Category: Punjab1
-

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ਦੀਆਂ ਮੰਡੀਆਂ ਦਾ ਦੌਰਾ
ਫਰੀਦਕੋਟ 12 ਅਕਤੂਬਰ 2024 ( ) ਅੱਜ ਫਰੀਦਕੋਟ ਦੇ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਵੱਲੋਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨੇ ਮੁੱਖ ਅਨਾਜ ਮੰਡੀ ਫਰੀਦਕੋਟ ਦਾ ਵੀ ਦੌਰਾ ਕੀਤਾ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ…
-

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣੋ ਨਾਂ ਰੋਕਿਆ ਤਾਂ ਭਵਿੱਖ ਵਿੱਚ ਸਿਹਤ ਨਾਲ ਸੰਬੰਧਤ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ: ਚਤਰ ਸਿੰਘ ਡੱਲੇਵਾਲਾ
ਫਰੀਦਕੋਟ 12 ਅਕਤੂਬਰ 2024 ( ) ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਕਿਸਾਨਾਂ 50 ਤੋਂ 80 ਫੀਸਦੀ ਸਬਸਿਡੀ ਤੇ ਖੇਤੀ ਮਸ਼ੀਨਰੀ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਥੇ ਕਈ ਅਜਿਹੇ ਕਿਸਾਨ ਵੀ ਹਨ, ਜੋ ਇਸ ਮਸ਼ੀਨਰੀ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਅਤੇ ਖੇਤ ਤੋਂ ਬਾਹਰ…
-

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ ਕਾਰ ‘ਚੋਂ 10.4 ਕਿਲੋ ਹੈਰੋਇਨ ਕੀਤੀ ਬਰਾਮਦ, ਦੋਸ਼ੀ ਫਰਾਰ
ਅੰਮ੍ਰਿਤਸਰ, 12 ਅਕਤੂਬਰ 2024: ਸੂਬੇ ਵਿੱਚੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜਾਰੀ ਮੁਹਿੰਮ ਤਹਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਪਿੰਡ ਸੁੱਖੇਵਾਲਾ ਨੇੜੇ ਦੋ ਸ਼ੱਕੀ ਵਾਹਨ ਪਾਏ ਗਏ ਅਤੇ ਜਿਸ ‘ਚੋਂ ਇੱਕ ਮਾਰੂਤੀ ਬਲੇਨੋ ਕਾਰ 10.4 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਹ ਜਾਣਕਾਰੀ ਅੱਜ ਇੱਥੇ…
-

ਮੰਡੀਆਂ ਵਿੱਚ ਝੋਨੇ ਦੀ ਖਰੀਦ ਵਿੱਚ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਡਾ: ਅਜੇ ਗੁਪਤਾ
ਅੰਮ੍ਰਿਤਸਰ, 12 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ , ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਦੇ ਨਾਲ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਡੀ.ਐਮ.ਓ ਅਮਨਦੀਪ ਸਿੰਘ ਅਤੇ ਡੀ.ਐਫ.ਐਸ.ਸੀ. ਸਰਤਾਜ ਸਿੰਘ ਨੇ ਹੋਰ ਅਧਿਕਾਰੀਆਂ ਨਾਲ ਦਾਣਾ ਮੰਡੀ ਭਗਤਾਂਵਾਲਾ ਦਾ ਨਿਰੀਖਣ ਕੀਤਾ। ਵਿਧਾਇਕ ਡਾ: ਅਜੈ ਗੁਪਤਾ ਨੇ ਕਿਹਾ ਕਿ ਮੁੱਖ…
-

ਸਰਕਾਰ ਵਲੋਂ ਝੋਨਾ ਖਰੀਦਣ ਲਈ ਕੀਤੇ ਗਏ ਹਨ ਸਾਰੇ ਪੁਖਤਾ ਪ੍ਰਬੰਧ — ਕੈਬਨਿਟ ਮੰਤਰੀ ਖੁੱਡੀਆ
ਸ੍ਰੀ ਮੁਕਤਸਰ ਸਾਹਿਬ 12 ਅਕਤੂਬਰਪੰਜਾਬ ਸਰਕਾਰ ਵਲੋਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਫਸਲ ਖਰੀਦਣ ਲਈ ਸਾਰੇ ਪੁਖਤਾ ਪ੍ਰਬੰਧ ਮੰਡੀ ਬੋਰਡ ਵਲੋਂ ਕਰ ਲਏ ਗਏ ਹਨ ਤਾਂ ਜੋ ਝੋਨਾ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਹ ਪ੍ਰਗਟਾਵਾ ਸ. ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ ਮੰਡੀ ਪੰਜਾਬ ਨੇ ਅਨਾਜ ਮੰਡੀ ਪੰਨੀਵਾਲਾ ਵਿਖੇ ਝੋਨੇ…
-

ਵਿਧਾਇਕ ਸਰਦੂਲਗੜ੍ਹ ਅਤੇ ਐਸ ਡੀ ਐਮ ਵੱਲੋਂ ਅਨਾਜ ਮੰਡੀ ਦਾ ਦੌਰਾ
*ਜ਼ਿਲ੍ਹਾ ਪ੍ਰਸ਼ਾਸਨ ਵੱਲੋੰ ਮੰਡੀਆਂ ਅੰਦਰ ਪੁਖ਼ਤਾ ਪ੍ਰਬੰਧ-ਐਸ ਡੀ ਐਮ ਸਰਦੂਲਗੜ੍ਹ/ਮਾਨਸਾ, 12 ਅਕਤੂਬਰ: ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਐਸ ਡੀ ਐਮ ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ, ਆੜ੍ਹਤੀਆਂ ਅਤੇ…
-

ਅਨਾਜ ਮੰਡੀ ਵਿੱਚ ਨਾਜਾਇਜ਼ ਤੌਰ ਤੇ ਪਿੜ ਉੱਚਾ ਕਰਨ ਵਾਲੇ ਆੜ੍ਹਤੀਏ ਤੋਂ ਪਿੜ ਨੂੰ ਪਹਿਲਾ ਦੀ ਤਰ੍ਹਾਂ ਕਰਵਾਇਆ ਗਿਆ
ਜਲਾਲਾਬਾਦ 12 ਅਕਤੂਬਰਜਲਾਲਾਬਾਦ ਮਾਰਕਿਟ ਕਮੇਟੀ ਦੇ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਅਨਾਜ ਮੰਡੀ ਵਿੱਚ ਇੱਕ ਆੜ੍ਹਤੀਏ ਵੱਲੋਂ ਆਪਣੇ ਪਿੜ ਨੂੰ ਨਾਜਾਇਜ਼ ਤੌਰ ਤੇ ਉੱਚਾ ਕੀਤਾ ਜਾ ਰਿਹਾ ਹੈ, ਜਿਸ ਦਾ ਵਿਰੋਧ ਦੂਸਰੇ ਆੜ੍ਹਤੀਆਂ ਵੱਲੋਂ ਵੀ ਕੀਤਾ ਗਿਆ. ਉਨ੍ਹਾਂ ਦੱਸਿਆ ਕਿ ਇਸ ਤੇ ਤੁਰੰਤ ਐਕਸ਼ਨ ਲੈਂਦੇ ਹੋਏ ਆੜ੍ਹਤੀਏ…
-

ਬੀਤੇ ਦਿਨ ਤੱਕ ਜ਼ਿਲੇ੍ਹ ਵਿਚ ਕੁੱਲ 5637 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਫਸਲ ਵਿਚੋਂ 4615 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ—ਹਿਮਾਂਸ਼ੁ ਕੁੱਕੜ
ਫਾਜ਼ਿਲਕਾ, 12 ਅਕਤੂਬਰਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਜ਼ਿਲੇ੍ਹ ਵਿਚ ਕੁੱਲ 5637 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 4615 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਦੇ ਨਾਲ—ਨਾਲ ਲਿਫਟਿੰਗ ਪ੍ਰਕਿਰਿਆ ਵਿਚ ਹੋਰ ਤੇਜੀ ਲਿਆਉਣ ਨੂੰ…
-

ਭਾਸ਼ਾ ਵਿਭਾਗ ਪੰਜਾਬ ਵੱਲੋਂ ਲੇਖਕ ਡਾਇਰੈਕਟਰੀ ਨੂੰ ਕੀਤਾ ਜਾ ਰਿਹੈ ਅਪਡੇਟ, 18 ਅਕਤੂਬਰ ਤੱਕ ਭੇਜੇ ਜਾਣ ਵੇਰਵੇ
ਫਾਜ਼ਿਲਕਾ 12 ਅਕਤੂਬਰਜ਼ਿਲ੍ਹਾ ਭਾਸ਼ਾ ਅਫਸਰ ਭੁਪਿੰਦਰ ਉਤਰੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵੱਲੋਂ ਲੇਖਕ ਡਾਇਰੈਕਟਰੀ ਨੂੰ ਅਪਡੇਟ ਕੀਤਾ ਜਾ ਰਿਹਾ ਹੈ। ਪੰਜਾਬ ਭਾਸ਼ਾ,ਸਾਹਿਤ ਅਤੇ ਸਭਿਆਚਾਰ ਦੇ ਵਿਕਾਸ ਲੇਕ ਸਾਹਿਤਕਾਰ ਦਾ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੇਖਕ/ਸਾਹਿਤਕਾਰ ਦਾ ਨਾਮ ਭਾਸ਼ਾ ਵਿਭਾਗ ਪੰਜਾਬ ਵੱਲੋਂ ਅਪਡੇਟ ਕੀਤਾ ਜਾ ਰਿਹਾ ਹੈ।ਉਨ੍ਹਾਂ ਫਾਜ਼ਿਲਕਾ ਜ਼ਿਲੇ੍ਹ…
-

13 ਅਕਤੂਬਰ ਤੋਂ ਮਿਤੀ 15 ਅਕਤੂਬਰ 2024 ਦੀ ਸ਼ਾਮ ਵੋਟਾਂ ਪੈਣ/ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਜ਼ਿਲ੍ਹਾ ਫਾਜ਼ਿਲਕਾ ਅੰਦਰ ਲਾਉਡ ਸਪੀਕਰ/ਮੈਗਾ ਫੋਨ ਵਜਾਉਣ *ਤੇ ਮਨਾਹੀ ਦੇ ਹੁਕਮ
ਫਾਜ਼ਿਲਕਾ, 12 ਅਕਤੂਬਰਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀਅ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਅੰਦਰ ਗ੍ਰਾਮ ਪੰਚਾਇਤਾ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ 13 ਅਕਤੂਬਰ 2024 ਦੀ ਸ਼ਾਮ 6 ਵਜੇ ਤੋਂ ਮਿਤੀ 15 ਅਕਤੂਬਰ 2024 ਦੀ ਸ਼ਾਮ ਵੋਟਾਂ ਪੈਣ/ਵੋਟਾਂ ਦੀ ਗਿਣਤੀ ਮੁਕੰਮਲ…
-

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਫਾਜਿਲਕਾ ਪ੍ਰਸਾਸਨ ਦੀ ਕਿਸਾਨਾਂ ਨਾਲ ਰਾਬਤਾ ਕਰਨ ਦੀ ਪਹਿਲ
ਫਾਜ਼ਿਲਕਾ 12 ਅਕਤੂਬਰ ਸਬ ਡਵੀਜਨ ਫਾਜ਼ਿਲਕਾ ਦੇ ਐਸ.ਡੀ.ਐਮ. ਸ੍ਰੀ ਕੰਵਰਜੀਤ ਸਿੰਘ ਮਾਨ ਨੇ ਅੱਜ ਸਬ ਡਵੀਜਨ ਫਾਜ਼ਿਲਕਾ ਅਧੀਨ ਆਉਂਦੇ ਵੱਖ-ਵੱਖ ਅਧਿਕਾਰੀਆਂ ਨਾਲ ਬੈਠਕ ਕਰਕੇ ਪਰਾਲੀ ਪ੍ਰਬੰਧਨ ਲਈ ਕੀਤੀ ਜਾ ਰਹੀ ਯੋਜਨਾ ਬੰਦੀ ਦੀ ਸਮੀਖਿਆ ਕੀਤੀ। ਉਹਨਾਂ ਨੇ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਨੂੰ ਵੱਖ-ਵੱਖ ਪਿੰਡ ਅਲਾਟ ਕੀਤੇ ਗਏ ਹਨ ਜੋ ਕਿ ਪਿੰਡਾਂ ਦਾ ਦੌਰਾ ਕਰਕੇ ਇਹਨਾ ਪਿੰਡਾ…
-

ਮੰਡੀ ਵਿਖੇ ਝੋਨੇ ਦੇ ਖਰੀਦ ਸੀਜਨ ਨੂੰ ਲੈ ਕੇ ਕਿਸਾਨਾਂ ਅਤੇ ਆਮ ਲੋਕਾਂ ਲਈ ਹਰ ਤਰ੍ਹਾਂ ਨਾਲ ਪੁਖਤਾ ਪ੍ਰਬੰਧ
ਫਾਜ਼ਿਲਕਾ, 12 ਅਕਤੂਬਰਜ਼ਿਲ੍ਹਾ ਮੰਡੀ ਅਫਸਰ ਸੁਲੋਧ ਬਿਸ਼ਨੋਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀ ਵਿਖੇ ਝੋਨੇ ਦੇ ਖਰੀਦ ਸੀਜਨ ਨੂੰ ਲੈ ਕੇ ਕਿਸਾਨਾਂ ਅਤੇ ਆਮ ਲੋਕਾਂ ਲਈ ਹਰ ਤਰ੍ਹਾਂ ਨਾਲ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਖੇ ਫਸਲ ਦੀ ਖਰੀਦ ਪ੍ਰਕਿਰਿਆ ਨੂੰ ਲੈ ਕੇ ਕੋਈ ਦਿੱਕਤ ਨਹੀਂ ਆਉਂਣ ਦਿੱਤੀ ਜਾਵੇਗੀ।ਜ਼ਿਲ੍ਹਾ ਮੰਡੀ…
-

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਉਮੀਦਵਾਰਾਂ ਦੇ ਪ੍ਰਚਾਰ ਲਈ ਆਏ ਬਾਹਰਲੇ ਵਿਅਕਤੀਆਂ, ਰਿਸ਼ਤੇਦਾਰਾਂ, ਸਮਰੱਥਕਾਂ ਲਈ ਅਹਿਮ ਆਦੇਸ਼
ਮੋਗਾ, 12 ਅਕਤੂਬਰ,ਪੰਜਾਬ ਰਾਜ ਵਿੱਚ ਗ੍ਰਾਮ ਪੰਚਾਇਤ ਚੋਣਾਂ-2024 ਮਿਤੀ 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਹਨ। ਪੰਜਾਬ ਸਟੇਟ ਇਲੈਕਸ਼ਨ ਐਕਟ-1994 ਦੇ ਸੈਕਸ਼ਨ-110 ਤੇ ਪੰਜਾਬ ਪੰਚਾਇਤ ਇਲੈਕਸ਼ਨ ਰੂਲਜ, 1994 ਦੇ ਰੂਲ 48 ਵਿੱਚ ਕੀਤੀ ਗਈ ਵਿਵਸਥਾ ਅਨੁਸਾਰ ਚੋਣਾਂ ਸਮਾਪਤ ਹੋਣ ਤੋਂ 48 ਘੰਟੇ ਪਹਿਲਾਂ ਕੋਈ ਵੀ ਪਬਲਿਕ ਮੀਟਿੰਗ ਨਹੀਂ ਕੀਤੇ ਜਾਵੇਗੀ। ਚੋਣਾਂ ਨੂੰ ਅਮਨ ਅਮਾਨ…
-

ਕੈਬਨਿਟ ਮੰਤਰੀ ਈ:ਟੀ:ਓ ਨੇ ਜੰਡਿਆਲਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
ਅੰਮ੍ਰਿਤਸਰ 11 ਅਕਤੂਬਰ 2024— ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦੇਵੇਗੀ ਅਤੇ 24 ਘੰਟੇ ਦੇ ਅੰਦਰ –ਅੰਦਰ ਕਿਸਾਨਾਂ ਦੇ ਝੋਨੇ ਦੀ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ:ਟੀ:ਓ ਨੇ ਜੰਡਿਆਲਾ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਕੀਤਾ। ਉਨ੍ਹਾਂ…
-

ਸਿਵਲ ਸਰਜਨ ਨੇ ਐਂਟੀ ਲਾਰਵਾ ਟੀਮਾਂ ਨੂੰ ਲਾਰਵੇ ਦੀ ਭਾਲ ਲਈ ਵੱਖ-ਵੱਖ ਏਰੀਆਂ ਵਿੱਚ ਜਾਣ ਲਈ ਰਵਾਨਾ ਕੀਤਾ
ਫਰੀਦਕੋਟ 11 ਅਕਤੂਬਰ () ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਤਹਿਤ ਅਤੇ ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਦੀ ਅਗਵਾਈ ਹੇਠ ਜਿਲ੍ਹਾ ਫਰੀਦਕੋਟ ਅੰਦਰ ਡੇਂਗੂ ਦੇ ਪ੍ਰਭਾਵ ਨੂੰ ਰੋਕਣ ਲਈ ਗਤੀਵਿਧੀਆਂ ਤੇਜ ਕਰ ਦਿੱਤੀਆਂ ਗਈਆ ਹਨ। ਇਸ ਸਬੰਧ ਵਿੱਚ ਅੱਜ ”ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਤਹਿਤ ਸਿਵਲ ਸਰਜਨ ਵੱਲੋਂ ਐਂਟੀ ਲਾਰਵਾ ਟੀਮਾਂ ਨੂੰ ਲਾਰਵੇ ਦੀ ਭਾਲ ਲਈ ਵੱਖ-ਵੱਖ ਏਰੀਆਂ ਵਿੱਚ ਜਾਣ ਲਈ…
-

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਸਕੂਲ ਵਿੱਖੇ ਕਰਵਾਇਆ ਜਾਗਰੂਕਤਾ ਸਮਾਗਮ
ਫਿ਼ਰੋਜ਼ਪੁਰ, 11 ਅਕਤੂਬਰ (। ) ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਤਹਿਤ ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਰੋਹਿਤ ਪਬਲਿਕ ਸਕੂਲ ਵਿਖ਼ੇ ਡੇਗੂ ਨੂੰ ਫੈਲਣ ਤੋਂ ਰੋਕਣ ਅਤੇ ਇਸ ਤੋਂ ਬਚਾਅ ਸੰਬੰਧੀ ਜਾਗਰੂਕਤਾ…
-

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਦੇਵਿੰਦਰ ਸੈਫ਼ੀ ਦੀ ਕਾਵਿ-ਪੁਸਤਕ ‘ਮੁਹੱਬਤ ਨੇ ਕਿਹਾ’ ਦੀ ਘੁੰਢ ਚੁਕਾਈ
ਚੰਡੀਗੜ੍ਹ, 11 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਕਵੀ ਅਤੇ ਲੇਖਕ ਡਾ. ਦੇਵਿੰਦਰ ਸੈਫ਼ੀ ਦੀ ਕਾਵਿ-ਪੁਸਤਕ ‘ਮੁਹੱਬਤ ਨੇ ਕਿਹਾ’ ਦੀ ਘੁੰਢ ਚੁੱਕਾਈ ਕੀਤੀ। ਇਹ ਯਾਦਗਾਰੀ ਸਮਾਗਮ ਚੰਡੀਗੜ੍ਹ ਸਕੂਲ ਆਫ਼ ਪੋਇਟਰੀ ਕ੍ਰਿਟੀਸਿਜ਼ਮ ਅਤੇ ਪੰਜਾਬੀ ਅਧਿਅਨ ਸਕੂਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਸਾਂਝੇ ਤੌਰ ‘ਤੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਵਿਧਾਨ…
-

ਦੁਸਹਿਰੇ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਰੈੱਡ ਅਲਰਟ ਜਾਰੀ
ਚੰਡੀਗੜ੍ਹ/ਜਲੰਧਰ, 11 ਅਕਤੂਬਰ: ਸੂਬੇ ’ਚ ਦੁਸਹਿਰਾ ਦੇ ਜਸ਼ਨਾਂ ਅਤੇ ਆਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਨਾਗਰਿਕਾਂ ਦੀ ਸੁਰੱਖਿਆ ਤੇ ਸਲਾਮਤੀ ਨੂੰ ਯਕੀਨੀ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਅਲਰਟ ਜਾਰੀ ਕੀਤਾ ਗਿਆ । …
-

ਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਗੈਂਗਸਟਰਾਂ ਦੀ ਸ਼ਹਿ ’ਤੇ ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼; ਮੁੱਖ ਸਰਗਨਾਹ, ਤਿੰਨ ਹਥਿਆਰ ਸਪਲਾਇਰ ਦੋ ਪਿਸਤੌਲਾਂ ਸਮੇਤ ਕਾਬੂ
ਚੰਡੀਗੜ੍ਹ/ਐਸਏਐਸ ਨਗਰ, 11 ਅਕਤੂਬਰ: ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਐਸ.ਏ.ਐਸ.ਨਗਰ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਤਹਿਤ ਵਿਦੇਸ਼ ਅਧਾਰਤ ਹੈਂਡਲਰ ਪਵਿੱਤਰ ਯੂ.ਐਸ.ਏ. ਅਤੇ ਮਨਜਿੰਦਰ ਫਰਾਂਸ ਵੱਲੋਂ ਚਲਾਏ ਜਾ ਰਹੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਮੁੱਖ ਕਾਰਕੁਨ ਨਵਜੋਤ ਸਿੰਘ ਉਰਫ਼ ਜੋਤਾ ਅਤੇ ਰਾਜਸਥਾਨ ਆਧਾਰਿਤ…
-

ਪੰਜਾਬ ਸਰਕਾਰ ਵੱਲੋਂ ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ ‘ਚ ਛੁੱਟੀ ਦਾ ਐਲਾਨ
ਚੰਡੀਗੜ੍ਹ, 11 ਅਕਤੂਬਰ: ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਮਿਤੀ 12 ਅਕਤੂਬਰ, 2024 (ਸ਼ਨਿੱਚਰਵਾਰ) ਨੂੰ ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਸੇਵਾ ਕੇਂਦਰ 12 ਅਕਤੂਬਰ ਨੂੰ ਬੰਦ ਰਹਿਣਗੇ।…