Category: Punjab1
-

ਨਗਰ ਨਿਗਮ ਮੋਹਾਲੀ ਵੱਲੋਂ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਸੀ ਪੀ 67 ਵਿਖੇ ਫਲੈਸ਼ ਮੋਬ ਦਾ ਆਯੋਜਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਅਕਤੂਬਰ, 2024: 17 ਸਤੰਬਰ ਤੋਂ 2 ਅਕਤੂਬਰ ਤੱਕ ਚੱਲ ਰਹੀ “ਸਵੱਛਤਾ ਹੀ ਸੇਵਾ” ਮੁਹਿੰਮ ਦੇ ਹਿੱਸੇ ਵਜੋਂ, ਨਗਰ ਨਿਗਮ (ਐਮ.ਸੀ.) ਮੁਹਾਲੀ ਨੇ ਨਾਗਰਿਕਾਂ ਵਿੱਚ ਸਫਾਈ ਅਤੇ ਕੂੜਾ ਪ੍ਰਬੰਧਨ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਲੰਘੀ ਸ਼ਾਮ ਸੀ ਪੀ 67 ਵਿਖੇ ਇੱਕ ਦਿਲਚਸਪ ਫਲੈਸ਼ ਮੋਬ ਈਵੈਂਟ ਦਾ ਆਯੋਜਨ ਕੀਤਾ। ਇਸ…
-

ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਮਹਿਲਾ ਸਸ਼ਕਤੀਕਰਨ/ਕਾਨੂੰਨੀ ਅਧਿਕਾਰਾਂ ਤੇ ਜਾਗਰੂਕਤਾ ਸੈਮੀਨਾਰ ਆਯੋਜਿਤ
ਫਿਰੋਜ਼ਪੁਰ 2 ਅਕਤੂਬਰ 2024……ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰੀਚਿਕਾ ਨੰਦਾ ਦੀ ਯੋਗ ਅਗਵਾਈ ਅਤੇ ਦਫਤਰ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਫਿਰੋਜ਼ਪੁਰ ਦੇ ਸਹਿਯੋਗ ਨਾਲ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਔਰਤਾਂ ਸਬੰਧੀ ਦਿੱਤੀਆ ਜਾਣ ਵਾਲੀਆਂ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕਤਾ ਸੈਮੀਨਰ ਲਗਾਇਆ ਗਿਆ। ਜਿਸ ਵਿੱਚ 100 ਦੇ ਕਰੀਬ ਆਂਗਣਵਾੜੀ…
-

ਪੰਚ ਦੀ ਚੋਣ ਲੜਨ ਵਾਲੇ ਵਿਅਕਤੀਆਂ ਲਈ ਜਰੂਰੀ ਸੂਚਨਾ, ਲੋੜੀਂਦੇ ਦਸਤਾਵੇਜ ਨਾਲ ਲਗਾਉਣੇ ਹੋਣਗੇ ਜਰੂਰੀ
ਫਾਜ਼ਿਲਕਾ, 2 ਅਕਤੂਬਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ ਨੇ ਆਮ ਜਨਤਾ ਨੂੰ ਸੂਚਿਤ ਕੀਤਾ ਹੈ ਕਿ ਗ੍ਰਾਮ ਪੰਚਾਇਤਾਂ ਦੀਆਂ ਹੋ ਰਹੀਆਂ ਚੋਣਾਂ ਲਈ ਪੰਚ, ਸਰਪੰਚਾਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਭਰਨ ਦੇ ਚਾਹਵਾਨਾਂ ਨੂੰ ਉਹਨਾਂ ਦੀ ਸਹੂਲਤ ਲਈ ਦੱਸਿਆ ਜਾਂਦਾ ਹੈ ਕਿ ਜੇਕਰ ਉਸ ਨੇ ਪੰਚ ਦੀ ਚੋਣ ਲੜਨੀ ਹੈ ਤਾਂ ਉਹ ਪਿੰਡ ਦਾ ਵੋਟਰ ਹੋਣਾ ਜ਼ਰੂਰੀ ਹੈ ਪ੍ਰੰਤੂ…
-

ਡੀਡੀਪੀਓ ਫਾਜ਼ਿਲਕਾ ਨੇ ਕੀਤਾ ਕੈਟਲ ਪੌਂਡ ਦਾ ਦੌਰਾ, ਕੈਟਲ ਪੌਂਡ ਵਿੱਚ ਚੱਲ ਰਹੇ ਕੰਮਾਂ ਬਾਰੇ ਲਈ ਜਾਣਕਾਰੀ
ਫਾਜ਼ਿਲਕਾ 2 ਅਕਤੂਬਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ ਕੁੰਡਲ ਨੇ ਕੈਟਲ ਪੌਂਡ ਸਲੇਮਸਾਹ ਦਾ ਦੌਰਾ ਕੀਤਾ ਅਤੇ ਚੱਲ ਰਹੇ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਦੇ ਸਲੇਮਸਾਹ ਵਿਖੇ ਜਿਲ੍ਹਾ ਪ੍ਰਸਾਸਨ ਵੱਲੋਂ ਚਲਾਈ ਜਾ ਰਹੀ ਸਰਕਾਰੀ ਜਿਲ੍ਹਾ ਐਨੀਮਲ ਵੈੱਲਫੇਅਰ ਕੈਟਲ ਪੌਂਡ ਵਿੱਚ 1300 ਦੇ ਕਰੀਬ ਬੇਸਹਾਰਾ ਗਾਵਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਇਸ ਕੈਟਲ ਪੌਂਡ ਦੀ ਸਮੇਂ-ਸਮੇਂ ਤੇ…
-

ਪਰਾਲੀ ਦੇ ਨਿਪਟਾਰੇ ਲਈ ਸਹਿਕਾਰੀ ਸਭਾਵਾਂ ਅਤੇ ਪੰਚਾਇਤੀ ਖੇਤੀ ਮਸ਼ੀਨਰੀ ਦੀ ਵਰਤੋਂ ਛੋਟੇ ਕਿਸਾਨਾਂ ਲਈ ਹੋਵੇਗੀ ਮੁਫਤ
ਫ਼ਰੀਦਕੋਟ 2 ਅਕਤੂਬਰ () ਜਿਲ੍ਹਾ ਫਰੀਦਕੋਟ ਵਿੱਚ ਸਾਲ 2024 -25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਇਸ ਵਾਰ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਕੋਲ ਮੌਜੂਦ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਛੋਟੇ ਕਿਸਾਨਾਂ ਤੋਂ ਮਸੀਨਰੀ…
-

ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ- ਡੀ. ਸੀ
ਫ਼ਰੀਦਕੋਟ 2 ਅਕਤੂਬਰ () ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਮਿਥੇ ਟੀਚੇ ਦੀ ਪੂਰਤੀ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ…
-

ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ ਜ਼ਿਲ੍ਹਾ ਕਚਹਰਿਆਂ ਵਿਖੇ ਕੰਪਲੈਕਸ ਦੀ ਸਫਾਈ ਕਰਵਾਈ
ਫਿਰੋਜ਼ਪੁਰ 2 ਅਕਤੂਬਰ 2024…… ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ੍ਰੀ. ਵੀਰਇੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮੈਡਮ ਅਨੁਰਾਧਾ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ-2024 ਦੇ ਤਹਿਤ ਜੁਡੀਸ਼ੀਅਲ ਸਟਾਫ ਅਤੇ ਸਫਾਈ ਵਰਕਰਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਕਚਹਿਰੀਆਂ ਫਿਰੋਜਪੁਰ ਵਿੱਚ ਸਾਫ-ਸਫਾਈ ਦਾ ਕੰਮ…
-

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਵਿੱਚ ਰੀਪਰ ਚਲਾਉਣ ਤੇ ਲਗਾਈ ਪੂਰਨ ਪਾਬੰਦੀ
ਮੋਗਾ, 1 ਅਕਤੂਬਰ:ਕਿਸਾਨ ਝੋਨੇ ਦੀ ਫ਼ਸਲ ਦੀ ਕੰਬਾਈਨ ਨਾਲ ਕਟਾਈ ਕਰਨ ਤੋਂ ਤੁਰੰਤ ਬਾਅਦ ਆਪਣੇ ਖੇਤਾਂ ਵਿੱਚ ਰੀਪਰ ਚਲਾ ਕੇ ਪਰਾਲੀ ਦੀ ਰਹਿੰਦ-ਖੂੰਹਦ ਦੀ ਕਟਾਈ ਕਰ ਦਿੰਦੇ ਹਨ ਅਤੇ ਬਾਅਦ ਵਿੱਚ ਇਸ ਨੂੰ ਅੱਗ ਲਗ ਦਿੱਤੀ ਜਾਂਦੀ ਹੈ। ਇਸ ਤਰ੍ਹਾਂ ਰੀਪਰ ਨਾਲ ਕਟਾਈ ਕੀਤੇ ਗਏ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਬਹੁਤ ਜਿਆਦਾ ਧੂੰਆਂ…
-

ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਜੇਲ ਅਤੇ ਮਾਨਵਤਾ ਬਾਲ ਆਸ਼ਰਮ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ, 01 ਅਕਤੂਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਅੱਜ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਜਿਕਰਯੋਗ ਹੈ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ…
-

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 1 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਮੂਚੇ ਵਿਕਾਸ ਲਈ ਵਚਨਬੱਧ ਹੈ। ਇਸੇ ਮੰਤਵ ਤਹਿਤ ਰੱਖਿਆ ਸੇਵਾਵਾਂ ਭਲਾਈ ਬਾਰੇ ਮੰਤਰੀ ਸ਼੍ਰੀ ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਇੱਕ ਉੱਚ-ਪੱਧਰੀ ਮੀਟਿੰਗ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਕੀਤੀ। ਮੀਟਿੰਗ ਦੌਰਾਨ ਵਿਭਾਗ ਦੇ ਮੁੱਖ ਮੁੱਦਿਆਂ, ਚੱਲ ਰਹੇ ਅਤੇ ਭਵਿੱਖ…
-

ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਦੇ ਪੇਂਡੂ ਖੇਤਰਾਂ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ
ਫਰੀਦਕੋਟ 1 ਅਕਤੂਬਰ, ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਆਮ ਪੰਚਾਇਤੀ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਕਰਦੇ ਹੋਏ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜਿਸ ਦੇ ਤਹਿਤ ਪੰਜਾਬ ਭਰ ਵਿੱਚ ਆਮ ਪੰਚਾਇਤੀ ਚੋਣਾਂ -2024 ਲਈ ਮਿਤੀ 15 ਅਕਤੂਬਰ ਨਿਸ਼ਚਿਤ ਕੀਤੀ ਗਈ ਹੈ। ਇਸ ਦੇ ਮੱਦੇਨਜ਼ਰ ਦਫਤਰ ਡਿਪਟੀ ਕਮਿਸ਼ਨਰ ਵੱਲੋਂ ਆਪਣੇ…
-

ਪਰਾਲੀ ਸਾੜਨ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਯਕੀਨੀ ਬਣਾਉਣ ਲਈ, ਮੋਹਾਲੀ ਪ੍ਰਸ਼ਾਸਨ ਕਿਸਾਨਾਂ ਤੱਕ ਪਹੁੰਚਿਆ
ਐਸ.ਏ.ਐਸ.ਨਗਰ, 1 ਅਕਤੂਬਰ, 2024: ਪਰਾਲੀ ਸਾੜਨ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਯਕੀਨੀ ਬਣਾਉਣ ਲਈ ਮੋਹਾਲੀ ਪ੍ਰਸ਼ਾਸਨ ਨੇ ਅੱਜ ਕਿਸਾਨਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਵਿਕਲਪ ਵਜੋਂ ਲੋੜੀਂਦੀ ਪਰਾਲੀ ਪ੍ਰਬੰਧਨ ਮਸ਼ੀਨਰੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਡਿਪਟੀ ਕਮਿਸ਼ਨਰ ਮੁਹਾਲੀ ਦੀਆਂ ਹਦਾਇਤਾਂ ਅਨੁਸਾਰ ਏ.ਡੀ.ਸੀ.(ਡੀ) ਮੁਹਾਲੀ ਸੋਨਮ ਚੌਧਰੀ, ਐਸ.ਡੀ.ਐਮ (ਮੁਹਾਲੀ) ਦਮਨਦੀਪ…
-

ਇੱਕ ਵੀ ਪੈਸਾ ਫ਼ਜ਼ੂਲ ਨਹੀਂ ਖ਼ਰਚਿਆ, ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ 249 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ: ਸਿਹਤ ਮੰਤਰੀ ਡਾ. ਬਲਬੀਰ ਸਿੰਘ
ਚੰਡੀਗੜ੍ਹ, 1 ਅਕਤੂਬਰ: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (ਏ.ਬੀ.-ਐੱਮ.ਐੱਮ.ਐੱਸ.ਬੀ.ਵਾਈ.) ਦੇ ਮੁੱਦੇ ’ਤੇ ਸਿੱਧੀ ਗੱਲ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਨੂੰ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਦੇ ਫੰਡਾਂ ਦਾ ਕੋਈ ਡਾਇਵਰਸ਼ਨ ਜਾਂ ਗ਼ਲਤ ਇਸਤੇਮਾਲ ਨਹੀਂ ਕੀਤਾ ਗਿਆ , ਸਗੋਂ ਇਸ ਸਕੀਮ ਤਹਿਤ ਕੇਂਦਰ ਸਰਕਾਰ ਵੱਲ…
-

ਪੁਰਾਣੀਆਂ ਤੇ ਘਾਤਕ ਬਿਮਾਰੀਆਂ ਤੋਂ ਮੁਕਤੀ ਲਈ ਰਾਮਬਾਣ ਸਿੱਧ ਹੋ ਰਹੀ ਸੀ ਐਮ ਦੀ ਯੋਗਸ਼ਾਲਾ
ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 1 ਅਕਤੂਬਰ, 2024: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਲਈ ਚਲਾਈ ਸੀ ਐਮ ਦੀ ਯੋਗਸ਼ਾਲਾ ਹੁਣ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਲੱਗੀ ਹੈ। ਯੋਗਾ ਕਲਾਸਾਂ ’ਚ ਲੋਕਾਂ ਦੀ ਵਧਦੀ ਮੈਂਬਰਸ਼ਿੱਪ ਅਤੇ ਲੋਕਾਂ ਨੂੰ ਮਿਲ ਰਹੀ ਪੁਰਾਣੀਆਂ ਅਤੇ ਘਾਤਕ ਬਿਮਾਰੀਆਂ ਤੋਂ ਰਾਹਤ ਲੋਕਾਂ…
-

ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰ ਵਿੱਚ ਯੋਗਦਾਨ ਪਾਉਣ ਬਦਲੇ ਪੁਰਸਕਾਰਾਂ ਲਈ ਅਰਜ਼ੀਆਂ ਦੀ ਮੰਗ
ਮਾਨਸਾ, 01 ਅਕਤੂਬਰ: ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿਵਿਆਂਗਜਨ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਤੇ ਸੰਸਥਾਵਾਂ ਜਿੰਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਕੰਮ ਕੀਤੇ ਗਏ ਹਨ, ਨੂੰ ‘ਸਟੇਟ ਐਵਾਰਡ ਟੂ ਦਿ ਫਿਜ਼ੀਕਲੀ ਹੈਂਡੀਕੈਪਡ’ ਨਾਲ ਸਨਮਾਨਿਤ ਕੀਤਾ ਜਾਣਾ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਫਾਰਮ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ,…
-

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਕਟਾਈ ਫਸਲ ਪੂਰੀ ਤਰਾਂ ਪੱਕਣ ਤੇ ਅਤੇ ਕੇਵਲ ਦਿਨ ਵੇਲੇ ਕਰਨ ਦੀ ਅਪੀਲ
ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਕਟਾਈ ਫਸਲ ਪੂਰੀ ਤਰਾਂ ਪੱਕਣ ਤੇ ਅਤੇ ਕੇਵਲ ਦਿਨ ਵੇਲੇ ਕਰਨ ਦੀ ਅਪੀਲਫਾਜ਼ਿਲਕਾ, 1 ਅਕਤੂਬਰਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਜ਼ਿਲ੍ਹੇ ਦੇ ਮਿਹਨਤੀ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਫਸਲ ਦੀ ਕਟਾਈ ਫਸਲ ਦੇ ਪੂਰੀ ਤਰਾਂ ਪੱਕਣ ਤੇ ਅਤੇ ਦਿਨ ਵੇਲੇ ਹੀ ਕਰਨ।ਡਿਪਟੀ ਕਮਿਸ਼ਨਰ…
-

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪਾਰਦਰਸ਼ੀ ਅਤੇ ਭਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਦਾ ਸੱਦਾ
ਚੰਡੀਗੜ੍ਹ, 1 ਅਕਤੂਬਰ: ਪੰਜਾਬ ਦੇ ਸਮੂਹ ਮਾਲ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਾਰਦਰਸ਼ੀ ਅਤੇ ਭਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਦਾ ਸੱਦਾ ਦਿੰਦਿਆਂ ਪੰਜਾਬ ਦੇ ਨਵ-ਨਿਯੁਕਤ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਆਮ ਲੋਕਾਂ ਦੀ ਖੱਜਲ ਖੁਆਰੀ ਨੂੰ ਰੋਕਣਾ ਅਤੇ ਸਾਫ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਅੱਜ ਪੰਜਾਬ ਭਰ ਦੇ ਮਾਲ ਅਧਿਕਾਰੀਆਂ ਨਾਲ ਕੀਤੀ…
-

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤ
47 of 2,846 Print all In new window Eng, Pbi & Hindi PN with Pic :–PUNJAB GOVT APPOINTS OVER 8K NODAL OFFICERS TO KEEP VIGIL AT STUBBLE BURNING Inbox Search for all messages with label Inbox Remove label Inbox from this conversation DPR PUNJAB <dipr.pb.chdsectt@gmail.com> 16:00 (5 hours ago) to bcc: me Translate to English Information and Public Relations…
-

ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈਟੀਆਈ ਲਾਲੜੂ ਦਾ ਦੌਰਾ
ਚੰਡੀਗੜ੍ਹ,1 ਅਕਤੂਬਰ: ਪੰਜਾਬ ਦੇ ਸਕੂਲ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈ.ਟੀ.ਆਈ. ਲਾਲੜੂ ਦਾ ਦੌਰਾ ਕੀਤਾ । ਇਸ ਦੌਰੇ ਦੌਰਾਨ ਉਨ੍ਹਾਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਵਿਖੇ ਵਿਦਿਆਰਥੀਆਂ, ਅਧਿਆਪਕਾਂ, ਮਿੱਡ ਡੇਅ ਮੀਲ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਸਕੂਲ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਿਦਿਆਰਥੀਆਂ…
-

ਮੁੱਖ ਮੰਤਰੀ ਦਾ ਸੁਪਨਾ, ਹਰ ਖੇਤ ਤੱਕ ਪਾਣੀ ਪਹੁੰਚਾਉਣਾ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 1 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਦੇ ਹਰ ਖੇਤ ਤੱਕ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ ਅਤੇ ਇਸ ਸਬੰਧ ਵਿੱਚ ਜਲ ਸਰੋਤ ਵਿਭਾਗ ਦੀ ਭੂਮਿਕਾ ਬਹੁਤ ਮਹੱਤਵ ਰੱਖਦੀ ਹੈ। ਜਲ ਸਰੋਤ ਵਿਭਾਗ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗ ਦੇ ਅਧਿਕਾਰੀਆਂ…