Category: Punjab1
-

ਪਿੰਡ ਮਾਈਸਰਖਾਨਾ ਦੀ ਹਦੂਦ ਅੰਦਰ 9 ਤੇ 10 ਅਕਤੂਬਰ ਨੂੰ ਦੇਸ਼ੀ ਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਰਹਿਣਗੇ ਬੰਦ : ਜ਼ਿਲ੍ਹਾ ਮੈਜਿਸਟ੍ਰੇਟ
ਬਠਿੰਡਾ, 8 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਦੀ ਹਦੂਦ ਅੰਦਰ 9 ਅਤੇ 10 ਅਕਤੂਬਰ, 2024 ਨੂੰ ਦੇਸ਼ੀ ਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਦੇ ਭੰਡਾਰ ਰੱਖਣ ਅਤੇ ਵੇਚਣ ਦੀ ਆਗਿਆ ਨਹੀਂ…
-

ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ ਲਾੳਂੂਡ ਸਪੀਕਰ ਅਤੇ ਮੈਗਾ ਫੋਨ ਵਜਾਉਣ ਤੇ ਕੀਤੀ ਮਨਾਹੀ — ਜਿ਼ਲ੍ਹਾ ਮੈਜਿਸਟਰੇਟ
ਸ੍ਰੀ ਮੁਕਤਸਰ ਸਾਹਿਬ 8 ਅਕਤੂਬਰਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਗਰਾਮ ਪੰਚਾਇਤੀ ਚੋਣਾ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ 13 ਅਕਤੂਬਰ…
-

ਪੰਚਾਇਤੀ ਚੋਣਾਂ ਦੇ ਮੱਦੇ ਨਜ਼ਰ ਆਬਕਾਰੀ ਤੇ ਪੁਲਿਸ ਵਿਭਾਗ ਦੇ ਸਾਂਝੇ ਤਲਾਸੀ ਅਭਿਆਨ ਨਾਲ ਕੱਟਿਆਂਵਾਲੀ ਨਹਿਰੀ ਖੇਤਰ ਵਿੱਚ ਲਾਵਾਰਿਸ ਲਾਹਣ ਨੂੰ ਕੀਤਾ ਨਸ਼ਟ
ਮਲੋਟ / ਸ੍ਰੀ ਮੁਕਤਸਰ ਸਾਹਿਬ 8 ਅਕਤੂਬਰਆਗਾਮੀ ਗ੍ਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਸਹਾਇਕ ਕਮਿਸ਼ਨਰ ਆਬਕਾਰੀ ਫਰੀਦਕੋਟ ਰੇਜ਼ ਫਰੀਦਕੋਟ ਦੀਆਂ ਹਦਾਇਤਾਂ ਤੇ ਆਬਕਾਰੀ ਅਤੇ ਪੁਲਿਸ ਵਿਭਾਗ ਵਲੋਂ ਕੱਟਿਆਂਵਾਲੀ ਨਹਿਰੀ ਖੇਤਰ ਤਲਾਸੀ ਅਭਿਆਨ ਚਲਾਇਆ ਗਿਆ।ਇਸ ਤਲਾਸੀ ਅਭਿਆਨ ਆਬਾਕਰੀ ਨਿਰੀਖਕ ਨਛੱਤਰ ਸਿੰਘ, ਆਬਕਾਰੀ ਨਿਰੀਖਕ ਸੁਖਵਿੰਦਰ ਸਿੰਘ ਸਮੇਤ ਪੁਲਿਸ ਸਟਾਫ ਅਤੇ ਸਥਾਨਿਕ ਪੁਲਿਸ ਦੀ ਟੀਮ ਵਲੋਂ ਤਕਰੀਬਨ 7600 ਲੀਟਰ…
-

ਮੋਹਾਲੀ ਪੁਲਿਸ ਵੱਲੋਂ ਗਹਿਣਿਆਂ ਦੀਆਂ ਦੁਕਾਨਾਂ ਤੇ ਗਹਿਣੇ ਖਰੀਦਣ ਦੇ ਬਹਾਨੇ ਚੋਰੀ ਕਰਨ ਵਾਲਾ ਅੰਤਰਰਾਜੀ ਗਰੋਹ ਕਾਬੂ
ਐੱਸ ਏ ਐੱਸ ਨਗਰ, 8 ਅਕਤੂਬਰ: ਐੱਸ ਐੱਸ ਪੀ ਦੀਪਕ ਪਾਰਿਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐੱਸ ਏ ਐੱਸ ਨਗਰ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਜਿਊਲਰ ਸ਼ਾਪ ਵਿੱਚ ਜਿਊਲਰੀ ਲੈਣ ਦੇ ਬਹਾਨੇ ਦੁਕਾਨਦਾਰਾਂ ਨੂੰ ਆਪਣੀਆਂ ਗੱਲਾਂ ਵਿੱਚ ਪਾ ਕੇ ਗਹਿਣੇ ਦੇਖਣ ਦੇ ਬਹਾਨੇ, ਗਹਿਣੇ ਚੋਰੀ ਕਰਨ ਵਾਲੇ ਦੋਸ਼ੀ/ਦੋਸ਼ਣਾਂ ਦੇ 10 ਮੈਂਬਰੀ ਇੰਟਰ ਸਟੇਟ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। …
-

ਪੰਚਾਇਤੀ ਚੋਣਾਂ ਦੇ ਮੱਦੇ ਨਜ਼ਰ ਆਬਕਾਰੀ ਤੇ ਪੁਲਿਸ ਵਿਭਾਗ ਦੇ ਸਾਂਝੇ ਤਲਾਸੀ ਅਭਿਆਨ ਨਾਲ ਕੱਟਿਆਂਵਾਲੀ ਨਹਿਰੀ ਖੇਤਰ ਵਿੱਚ ਲਾਵਾਰਿਸ ਲਾਹਣ ਨੂੰ ਕੀਤਾ ਨਸ਼ਟ
ਮਲੋਟ / ਸ੍ਰੀ ਮੁਕਤਸਰ ਸਾਹਿਬ 8 ਅਕਤੂਬਰਆਗਾਮੀ ਗ੍ਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਸਹਾਇਕ ਕਮਿਸ਼ਨਰ ਆਬਕਾਰੀ ਫਰੀਦਕੋਟ ਰੇਜ਼ ਫਰੀਦਕੋਟ ਦੀਆਂ ਹਦਾਇਤਾਂ ਤੇ ਆਬਕਾਰੀ ਅਤੇ ਪੁਲਿਸ ਵਿਭਾਗ ਵਲੋਂ ਕੱਟਿਆਂਵਾਲੀ ਨਹਿਰੀ ਖੇਤਰ ਤਲਾਸੀ ਅਭਿਆਨ ਚਲਾਇਆ ਗਿਆ।ਇਸ ਤਲਾਸੀ ਅਭਿਆਨ ਆਬਾਕਰੀ ਨਿਰੀਖਕ ਨਛੱਤਰ ਸਿੰਘ, ਆਬਕਾਰੀ ਨਿਰੀਖਕ ਸੁਖਵਿੰਦਰ ਸਿੰਘ ਸਮੇਤ ਪੁਲਿਸ ਸਟਾਫ ਅਤੇ ਸਥਾਨਿਕ ਪੁਲਿਸ ਦੀ ਟੀਮ ਵਲੋਂ ਤਕਰੀਬਨ 7600 ਲੀਟਰ…
-

ਡਿਪਟੀ ਕਮਿਸ਼ਨਰ ਨੇ ਪਿੰਡ ਦੂਲੋਵਾਲ ਅਤੇ ਮੋਹਰ ਸਿੰਘ ਵਾਲਾ ਵਿਖੇ ਕਿਸਾਨ ਮਿਲਣੀਆਂ ਕੀਤੀਆਂ
ਮਾਨਸਾ, 08 ਅਕਤੂਬਰ:ਜ਼ਿਲ੍ਹੇ ਦੇ ਪਿੰਡ ਦੂਲੋਵਾਲ ਅਤੇ ਮੋਹਰ ਸਿੰਘ ਵਾਲਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਮਿੱਟੀ ਵਿੱਚ ਹੀ ਮਿਲਾ ਦੇਣ ਨਾਲ ਜਿੱਥੇ ਮਿੱਟੀ ਦੀ…
-

ਸੀ ਐਮ ਦੀ ਯੋਗਸ਼ਾਲਾ ਖਰੜ ਦੀਆਂ ਵੱਖ-ਵੱਖ ਸੁਸਾਇਟੀਆਂ ’ਚ ਲੋਕਾਂ ਨੂੰ ਦੇ ਰਹੀ ਹੈ ਸਿਹਤਮੰਦ ਜੀਵਨ ਸ਼ੈਲੀ
ਖਰੜ (ਐਸ ਏ ਐਸ ਨਗਰ), 8 ਅਕਤੂਬਰ:ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਸ਼ੁਰੂ ਕੀਤੀ ਸੀ ਐਮ ਦੀ ਯੋਗਸ਼ਾਲਾ ਲੋਕਾਂ ਲਈ ਰਾਮਬਾਣ ਸਿੱਧ ਹੋ ਰਹੀ ਹੈ। ਹੁਣ ਤੱਕ ਹਜ਼ਾਰਾਂ ਲੋਕ ਇਨ੍ਹਾਂ ਯੋਗਾ ਕਲਾਸਾਂ ਦਾ ਲਾਭ ਲੈ ਕੇ ਆਪਣੀਆਂ ਪੁਰਾਣੀਆਂ ਸਰੀਰਕ ਬਿਮਾਰੀਆਂ ਤੋਂ ਛੁਟਕਾਰਾ ਪਾ ਚੁੱਕੇ ਹਨ।ਜ਼ਿਲ੍ਹਾ ਯੋਗ ਕੋਆਰਡੀਨੇਟਰ…
-

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਐਕਸਾਈਜ਼ ਤੇ ਟੈਕਸੇਸ਼ਨ ਸਲਾਹਕਾਰੀ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ
ਐਸ.ਏ.ਐਸ. ਨਗਰ 08 ਅਕਤੂਬਰ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਮੋਹਾਲੀ ਵਿਖੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ…
-

ਵਧੀਕ ਡਿਪਟੀ ਕਮਿਸ਼ਨਰ ਨੇ ਪਿੰਡ ਅਲਿਆਣਾ ਤੇ ਘਟਿਆਂ ਵਾਲਾ ਬੋਦਲਾ ਵਿਖੇ ਪਹੁੰਚ ਕਰਕੇ ਕਿਸਾਨਾਂ ਨੂੰ ਜੈਵਿਕ ਖੇਤੀ ਲਈ ਕੀਤਾ ਪ੍ਰੇਰਿਤ
ਫਾਜ਼ਿਲਕਾ, 8 ਅਕਤੂਬਰਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਨੇ ਪਿੰਡ ਅਲਿਆਣਾ ਤੇ ਘਟਿਆ ਵਾਲਾ ਬੋਦਲਾ ਵਿਖੇ ਪਹੁੰਚ ਕੇ ਕਿਸਾਨਾਂ ਨੂੰ ਜੈਵਿਕ ਖੇਤੀ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਚੰਗੇ ਵਾਤਾਵਰਣ ਦੀ ਪ੍ਰਾਪਤੀ ਲਈ ਕਿਸਾਨ ਵੀਰਾਂ ਨੂੰ ਰਸਾਇਣ ਖਾਦਾਂ ਤੋਂ ਪਰਹੇਜ਼ ਕਰਦਿਆਂ ਜੈਵਿਕ ਖੇਤੀ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ। ਜੈਵਿਕ ਖਾਦ…
-

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ
ਲੁਧਿਆਣਾ, 08 ਅਕਤੂਬਰ (000) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਜਤਿੰਦਰ ਜ਼ੋਰਵਾਲ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਲੁਧਿਆਣਾ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਮੋਬਾਇਲ ਜਾਗਰੂਕਤਾ ਵੈਨ ਚਲਾਉਣ ਦੀ ਸ਼ੁਰੂਆਤ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਡਾ. ਹਰਜਿੰਦਰ ਸਿੰਘ ਆਈ.ਏ.ਐਸ. ਵੱਲੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਵਿਖਾ ਕਿ ਰਵਾਨਾ ਕੀਤਾ ਗਿਆ। ਇਸ…
-

ਡਿਪਟੀ ਕਮਿਸ਼ਨਰ ਨੇ ਸਰਦੂਲਗੜ੍ਹ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਸਰਦੂਲਗੜ੍ਹ/ਮਾਨਸਾ, 08 ਅਕਤੂਬਰ :ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਵੱਲੋਂ ਅੱਜ ਅਨਾਜ ਮੰਡੀ ਸਰਦੂਲਗੜ੍ਹ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖ਼ਰੀਦ ਦੌਰਾਨ ਉਨ੍ਹਾਂ ਨੂੰ ਮੰਡੀਆਂ…
-

68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਇਨਾਮ ਵੰਡ ਸਮਾਰੋਹ ਕਰਵਾਇਆ
ਮਾਨਸਾ, 08 ਅਕਤੂਬਰ:68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਇਨਾਮ ਵੰਡ ਸਮਾਰੋਹ ਬਾਬਾ ਫ਼ਰੀਦ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉੱਭਾ ਵਿਖੇ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਭੁਪਿੰਦਰ ਕੌਰ ਨੇ ਦੱਸਿਆ ਕਿ ਅੰਡਰ 14 ਸਾਲ ਉਮਰ ਵਰਗ ਇੰਪੀ, ਫੁਆਇਲ ਅਤੇ ਸੇਬਰ ਵਿਚ ਲੜਕਿਆਂ ਦੇ ਮੁਕਾਬਲਿਆਂ ਚੋਂ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ…
-

ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲਈ
ਚੰਡੀਗੜ੍ਹ, 7 ਅਕਤੂਬਰ: ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਵਿਚਾਰ-ਵਟਾਂਦਰੇ ਲਈ ਆੜ੍ਹਤੀਆਂ ਨੂੰ ਸੱਦਿਆ, ਜਿਸ ਦੌਰਾਨ ਆੜ੍ਹਤੀਆਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ। ਮੁੱਖ ਮੰਤਰੀ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ…
-

ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ
ਚੰਡੀਗੜ੍ਹ, 7 ਅਕਤੂਬਰ: ਸੂਬੇ ਦੀਆਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ `ਚ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਲਗਾਏਗੀ। ਪਹਿਲੇ ਪੜਾਅ `ਚ ਇਨ੍ਹਾਂ ਕੈਪਾਂ ਦੀ ਸ਼ੁਰੂਆਤ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਕੀਤੀ ਗਈ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ…
-

ਵਿਧਾਇਕ ਡਾ. ਨਿੱਜਰ ਨੇ ਸਰਕਾਰੀ ਹਾਈ ਸਕੂਲ ਭਗਤਾਂਵਾਲਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬਲਾਕ ਦਾ ਕੀਤਾ ਉਦਘਾਟਨ
ਅੰਮ੍ਰਿਤਸਰ 7 ਅਕਤੂਬਰ 2024— ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਵਿੱਚ ਹੋਰ ਕ੍ਰਾਂਤੀ ਲਿਆਉਣ ਲਈ ਵਿਸ਼ੇਸ਼ ਉਪਰਾਲੇ ਅਤੇ ਨਿਵੇਕਲੀਆਂ ਪਹਿਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵੀ ਅਹਿਮ ਉਪਰਾਲੇ ਆਰੰਭੇ ਜਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਹਾਈ ਸਕੂਲ ਭਗਤਾਂਵਾਲਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬਲਾਕ ਦਾ ਕੀਤਾ ਉਦਘਾਟਨ ਕਰਨ ਸਮੇਂ ਕੀਤਾ। ਉਨਾਂ ਕਿਹਾ ਕਿ ਇਸ ਸਕੂਲ ਨੂੰ ਉੱਚ ਦਰਜੇ ਦਾ ਸਕੂਲ ਬਣਾਇਆ ਜਾਵੇਗਾ। ਡਾ. ਨਿੱਜਰ ਨੇ ਦੱਸਿਆ ਕਿ ਇਸ ਬਲਾਕ ਦੇ ਬਣਨ ਉਪਰੰਤ ਬੱਚਿਆਂ ਨੂੰ ਕਾਫ਼ੀ ਸਹੂਲਤ ਮਿਲੇਗੀ ਅਤੇ ਇਸ ਉਪਰੰਤ ਸਕੂਲ ਦੀ ਸਾਰੀ ਬਿਲਡਿੰਗ ਨੂੰ ਨਵਾਂ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਅੱਗੇ ਚਲ ਕੇ ਆਪਣੀ ਜਿੰਦਗੀ ਵਿੱਚ ਕਾਮਯਾਬ ਹੋ ਸਕਣ। ਉਨਾਂ ਦੱਸਿਆ ਕਿ ਜਿਲ੍ਹੇ ਵਿੱਚ 8 ਸਕੂਲ ਆਫ ਐਮੀਨੈਂਸ ਚਲਾਏ ਜਾ ਰਹੇ ਹਨ ਜਿਥੇ ਬੱਚਿਆਂ ਨੂੰ ਮੁੱਢਲਾ ਢਾਂਚੇ ਤੋਂ ਇਲਾਵਾ, ਖੇਡ ਮੈਦਾਨ, ਕੰਪਿਊਟਰਾਈਜ਼ਡ ਸਿੱਖਿਆ ਅਤੇ ਸਕੂਲਾਂ ਵਿੱਚ ਖੇਡ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਡਾ. ਨਿੱਜਰ ਨੇ ਕਿਹਾ ਕਿ ਸਾਡੀ ਸਰਕਾਰ ਨੇ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਰਕਾਰੀ ਅਧਿਆਪਕਾਂ ਨੂੰ ਵਿਦੇਸ਼ਾਂ ਵਿਚੋਂ ਵੀ ਟਰੇਨਿੰਗ ਦਿਵਾਈ ਹੈ ਤਾਂ ਜੋ ਬੱਚਿਆਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਵੀ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਹਨੂੰਮਾਨ ਮੰਦਰ ਵਿਖੇ ਹੋਏ ਨਤਮਸਤਕ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਿਸ਼ਵ ਪ੍ਰਸਿੱਧ ਲਗੇ ਹੋਏ ਲੰਗੂਰ ਮੇਲੇ ਦੌਰਾਨ ਸ੍ਰੀ ਹਨੂੰਮਾਨ ਮੰਦਰ ਵਿਖੇ ਨਤਮਸਤਕ ਹੋਏ। ਜਿਥੇ ਮੰਦਰ ਕਮੇਟੀ ਵਲੋਂ ਉਨਾਂ ਨੂੰ ਸਨਮਾਨਤ ਵੀ ਕੀਤਾ ਗਿਆ। ਉਨਾਂ ਕਿਹਾ ਕਿ ਇਸ ਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੌਰਾਨ ਲੋਕ ਦੇਸ਼ਾਂ ਵਿਦੇਸ਼ਾਂ ਵਿੱਚੋਂ ਇਥੇ ਪੁਜਦੇ ਹਨ ਅਤੇ ਆਪਣੀ ਮਨੋਕਾਮਨਾ ਪੂਰੀ ਹੋਣ ਤੇ ਮੱਥਾ ਟੇਕਦੇ ਹਨ। ਇਸ ਮੌਕੇ ਉਨਾਂ ਦੇ ਨਾਲ ਸ੍ਰੀ ਨਵਨੀਤ ਸ਼ਰਮਾ, ਸ੍ਰੀ ਨਰਿੰਦਰ ਮਰਵਾਹਾ, ਸ੍ਰੀ ਅਸ਼ੀਸ਼ ਕੁਮਾਰ, ਸ਼ਿਵ ਗਗਨ ਖੰਡੇਵਾਲੇ, ਸ: ਮਨਦੀਪ ਸਿੰਘ, ਸ: ਜਸਪਾਲ ਸਿੰਘ ਭੁੱਲਰ ਅਤੇ ਸਕੂਲ ਦਾ ਸਟਾਫ ਵੀ ਹਾਜ਼ਰ ਸੀ।
-

ਵਿਧਾਇਕ ਡਾ.ਅਜੈ ਗੁਪਤਾ ਨੇ ਕੀਤਾ ਟਿਊਬਵੈੱਲ ਦਾ ਉਦਘਾਟਨ
ਅੰਮ੍ਰਿਤਸਰ, 7 ਅਕਤੂਬਰ 2024: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਵਾਰਡ ਨੰਬਰ 61 ਦੇ ਗਲੀ ਝੰਡੀ ਵਾਲੀ ਇਲਾਕੇ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਹੁਣ ਇਹ ਟਿਊਬਵੈੱਲ ਚਾਲੂ ਕਰ ਦਿੱਤਾ ਗਿਆ ਹੈ।ਇਸ ਕਾਰਨ ਗਲੀ ਝੰਡਿਆਂਵਾਲੀ, ਰਾਮ ਗਲੀ, ਤੇਲੀ ਪਾਨਾ ਇਲਾਕੇ ਦੇ ਆਸ-ਪਾਸ ਗਲੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਪਾਣੀ ਮਿਲਣਾ ਸ਼ੁਰੂ…
-

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਮੇਂ ਸਿਰ ਖ਼ਰੀਦ ਅਤੇ ਡੀ.ਏ.ਪੀ. ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ
ਚੰਡੀਗੜ੍ਹ, 7 ਅਕਤੂਬਰ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਝੋਨੇ ਦੀ ਫ਼ਸਲ ਦੀ ਖ਼ਰੀਦ ਅੱਜ ਤੋਂ ਹੀ ਸ਼ੁਰੂ ਹੋ ਜਾਵੇਗੀ ਅਤੇ ਸੂਬਾ ਸਰਕਾਰ ਹਾੜ੍ਹੀ ਦੀਆਂ ਫਸਲਾਂ ਦੀ ਨਿਰਵਿਘਨ ਬਿਜਾਈ ਲਈ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਵਚਨਬੱਧ ਹੈ।…
-

18 ਸਾਲ ਤੋਂ ਘੱਟ ਉਮਰ ਦਾ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਮਾਪਿਆਂ ਨੂੰ ਹੋਵੇਗੀ 3 ਸਾਲ ਦੀ ਕੈਦ ਤੇ ਜੁਰਮਾਨਾ : ਡੀਐੱਸਪੀ ਕਰਨੈਲ ਸਿੰਘ
ਐੱਸਏਐੱਸ ਨਗਰ, 8 ਅਕਤੂਬਰ: ਸ੍ਰੀ ਦੀਪਕ ਪਾਰਿਕ ਆਈਪੀਐਸ ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ.ਨਗਰ, ਸ੍ਰੀ ਹਰਿੰਦਰ ਸਿੰਘ ਮਾਨ ਪੀ.ਪੀ.ਐਸ., ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ. ਨਗਰ ਵੱਲੋ ਨਸ਼ਿਆਂ ਖ਼ਿਲਾਫ਼ ਅਤੇ ਟ੍ਰੈਫਿਕ ਨਿਯਮਾ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿਮ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾ ਹੇਠ ਸ਼੍ਰੀ ਕਰਨੈਲ ਸਿੰਘ ਪੀ.ਪੀ.ਐਸ., ਉਪ ਕਪਤਾਨ ਪੁਲਿਸ, ਟ੍ਰੈਫਿਕ ਜਿਲ੍ਹਾ ਐਸ.ਏ.ਐਸ. ਨਗਰ ਵੱਲੋਂ ਸਮੇਤ ਐਸ.ਆਈ…
-

ਜਲਾਲਾਬਾਦ ਵਿਚ ਪੰਚਾਇਤ ਚੋਣਾਂ ਦੀ ਪ੍ਰਕ੍ਰਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਅਨੁਸਾਰ ਚੱਲ ਰਹੀ ਹੈ-ਐਸਡੀਐਮ
ਜਲਾਲਾਬਾਦ, 7 ਅਕਤੂਬਰਜਲਾਲਾਬਾਦ ਦੇ ਈਆਰਓ ਕਮ ਐਸਡੀਐਮ ਸ੍ਰੀ ਕੰਵਰਜੀਤ ਸਿੰਘ ਮਾਨ ਪੀਸੀਐਸ ਨੇ ਆਖਿਆ ਹੈ ਕਿ ਜਲਾਲਾਬਾਦ ਉਪਮੰਡਲ ਵਿਚ ਪੰਚਾਇਤ ਚੋਣਾਂ ਦਾ ਕੰਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਸਰਕਾਰੀ ਨਿਯਮਾਂ ਅਨੁਸਾਰ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਚੋਣਾਂ ਪੂਰੀ ਤਰਾਂ ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾਣਗੀਆਂ ਅਤੇ ਇਸ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਕੀਤੇ…
-

ਡੇਂਗੂ ਤੋਂ ਬਚਾਅ ਲਈ ਸਰਗਰਮੀਆਂ ਕੀਤੀਆਂ ਤੇਜ : ਡਾ ਕਵਿਤਾ ਸਿੰਘ, ਡਾਕਟਰ ਏਰਿਕ
ਫਾਜ਼ਿਲਕਾ, 7 ਅਕਤੂਬਰ ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋ ਡੇਂਗੂ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸੇਸ ਮੁਹਿੰਮ ਤਹਿਤ ਜਿਲ੍ਹਾ ਫ਼ਾਜ਼ਿਲਕਾ ਦੇ ਸਹਿਰੀ ਅਤੇ ਪੇਂਡੂ ਖੇਤਰ ਚ ਘਰ-ਘਰ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਅਤੇ ਲਾਰਵਾ ਮਿਲਣ ਵਾਲੀਆਂ ਥਾਵਾਂ ਤੇ ਲਾਰਵੀਸਾਈਡ ਦੀ ਸਪਰੇ ਕਰਵਾਈ ਜਾ ਰਹੀ ਹੈ । ਡਾ ਸੁਨੀਤਾ ਕੰਬੋਜ ਜਿਲਾ ਮਹਾਮਾਰੀ ਅਫਸਰ ਨੇ…