Category: Punjab1
-

ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰ ਵਿੱਚ ਯੋਗਦਾਨ ਪਾਉਣ ਬਦਲੇ ਪੁਰਸਕਾਰਾਂ ਲਈ ਅਰਜ਼ੀਆਂ ਦੀ ਮੰਗ
-ਮੁਕੰਮਲ ਦਸਤਾਵੇਜ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵਿਖੇ 30 ਅਕਤੂਬਰ ਤੱਕ ਜਮ੍ਹਾਂ ਕਰਵਾਏ ਜਾਣ-ਡਿਪਟੀ ਕਮਿਸ਼ਨਰਮੋਗਾ, 18 ਅਕਤੂਬ,ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਦਿਵਿਆਂਗਜਨ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਤੇ ਸੰਸਥਾਵਾਂ ਜਿਹਨਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਕੰਮ ਕੀਤੇ ਗਏ ਹਨ, ਨੂੰ ਸਟੇਟ ਐਵਾਰਡ ਟੂ ਦਿ ਫਿਜ਼ੀਕਲ ਹੈਂਡੀਕੈਪਡ ਨਾਲ…
-

ਜ਼ਮੀਨ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕਰਨ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ
ਫ਼ਰੀਦਕੋਟ 18 ਅਕਤੂਬਰ 2024 ( ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ,ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਪਰਾਲੀ ਨੁੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਆਰੰਭੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਜੈਤੋ ਸਥਿਤ ਖੇਤੀਬਾੜੀ ਦਫ਼ਤਰ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਨਾਲ ਮੁਲਾਕਾਤ ਕਰਕੇ…
-

ਭਾਸ਼ਾ ਵਿਭਾਗ ਨੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ
ਮਾਨਸਾ, 18 ਅਕਤੂਬਰ : ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ ਮਾਨਸਾ ਵੱਲੋਂ ਜ਼ਿਲ੍ਹਾ ਕੁਇਜ਼ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਭਾਸ਼ਾ ਅਫਸਰ ਤੇਜਿੰਦਰ ਕੌਰ ਨੇ ਮੁਕਾਬਲੇ ਲਈ ਆਏ ਹੋਏ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਭਾਸ਼ਾ ਵਿਭਾਗ ਦੀਆਂ ਸਰਗਰਮੀਆਂ ਤੋਂ ਜਾਣੂ ਕਰਵਾਉਂਦਿਆਂ ਸਭ ਨੂੰ…
-

ਪਰਾਲੀ ਪ੍ਰਬੰਧਨ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਕੰਟਰੋਲ ਰੂਮ ਸਥਾਪਿਤ
ਫਾਜ਼ਿਲਕਾ, 18 ਅਕਤੂਬਰਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਨੇ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹੇ ਦੇ ਕਿਸਾਨਾਂ ਦੇ ਮਾਰਗਦਰਸ਼ਨ ਅਤੇ ਸਹਾਇਤਾ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਦਿੱਤੀ ਹੈ।ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦਾ ਨੰਬਰ 95307-25052 ਹੈ। ਕਿਸਾਨ ਵੀਰ ਸਵੇਰੇ 9 ਤੋਂ ਸ਼ਾਮ 6…
-

ਸੀ ਐਮ ਦੀ ਯੋਗਸ਼ਾਲਾ ਮੋਹਾਲੀ ਦੇ ਵਸਨੀਕਾਂ ਨੂੰ ਪੁਰਾਣੀਆਂ ਬਿਮਾਰੀਆਂ ਤੋਂ ਠੀਕ ਹੋਣ ਵਿੱਚ ਮਦਦ ਕਰ ਰਹੀ ਹੈ
ਐਸ.ਏ.ਐਸ.ਨਗਰ, 18 ਅਕਤੂਬਰ, 2024:ਲੋਕਾਂ ਨੂੰ ਯੋਗ ਆਸਣਾਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਨੂੰ ਸਿਹਤਮੰਦ ਰੱਖਣ ਲਈ, ਮੋਹਾਲੀ ਸ਼ਹਿਰ ਵਿੱਚ ਸੀਐਮ ਦੀ ਯੋਗਸ਼ਾਲਾ ਦੇ ਅਧੀਨ ਕਰਵਾਏ ਗਏ ਯੋਗਾ ਸੈਸ਼ਨਾਂ ਲੋਕਾਂ ਦੀ ਸਿਹਤਮੰਦ ਹੋਣ ਵਿੱਚ ਵੱਡੀ ਮਦਦ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸੀ.ਐਮ.ਡੀ.ਵਾਈ (ਸੀ.ਐਮ. ਡੀ ਯੋਗਸ਼ਾਲਾ), ਟੀ ਬੈਨੀਥ, ਕਮਿਸ਼ਨਰ, ਨਗਰ…
-

ਜ਼ਿਲ੍ਹਾ ਟਾਸਕ ਫੋਰਸ ਵੱਲੋਂ ਜੀਵਨਜੋਤ ਪ੍ਰੋਜੈਕਟ ਤਹਿਤ ਬਾਲ ਭਿੱਖਿਆ ਦੀ ਰੋਕਥਾਮ ਲਈ ਜਾਗਰੂਕਤਾ ਅਭਿਆਨ ਚਲਾਇਆ
– 2 ਬੱਚਿਆਂ ਦਾ ਰੈਸਕਿਊ ਵੀ ਕਰਵਾਇਆਲੁਧਿਆਣਾ, 18 ਅਕਤੂਬਰ (000) – ਜੀਵਨਜੋਤ ਪ੍ਰੋਜੈਕਟ ਤਹਿਤ ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਰੇਲਵੇ ਸਟੇਸ਼ਨ, ਲੁਧਿਆਣਾ ਵਿਖੇ ਜਾਗਰੂਕਤਾ ਅਭਿਆਨ ਚਲਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਲੁਧਿਆਣਾ ਸ਼੍ਰੀਮਤੀ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਰੇਲਵੇ ਸਟੇਸ਼ਨ ‘ਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ…
-

ਭਾਸ਼ਾ ਵਿਭਾਗ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵੱਲੋਂ ਕੁਇਜ਼ ਮੁਕਾਬਲੇ 2024 ਦਾ ਆਯੋਜਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਅਕਤੂਬਰ: ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ਖਾਲਸਾ ਕਾਲਜ, ਫ਼ੇਜ਼ 3 (ਏ), ਮੋਹਾਲੀ ਵਿਖੇ ਜ਼ਿਲ੍ਹੇ ਨਾਲ ਸਬੰਧਿਤ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ…
-

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਕਰਵਾਏ ਗਏ ਪ੍ਰਸ਼ਨੋਤਰੀ ਮੁਕਾਬਲੇ
ਫਿਰੋਜ਼ਪੁਰ 18 ਅਕਤੂਬਰ ( ) ਮਾਣਯੋਗ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜਫ਼ਰ ਦੇ ਨਿਰਦੇਸ਼ਾਂ ਤਹਿਤ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਵੱਲੋੰ ਵਿਵੇਕਾਨੰਦ ਵਰਲਡ ਪਬਲਿਕ ਸਕੂਲ ਫ਼ਿਰੋਜ਼ਪੁਰ ਵਿਖੇ ਜ਼ਿਲ੍ਹੇ ਦੇ ਸਮੂਹ ਸਰਕਾਰੀ,ਅਰਧ ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ…
-

ਮੁੱਖ ਖੇਤੀਬਾੜੀ ਅਫਸਰ ਨੇ ਝੋਨੇ ਦੀ ਪਰਾਲੀ ਨੂੰ ਮਿਟੀ ਵਿਚ ਮਿਲਾਉਣ ਦੇ ਦੱਸੇ ਨੁਕਤੇ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਅਕਤੂਬਰ: ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਮੇਲ ਸਿੰਘ ਦੀ ਅਗਵਾਈ ਹੇਠ ਸਾਉਣੀ 2024-25 ਦੌਰਾਨ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖੇਤੀਬਾੜੀ ਵਿਭਾਗ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਅਧੀਨ ਜ਼ਿਲ੍ਹਾ ਐਸ ਏ ਐਸ ਨਗਰ ਨੂੰ…
-

ਜਿ਼ਲ੍ਹਾ ਚੋਣ ਅਫਸਰ ਨੇ ਜਿਮਨੀ ਚੋਣ ਗਿੱਦੜਬਾਹਾ ਸਬੰਧੀ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ 18 ਅਕਤੂਬਰ ਭਾਰਤੀ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣ ਹਲਕਾ 84-ਗਿੱਦੜਬਾਹਾ ਦੀ ਉਪ ਚੋਣ ਲਈ ਕੀਤੇ ਜਾ ਰਹੇ ਪੁਖਤਾਂ ਪ੍ਰਬੰਧਾਂ ਸਬੰਧੀ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਤਾਇਨਾਤ ਕੀਤੇ ਗਏ ਨੋਡਲ ਅਫਸਰਾਂ…
-

ਸੀ.ਐਮ. ਦੀ ਯੋਗਸ਼ਾਲਾ ਲੋਕਾਂ ਨੂੰ ਸਰੀਰਕ ਤੇ ਮਾਨਸਿਕ ਬਿਮਾਰੀਆਂ ਤੋਂ ਦੇ ਰਹੀ ਛੁਟਕਾਰਾ
ਫ਼ਿਰੋਜ਼ਪੁਰ, 18 ਅਕਤੂਬਰ 2024: ਸੀਐੱਮ ਦੀ ਯੋਗਸ਼ਾਲਾ ਤਹਿਤ ਰਾਜ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਆਪਣੀ ਜੀਵਨ ਸ਼ੈਲੀ ’ਚ ਸਿਹਤਮੰਦ ਤਬਦੀਲੀਆਂ ਲਿਆਉਣ ਲਈ ਆਰੰਭਿਆ ਉਪਰਾਲਾ ਆਮ ਲੋਕਾਂ ਲਈ ਸਰੀਰਕ ਅਤੇ ਮਾਨਸਿਕ ਬਿਮਾਰੀਆਂ ਤੋਂ ਯੋਗ ਰਾਹੀਂ ਰਾਹਤ ਪਾਉਣ ’ਚ ਮਦਦਗਾਰ ਹੋ ਰਿਹਾ ਹੈ। ਫ਼ਿਰੋਜ਼ਪੁਰ ਜ਼ਿਲ੍ਹੇ ’ਚ 80 ਥਾਵਾਂ ਤੇ ਲਗਾਈਆਂ ਜਾ ਰਹੀਆਂ ਯੋਗ ਕਲਾਸਾਂ ਵਿੱਚ ਰੋਜ਼ਾਨਾ…
-

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫ਼ਿਰੋਜ਼ਪੁਰ 18 ਅਕਤੂਬਰ 2024. ਵਧੀਕ ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ ਪੀ.ਸੀ.ਐਸ. ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਰਿੱਟ ਪਟੀਸ਼ਨ (ਸਿਵਲ ਨੰ. 36 ਆਫ਼ 2009) ਵਿੱਚ ਪਾਸ ਕੀਤੇ ਹੁਕਮ ਦੀ ਰੋਸ਼ਨੀ ’ਚ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਿਚ ਬੋਰਵੈੱਲਾਂ/ਟਿਊਬਵੈੱਲਾਂ ਦੀ ਖੁਦਾਈ/ਮੁਰੰਮਤ ਦੇ ਮੱਦੇਨਜ਼ਰ ਸ਼ਹਿਰੀ…
-

ਭਾਰਤੀ ਚੋਣ ਕਮਿਸ਼ਨ ਵੱਲੋਂ ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ
ਚੰਡੀਗੜ੍ਹ, 18 ਅਕਤੂਬਰ : ਭਾਰਤੀ ਚੋਣ ਕਮਿਸ਼ਨ ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਦੇ ਸ਼ਾਨਦਾਰ ਯਤਨਾਂ ਨੂੰ ਮਾਨਤਾ ਦੇਣ ਦੇ ਮੱਦੇਨਜ਼ਰ ਵਿਸ਼ੇਸ਼ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਹੈ। ਇਹ ਪੁਰਸਕਾਰ ਉਨ੍ਹਾਂ ਮੁਹਿੰਮਾਂ ਨੂੰ ਸਨਮਾਨ ਵਜੋਂ ਦਿੱਤੇ ਜਾਣਗੇ ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ, ਚੋਣਾਂ ਸਬੰਧੀ “ਆਈ.ਟੀ. ਐਪਲੀਕੇਸ਼ਨਾਂ ਅਤੇ ਹੋਰ…
-

ਭਗਵੰਤ ਮਾਨ ਸਰਕਾਰ ਨੇ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕਾਂ ਅਤੇ ਦੇਸ਼ ਦੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ
ਚੰਡੀਗੜ੍ਹ, 18 ਅਕਤੂਬਰ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸੂਬੇ ਦੇ ਅਧਿਆਪਕਾਂ ਦਾ ਹੁਨਰ ਨਿਖਾਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਤਹਿਤ ਸੂਬਾ ਸਰਕਾਰ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕ ਸਿੰਗਾਪੁਰ, ਫਿਨਲੈਂਡ ਅਤੇ ਇੱਥੋਂ ਤੱਕ ਕਿ ਦੇਸ਼ ਦੇ ਅੰਦਰ…
-

ਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ ਦੀ ਗੁੱਥੀ ਸੁਲਝਾਈ, ਅਰਸ਼ ਡੱਲਾ ਨਿਕਲਿਆ ਮਾਸਟਰਮਾਈਂਡ; ਰੇਕੀ ਮਾਡਿਊਲ ਦੇ ਤਿੰਨ ਵਿਅਕਤੀ ਕਾਬੂ
ਚੰਡੀਗੜ੍ਹ, 18 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਉਰਫ਼ ਭੋਡੀ ਦੇ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਕਤਲ…
-

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਅਧਿਆਪਕਾਂ, ਸਕੂਲਾਂ ਤੇ ਵਿਦਿਆਰਥੀਆਂ ਲਈ ਲਾਮਿਸਾਲ ਨਿਵੇਸ਼ ਕਰ ਰਹੇ ਹਾਂ: ਮੁੱਖ ਮੰਤਰੀ
ਨਵੀਂ ਦਿੱਲੀ/ਚੰਡੀਗੜ੍ਹ, 18 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਸਾਡੀ ਸਰਕਾਰ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਅਧਿਆਪਕਾਂ, ਵਿਦਿਆਰਥੀਆਂ ਤੇ ਸਕੂਲਾਂ ਵਿੱਚ ਨਿਵੇਸ਼ ਕਰ ਰਹੀ ਹੈ। ਫਿਨਲੈਂਡ ਵਿੱਚ ਸਿਖਲਾਈ ਲਈ ਜਾਣ ਵਾਲੇ ਅਧਿਆਪਕਾਂ ਦੇ ਪਹਿਲੇ ਬੈਚ ਨੂੰ ਰਵਾਨਾ ਕਰਦਿਆਂ…
-

ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 18 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਵਿਸ਼ੇਸ਼ ਕਰਕੇ ਪੇਂਡੂ ਖੇਤਰਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਅਤੇ ਪਹਿਲ ਦੇ ਆਧਾਰ ’ਤੇ ਸੈਨੀਟੇਸ਼ਨ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪ੍ਰਾਪਤੀ ਨੂੰ ਯਕੀਨੀ ਬਣਾਉਣ ’ਤੇ ਪੂਰੀ ਸੁਹਿਰਦਤਾ ਨਾਲ ਧਿਆਨ ਕੇਂਦਰਿਤ ਹੈ। ਅੱਜ…
-

ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ
ਨਵੀਂ ਦਿੱਲੀ/ਚੰਡੀਗੜ੍ਹ, 18 ਅਕਤੂਬਰ:ਸੂਬੇ ਦੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਦੇਣ ਲਈ ਵਿਦੇਸ਼ ਭੇਜ ਕੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਨੂੰ ਸਾਕਾਰਤਮਕ ਹੁੰਗਾਰਾ ਦਿੰਦਿਆਂ ਫਿਨਲੈਂਡ ਜਾ ਰਹੇ ਅਧਿਆਪਕਾਂ ਨੇ ਅੱਜ ਸੂਬੇ ਸਰਕਾਰ ਦੇ ਉਪਰਾਲਿਆਂ ਦੀ ਭਰਵੀਂ ਸ਼ਲਾਘਾ ਕੀਤੀ।ਅੱਜ ਨਵੀਂ ਦਿੱਲੀ ਵਿਖੇ ਪੰਜਾਬ ਭਵਨ ਵਿੱਚ ਮੁੱਖ…
-

ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ
ਚੰਡੀਗੜ੍ਹ, 18 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ ਬਰਨਾਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੋਲਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਭੋਲਾ ਸਿੰਘ ਨੂੰ ਜਗਤਾਰ ਸਿੰਘ ਵਾਸੀ…
-

ਸਮਾਰਟ ਸਿਟੀ ਵੱਲ ਸੁਲਤਾਨਪੁਰ ਲੋਧੀ ਦੀ ਵੱਡੀ ਪੁਲਾਂਘ
ਚੰਡੀਗੜ੍ਹ/ਸੁਲਤਾਨਪੁਰ ਲੋਧੀ , 18 ਅਕਤੂਬਰ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਵਲੋਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ 4 ਐਮ.ਐੱਲ.ਡੀ. ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਸੁਲਤਾਨਪੁਰ ਵਾਸੀਆਂ ਨੂੰ ਸਮਰਪਿਤ ਕੀਤਾ। ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਆਮ ਆਦਮੀ ਪਾਰਟੀ…