Category: Punjab1
-

ਆਫ਼ਤ ਮੌਕੇ ਤਣਾਅ ਮੁਕਤ ਹੁੰਦਿਆਂ ਸਹਿਜਤਾ ਨਾਲ ਨਜਿੱਠਣ ’ਤੇ ਮਿਲਦੀ ਹੈ ਜਿੱਤ-ਇੰਸਪੈਕਟਰ ਸੰਦੀਪ ਕੁਮਾਰ
ਮਾਨਸਾ, 16 ਅਕਤੂਬਰ :ਸਕੂਲ ਸੇਫ਼ਟੀ ਪ੍ਰੋਗਰਾਮ ਤਹਿਤ ਇੰਸਪੈਕਟਰ ਸ਼੍ਰੀ ਸੰਦੀਪ ਕੁਮਾਰ ਦੀ ਅਗਵਾਈ ਵਿੱਚ ਬਠਿੰਡਾ ਤੋਂ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਸਥਾਨਕ ਸਰਕਾਰੀ ਕੋ-ਐਜੂ. ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਨਸਾ ਵਿਖੇ ਆਫ਼ਤ ਪ੍ਰਬੰਧਨ ਦੀ ਸਿਖਲਾਈ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਐਨ.ਡੀ.ਆਰ.ਐਫ. ਦੀ ਟੀਮ ਦੇ ਮਾਹਿਰਾਂ ਵੱਲੋਂ ਸਕੂਲੀ ਵਿਦਿਆਰਥੀਆਂ ਨਾਲ ਆਫ਼ਤ ਪ੍ਰਬੰਧਨ ਦੇ ਨੁਕਤੇ ਸਾਂਝੇ…
-

ਮੋਗਾ ਦੇ ਆਈ.ਐਸ.ਐਫ. ਫਾਰਮੇਸੀ ਕਾਲਜ ਵਿਚ 18 ਅਕਤੂਬਰ ਨੂੰ ਐਮ.ਐਸ.ਐਮ.ਈ. ਮੰਤਰਾਲਾ ਕਰੇਗਾ ਮੈਗਾ ਸੰਮੇਲਨ ਦਾ ਆਯੋਜਨ
ਮੋਗਾ, 16 ਅਕਤੂਬਰ,ਭਾਰਤ ਸਰਕਾਰ ਦੇ ਸੂਖਮ, ਲਘੂ ਅਤੇ ਦਰਮਿਆਨੇ ਉੱਦਮ (ਐਮ.ਐਸ.ਐਮ.ਈ.) ਮੰਤਰਾਲਾ 18 ਅਕਤੂਬਰ 2024 ਨੂੰ ਮੋਗਾ, ਵਿਖੇ ਇੱਕ ਮੈਗਾ ਸੰਮੇਲਨ ਦਾ ਆਯੋਜਨ ਕਰਨ ਜਾ ਰਿਹਾ ਹੈ, ਜਿਸ ਵਿੱਚ ਉੱਦਮਤਾ ਨੂੰ ਉਤਸ਼ਾਹਿਤ ਕਰਨ ਅਤੇ ਨੈਸ਼ਨਲ ਐਸ.ਸੀ. ਐਸ.ਟੀ (ਐਨ.ਐਸ.ਐਸ.ਐਚ.) ਸਕੀਮ ਅਤੇ ਐਮ.ਐਸ.ਐਮ.ਈ ਨਾਲ ਸੰਬੰਧਿਤ ਹੋਰ ਸਕੀਮਾਂ ਬਾਰੇ ਜਾਗਰੂਕਤਾ ਫੈਲਾਈ ਜਾਵੇਗੀ। ਐਮ.ਐਸ.ਐਮ.ਈ ਮੰਤਰਾਲੇ, ਦੇ ਸੰਯੁਕਤ ਸਕੱਤਰ ਸ਼੍ਰੀਮਤੀ…
-

ਜਿ਼ਲ੍ਹਾ ਮੈਜਿਸਟਰੇਟ ਨੇ ਜਿ਼ਲ੍ਹੇ ਦੀ ਹਦੂਦ ਅੰਦਰ 17 ਅਕਤੂਬਰ ਨੂੰ ਆਂਡੇ,ਮੀਟ ਦੀਆਂ ਦੁਕਾਨਾਂ ਅਤੇ ਅਹਾਤਿਆਂ ਨੂੰ ਬੰਦ ਰੱਖਣ ਦੇ ਹੁਕਮ ਕੀਤੇ ਜਾਰੀ
ਸ੍ਰੀ ਮੁਕਤਸਰ ਸਾਹਿਬ 16 ਅਕਤੂਬਰ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਾ ਹੋਇਆ17 ਅਕਤੂਬਰ 2024 ਨੂੰ (ਇੱਕ ਦਿਨ) ਭਗਵਾਨ ਵਾਲਮੀਕਿ ਜੀ ਦੇ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ
ਚੰਡੀਗੜ੍ਹ, 15 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਚਾਇਤੀ ਚੋਣਾਂ ਵਿੱਚ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਸੰਧਵਾਂ ਦੇ ਬੂਥ ਨੰਬਰ 95 ‘ਤੇ ਵੋਟ ਪਾਈ। ਜ਼ਮਹੂਰੀਅਤ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨਾਗਰਿਕਾਂ ਨੂੰ ਚੋਣ ਪ੍ਰਕਿਰਿਆ ਵਿਚ ਸਰਗਰਮੀ ਨਾਲ…
-

ਜ਼ਿਲ੍ਹੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਜਾਰੀ- ਵਿਨੀਤ ਕੁਮਾਰ
ਫਰੀਦਕੋਟ 15 ਅਕਤੂਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 16922 ਮੀਟਰਕ ਟਨ ਝੋਨੇ ਦੀ ਆਮਦ ਹੋਈ ਜਦਕਿ 5243 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ…
-

ਜਲਾਲਾਬਾਦ ਦੀ ਅਗਰਵਾਲ ਕਲੋਨੀ ਵਿੱਚ ਕਰਵਾਈ ਗਈ ਸਫਾਈ: ਕਾਰਜ ਸਾਧਕ ਅਫ਼ਸਰ
ਜਲਾਲਾਬਾਦ 15 ਅਕਤੂਬਰ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਜਲਾਲਾਬਾਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਰਵਾਲ ਕਲੋਨੀ ਵਿੱਚ ਪਾਣੀ ਦੇ ਓਵਰਫਲੋਅ ਹੋਣ ਕਾਰਨ ਗੰਦਗੀ ਫੈਲੀ ਸੀ ਜਿਸ ਨੂੰ ਠੀਕ ਕਰਵਾ ਕੇ ਉਸ ਜਗ੍ਹਾ ਦੀ ਚੰਗੀ ਤਰ੍ਹਾਂ ਸਫ਼ਾਈ ਕਰਵਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਆਪਣੀ ਜ਼ਿੰਮੇਵਾਰੀ ਨਾਲ ਲਗਾਤਾਰ ਸ਼ਹਿਰ ਅੰਦਰ ਸਫਾਈ ਕੀਤੀ ਜਾ ਰਹੀ ਹੈ। ਉਨ੍ਹਾਂ…
-

ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿੱਕਰੀ ਲਈ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਆਰਜੀ ਲਾਇਸੰਸ ਦੇਣ ਲਈ ਅਰਜੀਆਂ ਦੀ ਮੰਗ
ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿੱਕਰੀ ਸਬੰਧੀ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਆਰਜੀ ਲਾਇਸੰਸ ਲਈ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ। ਉਹਨਾਂ ਨੇ ਦੱਸਿਆ ਕਿ…
-

ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ
ਚੰਡੀਗੜ੍ਹ, 15 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ਼ ਦੇ ਡਿਜੀਟਲ ਹੱਬ ਵਜੋਂ ਉੱਭਰੇਗਾ। ਆਊਟਸੋਰਸਡ ਡਿਜ਼ੀਟਲ ਕਾਰੋਬਾਰੀ ਸੇਵਾਵਾਂ ਲਈ ਗਲੋਬਲ ਲੀਡਰ ਟੈਲੀਪਰਫਾਰਮੈਂਸ (ਟੀ.ਪੀ.) ਦੇ ਚੇਅਰਮੈਨ ਅਤੇ ਸੀ.ਈ.ਓ. ਡੇਨੀਅਲ ਜੂਲੀਅਨ ਨਾਲ ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਮੀਟਿੰਗ ਦੌਰਾਨ ਮੁੱਖ ਮੰਤਰੀ…
-

ਰੈੱਡ ਕਰਾਸ ਸੁਸਾਇਟੀ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਮੁੱਢਲੀ ਸਹਾਇਤਾ ਟਰੇਨਿੰਗ ਦਾ ਨਵਾਂ ਬੈਚ ਸ਼ੁਰੂ
ਫਰੀਦਕੋਟ 15 ਅਕਤੂਬਰ ( ) ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਅਤੇ ਉਦੇ ਰੰਦੇਵ ਫਸਟ ਏਡ ਟ੍ਰੇਨਰ ਦੀ ਦੇਖ-ਰੇਖ ਹੇਠ ਰੈੱਡ ਕਰਾਸ ਭਵਨ ਫਰੀਦਕੋਟ ਵਿਖੇ ਸੈਂਟ ਜਾਨ ਐਂਬੂਲੈਂਸ ਐਸੋਸੀਏਸ਼ਨ ਅਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਚੰਡੀਗੜ੍ਹ ਦੀ ਅਗਵਾਈ ਵਿੱਚ ਮੁੱਢਲੀ ਸਹਾਇਤਾ ਸਿਖਲਾਈ ਦਾ ਇੱਕ ਨਵਾਂ ਬੈਚ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ…
-

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ
ਚੰਡੀਗੜ੍ਹ, 15 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਸੂਬੇ ਵਿੱਚ ਚੱਲ ਰਹੇ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ…
-

ਹੁਣ ਤੋਂ ਖੇਤਾਂ ਚ ਹੋਰ ਅੱਗ ਦੀਆਂ ਘਟਨਾਵਾਂ ਬਰਦਾਸ਼ਤ ਨਹੀਂ, ਡੀ ਸੀ ਨੇ ਅਧਿਕਾਰੀਆਂ ਨੂੰ ਕੀਤਾ ਸਪਸ਼ਟ
ਅੰਮ੍ਰਿਤਸਰ, 15 ਅਕਤੂਬਰ, 2024: ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਅਚਾਨਕ ਹੋਏ ਵਾਧੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਸਾਰੇ ਭਾਗੀਦਾਰਾਂ ਨੂੰ ਸਖ਼ਤ ਸੰਕੇਤ ਦਿੰਦੇ ਹੋਏ ਕਿਹਾ ਕਿ ਹੁਣ ਤੋਂ ਡਿਊਟੀ ਚ ਲਾਪ੍ਰਵਾਹੀ ਕਰਨ ਵਾਲੇ ਨੋਡਲ ਅਫਸਰਾਂ ਅਤੇ ਸਬੰਧਤ ਐਸ ਐਚ ਓ/ਬੀਟ ਅਫਸਰ ਖ਼ਿਲਾਫ਼ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀਆਂ ਹਾਲੀਆ ਹਦਾਇਤਾਂ…
-

ਖਾਣ ਪੀਣ ਦੀਆਂ ਸਾਫ ਸੁਥਰੀਆਂ ਦੁਕਾਨਾਂ ਨੂੰ ਜਿਲ੍ਹਾ ਪ੍ਰਸਾਸ਼ਨ ਕਰੇਗਾ ਸਨਮਾਨਤ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 15 ਅਕਤੂਬਰ: ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਸਾਫ ਸੁਥਰਾ ਵਾਤਾਵਰਣ ਅਤੇ ਸਿਹਤਮੰਦ ਪਕਵਾਨ ਨੂੰ ਉਤਸ਼ਾਹਤ ਕਰਨ ਲਈ ਨਵੀਂ ਪਹਿਲ ਸ਼ੁਰੂ ਕੀਤੀ ਗਈ ਹੈ। ਇਸ ਦੇ ਚੱਲਦੇ ਸਬ ਡਵੀਜਨ ਪੱਧਰ ਤੇ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਕਿ ਹਰ ਰੋਜ ਆਪਣੇ ਖੇਤਰ ਵਿੱਚ ਖਾਣ ਪੀਣ ਦੀਆਂ ਦੁਕਾਨਾਂ, ਹੋਟਲ, ਰੈਸਟੋਰੈਂਟ, ਢਾਬੇ, ਡੇਅਰੀਆਂ, ਬੇਕਰੀਆਂ ਆਦਿ ਦੀ ਜਾਂਚ ਕਰਨਗੇ ਅਤੇ ਇਸ ਦੀ ਰੋਜਾਨਾ ਰਿਪੋਰਟ ਜਿਲ੍ਹਾ ਪੱਧਰ…
-

ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਸ਼ੁੱਧ ਤੇ ਮਿਆਰੀ ਮਠਿਆਈਆਂ ਵੇਚਣ ਦੀਆਂ ਹਦਾਇਤਾਂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਕਤੂਬਰ, 2024:ਤਿਉਹਾਰਾਂ ਦੇ ਚਾਲੂ ਸੀਜ਼ਨ ਦੌਰਾਨ ਜ਼ਿਲ੍ਹਾ ਸਿਹਤ ਵਿਭਾਗ ਨੇ ਖਾਣ-ਪੀਣ ਦੀਆਂ ਵਸਤਾਂ ਬਣਾਉਣ ਅਤੇ ਵੇਚਣ ਵਾਲੇ ਦੁਕਾਨਦਾਰਾਂ ਖ਼ਾਸਕਰ ਹਲਵਾਈਆਂ ਅਤੇ ਹੋਰ ਫ਼ੂਡ ਬਿਜ਼ਨਸ ਆਪਰੇਟਰਜ਼ (ਐਫ਼.ਬੀ.ਓਜ਼.) ਨੂੰ ਹਦਾਇਤ ਕੀਤੀ ਹੈ ਕਿ ਉਹ ਸ਼ੁੱਧ, ਮਿਆਰੀ ਤੇ ਸਾਫ਼-ਸੁਥਰੀਆਂ ਚੀਜ਼ਾਂ ਵੇਚਣ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਆਖਿਆ ਕਿ ਜੇ…
-

3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐਸ.ਈ., ਐਕਸੀਅਨ, ਡੀ.ਸੀ.ਐਫ.ਏ. ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰ
ਚੰਡੀਗੜ੍ਹ, 15 ਅਕਤੂਬਰ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੁਪਰਡੰਟ ਇੰਜੀਨੀਅਰ ਰਾਜਿੰਦਰ ਸਿੰਘ (ਹੁਣ ਸੇਵਾਮੁਕਤ), ਕਾਰਜਕਾਰੀ ਇੰਜਨੀਅਰ (ਐਕਸੀਅਨ) ਰਣਬੀਰ ਸਿੰਘ ਅਤੇ ਡਿਪਟੀ ਕੰਟਰੋਲਰ ਵਿੱਤ ਅਤੇ ਲੇਖਾ (ਡੀ.ਸੀ.ਐਫ.ਏ.) ਪੰਕਜ ਗਰਗ ਵਿਰੁੱਧ 3,16,58,421 ਰੁਪਏ ਦੇ ਗਬਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਐਕਸੀਅਨ ਰਣਬੀਰ ਸਿੰਘ ਨੂੰ ਗ੍ਰਿਫ਼ਤਾਰ…
-

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨ
ਚੰਡੀਗੜ੍ਹ, 15 ਅਕਤੂਬਰ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84- ਗਿੱਦੜਬਾਹਾ ਅਤੇ 103 ਬਰਨਾਲਾ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚਾਰ ਵਿਧਾਨ ਸਭਾ ਹਲਕਿਆਂ ਦੀ…
-

ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ, 15 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਇੱਕ ਵੱਡਾ ਕਦਮ ਚੁੱਕਦਿਆਂ ਅੱਜ ਅਧਿਕਾਰੀਆਂ ਨੂੰ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲਿੰਕ ਸੜਕਾਂ ਲੋਕਾਂ ਤੱਕ…
-

ਪੰਜਾਬ ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ
ਚੰਡੀਗੜ੍ਹ, 14 ਅਕਤੂਬਰ: ਪੰਜਾਬ ਸਰਕਾਰ ਵੱਲੋਂ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸੂਬੇ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਵਿਆਪਕ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਸੂਬਾ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਦੱਸਿਆ ਕਿ ਇਨ੍ਹਾਂ ਤਿਉਹਾਰਾਂ ਵਿੱਚ ਆਮ ਤੌਰ ‘ਤੇ ਪਟਾਕਿਆਂ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ…
-

ਡੀਜੀਪੀ ਗੌਰਵ ਯਾਦਵ ਵੱਲੋਂ ‘ਸਾਈਬਰ ਹੈਲਪਲਾਈਨ 1930’ ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ
ਚੰਡੀਗੜ੍ਹ, 14 ਅਕਤੂਬਰ: ‘ਸਾਈਬਰ ਹੈਲਪਲਾਈਨ 1930’ ਨੂੰ ਹੋਰ ਮਜ਼ਬੂਤ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਈਬਰ ਵਿੱਤੀ ਧੋਖਾਧੜੀ ਦੀ ਸਮੇਂ ਸਿਰ ਰਿਪੋਰਟ ਕਰਨ ਵਿੱਚ ਲੋਕਾਂ ਦੀ ਮਦਦ ਕਰਨ ਵਾਸਤੇ ‘ਸਾਈਬਰ ਹੈਲਪਲਾਈਨ 1930’ ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ ਕੀਤਾ ਅਤੇ ਸਾਈਬਰ ਅਪਰਾਧਾਂ ਨਾਲ ਸਬੰਧਤ ਮੁੱਦਿਆਂ ਲਈ ਲੋਕਾਂ ਦੀ ਸਹਾਇਤਾ ਵਾਸਤੇ…
-

ਨਗਰ ਕੀਰਤਨ ਵਾਲੇ ਰੂਟ ਉਤੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ
ਅੰਮ੍ਰਿਤਸਰ 14 ਅਕਤੂਬਰ 2024— ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟਰੇਟ, ਸ੍ਰੀਮਤੀ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਤੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54(1) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ , ਜਿਲ੍ਹਾ ਅੰਮ੍ਰਿਤਸਰ ਵਿੱਚ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੂਰਬ ਮੌਕੇ ਮਿਤੀ 18 ਅਕਤੂਬਰ ਅਤੇ 19 ਅਕਤੂਬਰ 2024 ਨੂੰ ਨਗਰ ਕੀਰਤਨ ਵਾਲੇ ਰੂਟ/ਰਸਤਿਆਂ ਵਿੱਚ ਸ਼ਰਾਬ ਦੇ ਠੇਕੇ, ਦੁਕਾਨਾਂ ਅਤੇ ਅਹਾਤੇ ਬੰਦ ਰਹਿਣਗੇ। …
-

ਵਿਧਾਇਕ ਨਿੱਝਰ ਨੇ ਵਾਰਡ ਨੰ: 64 ਵਿਖੇ ਸੀਵਰੇਜ ਵਿਛਾਉਣ ਦੇ ਕੰਮ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 14 ਅਕਤੂਬਰ: ਹਲਕਾ ਦੱਖਣੀ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਲਕਾ ਦੱਖਣੀ ਵਿੱਚ ਪੈਂਦੀਆਂ ਸਾਰੀਆਂ ਵਾਰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਵਿਧਾਇਕ ਦੱਖਣੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਵਾਰਡ 64 ਅਧੀਨ ਪੈਂਦੇ ਇਲਾਕ ਜੱਟਾਂ ਵਾਲਾ ਬਾਜਾਰ ਵਿਖੇ 15 ਲੱਖ 23 ਹਜ਼ਾਰ ਰੁਪਏ ਦੀ ਲਾਗਤ ਨਾਲ ਸੀਵਰੇਜ ਲਾਈਨ ਵਿਛਾਉਣ…