Category: Punjab1
-

50,000 ਰੁਪਏ ਰਿਸ਼ਵਤ ਲੈਂਦਾ ਐਸ.ਐਚ.ਓ. ਅਤੇ ਉਸ ਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 11 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਿਟੀ ਥਾਣੇ ਵਿੱਚ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸਦੇ ਸਾਥੀ ਜਸਕਰਨ ਸਿੰਘ ਉਰਫ਼ ਜੱਸਾ ਵਾਸੀ ਪਿੰਡ ਬੁਰਜ ਹਮੀਰਾ, ਜ਼ਿਲ੍ਹਾ ਮੋਗਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ…
-

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੋਲਿੰਗ ਬੂਥਾਂ ਅਤੇ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਕੀਤਾ ਘੋਸ਼ਿਤ
ਸ੍ਰੀ ਮੁਕਤਸਰ ਸਾਹਿਬ 11 ਅਕਤੂਬਰ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ 15 ਅਕਤੂਬਰ 2024 ਨੂੰ ਕਰਵਾਈਆਂ ਜਾ ਰਹੀਆਂ ਗਰਾਮ ਪੰਚਾਇਤਾਂ ਚੋਣਾਂ ਦੇ ਮੱਦੇ ਨਜ਼ਰ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ…
-

ਤਿਉਹਾਰਾਂ ਦੇ ਮੱਦੇਨਜ਼ਰ ਪਟਾਖੇ ਆਦਿ ਚਲਾਉਣ ਦਾ ਸਮਾਂ ਨਿਰਧਾਰਿਤ : ਜ਼ਿਲ੍ਹਾ ਮੈਜਿਸਟ੍ਰੇਟ
ਬਠਿੰਡਾ, 11 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਦੁਸਹਿਰਾ, ਦੀਵਾਲੀ ਦਾ ਤਿਉਹਾਰ, ਗੁਰਪੁਰਬ, ਕ੍ਰਿਸਮਿਸ, ਨਵਾਂ ਸਾਲ ਮਨਾਉਣ ’ਤੇ ਪਟਾਖੇ-ਆਤਿਸ਼ਬਾਜ਼ੀ ਆਦਿ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ 12 ਅਕਤੂਬਰ 2024 ਨੂੰ ਮਨਾਏ ਜਾਣ ਵਾਲੇ ਦੁਸਹਿਰੇ ਦੇ ਤਿਓਹਾਰ…
-

ਅਨਮੋਲ ਗਗਨ ਮਾਨ ਨੇ ਕੁਰਾਲੀ ਵਿਖੇ ਬਿਨਾਂ ਮੁਕਾਬਲਾ ਚੁਣੀਆਂ ਗਈਆਂ ਪੰਚਾਇਤਾਂ ਦਾ ਸਨਮਾਨ ਕੀਤਾ
ਕੁਰਾਲੀ (ਐਸ.ਏ.ਐਸ. ਨਗਰ), 11 ਅਕਤੂਬਰ, 2024:ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਖਰੜ ਹਲਕੇ ਦੀਆਂ ਨਿਰਵਿਰੋਧ ਬਣੀਆਂ ਪੰਚਾਇਤਾਂ ਦਾ ਇੱਕੋ ਇੱਕ ਏਜੰਡਾ ਪਿੰਡਾਂ ਦਾ ਸਰਵਪੱਖੀ ਵਿਕਾਸ ਹੋਣਾ ਚਾਹੀਦਾ ਹੈ।ਕੁਰਾਲੀ ਵਿਖੇ ਕਰਵਾਏ ਇੱਕ ਸਮਾਗਮ ਦੌਰਾਨ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਵਿਧਾਇਕ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਹਲਕੇ…
-

ਹੁਣ ਤੱਕ ਜ਼ਿਲ੍ਹੇ ਦੀਆਂ 22 ਮੰਡੀਆਂ ’ਚ 1403 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ
ਬਠਿੰਡਾ, 11 ਅਕਤੂਬਰ : ਜ਼ਿਲ੍ਹੇ ਦੀਆਂ 182 ਮੰਡੀਆਂ ’ਚੋਂ 22 ਮੰਡੀਆਂ ’ਚ 10 ਅਕਤੂਬਰ 2024 ਸ਼ਾਮ ਤੱਕ 1403 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਨ੍ਹਾਂ ’ਚੋਂ 12 ਮੰਡੀਆਂ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 532 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਮੌਕੇ…
-

ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਬਠਿੰਡਾ, 11 ਅਕਤੂਬਰ : ਅਮਨੀਤ ਕੌਂਡਲ ਆਈ.ਪੀ.ਐੱਸ, ਸੀਨੀਅਰ ਪੁਲਿਸ ਕਪਤਾਨ, ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਨਰਿੰਦਰ ਸਿੰਘ ਪੀ.ਪੀ.ਐੱਸ, ਐੱਸ.ਪੀ (ਸਿਟੀ) ਬਠਿੰਡਾ ਜੀ ਦੀ ਰਹਿਨੁਮਾਈ ਹੇਠ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸ਼੍ਰੀ ਅਮਰਜੀਤ ਸਿੰਘ, ਪੀ.ਪੀ.ਐੱਸ, ਡੀ.ਐੱਸ.ਪੀ (ਇੰਨਵੈ:) ਬਠਿੰਡਾ ਦੀ ਅਗਵਾਈ ਵਿੱਚ ਸੀ.ਆਈ.ਏ ਸਟਾਫ-1 ਦੀ ਪੁਲਿਸ ਪਾਰਟੀ ਨੇ ਮੁਕੱਦਮਾ ਉਕਤ ਵਿੱਚ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜੇ ਵਿੱਚੋਂ 514 ਗਰਾਮ ਹੈਰੋਇਨ (ਕਮਰਸ਼ੀਅਲ…
-

ਜ਼ਿਲ੍ਹਾ ਮਾਨਸਾ ਦੇ 547 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇਚੋਣ ਅਮਲੇ ਦੀ ਦੂਜੀ ਰਿਹਰਸਲ ਹੋਈ
ਮਾਨਸਾ, 11 ਅਕਤੂਬਰ :ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੇ ਪੰਜ ਬਲਾਕਾਂ ਦੇ 547 ਪੋਲਿੰਗ ਸਟੇਸ਼ਨਾਂ ਵਿਖੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ ਹੋਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ 15 ਅਕਤੂਬਰ 2024 ਨੂੰ ਪੈਣ ਵਾਲੀਆਂ ਵੋਟਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਸੁਰੱਖਿਅਤ ਢੰਗ ਨਾਲ…
-

ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ 14 ਤੋਂ 15 ਅਕਤੂਬਰ ਤੱਕ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ
ਫਰੀਦਕੋਟ 11 ਅਕਤੂਬਰ () ਜਿਲ੍ਹਾ ਮੈਜਿਸਟਰੇਟ ਕਮ ਜਿਲ੍ਹਾ ਚੋਣ ਅਫਸਰ, ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 ਸੀ ਦੇ ਤਹਿਤ ਮਿਲੀ ਸ਼ਕਤੀ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੇ ਸ਼ਹਿਰਾਂ ਅਤੇ ਪਿੰਡਾਂ ਦੀ ਹਦੂਦ ਅੰਦਰ ਆਉਂਦੇ ਸ਼ਰਾਬ ਦੇ ਠੇਕਿਆਂ ਨੂੰ ਮਿਤੀ 14…
-

ਮੁਹਾਲੀ ਪ੍ਰਸ਼ਾਸਨ ਵੱਲੋਂ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ
ਐਸ.ਏ.ਐਸ.ਨਗਰ, 11 ਅਕਤੂਬਰ, 2024:ਲੜਕੀਆਂ ਨੂੰ ਉਨ੍ਹਾਂ ਦੀਆਂ ਇੱਛਾਵਾਂ ਅਤੇ ਭਵਿੱਖ ਦੇ ਸੁਪਨਿਆਂ ਨੂੰ ਜੀਵਨ ਵਿੱਚ ਉੱਚਾ ਚੁੱਕਣ ਲਈ ਇੱਕ ਗੈਰ-ਰਸਮੀ ਮੰਚ ਪ੍ਰਦਾਨ ਕਰਨ ਦੀ ਕੋਸ਼ਿਸ਼ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਇੱਥੇ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ। ਏ ਡੀ ਸੀ (ਡੀ) ਸੋਨਮ ਚੌਧਰੀ ਨੇ ਮੈਰੀਟੋਰੀਅਸ ਸਕੂਲ,…
-

ਅਨਮੋਲ ਗਗਨ ਮਾਨ ਨੇ ਵਾਰਡ ਨੰ 27 ਬਡਾਲੀ ਵਿੱਚ ਟਿਊਬਵੈੱਲ ਲਗਾਉਣ ਦੀ ਕੀਤੀ ਸ਼ੁਰੂਆਤ
ਐਸ.ਏ.ਐਸ.ਨਗਰ, 11 ਅਕਤੂਬਰ, 2024:ਖਰੜ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ ਸ਼ੁੱਕਰਵਾਰ ਨੂੰ ਵਾਰਡ ਨੰਬਰ 27, ਬਡਾਲੀ ਵਿਖੇ ਇੱਕ ਨਵੇਂ ਟਿਊਬਵੈੱਲ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਘਾਟ ਨੂੰ ਦੂਰ ਕਰਨ ਲਈ ਨਗਰ ਕੌਂਸਿਲ ਵੱਲੋਂ 4.28 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ…
-

ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ – ਭੁਪਿੰਦਰ ਸਿੰਘ ਆਈ ਏ ਐਸ
ਚੰਡੀਗੜ੍ਹ/ਮਾਲੇਰਕੋਟਲਾ, 11 ਅਕਤੂਬਰ: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ ਆਈ.ਏ.ਐਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰ ਭੁਪਿੰਦਰ ਸਿੰਘ ਨੇ ਅੱਜ ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ…
-

ਰਾਜਪਾਲ ਅਤੇ ਮੁੱਖ ਮੰਤਰੀ ਨੇ ਵਾਈਸ ਚਾਂਸਲਰਾਂ ਦੀ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤ
ਚੰਡੀਗੜ੍ਹ, 11 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਸ਼ਾਸਤਰੀਆਂ ਨੂੰ ਸੱਦਾ ਦਿੱਤਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਕੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਯਕੀਨੀ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਓ। ਇੱਥੇ ਪੰਜਾਬ ਰਾਜ ਭਵਨ ਵਿੱਚ ਵਾਈਸ ਚਾਂਸਲਰਾਂ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇੱਥੇ ਬੈਠੇ ਸਾਰੇ…
-

ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ 10 ਅਕਤੂਬਰ— ਹਾਲ ਹੀ ਵਿੱਚ ਪੰਜਾਬ ਕੈਬਨਿਟ ਦੇ ਹੋਏ ਵਿਸਥਾਰ ਦੌਰਾਨ ਬਣੇ ਸਥਾਨਕ ਸਰਕਾਰਾਂ ਮੰਤਰੀ ਡਾ: ਰਵਜੋਤ ਸਿੰਘ ਅੱਜ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਕੋਲ ਇਸ ਵੱਡੀ ਜਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸ ਉਪਰੰਤ ਕੈਬਿਨਟ ਮੰਤਰੀ ਡਾ: ਰਵਜੋਤ…
-

ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਥਾਮ ਲਈ ਵੱਖ-ਵੱਖ 44 ਪਿੰਡਾਂ ‘ਚ ਜਾਗਰੂਕਤਾ ਕੈਂਪ ਲਗਾਏ
ਰਾਏਕੋਟ, 10 ਅਕਤੂਬਰ (000) – ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕਰਨ ਦੇ ਮੰਤਵ ਨਾਲ ਸਬ-ਡਵੀਜਨ ਰਾਏਕੋਟ ਦੇ ਵੱਖ-ਵੱਖ 44 ਪਿੰਡਾਂ ਵਿੱਚ ਜਾਗਰੂਕਤਾ ਕੈਪ ਲਗਾਏ ਗਏ।ਇਸ ਸਬੰਧੀ ਐਸ.ਡੀ.ਐਮ. ਰਾਏਕੋਟ ਸਿਮਰਨਦੀਪ ਸਿੰਘ ਆਈ.ਏ.ਐਸ. ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਹਿੱਤ ਚਲਾਈ…
-

ਵਿਧਾਇਕ, ਡੀ.ਸੀ ਅਤੇ ਐਮ.ਸੀ. ਵਧੀਕ ਕਮਿਸ਼ਨਰ ਨੇ ਰੇਲਵੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ
ਲੁਧਿਆਣਾ, 10 ਅਕਤੂਬਰ (000) ਲੁਧਿਆਣਾ ਸੈਂਟਰਲ ਤੋਂ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਅਤੇ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸ੍ਰੀ ਪਰਮਦੀਪ ਸਿੰਘ ਨੇ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਅਤੇ ਪਰਿਵਾਰਾਂ ਦੇ ਨੁਮਾਇੰਦਿਆਂ ਨਾਲ ਪਰਿਵਾਰਾਂ ਦੇ ਮੁੜ-ਵਸੇਬੇ ਲਈ ਵਿਚਾਰ-ਵਟਾਂਦਰਾ ਕਰਨ ਸਬੰਧੀ ਵੀਰਵਾਰ ਨੂੰ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ…
-

ਅਨਮੋਲ ਗਗਨ ਮਾਨ ਨੇ ਖਰੜ ਵਿੱਚ 8 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ
ਖਰੜ (ਐਸ.ਏ.ਐਸ. ਨਗਰ), 10 ਅਕਤੂਬਰ: ਖਰੜ ਦੀ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਸੜਕਾਂ ਦੇ ਨਵ-ਨਿਰਮਾਣ ਜਿਸ ਵਿੱਚ ਲੁੱਕ ਅਤੇ ਟਾਈਲਾਂ ਨਾਲ ਬਣਨ ਵਾਲੀਆਂ ਸੜਕਾਂ ਸ਼ਾਮਲ ਹਨ, ਦੇ ਨਿਰਮਾਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਸੰਨੀ ਐਨਕਲੇਵ (ਐਮ.ਸੀ. ਅਧੀਨ ਖੇਤਰ) ਅਤੇ ਵਾਰਡ ਨੰਬਰ 1, 23, 24 ਅਤੇ 25 ਨੂੰ ਕਵਰ ਕਰਦੇ ਹੋਏ…
-

ਲੁੱਟ-ਖੋਹ ਕਰਨ ਵਾਲ਼ੇ 03 ਦੋਸ਼ੀਆਂ ਨੂੰ ਮੋਹਾਲ਼ੀ ਪੁਲਿਸ ਵੱਲੋਂ ਕੀਤਾ ਗਿਆ ਗ੍ਰਿਫਤਾਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਕਤੂਬਰ, 2024:ਸ਼੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਨੇੜੇ ਛੱਤ ਲਾਈਟਾਂ ਏਅਰਪੋਰਟ ਰੋਡ ਅਤੇ ਜ਼ੀਰਕਪੁਰ-ਪਟਿਆਲ਼ਾ ਰੋਡ ਤੇ ਇੱਕ ਲੁਟੇਰਾ ਗਿਰੋਹ ਵੱਲੋਂ ਲਗਾਤਾਰ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਲੁੱਟ-ਖੋਹ ਕਰਨ ਵਾਲ਼ੇ 03 ਦੋਸ਼ੀਆਂ ਨੂੰ…
-

ਡੀਜੀਪੀ ਗੌਰਵ ਯਾਦਵ ਨੇ ਸੰਗਰੂਰ ਵਿਖੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਮੇਤ ਪੁਲਿਸ ਬਨਿਆਦੀ ਢਾਂਚੇ ਸਬੰਧੀ ਪ੍ਰਮੁੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਚੰਡੀਗੜ੍ਹ/ਸੰਗਰੂਰ, 10 ਅਕਤੂਬਰ: ਸੂਬੇ ਵਿੱਚ ਜਨਤਕ ਸੇਵਾਵਾਂ ਦੇ ਵਿਸਥਾਰ ਲਈ ਪੰਜਾਬ ਪੁਲਿਸ ਦੇ ਸੂਬਾ ਪੱਧਰੀ ਯਤਨਾਂ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਜਨਤਾ ਅਤੇ ਪੁਲਿਸ ਕਰਮੀਆਂ ਦੋਵਾਂ ਦੀ ਸਹੂਲਤ ਲਈ ਮਜ਼ਬੂਤ ਪੁਲਿਸ ਬੁਨਿਆਦੀ ਢਾਂਚਾ ਵਿਕਸਤ ਕਰਨ ਵਾਸਤੇ ਸੰਗਰੂਰ ਜ਼ਿਲ੍ਹੇ ਵਿੱਚ ਕਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ…
-

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ
ਚੰਡੀਗੜ੍ਹ,10 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 15 ਅਕਤੂਬਰ 2024 ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ…
-

ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 10 ਅਕਤੂਬਰ ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸੰਭਾਲਿਆ। ਸ੍ਰੀ ਸਿਨਹਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ,…