Category: Punjab1
-

ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਚੰਡੀਗੜ੍ਹ, 22 ਅਕਤੂਬਰ: ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਵੱਲੋਂ ਮੰਡੀਆਂ ਦੇ ਵਿੱਚ ਕੀਤਾ ਜਾ ਰਿਹਾ ਮਤਰੇਈ ਮਾਂ ਵਾਲਾ ਸਲੂਕ ਜੱਗ ਜਾਹਿਰ ਹੋ ਚੁੱਕਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੇ ਨਾਲ ਜਿਵੇਂ ਕੇਂਦਰ ਸਰਕਾਰ ਹਮੇਸ਼ਾ ਹੀ ਕਰਦੀ ਆ ਰਹੀ ਹੈ, ਇਸ ਵਾਰ ਵੀ ਉਹੀ ਰੁੱਖ ਅਪਣਾਇਆ…
-

ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ
ਚੰਡੀਗੜ੍ਹ/ਐਸ.ਏ.ਐਸ.ਨਗਰ, 22 ਅਕਤੂਬਰ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਭਲਾਈ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੇ ਮੈਗਾ ਪੀ.ਟੀ.ਐਮ (ਮਾਪੇ ਅਧਿਆਪਕ ਮਿੱਲਣੀ) ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ ਕਰਾਰ ਦਿੱਤਾ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ (ਮੁਹਾਲੀ) ਵਿਖੇ ਇਸ ਮੁਹਿੰਮ ਦਾ ਜਾਇਜ਼ਾ ਲੈਂਦਿਆ…
-

ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ
ਨੰਗਲ, 22 ਅਕਤੂਬਰ: ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਤੇਜ਼ੀ ਨਾਲ ਸੁਧਾਰ ਲਿਆਉਣ ਵਿੱਚ ਮਾਪਿਆਂ ਤੋਂ ਮਿਲੀ ਫੀਡਬੈਕ ਨੇ ਅਹਿਮ ਭੂਮਿਕਾ ਨਿਭਾਈ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਸਕੂਲ ਆਫ਼ ਐਮੀਨੈਸ ਨੰਗਲ ਵਿਖੇ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ…
-

ਖੇਤੀਬਾੜੀ ਮੰਤਰੀ ਨੇ ਝੋਨੇ ਦੀ ਲਿਫ਼ਟਿੰਗ ‘ਚ ਢਿੱਲ ਲਈ ਕੇਂਦਰ ਨੂੰ ਜ਼ਿੰਮੇਵਾਰ ਠਹਿਰਾਇਆ, ਮੰਡੀਆਂ ‘ਚ ਆਈ ਫ਼ਸਲ ‘ਚੋਂ 90 ਫੀਸਦ ਖ਼ਰੀਦੀ
ਚੰਡੀਗੜ੍ਹ, 22 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਦੇ ਗੋਦਾਮਾਂ ‘ਚ ਪਹਿਲਾਂ ਪਈਆਂ ਫ਼ਸਲਾਂ ਨੂੰ ਸ਼ਿਫਟ ਕਰਨ ਵਿੱਚ ਜਾਣਬੁੱਝ ਕੇ ਦੇਰੀ ਕੀਤੇ ਜਾਣ ਕਾਰਨ ਝੋਨੇ ਦੇ ਖਰੀਦ ਕਾਰਜਾਂ ਨੂੰ ਢਾਹ ਲੱਗ ਰਹੀ ਹੈ। ਉਨ੍ਹਾਂ ਨੇ ਮੰਡੀਆਂ ‘ਚੋਂ ਝੋਨੇ…
-

ਵਿਜੀਲੈਂਸ ਬਿਊਰੋ ਨੇ ਸਿਪਾਹੀ ਨੂੰ 2000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ
ਚੰਡੀਗੜ, 22 ਅਕਤੂਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਦਿਆਲਗੜ੍ਹ, ਥਾਣਾ ਸਦਰ ਬਟਾਲਾ ਵਿਖੇ ਤਾਇਨਾਤ ਇੱਕ ਪੁਲਿਸ ਸਿਪਾਹੀ ਗੁਰਪ੍ਰੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ…
-

ਮੈਗਾ ਪੀ.ਟੀ.ਐਮ. ਨੇ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲੀ: ਵਿਦਿਆਰਥੀਆਂ ਤੇ ਮਾਪਿਆਂ ਨੇ ਮੁੱਖ ਮੰਤਰੀ ਨੂੰ ਦਿੱਤੀ ਜਾਣਕਾਰੀ
ਚੰਡੀਗੜ੍ਹ, 22 ਅਕਤੂਬਰ: ਵੱਖ–ਵੱਖ ਖੇਤਰਾਂ ਨਾਲ ਸਬੰਧਤ ਮਾਪਿਆਂ ਅਤੇ ਅਧਿਆਪਕਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਜੀਵਨ ਨੂੰ ਨਵੀਂ ਸੇਧ ਦੇਣ ਵਾਲੇ ਮਹੱਤਵਪੂਰਨ ਉਪਰਾਲਿਆਂ ਦੀ ਸ਼ਲਾਘਾ ਕੀਤੀ। ਮੰਗਲਵਾਰ ਨੂੰ ਇੱਥੇ ਮੈਗਾ ਪੀ.ਟੀ.ਐਮ. ਵਿੱਚ ਸ਼ਿਰਕਤ ਕਰਨ ਆਏ ਮੁੱਖ ਮੰਤਰੀ ਨਾਲ ਗੱਲਬਾਤ ਦੌਰਾਨ ਮਾਪਿਆਂ ਅਤੇ ਵਿਦਿਆਰਥੀਆਂ ਨੇ ਕਿਹਾ…
-

ਝੋਨੇ ਦੀ ਖਰੀਦ ਚ ਅੜਿੱਕੇ ਢਾਹ ਕੇ ਕੇਂਦਰ ਕਿਸਾਨਾਂ ਨਾਲ ਧ੍ਰੋਹ ਕਮਾ ਰਿਹੈ: ਹਰਦੀਪ ਸਿੰਘ ਮੁੰਡੀਆ
ਡੇਰਾਬਸੀ, 22 ਅਕਤੂਬਰਕੇਂਦਰ ਵਿੱਚ ਸੱਤਾਧਾਰੀ ਭਾਜਪਾ ਪੰਜਾਬ ਸੂਬੇ ਨਾਲ ਵਿਤਕਰੇਬਾਜ਼ੀ ਕਰਦੀ ਹੋਈ ਸੂਬੇ ਦੇ ਕਿਸਾਨਾਂ ਅਤੇ ਅਮਨ-ਸ਼ਾਂਤੀ ਨੂੰ ਖਰਾਬ ਕਰਨ ਲਈ ਝੋਨੇ ਦੀ ਖਰੀਦ ਪ੍ਰਬੰਧ ਵਿੱਚ ਅੜਿੱਕੇ ਢਾਹ ਰਹੀ ਹੈ। ਇਹ ਗੱਲ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਡੇਰਾਬਸੀ ਵਿਖੇ ਇਕ ਸਮਾਗਮ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਦੌਰਾਨ ਕਹੀ। ਸ. ਮੁੰਡੀਆ ਨੇ…
-

ਕੇਂਦਰ ਸਰਕਾਰ ਦੀ ਢਿੱਲ ਕਾਰਨ ਨਹੀਂ ਹੋ ਰਹੀ ਝੋਨੇ ਦੀ ਚੁਕਾਈ : ਡਾ. ਰਵਜੋਤ ਸਿੰਘ
ਚੰਡੀਗੜ੍ਹ/ਨਵਾਂਸ਼ਹਿਰ, 22 ਅਕਤੂਬਰ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਮੰਡੀਆਂ ਵਿਚੋਂ ਝੋਨੇ ਦੀ ਚੁਕਾਈ ਨਾ ਹੋਣ ਲਈ ਕੇਂਦਰ ਸਰਕਾਰ ਦੀ ਢਿੱਲ ਨੂੰ ਜਿੰਮੇਵਾਰ ਠਹਿਰਾਇਆ ਹੈ। ਅੱਜ ਸਕੂਲ ਆਫ ਐਮੀਨੈਂਸ ਨਵਾਂਸ਼ਹਿਰ ਵਿਖੇ ਮਾਪੇ- ਅਧਿਆਪਕ ਮਿਲਣੀ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਲਈ ਪਹੁੰਚੇ ਕੈਬਨਿਟ ਮੰਤਰੀ ਨੇ ਪੱਤਰਕਾਰਾਂ ਵੱਲੋਂ ਮੰਡੀਆਂ ਵਿਚੋਂ…
-

ਕੇਂਦਰ ਦੀ ਸਰਕਾਰ ਪਹਿਲਾ ਤੋਂ ਹੀ ਪੰਜਾਬ ਨਾਲ ਖੇਡ ਖੇਡਦੀ ਆ ਰਹੀ ਹੈ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ/ਪਠਾਨਕੋਟ, 22 ਅਕਤੂਬਰ — ਪੂਰੇ ਪੰਜਾਬ ਅੰਦਰ ਝੋਨੇ ਦੀ ਖਰੀਦ ਨੂੰ ਲੈ ਕੇ ਚੰਗੀ ਵਿਵਸਥਾ ਕੀਤੀ ਗਈ ਹੈ। ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਵੀ ਹਰ ਰੋਜ ਸਮੀਖਿਆ ਮੀਟਿੰਗਾਂ ਕਰਕੇ ਮੰਡੀਆਂ ਦੀ ਤਾਜਾ ਸਥਿਤੀ ਬਾਰੇ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਇਸ ਸਾਲ ਪੰਜਾਬ ਅੰਦਰ ਝੋਨਾ ਬਹੁਤ ਵਧੀਆ ਹੋਇਆ ਹੈ ਅਤੇ ਪੈਦਾਵਾਰ…
-

ਹਲਕਾ ਆਤਮ ਨਗਰ ‘ਚ ਕੋਸਕੋ ਕ੍ਰਿਕਟ ਟੂਰਨਾਮੈਂਟ ਆਯੋਜਿਤ
ਲੁਧਿਆਣਾ, 22 ਅਕਤੂਬਰ (000) – ਵਿਧਾਨ ਸਭਾ ਹਲਕਾ ਆਤਮ ਨਗਰ ਅਧੀਨ ਡਾ. ਅੰਬੇਡਕਰ ਨਗਰ ਵਿਖੇ ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਅਤੇ ਸ. ਜਬਰ ਸਿੰਘ ਸਿੱਧੂ ਦੀ ਯਾਦ ਵਿੱਚ ਕਰਵਾਇਆ ‘ਕੋਸਕ ਕ੍ਰਿਕਟ ਟੂਰਨਾਂਮੈਂਟ ਦਾ ਸਫਲ ਆਯੋਜਨ ਹੋਇਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਜਤਿੰਦਰ ਜੋਰਵਾਲ ਵਲੋਂ ਵਿਸ਼ੇਸ਼ ਤੌਰ ‘ਤੇ…
-

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਮੈਗਾ ਪੀਟੀਐਮ ਡਰਾਈਵ ਦਾ ਜਾਇਜ਼ਾ ਲੈਣ ਲਈ ਮੁਹਾਲੀ ਫੇਜ਼ 11 ਅਤੇ ਮੌਲੀ ਬੈਦਵਾਨ ਸਕੂਲਾਂ ਦਾ ਦੌਰਾ ਕੀਤਾ
ਐਸ.ਏ.ਐਸ.ਨਗਰ, 22 ਅਕਤੂਬਰ, 2024: ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ ਅਤੇ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਇੰਚਾਰਜ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਸਕੂਲ ਆਫ਼ ਐਮੀਨੈਂਸ, ਫੇਜ਼ 11 ਅਤੇ ਸਰਕਾਰੀ ਹਾਈ ਸਕੂਲ, ਮੌਲੀ ਬੈਦਵਾਨ ਦਾ ਦੌਰਾ ਕਰਕੇ ਮੈਗਾ ਮਾਪੇ-ਅਧਿਆਪਕ ਮਿਲਣੀ ਮੁਹਿੰਮ ਦਾ ਜਾਇਜ਼ਾ ਲਿਆ। ਸਕੂਲ ਆਫ਼ ਐਮੀਨੈਂਸ, ਫੇਜ਼ 11…
-

ਸਕੂਲ ਆਫ਼ ਐਮੀਨੈਸ ਨੰਗਲ ਦੇ ਵਿਦਿਆਰਥੀਆਂ ਵਲੋਂ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਸ ਬਨਾਉਣ ਦੀ ਅਪੀਲ
ਨੰਗਲ, 22 ਅਕਤੂਬਰ:ਸਕੂਲ ਆਫ਼ ਐਮੀਨੈਸ ਨੰਗਲ ਵਿਖੇ ਅੱਜ ਹੋਈ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਨੇ ਸਕੂਲ ਦੇ ਵਿਦਿਆਰਥੀਆਂ ਨੇ ਨਾਲ ਵੀ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਮੁੱਖ ਮੰਤਰੀ ਨਾਲ ਗੱਲਬਾਤ ਕਰਦਿਆਂ ਪਲਸ 2 ਸਾਇੰਸ ਸਟਰੀਮ ਦੀ ਵਿਦਿਆਰਥਣ ਗੁਰਨੀਤ ਕੌਰ ਨੇ ਕਿਹਾ…
-

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਵੱਛਤਾ ਪੰਦਰਵਾੜਾ ਮਨਾਉਣ ਦੀਆਂ ਤਿਆਰੀਆਂ ਮੁਕੰਮਲ: ਡਾ ਰਵਜੋਤ ਸਿੰਘ
ਚੰਡੀਗੜ੍ਹ, 22 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਵੱਛਤਾ ਪੰਦਰਵਾੜਾ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਇਹ…
-

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਤੇ ਮਹਿਲਾਂ ਵਿਖੇ ਮੈਗਾ ਪੀਟੀਐਮ ਵਿੱਚ ਸ਼ਿਰਕਤ
ਚੰਡੀਗੜ੍ਹ/ਦਿੜ੍ਹਬਾ, 22 ਅਕਤੂਬਰ-ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਾਮਰੇਡ ਭੀਮ ਸਿੰਘ ਸਕੂਲ ਆਫ਼ ਐਮੀਨੈਂਸ ਦਿੜ੍ਹਬਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਮੈਗਾ ਪੀਟੀਐਮ ਮੌਕੇ ਵਿਦਿਆਰਥੀਆਂ ਨੂੰ ਜਿੰਦਗੀ ਵਿੱਚ ਵੱਡੀਆਂ ਪ੍ਰਾਪਤੀਆਂ ਦਰਜ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਦੇ…
-

ਤੀਜੀ ਮੈਗਾ ਪੀ.ਟੀ.ਐਮ.: ਗੁਰਮੀਤ ਸਿੰਘ ਖੁੱਡੀਆਂ ਨੇ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਕੀਤਾ ਉਤਸ਼ਾਹਿਤ; ਅਧਿਆਪਕਾਂ ਤੋਂ ਮੰਗਿਆ ਸਹਿਯੋਗ
ਚੰਡੀਗੜ੍ਹ, 22 ਅਕਤੂਬਰ: ਸੂਬੇ ‘ਚੋਂ ਨੌਜਵਾਨਾਂ ਦੇ ਪਰਵਾਸ ਨੂੰ ਮੋੜਾ ਪਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਆਪਣੀ ਸੈਕੰਡਰੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਵਿਦੇਸ਼ ਜਾਣ ਦੀ ਬਜਾਏ ਸੂਬੇ ਵਿੱਚ ਹੀ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਪ੍ਰੇਰਿਤ…
-

ਹੁਣ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, ਅਕਤੂਬਰ 22 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਧੀਨ ਸੂਬੇ ਦੇ ਵਿਦਿਆਰਥੀਆਂ ਨੂੰ ਵਧੀਆਂ ਸਕੂਲੀ ਸਿੱਖਿਆ ਦੇਣ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ ਜਿਸ ਕਾਰਣ ਹੁਣ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ…
-

ਗੁਣਵੱਤਾ ਸਿੱਖਿਆ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ ਮੈਗਾ ਮਾਪੇ-ਅਧਿਆਪਕ ਮੀਟਿੰਗਾਂ: ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ/ਅੰਮ੍ਰਿਤਸਰ, 22 ਅਕਤੂਬਰ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਕਿਹਾ ਕਿ ਪੰਜਾਬ ਭਰ ਦੇ ਸਾਰੇ ਸਰਕਾਰੀ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਕਰਵਾਈਆਂ ਜਾ ਰਹੀਆਂ ਮੈਗਾ ਮਾਪੇ-ਅਧਿਆਪਕ ਮੀਟਿੰਗਾਂ (ਪੀ.ਟੀ.ਐਮ.) ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚਕਾਰ ਇੱਕ ਗੂੜਾ ਰਿਸ਼ਤਾ ਕਾਇਮ ਕਰਦਿਆਂ ਸੂਬੇ ਅੰਦਰ ਸਿੱਖਿਆ ਪ੍ਰਣਾਲੀ ਨੂੰ ਪ੍ਰੋਤਸਾਹਿਤ ਕਰਨ…
-

ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਸਦਕਾ ਮਰਨ ਵਰਤ ਤੇ ਬੈਠੇ ਕਿਸਾਨ ਨੇ ਖੋਲ੍ਹਿਆ ਵਰਤ
ਫਿਰੋਜ਼ਪੁਰ 22 ਅਕਤੂਬਰ 2024….. ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲਕਦਮੀ ਦੇ ਚੱਲਦਿਆਂ ਮਰਨ ਵਰਤ ਤੇ ਬੈਠੇ ਕਿਸਾਨ ਦਾਰਾ ਸਿੰਘ ਦਾ ਨਾਰੀਅਲ ਪਾਣੀ ਪਿਲਾ ਕੇ ਮਰਨ ਵਰਤ ਨੂੰ ਖੁਲਵਾਇਆ ਗਿਆ। ਆਬਾਦਕਾਰ ਕਿਸਾਨਾਂ ਵੱਲੋਂ ਭਾਕਿਯੂ ਏਕਤਾ ਸਿੱਧੂਪਰ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ 2 ਮਹੀਨਿਆਂ ਦੇ ਵੱਧ ਸਮੇਂ ਤੋਂ ਡੀਸੀ ਦਫਤਰ…
-

ਪ੍ਰਭਾਰੀ ਸਕੱਤਰ ਡੀ ਕੇ ਤਿਵਾੜੀ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਲਿਆ ਜਾਇਜ਼ਾ
ਮੋਗਾ,22ਅਕਤੂਬਰ(000) – …
-

3000 ਰੁਪਏ ਰਿਸ਼ਵਤ ਲੈਣ ਵਾਲੇ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
ਚੰਡੀਗੜ੍ਹ, 22 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੀ ਤਹਿਸੀਲ ਜਲਾਲਾਬਾਦ ਦੇ ਮਾਲ ਹਲਕਾ ਚੱਕ ਜਾਨੀਸਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਗੁਰਦੀਪ ਸਿੰਘ ਖਿਲਾਫ 3,000 ਰੁਪਏ ਰਿਸ਼ਵਤ ਦੀ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ…