Category: Punjab1
-

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ- ਚੋਣ ਆਬਜ਼ਰਵਰ ਭੁਪਿੰਦਰ ਸਿੰਘ
ਚੰਡੀਗੜ੍ਹ, 14 ਅਕਤੂਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ ਆਈ.ਏ.ਐਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰ ਭੁਪਿੰਦਰ ਸਿੰਘ ਨੇ ਸਮੁੱਚੇ ਚੋਣ ਅਮਲੇ ਨੂੰ ਗ੍ਰਾਮ ਪੰਚਾਇਤ ਚੋਣਾਂ -2024 ਲਈ 15 ਅਕਤੂਬਰ ਨੂੰ ਵੋਟਾਂ ਪੁਆਉਣ ਦੀ ਸਮੁੱਚੀ…
-

ਡੀ ਸੀ ਨੇ ਐਸ.ਡੀ.ਐਮਜ਼ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੁਖੀਆਂ ਨੂੰ ਮੰਡੀਆਂ ਵਿੱਚ ਰੋਜ਼ਾਨਾ ਦੌਰੇ ਕਰਨ ਲਈ ਕਿਹਾ
ਐਸ.ਏ.ਐਸ.ਨਗਰ, 13 ਅਕਤੂਬਰ, 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਐਸ.ਡੀ.ਐਮਜ਼ ਅਤੇ ਜ਼ਿਲ੍ਹਾ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਝੋਨੇ ਦੇ ਚੱਲ ਰਹੇ ਖਰੀਦ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਮੰਡੀਆਂ ਵਿੱਚ ਮੌਜੂਦ ਰਹਿਣ ਲਈ ਕਿਹਾ ਤਾਂ ਜੋ ਖਰੀਦ ਅਤੇ ਲਿਫਟਿੰਗ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਮੁਹਾਲੀ ਵਿਖੇ…
-

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਚਾਇਤੀ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ
ਫਿਰੋਜ਼ਪੁਰ 13 ਅਕਤੂਬਰ 2024….. ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਤਮਈ ਤਰੀਕੇ ਨਾਲ ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਚੋਣਾਂ ਵਾਲੇ ਦਿਨ 15 ਅਕਤੂਬਰ…
-

ਪੰਚਾਇਤੀ ਚੋਣਾਂ ਸਬੰਧੀ ਚੋਣ ਪ੍ਰਚਾਰ ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਹੋ ਜਾਵੇਗਾ- ਜ਼ਿਲ੍ਹਾ ਮੈਜਿਸਟ੍ਰੇਟ
ਫ਼ਰੀਦਕੋਟ 13 ਅਕਤੂਬਰ 2024…… ਪੰਜਾਬ ਰਾਜ ਵਿਚ ਗ੍ਰਾਮ ਪੰਚਾਇਤ ਚੋਣਾਂ-2024 ਮਿਤੀ 15 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ। ਪੰਜਾਬ ਸਟੇਟ ਇਲੈਕਸ਼ਨ ਐਕਟ-1994 ਪੰਜਾਬ ਪੰਚਾਇਤ ਇਲੈਕਸ਼ਨ ਰੂਲਜ 1994 ਚੋਣਾਂ ਸਬੰਧੀ ਚੋਣ ਪ੍ਰਚਾਰ ਮਿਤੀ 13.10.2024 ਨੂੰ ਸ਼ਾਮ 6 ਵਜੇ ਤੋਂ ਬਾਅਦ ਬੰਦ ਹੋ ਜਾਵੇਗਾ। ਚੋਣਾਂ ਨੂੰ ਅਮਨ ਅਮਾਨ ਅਤੇ ਪਾਰਦਰਸ਼ਤਾ ਨਾਲ ਕਰਵਾਉਣ…
-

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 13 ਅਕਤੂਬਰ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਵਿਖੇ ਅਕੀਦਤ ਭੇਂਟ ਕਰਨ ਉਪਰੰਤ ਮੁੱਖ ਸਕੱਤਰ ਸ੍ਰੀ ਸਿਨਹਾ ਨੇ ਪਵਿੱਤਰ ਅਸਥਾਨ ਦੁਆਲੇ ਪਰਿਕਰਮਾ ਕੀਤੀ ਅਤੇ ਰੱਬੀ ਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ। ਇਸ ਉਪਰੰਤ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ…
-

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਚਾਇਤੀ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100/200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ
ਫ਼ਰੀਦਕੋਟ 13 ਅਕਤੂਬਰ,2024 ਗ੍ਰਾਮ ਪੰਚਾਇਤ ਚੋਣਾਂ-2024 ਲਈ ਵੋਟਾਂ ਮਿਤੀ 15.10.2024 ਨੂੰ ਹੋਣੀਆਂ ਹਨ। ਪੰਜਾਬ ਸਟੇਟ ਇਲੈਕਸ਼ਨ ਕਮਿਸ਼ਨ ਐਕਟ, 1994 ਅਤੇ ਪੰਜਾਬ ਪੰਚਾਇਤ ਇਲੈਕਸ਼ਨ ਰੂਲਜ਼ 1994 ਅਨੁਸਾਰ ਚੋਣਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ ਕੋਰਡਲੈਸ ਫੋਨ/ਵਾਇਰਲੈਸ ਸੈਟ/ਲਾਉਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਪ੍ਰਚਾਰ ਨਾਲ ਸਬੰਧਤ ਪੋਸਟਰ/ਬੈਨਰ…
-

13 ਅਕਤੂਬਰ ਸ਼ਾਮ 6 ਵਜੇ ਤੋਂ ਮਿਤੀ 15 ਅਕਤੂਬਰ 2024 ਦੀ ਸ਼ਾਮ ਵੋਟਾਂ ਪੈਣ ਤੱਕ ਜ਼ਿਲ੍ਹਾ ਫ਼ਰੀਦਕੋਟ ਅੰਦਰ ਲਾਉਡ ਸਪੀਕਰ/ਮੈਗਾ ਫੋਨ ਵਜਾਉਣ ਤੇ ਮਨਾਹੀ ਦੇ ਹੁਕਮ
ਫ਼ਰੀਦਕੋਟ 13 ਅਕਤੂਬਰ,2024 ਗ੍ਰਾਮ ਪੰਚਾਇਤ ਚੋਣਾਂ-2024 ਲਈ ਵੋਟਾਂ ਮਿਤੀ 15.10.2024 ਨੂੰ ਹੋਣੀਆਂ ਹਨ। ਪੰਜਾਬ ਸਟੇਟ ਇਲੈਕਸ਼ਨ ਕਮਿਸ਼ਨ ਐਕਟ, 1994 ਦੇ ਸੈਕਸ਼ਨ 110 ਤੇ ਪੰਜਾਬ ਪੰਚਾਇਤ ਇਲੈਕਸ਼ਨ ਰੂਲਜ਼ 1994 ਦੇ ਰੂਲ 48 ਵਿੱਚ ਕੀਤੀ ਗਈ ਵਿਵਸਥਾ ਅਨੁਸਾਰ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜਨ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ ਮਿਤੀ 13.10.2024 ਨੂੰ ਸ਼ਾਮ …
-

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 11591 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ- ਡਿਪਟੀ ਕਮਿਸ਼ਨਰ
ਫਰੀਦਕੋਟ 13 ਅਕਤੂਬਰ 2024 ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿਚ ਕੁੱਲ 11591 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 2233 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਦੇ ਨਾਲ-ਨਾਲ ਲਿਫਟਿੰਗ ਪ੍ਰਕਿਰਿਆ ਵਿਚ ਤੇਜੀ ਲਿਆਉਣ ਨੂੰ ਵੀ…
-

ਸੁਪਰ ਐਸ.ਐਮ.ਐਸ ਲੱਗੀ ਕੰਬਾਈਨ ਹਾਰਵੈਸਟਰ ਨਾਲ ਝੋਨੇ ਦੀ ਕਟਾਈ ਕਰਕੇ ਵਾਤਵਰਣ ਦੀ ਸ਼ੁਧਤਾ ਲਈ ਅਪਣਾ ਯੋਗਦਾਨ ਪਾ ਰਿਹਾ ਉੱਦਮੀ ਕਿਸਾਨ ਜਗਦੇਵ ਸਿੰਘ
ਫਰੀਦਕੋਟ: 13 ਅਕਤੂਬਰ 2024 ( ) ਸਾਲ 2024-25 ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਮਿਥੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਇਸ ਦੇ…
-

ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ, ਲਾਊਡ ਸਪੀਕਰ ਆਦਿ ਦੀ ਵਰਤੋਂ ‘ਤੇ ਪਾਬੰਦੀ
ਮੋਗਾ, 13 ਅਕਤੂਬਰ,ਪੰਜਾਬ ਰਾਜ ਵਿੱਚ ਗ੍ਰਾਮ ਪੰਚਾਇਤ ਚੋਣਾਂ-2024 ਮਿਤੀ 15 ਅਕਤੂਬਰ 2024 ਨੂੰ ਹੋਣ ਜਾ ਰਹੀਆਂ ਹਨ ਅਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ ਨੂੰ ਹੋ ਰਹੀ ਹੈ। ਪੰਚਾਇਤੀ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ਵਾਇਰਲੈਸ ਸੈਟ/ਲਾਊਡ ਸਪੀਕਰ/ ਮੈਗਾਫੋਨ ਆਦਿ ਦੀ ਵਰਤੋਂ ਪ੍ਰਚਾਰ ਨਾਲ…
-

ਚੋਣ ਨਿਗਰਾਨ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ, ਜ਼ਿਲ੍ਹਾ ਪੁਲਿਸ ਮੁਖੀ ਅਤੇ ਚੋਣ ਅਮਲੇ ਨਾਲ ਮੀਟਿੰਗ, ਪ੍ਰਬੰਧਾਂ ਦਾ ਜਾਇਜ਼ਾ
ਮੋਗਾ, 13 ਅਕਤੂਬਰ (000) – ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਮੋਗਾ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ ਆਈ.ਏ.ਐਸ. ਅਧਿਕਾਰੀ ਮੁਹੰਮਦ ਤਾਇਬ ਨੇ ਅੱਜ ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਿਸ਼ੇਸ਼ ਸਾਰੰਗਲ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਅਜੇ ਗਾਂਧੀ, ਵਧੀਕ ਡਿਪਟੀ ਕਮਿਸ਼ਨਰ (ਵ) ਕਮ ਵਧੀਕ ਜ਼ਿਲ੍ਹਾ…
-

ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਜਾਰੀ; 18 ਹੋਰ ਵਿਰੁੱਧ ਮਾਮਲਾ ਦਰਜ
ਚੰਡੀਗੜ੍ਹ, 13 ਅਕਤੂਬਰ: ਵਿਦੇਸ਼ਾਂ ਵਿੱਚ ਵੱਸਣ ਦੇ ਚਾਹਵਾਨ ਨੌਜਵਾਨਾਂ ਦੀ ਸੁਰੱਖਿਆ ਲਈ ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਐਨ.ਆਰ.ਆਈ. ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਵੱਲੋਂ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਨਾਲ ਤਾਲਮੇਲ ਕਰਕੇ ਸੂਬੇ ਵਿੱਚ 18 ਹੋਰ ਟਰੈਵਲ ਏਜੰਸੀਆਂ ਵਿਰੁੱਧ ਗੈਰ-ਕਾਨੂੰਨੀ ਢੰਗ ਨਾਲ ਸੋਸ਼ਲ ਮੀਡੀਆ ‘ਤੇ ਰੋਜ਼ਗਾਰ ਸਬੰਧੀ ਇਸ਼ਤਿਹਾਰ ਦੇਣ…
-

ਜਿਹੜੇ ਪਿੰਡਾਂ ਵਿੱਚ ਗ੍ਰਾਮ ਪੰਚਾਇਤ ਚੋਣਾਂ ਹਨ ਸਿਰਫ ਉਹਨਾਂ ਪਿੰਡਾਂ ਵਿੱਚ ਹੀ ਰਹੇਗਾ ਡਰਾਈ ਡੇਅ
ਮੋਗਾ, 13 ਅਕਤੂਬਰ,ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਹੁਕਮ ਅਨੁਸਾਰ ਗ੍ਰਾਮ ਪੰਚਾਇਤ ਚੋਣਾਂ-2024 ਮਿਤੀ 15 ਅਕਤੂਬਰ, 2024 ਨੂੰ ਕਰਵਾਈਆਂ ਜਾ ਰਹੀਆਂ ਹਨ। ਇਸ ਚੋਣ ਪ੍ਰਕਿਰਿਆ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਡਰਾਈ-ਡੇਅ ਘੋਸ਼ਿਤ ਕੀਤਾ ਜਾਣਾ ਜਰੂਰੀ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵੱਲੋਂ 11 ਅਕਤੂਬਰ, 2024 ਨੂੰ ਇਸ ਸਬੰਧੀ ਕੀਤੇ ਗਏ ਹੁਕਮਾਂ ਵਿੱਚ…
-

ਆਬਜ਼ਰਵਰ ਪਰਦੀਪ ਕੁਮਾਰ ਦੀ ਅਗਵਾਈ ਹੇਠ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ ਗਰਾਮ ਪੰਚਾਇਤ ਚੋਣਾਂ-ਜ਼ਿਲ੍ਹਾ ਚੋਣ ਅਫ਼ਸਰ
ਮਾਨਸਾ, 13 ਅਕਤੂਬਰ : ਗਰਾਮ ਪੰਚਾਇਤ ਚੋਣਾਂ-2024 ਨੂੰ ਸੁਚੱਜੇ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਨਸਾ ਵਿਖੇ ਨਿਯੁਕਤ ਆਬਜ਼ਰਵਰ ਕਮਿਸ਼ਨਰ ਜਲੰਧਰ ਡਵੀਜ਼ਨ, ਜਲੰਧਰ ਸ਼੍ਰੀ ਪਰਦੀਪ ਕੁਮਾਰ ਦੀ ਅਗਵਾਈ ਹੇਠ ਗਰਾਮ ਪੰਚਾਇਤ ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ…
-

ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖਰੀਦ ਪ੍ਰਬੰਧਾ ਦਾ ਲਿਆ ਜਾਇਜਾ
ਸ੍ਰੀ ਮੁਕਤਸਰ ਸਾਹਿਬ 13 ਅਕਤੂਬਰਜਿ਼ਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਇਜਾ ਲਿਆ। ਉਹਨਾਂ ਜਿ਼ਲ੍ਹੇ ਦੇ ਖਰੀਦ ਏਜੰਸੀਆ ਨਾਲ ਆਨ ਲਾਈਨ ਮੀਟਿੰਗ…
-

ਕਾਊਂਟਿੰਗ ਦੀ ਪ੍ਰਕਿਰਿਆ ਦੌਰਾਨ ਵੀਡੀਓਗ੍ਰਾਫੀ ਕਰਨੀ ਬਣਾਈ ਜਾਵੇ ਯਕੀਨੀ : ਡਿਪਟੀ ਕਮਿਸ਼ਨਰ
ਬਠਿੰਡਾ, 13 ਅਕਤੂਬਰ : ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਚਾਇਤੀ ਚੋਣਾਂ-2024 ਦੇ ਮੱਦੇਨਜ਼ਰ ਰਿਟਰਨਿੰਗ ਅਫਸਰਾਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਦੇ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਕੀਤੇ ਗਏ ਚੋਣ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਅਧਿਕਾਰੀਆਂ ਨੂੰ ਕਿਹਾ…
-

ਡਿਪਟੀ ਕਮਿਸ਼ਨਰ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਬਠਿੰਡਾ, 13 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਵੱਧ ਤੋਂ ਵੱਧ ਕਿਸਾਨ ਜਾਗਰੂਕਤਾ ਕੈਂਪ…
-

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਸਿਆ ਸ਼ਿਕੰਜਾ
ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਆਪਣਾ ਅਹੁਦਾ ਸੰਭਾਲਦਿਆਂ ਹੀ ਵਿਭਾਗ ਦੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿਰੁੱਧ ਮੁਹਿੰਮ ਹੋਰ ਤੇਜ਼ ਕਰ ਦਿੱਤੀ ਗਈ ਹੈ। ਅੱਜ ਵਿਭਾਗ ਦੇ ਅਧਿਕਾਰੀਆਂ ਅਤੇ ਪੁਲਿਸ ਦੀ ਸਾਂਝੀ ਟਾਸਕ…
-

ਮੁੱਖ ਮੰਤਰੀ ਸੋਮਵਾਰ (14 ਅਕਤੂਬਰ) ਨੂੰ ਭਾਰਤ ਸਰਕਾਰ ਅੱਗੇ ਰੱਖਣਗੇ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ
ਚੰਡੀਗੜ੍ਹ, 12 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ (14 ਅਕਤੂਬਰ) ਨੂੰ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਕੋਲ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ ਉਠਾਉਣਗੇ। ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਝੋਨੇ ਦੀ ਚੱਲ ਰਹੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ…
-

ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਨੇਕੀ ਦੇ ਮਾਰਗ ‘ਤੇ ਚੱਲੋ; ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ
ਅੰਮ੍ਰਿਤਸਰ, 12 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਲੋਕਾਂ ਨੂੰ ਸੂਬੇ ‘ਚੋਂ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸੱਚ ਦੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਦੁਸਹਿਰਾ ਗਰਾਊਂਡ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰੇ…