Category: Punjab1
-

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 07 ਅਕਤੂਬਰ ਨੂੰ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ
ਸਾਹਿਬਜ਼ਾਦਾ ਅਜੀਤ ਸਿੰਘ ਨਗਰ¸ 04 ਅਕਤੂਬਰ: ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 07-10-2024 (ਸੋਮਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਰੋਜ਼ਗਾਰ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 461, ਤੀਜੀ ਮੰਜਿਲ, ਸੈਕਟਰ-76,ਵਿਖੇ ਕੀਤਾ ਜਾ ਰਿਹਾ ਹੈ ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 2 ਵਜੇ…
-

2018 ਤੋਂ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਕੇ ਹੋਰਨਾ ਕਿਸਾਨਾਂ ਲਈ ਮਿਸਾਲ ਬਣਿਆ ਕਿਸਾਨ ਜਗਦੀਸ਼ ਸਿੰਘ
ਫ਼ਰੀਦਕੋਟ 4, ਅਕਤੂਬਰ () ਜਿਲ੍ਹੇ ਦੇ ਪਿੰਡ ਵਾੜਾ ਭਾਈਕਾ ਦਾ ਵਸਨੀਕ ਕਿਸਾਨ ਸ. ਜਗਦੀਸ਼ ਸਿੰਘ ਸਾਲ 2018 ਤੋਂ ਝੋਨੇ ਦੀ ਪਰਾਲੀ ਦਾ ਸਫਲ ਪ੍ਰਬੰਧਨ ਕਰਕੇ ਹੋਰਨਾ ਕਿਸਾਨਾਂ ਲਈ ਮਿਸਾਲ ਪੈਦਾ ਕਰ ਰਿਹਾ ਹੈ ਅਤੇ ਵਾਤਾਵਰਨ ਦੀ ਸੰਭਾਲ ਅਤੇ ਧਰਤੀ ਵਿਚਲੇ ਕੁਦਰਤੀ ਤੱਤਾਂ ਨੂੰ ਸੰਭਾਲ ਰਿਹਾ ਹੈ। ਕਿਸਾਨ ਜਗਦੀਸ ਸਿੰਘ ਨੇ ਦੱਸਿਆ ਕਿ ਝੋਨਾ-ਕਣਕ ਦੇ ਰਵਾਇਤੀ ਫਸਲੀ ਚੱਕਰ ਵਿੱਚ ਕਣਕ ਦੇ…
-

ਫਾਜ਼ਿਲਕਾ ਜ਼ਿਲ੍ਹੇ ਵਿਚ 16369 ਐਨਓਸੀ ਜਾਰੀ ਹੋਈਆਂ-ਸੁਭਾਸ਼ ਚੰਦਰ
ਫਾਜ਼ਿਲਕਾ, 4 ਅਕਤੂਬਰਫਾਜ਼ਿਲਕਾ ਜ਼ਿਲ੍ਹੇ ਵਿਚ ਆਮ ਪੰਚਾਇਤੀ ਚੋਣਾਂ ਵਿਚ ਕਿਸੇ ਨੂੰ ਕੋਈ ਦਿੱਕਤ ਨਾ ਆਵੇ ਇਸ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਨਦੇਹੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿਚ 16369 ਲੋਕਾਂ ਨੂੰ ਪੰਚਾਇਤ ਚੋਣਾਂ ਸਬੰਧੀ ਐਨਓਸੀ ਜਾਰੀ ਹੋ ਚੁੱਕੀਆਂ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਵਧੀਕ ਜ਼ਿਲ੍ਹਾ…
-

ਪਿੰਡ ਵਲੇ ਸ਼ਾਹ ਉਤਾੜ ਵਿਖੇ ਪੋਸ਼ਣ ਮਾਹ ਦੌਰਾਨ ਪੋਸ਼ਟਿਕ ਆਹਾਰ ਬਾਰੇ ਦਿੱਤੀ ਜਾਣਕਾਰੀ
ਫਾਜ਼ਿਲਕਾ, 4 ਅਕਤੂਬਰ ਹਸਤਾ ਕਲਾਂ ਸਰਕਲ ਸੁਪਰਵਾਈਜਰ ਮੈਡਮ ਜੋਗਿੰਦਰ ਕੌਰ ਅਤੇ ਬਲਾਕ ਫਾਜ਼ਿਲਕਾ ਦੇ ਪੋਸ਼ਣ ਕੁਆਰਡੀਨੇਟਰ ਇੰਦਰਜੀਤ ਅਤੇ ਹਸਤਾ ਕਲਾਂ ਦੀਆਂ ਸਮੂਹ ਵਰਕਰਾਂ ਨੇ ਮਿਲ ਕੇ ਪਿੰਡ ਵਲੇ ਸ਼ਾਹ ਉਤਾੜ ਵਿਖੇ ਪੋਸ਼ਣ ਮਾਹ ਮਨਾਇਆ। ਇਯ ਮੌਕੇ ਪੁਜੀਆ ਨਵ ਵਿਆਹੀਅ ਤੇ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਅਦਾ ਕੀਤੀ ਅਤੇ ਨਾਲ 6 ਮਹੀਨੇ ਦੇ ਉਪਰ ਦੇ ਬਚਿਆਂ ਦੀ…
-

ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ : ਡਿਪਟੀ ਕਮਿਸ਼ਨਰ
ਬਠਿੰਡਾ, 4 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ…
-

15 ਦਿਨਾਂ ਦੇ ਅੰਦਰ-ਅੰਦਰ ਹਿੱਟ ਐਂਡ ਰਨ ਦੇ ਪੈਂਡਿੰਗ ਕੇਸਾਂ ਦਾ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ
ਬਠਿੰਡਾ, 4 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਹਿੱਟ ਐਂਡ ਰਨ ਕੇਸਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 15 ਦਿਨਾਂ ਦੇ ਅੰਦਰ-ਅੰਦਰ ਹਿਟ ਐਂਡ ਰਨ ਦੇ ਸੰਬੰਧ ਵਿੱਚ ਪੈਂਡਿੰਗ ਪਏ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਸੜਕ ਹਾਦਸਿਆਂ ਵਿੱਚ ਵਾਹਨਾਂ ਰਾਹੀਂ, ਹਿੱਟ ਐਂਡ ਰਨ ਮਾਮਲਿਆਂ ਅਤੇ ਆਵਾਰਾ ਪਸ਼ੂਆਂ ਨਾਲ ਹੋਣ…
-

ਜਿ਼ਲ੍ਹਾ ਮੈਜਿਸਟਰੇਟ ਨੇ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ ਤੇ ਲਗਾਈ ਪਾਬੰਦੀ
ਸ੍ਰੀ ਮੁਕਤਸਰ ਸਾਹਿਬ 4 ਅਕਤੂਬਰ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਸਾਹਿਬ ਨੇ ਪੰਚਾਇਤੀ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ…
-

ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਫਾਜਿਲਕਾ, 4 ਅਕਤੂਬਰ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਪਰਾਲੀ ਨੂੰ ਅੱਗ ਲਗਣ ਤੋਂ ਰੋਕਣ ਲਈ ਕਿਸਾਨਾਂ ਨਾਲ ਰਾਬਤਾ ਕਾਇਮ ਕਰਦਿਆਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪ੍ਰੇਰਿਤ ਕਰਨ ਲਈ ਤਿਆਰ ਕੀਤੀ ਗਈ ਜਾਗਰੂਕਤਾ ਵੈਨ ਨੂੰ ਵਧੀਕ ਡਿਪਟੀ ਕਮਿਸ਼ਨਰ ਡਾ.…
-

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਹਿੱਤ ਜਾਣ ਵਾਲੇ ਪ੍ਰਾਇਮਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਮੁਕੰਮਲ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 3 ਅਕਤੂਬਰ: ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜੇ ਜਾਣ ਵਾਲੇ 72 ਅਧਿਆਪਕਾਂ ਦੀ ਚੋਣ ਪ੍ਰਕਿਰਿਆ ਦਾ ਕੰਮ ਅੱਜ ਮੁਕੰਮਲ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ…
-

ਖੇਤਾਂ ਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡੀ ਸੀ ਅਤੇ ਐਸ ਐਸ ਪੀ ਨੇ ਸਾਂਝਾ ਦੌਰਾ ਕਰ ਕਿਸਾਨ ਮਿਲਣੀਆਂ ਕੀਤੀਆਂ
ਐਸ.ਏ.ਐਸ.ਨਗਰ, 3 ਅਕਤੂਬਰ, 2024: ਜ਼ਿਲ੍ਹੇ ਨੂੰ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਮੁਕਤ ਰੱਖਣ ਲਈ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਡੀ ਸੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਦੀਪਕ ਪਾਰਿਕ ਨੇ ਵੀਰਵਾਰ ਨੂੰ ਰੁੜਕੀ ਪੁਖਤਾ, ਘੜੂੰਆਂ, ਮਾਮੂਪੁਰ ਅਤੇ ਕੁਰਾਲੀ ਖੇਤਰ ਵਿੱਚ ਕਿਸਾਨਾਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ…
-

ਅਨਮੋਲ ਗਗਨ ਮਾਨ ਨੇ ਖਰੜ ਵਿੱਚ ਅੱਠ ਟਿਊਬਵੈੱਲ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
ਖਰੜ (ਐਸ.ਏ.ਐਸ. ਨਗਰ), 3 ਅਕਤੂਬਰ, 2024: ਖਰੜ ਤੋਂ ਵਿਧਾਇਕ ਸ਼੍ਰੀਮਤੀ ਅਨਮੋਲ ਗਗਨ ਮਾਨ ਨੇ ਅੱਜ ਖਰੜ ਵਿੱਚ 3 ਕਰੋੜ ਰੁਪਏ ਦੀ ਲਾਗਤ ਨਾਲ ਖਰੜ ਦੇ ਅੱਠ ਵਾਰਡਾਂ ਲਈ ਅੱਠ ਟਿਊਬਵੈਲ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਖਰੜ ਦੇ ਵਾਰਡ 12 ਵਿਖੇ ਇੱਕ ਜਨਤਕ ਇਕੱਠ ਦੌਰਾਨ ਟਿਊਬਵੈੱਲ ਪ੍ਰੋਜੈਕਟਾਂ ਅਤੇ ਪਾਰਕ ਦਾ ਨੀਂਹ ਪੱਥਰ ਰੱਖਣ ਉਪਰੰਤ…
-

ਖੇਡਾਂ ਅਤੇ ਖਿਡਾਰੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਉੱਦਮ ਕਾਬਿਲੇਤਾਰੀਫ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 3 ਅਕਤੂਬਰ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੇਡਾਂ ਅਤੇ ਖਿਡਾਰੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਯਤਨਾਂ ਦੀ ਭਰਪੂਰ ਪ੍ਰਸੰਸਾ ਕੀਤੀ ਹੈ। ਇੱਥੋਂ ਦੇ ਸੈਕਟਰ 42 ਵਿਚਲੇ ਹਾਕੀ ਸਟੇਡੀਅਮ…
-

ਵਡਾਲਾ ਜੌਹਲ ਦੇ ਖੇਤਾਂ ਵਿੱਚ ਪਰਾਲੀ ਨੂੰ ਲੱਗੀ ਅੱਗ ਵਧੀਕ ਡਿਪਟੀ ਕਮਿਸ਼ਨਰ ਨੇ ਮੌਕੇ ਉੱਤੇ ਪੁੱਜ ਕੇ ਬੁਝਾਈ
ਅੰਮ੍ਰਿਤਸਰ, 3 ਅਕਤੂਬਰ–ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਵਾਤਾਵਰਨ ਬਚਾਉਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਤੋਂ ਬਚਾਉਣ ਦਾ ਜੋ ਬੀੜਾ ਚੁੱਕਿਆ ਹੋਇਆ ਹੈ , ਉਸ ਵਿੱਚ ਸਾਥ ਦਿੰਦੇ ਹੋਏ ਬੀਤੇ ਦੋ ਦਿਨਾਂ ਤੋਂ ਛੁੱਟੀਆਂ ਦੇ ਬਾਵਜੂਦ ਡਿਪਟੀ ਕਮਿਸ਼ਨਰ ਸਮੇਤ ਸਾਰੇ ਅਧਿਕਾਰੀ ਆਪਣੇ-ਆਪਣੇ ਇਲਾਕੇ ਵਿੱਚ ਖੇਤਾਂ ਉੱਤੇ ਪਹਿਰਾ ਦਿੰਦੇ ਰਹੇ। ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀਮਤੀ ਜੋਤੀ…
-

ਪੰਜਾਬ ਗਰਲਜ਼ ਬਟਾਲੀਅਨ ਦੇ ਐਨਸੀਸੀ ਕੈਡਿਟਾਂ ਨੇ ਮਨਾਇਆ ਜਸ਼ਨ ‘ਏਕ ਪੇਡ ਮਾਂ ਕੇ ਨਾਮ’ ਅਤੇ ‘ਸਵੱਛਤਾ ਹੀ ਸੇਵਾ’
3 ਅਕਤੂਬਰ 2024: ( )— ਗਾਂਧੀ ਜਯੰਤੀ ਦੇ ਮੌਕੇ ‘ਤੇ, 1 ਪੰਜਾਬ ਗਰਲਜ਼ ਬਟਾਲੀਅਨ ਦੀਆਂ 485 ਐੱਨਸੀਸੀ ਗਰਲਜ਼ ਕੈਡਿਟਾਂ ਅਤੇ ਸਟਾਫ ਨੇ “ਏਕ ਪੇਡ ਮਾਂ ਕੇ ਨਾਮ” – ਇੱਕ ਰੁੱਖ ਲਗਾਉਣ ਦੀ ਮੁਹਿੰਮ ਅਤੇ ਸਵੱਛਤਾ ਹੀ ਸੇਵਾ ‘ਸਵਭਾਵ ਸਵੱਛਤਾ – ਸੰਸਕਾਰ ਸਵੱਛਤਾ ਥੀਮ ਦੇ ਨਾਲ ਮਨਾਇਆ। ਆਰ ਆਰ ਬਾਵਾ ਡੀ ਏ ਵੀ ਕਾਲਜ ਬਟਾਲਾ ਵਿਖੇ ਸੰਯੁਕਤ ਸਲਾਨਾ ਸਿਖਲਾਈ ਕੈਂਪ ਲਗਾਇਆ ਗਿਆ। ਇਸ ਸਮਾਗਮ…
-

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਗੇਮ ਤੈਰਾਕੀ ਦੇ ਜਿਲ੍ਹਾ ਪੱਧਰੀ ਟੂਰਨਾਮੈਟ ਦਾ ਦੂਜਾ ਦਿਨ
ਅੰਮ੍ਰਿਤਸਰ 3 ਅਕਤੂਬਰ 2024:( )—-ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਵਿੱਚ ਗੇਮ ਤੈਰਾਕੀ ਦੇ ਟੂਰਨਾਮੈਟ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਚੱਲ ਰਹੇ ਹਨ। ਟੂਰਨਾਂਮੈਟ ਦੇ ਦੂਜੇ ਦਿਨ ਸ੍ਰ: ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ, ਅੰਮ੍ਰਿਤਸਰ ਵੱਲੋ ਖਿਡਾਰੀਆ ਨੂੰ ਸੰਬੋਧਿਤ ਕਰਦਿਆ ਹੋਇਆ ਨਸ਼ਿਆ ਜਿਹੀਆ ਬੁਰਾਈਆ ਤੋ ਦੂਰ ਰਹਿਣ ਅਤੇ ਵੱਧ ਤੋ ਵੱਧ…
-

ਸੈਲਰ ਮਾਲਕਾਂ ਵੱਲੋਂ ਝੋਨੇ ਦੀ ਖਰੀਦ ਸਬੰਧੀ ਕੈਬਨਿਟ ਮੰਤਰੀਆਂ ਨਾਲ ਮੀਟਿੰਗ
ਅੰਮ੍ਰਿਤਸਰ, 3 ਅਕਤੂਬਰ ਝੋਨੇ ਦੇ ਚੱਲ ਰਹੇ ਸੀਜਨ ਦੌਰਾਨ ਫਸਲ ਦੀ ਖਰੀਦ ਵਿੱਚ ਤੇਜ਼ੀ ਲਿਆਉਣ ਸਬੰਧੀ ਸ਼ੈਲਰ ਮਾਲਕਾਂ ਦੇ ਇੱਕ ਵਫਦ ਵੱਲੋਂ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨਾਲ ਆਪਣੀਆਂ ਮੰਗਾਂ ਅਤੇ ਲੋੜਾਂ ਨੂੰ ਲੈ ਕੇ ਵਿਸਥਾਰ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਸੈਲਰ ਮਾਲਕ ਐਸੋਸੀਏਸ਼ਨ ਵੱਲੋਂ…
-

ਜ਼ਿਲ੍ਹਾ ਪ੍ਰਸਾਸ਼ਨ ਨੇ ਪਰਾਲੀ ਨੂੰ ਅੱਗ ਨਾ ਲਾਉਣ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ
ਫ਼ਰੀਦਕੋਟ 3, ਅਕਤੂਬਰ ਜ਼ਿਲ੍ਹਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਸੁਚੱਜੀ ਵਰਤੋਂ ਕਰਨ ਅਤੇ ਪਰਾਲੀ ਦੇ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਜ਼ਿਲ੍ਹੇ ਦੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕਾਂ ,ਕਿਸਾਨਾਂ ਨੂੰ ਵਾਤਾਵਰਣ…
-

ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਛਾਂ, ਰੋਸ਼ਨੀ ਆਦਿ ਦੇ ਪੁਖਤਾ ਪ੍ਰਬੰਧ: ਜਿਲਾ ਮੰਡੀ ਅਫਸਰ
ਫਾਜ਼ਿਲਕਾ 3 ਅਕਤੂਬਰ ( ) ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਲਈ ਮੰਡੀ ਸਾਰੇ ਪ੍ਰਬੰਧ ਮਕੰਮਲ ਕਰ ਲਏ ਗਏ ਹਨ ਅਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ, ਲੇਬਰ ਅਤੇ ਆੜਤੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਮੰਡੀ ਅਫ਼ਸਰ ਸਲੋਧ ਬਿਸ਼ਨੋਈ ਨੇ ਦਿੱਤੀ। ਜ਼ਿਲ੍ਹਾ ਮੰਡੀ ਅਫ਼ਸਰ ਨੇ ਦੱਸਿਆ…
-

ਜੂਡੀਸ਼ਲ ਕੋਰਟ ਕੰਪਲੈਕਸ ਵਿਖੇ ‘ਸਵੱਛਤਾ ਹੀ ਸੇਵਾ’ ਅਭਿਆਨ ਚਲਾਇਆ ਗਿਆ
ਫਾਜਿਲਕਾ 3 ਅਕਤੂਬਰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਮਿਊਂਸਪਲ ਕਮੇਟੀ, ਫਾਜ਼ਿਲਕਾ ਦੇ ਸਹਿਯੋਗ ਨਾਲ ‘ਸਵੱਛਤਾ ਹੀ ਸੇਵਾ’ ਅਭਿਆਨ ਚਲਾਇਆ ਗਿਆ, ਜਿਸ ਦੇ ਤਹਿਤ ਜੂਡੀਸ਼ਲ ਕੋਰਟ ਕੰਪਲੈਕਸ ਦੇ ਆਲੇ-ਦੁਆਲੇ ਨੂੰ ਸਾਫ-ਸੁਥਰਾ ਕੀਤਾ ਗਿਆ ਅਤੇ ਜੂਡੀਸ਼ਲ…
-

ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ
ਸਤੌਜ (ਸੰਗਰੂਰ), 3 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਦੌਰਾਨ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ ਹੈ। ਆਪਣੇ ਪਿੰਡ ਦੇ ਦੌਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ ਜਮਹੂਰੀ ਪ੍ਰਣਾਲੀ ਦਾ…