Category: Punjab1
-

ਸਰਕਾਰੀ ਹਸਪਤਾਲ ਵਿਖੇ ਹੁਣ ਤੱਕ ਕੁੱਲ 32 ਲੋਕ ਡਾਇਲਸਿਸ ਕਰਵਾ ਚੁੱਕੇ ਹਨ
ਫਾਜ਼ਿਲਕਾ, 5 ਅਕਤੂਬਰਡਾ ਕਵਿਤਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲ ਫਾਜਿਲਕਾ ਵਿਖੇ 25 ਸਤੰਬਰ 2024 ਨੂੰ ਡਾਇਲਸਿਸ ਸੈਂਟਰ ਸ਼ਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 32 ਲੋਕ ਡਾਇਲਸਿਸ ਕਰਵਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਇਹ ਡਾਇਲਸਿਸ ਸੇਵਾ ਬਿਲਕੁਲ ਮੁਫਤ ਦਿੱਤੀ ਜਾਂਦੀ ਹੈ।ਉਨ੍ਹਾਂ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ…
-

ਪੰਚਾਇਤੀ ਚੋਣਾਂ ਨਿਰਪੱਖ, ਪਾਰਦਰਸ਼ੀ ਤੇ ਸੁਰੱਖਿਅਤ ਢੰਗ ਨਾਲ ਕਾਰਵਾਈਆਂ ਜਾਣਗੀਆਂ – ਡੀ.ਪੀ.ਐਸ. ਖਰਬੰਦਾ
ਫ਼ਿਰੋਜ਼ਪੁਰ 5 ਅਕਤੂਬਰ 2024 : ਜ਼ਿਲ੍ਹੇ ਵਿੱਚ ਪੰਚਾਇਤੀ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਕਰਵਾਈਆਂ ਜਾਣਗੀਆਂ। ਇਹ ਪ੍ਰਗਟਾਵਾ ਪੰਜਾਬ ਚੋਣ ਕਮਿਸ਼ਨ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਲਈ ਨਿਯੁਕਤ ਚੋਣ ਅਬਜਰਵਰ ਡੀ.ਪੀ.ਐਸ. ਖਰਬੰਦਾ ਆਈ.ਏ.ਐਸ. ਵੱਲੋਂ ਮਾਰਕਿਟ ਕਮੇਟੀ ਮਮਦੋਟ, ਸ਼ਹੀਦ ਆਰ. ਕੇ. ਵਧਵਾ ਸੀ.ਸੈ. ਸਰਕਾਰੀ ਸਕੂਲ (ਲੜਕੇ) ਮਮਦੋਟ, ਸਰਕਾਰੀ ਬਹੁਤਕਨੀਕੀ ਕਾਲਜ ਫ਼ਿਰੋਜ਼ਪੁਰ ਸਮੇਤ ਜ਼ਿਲ੍ਹੇ ਦੇ ਵੱਖ-ਵੱਖ…
-

ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਔਰਤਾਂ ਸਬੰਧੀ ਦਿੱਤੀਆ ਜਾਣ ਵਾਲੀਆ ਕਾਨੂੰਨੀ ਸੇਵਾਵਾ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ
ਫਾਜਿਲਕਾ 5 ਅਕਤੂਬਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ ਨਵਦੀਪ ਕੌਰ ਦੀ ਯੋਗ ਅਗਵਾਈ ਅਤੇ ਦਫ਼ਤਰ ਜਿਲਾ ਲੀਗਲ ਸਰਵਿਸ ਅਥਾਰਟੀ ਫਾਜ਼ਿਲਕਾ ਦੇ ਸਹਯੋਗ ਨਾਲ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਔਰਤਾਂ ਸਬੰਧੀ ਦਿੱਤੀਆ ਜਾਣ ਵਾਲੀਆ ਕਾਨੂੰਨੀ ਸੇਵਾਵਾ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਐਡਵੋਕੇਟ ਬਲਤੇਜ ਸਿੰਘ ਬਰਾੜ ਵਲੋ ਔਰਤਾਂ ਦੇ ਕਾਨੂੰਨੀ…
-

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਪਿੰਡ ਮੋਰਾਂਵਾਲੀ ਵਿਖੇ ਕਿਸਾਨ ਮਿਲਣੀ ਦਾ ਆਯੋਜਨ
ਫ਼ਰੀਦਕੋਟ 5 ਅਕਤੂਬਰ,2024 ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿਚ ਪਰਾਲੀ ਦੀ ਸੰਭਾਲ ਕਰਨ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਜਾਗਰੂਕ ਕਰਨ ਲਈ ਬਲਾਕ ਫ਼ਰੀਦਕੋਟ ਦੇ ਪਿੰਡ ਮੋਰਾਂਵਾਲੀ ਵਿਚ ਕਿਸਾਨ ਮਿਲਣੀ ਕੀਤੀ ਗਈ। ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਓਜਸਵੀ ਆਈ.ਏ.ਐਸ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਸ਼ਿਰਕਤ ਕੀਤੀ।…
-

5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 4 ਅਕਤੂਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸੰਗਰੂਰ ਦੇ ਮੂਨਕ ਵਿਖੇ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਨੂੰ ਸੰਗਰੂਰ…
-

ਵਿਜੀਲੈਂਸ ਬਿਊਰੋ ਵੱਲੋਂ 40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ
ਚੰਡੀਗੜ, 4 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਤਰਸੇਮ ਸਿੰਘ, ਫਾਇਰ ਅਫਸਰ, ਬਰਨਾਲਾ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ ਪਿੰਡ ਝਾੜੋਂ, ਤਹਿਸੀਲ…
-

ਈ-ਸਿਗਰਟ ਜਾਨਲੇਵਾ ਹੋ ਸਕਦੀ ਹੈ: ਸਿਵਲ ਸਰਜਨ ਡਾ ਕਿਰਨਦੀਪ ਕੌਰ
ਅੰਮ੍ਰਿਤਸਰ 4 ਅਕਤੂਬਰ 2024– ਈ-ਸਿਗਰਟ ਜਾਨਲੇਵਾ ਹੋ ਸਕਦੀ ਹੈ, ਇਸ ਲਈ ਇਸਨੂੰ ਵੀ ਸਰਕਾਰ ਵਲੋਂ ਬੈਨ ਕੀਤਾ ਗਿਆ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ ਕਿਰਨਦੀਪ ਕੋਰ ਵਲੋਂ ਜਿਲੇ ਨੂੰ ਤੰਬਾਕੂ ਮੁਕਤ ਕਰਨ ਅਤੇ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਣ ਕਹੇ। ਇਸ ਤੋਂ ਪਹਿਲਾਂ ਡਾ ਕਿਰਨਦੀਪ ਕੌਰ ਵਲੋਂ ਜਿਲਾ ਨੋਡਲ ਅਫਸਰ…
-

ਕੇਂਦਰੀ ਵਿਧਾਨ ਸਭਾ ਹਲਕੇ ਦੀ ਕੋਈ ਵੀ ਸੜਕ ਅਧੂਰੀ ਨਹੀਂ ਰਹੇਗੀ : ਵਿਧਾਇਕ ਡਾ ਅਜੈ ਗੁਪਤਾ
ਅੰਮ੍ਰਿਤਸਰ, 4 ਅਕਤੂਬਰ 2024: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੈ ਗੁਪਤਾ ਨੇ ਅੱਜ ਅਮਨ ਐਵੀਨਿਊ ਇਲਾਕੇ ਵਿੱਚ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੀ ਕੋਈ ਵੀ ਸੜਕ ਅਧੂਰੀ ਨਹੀਂ ਰਹਿਣ ਦਿੱਤੀ ਜਾਵੇਗੀ| ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕਿਸ਼ਨ ਕੋਟ ਇਸਲਾਮਾਬਾਦ, ਹਰੀਪੁਰਾ ਪੁਲ ਦੇ ਦੋਵੇਂ ਪਾਸੇ, ਗੇਟ ਖਜ਼ਾਨਾ…
-

ਪੰਚਾਇਤੀ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ਼੍ਰੀ ਪਰਦੀਪ ਕੁਮਾਰ ਨੂੰ ਮਾਨਸਾ ਵਿਖੇ ਕੀਤਾ ਆਬਜ਼ਰਵਰ ਵਜੋਂ ਨਿਯੁਕਤ
ਮਾਨਸਾ, 04 ਅਕਤੂਬਰ :ਗਰਾਮ ਪੰਚਾਇਤ ਚੋਣਾਂ-2024 ਨੂੰ ਸੁਚੱਜੇ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਨਸਾ ਵਿਖੇ ਕਮਿਸ਼ਨਰ ਜਲੰਧਰ ਡਵੀਜ਼ਨ, ਜਲੰਧਰ ਸ਼੍ਰੀ ਪਰਦੀਪ ਕੁਮਾਰ ਆਈ.ਏ.ਐਸ. ਨੂੰ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਵਿਖੇ ਆਉਣ ਉਪਰੰਤ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ…
-

ਸਟੈਂਡਰਡ ਪ੍ਰੋਡੈਕਟਾਂ ਦੀ ਖਰੀਦ ਸਮੇਂ ਐਕਸਪੈਰੀ ਦੇ ਨਾਲ-ਨਾਲ ਕੁਆਲਿਟੀ ਵੀ ਕੀਤੀ ਜਾਵੇ ਚੈਕ : ਪੂਨਮ ਸਿੰਘ
ਬਠਿੰਡਾ 4 ਅਕਤੂਬਰ : ਵਿਸ਼ਵ ਮਾਨਕ ਦਿਵਸ-2024 ਮਨਾਉਣ ਦੀ ਮੁਹਿੰਮ ਤਹਿਤ ਭਾਰਤੀ ਮਿਆਰ ਬਿਊਰੋ (ਚੰਡੀਗੜ੍ਹ ਸ਼ਾਖਾ) ਦੁਆਰਾ ਇੱਥੋਂ ਦੇ ਇੱਕ ਹੋਟਲ ਵਿਖੇ ਸਟੇਕਹੋਲਡਰ ਕਨਕਲੇਵ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ ਮਿਸ ਪੂਨਮ ਸਿੰਘ ਨੇ ਕੀਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਜ਼ਿਲ੍ਹਾ ਜਨਰਲ ਮੈਨੇਜਰ ਉਦਯੋਗ ਸ਼੍ਰੀ ਨੀਰਜ ਸੇਤੀਆ ਅਤੇ ਇੰਸਪੈਕਟਰ ਟ੍ਰੈਫਿਕ ਪੁਲਿਸ ਸ. ਮਨਜੀਤ ਸਿੰਘ ਮੌਜੂਦ ਰਹੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮਿਸ ਪੂਨਮ ਸਿੰਘ ਨੇ ਮਿਆਰਾਂ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਜ਼ੋਰ…
-

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼; 1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ
ਚੰਡੀਗੜ੍ਹ/ਐਸਏਐਸ ਨਗਰ, 4 ਅਕਤੂਬਰ:ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ, ਜੋ ਸੂਬੇ ਵਿੱਚ ਹੈਰੋਇਨ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਦਾ ਸੀ, ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ 500-500 ਗ੍ਰਾਮ ਹੈਰੋਇਨ ਨਾਲ ਭਰੀਆਂ ਤਿੰਨ ਹਾਫ ਸਲੀਵ ਜੈਕਟਾਂ ਸਮੇਤ ਗ੍ਰਿਫਤਾਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ…
-

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਚਲਾਇਆ ਸਫ਼ਾਈ ਅਭਿਆਨ
ਮਾਨਸਾ, 04 ਅਕਤੂਬਰ :ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਜਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਐਚ.ਐਸ.ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਸਰਾ ਲੋਕ ਸੇਵਾ ਕਲੱਬ ਮਾਨਸਾ ਦੇ ਚੇਅਰਮੈਨ ਸ਼੍ਰੀ ਤਰਸੇਮ ਸੇਮੀ ਦੇ ਸਹਿਯੋਗ ਨਾਲ ‘ਸਵੱਛਤਾ ਹੀ ਸੇਵਾ-2024’ ਮੁਹਿੰਮ ਤਹਿਤ ਮਾਨਸਾ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਜਿਵੇਂ ਜ਼ਿਲ੍ਹਾ ਕਚਿਹਰੀਆਂ, ਮਾਤਾ ਸੁੰਦਰੀ ਕਾਲਜ, ਖਾਲਸਾ ਸੀਨੀਅਰ ਸੈਕੰਡਰੀ ਸਕੂਲ,…
-

ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਵਾਲੀਆਂ 2 ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਫਰੀਦਕੋਟ 4 ਅਕਤੂਬਰ () ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਅਤੇ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਿਆਰ ਕੀਤੀਆਂ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵੈਨਾਂ ਦਾ ਮੁੱਖ ਮੰਤਵ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ…
-

ਜ਼ਿਲ੍ਹਾ ਮਾਨਸਾ ਦੇ 547 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ
ਮਾਨਸਾ, 04 ਅਕਤੂਬਰ :ਮਾਨਸਾ ਜ਼ਿਲ੍ਹੇ ਵਿਖੇ ਨਿਯੁਕਤ ਕੀਤੇ ਆਬਜ਼ਰਵਰ ਕਮਿਸ਼ਨਰ ਜਲੰਧਰ ਡਵੀਜ਼ਨ ਜਲੰਧਰ ਸ਼੍ਰੀ ਪ੍ਰਦੀਪ ਕੁਮਾਰ ਆਈ.ਏ.ਐਸ. ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀ ਨਿਗਰਾਨੀ ਹੇਠ ਗ੍ਰਾਮ ਪੰਚਾਇਤ ਚੋਣਾਂ-2024 ਦੇ ਮੱਦੇਨਜ਼ਰ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਮੁਕੰਮਲ ਹੋਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਪੰਜ ਬਲਾਕਾਂ ਦੇ…
-

ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 4 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਭੰਡਾਰਨ ਲਈ ਲੋੜੀਂਦੀ ਥਾਂ ਬਣਾਉਣ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸੂਬਾ ਸਰਕਾਰ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਭਾਰਤੀ ਖੁਰਾਕ ਨਿਗਮ (ਐਫਸੀਆਈ) ਵੱਲੋਂ ਅਕਤੂਬਰ ਦੇ ਅੰਤ ਤੱਕ…
-

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ, 4 ਅਕਤੂਬਰ: ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿਚ ਉਦਯੋਗਾਂ ਲਈ ਹੋਰ ਸੁਖਾਵਾਂ, ਪਾਰਦਰਸ਼ੀ ਤੇ ਦਿੱਕਤ ਰਹਿਤ ਮਾਹੌਲ ਬਣਾਉਣ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸੈਕਟਰ 17 ਸਥਿਤ ਉਦਯੋਗ ਭਵਨ ਵਿਖੇ ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ, ਇਨਵੈਸਟ ਪੰਜਾਬ ਅਤੇ ਉਦਯੋਗ…
-

ਐਨ ਸੀ ਡੀ ਕਲੀਨਿਕ ਵਿਖੇ ਹਰ ਸ਼ਨੀਵਾਰ ਸਪੈਸ਼ਲ ਓ.ਪੀ.ਡੀ ਸੇਵਾਵਾਂ ਸ਼ੁਰੂ-ਸਿਵਲ ਸਰਜਨ
ਫਰੀਦਕੋਟ, 4 ਅਕਤੂਬਰ () ਸਿਵਲ ਹਸਪਤਾਲ ਫਰੀਦਕੋਟ ਵਿੱਚ ਐਨ ਸੀ ਡੀ ਕਲੀਨਿਕ ਵਿਖੇ ਗੈਰ ਸੰਚਾਰੀ ਰੋਗਾਂ ( ਬਲੱਡ ਪ੍ਰੈਸ਼ਰ,ਸ਼ੂਗਰ, ਕੈਸਰ) ਦੀ ਜਾਂਚ ਲਈ ਅਕਤੂਬਰ ਮਹੀਨੇ ਤੋਂ ਹਰ ਸ਼ਨੀਵਾਰ ਸਪੈਸ਼ਲ ਓ.ਪੀ.ਡੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਾਡੇ ਦੇਸ਼ ਵਿੱਚ…
-

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਬਜੁਰਗਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫਤ ਸਿਹਤ ਸਹੂਲਤਾਂ
ਫਾਜਿਲਕਾ 4 ਅਕਤੂਬਰ ਪੰਜਾਬ ਸਰਕਾਰ ਬਜੁਰਗਾਂ ਦੀ ਚੰਗੀ ਸਿਹਤ ਸੰਭਾਲ ਲਈ ਵਚਨਬੱਧ ਵਿਸ਼ੇ ਤਹਿਤ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸਾ ਨਿਰਦੇਸਾਂ ਤਹਿਤ ਸਿਹਤ ਵਿਭਾਗ ਫ਼ਾਜ਼ਿਲਕਾ ਬਜੁਰਗਾਂ ਨੂੰ ਪਹਿਲ ਦੇ ਆਧਾਰ ਤੇ ਸਿਹਤ ਸੇਵਾਵਾਂ ਦੇ ਰਿਹਾ ਹੈ। ਅਬੋਹਰ ਵਿੱਖੇ ਬਣੇ 3 ਸੈਂਟਰ ਵਿਖੇ 43 ਬਜ਼ੁਰਗਾਂ ਦੀ ਜਾਂਚ ਕੀਤੀ ਗਈ. ਸਿਹਤ ਵਿਭਾਗ ਵੱਲੋਂ “ਬਜ਼ੁਰਗਾਂ ਦੀ ਦੇਖਭਾਲ ” ਸਬੰਧੀ …
-

ਡੇਂਗੂ ਬੁਖ਼ਾਰ ਦੇ ਲੱਛਣ ਦਿਸਣ ’ਤੇ ਤੁਰੰਤ ਜਾਂਚ ਕਰਵਾਈ ਜਾਵੇ : ਜ਼ਿਲ੍ਹਾ ਸਿਹਤ ਵਿਭਾਗ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਅਕਤੂਬਰ : ਜ਼ਿਲ੍ਹਾ ਸਿਹਤ ਵਿਭਾਗ ਨੇ ਜ਼ਿਲ੍ਹਾ ਵਾਸੀਆਂ ਨੂੰ ਮੁੜ ਅਪੀਲ ਕਰਦਿਆਂ ਆਖਿਆ ਹੈ ਕਿ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ ਅਤੇ ਡੇਂਗੂ ਬੁਖ਼ਾਰ ਤੇ ਲੱਛਣ ਦਿਸਣ ’ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਵਿਚ ਜਾਂਚ ਕਰਵਾਈ ਜਾਵੇ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ…
-

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਗਾਏ ਗਏ ਕਿਸਾਨ ਜਾਗਰੂਕਤਾਂ ਕੈਂਪ
ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਲਗਾਤਾਰ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। …