Category: Punjab1

  • ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

    ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

     ਚੰਡੀਗੜ੍ਹ, 10 ਜਨਵਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਕੀਤੇ ਜਾ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੰਤਰੀ ਨੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ ਅਤੇ ਡਾਇਰੈਕਟਰ…

  • ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

    ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

    ਚੰਡੀਗੜ੍ਹ, 10 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਪੰੂਜੀ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੇਸ਼ ਵਿਦੇਸ਼ ਦੀਆਂ ਫੂਡ ਕੰਪੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਨੋਇਡਾ ਵਿਖੇ ਟ੍ਰੇਡ ਪ੍ਰਮੋਸ਼ਨ ਕਾਊਂਸਲ ਆਫ ਇੰਡੀਆ (ਟੀਪੀਸੀਆਈ) ਅਤੇ ਕੇਂਦਰ ਸਰਕਾਰ ਦੇ ਵਣਜ ਮੰਤਰਾਲੇ ਦੇ ਸਹਿਯੋਗ ਨਾਲ ਚੱਲ ਰਹੇ ਅੱਠਵੇਂ ਇੰਡਸ ਫੂਡ ਮੇਲੇ ਦੌਰਾਨ…

  • ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀ

    ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀ

    ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦਾ ਸਾਲ 2025 ਦੇ ਕੈਲੰਡਰ ਨੂੰ ਜਾਰੀ ਕੀਤਾ। ਪੀ.ਐਸ.ਪੀ.ਸੀ.ਐਲ. ਦੇ ਕੈਲੰਡਰ ਵਿੱਚ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਦੀ ਤਸਵੀਰ ਦੇ ਨਾਲ-ਨਾਲ ਕਾਰਪੋਰੇਸ਼ਨ ਵਿੱਚ ਨਵ-ਨਿਯੁਕਤ ਕਰਮਚਾਰੀਆਂ ਨੂੰ ਸ਼ਾਮਲ…

  • ਕੈਬਨਿਟ ਮੰਤਰੀਆਂ ਵੱਲੋਂ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੁਲਾਕਾਤ

    ਕੈਬਨਿਟ ਮੰਤਰੀਆਂ ਵੱਲੋਂ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੁਲਾਕਾਤ

    ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੀਟਿੰਗ ਕੀਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ…

  • ਸੂਬੇ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ: ਜੈ ਕ੍ਰਿਸ਼ਨ ਸਿੰਘ ਰੌੜੀ

    ਸੂਬੇ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ: ਜੈ ਕ੍ਰਿਸ਼ਨ ਸਿੰਘ ਰੌੜੀ

    ਮਾਹਿਲਪੁਰ/ਹੁਸ਼ਿਆਰਪੁਰ,  10 ਜਨਵਰੀ: ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਸਬ-ਡਵੀਜਨ ਗੜ੍ਹਸ਼ੰਕਰ ਦੇ ਮਾਹਿਲਪੁਰ ਵਿਚ 2 ਕਰੋੜ 15 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀਆਂ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ।ਡਿਪਟੀ ਸਪੀਕਰ ਨੇ ਇਸ ਮੌਕੇ ’ਤੇ ਸਥਾਨਕ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ…

  • ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਦੌਰਾ

    ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਦੌਰਾ

    ਸ੍ਰੀ ਮੁਕਤਸਰ ਸਾਹਿਬ 10 ਜਨਵਰੀ                                     ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਤੇ – ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਅੱਜ ਨੂੰ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ।                                   ਜਿਲ੍ਹਾਂ ਕਾਨੂੰਨੀ…

  • ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ –ਸ੍ਰੀ ਹਰਦੀਪ ਸਿੰਘ

    ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ –ਸ੍ਰੀ ਹਰਦੀਪ ਸਿੰਘ

    ਪਠਾਨਕੋਟ: 10 ਜਨਵਰੀ  2024 (     ) ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਜਿਲ੍ਹਾ ਪੱਧਰੀ ਸਮਾਰੋਹ ਆਯੋਜਿਤ ਕਰਨ ਸਬੰਧੀ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸ੍ਰੀ ਹਰਦੀਪ ਸਿੰਘ ਵਧੀਕ ਡਿਪਟੀ ਕਮਿਸਨਰ(ਜ) ਜੀ ਦੀ ਪ੍ਰਧਾਨਗੀ ਵਿੱਚ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਇੱਕ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ। ਇਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ…

  • ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ  ਵਲੋਂ  ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਪਲੇਸਮੈਂਟ ਕੈਂਪ

    ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ  ਵਲੋਂ  ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਪਲੇਸਮੈਂਟ ਕੈਂਪ

    ਸ਼੍ਰੀ ਮੁਕਤਸਰ ਸਾਹਿਬ   10   ਜਨਵਰੀ                                         ਡਿਪਟੀ ਕਮਿਸ਼ਨਰ ਸ੍ਰੀਮੁਕਤਸਰ ਸਾਹਿਬ ਦੀਆਂ ਹਦਾਇਤਾਂ ਵਿਭਾਗ/ਜਿਲ੍ਹਾ ਪ੍ਰਸ਼ਾਸ਼ਨ ਅੱਜ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ  ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ  ਪਲੇਸਮੈਂਟ ਕੈਂਪ ਲਗਾਇਆ ਗਿਆ।                                           ਸ੍ਰੀਮਤੀ ਕੰਵਲਪੁਨੀਤ ਕੌਰ, ਜਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ  ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਕੁਨੈਕਟ ਬਰਾਂਡਬੈਡ ਅਤੇ ਵੀ.ਆਰ.ਜੇ  ਕੰਪਨੀ ਵੱਲੋਂ  ਇੰਟਰਵਿਊ ਲਈ ਗਈ।                                          ਪਲੇਸਮੈਂਟ ਕੈਂਪ ਵਿੱਚ ਕੁੱਲ 73 ਬੇਰੁਜ਼ਗਾਰ ਪ੍ਰਰਾਥੀਆਂ ਨੇ ਭਾਗ ਲਿਆ…

  • ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰਗੰਲ ਵੱਲੋਂ ʻਮੰਜ਼ਿਲ-2025ʼ ਮੁਹਿੰਮ ਦੀ ਰਸਮੀ ਸ਼ੁਰੂਆਤ

    ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰਗੰਲ ਵੱਲੋਂ ʻਮੰਜ਼ਿਲ-2025ʼ ਮੁਹਿੰਮ ਦੀ ਰਸਮੀ ਸ਼ੁਰੂਆਤ

    ਮੋਗਾ, 10 ਜਨਵਰੀ (000) –           ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਭਵਿੱਖ ਲਈ ਆਪਣੀ ਅਭਿਲਾਸ਼ੀ ਦ੍ਰਿਸ਼ਟੀ ਦੀ ਰੂਪ ਰੇਖਾ ਉਲੀਕੀ ਹੈ, ਜਿਸ ਵਿੱਚ ਵਸਨੀਕਾਂ ਨੂੰ ਆਪਣੇ ਵਿਚਾਰਾਂ ਅਤੇ ਸੁਝਾਵਾਂ ਵਿੱਚ ਯੋਗਦਾਨ ਪਾਉਣ ਲਈ ਸੱਦਾ ਦਿੱਤਾ ਗਿਆ ਹੈ। ਇਸ ਲਈ ਉਨ੍ਹਾਂ ਜ਼ਿਲ੍ਹਾ ਵਾਸੀਆਂ ਤੋਂ ਸੁਝਾਅ ਅਤੇ ਵਿਚਾਰ ਮੰਗਣ ਦੀ ਯੋਜਨਾ ਬਣਾਈ ਹੈ ਤਾਂ ਜੋ…

  • ਸੜਕੀ ਹਾਦਸਿਆਂ ਵਿੱਚ ਜ਼ਖਮੀ ਮਰੀਜ਼ਾਂ ਨੂੰ ਫ਼ਰਿਸ਼ਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ

    ਸੜਕੀ ਹਾਦਸਿਆਂ ਵਿੱਚ ਜ਼ਖਮੀ ਮਰੀਜ਼ਾਂ ਨੂੰ ਫ਼ਰਿਸ਼ਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ

    ਬਰਨਾਲਾ, 10 ਜਨਵਰੀ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਸੜਕੀ ਹਾਦਸਿਆਂ ਵਿੱਚ ਜਖ਼ਮੀ ਮਰੀਜ਼ਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਦੇਵ ਸਿੰਘ ਸੰਧੂ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਰਕਾਰ ਵੱਲੋਂ ਸੜਕੀ ਹਾਦਸਿਆਂ ਦੌਰਾਨ ‘ਗੋਲਡਨ ਆਵਰ’ ਸਮੇਂ ਹਾਦਸਾ ਪੀੜਤਾਂ ਦਾ ਨੇੜਲੇ ਸਰਕਾਰੀ ਹਸਪਤਾਲਾਂ ਸਮੇਤ ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।      ਸਿਵਲ ਸਰਜਨ ਨੇ ਦੱਸਿਆ ਕਿ ‘ਗੋਲਡਨ ਆਵਰ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾਂ ਮਹੱਤਵਪੂਰਨ ਘੰਟਾ ਹੁੰਦਾ ਹੈ ਜਿਸ ਦੌਰਾਨ ਜੇਕਰ ਕਿਸੇ ਗੰਭੀਰ ਜ਼ਖਮੀ ਵਿਅਕਤੀ ਨੂੰ ਡਾਕਟਰੀ ਇਲਾਜ ਮਿਲ ਜਾਵੇ ਤਾਂ ਉਸ ਦੀ ਜਾਨ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿਖੇ 6 ਸਰਕਾਰੀ ਹਸਪਤਾਲਾਂ ਤੋਂ ਇਲਾਵਾ 5 ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ‘ਚ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ। ਡਾ. ਗੁਰਮਿੰਦਰ ਕੌਰ ਔਜਲਾ ਡਿਪਟੀ ਮੈਡੀਕਲ ਕਮਿਸ਼ਨਰ-ਕਮ -ਨੋਡਲ ਅਫਸਰ ਬਰਨਾਲਾ ਨੇ ਦੱਸਿਆ ਕਿ ਸੜਕ ਹਾਦਸੇ ਦੇ ਇਲਾਜ ਲਈ ਹਸਪਤਾਲ ਵਿੱਚ ਲਿਜਾਣ ਸਮੇਂ ਵਿਅਕਤੀ ਨੂੰ ਸਰਕਾਰ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਉਦੋਂ ਤੱਕ ਪੁਲਿਸ ਵੱਲੋਂ ਕਿਸੇ ਕਿਸਮ ਦੀ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ, ਜਦੋਂ ਤੱਕ ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਇਆ ਵਿਅਕਤੀ ਖੁਦ ਚਸ਼ਮਦੀਦ ਗਵਾਹ ਬਣਨ ਦੀ ਇੱਛਾ ਨਾਂ ਰੱਖਦਾ ਹੋਵੇ। ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ, ਸੰਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਅਯੂਸਮਾਨ ਭਾਰਤ ਸਿਹਤ ਬੀਮਾ ਯੋਜਨਾ, ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਫ਼ਰਿਸ਼ਤੇ ਸਕੀਮ ਅਧੀਨ ਪੰਜਾਬ ਦੇ ਸਮੂਹ ਇੰਪੈਨਲਡ ਹਸਪਤਾਲਾਂ ਦੀ ਸੂਚੀ ਵਿਭਾਗ ਦੀ ਵੈਬਸਾਈਟ sha.punjab.gov.in ‘ਤੇ ਉਪਲੱਬਧ ਹੈ। ਦੁਰਘਟਨਾ ਸਮੇਂ ਰਾਜ ਮਾਰਗਾਂ ‘ਤੇ ਜਲਦੀ ਡਾਕਟਰੀ ਇਲਾਜ ਦੇਣ ਲਈ ਨੇੜੇ ਦੇ ਹਸਪਤਾਲਾਂ ਨੂੰ ਰਜਿਸਟਰ ਕੀਤਾ ਗਿਆ ਤਾਂ ਜੋ ਦੁਰਘਟਨਾ ਦੇ ਸ਼ਿਕਾਰ ਵਿਆਕਤੀ ਦੀ ਕੀਮਤੀ ਜਾਨ ਨੂੰ ਬਚਾਇਆ ਜਾ ਸਕੇ।

  • ਅਯੋਗ ਵਿਅਕਤੀ ਤੋਂ ਜਨੇਪਾ ਕਰਵਾਉਣਾ ਖਤਰਨਾਕ – ਡਾ. ਲਹਿੰਬਰ ਰਾਮ  ਸਿਵਲ ਸਰਜਨ

    ਅਯੋਗ ਵਿਅਕਤੀ ਤੋਂ ਜਨੇਪਾ ਕਰਵਾਉਣਾ ਖਤਰਨਾਕ – ਡਾ. ਲਹਿੰਬਰ ਰਾਮ  ਸਿਵਲ ਸਰਜਨ

    ਫਾਜਿਲਕਾ 10 ਜਨਵਰੀਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਅਤੇ ਮਿਆਰੀ ਪੱਧਰ ਦੀਆਂ ਸਿਹਤ ਸੇਵਾਵਾਂ ਉਪਲੱਬਧ ਕਰਵਾਉਣ ਲਈ ਵੱਖ ਵੱਖ ਉਪਰਾਲੇ ਕਰ ਰਹੀ ਹੈ।   ਡਾ. ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਨੇ ਦੱਸਿਆ ਕਿ ਮਾਂ ਅਤੇ ਬੱਚੇ ਦੀ ਮੌਤ ਦਰ ਨੂੰ ਕੰਟਰੋਲ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਸਿਹਤ ਸੰਸਥਾਵਾਂ ਵਿੱਚ ਵੱਖ ਵੱਖ ਸਿਹਤ ਸੇਵਾਵਾਂ ਦੇ ਰਿਹਾ…

  • ਸਿਹਤ ਵਿਭਾਗ ਪੰਜਾਬ ਪਿੰਡ ਖੱਲਚੀਆਂ ਕ਼ਦੀਮ ਦੀ ਵਿਮੀਕਾ ਲਈ ਫ਼ਰਿਸ਼ਤਾ ਬਣਕੇ ਬਹੁੜਿਆ

    ਸਿਹਤ ਵਿਭਾਗ ਪੰਜਾਬ ਪਿੰਡ ਖੱਲਚੀਆਂ ਕ਼ਦੀਮ ਦੀ ਵਿਮੀਕਾ ਲਈ ਫ਼ਰਿਸ਼ਤਾ ਬਣਕੇ ਬਹੁੜਿਆ

    ਫਿਰੋਜਪੁਰ,10 ਜਨਵਰੀ (              ) ਫ਼ਿਰੋਜ਼ਪੁਰ ਦੇ ਪਿੰਡ ਖਲਚੀਆਂ ਕਦੀਮ ਦੇ ਵਸਨੀਕ ਕੁਲਦੀਪ ਕੁਮਾਰ ਦੀ ਬੇਟੀ ਵਿਮੀਕਾ ਦੇ ਦਿਲ ਦਾ ਅਪ੍ਰੇਸ਼ਨ ਬਿਲਕੁੱਲ ਮੁਫ਼ਤ ਕਰਵਾ ਕੇ ਬੱਚੇ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਸਿਹਤ ਵਿਭਾਗ ਦੀ ਰਾਸ਼ਟਰੀ ਬਾਲ ਸਵੱਸਥ ਕਾਰਿਆਕ੍ਰਮ ਯੋਜਨਾ ਵਰਦਾਨ ਸਾਬਿਤ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਹੈਲਥ ਮੈਡੀਕਲ ਅਫ਼ਸਰ ਡਾ.…

  • ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਵੱਲੋਂ ਗਾਹਲੜੀ ਸਕੂਲ ਦਾ ਦੌਰਾ

    ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਵੱਲੋਂ ਗਾਹਲੜੀ ਸਕੂਲ ਦਾ ਦੌਰਾ

    ਦੋਰਾਂਗਲਾ/ਗੁਰਦਾਸਪੁਰ, 10 ਜਨਵਰੀ (           ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਵੱਲੋਂ ਬੀਤੇ ਕੱਲ੍ਹ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ, ਗਾਹਲੜੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਵਿੰਦਰ ਸਿੰਘ, ਬੀ.ਡੀ.ਪੀ.ਓ. ਦੋਰਾਂਗਲਾ ਸ. ਦਿਲਬਾਗ ਸਿੰਘ ਸੰਧੂ ਅਤੇ ਹੋਰ ਅਧਿਕਾਰੀ ਵੀ ਮੌਜੂਦ…

  • ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਵਿੱਚ ਕ੍ਰਾਂਤੀਕਾਰੀ ਪੁਲਾਘਾਂ ਪੁੱਟੀਆਂ- ਚੰਦਰ ਜਯੌਤੀ

    ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਵਿੱਚ ਕ੍ਰਾਂਤੀਕਾਰੀ ਪੁਲਾਘਾਂ ਪੁੱਟੀਆਂ- ਚੰਦਰ ਜਯੌਤੀ

    ਸ੍ਰੀ ਅਨੰਦਪੁਰ ਸਾਹਿਬ 10 ਜਨਵਰੀ () ਚੰਦਰ ਜਯੋਤੀ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਪੀ.ਐਮ ਸ੍ਰੀ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਦਾ ਬੀਤੇ ਕੱਲ ਦੌਰਾ ਕੀਤਾ। ਉਨ੍ਹਾਂ ਦੇ ਨਾਲ ਸੁਰਿੰਦਰਪਾਲ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਵੀ ਮੋਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਕੂਲ ਦੇ ਕੈਂਪਸ ਦਾ ਜਾਇਜਾ ਲਿਆ ਗਿਆ। ਸਕੂਲ ਇੰਚਾਰਜ ਗੁਰਜਤਿੰਦਰਪਾਲ ਸਿੰਘ ਵੱਲੋਂ ਵਧੀਕ ਡਿਪਟੀ…

  • ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਅਤੇ ਰਜਿਸਟ੍ਰੇਸ਼ਨ ਸ਼ੁਰੂ: ਡਿਪਟੀ ਕਮਿਸ਼ਨਰ

    ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਅਤੇ ਰਜਿਸਟ੍ਰੇਸ਼ਨ ਸ਼ੁਰੂ: ਡਿਪਟੀ ਕਮਿਸ਼ਨਰ

    ਮਾਲੇਰਕੋਟਲਾ 10 ਜਨਵਰੀ :                         ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ।             ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ…

  • ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਜਾਗਰੂਕਤਾ ਸੈਮੀਨਾਰ

    ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਜਾਗਰੂਕਤਾ ਸੈਮੀਨਾਰ

    ਬਟਾਲਾ, 10 ਜਨਵਰੀ (     ) ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸੰਤੋਖਪੁਰ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁੱਡ ਟੱਚ, ਬੈਡ ਟੱਚ, ਹਰੇ ਵਾਤਾਵਰਣ ਅਤੇ ਹੈਲਪਲਾਈਨ ਨੰਬਰ 112 ਅਤੇ 1098 ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਸ੍ਰੀਮਤੀ ਜਸਵੰਤ ਕੌਰ, (ਐਸ.ਪੀ.ਐੱਚ) ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ…

  • ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

    ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

    ਤਰਨ ਤਾਰਨ 10 ਜਨਵਰੀ 26 ਜਨਵਰੀ ਨੂੰ ਪੁਲਿਸ ਲਾਈਨ ਮੈਦਾਨ ਤਰਨ ਤਾਰਨ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ.ਏ.ਐਸ. ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਇਹ ਹਦਾਇਤ ਕੀਤੀ ਕਿ ਇਸ…

  • ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਰਾਮੇਆਣਾ ਵਿਚ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ

    ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਰਾਮੇਆਣਾ ਵਿਚ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ

    ਫਰੀਦਕੋਟ 10 ਜਨਵਰੀ 2025 (     )  ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦੀ ਚੋਣ ਖੇਤਾਂ ਵਿਚ ਮੌਜੂਦ ਨਦੀਨਾਂ ਦੇ ਅਨੁਸਾਰ ਹੀ ਕੀਤੀ ਜਾਣੀ ਚਾਹੀਦੀ ਹੈ । ਇਹ ਵਿਚਾਰ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵੱਲੋਂ ਬਲਾਕ ਕੋਟਕਪੂਰਾ ਦੇ ਪਿੰਡ ਰਾਮੇਆਣਾ ਵਿਚ ਲਗਾਏ ਗਏ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਵਿੱਚ ਹਾਜ਼ਰ ਕਿਸਾਨਾਂ …

  • ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਨਵੇਂ ਕਿੱਤਾ ਮੁਖੀ ਕੋਰਸਾਂ ਲਈ ਦਾਖਲੇ ਸ਼ੁਰੂ-ਗੀਤਿਕਾ ਸਿੰਘ

    ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਨਵੇਂ ਕਿੱਤਾ ਮੁਖੀ ਕੋਰਸਾਂ ਲਈ ਦਾਖਲੇ ਸ਼ੁਰੂ-ਗੀਤਿਕਾ ਸਿੰਘ

    ਫ਼ਤਹਿਗੜ੍ਹ ਸਾਹਿਬ, 10 ਜਨਵਰੀ:-           ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦੇ ਕੇ ਨੌਕਰੀ ਦੇ ਕਾਬਲ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦੇ ਇਸੇ ਉਪਰਾਲੇ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ-ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਦੋ ਪ੍ਰਮੁੱਖ ਕੰਪਨੀਆਂ ਡਾਕਟਰ ਆਈ.ਟੀ.ਐਮ. ਲਿਮਟਿਡ ਅਤੇ ਟੀ.ਡੀ.ਐੱਸ.ਮੈਨੇਜਮੈਂਟ ਕੰਸਲਟੈਂਟ (ਪ੍ਰਾਇਵੇਟ) ਲਿਮ: ਨੂੰ…

  • ਪੰਜਾਬ ਸਰਕਾਰ ਦੀ ਫਰਿਸ਼ਤੇ ਸਕੀਮ ਪੰਜਾਬ ਦੇ ਲੋਕਾਂ ਲਈ ਵਰਦਾਨ: ਡਾ ਲਹਿੰਬਰ ਰਾਮ

    ਪੰਜਾਬ ਸਰਕਾਰ ਦੀ ਫਰਿਸ਼ਤੇ ਸਕੀਮ ਪੰਜਾਬ ਦੇ ਲੋਕਾਂ ਲਈ ਵਰਦਾਨ: ਡਾ ਲਹਿੰਬਰ ਰਾਮ

    ਫਾਜਿਲਕਾ 10 ਜਨਵਰੀ ਪੰਜਾਬ ਸਰਕਾਰ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ ਕਾਰਨ ਮੌਤਾਂ ਨੂੰ ਘਟਾਉਣ ਅਤੇ ਉਪਲਬਧ ਸਰਕਾਰੀ/ਪੈਨਲ ਪ੍ਰਾਈਵੇਟ ਹਸਪਤਾਲਾਂ ਵਿੱਚ ਜਲਦੀ, ਸੁਵਿਧਾ ਜਨਕ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਲਹਿੰਬਰ ਰਾਮ ਨੇ ਦੱਸਿਆ ਕਿ ਸਰਕਾਰ ਵੱਲੋਂ ਮਨੁੱਖੀ ਜਾਨਾਂ ਬਚਾਉਣ ਲਈ ਕੀਤਾ ਗਿਆ ਇਹ ਉਪਰਾਲਾ ਕਈ ਅਨਮੋਲ…