Category: Punjab1
-

ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇਮੁਕੰਮਲ ਰੋਕ ਦੇ ਹੁਕਮ
ਮਾਨਸਾ, 06 ਅਕਤੂਬਰ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ…
-

ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ’ਤੇ ਮੁਕੰਮਲ ਪਾਬੰਦੀ
ਮਾਨਸਾ, 06 ਅਕਤੂਬਰ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।ਉਨ੍ਹਾਂ ਕਿਹਾ ਕਿ ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ…
-

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ “ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ” ਲਾਂਚ
ਚੰਡੀਗੜ੍ਹ, 6 ਅਕਤੂਬਰ 2024: ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ 2024 ਦੇ ਸਬੰਧ ਵਿੱਚ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ “ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ” (ਐਲ.ਬੀ.ਪੀ.ਏ.ਐਮ.ਐਸ) ਨਾਮ ਦੀ ਇੱਕ ਨਵੀਂ ਆਨਲਾਈਨ ਐਪਲੀਕੇਸ਼ਨ ਤਿਆਰ ਕੀਤੀ ਹੈ। ਦੱਸਣਯੋਗ ਹੈ ਕਿ ਇਹ ਐਪਲੀਕੇਸ਼ਨ ਕਮਿਸ਼ਨ ਦੀ ਵੈੱਬਸਾਈਟ sec.punjab.gov.in ‘ਤੇ ਉਪਲੱਬਧ ਹੈ।। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ…
-

ਪੜਤਾਲ ਉਪਰੰਤ 853 ਸਰਪੰਚ ਦੇ ਅਹੁਦੇ ਅਤੇ 2123 ਪੰਚ ਦੇ ਅਹੁਦੇ ਲਈ ਉਮੀਦਵਾਰ ਮੈਦਾਨ ਵਿੱਚ- ਏ ਡੀ ਸੀ ਸੁਭਾਸ਼ ਚੰਦਰ
ਫਾਜਿਲਕਾ 6 ਅਕਤੂਬਰਫਾਜ਼ਿਲਕਾ ਜ਼ਿਲ੍ਹੇ ਵਿੱਚ ਆਮ ਪੰਚਾਇਤੀ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖਲ ਕੀਤੇ ਨਾਮਜਦਗੀ ਪਰਚਿਆਂ ਦੀ ਪੜਤਾਲ ਦਾ ਕੰਮ ਮੁਕੰਮਲ ਹੋ ਗਿਆ ਹੈ।ਪੜਤਾਲ ਉਪਰੰਤ 853 ਸਰਪੰਚ ਦੇ ਅਹੁਦੇ ਅਤੇ 2123 ਪੰਚ ਦੇ ਅਹੁਦੇ ਲਈ ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ ਅਤੇ ਪੜਤਾਲ ਦੌਰਾਨ ਸਰਪੰਚੀ ਤੇ ਅਹੁਦੇ ਲਈ ਸਿਰਫ 52 ਨਾਮਜਦਗੀਆਂ ਅਤੇ ਪੰਚ ਦੇ ਅਹੁਦੇ ਲਈ ਸਿਰਫ…
-

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ਿਆ ਜਾਵੇਗਾ: ਡੀ ਐਸ ਪੀ ਕਰਨੈਲ ਸਿੰਘ
ਐਸ ਏ ਐਸ ਨਗਰ, 6 ਅਕਤੂਬਰ: ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਤੇ ਹਾਈ ਕੋਰਟ ਦੇ ਆਦੇਸ਼ਾਂ ‘ਤੇ ਅਤੇ ਸੀਨੀਅਰ ਕਪਤਾਨ ਪੁਲਿਸ ਐੱਸ ਏ ਐੱਸ ਨਗਰ ਦੀਪਕ ਪਾਰਿਕ ਆਈ ਪੀ ਐੱਸ, ਕਪਤਾਨ ਪੁਲਿਸ ਟ੍ਰੈਫਿਕ ਐੱਸਏਐੱਸ ਨਗਰ ਹਰਿੰਦਰ ਸਿੰਘ ਮਾਨ ਪੀ ਪੀ ਐੱਸ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਉੱਪ ਕਪਤਾਨ ਪੁਲਿਸ ਟ੍ਰੈਫਿਕ ਐੱਸਏਐੱਸ ਨਗਰ ਕਰਨੈਲ ਸਿੰਘ ਪੀ…
-

ਮੁੱਖ ਮੰਤਰੀ ਭਗਵੰਤ ਮਾਨ ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀਃ ਸੂਬੇ ਦੇ ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫੀਸਦੀ ਤੱਕ ਸਬਸਿਡੀ ਉਤੇ ਕਰਜ਼ੇ ਦੀ ਪੇਸ਼ਕਸ਼
ਚੰਡੀਗੜ੍ਹ, 6 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ। ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਫਸਲਾਂ…
-

ਚੋਣ ਆਬਜ਼ਰਬਰ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 6 ਅਕਤੂਬਰ 2024– ਪੰਚਾਇਤ ਚੋਣਾਂ ਸਬੰਧੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਰਕਾਰ ਵਲੋਂ ਅੰਮ੍ਰਿਤਸਰ ਵਿੱਖੇ ਨਿਯੁਕਤ ਕੀਤੇ ਗਏ ਚੋਣ ਆਬਜ਼ਰਵਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਸ਼ਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ, ਐਸ.ਐਸ.ਪੀ. ਦਿਹਾਤੀ ਸ: ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨਜੀਤ ਕੌਰ, ਐਸ.ਡੀ.ਐਮ. ਅਜਨਾਲਾ ਸ: ਰਵਿੰਦਰ ਸਿੰਘ ਅਰੋੜਾ, ਐਸ.ਡੀ.ਐਮ. ਬਾਬਾ ਬਕਾਲਾ…
-

ਜਿਲ੍ਹੇ ਵਿੱਚ 224260 ਮੀਟਰੀਕ ਟਨ ਬਾਸਮਤੀ ਦੀ ਹੋਈ ਖਰੀਦ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ 6 ਅਕਤੂਬਰ 2024— ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਹੁਣ ਤੱਕ ਮੰਡੀਆਂ ਵਿੱਚ 224260 ਮੀਟਰੀਕ ਟਨ ਬਾਸਮਤੀ ਅਤੇ 9570 ਮੀਟਰੀਕ ਟਨ ਝੋਨਾ ਪਹੁੰਚ ਚੁਕਿਆ ਹੈ। ਇਹ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ, ਜਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਸ: ਸਰਤਾਜ ਸਿੰਘ, ਜਿਲ੍ਹਾ ਮੈਨੇਜਰ ਵੇਅਰ ਹਾਊਸ ਗਗਨਦੀਪ ਸਿੰਘ ਰੰਧਾਵਾ, ਜਿਲਾ ਮੈਨੇਜਰ ਪਨਸਪ ਸੁਖਵਿੰਦਰਜੀਤ ਸਿੰਘ ਅਤੇ ਜਿਲ੍ਹਾ…
-

ਸੀ ਐਮ ਦੀ ਯੋਗਸ਼ਾਲਾ ਤਹਿਤ ਚੱਲ ਰਹੀਆਂ ਯੋਗਾ ਕਲਾਸਾਂ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਦੀਆਂ ਵਾਹਕ ਬਣੀਆਂ
ਨਿਊ ਚੰਡੀਗੜ੍ਹ (ਐਸ.ਏ.ਐਸ. ਨਗਰ), 6 ਅਕਤੂਬਰ: ਭਗਵੰਤ ਮਾਨ ਸਰਕਾਰ ਦੀ ਪਹਿਲਕਦਮੀ ਤਹਿਤ ਸੀ ਐਮ ਦੀ ਯੋਗਸ਼ਾਲਾ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਨਿਊ ਚੰਡੀਗੜ੍ਹ ਇਲਾਕੇ ਦੇ ਵਸਨੀਕਾਂ ਦੀ ਜੀਵਨ ਸ਼ੈਲੀ ‘ਚ ਜ਼ਬਰਦਸਤ ਤਬਦੀਲੀ ਲਿਆ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੀ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਦੱਸਿਆ ਕਿ ਲੋਕ ਯੋਗ ਆਸਣਾਂ ਨਾਲ ਆਰਾਮ ਮਹਿਸੂਸ…
-

ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਅੰਮ੍ਰਿਤਸਰ 5 ਅਕਤੂਬਰ 2024:——ਸ੍ਰ਼ੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾ ਅਤੇ ਸੇਸ਼ਨਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰl ਸ਼੍ਰੀ ਅਮਰਦੀਪ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)—ਕਮ—ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋ ਕੇਂਦਰੀ ਜੇਲ੍ਹ, ਅੰਮ੍ਰਿਤਸਰ ਵਿੱਖੇ ਇਕ ਉੱਚ ਪੱਧਰੀ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵੱਖ ਵੱਖ ਬਿਮਾਰੀਆਂ ਦੇ ਮਾਹਰ ਡਾਕਟਰਾਂ ਨੂੰ ਸ਼ਾਮਿਲ ਕੀਤਾ ਗਿਆ। ਜਿਸ ਵਿੱਚ ਮੁੱਖ ਤੌਰ ਤੇ ਡਾ: ਅਨੂਰਾਗ ਕੁਮਾਰ, ਹੱਡੀਆਂ ਦੇ…
-

ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ
ਅੰਮ੍ਰਿਤਸਰ 5 ਅਕਤੂਬਰ ( )—ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਅਚਨਚੇਤ ਚੈਕਿੰਗ ਕੀਤੀ । ਇਹ ਜਾਣਕਾਰੀ ਦਿੰਦਿਆ ਡਾ ਕਿਰਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਪੱਧਰ ਤੇ ਸਵੇਰੇ 8 ਵਜੇ ਤੋਂ ਹੀ ਚੈਕਿੰਗ ਦੀ ਸ਼ੁਰੂਆਤ ਕੀਤੀ ਗਈ, ਜਿਸ ਦੌਰਾਣ ਉਹਨਾਂ ਵਲੋਂ ਸੈਟੇਲਾਈਟ ਹਸਪਤਾਲ ਤੇ ਆਮ ਆਦਮੀਂ ਕਲੀਨਿਕ ਸੱਕਤਰੀ ਬਾਗ, ਯੂ.ਪੀ.ਐਚ.ਸੀ. ਤੇ ਆਮ ਆਦਮੀਂ ਕਲੀਨਿਕ ਭਗਤਾਂਵਾਲਾ, ਯੂ.ਪੀ.ਐਚ.ਸੀ. ਤੇ ਆਮ ਆਦਮੀਂ ਕਲੀਨਿਕ…
-

ਰਾਜ ਚੋਣ ਕਮਿਸ਼ਨ ਨੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਐਸ.ਏ.ਐਸ.ਨਗਰ, 5 ਅਕਤੂਬਰ, 2024: ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਮੋਹਾਲੀ ਸਬ ਡਵੀਜ਼ਨ ਦੀ ਗ੍ਰਾਮ ਪੰਚਾਇਤ ਜਗਤਪੁਰਾ ਦੀਆਂ ਚੋਣਾਂ ਸਬੰਧੀ ਚੱਲ ਰਹੀ ਪ੍ਰਕਿਰਿਆ ਨੂੰ ਮੁਅੱਤਲ ਕਰਨ ਸਬੰਧੀ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ ਨੇ ਐਸ.ਡੀ.ਐਮ.-ਕਮ- ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਮੋਹਾਲੀ ਨੂੰ ਰਿਟਰਨਿੰਗ ਅਫ਼ਸਰ ਅਤੇ ਐਸ.ਏ.ਐਸ. ਨਗਰ/ਗੁਰੂ ਨਾਨਕ ਕਲੋਨੀ ਨਿਵਾਸੀਆਂ…
-

ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਅਧੀਨ ਲੋੜਵੰਦ ਲੜਕੀਆਂ ਲਈ ਕਿੱਤਾਮੁੱਖੀ ਕੋਰਸ ਸਬੰਧੀ ਸਿਖਲਾਈ ਕੈਪ ਜਾਰੀ
ਫ਼ਰੀਦਕੋਟ 05 ਅਕਤੂਬਰ,2024 ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਅਫਸਰ, ਫ਼ਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਵਿਖੇ ਆਰ ਸੈਟੀ ਵਿਭਾਗ ਦੇ ਸਹਿਯੋਗ ਨਾਲ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਦੇ ਬੈਨਰ ਹੇਠ ਜਿਲ੍ਹੇ ਦੀਆਂ ਲੋੜਵੰਦ ਲੜਕੀਆਂ ਲਈ ਕਿੱਤਾਮੁੱਖੀ ਕੋਰਸਾਂ ਸਬੰਧੀ ਸਿਖਲਾਈ ਕੈਂਪ ਸ਼ੁਰੂ ਕੀਤੇ ਗਏ ਹਨ। ਇਸ…
-

ਫਾਜਿਲਕਾ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 2591 ਅਤੇ ਪੰਚ ਲਈ 6733 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ
ਫਾਜਿਲਕਾ 5 ਅਕਤੂਬਰ: ਗ੍ਰਾਮ ਪੰਚਾਇਤ ਚੋਣਾਂ-2024 ਲਈ ਫਾਜਿਲਕਾ ਜ਼ਿਲ੍ਹੇ ਵਿੱਚ ਸਰਪੰਚਾਂ ਦੇ ਅਹੁਦਿਆਂ ਲਈ ਕੁੱਲ 2591 ਅਤੇ ਪੰਚਾਂ ਦੇ ਅਹੁਦੇ ਲਈ 6733 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਐਸ.ਡੀ.ਐਮਜ਼ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਨਾਮਜ਼ਦਗੀਆਂ ਦੀ ਬਲਾਕ-ਵਾਰ ਵੰਡ ਤਹਿਤ ਅਬੋਹਰ ਬਲਾਕ ਵਿੱਚ ਸਰਪੰਚਾਂ ਦੇ…
-

ਪੁਰਾਣੀਆਂ ਤੇ ਘਾਤਕ ਬਿਮਾਰੀਆਂ ਤੋਂ ਮੁਕਤੀ ਲਈ ਜ਼ੀਰਕਪੁਰ ’ਚ 6 ਯੋਗਾ ਕਲਾਸਾਂ
ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 5 ਅਕਤੂਬਰ, 2024: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਲਈ ਚਲਾਈ ਸੀ ਐਮ ਦੀ ਯੋਗਸ਼ਾਲਾ ਹੁਣ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਲੱਗੀ ਹੈ। ਯੋਗਾ ਕਲਾਸਾਂ ’ਚ ਲੋਕਾਂ ਦੀ ਵਧਦੀ ਮੈਂਬਰਸ਼ਿੱਪ ਅਤੇ ਲੋਕਾਂ ਨੂੰ ਮਿਲ ਰਹੀ ਪੁਰਾਣੀਆਂ ਅਤੇ ਘਾਤਕ ਬਿਮਾਰੀਆਂ ਤੋਂ ਰਾਹਤ ਲੋਕਾਂ…
-

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ : ਸਕੱਤਰ ਮਾਰਕਿਟ ਕਮੇਟੀ
ਬਠਿੰਡਾ, 5 ਅਕਤੂਬਰ : ਸਕੱਤਰ ਮਾਰਕਿਟ ਕਮੇਟੀ ਸ੍ਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਬਠਿੰਡਾ ਅਧੀਨ ਕੁੱਲ 15 ਮੰਡੀਆਂ ਪੈਂਦੀਆਂ ਹਨ। ਜਿਨ੍ਹਾਂ ਵਿੱਚ ਸਫਾਈ, ਬਿਜਲੀ, ਪਾਣੀ ਅਤੇ ਛਾਂ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ…
-

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਪਿੰਡ ਕੋਰਵਾਲਾ ਅਤੇ ਖ਼ਿਆਲੀ ਚਹਿਲਾਵਾਲੀ ਵਿਖੇ ਲਗਾਏ ਕਿਸਾਨ ਸਿਖਲਾਈ ਕੈਂਪ
ਮਾਨਸਾ, 05 ਅਕਤੂਬਰ :ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀ ਅਗਵਾਈ ਹੇਠ ਪਿੰਡ ਕੋਰਵਾਲਾ ਅਤੇ ਖਿਆਲੀ ਚਹਿਲਾਵਾਲੀ ਬਲਾਕ ਝੁਨੀਰ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ…
-

ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦ
ਚੰਡੀਗੜ੍ਹ/ਬਠਿੰਡਾ, 5 ਅਕਤੂਬਰ: ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਤੌਰ ‘ਤੇ ਕਾਰਵਾਈ ਕਰਦਿਆਂ ਜੱਸਾ ਬੁਰਜ ਗੈਂਗ ਦੇ ਸਰਗਨੇ ਜਸਪ੍ਰੀਤ ਸਿੰਘ ਉਰਫ਼ ਜੱਸਾ ਨੂੰ ਉਸਦੇ ਤਿੰਨ ਸਾਥੀਆਂ ਨੂੰ .32 ਬੋਰ ਦੇ ਚਾਰ ਪਿਸਤੌਲ ਅਤੇ 11 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਡਕੈਤੀ ਦੀ ਇੱਕ…
-

ਵਾਤਾਵਰਣ ਦੇ ਰਖਵਾਲੇ: ਪਿਛਲੇ 5 ਸਾਲਾ ਤੋ ਪਰਾਲੀ ਨੂੰ ਖੇਤ ਵਿੱਚ ਸੰਭਾਲ ਕੇ ਕਣਕ ਦੀ ਬਿਜਾਈ ਕਰ ਰਿਹਾ ਕਿਸਾਨ ਬਲਵਿੰਦਰ ਸਿੰਘ
ਫਰੀਦਕੋਟ 5 ਅਕਤੂਬਰ 2024( ) ਜ਼ਿਲ੍ਹੇ ਦੇ ਪਿੰਡ ਸ਼ੇਰ ਸਿੰਘ ਵਾਲਾ ਦੇ ਅਗਾਂਹ ਵਧੂ ਕਿਸਾਨ ਸ਼੍ਰੀ ਬਲਵਿੰਦਰ ਸਿੰਘ ਜੋ ਕਿ ਪਿਛਲੇ 5 ਸਾਲਾਂ ਤੋ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਦੂਸਰੇ ਕਿਸਾਨਾਂ ਲਈ ਮਿਸਾਲ ਬਣ ਕੇ ਕੰਮ ਕਰ ਰਿਹਾ ਹੈ। ਕਿਸਾਨ ਬਲਵਿੰਦਰ ਸਿੰਘ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਕੇ ਸਫਲ ਕਿਸਾਨ ਵੱਜੋ…
-

ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ ਲਗਾਏ ਜਾ ਰਹੇ ਹਨ ਕਿਸਾਨ ਜਾਗਰੂਕਤਾ ਕੈਂਪ
ਮਲੋਟ/ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਜੰਗੀ ਪੱਧਰ ਤੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਇਸ ਸਬੰਧ ਵਿੱਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਫਕਰਸਰ, ਲਾਲਬਾਈ, ਮਾਨ, ਮਹਿਣਾ ਅਤੇ ਚੱਕ ਚਿੱਬੜਾਂਵਾਲੀ ਵਿਖੇ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ ਜਨਰਲ…