾੜੀ ਅਫਸਰ
ਫ਼ਰੀਦਕੋਟ: 23 ਅਕਤੂਬਰ 2024 ( ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ (ਆਈ.ਈ.ਸੀ) ਕੰਪੋਨੈਂਟ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਖੀ ਕਲਾਂ ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤਾਂ ਜੋ ਬੱਚੇ…
-

ਪਿੰਡ ਭੁੱਚੋ ਖੁਰਦ, ਤੁੰਗਵਾਲੀ ਅਤੇ ਚੱਕ ਫ਼ਤਹਿ ਸਿੰਘ ਵਾਲਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ
ਬਠਿੰਡਾ, 23 ਅਕਤੂਬਰ: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬਲਾਕ ਨਥਾਣਾ ਦੇ ਵੱਖ-ਵੱਖ ਪਿੰਡ ਭੁੱਚੋ ਖੁਰਦ, ਤੁੰਗਵਾਲੀ ਅਤੇ ਚੱਕ ਫ਼ਤਹਿ ਸਿੰਘ ਵਾਲਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਬਠਿੰਡਾ ਸ੍ਰੀ ਬਲਕਰਨ ਸਿੰਘ ਮਾਹਲ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ…
-

ਪਟਾਖੇ ਵੇਚਣ ਦੇ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ ਹੁਣ 24 ਅਕਤੂਬਰ ਸ਼ਾਮ 5 ਵਜੇ ਤੱਕ ਦੇ ਸਕਦੇ ਆਪਣੀਆਂ ਦਰਖਾਸਤਾਂ
ਫਿਰੋਜ਼ਪੁਰ 23 ਅਕਤੂਬਰ 2024( ) ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ ਨੇ ਦੱਸਿਆ ਕਿ ਪਟਾਖੇ ਵੇਚਣ ਦੇ ਆਰਜੀ ਲਾਇਸੰਸ ਲੈਣ ਲਈ ਚਾਹਵਾਨ ਵਿਅਕਤੀ ਹੁਣ 24 ਅਕਤੂਬਰ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਆਪਣੀ ਦਰਖਾਸਤ ਮੁਕੰਮਲ ਰੂਪ ਵਿੱਚ ਸਵੈ-ਘੋਸ਼ਣਾ, ਅਧਾਰ ਕਾਰਡ ਦੀ ਕਾਪੀ, ਚਲਾਨ ਫਾਰਮ ਭਰਨ ਉਪਰੰਤ ਕਮਰਾ ਨੰਬਰ 17, ਦਫਤਰ ਡਿਪਟੀ ਕਮਿਸ਼ਨਰ, ਫਿਰੋਜ਼ਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਵਿਖੇ ਪੇਸ਼ ਕਰ ਸਕਦਾ ਹੈ ਅਤੇ ਪ੍ਰਾਪਤ ਹੋਈਆਂ ਦਰਖਾਸਤਾਂ…
-

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ
ਚੰਡੀਗੜ੍ਹ, 23 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਸੈਕਟਰ- 1, ਚੰਡੀਗੜ੍ਹ ਵਿਖੇ ਇੱਕ ਪ੍ਰਤਿਭਾਸ਼ਾਲੀ ਚਿੱਤਰਕਾਰ ਮਿਸ ਛਵਲੀਨ ਕੌਰ ਨੂੰ ਸਨਮਾਨਿਤ ਕੀਤਾ। ਜ਼ਿਲ੍ਹਾਂ ਜਲੰਧਰ ਦੀ ਰਹਿਣ ਵਾਲੀ ਛਵਲੀਨ , ਨੂੰ ਉਸ ਦੀਆਂ ਸ਼ਾਨਦਾਰ ਕਲਾਤਮਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਹੈ। ਸਨਮਾਨ ਸਮਾਰੋਹ ਦੌਰਾਨ, ਡਿਪਟੀ ਸਪੀਕਰ ਨੇ ਸੂਬੇ…
-

ਵਿਧਾਇਕ ਰਣਬੀਰ ਭੁੱਲਰ ਨੇ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
ਫ਼ਿਰੋਜ਼ਪੁਰ, 23 ਅਕਤੂਬਰ 2024: ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੇ ਇਕ-ਇਕ ਦਾਣੇ ਦੀ ਖ਼ਰੀਦ ਕੀਤੀ ਜਾਵੇਗੀ। ਇਹ ਪ੍ਰਗਟਾਵਾ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ ਛਾਉਣੀ ਅਤੇ ਸ਼ਹਿਰ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ ਗਿਆ। ਇਸੇ ਦੌਰਾਨ ਉਨ੍ਹਾਂ…
-

ਝੋਨੇ ਦੀ ਖਰੀਦ ਪ੍ਰਬੰਧਾਂ ਦਾ ਡੀਸੀ, ਡੀਆਈਜੀ ਬਠਿੰਡਾ ਰੇਂਜ ਅਤੇ ਐਸਐਸਪੀ ਨੇ ਲਿਆ ਜ਼ਾਇਜ਼ਾ
ਬਠਿੰਡਾ, 23 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਡੀਆਈਜੀ ਬਠਿੰਡਾ ਰੇਂਜ ਸ. ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਵਲੋਂ ਸਥਾਨਕ ਅਨਾਜ ਮੰਡੀ ਤੋਂ ਇਲਾਵਾ ਗੋਨਿਆਣਾ ਅਤੇ ਪਿੰਡ ਨੇਹੀਆਂ ਵਾਲਾ ਦੀ ਆਨਾਜ਼ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ…
-

ਸੀ ਐਮ ਦੀ ਯੋਗਸ਼ਾਲਾ ਦਾ ਮੋਹਾਲੀ ਵਸਨੀਕ ਲੈ ਰਹੇ ਨੇ ਭਰਪੂਰ ਲਾਹਾ
ਐਸ.ਏ.ਐਸ.ਨਗਰ, 23 ਅਕਤੂਬਰ, 2024: ਅੱਜ ਦੇ ਭੱਜਦਦੌੜ ਦੇ ਸਮੇਂ ਵਿੱਚ ਲੋਕਾਂ ਦਾ ਜੀਵਨ ਤਨਾਅ ਮੁਕਤ ਕਰਨ ਅਤੇ ਸਿਹਤ ਨੂੰ ਤੰਦਰੁਸਤ ਰੱਖਣ ਲਈ ਸ਼ੁਰੂ ਕੀਤੀ ਗਈ ਸੀ ਐਮ ਦੀ ਯੋਗਸ਼ਾਲਾ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਲੋਕ ਇਸ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਆਪਣੀ ਸਿਹਤ ਨੂੰ ਯੋਗ ਆਸਣਾਂ ਰਾਹੀਂ ਪੁਰਾਣੀਆਂ ਬਿਮਾਰੀਆਂ ਤੋਂ ਨਿਜਾਤ ਪਾ…
-

ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਲਾਧੂਕਾ ਤੇ ਘੁਬਾਇਆ ਅਨਾਜ ਮੰਡੀ ਦਾ ਖਰੀਦ ਪ੍ਰਬੰਧਾਂ ਨੂੰ ਲੈ ਕੇ ਦੌਰਾ
ਫਾਜ਼ਿਲਕਾ, 23 ਅਕਤੂਬਰ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਵਰਿੰਦਰ ਸਿੰਘ ਬਰਾੜ ਨੇ ਮੰਡੀ ਲਾਧੂਕਾ ਅਤੇ ਘੁਬਾਇਆ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੰਡੀਆਂ ਵਿਖੇ ਫਸਲ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੁੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਝੋਨੇ…
-

ਗਿੱਦੜਬਾਹਾ ਉਪ ਚੋਣ ਹੁਣ ਤੱਕ ਚਾਰ ਨਾਮਜ਼ਦਗੀ ਪੱਤਰ ਹੋਏ ਦਾਖਲ
ਸ੍ਰੀ ਮੁਕਤਸਰ ਸਾਹਿਬ 23 ਅਕਤੂਬਰ ਵਿਧਾਨ ਸਭਾ ਚੋਣ ਹਲਕਾ 84-ਗਿੱਦੜਬਾਹਾ ਦੀ ਉਪ ਚੋਣ ਲਈ ਹੁਣ ਤੱਕ ਚਾਰ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ ਹਨ, ਨਾਮਜ਼ਦਗੀ ਪੱਤਰ ਭਰਣ ਦੀ ਆਖਰੀ ਮਿਤੀ 25 ਅਕਤੂਬਰ 2024 ਹੈ, ਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਕਮ…
-

ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਮਾਹਿਰਾਂ ਨੇ ਵਿਦਿਆਰਥੀਆਂ ਨੂੰਦੱਸੀ ਵਿਗਿਆਨ ਦੀ ਮਹੱਤਤਾ-ਏਡੀਸੀ
ਮਾਨਸਾ, 23 ਅਕਤੂਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿਘ ਆਈ.ਏ.ਐਸ. ਦੀਆਂ ਹਦਾਇਤਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਨਿਰਮਲ ਓਸੇਪਚਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਸੇਂਟ ਜ਼ੇਵੀਅਰ ਸਕੂਲ ਵਿਖੇ ਚੱਲ ਰਹੀ ਜ਼ਿਲ੍ਹਾ ਪੱਧਰੀ ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਅੱਜ ਕਾਫ਼ੀ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਅਤੇ ਆਮ ਲੋਕਾਂ ਵੱਲੋਂ ਸ਼ਿਰਕਤ ਕੀਤੀ ਗਈ।ਦੂਜੇ ਦਿਨ ਦੇ ਇਸ…
-

ਸੀ ਐਮ ਦੀ ਯੋਗਸ਼ਾਲਾ ਦਾ ਮੋਹਾਲੀ ਵਸਨੀਕ ਲੈ ਰਹੇ ਨੇ ਭਰਪੂਰ ਲਾਹਾ
ਐਸ.ਏ.ਐਸ.ਨਗਰ, 23 ਅਕਤੂਬਰ, 2024:ਅੱਜ ਦੇ ਭੱਜਦਦੌੜ ਦੇ ਸਮੇਂ ਵਿੱਚ ਲੋਕਾਂ ਦਾ ਜੀਵਨ ਤਨਾਅ ਮੁਕਤ ਕਰਨ ਅਤੇ ਸਿਹਤ ਨੂੰ ਤੰਦਰੁਸਤ ਰੱਖਣ ਲਈ ਸ਼ੁਰੂ ਕੀਤੀ ਗਈ ਸੀ ਐਮ ਦੀ ਯੋਗਸ਼ਾਲਾ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਲੋਕ ਇਸ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਆਪਣੀ ਸਿਹਤ ਨੂੰ ਯੋਗ ਆਸਣਾਂ ਰਾਹੀਂ ਪੁਰਾਣੀਆਂ ਬਿਮਾਰੀਆਂ ਤੋਂ ਨਿਜਾਤ ਪਾ ਰਹੇ…
-

ਦੀਵਾਲੀ ਅਤੇ ਗੁਰਪੂਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਕੱਢੇ ਗਏ ਡਰਾਅ
ਪਟਾਕਿਆਂ ਦੀ ਵਿਕਰੀ ਲਈ ਜਿ਼ਲ੍ਹੇ ਵਿੱਚ ਕੀਤੀਆਂ ਗਈਆਂ 13 ਥਾਵਾਂ ਨਿਰਧਾਰਤਸ੍ਰੀ ਮੁਕਤਸਰ ਸਾਹਿਬ 23 ਅਕਤੂਬਰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਸਬੰਧੀ ਜਿ਼ਲ੍ਹੇ ਵਿੱਚ ਆਰਜੀ ਲਾਇਸੰਸ ਲਈ ਅੱਜ਼ ਦਫਤਰ ਡਿਪਟੀ…
-

ਐਨ.ਡੀ.ਆਰ.ਐਫ. ਦੀ ਟੀਮ ਨੇ ਕੁਦਰਤੀ ਆਪਦਾ ਜਾਂ ਮੁਸੀਬਤ ਸਮੇਂਬਚਣ ਦੀ ਦਿੱਤੀ ਸਿਖਲਾਈ
ਮਾਨਸਾ, 23 ਅਕਤੂਬਰ :ਪਿਛਲੇ ਇੱਕ ਹਫ਼ਤੇ ਤੋਂ ਇੰਸਪੈਕਟਰ ਸ਼੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਐਨ.ਡੀ.ਆਰ.ਐਫ. ਬਠਿੰਡਾ ਦੀ ਟੀਮ ਵੱਖ-ਵੱਖ ਸਕੂਲਾਂ ਵਿੱਚ ਸਕੂਲ ਸੇਫ਼ਟੀ ਪ੍ਰੋਗਰਾਮ ਅਤੇ ਪਿੰਡਾਂ ਵਿੱਚ ਜਾ ਕੇ ਕਮਿਊਨਿਟੀ ਪ੍ਰੋਗਰਾਮ ਤਹਿਤ ਲੋਕਾਂ ਨੂੰ ਆਫ਼ਤ ਪ੍ਰਬੰਧਨ ਸਬੰਧੀ ਮਹੱਤਵਪੂਰਨ ਜਾਣਕਾਰੀ ਮੁਹੱਈਆ ਕਰਵਾ ਰਹੀ ਹੈ। ਇਸੇ ਲੜੀ ਤਹਿਤ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੁਦਰਤੀ…
-

ਸਰਸ ਮੇਲਾ ਮੋਹਾਲੀ ਵਿੱਚ ਉੱਤਰ ਖੇਤਰੀ ਸੱਭਿਆਚਾਰ ਕੇਂਦਰ ਦੇ ਕਲਾਕਾਰ ਕਰਵਾ ਰਹੇ ਨੇ ਭਾਰਤ ਦੀ ਮਹਾਨ ਸੰਸਕ੍ਰਿਤੀ ਦੇ ਦਰਸ਼ਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਕਤੂਬਰ: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸੈਕਟਰ 88, ਮੋਹਾਲੀ ਵਿਖੇ ਮਾਨਵ ਮੰਗਲ ਸਕੂਲ ਨੇੜੇ ਖੁੱਲ੍ਹੇ ਮੈਦਾਨ ਵਿਖੇ 18 ਅਕਤੂਬਰ ਤੋਂ ਚੱਲ ਰਹੇ ਸਰਸ ਮੇਲੇ ਦੌਰਾਨ ਜਿੱਥੇ ਹਸਤ ਕਲਾ ਸ਼ਿਲਪਕਾਰੀਆਂ ਦੀਆਂ ਸਟਾਲਾਂ ਦੇਖਣਯੋਗ ਹਨ, ਉੱਥੇ ਹੀ ਭਾਰਤ ਦੀ ਮਹਾਨ ਅਤੇ ਵਿਲੱਖਣ ਸੰਸਕ੍ਰਿਤੀ ਨੂੰ ਦਰਸਾਉਂਦੇ ਵੱਖ-ਵੱਖ ਖੇਤਰਾਂ ਦੇ ਲੋਕ-ਨਾਚ ਅਤੇ ਲੋਕ-ਧੁਨਾਂ ਨਾਲ਼…
-

ਪੰਜਾਬ ਦੇ ਉਦਯੋਗਾਂ ਲਈ ਵੀ ਗੁਆਂਢੀ ਪਹਾੜੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ: ਮੁੱਖ ਮੰਤਰੀ
ਚੰਡੀਗੜ੍ਹ, 23 ਅਕਤੂਬਰ: ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਵਿੱਚ ਉਦਯੋਗਿਕ ਵਿਕਾਸ ਦਾ ਮਜ਼ਬੂਤ ਪੱਖ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬੇ ਵਿੱਚ ਉਦਯੋਗਾਂ ਦੇ ਵਿਕਾਸ ਲਈ ਗੁਆਂਢੀ ਪਹਾੜੀ ਰਾਜਾਂ ਦੇ ਬਰਾਬਰ ਰਿਆਇਤਾਂ ਦਿੱਤੀਆਂ ਜਾਣ। ਐਮ.ਐਸ.ਐਮ.ਈਜ਼. ਬਰਾਮਦਾਂ ’ਤੇ ਆਧਾਰਤ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੌਰਾਨ ਉਦਯੋਗਾਂ…
-

‘ਜੁਗਨੀ ਕੱਤਦੀ ਚਰਖਾ’ ਗਾ ਕੇ ਲਖਵਿੰਦਰ ਵਡਾਲੀ ਨੇ ਪੰਜਾਬੀ ਵਿਰਾਸਤ ਨੂੰ ਕੀਤਾ ਲੋਕਾਂ ਦੇ ਰੂਬਰੂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਕਤੂਬਰ: ਸਰਸ ਮੇਲਾ ਜਿਸ ਤਰੀਕੇ ਨਾਲ਼ ਅੱਗੇ ਵੱਧ ਰਿਹਾ ਹੈ, ਉਸੇ ਤਰੀਕੇ ਮੇਲੀਆਂ ਦੀ ਭੀੜ ਲਗਾਤਾਰ ਵੱਧਦੀ ਜਾ ਰਹੀ ਹੈ ਅਤੇ ਸ਼ਾਮ ਦੇ ਸਮੇਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੋਪੜ, ਪਟਿਆਲਾ, ਫਤਹਿਗੜ੍ਹ ਸਾਹਿਬ ਆਦਿ ਜ਼ਿਲ੍ਹਿਆਂ ਵਿੱਚੋਂ ਕਲਾ ਪ੍ਰੇਮੀ ਅਤੇ ਮੇਲ਼ੇ ਦੇ ਸ਼ੌਕੀਨ ਗੱਭਰੂ ਤੇ ਮੁਟਿਆਰਾਂ ਆਪਣੀ ਹਾਜ਼ਰੀ ਲਗਵਾ ਰਹੇ ਹਨ। …
-

ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ/ਐਸ.ਏ.ਐਸ ਨਗਰ (ਮੁਹਾਲੀ), 22 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ ਹੈ ਅਤੇ ਇਹ ਉਪਰਾਲਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਅਤੇ ਉਨ੍ਹਾਂ ਦੇ ਬਹੁਪੱਖੀ ਵਿਕਾਸ ਵਿੱਚ ਸਹਾਈ ਸਿੱਧ ਹੋਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ…