Category: Punjab1
-

ਸਵੱਛਤਾ ਦੀ ਲਹਿਰ ਤੱਕ ਸ਼ਹਿਰਾਂ ਵਿੱਚ ਚਲੇਗਾ ਸਫ਼ਾਈ ਪੰਦਰਵਾੜਾ-ਓਜਸਵੀ
ਫ਼ਰੀਦਕੋਟ 22 ਅਕਤੂਬਰ,2024 ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਫ਼ਰੀਦਕੋਟ ਜ਼ਿਲ੍ਹੇ ਦੇ ਫਰੀਦਕੋਟ, ਕੋਟਕਪੂਰਾ ਤੇ ਜੈਤੋ ਨਗਰ ਕੌਂਸਲਾਂ ਅਧੀਨ ਆਉਂਦੇ ਇਲਾਕਿਆਂ ਵਿੱਚ 24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਦੀ ਲਹਿਰ ਤਹਿਤ ਸਫ਼ਾਈ ਮੁਹਿੰਮ ਚਲਾਈ ਜਾਵੇਗੀ। ਇਹ ਜਾਣਕਾਰੀ ਸ੍ਰੀ ਉਜਸਵੀ ਅਲੰਕਾਰ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ ਨੇ…
-

ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ
ਚੰਡੀਗੜ੍ਹ/ਐਸ.ਏ.ਐਸ.ਨਗਰ, 22 ਅਕਤੂਬਰ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਭਲਾਈ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੇ ਮੈਗਾ ਪੀ.ਟੀ.ਐਮ (ਮਾਪੇ ਅਧਿਆਪਕ ਮਿੱਲਣੀ) ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ ਕਰਾਰ ਦਿੱਤਾ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ (ਮੁਹਾਲੀ) ਵਿਖੇ ਇਸ ਮੁਹਿੰਮ ਦਾ ਜਾਇਜ਼ਾ ਲੈਂਦਿਆ…
-

ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ ‘ਤੇ ਕਰਨ ਦੇ ਹੁਕਮ
ਚੰਡੀਗੜ੍ਹ, 21 ਅਕਤੂਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਮੰਡੀਆਂ ਵਿੱਚ ਖਰੀਦੇ ਜਾ ਰਹੇ ਝੋਨੇ ਦੀ ਤੇਜ਼ੀ ਨਾਲ ਲਿਫਟਿੰਗ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਸੂਬੇ ਵਿੱਚ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਝੋਨੇ…
-

ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ
ਚੰਡੀਗੜ੍ਹ, 21 ਅਕਤੂਬਰ: ਪਰਾਲੀ ਸਾੜਨ ‘ਤੇ ਮੁਕੰਮਲ ਰੋਕ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਜਾਣਕਾਰੀ…
-

ਜਿਲ੍ਹਾ ਐਸ.ਏ.ਐਸ.ਨਗਰ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਤੈਰਾਕੀ ਦੇ ਰਾਜ ਪੱਧਰੀ ਮੁਕਾਬਲੇ ਖੇਡ ਭਵਨ ਸੈਕਟਰ-63 ਵਿਖੇ ਸ਼ੁਰੂ
ਐਸ.ਏ.ਐਸ.ਨਗਰ, 21 ਅਕਤੂਬਰ, 2024: ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਰਾਜ ਪੱਧਰੀ ਖੇਡਾਂ ਦੌਰਾਨ ਖੇਡ ਤੈਰਾਕੀ ਮਿਤੀ 21.10.2024 ਤੋਂ 24.10.2024 ਤੱਕ ਜਿਲ੍ਹਾ ਐਸ.ਏ.ਐਸ.ਨਗਰ ਖੇਡ ਭਵਨ ਸੈਕਟਰ-63 ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਸ੍ਰੀ ਵਿਰਾਜ ਐਸ. ਤਿੜਕੇ ਏ.ਡੀ.ਸੀ.(ਜ), ਸ੍ਰੀਮਤੀ ਦਮਨਜੀਤ ਕੌਰ ਐਸ.ਡੀ.ਐਮ. ਮੋਹਾਲੀ ਦੇ ਦਿੱਤੇ ਨਿਰਦੇਸ਼ਾਂ ਅਨੁਸਾਰ ਕਰਵਾਈ ਜਾ ਰਹੀ ਹੈ। ਜਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ…
-

ਸਰਕਾਰ ਵੱਲੋਂ ਸਮੇਂ ਸਿਰ ਜਾਗਰੂਕਤਾ ਅਤੇ ਰੋਕਥਾਮ ਨਾਲ ਪੰਜਾਬ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ 70 ਫ਼ੀਸਦੀ ਕਮੀ ਆਈ- ਸਿਹਤ ਮੰਤਰੀ ਡਾ. ਬਲਬੀਰ ਸਿੰਘ –
ਐਸ.ਏ.ਐਸ.ਨਗਰ, 21 ਅਕਤੂਬਰ, 2024: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਇੱਥੇ ਕਿਹਾ ਕਿ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਸਮੇਂ ਸਿਰ ਜਾਗਰੂਕਤਾ ਤੇ ਰੋਕਥਾਮ ਕਾਰਵਾਈਆਂ ਅਤੇ ਹੋਰ ਪ੍ਰਬੰਧਾਂ ਕਾਰਨ, ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਕੇਸਾਂ ਵਿੱਚ ਇਸ ਸਾਲ 70 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ ਜਦਕਿ…
-

ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਵਿੱਚ ਕੋਈ ਵੀ ਕਦਮ ਨਹੀਂ ਉਠਾਇਆ :- ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ
ਲੁਧਿਆਣਾ, 21 ਅਕਤੂਬਰ (000) ਪੰਜਾਬ ਦੇ ਜੇਲ੍ਹਾਂ ਅਤੇ ਟਰਾਂਸਪੋਰਟ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਸੋਮਵਾਰ ਨੂੰ ਸਥਾਨਕ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ ਕਰਨ ਲਈ ਪਹੁੰਚੇ। ਜੇਲ੍ਹ ਨਿਰੀਖਣ ਤੋਂ ਬਾਅਦ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਵਿੱਚ ਕੋਈ ਵੀ ਕਦਮ ਨਹੀਂ ਉਠਾਇਆ। ਇੱਥੇ…
-

46ਵੇਂ ਪ੍ਰੋ. ਮੋਹਨ ਸਿੰਘ ਯਾਦਗਾਰੀ ਅੰਤਰ- ਰਾਸ਼ਟਰੀ ਸਭਿਆਚਾਰਕ ਮੇਲੇ ਵਿੱਚ ਪੰਜ ਸ਼ਖਸੀਅਤਾਂ ਦਾ ਸਨਮਾਨ
ਲੁਧਿਆਣਾਃ 21 ਅਕਤੂਬਰ ਵੀਹਵੀਂ ਸਦੀ ਦੇ ਮਹਾਨ ਕਵੀ ਪ੍ਰੋ. ਮੋਹਨ ਸਿੰਘ ਜੀ ਦੀ ਯਾਦ ਵਿੱਚ 46 ਵੇਂ ਅੰਤਰ ਰਾਸ਼ਟਰੀ ਸੱਭਿਆਚਾਰਕ ਮੇਲੇ ਦਾ ਡਾ਼ ਏ ਵੀ ਐੱਮ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਈਸਾ ਨਗਰੀ ਲੁਧਿਆਣਾ ਵਿਖੇ ਉਦਘਾਟਨ ਕਰਦਿਆਂ ਪੰਜਾਬ ਦੇ ਸ਼ਹਿਰੀ ਵਿਕਾਸ ਤੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਜਿਸ ਭਾਵਨਾ ਨਾਲ ਸ. ਜਗਦੇਵ…
-

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਪਿੰਡਾਂ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਕਿਸਾਨਾਂ ਵਿੱਚ ਫੈਲਾ ਰਹੀਆਂ ਜਾਗਰੂਕਤਾ
ਫਾਜ਼ਿਲਕਾ, 21 ਅਕਤੂਬਰ ਖੇਤੀਬਾੜੀ ਵਿਭਾਗ ਵੱਲੋਂ ਤਿਆਰ ਕੀਤੀਆਂ ਗਈਆਂ ਟੀਮਾਂਰ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕਰਕੇ ਕਿਸਾਨਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਜਾਗਰੁਕਤਾ ਫੈਲਾ ਰਹੀਆਂ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਲਗਾਤਾਰ ਰੋਜ਼ਾਨਾ ਕਿਸਾਨਾਂ ਨਾਲ ਰਾਬਤਾ ਕਾਇਮ…
-

ਡੀ ਸੀ ਵੱਲੋਂ ਡੇਰਾਬੱਸੀ ਖੇਤਰ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਤੱਥਾਂ ਦੀ ਪੜਤਾਲ ਕਰਨ ਦੇ ਹੁਕਮ
ਐਸ.ਏ.ਐਸ.ਨਗਰ, 21 ਅਕਤੂਬਰ, 2024:ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਡੇਰਾਬੱਸੀ ਖੇਤਰ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਤੱਥਾਂ ਦੀ ਪੜਤਾਲ ਕਰਨ ਲਈ ਆਖਿਆ। ਨੋਡਲ ਅਫ਼ਸਰਾਂ ਦੀ ਸਮੀਖਿਆ ਮੀਟਿੰਗ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਗੱਲ ਦੀ ਜਾਂਚ ਕੀਤੀ ਜਾਵੇਗੀ ਕਿ ਕਿਸਾਨਾਂ ਨੇ ਕਿਸ ਕਾਰਨ ਪਰਾਲੀ ਨੂੰ ਅੱਗ ਲਗਾਈ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ…
-

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਛੋਟੇ ਪਟਾਖ਼ਿਆਂ ਨੂੰ ਵੇਚਣਲਈ ਥਾਵਾਂ ਕੀਤੀਆਂ ਨਿਰਧਾਰਿਤ
ਮਾਨਸਾ, 21 ਅਕਤੂਬਰ :ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੇ ਆਮ ਬਾਜ਼ਾਰਾਂ ਵਿੱਚ ਕਿਸੇ ਕਿਸਮ ਦੇ ਉੱਚੀ ਆਵਾਜ਼ ਵਾਲੇ ਪਟਾਖੇ, ਆਤਿਸ਼ਬਾਜ਼ੀ ਆਦਿ ਨੂੰ ਅਣ-ਅਧਿਕਾਰਤ ਤੌਰ ’ਤੇ ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ…
-

ਜਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ
ਫ਼ਰੀਦਕੋਟ 21 ਅਕਤੂਬਰ,2024 ਜਿਲ੍ਹਾ ਮੈਜਿਸਟਰੇਟ, ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਅੰਦਰ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਸੀਜ਼ਨ 2024 ਦੌਰਾਨ ਝੋਨੇ ਦੀ ਫਸਲ ਦੀ ਕਟਾਈ ਸ਼ੁਰੂ ਕੀਤੀ ਜਾ ਰਹੀ ਹੈ।…
-

ਕਿਸਾਨਾਂ ਦੇ ਖਾਤਿਆਂ ਵਿੱਚ 62.35 ਕਰੋੜ ਦੀ ਹੋਈ ਅਦਾਇਗੀ- ਡਿਪਟੀ ਕਮਿਸ਼ਨਰ
ਫ਼ਰੀਦਕੋਟ 21 ਅਕਤੂਬਰ,2024 ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਜਿਲ੍ਹੇ ਦੀਆਂ 68 ਮੰਡੀਆਂ ਅਤੇ 20 ਆਰਜੀ ਖਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਲਗਭਗ 86131 ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋ 62877 ਟਨ ਝੋਨੇ ਦੀ ਵੱਖ-2 ਸਰਕਾਰੀ ਏਜੰਸੀਆਂ ਵੱਲੋ ਖਰੀਦ ਕੀਤੀ ਜਾ ਚੁੱਕੀ ਹੈ। ਇਹਨਾਂ ਖਰੀਦ ਕੇਂਦਰਾਂ ਵਿਚ ਲਗਭਗ 5100 ਟਨ ਝੋਨੇ ਦੀ ਲਿਫਟਿੰਗ ਕੀਤੀ…
-

ਨਗਰ ਨਿਗਮ ਕਮਿਸ਼ਨਰ ਵੱਲੋਂ ਅਣ-ਅਧਿਕਾਰਤ ਉਸਾਰੀਆਂ/ਨਜ਼ਾਇਜ ਕਬਜ਼ਿਆਂ ਦੀ ਚੈਕਿੰਗ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਅਕਤੂਬਰ: ਨਗਰ ਨਿਗਮ ਦੀ ਨਗਰ ਯੋਜਨਾਬੰਦੀ ਸ਼ਾਖਾ ਵੱਲੋਂ ਨਿਗਮ ਹਦੂਦ ਅੰਦਰ ਪੈਂਦੇ ਪਿੰਡਾਂ ਅਤੇ ਉਦਯੋਗਿਕ ਸੈਕਟਰ (ਉਦਯੋਗਿਕ ਉਸਾਰੀਆਂ ਨੂੰ ਛੱਡ ਕੇ) ਵਿੱਚ ਬਿਲਡਿੰਗ ਰੈਗੂਲੇਸ਼ਨ ਦਾ ਕੰਮ ਨਿਯੰਤਰਿਤ ਕੀਤਾ ਜਾਂਦਾ ਹੈ, ਇਹਨਾਂ ਖੇਤਰਾਂ ਵਿੱਚ ਨਗਰ ਨਿਗਮ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਉਸਾਰੀ ਨਹੀਂ ਕੀਤੀ ਜਾ ਸਕਦੀ। ਇਹ ਪ੍ਰਗਟਾਵਾ ਨਿਗਮ ਕਮਿਸ਼ਨਰ…
-

ਡੀ.ਸੀ ਨੇ ਰਾਈਸ ਮਿੱਲਰਾਂ ਨਾਲ ਕੀਤੀ ਮੀਟਿੰਗ, ਸਮੱਸਿਆਵਾਂ ਦੇ ਜਲਦੀ ਹੱਲ ਦਾ ਭਰੋਸਾ
ਜਗਰਾਉਂ (ਲੁਧਿਆਣਾ) 21 ਅਕਤੂਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਅਤੇ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ ਸ੍ਰੀ ਨਵਨੀਤ ਸਿੰਘ ਬੈਂਸ ਨੇ ਜਗਰਾਉਂ ਵਿੱਚ ਰਾਈਸ ਮਿੱਲਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਵਿਆਪਕ ਸਹਾਇਤਾ ਦਾ ਵਾਅਦਾ ਕੀਤਾ। ਸੋਮਵਾਰ ਨੂੰ ਦਫਤਰ ਐਸ.ਐਸ.ਪੀ ਲੁਧਿਆਣਾ ਦਿਹਾਤੀ ਵਿੱਚ ਹੋਏ ਵਿਚਾਰ-ਵਟਾਂਦਰੇ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ…
-

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਹਿਲਾ ਸਸ਼ਕਤੀਕਰਨ ਲਈ ਮਿਆਰੀ ਸਿੱਖਿਆ ਦੀ ਵਕਾਲਤ ਕੀਤੀ
ਸਿਧਵਾਂ ਖੁਰਦ (ਲੁਧਿਆਣਾ), 21 ਅਕਤੂਬਰ (000) ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਔਰਤਾਂ ਦੀ ਸਮਰੱਥਾ ਨੂੰ ਸਾਹਮਣੇ ਲਿਆਉਣ ਦੇ ਸਾਧਨ ਵਜੋਂ ਮਿਆਰੀ ਸਿੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੱਤਾ, ਜਿਸ ਨਾਲ ਉਹ ਆਪਣੇ ਵਿਭਿੰਨ ਹੁਨਰਾਂ ਰਾਹੀਂ ਸਮਾਜਿਕ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੀਆਂ ਹਨ। ਸੋਮਵਾਰ ਨੂੰ ਸ਼੍ਰੀ ਗੁਰੂ ਹਰਗੋਬਿੰਦ ਉਜਾਗਰ ਹਰੀ ਟਰੱਸਟ, ਸਿੱਧਵਾਂ ਖੁਰਦ…
-

ਪੁਲਿਸ ਯਾਦਗਾਰੀ ਦਿਵਸ ਮਨਾਇਆ, ਸੀ.ਪੀ ਅਤੇ ਡੀ.ਸੀ ਨੇ ਪੁਲਿਸ ਲਾਈਨਜ਼ ਵਿੱਚ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਲੁਧਿਆਣਾ, 21 ਅਕਤੂਬਰ (000) ਪੁਲਿਸ ਕਮਿਸ਼ਨਰ ਸ੍ਰੀ ਕੁਲਦੀਪ ਸਿੰਘ ਚਾਹਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਪੁਲਿਸ ਯਾਦਗਾਰੀ ਦਿਵਸ ਮੌਕੇ ਪੁਲਿਸ ਲਾਈਨਜ਼ ਵਿਖੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਨਾਲ ਸਬੰਧਤ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਬੋਲਦਿਆਂ ਪੁਲਿਸ ਕਮਿਸ਼ਨਰ ਸ੍ਰੀ ਕੁਲਦੀਪ ਸਿੰਘ ਚਾਹਲ ਨੇ ਲੋਕਾਂ ਨੂੰ ਦੇਸ਼ ਵਿਰੋਧੀ ਤਾਕਤਾਂ…
-

ਜ਼ਿੰਦਗੀ ਜਿਉਣ ਤੇ ਖੂਬਸੂਰਤ ਬਣਾਉਣ ਲਈ ਪਸ਼ੂਆਂ ਦਾ ਅਹਿਮ ਰੋਲ : ਗੁਰਮੀਤ ਸਿੰਘ ਖੁੱਡੀਆਂ
ਬਠਿੰਡਾ, 21 ਅਕਤੂਬਰ : ਜ਼ਿੰਦਗੀ ਜਿਉਣ ਤੇ ਖੂਬਸੂਰਤ ਬਣਾਉਣ ਲਈ ਪਸ਼ੂਆਂ ਦਾ ਅਹਿਮ ਰੋਲ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਪੂਹਲਾ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਰੋਹ ਦੌਰਾਨ ਪਸ਼ੂਆਂ ਦੇ ਮੂੰਹ ਖੁਰ ਟੀਕਾਕਰਨ ਮੁਹਿੰਮ…
-

ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ’ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ
ਬਠਿੰਡਾ, 21 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ਵਿਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜੀ/ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ’ਤੇ ਮੁਕਮੰਲ ਰੋਕ ਲਗਾਈ ਗਈ ਹੈ। ਹੁਕਮ ਜ਼ਿਲ੍ਹੇ ਅੰਦਰ ਅਮਨ-ਅਮਾਨ ਦੀ…
-

ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਅੱਜ (22 ਅਕਤੂਬਰ
ਚੰਡੀਗੜ੍ਹ, 21 ਅਕਤੂਬਰ: ਪੰਜਾਬ ਸਰਕਾਰ ਵੱਲੋਂ ਤੀਸਰੀ ਮਾਪੇ/ਅਧਿਆਪਕ ਮਿਲਣੀ 22 ਅਕਤੂਬਰ 2024 ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 09:00 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ…