Category: Punjab1
-

ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਿਲ੍ਹਾ ਜੇਲ੍ਹ ਵਿੱਚ ਲਗਾਈ ਕੈਂਪ ਕੋਰਟ
ਸ੍ਰੀ ਮੁਕਤਸਰ ਸਾਹਿਬ 19 ਅਕਤੂਬਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਅਦੀਆਂ ਹਦਾਇਤਾਂ ਤੇ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ…
-

”ਨਸ਼ਾਖੋਰੀ-ਮਨੁੱਖਤਾ ਦਾ ਨੁਕਸਾਨ ” ਮੁਹਿੰਮ ਤਹਿਤ ਓਟ ਸੈਂਟਰ, ਸੀ.ਐੱਚ.ਸੀ. ਢੁੱਡੀਕੇ ਵਿਖੇ ਲਗਾਇਆ ਗਿਆ ਸੈਮੀਨਾਰ
ਮੋਗਾ 19 ਅਕਤੂਬਰ:ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਨਜਿੰਦਰ ਸਿੰਘ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 5 ਅਕਤੂਬਰ 2024 ਤੋਂ 31 ਅਕਤੂਬਰ 2024 ਤੱਕ ਦੌਰਾਨ ਪੂਰੇ ਪੰਜਾਬ ਵਿੱਚ “ਨਸ਼ਾਖੋਰੀ-ਮਨੁੱਖਤਾ ਦਾ ਨੁਕਸਾਨ ” ਮੁਹਿੰਮ ਚਲਾਈ…
-

ਸਬਸਿਡੀ ਤੇ ਖੇਤੀ ਮਸ਼ੀਨਰੀ ਲੈਣ ਵਾਲੇ ਕਿਸਾਨਾਂ ਲਈ ਕਿਰਾਏ ਤੇ ਹੋਰਨਾਂ ਕਿਸਾਨਾਂ ਦੀ ਪਰਾਲੀ ਦਾ ਪ੍ਰਬੰਧਨ ਕਰਨਾ ਜ਼ਰੂਰੀ : ਡਿਪਟੀ ਕਮਿਸ਼ਨਰ
ਫਰੀਦਕੋਟ : 19 ਅਕਤੂਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਕਿਸਾਨਾਂ ਵਿਸ਼ੇਸ਼ ਕਰਕੇ ਛੋਟੇ ਕਿਸਾਨਾਂ ਦੀ ਸਹੂਲਤ ਲਈ ਜਿਲ੍ਹਾ ਫਰੀਦਕੋਟ ਵਿੱਚ ਪੰਜਾਬ ਸਰਕਾਰ ਵਲੋਂ…
-

ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਨੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ
ਸ੍ਰੀ ਮੁਕਤਸਰ ਸਾਹਿਬ 19 ਅਕਤੂਬਰ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਜਿਥੇ ਸਿਵਲ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ,ਖੇਤੀਬਾੜੀ ਅਤੇ ਹੋਰ ਵੱਖ-ਵੱਖ ਵਿਭਾਗਾਂ ਵਲੋਂ ਜਿ਼ਲ੍ਹੇ ਦੇ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਤੇ ਪਰਾਲੀ ਦੀ ਸਾਂਭ – ਸੰਭਾਲ ਸਬੰਧੀ ਜਾਗਰੂਕ ਅਭਿਆਨ ਚਲਾਇਆ ਜਾ…
-

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ: ਮੁੱਖ ਮੰਤਰੀ
ਚੰਡੀਗੜ੍ਹ, 19 ਅਕਤੂਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਕੋਲ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਭਰ ਵਿੱਚ ਝੋਨੇ ਦੀ ਮਿਲਿੰਗ ਕਰਨ ਲਈ ਪਲਾਨ ਬੀ ਤਿਆਰ ਹੈ।ਇੱਥੇ ਪੰਜਾਬ ਭਵਨ ਵਿਖੇ ਸਾਂਝੇ ਕਿਸਾਨ ਮੋਰਚਾ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ, ਆੜ੍ਹਤੀਏ ਅਤੇ ਮਿੱਲ ਮਾਲਕ ਸੂਬੇ…
-

ਐਸ ਏ ਐਸ ਨਗਰ ਦੀਆਂ ਮੰਡੀਆਂ ਵਿੱਚ ਲਗਪਗ 85000 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ
ਐਸ.ਏ.ਐਸ.ਨਗਰ, 19 ਅਕਤੂਬਰ, 2024: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮੰਡੀਆਂ ਵਿੱਚ ਸ਼ਨੀਵਾਰ ਸ਼ਾਮ ਤੱਕ ਕਰੀਬ 88000 ਮੀਟਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ ਅਤੇ ਇਸ ਵਿੱਚੋਂ ਏਜੰਸੀਆਂ ਵੱਲੋਂ 85000 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡੀ ਸੀ ਆਸ਼ਿਕਾ ਜੈਨ ਨੇ ਖਰੀਦ ਕਾਰਜਾਂ ਨੂੰ ਨਿਰਵਿਘਨ ਬਣਾਈ ਰੱਖਣ ਤੇ ਜ਼ੋਰ ਦਿੰਦਿਆਂ ਕਿਹਾ…
-

ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਦੋਸ਼ੀ ਕਾਬੂ ਖੋਹ ਕੀਤੀ ਕਾਰ ਅਤੇ ਮੋਬਾਇਲ ਬਰਾਮਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਕਤੂਬਰ: ਜ਼ਿਲ੍ਹਾ ਪੁਲਿਸ ਨੇ ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ. ਨਗਰ ਸ਼੍ਰੀ ਦੀਪਕ ਪਾਰਿਕ ਦੇ ਦਿਸ਼ਾਂ ਨਿਰਦੇਸ਼ਾਂ ਮੁਤਾਬਕ ਕਰਵਾਈ ਕਰਦੇ ਹੋਏ ਬੀਤੀ 29/30-09-2024 ਦੀ ਦਰਮਿਆਨੀ ਰਾਤ ਨੂੰ ਥਾਣਾ ਜੀਰਕਪੁਰ ਦੇ ਏਰੀਆ ਵਿੱਚ ਨੇੜੇ ਛੱਤ ਲਾਈਟਾਂ ਏਅਰਪੋਰਟ ਰੋਡ ਤੋਂ 03 ਨਾ-ਮਾਲੂਮ ਦੋਸ਼ੀਆਂ ਵੱਲੋਂ ਤੇਜਧਾਰ ਹਥਿਆਰਾਂ ਦੀ ਨੋਕ ਤੇ ਖੋਹ ਕੀਤੀ ਕਾਰ ਦੀ…
-

ਤਰੁਨਪ੍ਰੀਤ ਸੌਂਦ ਅਤੇ ਡਾ. ਰਵਜੋਤ ਵੱਲੋਂ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਪੰਜਾਬ ਦੇ ਫੋਕਲ ਪੁਆਇੰਟਾਂ ਦੇ ਦੌਰੇ ਕਰਨ ਦੇ ਨਿਰਦੇਸ਼
ਚੰਡੀਗੜ੍ਹ, 19 ਅਕਤੂਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੂਬੇ ਵਿੱਚ ਉਦਯੋਗਿਕ ਫੋਕਲ ਪੁਆਇੰਟਾਂ ਨੂੰ ਅੱਪਗ੍ਰੇਡ ਕਰਨ ਸਬੰਧੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਦੋਵਾਂ ਮੰਤਰੀਆਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਭਰ ਦੇ ਫੋਕਲ ਪੁਆਇੰਟਾਂ ਦਾ ਦੌਰਾ ਕਰਕੇ ਸਾਰੇ ਮਸਲਿਆਂ…
-

ਹੁਣ ਤੱਕ ਲਗਭਗ 90 ਫੀਸਦ ਝੋਨੇ ਦੀ ਹੋਈ ਖ਼ਰੀਦ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 19 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ। ਇਸ ਤੱਥ ਦੀ ਪੁਸ਼ਟੀ ਇੱਥੋਂ ਹੁੰਦੀ ਹੈ ਕਿ ਚੱਲ ਰਹੇ ਖ਼ਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਬੀਤੀ ਦੇਰ ਸ਼ਾਮ ਤੱਕ ਕੁੱਲ 18,31,588 ਮੀਟ੍ਰਿਕ ਟਨ ਝੋਨੇ…
-

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਰ ਰਹੀਆਂ ਜਾਗਰੂਕ
ਫਾਜ਼ਿਲਕਾ, 19 ਅਕਤੂਬਰ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਟੀਮਾਂ ਲਗਾਤਾਰ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਹਿੱਤ ਜਾਗਰੂਕ ਵੈਨਾ ਪਿੰਡਾਂ ਵਿੱਚ ਭੇਜੀਆਂ ਗਈਆਂ ਹਨ ਜਿਸ…
-

ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 31 ਦਸੰਬਰ ਤੱਕ ਪੂਰੀ ਕਰੋ; ਵਿਸ਼ੇਸ਼ ਮੁੱਖ ਸਕੱਤਰ ਵੀ.ਕੇ, ਸਿੰਘ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ, 19 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਵੀ.ਕੇ. ਸਿੰਘ ਨੇ ਸ਼ਨੀਵਾਰ ਨੂੰ ਅਧਿਕਾਰੀਆਂ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐਸ.) ਦੇ ਕੰਪਿਊਟਰੀਕਰਨ ਦੀ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰਕਿਰਿਆ ਨੂੰ 31 ਦਸੰਬਰ…
-

ਮੋਗਾ ਦੇ ਐਸ ਸੀ ਐਸ ਟੀ ਉੱਦਮੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਨੈਸ਼ਨਲ ਐਸ ਸੀ ਐਸ ਟੀ ਸੰਮੇਲਨ ਦਾ ਸਫ਼ਲ ਆਯੋਜਨ
ਮੋਗਾ 19 ਅਕਤੂਬਰਭਾਰਤ ਸਰਕਾਰ ਦੇ ਸੂਖਮ, ਲਘੂ ਅਤੇ ਦਰਮਿਆਨੇ ਉੱਦਮ (ਐਮ.ਐਸ.ਐਮ.ਈ.) ਮੰਤਰਾਲਾ ਵੱਲੋਂ ਆਈ ਐਸ ਐੱਫ ਫਾਰਮੇਸੀ ਕਾਲਜ ਵਿਖੇ ਇੱਕ ਮੈਗਾ ਸੰਮੇਲਨ ਦਾ ਸਫ਼ਲ ਆਯੋਜਨ ਕੀਤਾ ਗਿਆ,ਜਿਸ ਵਿੱਚ ਉੱਦਮਤਾ ਨੂੰ ਉਤਸ਼ਾਹਿਤ ਕਰਨ ਅਤੇ ਨੈਸ਼ਨਲ ਐਸ.ਸੀ. ਐਸ.ਟੀ (ਐਨ.ਐਸ.ਐਸ.ਐਚ.) ਸਕੀਮ ਅਤੇ ਐਮ.ਐਸ.ਐਮ.ਈ ਨਾਲ ਸੰਬੰਧਿਤ ਹੋਰ ਸਕੀਮਾਂ ਬਾਰੇ ਜਾਗਰੂਕਤਾ ਫੈਲਾਈ ਗਈ। ਐਮ.ਐਸ.ਐਮ.ਈ ਮੰਤਰਾਲੇ, ਦੇ ਸੰਯੁਕਤ ਸਕੱਤਰ ਸ਼੍ਰੀਮਤੀ ਮਰਸੀ…
-

ਸਵੱਛ ਭਾਰਤ ਨੂੰ ਸਮਰਪਿਤ ਰਿਹਾ ਸਰਸ ਮੇਲੇ ਦਾ ਦੂਜਾ ਦਿਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਕਤੂਬਰ 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਹਿਲੀ ਵਾਰ ਲੱਗ ਰਹੇ ਸਰਸ ਮੇਲੇ ਦੌਰਾਨ ਜਿੱਥੇ ਮੇਲੀਆਂ ਦੇ ਮੰਨੋਰੰਜਨ ਲਈ ਵੱਖ-ਵੱਖ ਕਲਾਕਾਰ ਆਪਣੀਆਂ ਪੇਸ਼ਕਾਰੀਆਂ ਦੇ ਰਹੇ ਹਨ ਉੱਥੇ ਹੀ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮਾਂ ਦੇ ਨਾਲ਼-ਨਾਲ਼ ਸਮਾਜਿਕ ਬੁਰਾਈਆਂ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ…
-

ਲੁਧਿਆਣਾ ਵਿਖੇ ਹੋਣ ਵਾਲੀਆਂ ਪੈਰਾ-ਖੇਡਾਂ ਦੇ ਜ਼ਿਲ੍ਹੇ ਵਿਚੋਂ ਜਾਣ ਵਾਲੇ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਕੀਤੀ ਗਈ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਕਤੂਬਰ: ਪੈਰਾ-ਖੇਡਾਂ ਵਤਨ ਪੰਜਾਬ ਦੀਆਂ-2024 ਜੋ ਕਿ 20 ਨਵੰਬਰ ਤੋਂ 25 ਨਵੰਬਰ ਤੱਕ ਲੁਧਿਆਣਾ ਵਿਖੇ ਸ਼ੁਰੂ ਹੋਣ ਜਾ ਰਹੀਆਂ ਹਨ। ਇਹਨਾਂ ਖੇਡਾਂ ਦੇ ਮੁੱਢਲੇ ਪ੍ਰਬੰਧਾਂ ਅਧੀਨ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤੀ ਜਾ ਰਹੀ ਹੈ। ਇਸ ਤਹਿਤ ਅੱਜ ਮੋਹਾਲੀ ਵਿਖੇ ਬਹੁ-ਮੰਤਵੀ ਖੇਡ ਭਵਨ, ਸੈਕਟਰ-78, ਮੋਹਾਲੀ ਵਿਖੇ ਖਿਡਾਰੀਆਂ ਦੀ ਕਲਾਸੀਫਿਕੇਸ਼ਨ…
-

ਡੀ.ਜੀ.ਪੀ. ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ ਪੰਜਾਬ ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ
ਚੰਡੀਗੜ੍ਹ, 19 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਨੂੰਨ –ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਤੜਕਸਾਰ ‘ਨਾਈਟ ਡੌਮੀਨੇਸ਼ਨ ’ ਤਹਿਤ ਸੂਬੇ ਦੇ ਚਾਰ ਜ਼ਿਲਿ੍ਹਆਂ ਦਾ ਅਚਨਚੇਤ ਦੌਰਾ ਕਰਦਿਆਂ, ਵੱਖ-ਵੱਖ ਨਾਕਿਆਂ ਅਤੇ ਪੁਲਿਸ ਥਾਣਿਆਂ ਦਾ ਨਿਰੀਖਣ…
-

ਬੂੰਦੀ ਜ਼ਿਲ੍ਹਾ ਰਾਜਸਥਾਨ ਦਾ ਕੱਚੀ ਘੋੜੀ ਲੋਕ-ਨਾਚ ਸਰਸ ਮੇਲੇ ਵਿੱਚ ਬਣਿਆ ਮੇਲੀਆਂ ਲਈ ਖਿੱਚ ਦਾ ਕੇਂਦਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਕਤੂਬਰ 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਦੇ ਵਿਹੜੇ ‘ਚ ਸਜੇ ਸਰਸ ਮੇਲੇ ‘ਚ ਵੱਖ ਵੱਖ ਰਾਜਾਂ ਦੇ ਕਲਾਕਾਰ ਆਪਣੀ ਕਲਾਕਾਰੀ ਅਤੇ ਮਿੱਟੀ ਦੀ ਮਹਿਕ ਨਾਲ ਜੁੜੇ ਵੱਖੋ-ਵੱਖ ਲੋਕ ਨਾਚ ਪੇਸ਼ ਕਰਕੇ ਮੇਲੇ ਵਿੱਚ ਆਏ ਲੋਕਾਂ ਦਾ ਮਨ ਮੋਹ ਰਹੇ ਹਨ। ਸੱਭਿਆਚਾਰਕ ਪ੍ਰੋਗਰਾਮਾਂ ਦੀ ਦੇਖ-ਰੇਖ ਕਰ ਰਹੇ ਪ੍ਰੋ. ਗੁਰਬਖਸ਼ੀਸ਼ ਸਿੰਘ…
-

ਬਾਬਾ ਬਕਾਲਾ ਅਤੇ ਰਈਆ ਵਾਸੀਆਂ ਨੂੰ ਸਫਾਈ ਪੱਖੋਂ ਨਹੀਂ ਹੋਵੇਗੀ ਕੋਈ ਸ਼ਿਕਾਇਤ –ਵਿਧਾਇਕ ਦਲਬੀਰ ਸਿੰਘ ਟੌਂਗ
ਅੰਮ੍ਰਿਤਸਰ, 18 ਅਕਤੂਬਰ: ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਉਥੇ ਸਿਖਿਆ ਦੇ ਖੇਤਰ ਵਿੱਚ ਕੋਈ ਕਮੀ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਖਿਆ ਦਾ ਪੱਧਰ ਉਚਾ ਚੁੱਕਣ ਲਈ ਸਕੂਲ ਆਫ ਐਮੀਨੈਂਸ ਬਣਾਏ ਗਏ ਅਤੇ ਅਧਿਆਪਕਾਂ ਨੂੰ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਸਿਖਿਆ ਪ੍ਰਦਾਨ ਕਰਨ ਲਈ ਹਦਾਇਤਾਂ…
-

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰਾ : ਈ ਟੀ ਓ
ਅੰਮ੍ਰਿਤਸਰ 18 ਅਕਤੂਬਰ ਕੈਬਨਿਟ ਮੰਤਰੀ ਪੰਜਾਬ ਸ ਹਰਭਜਨ ਸਿੰਘ ਈਟੀਓ ਜੋ ਕਿ ਸ੍ਰੀ ਵਾਲਮੀਕ ਤੀਰਥ ਵਿਖੇ ਬੀਤੀ ਸ਼ਾਮ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਸਬੰਧੀ ਕਰਵਾਏ ਗਏ ਪ੍ਰੋਗਰਾਮਾਂ ਵਿਚ ਆਤਿਸ਼ਬਾਜੀ ਦਾ ਨਜ਼ਾਰਾ ਲੈਣ ਲਈ ਤੀਰਥ ਵਿਖੇ ਪਹੁੰਚੇ, ਨੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ…
-

ਸਿਹਤ ਸਿੱਖਿਆ ਵਿਦਿਆਰਥੀਆਂ ਦੀ ਮੁੱਢਲੀ ਸਿੱਖਿਆ ਦਾ ਬਣੇਗੀ ਹਿੱਸਾ: ਡਾ. ਬਲਬੀਰ ਸਿੰਘ
ਅੰਮ੍ਰਿਤਸਰ, 18 ਅਕਤੂਬਰ (): ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ 40 ਲੱਖ ਵਿਦਿਆਰਥੀਆਂ ਵਿੱਚੋਂ 10 ਲੱਖ ਵੱਡੀਆਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਵੈਕਟਰ ਬੋਰਨ ਡਿਸੀਜ਼ ਬਾਰੇ ਜੇਕਰ ਜਾਗਰੂਕ ਕਰ ਦਿੱਤਾ ਜਾਵੇ ਤਾਂ ਮੱਛਰ-ਮੱਖੀ ਤੋਂ ਹੋਣ ਵਾਲੀਆਂ ਬਿਮਾਰੀਆਂ ਡੇਂਗੂ, ਚਿਕਨਗੁਨੀਆ, ਮਲੇਰੀਆ ਤੇ ਡਾਇਰੀਆ ਤੋਂ ਬਚਾਅ ਕੀਤਾ ਜਾ ਸਕਦਾ ਹੈ। ਇਹ ਗੱਲ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਛੇਹਰਟਾ ਸਥਿਤ ਸਕੂਲ ਆਫ ਐਮੀਨੈਂਸ…
-

ਸਰਕਾਰੀ ਮੈਡੀਕਲ ਕਾਲਜ ਮਰੀਜ਼ਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਹੋਣਗੇ ਲੈਸ- ਸਿਹਤ ਮੰਤਰੀ
ਅੰਮ੍ਰਿਤਸਰ, 18 ਅਕਤੂਬਰ 2024 ( )- ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੈਡੀਕਲ ਕਾਲਜ ਵਿਖੇ ਸੁਪਰ ਸਪੈਸ਼ਿਲਿਟੀ ਡਾਕਟਰਾਂ ਅਤੇ ਵਿਭਾਗਾਂ ਦੇ ਮੁਖੀਆਂ ਨਾਲ ਵਿਸ਼ੇਸ਼ ਮੀਟਿੰਗ ਕਰਦੇ ਹੋਏ ਕਿਹਾ ਕਿ ਸੂਬੇ ਵਿੱਚ ਚਾਰ ਹੋਰ ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ। ਇਨਾਂ ਕਾਲਜਾਂ ਵਿੱਚ ਨਵੀਆਂ ਆਸਾਮੀਆਂ ਪੁਰ ਕੀਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਸੁਪਰ ਸਪੈਸ਼ਲਿਟੀ ਡਾਕਟਰਾਂ ਦੀਆਂ ਆਸਾਮੀਆਂ…