Category: Punjab1
-

ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਕੀਤਾ ਜਾਗਰੂਕ
ਫਰੀਦਕੋਟ, 3 ਅਕਤੂਬਰ ( ) ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਅੱਜ ਖੇਤੀਬਾੜੀ ਵਿਭਾਗ , ਪ੍ਰਦੂਸ਼ਨ ਬੋਰਡ ਦੇ ਅਧਿਕਾਰੀਆਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਓਜਸਵੀ ਆਈ . ਏ.ਐਸ ਵੱਲੋ ਪਿੰਡਾਂ ’ਚ ਜਾ ਕੇ ਕਿਸਾਨਾਂ ਨੂੰ ਮਿਲੇ ਤੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ।…
-

ਪੰਜਾਬ ਦੀਆਂ ਆਈ.ਟੀ.ਆਈਜ.ਦੀ ਬਦਲੇਗੀ ਨੁਹਾਰ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 3 ਅਕਤੂਬਰ: ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਉਪਰਾਲੇ ਨਾਲ ਸੂਬੇ ਦੀਆਂ ਛੇ ਆਈ.ਟੀ.ਆਈਜ. ਨੂੰ ਰਾਜ ਸਭਾ ਮੈਂਬਰ ਵਿਕਰਮ ਜੀਤ ਸਿੰਘ ਸਾਹਨੀ ਵਲੋਂ ਅਪਨਾਉਣ ਸਬੰਧੀ ਅੱਜ ਐਮ.ਉ.ਯੂ. ਸਾਈਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਨੋਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਤਕਨੀਕੀ…
-

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਚੁੱਕੇ ਜਾ ਰਹੇ ਹਨ ਅਹਿਮ ਕਦਮ
ਗਿੱਦੜਬਾਹਾ/ਮਲੋਟ/ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈ, ਇਹਨਾਂ ਮਾਮਲਿਆਂ ਨੂੰ ਜ਼ੀਰੋ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਸੰਦ ਵੀ ਸਬਸਿਡੀ ਉੱਪਰ ਦਿੱਤੇ ਜਾ ਰਹੇ ਹਨ, ਜਿਹੜੇ ਫ਼ਸਲ ਦੀ ਰਹਿੰਦ ਖੂਹੰਦ ਨੂੰ ਬਿਨਾਂ ਅੱਗ ਲਗਾਏ ਅਗਲੀ ਫਸਲ ਦੀ ਬਿਜਾਈ ਨੂੰ ਪੂਰਨ…
-

ਜੀ.ਐਸ.ਟੀ. ਵਿਭਾਗ ਵੱਲੋਂ ਬਜ਼ਾਰਾਂ ’ਚ ਕੀਤੀ ਗਈ ਅਚਨਚੇਤ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਟੈਕਸ ਚੋਰੀ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਜੀ.ਐਸ.ਟੀ. ਵਿਭਾਗ ਵੱਲੋਂ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ, ਇਸੇ ਲੜੀ ਤਹਿਤ ਸਹਾਇਕ ਕਮਿਸ਼ਨਰ ਰਾਜ ਕਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰੋਹਿਤ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਭਾਗ ਦੇ ਅਫ਼ਸਰਾਂ ਵੱਲੋਂ ਬਾਜ਼ਾਰਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਵਿਭਾਗ…
-

10 ਸਾਲਾ ਤੋ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਕਿਸਾਨ ਜਗਸੀਰ ਸਿੰਘ
ਫਰੀਦਕੋਟ 03 ਅਕਤੂਬਰ ( ) ਫਰੀਦਕੋਟ ਜਿਲੇ ਦੇ ਪਿੰਡ ਸੁੱਖਣਵਾਲਾ ਦੇ ਅਗਾਂਹ ਵਧੂ ਕਿਸਾਨ ਸ਼੍ਰੀ ਜਗਸੀਰ ਪਿਛਲੇ 10 ਸਾਲਾਂ ਤੋ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਦੂਸਰੇ ਕਿਸਾਨਾਂ ਲਈ ਮਿਸਾਲ ਬਣ ਕੇ ਸੁਚੱਜੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਵੀਰਾਂ ਨੂੰ ਜਾਗਰੂਕ ਕਰ ਰਿਹਾ ਹੈ।ਕਿਸਾਨ ਜਗਸੀਰ ਸਿੰਘ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕਰਕੇ ਸਫਲ…
-

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਕਿਸਾਨਾਂ ਦੇ ਨੂੰ ਅਪੀਲ
ਫਰੀਦਕੋਟ 03 ਅਕਤੂਬਰ ( ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜਾਂ ਚੁਕਾ ਕੇ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਹਵਾ ਦਾ ਪ੍ਰਦੂਸ਼ਣ ਘਟਾਇਆ ਜਾ ਸਕਦਾ ਹੈ।ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਮਿੱਟੀ ਦੀ ਸਿਹਤ ਸੁਧਾਰਨ…
-

‘ਸਵੱਛਤਾ ਹੀ ਸੇਵਾ’ ਅਭਿਆਨ ਨੂੰ ਬਣਾਉਣਾ ਚਾਹੀਦਾ ਹੈ ਜ਼ਿੰਦਗੀ ਦਾ ਹਿੱਸਾ- ਐਸ.ਡੀ.ਐਮ. ਮਲੋਟ
ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਅਕਤੂਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਲੋਟ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਬਠਿੰਡਾ ਚੌਂਕ ਤੋਂ ਤਹਸੀਲ ਰੋਡ ਤੱਕ ਦੋਨੋਂ ਸਾਈਡਾਂ ‘ਤੇ ਸਫ਼ਾਈ ਦੀ ਸ਼ੁਰੂਆਤ ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ ਵੱਲੋਂ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਮਲੋਟ ਵੱਲੋਂ ਜਿਨ੍ਹਾਂ ਥਾਵਾਂ ‘ਤੇ ਇਹ ਸਫਾਈ…
-

ਸੁਤੰਤਰਤਾ ਸੰਗਰਾਮੀ ਉਜਾਗਰ ਸਿੰਘ ਖਤਰਾਏ ਕਲਾਂ ਦੇ ਪਰਿਵਾਰ ਨੂੰ ਮਿਲੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ
ਅੰਮ੍ਰਿਤਸਰ, 2 ਅਕਤੂਬਰ 2024 ( )- ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀ ਉਜਾਗਰ ਸਿੰਘ ਖਤਰਾਏ ਕਲਾਂ ਦੀ ਯਾਦ ਵਿੱਚ ਉਨ੍ਹਾਂ ਦੇ ਪਿੰਡ ਦੇ ਸਰਕਾਰੀ ਹਾਈ ਸਕੂਲ ਦਾ ਨਾਮਕਰਨ ਉਨਾਂ ਦੇ ਨਾਮ ‘ਤੇ ਕਰਨ ਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਜਿਲ੍ਹਾ ਪ੍ਰਸਾਸ਼ਨ ਵਲੋਂ ਸਕੂਲ ਨੂੰ ਜੋ ਵੀ ਹੋਰ ਸਹਿਯੋਗ ਦੀ ਲੋੜ ਹੋਵੇਗੀ ਸਮੇਂ ਸਿਰ ਦਿੱਤਾ ਜਾਵੇਗਾ ।…
-

ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 7 ਅਕਤੂਬਰ ਤੋਂ ਸ਼ੁਰੂ
ਅੰਮ੍ਰਿਤਸਰ 2 ਅਕਤੂਬਰ 2024– ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ, (ਸਾਹਮਣੇ ਵੇਰਕਾ ਡੇਅਰੀ ਮਿਲਕ ਪਲਾਂਟ,ਵੇਰਕਾ) ਵਿਖੇ 7 ਅਕਤੂਬਰ ਤੱਕ ਅਰਜੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ: ਵਰਿਆਮ ਸਿੰਘ,ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ…
-

ਡਿਪਟੀ ਕਮਿਸ਼ਨਰ ਪਰਾਲੀ ਪ੍ਰਬੰਧਨ ਲਈ ਮੁੜ ਖੇਤਾਂ ਵਿੱਚ ਪੁੱਜੇ
ਅੰਮ੍ਰਿਤਸਰ, 1 ਅਕਤੂਬਰ 2024: ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਮੇਂ ਸਿਰ ਮਸ਼ੀਨਰੀ ਉਪਲਬਧ ਕਰਵਾਉਣ, ਪਰਾਲੀ ਦੀ ਅੱਗ ਉੱਤੇ ਕਾਬੂ ਪਾਉਣ ਵਾਲੀਆਂ ਟੀਮਾਂ ਦੀ ਜਾਂਚ ਕਰਨ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਉਤਰਿਆ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਅੱਜ ਪਿਛਲੇ ਸਾਲ ਹਾਟ ਸਪਾਟ ਰਹੇ ਭਾਵ…
-

ਡਾ. ਬੀ ਆਰ ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼. ਮੋਹਾਲੀ ਕੈਂਪਸ ਵਿਖੇ ਗਾਂਧੀ ਜਯੰਤੀ ਮੌਕੇ ਸਵੱਛਤਾ ਹੀ ਸੇਵਾ ਤਹਿਤ ਸਮੂਹਿਕ ਸਫ਼ਾਈ ਅਭਿਆਨ
ਐਸ.ਏ.ਐਸ.ਨਗਰ, 2 ਅਕਤੂਬਰ, 2024: ਡਾ. ਬੀ ਆਰ ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏ.ਆਈ.ਐਮ.ਐਸ. ਮੋਹਾਲੀ) ਨੇ ਅੱਜ ਕੈਂਪਸ ਵਿਖੇ, ਗਾਂਧੀ ਜਯੰਤੀ ਮੌਕੇ ਸਵੱਛਤਾ ਅਤੇ ਵਾਤਾਵਰਣ ਦੀ ਸਥਿਰਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪ੍ਰਭਾਵਸ਼ਾਲੀ ਸਮਾਗਮਾਂ ਦੀ ਲੜੀ ਦੇ ਨਾਲ ਸਵੱਛਤਾ ਹੀ ਸੇਵਾ ਤਹਿਤ ਸਮੂਹਿਕ ਸਫ਼ਾਈ ਅਭਿਆਨ ਚਲਾਇਆ। ਇਸ ਮੌਕੇ ਪ੍ਰੋਫ਼ੈਸਰਾਂ, ਸਟਾਫ਼, ਵਿਦਿਆਰਥੀਆਂ ਨੇ ਸਵੱਛ ਭਾਰਤ ਮਿਸ਼ਨ…
-

ਜ਼ਿਲਾ ਪ੍ਰੀਸ਼ਦ ਫ਼ਰੀਦਕੋਟ ਵਿਖੇ ਸਵੱਛ ਭਾਰਤ ਦਿਵਸ ਮਨਾਇਆ
ਫ਼ਰੀਦਕੋਟ 2 ਅਕਤੂਬਰ() ਜ਼ਿਲਾ ਪ੍ਰੀਸ਼ਦ ਫ਼ਰੀਦਕੋਟ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਸਵੱਛਤਾ ਹੀ ਸੇਵਾ ਦੇ ਬੈਨਰ ਹੇਠ ਸਵੱਛ ਭਾਰਤ ਦਿਵਸ 2024 ਮਨਾਇਆ ਗਿਆ । ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਸਿੰਘ ਗਰੇਵਾਲ…
-

ਏ.ਸੀ.ਐਸ.ਟੀ ਲੁਧਿਆਣਾ ਨੇ ਉਦਯੋਗਪਤੀਆਂ ਅਤੇ ਡਰਾਈ ਫਰੂਟ ਵੇਚਣ ਵਾਲਿਆਂ ਨਾਲ ਮੀਟਿੰਗ ਕੀਤੀ
ਲੁਧਿਆਣਾ, 2 ਅਕਤੂਬਰ (000) ਵਿੱਤ ਕਮਿਸ਼ਨਰ ਕ੍ਰਿਸ਼ਨ ਕੁਮਾਰ ਅਤੇ ਡਿਪਟੀ ਕਮਿਸ਼ਨਰ ਰਾਜ ਕਰ (ਲੁਧਿਆਣਾ ਡਵੀਜ਼ਨ) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਹਾਇਕ ਕਮਿਸ਼ਨਰ ਰਾਜ ਕਰ (ਲੁਧਿਆਣਾ-1) ਸ੍ਰੀ ਦੀਪਕ ਭਾਟੀਆ ਨੇ ਲੋਹਾ ਅਤੇ ਸਟੀਲ ਐਸੋਸੀਏਸ਼ਨਾਂ, ਡਰਾਈ ਫਰੂਟ ਵਿਕਰੇਤਾਵਾਂ, ਸਾਈਕਲ ਉਦਯੋਗ ਅਤੇ ਹੋਰ ਉਦਯੋਗਾਂ ਨਾਲ ਸਬੰਧਤ ਰਾਜ ਟੈਕਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਏਵਨ ਇਸਪਾਤ, ਆਰਤੀ ਸਟੀਲ…
-

5,000 ਰੁਪਏ ਰਿਸ਼ਵਤ ਲੈਂਦਾ ਥਾਣੇ ਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ, 2 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਆਈ.ਏ. ਸਟਾਫ਼ ਵਿੱਚ ਮੁੱਖ ਮੁਨਸ਼ੀ ਵਜੋਂ ਤਾਇਨਾਤ ਹੌਲਦਾਰ ਸਤਨਾਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਸ੍ਰੀ ਮੁਕਤਸਰ ਸਾਹਿਬ ਦੀ ਵਸਨੀਕ ਪਰਵੀਨ ਕੌਰ ਦੀ ਸ਼ਿਕਾਇਤ ਦੀ ਪੜਤਾਲ ਤੋਂ…
-

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਏ ਡੀ ਸੀ ਚਾਰੂ ਮਿਤਾ ਵੱਲੋਂ ਸਮੂਹ ਕੰਬਾਈਨ ਆਪ੍ਰੇਟਰਾਂ/ ਮਾਲਕਾਂ ਨਾਲ ਮੀਟਿੰਗ
ਮੋਗਾ, 2 ਅਕਤੂਬਰ- ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈ, ਇਹਨਾਂ ਮਾਮਲਿਆਂ ਨੂੰ ਜ਼ੀਰੋ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਸੰਦ ਵੀ ਸਬਸਿਡੀ ਉੱਪਰ ਦਿੱਤੇ ਜਾਂਦੇ ਹਨ ਜਿਹੜੇ ਫ਼ਸਲ ਦੀ ਰਹਿੰਦ ਖੂਹੰਦ ਨੂੰ ਬਿਨਾਂ ਅੱਗ ਲਗਾਏ ਅਗਲੀ ਫ਼ਸਲ ਦੀ ਬਿਜਾਈ ਨੂੰ ਪੂਰਨ ਸੌਖਾਲਾ…
-

ਆਧੁਨਿਕ ਸੰਦਾ ਨਾਲ ਪਰਾਲੀ ਨੂੰ ਆਪਣੇ ਖੇਤਾਂ ਵਿੱਚ ਹੀ ਵਾਹੁਣ ਕਿਸਾਨ : ਡਿਪਟੀ ਕਮਿਸ਼ਨਰ*
ਕੋਟਫੱਤਾ/ਤਲਵੰਡੀ ਸਾਬੋ/ਬਠਿੰਡਾ, 2 ਅਕਤੂਬਰ: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲੇ ਦੇ ਪਿੰਡ ਕੋਟਫੱਤਾ, ਮਾਈਸਰਖਾਨਾ, ਸੰਦੋਹਾ, ਜਗਾ ਰਾਮ ਤੀਰਥ ਅਤੇ ਤਲਵੰਡੀ ਸਾਬੋ ਵਿਖੇ ਕਿਸਾਨ ਜਾਗਰੂਕਤਾ ਕੈਂਪਾਂ ਤਹਿਤ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਖੇਤੀਬਾੜੀ…
-

ਪੰਜਾਬ ਦੇ ਸਿਖ਼ਰਲੇ ਸਥਾਨ ਨੂੰ ਬਰਕਰਾਰ ਰੱਖਣ ਲਈ, ਅਮਨ ਅਰੋੜਾ ਨੇ ਨਾਗਰਿਕ ਕੇਂਦਰਤ ਸੇਵਾਵਾਂ ਸਬੰਧੀ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ
ਚੰਡੀਗੜ੍ਹ, 2 ਅਕਤੂਬਰ: ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ ਤਾਂ ਜੋ ਦੇਸ਼ ਭਰ ਵਿੱਚ ਪੰਜਾਬ ਦਾ ਸਿਖਰਲਾ ਸਥਾਨ ਬਰਕਰਾਰ ਰੱਖਿਆ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਨੇ ਹਾਲ…
-

ਪਰਾਲੀ ਪ੍ਰਬੰਧਨ ਸਬੰਧੀ ਪਿੰਡਾਂ ‘ਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਜਾਰੀ
ਮਾਨਸਾ, 02 ਅਕਤੂਬਰ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਲਗਾਤਾਰ ਜਾਰੀ ਹੈ ਜਿਸ ਤਹਿਤ ਪਿੰਡਾਂ ਵਿਚ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਪਿੰਡ ਸੰਘਾ, ਕਰੰਡੀ,…
-

‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਰੈਡ ਕਰਾਸ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 02 ਅਕਤੂਬਰ ਅੱਜ 02 ਅਕਤੂਬਰ ਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ਗਾਂਧੀ ਜਯੰਤੀ ਮੌਕੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੀ ਸ਼ੁਰੂਆਤ ਜ਼ਿਲ੍ਹਾ ਰੈਡ ਕਰਾਸ ਤੋਂ ਜਲ ਸਪਲਾਈ ਅਤੇ ਸੈਨੀਟੇਂਸ਼ਨ ਵਿਭਾਗ (ਪੇਂਡੂ) ਵੱਲੋਂ ਕੀਤੀ ਗਈ, ਜਿਸਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕੀਤੀ ਅਤੇ ਇਸ ਮੌਕੇ ਉਨ੍ਹਾਂ ਨਾਲ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਸਵੱਛਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਫ਼ਿਰੋਜ਼ਪੁਰ 2 ਅਕਤੂਬਰ 2024 ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਵੀਰਇੰਦਰ ਅਗਰਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਵੱਲੋਂ ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ ਛਾਉਣੀ ਦੇ ਸਹਿਯੋਗ ਨਾਲ ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਵੀਰਇੰਦਰ ਅਗਰਵਾਲ, ਚੀਫ ਜੁਡੀਸ਼ਅਲ ਮੈਜਿਸਟ੍ਰੇਟ ਸ੍ਰੀ…