Category: Punjab1
-

ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ
ਚੰਡੀਗੜ੍ਹ/ਐਸਏਐਸ ਨਗਰ, 14 ਅਕਤੂਬਰ:ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੁਭਾਸ਼ ਉਰਫ਼ ਸੋਹੂ ਦੇ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਕੇਸ ਵਿੱਚ ਰਾਜਸਥਾਨ ਆਧਾਰਤ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਇਸ ਗੁੱਥੀ ਨੂੰ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਇਸ ਸਾਲ 8 ਅਕਤੂਬਰ ਨੂੰ ਜੋਧਪੁਰ ਦੇ ਸੰਗਰੀਆ ਵਿੱਚ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਸਿਰ…
-

ਮੁੱਖ ਮੰਤਰੀ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ
ਚੰਡੀਗੜ੍ਹ, 14 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਚਾਇਤੀ ਚੋਣਾਂ ‘ਤੇ ਲਗਾਈ ਰੋਕ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਲੋਕਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸੁਤੰਤਰਤਾ ਅਤੇ ਨਿਰਪੱਖਤਾ ਨਾਲ ਕਰਨ ਦੀ ਅਪੀਲ ਕੀਤੀ।ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ…
-

ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 14 ਅਕਤੂਬਰ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਗਿੱਲ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਰਿਹਾ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) ਅਤੇ ਉਸ ਦੇ ਦੋ ਸਾਥੀਆਂ ਬੂਟਾ ਸਿੰਘ ਤੇ ਰਾਣਾ ਸਿੰਘ ਵਾਸੀ ਪਿੰਡ ਗਿੱਲ, ਜ਼ਿਲ੍ਹਾ ਲੁਧਿਆਣਾ ਵੱਲੋਂ ਮਿਲੀਭੁਗਤ ਕਰਕੇ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 65000 ਰੁਪਏ ਲੈਣ ਦੇ…
-

ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਪਹਿਲੀ ਵਾਰ 16 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ: ਹਰਦੀਪ ਸਿੰਘ ਮੁੰਡੀਆ
ਚੰਡੀਗੜ੍ਹ, 14 ਅਕਤੂਬਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸ਼ਹਿਰੀਆਂ ਅਤੇ ਕਲੋਨਾਈਜ਼ਰਾਂ ਦੇ ਪੈਂਡਿੰਗ ਕੰਮਾਂ ਦੇ ਨਿਪਟਾਰੇ ਲਈ ਵੱਲੋਂ ਪਹਿਲੀ ਵਾਰ 16 ਅਕਤੂਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਕਲੋਨਾਈਜ਼ਰਾਂ ਦੇ ਘੱਟੋ-ਘੱਟ 50 ਕੇਸਾਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਹ ਗੱਲ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ…
-

ਜਿ਼ਲ੍ਹੇ ਵਿੱਚ ਝੋਨੇ ਦੀ ਕਟਾਈ ਸੁਪਰ ਐੱਸ.ਐੱਮ.ਐੱਸ ਯੰਤਰ ਲੱਗੀਆਂ ਕੰਬਾਇਨਾਂ ਨਾਲ ਹੀ ਕੀਤੀ ਜਾਵੇ– ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ 14 ਅਕਤੂਬਰ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸ਼੍ਰੀ ਮੁਕਤਸਰ ਸਾਹਿਬ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਵੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ…
-

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਫ਼ਾਜ਼ਿਲਕਾ ਵਿਖੇ ਐਂਟੀ ਡੇਂਗੂ ਲਾਰਵਾ ਗਤੀਵਿਧੀਆਂ ਜਾਰੀ
ਫਾਜ਼ਿਲਕਾ 14 ਅਕਤੂਬਰ ਸਿਹਤ ਵਿਭਾਗ ਵਲੋ ਡੇਂਗੂ ਤੋਂ ਬਚਾਅ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ। ਜਿਸ ਦੇ ਤਹਿਤ ਵਿਭਾਗ ਵਲੋ ਕਾਰਜਕਾਰੀ ਸਿਵਲ ਸਰਜਨ ਡਾਕਟਰ ਐਰਿਕ ਐਡੀਸਨ ਦੇ ਦਿਸ਼ਾ ਨਿਰਦੇਸ਼ ਅਤੇ ਜਿਲਾ ਮਹਾਮਾਰੀ ਅਫਸਰ ਡਾਕਟਰ ਸੁਨੀਤਾ ਕੰਬੋਜ ਅਤੇ ਐੱਸ ਐਮ ਓ ਡਾਕਟਰ ਰੋਹਿਤ ਗੋਇਲ ਦੀ ਅਗਵਾਈ ਤਹਿਤ ਫਾਜ਼ਿਲਕਾ ਵਿਖੇ ਅੱਜ ਸੋਮਵਾਰ ਨੂੰ ਕਾਂਸ਼ੀ ਰਾਮ ਕਲੋਨੀ, ਬਸਤੀ…
-

ਪਟਾਖੇ ਵੇਚਣ ਦੇ ਆਰਜੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 16 ਤੋਂ 18 ਅਕਤੂਬਰ ਤੱਕ ਦੇ ਸਕਦੇ ਆਪਣੀਆਂ ਦਰਖਾਸਤਾਂ
ਫਿਰੋਜ਼ਪੁਰ 14 ਅਕਤੂਬਰ ( ) ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ ਨੇ ਦੱਸਿਆ ਕਿ ਸਾਲ 2024 ਦੌਰਾਨ ਦੀਵਾਲੀ, ਗੁਰਪੂਰਬ, ਕ੍ਰਿਸਮਿਸ ਅਤੇ ਨਿਊ-ਈਅਰ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 23548 ਆਫ 2017 ਵਿੱਚ ਦਿੱਤੇ ਗਏ ਆਦੇਸ਼ਾ ਦੀ ਪਾਲਣਾ ਵਿੱਚ ਜ਼ਿਲ੍ਹਾ ਫਿਰੋਜਪੁਰ ਦੇ ਸਮੂਹ ਵਾਸੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪਟਾਖੇ ਵੇਚਣ ਦੇ ਆਰਜੀ ਲਾਇਸੰਸ ਲੈਣ ਲਈ ਚਾਹਵਾਨ ਵਿਅਕਤੀ ਆਪਣੀ ਮੁਕੰਮਲ ਦਰਖਾਸਤ ਸਮੇਤ ਸਾਰੇ ਦਸਤਾਵੇਜ ਸਵੈ-ਘੋਸ਼ਣਾ, ਆਧਾਰ…
-

ਜਿਲੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਹੋਈ 13377 ਮੀਟਰਕ ਟਨ ਝੋਨੇ ਦੀ ਆਮਦ
ਫਰੀਦਕੋਟ 14 ਅਕਤੂਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਤੇ ਵੱਖ ਵੱਖ ਏਜੰਸੀਆਂ ਵੱਲੋਂ ਬੀਤੀ ਸ਼ਾਮ ਤੱਕ 3399 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿੱਚ…
-

60 ਏਕੜ ਦੀ ਖੇਤੀ ਕਰਨ ਵਾਲੇ ਕਿਸਾਨ ਜਗਮੋਹਣ ਸਿੰਘ ਨੇ ਪਿਛਲੇ 15 ਸਾਲਾਂ ਤੋਂ ਨਹੀਂ ਜਲਾਈ ਪਰਾਲੀ
ਮੋਗਾ, 14 ਅਕਤੂਬਰ: ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਨ ਅਤੇ ਖੇਤ ਦੀ ਮਿੱਟੀ ਉੱਪਰ ਵੀ ਪੈਂਦਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਖੇਤੀਬਾੜੀ ਟੈਕਨੋਲਾਜੀ ਮੈਨੇਜਮੈਂਟ ਏਜੰਸੀ (ਆਤਮਾ), ਜ਼ਿਲ੍ਹਾ ਮੋਗਾ ਦੀ ਸਹਾਇਤਾ ਨਾਲ ਪਿੰਡ ਜੈ ਸਿੰਘ…
-

ਜਿਲ੍ਹੇ ਵਿੱਚ ਪੰਚਾਇਤੀ ਚੋਣਾਂ ਲਈ ਪੋਲਿੰਗ ਪਾਰਟੀਆਂ ਰਵਾਨਾ
ਫਰੀਦਕੋਟ 14 ਅਕਤੂਬਰ ()15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਜਿਲ੍ਹੇ ਅੰਦਰ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੋਲਿੰਗ ਪਾਰਟੀਆਂ ਤੇ ਸੁਰੱਖਿਆ ਸਮੇਤ ਸਾਰੇ ਪ੍ਰਬੰਧ ਮੁਕੰਮਲ ਕਰ ਲਈ ਗਏ ਹਨ। ਇਹ ਜਾਣਕਾਰੀ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਪੰਚਾਇਤਾਂ ਲਈ 381 ਬੂਥਾਂ ਲਈ ਪੋਲਿੰਗ…
-

ਪਿੰਡ ਕੋਟ ਲੱਲੂ ਦੇ ਉੱਦਮੀ ਕਿਸਾਨ ਗੁਰਪ੍ਰੀਤ ਸਿੰਘ ਨੇ ਪੰਜ ਏਕੜ ਦੀ ਪਰਾਲੀ ਸੁਚੱਜੇ ਪ੍ਰਬੰਧਨ ਨਾਲ ਇਕੱਠੀ ਕਰਕੇ ਗਊਸ਼ਾਲਾ ਬੁਢਲਾਡਾ ਨੂੰ ਦਿੱਤੀ
ਮਾਨਸਾ, 14 ਅਕਤੂਬਰ:ਜ਼ਿਲ੍ਹੇ ਦੇ ਪਿੰਡ ਕੋਟ ਲੱਲੂ ਦੇ ਉੱਦਮੀ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ ਨੇ ਪੰਜ ਏਕੜ ਦੀ ਪਰਾਲੀ ਖੇਤ ਵਿੱਚੋਂ ਇਕੱਠੀ ਕਰਕੇ ਗਊਸ਼ਾਲਾ ਬੁਢਲਾਡਾ ਵਿਖੇ ਪਹੁੰਚਾਈ ਹੈ। ਨੌਜਵਾਨ ਕਿਸਾਨ ਦੇ ਖੇਤ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਉੱਦਮੀ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰੇ ਕਿਸਾਨਾਂ ਨੂੰ…
-

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਜਾਗਰੂਕਤਾ ਅਭਿਆਨ ਜਾਰੀ
ਫਾਜ਼ਿਲਕਾ, 14 ਅਕਤੂਬਰਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਟੀਮਾਂ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰ ਰਹੀਆਂ ਹਨ। ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਦੇ ਜਾਗਰੂਕਤਾ ਵਾਹਨ ਪਿੰਡਾਂ ਵਿਚ ਲੋਕਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਸਮਝਾ ਰਹੇ ਹਨ ਉਥੇ ਹੀ ਖੇਤੀਬਾੜੀ ਅਧਿਕਾਰੀ ਵੀ ਕਿਸਾਨਾਂ ਨਾਲ ਪਿੰਡਾਂ ਤੇ…
-

ਪੰਚਾਇਤੀ ਚੋਣਾਂ ਲਈ ਕੀਤੇ ਗਏ ਹਨ ਸਾਰੇ ਪੁਖਤਾ ਪ੍ਰਬੰਧ — ਜਿ਼ਲ੍ਹਾ ਚੋਣ ਅਫਸਰ
ਸ੍ਰੀ ਮੁਕਤਸਰ ਸਾਹਿਬ 14 ਅਕਤੂਬਰਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਗ੍ਰਾਮ ਪੰਚਾਇਤੀ ਚੋਣਾਂ-2024 ਮਿਤੀ 15 ਅਕਤੂਬਰ 2024 ਨੂੰ ਕਰਵਾਈਆਂ ਜਾ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐਸ., ਜਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ…
-

ਗ੍ਰਾਮ ਪੰਚਾਇਤ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ, ਪੋਲਿੰਗ ਪਾਰਟੀਆਂ ਦੀ ਹੋਈ ਰਵਾਨਗੀ
ਮੋਗਾ, 14 ਅਕਤੂਬਰ,15 ਅਕਤੂਬਰ ਨੂੰ ਹੋਣ ਜਾ ਰਹੀਆਂ ਗ੍ਰਾਮ ਪੰਚਾਇਤ ਚੋਣਾਂ ਲਈ ਜ਼ਿਲ੍ਹਾ ਮੋਗਾ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਪ੍ਰਸਾਸ਼ਨ ਇਹਨਾਂ ਚੋਣਾਂ ਨੂੰ ਪਾਰਦਰਸ਼ਤਾ, ਨਿਰਪੱਖਤਾ ਅਤੇ ਬਿਨਾ ਕਿਸੇ ਦਬਾਓ ਦੇ ਸ਼ਾਂਤੀਪੂਰਨ ਤਰੀਕੇ ਨਾਲ ਸਿਰੇ ਚਾੜਨ ਲਈ ਦ੍ਰਿੜ ਸੰਕਲਪ ਹੈ। ਪੂਰੀ ਵੋਟ ਪ੍ਰਕਿਰਿਆ ਦੌਰਾਨ ਕਿਸੇ ਵੀ ਵਿਅਕਤੀ ਵਿਸ਼ੇਸ਼ ਜਾਂ ਪਾਰਟੀ ਨੂੰ ਚੋਣ…
-

ਜ਼ਿਲ੍ਹਾ ਚੋਣ ਅਬਜਰਵਰ ਡੀ.ਪੀ.ਐਸ. ਖਰਬੰਦਾ ਵੱਲੋਂ ਪੋਲਿੰਗ ਪਾਰਟੀਆਂ ਦੇ ਡਿਸਪੈਚ ਸੈਂਟਰਾਂ ਦਾ ਦੌਰਾ
ਫ਼ਿਰੋਜ਼ਪੁਰ 14 ਅਕਤੂਬਰ 2024…. ਜ਼ਿਲ੍ਹਾ ਚੋਣ ਅਬਜਰਵਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਫ਼ਿਰੋਜ਼ਪੁਰ ਪੋਲਿੰਗ ਪਾਰਟੀਆਂ ਦੇ ਡਿਸਪੈਚ ਸੈਂਟਰ ਐਮ.ਐਲ.ਐੱਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਸ਼ਹਿਰ, ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਤੇ ਸਕੂਲ ਆਫ਼ ਐਮੀਨੈਂਸ ਮਮਦੋਟ ਦਾ ਦੌਰਾ ਕੀਤਾ ਅਤੇ ਇੱਥੇ ਪੋਲਿੰਗ ਲਈ ਜਾ ਰਹੀਆਂ ਪਾਰਟੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਐਸ.ਡੀ.ਐਮ. ਫ਼ਿਰੋਜ਼ਪੁਰ ਰਣਦੀਪ ਸਿੰਘ…
-

ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ
ਨਵੀਂ ਦਿੱਲੀ/ਚੰਡੀਗੜ੍ਹ, 14 ਅਕਤੂਬਰ: ਪੰਜਾਬ ਦੇ ਆੜ੍ਹਤੀਆਂ ਤੇ ਚੌਲ ਮਿੱਲ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਨਾਲ ਮੀਟਿੰਗ ਦੌਰਾਨ ਚੁੱਕੀਆਂ ਮੁੱਖ ਮੰਗਾਂ ਨੂੰ ਮੰਨ ਲਿਆ ਹੈ। ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਲਈ…
-

ਪੰਚਾਇਤੀ ਚੋਣਾਂ: ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ
ਚੰਡੀਗੜ੍ਹ, 14 ਅਕਤੂਬਰ: ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ, 2024 (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 15 ਅਕਤੂਬਰ ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ…
-

ਭਗਵੰਤ ਮਾਨ ਸਰਕਾਰ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰ ਰਹੀ ਹੈ: ਅਨਮੋਲ ਗਗਨ ਮਾਨ
ਐਸ.ਏ.ਐਸ.ਨਗਰ, 14 ਅਕਤੂਬਰ, 2024:ਖਰੜ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਵਿੱਚ ਇੱਕ ਹੋਰ ਪੁਲਾਂਘ ਪੁੱਟਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਸ਼ੁਰੂਆਤ ਕੀਤੀ। ਸੰਨੀ ਐਨਕਲੇਵ ਵਿਖੇ 66 ਕੇ.ਵੀ. ਦੇ ਵਧੀ ਹੋਈ ਸਮਰਥਾ ਵਾਲੇ ਗਰਿੱਡ…
-

”ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਜਿਲ੍ਹਾ ਪਟਿਆਲਾ ਤੋਂ 23 ਅਕਤੂਬਰ ਨੂੰ ਹੋਵੇਗਾ ਆਗਾਜ਼: ਡਾ. ਬਲਜੀਤ ਕੌਰ
ਚੰਡੀਗੜ੍ਹ, 14 ਅਕਤੂਬਰ:ਪੰਜਾਬ ਸਰਕਾਰ ਵੱਲੋਂ ਬਜੁਰਗਾਂ ਦੀ ਭਲਾਈ ਅਤੇ ਸਿਹਤ ਸੰਭਾਲ ਲਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਆਗਾਜ਼ 23 ਅਕਤੂਬਰ ਨੂੰ ਜਿਲ੍ਹਾ ਪਟਿਆਲਾ ਤੋਂ ਕੀਤਾ ਜਾਵੇਗਾ। 1 ਅਕਤੂਬਰ ਨੂੰ ਮਨਾਏ ਗਏ ਬਜ਼ੁਰਗਾਂ ਦੇ ਅੰਤਰ-ਰਾਸ਼ਟਰੀ ਦਿਵਸ ਨੂੰ ਸਮਰਪਿਤ ਇਸ ਮੁਹਿੰਮ ਦੌਰਾਨ ਪੰਜਾਬ ਦੇ ਹਰ ਜਿਲ੍ਹੇ ਵਿੱਚ ਬਜੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆਂ ਕਰਨ ਲਈ ਵਿਸ਼ੇਸ਼…
-

ਡੀਐਸਪੀ ਕਰਨੈਲ ਸਿੰਘ ਨੇ ਸ਼ਹਿਰ ਵਾਸੀਆਂ ਨਾਲ ਕੀਤੀ ਵਿਚਾਰ ਚਰਚਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਕਤੂਬਰ, 2024: ਸੀਨੀਅਰ ਪੁਲਿਸ ਕਪਤਾਨ ਜ਼ਿਲ੍ਹਾ ਐਸਏਐਸ ਨਗਰ ਆਈਪੀਐਸ ਦੀਪਕ ਪਾਰਿਕ ਦੇ ਦਿਸ਼ਾ- ਨਿਰਦੇਸ਼ਾਂ ਹੇਠ ਪੁਲਿਸ ਵੱਲੋਂ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਡੀਐਸਪੀ ਟਰੈਫਿਕ ਕਰਨੈਲ ਸਿੰਘ ਦੀ ਅਗੁਵਾਈ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਬਦਰੀਨਰਾਇਣ ਮੰਦਿਰ ਫੇਸ-11, ਇਮਾਰ ਹਿਲਸ ਮੋਹਾਲੀ ਸੈਕਟਰ 105 ਅਤੇ ਸੈਕਟਰ 80 ਦੇ ਵਸਨੀਕਾ , ਸੁਸਾਇਟੀਆਂ, ਨਗਰ ਵਾਸੀਆਂ…