Category: Punjab1
-

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦਿਹਾਤੀ ਨੇ ਮੌਕੇ ਤੇ ਪਹੁੰਚ ਕੇ ਬੁਝਾਈ ਖੇਤਾਂ ਵਿੱਚ ਅੱਗ
ਅੰਮ੍ਰਿਤਸਰ, 17 ਅਕਤੂਬਰ, 2024: ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਅਚਾਨਕ ਹੋਏ ਵਾਧੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਦਿਹਾਤੀ ਸ: ਚਰਨਜੀਤ ਸਿੰਘ ਖੁਦ ਵੱਖ ਵਖ ਪਿੰਡਾਂ ਵਿੱਚ ਪਹੁੰਚੇ ਅਤੇ ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ਤੇ ਹੀ ਫਾਇਰ ਬ੍ਰਿਗੇਡ ਨੂੰ ਸੱਦ ਕੇ ਬੁਝਾਇਆ ਗਿਆ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ…
-

ਜਿਲ੍ਹੇ ਦੇ ਬਹੁਪੱਖੀ ਵਿਕਾਸ ਲਈ ਡਿਪਟੀ ਕਮਿਸ਼ਨਰ ਵਲੋਂ ‘ਫੁਲਕਾਰੀ’ ਨਾਲ ਸਮਝੌਤਾ
ਅੰਮ੍ਰਿਤਸਰ 17 ਅਕਤੂਬਰ 2024– ਡਿਪਟੀ ਕਮਿਸ਼ਨਰ ਸ੍ਰੀਮਤੀ ਸ਼ਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਦੀ ਗੈਰ ਸਰਕਾਰੀ ਸੰਸਥਾ ਫੁਲਕਾਰੀ ਨਾਲ ਜਿਲ੍ਹੇ ਦੇ ਬਹੁਪੱਖੀ ਵਿਕਾਸ ਲਈ ਇਕ ਵਿਸ਼ੇਸ਼ ਸਮਝੌਤਾ ਕੀਤਾ ਹੈ। ਇਸ ਸਹਿਮਤੀ ਪੱਤਰ ਦਾ ਉਦੇਸ਼ ਫੁਲਕਾਰੀ ਅਤੇ ਜ਼ਿਲ੍ਹਾ ਕੁਲੈਕਟਰ ਦੇ ਦਫ਼ਤਰ ਵਿਚਕਾਰ ਵਿੱਦਿਅਕ, ਸਿਹਤ, ਸੱਭਿਆਚਾਰਕ ਅਤੇ ਵਾਤਾਵਰਨ ਦੀਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਫੁਲਕਾਰੀ ਮੈਂਬਰਾਂ ਅਤੇ ਜਿਲ੍ਹਾ ਪ੍ਰਸ਼ਾਸਨ ਵਿਚਾਲੇ ਬਿਹਤਰ ਤਾਲਮੇਲ ਪੈਦਾ ਕਰਨਾ ਹੈ, ਜੋ ਕਿ ਅੰਮ੍ਰਿਤਸਰ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਾਵੇਗਾ। ਸਮਝੌਤੇ ਤਹਿਤ ਕਮਜ਼ੋਰ ਔਰਤਾਂ ਅਤੇ…
-

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ
ਅੰਮ੍ਰਿਤਸਰ, 17 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਵਿਖੇ ਸਥਿਤ ਅਤਿ ਆਧੁਨਿਕ ਭਗਵਾਨ ਵਾਲਮੀਕਿ ਜੀ ਪੈਨੋਰਮਾ ਲੋਕਾਈ ਨੂੰ ਸਮਰਪਿਤ ਕੀਤਾ। ਇਹ ਪ੍ਰੋਜੈਕਟ ਲੋਕਾਈ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਦਾ ਪਹਿਲਾ ਮਹਾਂਕਾਵਿ ਰਾਮਾਇਣ ਆਦਿ ਕਵੀ ਭਗਵਾਨ ਵਾਲਮੀਕਿ ਜੀ ਵੱਲੋਂ ਲਿਖਿਆ ਗਿਆ…
-

ਝੋਨੇ ਦੀ ਪਰਾਲੀ ਨੂੰ ਲਗਾਤਾਰ ਖੇਤਾਂ ਵਿਚ ਸੰਭਾਲ ਕਰਨ ਨਾਲ ਫ਼ਸਲ ਦੀ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ- ਮੁੱਖ ਖੇਤੀਬਾੜੀ ਅਫ਼ਸਰ
ਫ਼ਰੀਦਕੋਟ: 17 ਅਕਤੂਬਰ 2024 ( ) ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿਚ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਨਾਲ ਝੋਨੇ ਦੀ ਪਰਾਲੀ , ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ,ਫ਼ਸਲਾਂ ਦੀ ਪੈਦਾਵਾਰ ਵਿੱਚ ਵਾਧਾ ਕਰਨ,ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖਣ,ਰਸਾਇਣਕ ਖਾਦਾਂ ਤੇ ਨਿਰਭਰਤਾ ਘਟਾਉਣ ਅਤੇ ਚਿਰ ਸਥਾਈ ( ਹੰਢਣਸਾਰ ਖੇਤੀ ) ਖੇਤੀ ਵਿੱਚ ਅਹਿਮ ਭੂਮਿਕਾ ਨਿਭਾਅ ਸਕਦੀ ਹੈ । ਝੋਨੇ ਦੀ…
-

ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਮਿਲੀ ਪ੍ਰਵਾਨਗੀ – ਜਿਲ੍ਹਾ ਚੋਣ ਅਫਸਰ
ਸ੍ਰੀ ਮੁਕਤਸਰ ਸਾਹਿਬ 17 ਅਕਤੂਬਰ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪੋਲਿੰਗ ਸਟੇਸ਼ਨਾਂ ਦੀ ਫਾਈਨਲ ਸੂਚੀ ਜਿਲ੍ਹਾ ਚੋਣ ਦਫਤਰ, ਕਮਰਾ ਨੰ.70, ਦੂਜੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹੇ ਦੇ…
-

ਪਿੰਡ ਫੱਤਾ ਮਾਲੋਕਾ ਅਤੇ ਸਰਦੂਲੇਵਾਲਾ ਵਿਖੇ ਦਿੱਤੀ ਆਫ਼ਤ ਪ੍ਰਬੰਧਨ ਸਬੰਧੀ ਸਿਖਲਾਈ
ਮਾਨਸਾ, 17 ਅਕਤੂਬਰ : ਇੰਸਪੈਕਟਰ ਸ਼੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਬਠਿੰਡਾ ਤੋਂ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਜ਼ਿਲ੍ਹਾ ਮਾਨਸਾ ਵਿਖੇ ਆਫ਼ਤ ਪ੍ਰਬੰਧਨ ਦੀ ਸਿਖਲਾਈ ਦੇਣ ਸਬੰਧੀ ਮੁਹਿੰਮ ਤਹਿਤ ਅੱਜ ਸਰਦੂਲਗੜ੍ਹ ਹਲਕੇ ਦੇ ਪਿੰਡਾਂ ਫੱਤਾ ਮਾਲੋਕਾ ਅਤੇ ਸਰਦੂਲੇਵਾਲਾ ਵਿਖੇ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਬ ਇੰਸਪੈਕਟਰ ਰਾਜਿੰਦਰ ਸਿੰਘ ਵੀ ਮੌਜੂਦ ਸਨ। ਅੱਜ ਦੇ…
-

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ
ਅੰਮ੍ਰਿਤਸਰ, 17 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਵਿਖੇ ਸਥਿਤ ਅਤਿ ਆਧੁਨਿਕ ਭਗਵਾਨ ਵਾਲਮੀਕਿ ਜੀ ਪੈਨੋਰਮਾ ਲੋਕਾਈ ਨੂੰ ਸਮਰਪਿਤ ਕੀਤਾ। ਇਹ ਪ੍ਰੋਜੈਕਟ ਲੋਕਾਈ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਦਾ ਪਹਿਲਾ ਮਹਾਂਕਾਵਿ ਰਾਮਾਇਣ ਆਦਿ ਕਵੀ ਭਗਵਾਨ ਵਾਲਮੀਕਿ ਜੀ ਵੱਲੋਂ ਲਿਖਿਆ ਗਿਆ…
-

ਪਿੰਡਾਂ ‘ਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਬਾਰੇ ਕੀਤਾ ਜਾਵੇ ਜਾਗਰੂਕ: ਡਿਪਟੀ ਕਮਿਸ਼ਨਰ
ਬਠਿੰਡਾ, 17 : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਬਾਰੇ…
-

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ‘ਤੇ ਜ਼ੋਰ
ਚੰਡੀਗੜ੍ਹ, 17 ਅਕਤੂਬਰ ਪੰਜਾਬ ਦੇ ਜੇਲਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ‘ਤੇ ਜ਼ੋਰ ਦਿੱਤਾ ਹੈ। ਇਥੇ ਜੇਲ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸੂਬੇ ਦੀਆਂ ਸਮੂਹ ਜੇਲਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜੇਲਾਂ ਨੂੰ…
-

ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ‘ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ: ਮੁੱਖ ਮੰਤਰੀ
ਅੰਮ੍ਰਿਤਸਰ, 17 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ ਉੱਚ ਆਦਰਸ਼ਾਂ ‘ਤੇ ਚੱਲ ਰਹੀ ਹੈ ਤਾਂ ਜੋ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਇਕੱਠ ਨੂੰ ਸੰਬੋਧਨ…
-

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਹੋਇਆ ਸਖ਼ਤ
ਮੋਗਾ 17 ਅਕਤੂਬਰ:ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਹਵਾ (ਰੋਕਥਾਮ ਅਤੇ ਕੰਟਰੋਲ ਆਫ ਪ੍ਰਦੂਸ਼ਣ) ਐਕਟ, 1981 ਦੀ ਧਾਰਾ 19 (5) ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਵਿੱਚ ਫਸਲਾਂ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਏ ਜਾਣ ਦੀ ਮਨਾਹੀ ਕੀਤੀ ਗਈ ਹੈ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਨ ਹਿੱਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ…
-

ਵਿਜੈ ਕੁਮਾਰ ਜੰਜੂਆ ਨੇ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁੱਕੀ
ਚੰਡੀਗੜ੍ਹ, 16 ਅਕਤੂਬਰ:ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ ਵਿਜੈ ਕੁਮਾਰ ਜੰਜੂਆ ਨੂੰ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਨਵੇਂ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁਕਾਈ। 1989 ਬੈਚ ਦੇ ਪੰਜਾਬ ਕੇਡਰ ਦੇ ਸੇਵਾਮੁਕਤ ਆਈ.ਏ.ਐਸ. ਅਧਿਕਾਰੀ ਵਿਜੈ ਕੁਮਾਰ ਜੰਜੂਆ ਨੇ ਪਹਿਲਾਂ ਸੂਬੇ ਦੇ ਮੁੱਖ ਸਕੱਤਰ ਵਜੋਂ ਸੇਵਾਵਾਂ ਨਿਭਾਈਆਂ ਸਨ। ਜ਼ਿਕਰਯੋਗ ਹੈ ਕਿ ਸ੍ਰੀ ਜੰਜੂਆ ਨੇ ਪੰਜਾਬ…
-

ਭਗਵਾਨ ਵਾਲਮੀਕਿ ਜੀ ਨੇ ਸਮੁੱਚੀ ਲੋਕਾਈ ਨੂੰ ਮਾਨਵਤਾ ਦੇ ਕਲਿਆਣ ਦਾ ਮਾਰਗ ਦਿਖਾਇਆ- ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ ,16 ਅਕਤੂਬਰਅੱਜ ਅਸੀ ਆਦਿ ਕਵੀ ਮਹਾਰਿਸ਼ੀ ਵਾਲਮੀਕਿ ਜੀ ਦੀ ਜੈਯੰਤੀ ਦੇ ਸਮਾਰੋਹ ਮਨਾ ਰਹੇ ਹਾਂ। ਧਾਰਮਿਕ ਨਗਰਾਂ ਦੇ ਸਰਵਪੱਖੀ ਵਿਕਾਸ ਉਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਇਤਿਹਾਸਕ ਮਹਾਨਤਾਂ ਬਾਰੇ ਸਮੁੱਚੀ ਲੋਕਾਈ ਨੂੰ ਜਾਣੂ ਕਰਵਾਇਆ ਜਾ ਸਕੇ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ…
-

ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ
ਚੰਡੀਗੜ੍ਹ, 16 ਅਕਤੂਬਰ:ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੁਲਤਾਨਵਿੰਡ-2, ਤਹਿਸੀਲ ਅੰਮ੍ਰਿਤਸਰ-1 ਵਿਖੇ ਤਾਇਨਾਤ ਪਟਵਾਰੀ ਮਨਦੀਪ ਸਿੰਘ ਅਤੇ ਉਸ ਦੇ ਸਾਥੀ ਜਰਨੈਲ ਸਿੰਘ ਨੂੰ ਇੱਕ ਪਲਾਟ ਦੇ ਇੰਤਕਾਲ ਬਦਲੇ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ…
-

ਪੰਜਾਬ ਵੱਲੋਂ ਰਾਜਾਂ ਦੇ ਵਿੱਤ ਨੂੰ ਮਜ਼ਬੂਤ ਕਰਨ ਲਈ ਵਾਧੂ ਜੀਐਸਟੀ ਸੈੱਸ ਦੀ ਨਿਰਪੱਖ ਵੰਡ ਦੀ ਵਕਾਲਤ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਵਿੱਤੀ ਸਥਿਤੀ ਅਤੇ ਮੌਜੂਦਾ ਜੀਐਸਟੀ ਢਾਂਚੇ ਨੂੰ ਦੇਖਦੇ ਹੋਏ ਜੀਐਸਟੀ ਮੁਆਵਜ਼ਾ ਸੈੱਸ ਜਾਰੀ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਅੱਜ ਇਥੇ ਵੀਡੀਓ ਕਾਨਫਰੰਸਿੰਗ ਰਾਹੀਂ ਮੁਆਵਜ਼ੇ ਦੇ ਸੈੱਸ ਦੇ ਪੁਨਰਗਠਨ ਬਾਰੇ ਮੰਤਰੀਆਂ ਦੇ ਸਮੂਹ (ਜੀ.ਓ.ਐਮ) ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ…
-

ਜਿਲ੍ਹਾ ਚੋਣ ਅਫਸਰ ਵਲੋਂ ਆਦਰਸ਼ ਚੋਣ ਜਾਬਤਾ ਨੂੰ ਜਿ਼ਲ੍ਹੇ ਵਿੱਚ ਸਖਤੀ ਨਾਲ ਲਾਗੂ ਕਰਨ ਦੇ ਹੁਕਮ
ਸ੍ਰੀ ਮੁਕਤਸਰ ਸਾਹਿਬ 16 ਅਕਤੂਬਰ ਭਾਰਤੀ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣ ਹਲਕਾ 84-ਗਿੱਦੜਬਾਹਾ ਦੀ ਉਪ ਚੋਣ ਲਈ ਸਮਾਂ ਸਾਰਣੀ ਦਾ ਐਲਾਨ ਕਰਨ ਦੇ ਨਾਲ ਹੀ ਜਿਲ੍ਹੇ ਸ੍ਰੀ ਮੁਕਤਸਰ ਸਾਹਿਬ ਅੰਦਰ ਆਦਰਸ਼ ਚੋਣ ਜਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।ਇਹ ਜਾਣਕਾਰੀ ਸ੍ਰੀ…
-

ਖਰੜ ਵਿਖੇ ਸੀ ਐਮ ਦੀ ਯੋਗਸ਼ਾਲਾ ਲੋਕਾਂ ਨੂੰ ਜੋੜ ਰਹੀ ਹੈ ਜੀਵਨ ਦੇ ਸਿਹਤਮੰਦ ਤੌਰ-ਤਰੀਕਿਆਂ ਨਾਲ
ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 16 ਅਕਤੂਬਰ, 2024:ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸੀ ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ’ਚ ਵੱਖ-ਵੱਖ ਥਾਂਈਂ ਲਾਈਆਂ ਜਾ ਰਹੀਆਂ ਮੁਫ਼ਤ ਯੋਗਾ ਕਲਾਸਾਂ ਆਮ ਲੋਕਾਂ ਨੂੰ ਜੀਵਨ ਦੇ ਸਿਹਤਮੰਦ ਤੌਰ-ਤਰੀਕਿਆਂ ਨਾਲ ਜੋੜਨ ’ਚ ਸਹਾਈ ਹੋ ਰਹੇ ਹਨ।ਸੀ ਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਨੋਡਲ ਅਫ਼ਸਰ ਟੀ ਬੈਨਿਥ (ਕਮਿਸ਼ਨਰ, ਐੰ ਸੀ…
-

ਸਪੀਕਰ ਸ. ਸੰਧਵਾਂ ਨੇ ਚੁਣੀਆਂ ਨਵੀਆਂ ਪੰਚਾਇਤਾਂ ਨੂੰ ਦਿੱਤੀ ਵਧਾਈ
ਫਰੀਦਕੋਟ 16 ਅਕਤੂਬਰ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੱਲ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਵਿੱਚ ਚੁਣੀਆਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਚੋਣਾਂ ਦੇ ਅਮਲ ਨੂੰ ਅਮਨ ਸ਼ਾਂਤੀ ਅਤੇ ਬਿਨਾਂ ਲੜ੍ਹਾਈ ਝਗੜੇ ਤੇ ਕਰਨ ਤੇ ਸਮੂਹ ਵੋਟਰਾਂ, ਪਾਰਟੀ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ…
-

ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋਂ ਗਲੋਬਲ ਹੈਂਡ ਵਾਸ਼ਿੰਗ ਦਿਵਸ ਮਨਾਇਆ ਗਿਆ ਅਤੇ ਜਾਗਰੂਕਤਾ ਪੰਫਲੈਂਟ ਰਲੀਜ਼ ਕੀਤਾ
ਫਾਜ਼ਿਲਕਾ, 16 ਅਕਤੂਬਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾਂ ਦਿਰਦੇਸ਼ਾਂ ਅਨੁਸਾਰ ਡਾ ਐਰਿਕ ਅਤੇ ਡਾ ਕਵਿਤਾ ਸਿੰਘ ਦੀ ਯੋਗ ਅਗਵਾਈ ਵਿੱਚ ਅੱਜ ਜਿਲ੍ਹੇ ਫਾਜਿਲਕਾ ਦੀਆਂ ਸਿਹਤ ਸੰਸਥਾਵਾਂ ਵਿੱਚ ਗਲੋਬਲ ਹੈਂਡਵਾਸ਼ਿਗ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਦੇ ਸਬੰਧ ਵਿੱਚ ਡਾ ਕਵਿਤਾ ਸਿੰਘ ਨੇ ਦਫ਼ਤਰ ਸਿਵਲ ਸਰਜਨ ਵਿਖੇ ਜਾਗਰੂਕਤਾ ਪੈਂਫਲਿਟ ਵੀ ਰਲੀਜ਼…
-

ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ 18 ਅਕਤੂਬਰ ਨੂੰ
ਫਾਜ਼ਿਲਕਾ, 16 ਅਕਤੂਬਰ ਪੰਜਾਬ ਸਰਕਾਰ ਦੀ ਸੁਚੱਜੀ ਰਹਿਨੁਮਾਈ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਾਜ਼ਿਲਕਾ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ (ਲਿਖਤੀ) ਮੁਕਾਬਲਾ ਮਿਤੀ 18 ਅਕਤੂਬਰ (ਦਿਨ ਸ਼ੁੱਕਰਵਾਰ) 2024 ਨੂੰ ਸਰਕਾਰੀ ਐਮ.ਆਰ.ਕਾਲਜ, ਫ਼ਾਜ਼ਿਲਕਾ ਵਿਖੇ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫਸਰ ਭੁਪਿੰਦਰ ਉਤਰੇਜਾ ਨੇ ਦਿੱਤੀ । ਜ਼ਿਲ੍ਹਾ ਭਾਸ਼ਾ ਅਫਸਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ…