Category: Punjab1
-

ਦਾਣਾ ਮੰਡੀ ਵਿਚ ਨਮੀ ਨਾਲ ਸਬੰਧਤ ਮੁਸ਼ਕਲਾਂ ਤੋਂ ਬਚਣ ਲਈ ਝੋਨੇ ਦੀ ਫ਼ਸਲ ਦੀ ਕਟਾਈ ਪੂਰੀ ਤਰਾਂ ਪੱਕਣ ਤੇ ਹੀ ਕੀਤੀ ਜਾਵੇ -ਮੁੱਖ ਖੇਤੀਬਾੜੀ ਅਫ਼ਸਰ
ਫਰੀਦਕੋਟ 7 ਅਕਤੂਬਰ ( ) ਮੰਡੀਆਂ ਵਿਚ ਕਿਸਾਨਾਂ ਨੂੰ ਨਮੀ ਨਾਲ ਸਬੰਧਤ ਸਮੱਸਿਆਵਾਂ ਤੋਂ ਬਚਾਉਣ ਲਈ ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਕੰਬਾਇਨਾਂ ਹਾਰਵੈਸਟਰਾਂ ਨਾਲ ਝੋਨੇ ਦੀ ਕਟਾਈ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤਕ ਝੋਨੇ ਦੀ ਕਟਾਈ ਕਰਨ ਪਾਬੰਦੀ ਲਗਾਈ ਗਈ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫਸਰ ਡਾ.…
-

ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਅਤੇ ਬਚਾਅ ਕਾਰਜ ਜਾਰੀ: ਰੋਹਿਤ ਗੋਇਲ
ਫਾਜ਼ਿਲਕਾ, 7 ਅਕਤੂਬਰ ਸਿਹਤ ਵਿਭਾਗ ਫ਼ਾਜ਼ਿਲਕਾ ਦੀਆਂ ਟੀਮਾਂ ਵੱਲੋਂ ਮੱਛਰਾਂ ਅਤੇ ਮੱਖੀਆਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਬਜਾਰ ਮਾਰਕਿਟ ਅਤੇ ਘਰ-ਘਰ ਜਾ ਕੇ ਸਰਵੇ ਕਰਨ ਅਤੇ ਜਾਗਰੂਕ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਰੋਕਥਾਮ ਕੀਤੀ ਜਾ ਸਕੇ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਐੱਸ ਐਮ ਓ ਫ਼ਾਜ਼ਿਲਕਾ…
-

4 ਦਿਨਾਂ ਮੇਲੇ ਦੌਰਾਨ ਫਾਜ਼ਿਲਕਾ ਦੇ ਕਿਸਾਨ ਗੁਰਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤ, ਜ਼ਿਲੇ੍ਹ ਦਾ ਕੀਤਾ ਨਾਮ ਰੋਸ਼ਨ
ਫਾਜ਼ਿਲਕਾ, 7 ਅਕਤੂਬਰ2 ਤੋਂ 5 ਅਕਤੂਬਰ ਤੱਕ ਰਾਸ਼ਟਰੀ ਪੱਧਰ ਦੇ ਮੇਲੇ ਦਾ ਆਯੋਜਨ ਆਈ.ਸੀ.ਏ.ਆਰ. ਵੱਲੋਂ ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਕਰਵਾਇਆ ਗਿਆ। ਜਿਸ ਵਿਚ ਭਾਰਤ ਦੇ 12 ਤੋਂ ਵੱਧ ਰਾਜਾਂ ਨੇ ਭਾਗ ਲਿਆ। ਸਮਾਗਮ ਦੀ ਪ੍ਰਧਾਨਗੀ ਡਿਪਟੀ ਡਾਇਰੈਕਟਰ ਡਾ. ਰੋਤਵਾਲੀ ਨੇ ਕੀਤੀ ਅਤੇ ਮੇਲੇ ਵਿਚ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦੇ ਸਾਬਕਾ ਚਾਂਸਲਰ ਬਲਦੇਵ ਸਿੰਘ ਢਿਲੋ…
-

ਸਿਹਤ ਵਿਭਾਗ ਵੱਲੋਂ ਮਿਠਾਈਆਂ ਤੇ ਹੋਰ ਖਾਣ ਪੀਣ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ
ਫਿਰੋਜ਼ਪੁਰ, 7 ਅਕਤੂਬਰ ( ) ਤਿਉਹਾਰ ਦੀ ਆਮਦ ਮੌਕੇ ਸਿਹਤ ਵਿਭਾਗ ਵਲੋ ਲਗਾਤਾਰ ਲੋਕਾ ਨੂੰ ਸਿਹਤ ਪ੍ਰਤੀ ਜਿੱਥੇ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਵਿਭਾਗ ਵਲੋ ਲੋਕਾ ਦੀ ਸਿਹਤ ਪ੍ਰਤੀ ਸੁਹਰਿਦ ਹੁੰਦਿਆ ਮਿਠਾਈਆਂ ਤੇ ਖਾਣ ਪੀਣ ਵਾਲੀਆਂ ਦੁਕਾਨਾਂ ਦੇ ਮਾਲਕਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਦੀ ਪਾਲਣਾ ਕਰਨ…
-

ਪੰਚਾਇਤੀ ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ, ਮਾਲਵਿੰਦਰ ਜੱਗੀ
ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ ਜ਼ਿਲ੍ਹੇ ਵਿੱਚ ਪੈਂਦੀਆਂ ਸਾਰੀਆਂ 269 ਗ੍ਰਾਮ ਪੰਚਾਇਤਾਂ ਵਿੱਚ ਬਿਨ੍ਹਾਂ ਕਿਸੇ ਵਿਘਨ ਅਤੇ ਪੂਰੀ ਪਾਰਦਰਸ਼ਤਾ ਨਾਲ ਪੰਚਾਇਤੀ ਚੋਣਾਂ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ, ਜਿਸ ਲਈ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ, ਸ੍ਰੀ ਮਾਲਵਿੰਦਰ ਸਿੰਘ ਜੱਗੀ ਨੇ ਅੱਜ ਬਤੌਰ ਚੋਣ…
-

ਮੋਗਾ ਪੁਲਿਸ ਵੱਲੋ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ 7 ਵਿਅਕਤੀ ਕਾਬੂ
ਮੋਗਾ, 7 ਅਕਤੂਬਰ,ਮੋਗਾ ਪੁਲਿਸ ਵੱਲੋਂ ਮਾੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ ਐਸ.ਐਸ.ਪੀ ਮੋਗਾ ਸ਼੍ਰੀ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਹੇਠ ਸ੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਲਵਦੀਪ ਸਿੰਘ ਡੀ.ਐਸ.ਪੀ (ਡੀ) ਮੋਗਾ ਦੀ ਸੁਪਰਵਿਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ ਲੋਰੈਂਸ ਬਿਸ਼ਨੋਈ ਗੈਂਗ ਨਾਲ…
-

ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨਾ ਸਾੜਨ ਦੀਆਂ ਜਾਗਰੂਕਤਾ ਗਤੀਵਿਧੀਆਂ ਜਾਰੀ
ਨਿਹਾਲ ਸਿੰਘ ਵਾਲਾ, 7 ਅਕਤੂਬਰ:ਜ਼ਿਲ੍ਹਾ ਪ੍ਰਸ਼ਾਸ਼ਨ ਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਮਿਲੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਨੂੰ ਖੇਤਾਂ ਵਿੱਚ ਹੀ ਵਾਹੁਣ ਲਈ ਜਾਗਰੂਕਤਾ ਗਤੀਵਿਧੀਆਂ ਪੂਰੇ ਜੋਰਾਂ ਨਾਲ ਜਾਰੀ ਹਨ, ਤਾਂ ਤਾਂ ਕਿ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।ਇਨ੍ਹਾਂ ਸ਼ਬਦਾਂ ਦਾ…
-

ਫਸਲਾਂ ਤੇ ਨਸਲਾਂ ਨੂੰ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਾਉਣ ਕਿਸਾਨ-ਡਿਪਟੀ ਕਮਿਸ਼ਨਰ
ਮਾਨਸਾ, 07 ਅਕਤੂਬਰ:ਫਸਲਾਂ ਤੇ ਨਸਲਾਂ ਨੂੰ ਬਚਾਉਣ ਲਈ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ। ਪਰਾਲੀ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਜਿਸ ਦਾ ਸਿੱਧਾ ਅਸਰ ਫਸਲ ਦੀ ਗੁਣਵੱਤਾ ਅਤੇ ਝਾੜ ’ਤੇ ਪੈਂਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਪਿੰਡ ਗਾਗੋਵਾਲ ਅਤੇ ਕੋਟਲੀ ਕਲਾਂ ਵਿਖੇ ਪਰਾਲੀ ਦੀ ਸਾਂਭ ਸੰਭਾਲ…
-

ਮਾਪੇ ਅਤੇ ਅਧਿਆਪਕ ਆਪਸੀ ਸਹਿਯੋਗ ਨਾਲ ਪਾ ਸਕਦੇ ਹਨ ਨਸ਼ਿਆਂ ਨੂੰ ਠੱਲ੍ਹ : ਡਿਪਟੀ ਕਮਿਸ਼ਨਰ
ਬਠਿੰਡਾ, 7 ਅਕਤੂਬਰ : ਮਾਪੇ ਅਤੇ ਅਧਿਆਪਕ ਆਪਸੀ ਸਹਿਯੋਗ ਨਾਲ ਨਸ਼ਿਆਂ ਨੂੰ ਠੱਲ੍ਹ ਪਾ ਸਕਦੇ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਐਸਐਸਡੀ ਗਰਲਜ ਕਾਲਜ ਵਿਖੇ ਨਸ਼ਿਆਂ ਤੇ ਏਡਜ ਦੀ ਰੋਕਥਾਮ ਤੋਂ ਮੁਕਤੀ ਪਾਉਣ ਲਈ ਯੁਵਕ ਸੇਵਾਵਾਂ ਵਿਭਾਗ ਦੁਆਰਾ ਸ਼ੁਰੂ ਕੀਤੀ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਡਿਪਟੀ…
-

ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ
ਬਠਿੰਡਾ, 7 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਅਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ)…
-

ਡਿਪਟੀ ਕਮਿਸ਼ਨਰ ਵੱਲੋਂ 68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੀ ਸ਼ੁਰੂਆਤ
ਮਾਨਸਾ, 07 ਅਕਤੂਬਰ:68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2024-25 ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਤਹਿਤ ਬਾਬਾ ਫਰੀਦ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਉੱਭਾ ਵਿਖੇ ਰਾਜ ਪੱਧਰੀ ਫੈਸਿੰਗ ਮੁਕਾਬਲੇ ਕਰਵਾਏ ਗਏ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਜਿੱਥੇ ਉਨ੍ਹਾਂ ਨੂੰ ਵਧ ਚੜ੍ਹ ਕੇ ਖੇਡਾਂ…
-

ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 7 ਅਕਤੂਬਰ: ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੋਹਰਾਉਂਦਿਆਂ ਸੂਬੇ ‘ਚ ਕਿਸੇ ਵੀ ਉਦਯੋਗਪਤੀ ਨੂੰ ਕੋਈ ਵੀ ਸਮੱਸਿਆ ਨਾ ਆਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਉਦਯੋਗਿਕ…
-

ਐਸ.ਡੀ.ਐਮ. ਸਰਦੂਲਗੜ੍ਹ ਵੱਲੋਂ ਪਿੰਡ ਆਹਲੂਪੁਰ, ਝੰਡਾ ਕਲਾਂ ਅਤੇ ਮੀਰਪੁਰ ਕਲਾਂ ਵਿਖੇ ਕਿਸਾਨ ਮਿਲਣੀਆਂ ਕੀਤੀਆਂ
ਮਾਨਸਾ, 07 ਅਕਤੂਬਰ:ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਚਲਾਈ ਕਿਸਾਨ ਜਾਗਰੂਕਤਾ ਮੁਹਿੰਮ ਤਹਿਤ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਪਿੰਡ ਆਹਲੂਪੁਰ, ਝੰਡਾ ਕਲਾਂ ਅਤੇ ਮੀਰਪੁਰ ਕਲਾਂ ਵਿਖੇ ਆਯੋਜਿਤ ਕਿਸਾਨ ਸਿਖਲਾਈ ਕੈਂਪਾਂ ਦੌਰਾਨ ਕਿਸਾਨ ਮਿਲਣੀਆਂ ਕਰਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦਾ ਯੋਗ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ।ਐਸ.ਡੀ.ਐਮ. ਨੇ…
-

ਨੰਬਰਦਾਰਾਂ ਅਤੇ ਗ੍ਰਾਮ ਪੰਚਾਇਤ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਪਰਾਲੀ ਸਾੜਨ ਸਬੰਧੀ ਕੀਤਾ ਜਾਵੇ ਜਾਗਰੂਕ ਕੀਤਾ
ਐਸ.ਏ.ਐਸ.ਨਗਰ, 7 ਅਕਤੂਬਰ, 2024:ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਨੰਬਰਦਾਰਾਂ ਅਤੇ ਗ੍ਰਾਮ ਪੰਚਾਇਤ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਸੁਚੇਤ ਕੀਤਾ ਹੈ ਕਿ ਜੇਕਰ ਉਹ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸ਼ਾਮਲ ਪਾਏ ਗਏ ਤਾਂ ‘ਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ…
-

ਚੋਣ ਅਮਲੇ ਦੀ ਰੈਂਡੇਮਾਈਜੇਸ਼ਨ ਹੋਈ, 9 ਤੇ 12 ਅਕਤੂਬਰ ਨੂੰ ਹੋਵੇਗੀ ਰਿਹਰਸਲ
ਫਾਜ਼ਿਲਕਾ, 7 ਅਕਤੂਬਰਪੰਚਾਇਤੀ ਚੋਣਾਂ ਦੇ ਕਾਰਜ ਨੂੰ ਪਾਰਦਰਸ਼ਤਾ ਅਤੇ ਸ਼ਾਂਤੀਪੂਰਵਕ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫਸਰ—ਕਮ—ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਸੁਭਾਸ਼ ਚੰਦਰ ਪੀ.ਸੀ.ਐਸ. ਨੇ ਵੱਖ—ਵੱਖ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜਰੀ ਵਿਚ ਚੋਣ ਅਮਲੇ ਦੀ ਰੈਂਡੇਮਾਈਜੇਸ਼ਨ ਕਰਨ ਮੌਕੇ ਕੀਤਾ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ…
-

ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 6 ਅਕਤੂਬਰ: ਸਕੂਲ ਪ੍ਰਬੰਧਨ ਨੂੰ ਵਧੇਰੇ ਸੁਚਾਰੂ ਬਨਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਟ੍ਰੇਨਿੰਗ ਮੁਹਿੰਮ ਅਧੀਨ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਹਾਂਸਲ ਕਰਨ ਲਈ ਜਾਣ ਵਾਲੇ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਦਾ ਤੀਸਰਾ ਬੈਚ ਅੱਜ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ…
-

ਐਸ ਡੀ ਐਮ ਅਮਿਤ ਗੁਪਤਾ ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ
ਡੇਰਾਬੱਸੀ, 6 ਅਕਤੂਬਰ, 2024:ਸਬ ਡਵੀਜ਼ਨਲ ਮੈਜਿਸਟ੍ਰੇਟ (ਐਸ ਡੀ ਐਮ) ਅਮਿਤ ਗੁਪਤਾ ਨੇ ਐਤਵਾਰ ਨੂੰ ਡੇਰਾਬੱਸੀ ਸਬ ਡਵੀਜ਼ਨ ਦੇ ਬਹੋਰਾ, ਬਹੋਰੀ, ਕਾਰਕੌਰ, ਬਿਰਾਹੀਮਪੁਰ ਤੇ ਪਰਾਗਪੁਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦਾ ਬਿਨਾਂ ਅੱਗ ਲਾਇਆਂ ਨਿਪਟਾਰਾ ਕਰਨ ਲਈ ਪ੍ਰੇਰਿਆ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਕਸਟਮ ਹਾਇਰਿੰਗ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨਾਂ ਨੂੰ…
-

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ “ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ” ਲਾਂਚ
ਚੰਡੀਗੜ੍ਹ, 6 ਅਕਤੂਬਰ 2024: ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ 2024 ਦੇ ਸਬੰਧ ਵਿੱਚ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ “ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ” (ਐਲ.ਬੀ.ਪੀ.ਏ.ਐਮ.ਐਸ) ਨਾਮ ਦੀ ਇੱਕ ਨਵੀਂ ਆਨਲਾਈਨ ਐਪਲੀਕੇਸ਼ਨ ਤਿਆਰ ਕੀਤੀ ਹੈ। ਦੱਸਣਯੋਗ ਹੈ ਕਿ ਇਹ ਐਪਲੀਕੇਸ਼ਨ ਕਮਿਸ਼ਨ ਦੀ ਵੈੱਬਸਾਈਟ sec.punjab.gov.in ‘ਤੇ ਉਪਲੱਬਧ ਹੈ।। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ…
-

ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਰਾਏ ਤੇ ਦਿੱਤੇ ਜਾ ਰਹੇ ਹਨ ਖੇਤੀਬਾੜੀ ਸੰਦ : ਉਪ ਰਜਿਸਟਰਾਰ ਸਹਿਕਾਰੀ ਸਭਾਵਾਂ
ਸ੍ਰੀ ਮੁਕਤਸਰ ਸਾਹਿਬ, 06 ਅਕਤੂਬਰ ਡਿਪਟੀ ਕਮਿਸ਼ਨਰ, ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਰਾਲੀ ਦੀ ਰਹਿੰਦ ਖੂੰਹਦ ਨੂੰ ਸੰਭਾਲਣ ਲਈ ਖੇਤੀਬਾੜੀ ਦੇ ਸੰਦਾਂ ਨੂੰ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਸਾਨਾਂ ਨੂੰ ਕਿਰਾਏ ‘ਤੇ ਦਿੱਤੇ ਜਾ ਰਹੇ ਹਨ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ, ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭੀਤੇਸ਼ ਸਿੰਘ ਸੰਧੂ ਵੱਲੋਂ ਕੀਤਾ ਗਿਆ। ਉਪ ਰਜਿਸਟਰਾਰ…
-

ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈਦਿਸ਼ਾ-ਨਿਰਦੇਸ਼ ਜਾਰੀ
ਮਾਨਸਾ, 06 ਅਕਤੂਬਰ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ।ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ…