Category: Punjab1
-

ਪੁਲਿਸ ਤਿਓਹਾਰਾਂ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜਰ ਪੂਰੀ ਤਰਾਂ ਮੁਸਤੈਦ-ਆਈ.ਜੀ ਉਮਰਾਨੰਗਲ
ਫਾਜ਼ਿਲਕਾ, 9 ਅਕਤੂਬਰਡੀ.ਜੀ.ਪੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਭਰ ਵਿਚ ਵਿਸੇਸ਼ ਜਾਂਚ ਅਭਿਆਨ (CASO) ਚਲਾਇਆ ਗਿਆ। ਜਿਸ ਦੀ ਅਗਵਾਈ ਫਾਜ਼ਿਲਕਾ ਜ਼ਿਲ੍ਹੇ ਵਿਚ ਆਈ.ਜੀ ਸ੍ਰੀ ਪਰਮਰਾਜ ਸਿੰਘ ਉਮਰਾਨੰਗਲ ਨੇ ਕੀਤੀ। ਜ਼ਿਲ੍ਹੇ ਦੇ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਰਹੇ। ਇਸ ਸਬੰਧ ਵਿਚ ਫਾਜ਼ਿਲਕਾ ਦੇ ਰੇਲਵੇ…
-

ਡੀ.ਆਈ.ਜੀ ਬਠਿੰਡਾ ਅਜੈ ਮਲੂਜਾ ਦੀ ਅਗਵਾਈ ਵਿੱਚ ਐਸ.ਐਸ.ਪੀ. ਸਮੇਤ ਮੋਗਾ ਪੁਲਿਸ ਨੇ ਚਲਾਇਆ ਸਪੈਸ਼ਲ ਘੇਰਾਬੰਦੀ ਤੇ ਸਰਚ ਅਪਰੇਸ਼ਨ
ਮੋਗਾ, 9 ਅਕਤੂਬਰ,ਸ਼੍ਰੀ ਗੌਰਵ ਯਾਦਵ, ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇੱਕ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕੇਸੋ) ਆਰੰਭ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਅੱਜ 11 ਵਜੇ ਤੋ 3 ਵਜੇ ਤੱਕ ਸ਼੍ਰੀ ਅਜੈ ਮਲੂਜਾ ਡੀ.ਆਈ.ਜੀ/ਐਸ.ਟੀ.ਐਫ. ਬਠਿੰਡਾ ਅਤੇ ਸ਼੍ਰੀ ਅਜੈ ਗਾਂਧੀ, ਐਸ.ਐਸ.ਪੀ ਮੋਗਾ ਦੀ ਯੋਗ ਅਗਵਾਈ ਵਿਚ…
-

ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦੇ ਜ਼ਮੀਨੀ ਰਿਕਾਰਡ ਵਿੱਚ ” ਰੈੱਡ ਐਂਟਰੀ “
ਮੋਗਾ, 9 ਅਕਤੂਬਰ (000) – ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਨਾਹੀ ਹੁਕਮ ਜਾਰੀ ਕਰਨ ਦੇ ਬਾਵਜ਼ੂਦ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਵਿੱਚ ਇੱਕ ਕਿਸਾਨ ਦੇ ਜ਼ਮੀਨੀ ਰਿਕਾਰਡ ਵਿੱਚ ” ਰੈੱਡ ਐਂਟਰੀ ” ਅਤੇ 2500 ਰੁਪਏ ਜ਼ੁਰਮਾਨਾ ਵੀ ਲਗਾਇਆ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ…
-

ਬੈਕਫਿੰਕੋ ਚੇਅਰਮੈਨ ਸੰਦੀਪ ਸੈਣੀ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ
ਚੰਡੀਗੜ੍ਹ, ਅਕਤੂਬਰ 9 ਬੈਕਫਿੰਕੋ (ਪੰਜਾਬ ਬੀ.ਸੀ. ਲੈਂਡ ਐਂਡ ਫਾਇਨੈਂਸ ਕਾਰਪੋਰੇਸ਼ਨ) ਦੇ ਚੇਅਰਮੈਨ ਸ੍ਰੀ ਸੰਦੀਪ ਸੈਣੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਤੇ ਬੈਕਫਿੰਕੋ ਵੱਲੋਂ ਸਮਾਜ ਦੇ ਪਿੱਛੜੇ ਵਰਗਾਂ, ਮਹਿਲਾਵਾਂ ਅਤੇ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸ੍ਰੀ…
-

ਜ਼ਿਲ੍ਹੇ ਦੀਆਂ 318 ਗ੍ਰਾਮ ਪੰਚਾਇਤਾਂ ਵਿੱਚੋਂ 37 ਗ੍ਰਾਮ ਪੰਚਾਇਤਾਂ ਦੀ ਹੋਈ ਸਰਬਸੰਮਤੀ : ਡਿਪਟੀ ਕਮਿਸ਼ਨਰ
ਬਠਿੰਡਾ, 9 ਅਕਤੂਬਰ: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੀਆਂ 318 ਗ੍ਰਾਮ ਪੰਚਾਇਤਾਂ ਵਿੱਚੋਂ 37 ਗ੍ਰਾਮ ਪੰਚਾਇਤਾਂ ਦੀ ਸਰਬਸੰਮਤੀ ਹੋ ਗਈ ਹੈ। ਇਸ ਤੋਂ ਇਲਾਵਾ ਬਾਕੀ ਬਚਦੀਆਂ 281 ਗ੍ਰਾਮ ਪੰਚਾਇਤਾਂ ਲਈ 15 ਅਕਤੂਬਰ 2024 ਨੂੰ ਵੋਟਿੰਗ ਹੋਵੇਗੀ। ਸਰਬਸੰਮਤੀ ਨਾਲ ਚੁਣੀਆਂ ਗਈਆਂ ਗ੍ਰਾਂਮ ਪੰਚਾਇਤਾਂ ਬਾਰੇ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ…
-

ਕਿਸਾਨ ਸੁਪਰ ਐੱਸ.ਐੱਮ.ਐੱਸ. ਵਾਲੀ ਕੰਬਾਇਨ ਨਾਲ ਹੀ ਕਰਨ ਝੋਨੇ/ਬਾਸਮਤੀ ਦੀ ਵਾਢੀ : ਮੁੱਖ ਖੇਤੀਬਾੜੀ ਅਫ਼ਸਰ
ਸ੍ਰੀ ਮੁਕਤਸਰ ਸਾਹਿਬ, 09 ਅਕਤੂਬਰ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਡਾ. ਗੁਰਨਾਮ ਸਿੰਘ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਕਿਸਾਨ ਝੋਨੇ/ਬਾਸਮਤੀ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਫਸਲ ਦੀ ਕਟਾਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੇ ਯੰਤਰ ਸੁਪਰ ਐੱਸ.ਐੱਮ.ਐੱਸ. ਲਗਾ ਕੇ ਹੀ ਕਰਨ…
-

ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਦਿੱਖ ਦੇਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਜ਼ਰੂਰੀ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 9 ਅਕਤੂਬਰ: ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਦੋ ਸਾਹਿਬਜ਼ਾਦਿਆਂ ਦੇ ਅੰਤਿਮ ਸਸਕਾਰ ਲਈ ਮੁਗਲਾਂ ਦੇ ਹੁਕਮ ਦੀ ਨਾ-ਫ਼ਰਮਾਨੀ ਕਰਨ ਦੀ ਹਿੰਮਤ ਕਰਨ ਵਾਲੇ ਦੀਵਾਨ ਟੋਡਰ ਮੱਲ ਦੀ ਸ਼ਾਨਾਮੱਤੀ ਵਿਰਾਸਤ ਹੈ। ਖਸਤਾ ਹਾਲ ਦੀਵਾਨ ਟੋਡਰ ਮੱਲ ਹਵੇਲੀ ਸ੍ਰੀ ਫਤਿਹਗੜ੍ਹ ਸਾਹਿਬ, ਜਿਸ ਨੂੰ ਜਹਾਜ਼ ਹਵੇਲੀ ਦੇ ਨਾਂ ਨਾਲ ਵੀ ਜਾਣਿਆ…
-

ਸਮਾਜ ਵਿੱਚੋਂ ਲੁੱਟਾਂ ਖੋਹਾਂ, ਚੋਰੀ ਤੇ ਨਸ਼ਿਆਂ ਦੇ ਕਾਰੋਬਾਰ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ : ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ
ਲੁਧਿਆਣਾ, 09 ਅਕਤੂਬਰ (000) ਸਮਾਜ ਵਿੱਚੋਂ ਲੁੱਟਾਂ ਖੋਹਾਂ, ਚੋਰੀ ਤੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਵਾਸਤੇ ਡੀ.ਜੀ.ਪੀ. ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਕੈਸੋ (ਸਰਚ ਅਭਿਆਨ) ਮੁਹਿੰਮ ਤਹਿਤ ਬੁੱਧਵਾਰ ਨੂੰ ਸ੍ਰੀਮਤੀ ਗੁਰਪ੍ਰੀਤ ਕੌਰ ਦਿਓ ਸਪੈਸ਼ਲ ਡੀ.ਜੀ.ਪੀ, ਸੀ.ਏ.ਡੀ ਅਤੇ ਮਹਿਲਾ ਮਾਮਲੇ, ਪੰਜਾਬ ਦੀ ਅਗਵਾਈ ਵਿੱਚ ਲੁਧਿਆਣਾ ਦੇ ਸੰਵੇਦਨਸ਼ੀਲ ਇਲਾਕੇ ਜਿਨ੍ਹਾਂ ਵਿੱਚ…
-

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 9 ਅਕਤੂਬਰ:ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 5 ਕਿਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ…
-

ਰਾਜ ਵਿੱਚ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਵਿਰੁੱਧ ਹੋਵੇਗੀ ਸਖਤ ਕਾਰਵਾਈ- ਡਾ. ਅਰੋੜਾ
ਫਰੀਦਕੋਟ 9 ਅਕਤੂਬਰ, ਪੰਜਾਬ ਪੁਲਿਸ ਵੱਲੋਂ ਨਸ਼ਿਆਂ, ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਏ ਜਾ ਰਹੇ ਵਿਸ਼ੇਸ਼ ਜਾਂਚ ਅਭਿਆਨ (ਕਾਸੋ) ਤਹਿਤ ਫਰੀਦਕੋਟ ਪੁਲਿਸ ਵੱਲੋਂ ਸਮੁੱਚੇ ਜਿਲ੍ਹੇ ਵਿੱਚ ਕਾਸੋ ਅਭਿਆਨ ਚਲਾਇਆ ਗਿਆ, ਜਿਸ ਦੀ ਅਗਵਾਈ ਏ.ਡੀ.ਜੀ.ਪੀ. ਹਿਊਮਨ ਰਾਈਟਜ਼ ਡਾ. ਨਰੇਸ਼ ਕੁਮਾਰ ਅਰੋੜਾ ਵੱਲੋਂ ਕੀਤੀ ਗਈ। ਇਸ ਮੌਕੇ ਡੀ.ਆਈ.ਜੀ ਫਰੀਦਕੋਟ ਰੇਂਜ ਸ੍ਰੀ ਅਸ਼ਵਨੀ ਕੁਮਾਰ ਅਤੇ ਐਸ.ਐਸ.ਪੀ ਡਾ. ਪ੍ਰਗਿੱਆ ਜੈਨ ਵਿਸ਼ੇਸ਼…
-

ਸਿਵਲ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ
ਫਰੀਦਕੋਟ 9 ਅਕਤੂਬਰ( ) ਸਿਵਲ ਸਰਜਨ ਫਰੀਦਕੋਟ ਡਾ.ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਰੀਦਕੋਟ ਡਾ.ਪਰਮਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਿਭਾਗ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੋਕੇ ਡਾ.ਜੀਵਨਜੋਤ , ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ,ਨੋਡਲ ਅਫਸਰ ਆਈ.ਈ.ਸੀ ਗਤੀਵਿਧੀਆਂ ਬੀ.ਈ.ਈ ਡਾ.ਪ੍ਰਭਦੀਪ…
-

ਮੋਹਾਲੀ ਪ੍ਰੈਸ ਕਲੱਬ ਲਈ ਪੱਕੀ ਥਾਂ ਦੇਣ ਲਈ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਜਲਦ ਠੋਸ ਕਦਮ ਚੁੱਕੇ ਜਾਣਗੇ : ਗੁਰਮੀਤ ਸਿੰਘ ਖੁੱਡੀਆਂ
ਐਸ.ਏ.ਐਸ. ਨਗਰ, 9 ਅਕਤੂਬਰ :ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਫ਼ੂਡ ਪ੍ਰਾਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੋਹਾਲੀ ਪ੍ਰੈਸ ਕਲੱਬ ਦੀ ਕਾਰਜਕਾਰਨੀ ਦੀ 26ਵੀਂ ਵਰ੍ਹੇਗੰਢ ਅਤੇ ਤਾਜਪੋਸ਼ੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਪ੍ਰੈਸ ਕਲੱਬ ਦੀ ਪੱਕੀ ਥਾਂ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨਾਲ ਗੱਲ ਕਰਕੇ…
-

25000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 9 ਅਕਤੂਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਕਸਬੇ ਦੇ ਇੱਕ ਪ੍ਰਾਈਵੇਟ ਵਿਅਕਤੀ ਅਜੈਬ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਾਤੜਾਂ…
-

ਮੁੱਖ ਮੰਤਰੀ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਦੇ ਨਿਰਦੇਸ਼
ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵਿਆਪਕ ਪੱਧਰ ‘ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਮੰਡੀਆਂ ਵਿੱਚ…
-

15 ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ ਨੂੰ ਬਗ਼ੈਰ ਕਿਸੇ ਪੱਖਪਾਤ ਤੋਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇ-ਆਬਜ਼ਰਵਰ
ਮਾਨਸਾ, 09 ਅਕਤੂਬਰ :ਪੰਚਾਇਤੀ ਚੋਣਾਂ 2024 ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹੇ ਵਿਖੇ ਨਿਯੁਕਤ ਆਬਜ਼ਰਵਰ ਕਮਿਸ਼ਨਰ ਜਲੰਧਰ ਡਵੀਜ਼ਨ ਸ਼੍ਰੀ ਪ੍ਰਦੀਪ ਕੁਮਾਰ ਆਈ.ਏ.ਐਸ. ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਵੱਲੋਂ ਗ੍ਰਾਮ ਪੰਚਾਇਤ ਚੋਣਾਂ-2024 ਲਈ ਤਾਇਨਾਤ ਕੀਤੇ ਸਮੂਹ ਏ.ਆਰ.ਓਜ਼ ਨਾਲ ਮੀਟਿੰਗ ਕੀਤੀ ਗਈ।ਇਸ ਦੌਰਾਨ ਆਬਜ਼ਰਵਰ ਸ੍ਰੀ ਪ੍ਰਦੀਪ ਕੁਮਾਰ ਨੇ ਕਿਹਾ ਕਿ 15 ਅਕਤੂਬਰ ਨੂੰ ਪੈਣ…
-

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ‘CASO’ ਪ੍ਰੋਗਰਾਮ ਤਹਿਤ ਚਲਾਇਆ ਸਰਚ ਅਭਿਆਨ
ਸ੍ਰੀ ਮੁਕਤਸਰ ਸਾਹਿਬ, 09 ਅਕਤੂਬਰ ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਵੱਲੋਂ ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਸੂਬੇ ਅੰਦਰ ‘CASO’ ਪ੍ਰੋਗਰਾਮ ਚਲਾਇਆ ਗਿਆ ਇਸੇ ਤਹਿਤ ਹੀ ਸ੍ਰੀ ਪ੍ਰਦੀਪ ਕੁਮਾਰ ਯਾਦਵ ਆਈ.ਜੀ ਟੈਕਨੀਕਲ ਸਰਵਿਸਿਸ ਪੰਜਾਬ (TSS) ਅਤੇ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਅਗਵਾਈ ਹੇਠ CASO ਪ੍ਰੋਗਰਾਮ ਤਹਿਤ ਪੁਲਿਸ ਦੀਆਂ ਅਲੱਗ ਅਲੱਗ ਟੁਕੜੀਆਂ…
-

ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਖੇ ਨਵੀਂ ਓ.ਪੀ.ਜੀ. ਡੈਂਟਲ (ਐਕਸ-ਰੇ) ਮਸ਼ੀਨ ਦਾ ਉਦਘਾਟਨ ਕੀਤਾ ਗਿਆ
ਅੰਮ੍ਰਿਤਸਰ 9 ਅਕਤੂਬਰ 2024– ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਜਿਲ੍ਹਾ ਹਸਪਤਾਲ ਅੰਮ੍ਰਿਤਸਰ ਵਿਖੇ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਨਵੀਂ ਓ.ਪੀ.ਜੀ. ਡੈਂਟਲ (ਐਕਸ-ਰੇ) ਮਸ਼ੀਨ ਦਾ ਉਦਘਾਟਨ ਕਰਕੇ ਇਸਨੂੰ ਲੋਕ ਅਪਰਣ ਕੀਤਾ। ਇਸ ਅਵਸਰ ਤੇ ਡੀ.ਡੀ.ਐਚ.ਓ. ਡਾ ਜਗਨਜੋਤ ਕੌਰ ਦੀ ਅਗਵਾਹੀ ਹੇਠਾਂ ਜਿਲੇ ਭਰ ਦੇ ਸਮੂਹ ਡੈਂਟਲ ਮੈਡੀਕਲ ਅਫਸਰਾਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਡਾ ਕਿਨਦੀਪ ਕੌਰ…
-

ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਅਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ: ਹਰਦੀਪ ਸਿੰਘ ਮੁੰਡੀਆ
ਐਸ.ਏ.ਐਸ. ਨਗਰ (ਮੁਹਾਲੀ), 9 ਅਕਤੂਬਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਲੋਕਾਂ ਦੇ ਕੰਮ ਬਿਨਾਂ ਕਿਸੇ ਖੱਜਲ ਖੁਆਰੀ ਅਤੇ ਦੇਰੀ ਦੇ ਸਮਾਂਬੱਧ ਮੁਹੱਈਆ ਕਰਵਾਈਆਂ ਜਾਣ ਅਤੇ ਯੋਜਨਾਬੱਧ ਤਰੀਕੇ ਨਾਲ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਉਸਾਰਿਆ ਜਾਵੇ।ਅੱਜ ਇੱਥੇ ਪੁੱਡਾ ਭਵਨ ਵਿਖੇ ਵਿਭਾਗ ਅਤੇ ਇਸ ਦੇ ਅਧੀਨ ਵਿਕਾਸ ਅਥਾਰਟੀਆਂ ਦੀ ਪਲੇਠੀ ਸਮੀਖਿਆ…
-

ਪਰਾਲੀ ਨੂੰ ਅੱਗ ਲੱਗੀ ਤਾਂ ਸਬੰਧਤ ਐਸਐਚਓ ਹੋਵੇਗਾ ਜਿੰਮੇਵਾਰ-ਡਿਪਟੀ ਕਮਿਸ਼ਨਰ
ਫਾਜ਼ਿਲਕਾ, 9 ਅਕਤੂਬਰਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅੱਜ ਥਾਣਾ ਮੁੱਖੀਆਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੀਡੀਓ ਕਾਨਰਫਰੰਸ ਰਾਹੀਂ ਬੈਠਕ ਕੀਤੀ। ਇਸ ਵਿਚ ਐਸਐਸਪੀ ਫਾਜ਼ਿਲਕਾ ਸ੍ਰੀ ਵਰਿੰਦਰ ਸਿੰਘ ਬਰਾੜ ਵਿਸੇਸ਼ ਤੌਰ ਤੇ ਹਾਜਰ ਹੋਏ।ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਮਾਨਯੋਗ ਸਰਵਉਚ ਅਦਾਲਤ ਅਤੇ…
-

ਸਰਹੱਦੀ ਸੁਰੱਖਿਆ ਨੂੰ ਵੱਡਾ ਹੁਲਾਰਾਃ ਮੁੱਖ ਮੰਤਰੀ ਵੱਲੋਂ ਸੁਰੱਖਿਆ ਮਜ਼ਬੂਤੀ ਲਈ ਪਹਿਲਕਦਮੀ ਦੀ ਸ਼ੁਰੂਆਤ
ਚੰਡੀਗੜ੍ਹ, 9 ਅਕਤੂਬਰ: ਕੌਮਾਂਤਰੀ ਸਰਹੱਦ ਉਤੇ ਸੁਰੱਖਿਆ ਮਜ਼ਬੂਤ ਕਰਨ ਦੇ ਮੰਤਵ ਨਾਲ ਲਏ ਅਹਿਮ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੌਮਾਂਤਰੀ ਸਰਹੱਦ ਉਤੇ ਕੰਡਿਆਲੀ ਤਾਰ ਦੇ ਨਾਲ ਸਰਹੱਦੀ ਚੌਕੀਆਂ ਦੀ ਰਾਖੀ ਲਈ ਸਰਹੱਦੀ ਖ਼ੇਤਰ ਵਿੱਚ 176.29 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੰਭਾਲ ਪ੍ਰਾਜੈਕਟ ਨੂੰ ਅੱਜ ਹਰੀ ਝੰਡੀ ਦੇ ਦਿੱਤੀ। ਆਪਣੀ…