Category: Punjab1
-

ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਵੱਲੋਂ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ
ਚੰਡੀਗੜ੍ਹ, 1 ਅਕਤੂਬਰ: ਮੰਡੀਆਂ ਵਿੱਚ ਫਸਲ ਨੂੰ ਲਾਹੁਣ ਅਤੇ ਚੁਕਵਾਉਣ ਵਿੱਚ ਲੱਗੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੰਡੀ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਝੋਨੇ ਦੀ ਚੱਲ ਰਹੀ ਖਰੀਦ ਦੇ ਮੱਦੇਨਜ਼ਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ…
-

ਲੁਧਿਆਣਾ ਦਾ ਘੁੰਗਰਾਲੀ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ; ਮੁੱਖ ਮੰਤਰੀ ਨੇ ਦਿੱਤਾ ਭਰੋਸਾ
ਚੰਡੀਗੜ੍ਹ, 1 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਲੁਧਿਆਣਾ ਦੇ ਪਿੰਡ ਘੁੰਗਰਾਲੀ ਵਿਖੇ ਸਥਾਪਿਤ ਹੋ ਰਿਹਾ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ। ਪਿੰਡ ਵਾਸੀਆਂ ਨਾਲ ਟੈਲੀਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਪ੍ਰਦੂਸ਼ਣ…
-

ਪੰਜਾਬ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਵਾਧਾ ਦਰਜ
ਚੰਡੀਗੜ੍ਹ, 1 ਅਕਤੂਬਰ:ਸੂਬੇ ਭਰ ਦੀਆਂ ਆਈ.ਟੀ.ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਦੇ ਬੇਮਿਸਾਲ ਵਾਧੇ ਨਾਲ ਪੰਜਾਬ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਮਹੱਤਵਪੂਰਨ ਹੁਲਾਰਾ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿੱਚ ਮੌਜੂਦਾ ਵਿਦਿਅਕ ਵਰ੍ਹੇ ਦੌਰਾਨ ਸੂਬੇ ਭਰ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼) ਵਿਖੇ ਦਾਖਲਿਆਂ ਵਿੱਚ 25 ਫੀਸਦ…
-

ਪੰਜਾਬ ਪੁਲਿਸ ਵੱਲੋਂ ਸੀ.ਆਈ.ਆਈ. ਦੇ ਸਹਿਯੋਗ ਨਾਲ ਪ੍ਰਾਈਵੇਟ ਸੁਰੱਖਿਆ ਏਜੰਸੀਆਂ ਰੈਗੂਲੇਸ਼ਨ ਐਕਟ ‘ਤੇ ਪਹਿਲੀ ਸਟੇਕਹੋਲਡਰ ਕਾਨਫਰੰਸ ਦਾ ਆਯੋਜਨ
ਚੰਡੀਗੜ੍ਹ, 1 ਅਕਤੂਬਰ: ਸੂਬੇ ਵਿੱਚ ਨਿੱਜੀ ਸੁਰੱਖਿਆ ਉਦਯੋਗ ਦੀ ਮਜ਼ਬੂਤੀ ਅਤੇ ਇਸਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਵੱਲੋਂ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਸਾਂਝੇਦਾਰੀ ਜ਼ਰੀਏ ਅੱਜ ਇੱਥੇ ਸੀ.ਆਈ.ਆਈ. ਉੱਤਰੀ ਖੇਤਰ ਦੇ ਮੁੱਖ ਦਫ਼ਤਰ ਵਿਖੇ ਪ੍ਰਾਈਵੇਟ ਸੁਰੱਖਿਆ ਏਜੰਸੀ ਰੈਗੂਲੇਸ਼ਨ (ਪੀ.ਐਸ.ਏ.ਆਰ.) ਐਕਟ ‘ਤੇ ਪਹਿਲੀ ਸਟੇਕਹੋਲਡਰ ਕਾਨਫਰੰਸ ਕਰਵਾਈ ਗਈ। ਇਹ ਕਾਨਫਰੰਸ ਡਾਇਰੈਕਟਰ ਜਨਰਲ ਆਫ਼…
-

ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਨੂੰ ਮਿੱਲਰਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ
ਚੰਡੀਗੜ੍ਹ, 1 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਕੇਂਦਰੀ ਮੰਤਰੀ ਤੋਂ ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਤੌਰ ‘ਤੇ ਐਫ.ਸੀ.ਆਈ.…
-

ਪੰਜਾਬ ਪੁਲਿਸ ਕ੍ਰਾਈਮ ਹੌਟਸਪਾਟਸ ਅਤੇ ਨਸ਼ਾ ਵਿਕਰੀ ਹੌਟਸਪਾਟਸ ’ਤੇ ਵਧਾਏਗੀ ਸੀ.ਸੀ.ਟੀ.ਵੀ. ਨਿਗਰਾਨੀ : ਡੀਜੀਪੀ ਪੰਜਾਬ
ਚੰਡੀਗੜ੍ਹ/ਜਲੰਧਰ, 1 ਅਕਤੂਬਰ: ਸੂਬੇ ਵਿੱਚ ਛੋਟੇ ਅਪਰਾਧਾਂ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਪੁੱਟਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਸਨੈਚਿੰਗ ਅਤੇ ਨਸ਼ਾ ਵਿਕਰੀ ਵਾਲੀਆਂ ਥਾਵਾਂ (ਹੌਟਸਪਾਟਸ) ’ਤੇ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰਿਆਂ ਦੀ ਵਰਤੋਂ ਕਰਕੇ ਪਰਿਪੱੱਖ…
-

ਮਾਨ ਸਰਕਾਰ ਵਪਾਰੀਆਂ ਲਈ ਸੁਖਾਵੇਂ ਅਤੇ ਸੁਰੱਖਿਅਤ ਕਾਰੋਬਾਰੀ ਮਾਹੌਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਵਿਨੀਤ ਵਰਮਾ
ਚੰਡੀਗੜ੍ਹ, 1 ਅਕਤੂਬਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਪਾਰੀਆਂ ਲਈ ਸੁਖਾਵਾਂ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਸਮਰਪਿਤ ਹੈ। ਅੱਜ ਮੋਹਾਲੀ ਵਿਉਪਾਰ ਮੰਡਲ ਅਤੇ ਮੋਹਾਲੀ ਦੀਆਂ ਵੱਖ-ਵੱਖ ਮਾਰਕੀਟਾਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਖਾਸ ਕਰਕੇ ਤਿਉਹਾਰਾਂ ਦੇ ਸੀਜ਼ਨ ਦੌਰਾਨ…
-

ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਝੋਨੇ ਦੀ ਅਦਾਇਗੀ ਹਾਸਲ ਕਰਨ ਵਾਲਾ ਪਹਿਲਾ ਕਿਸਾਨ ਬਣਿਆ ਗੁਰਜੰਟ ਸਿੰਘ
ਚੰਡੀਗੜ੍ਹ, 1 ਅਕਤੂਬਰ: ਪਟਿਆਲਾ ਜ਼ਿਲ੍ਹੇ ਦਾ ਕਿਸਾਨ ਸ. ਗੁਰਜੰਟ ਸਿੰਘ ਰਾਜਪੁਰਾ ਸਾਉਣੀ ਸੀਜ਼ਨ 2024-25 ਦੌਰਾਨ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਅਦਾਇਗੀ ਹਾਸਲ ਕਰਨ ਵਾਲਾ ਸੂਬੇ ਦਾ ਪਹਿਲਾ ਕਿਸਾਨ ਬਣ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਨਾਲ ਸਬੰਧਤ…
-

ਮੁੱਖ ਮੰਤਰੀ ਵੱਲੋਂ ਬਟਾਲਾ-ਕਾਦੀਆਂ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 30 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਟਾਲਾ-ਕਾਦੀਆਂ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 18 ਜ਼ਖਮੀ ਹੋ ਗਏ। ਇਸ ਭਿਆਨਕ ਹਾਦਸੇ ‘ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਦੁਖੀ ਪਰਿਵਾਰਾਂ ਦੇ ਮੈਂਬਰਾਂ ਨਾਲ…
-

ਪਰਾਲੀ ਨੂੰ ਅੱਗ ਲਗਾਉਣ ਦੇ ਕੇਸਾਂ ਵਿੱਚ ਪਿਛਲੇ ਸਾਲ ਨਾਲੋਂ 100 ਕੇਸਾਂ ਦੀ ਕਮੀ ਆਈ
ਅੰਮ੍ਰਿਤਸਰ , 30 ਸਤੰਬਰ 2024– ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕੀਤੀਆਂ ਜਾ ਰਹੀਆਂ ਦਿਨ ਰਾਤ ਕੋਸ਼ਿਸ਼ਾਂ ਦਾ ਨਤੀਜਾ ਹੈ ਕਿ ਇਸ ਸਾਲ ਪਿਛਲੇ ਸਾਲ ਨਾਲੋਂ ਹੁਣ ਤੱਕ ਅੱਗ ਦੇ ਕਰੀਬ 100 ਕੇਸ ਘੱਟ ਆਏ ਹਨ। ਇਹ ਪ੍ਰਗਟਾਵਾ ਕਰਦੇ ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ 30 ਸਤੰਬਰ ਤੱਕ 174 ਕੇਸ ਪਰਾਲੀ ਨੂੰ ਅੱਗ…
-

ਨਸ਼ੇ ਦੇ ਖਾਤਮੇ ਲਈ ਸਾਰੀਆਂ ਏਜੰਸੀਆਂ ਵਿਚਾਲੇ ਮਜਬੂਤ ਤਾਲਮੇਲ ਦੀ ਲੋੜ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ , 30 ਸਤੰਬਰ 2024– ਅੱਜ ਡਿਪਟੀ ਕਮਿਸ਼ਨਰ ਸ਼ਾਕਸੀ ਸਾਹਨੀ ਦੀ ਅਗਵਾਈ ਹੇਠ ਅਤੇ ਪੁਲਿਸ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਨੈਸ਼ਨਲ ਕੋਆਰਡੀਨੇਸ਼ਨ ਸੈਂਟਰ ਫੋਰ ਡਰੱਗ ਲਾਅ ਇਨਫੋਰਸਮੈਂਟ ਫਰੇਮਵਰਕ ਨੂੰ ਲਾਗੂ ਕਰਨ ਅਤੇ ਜ਼ਿਲ੍ਹੇ ਵਿੱਚ ਨਸ਼ਿਆਂ ‘ਤੇ ਨਿਯੰਤਰਣ ਵਧਾਉਣ ਲਈ ਮਹੱਤਵਪੂਰਨ ਮੀਟਿੰਗ ਹੋਈ। ਮੀਟਿੰਗ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਇਸ ਨਾਲ ਸੰਬੰਧਿਤ ਮਸਲਿਆਂ ਨੂੰ ਰੋਕਣ ਲਈ ਵੱਖ-ਵੱਖ…
-

ਪ੍ਰਸ਼ਾਸਨ ਵੱਲੋਂ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਰਾਹੀਂ ਝੋਨੇ ਦੀ ਕਟਾਈ ‘ਤੇ ਪਾਬੰਦੀ
ਲੁਧਿਆਣਾ, 30 ਸਤੰਬਰ (000) ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਫ਼ਸਲ ਦੀ ਕਟਾਈ ‘ਤੇ ਪਾਬੰਦੀ ਲਗਾ ਦਿੱਤੀ ਹੈ। ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 (ਸੀ.ਆਰ.ਪੀ.ਸੀ ਦੀ ਪੁਰਾਣੀ 144) ਦੀ ਧਾਰਾ 163 ਦੇ ਤਹਿਤ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਘੰਟਿਆਂ ਦੌਰਾਨ ਝੋਨੇ ਦੀ ਕਟਾਈ ਲਈ ਕੰਬਾਈਨ ਮਸ਼ੀਨਾਂ ਦੀ ਵਰਤੋਂ…
-

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਸ਼ੈਲਰ ਮਾਲਕ, ਆੜ੍ਹਤੀਏ, ਕਿਸਾਨਾਂ ਅਤੇ ਕੰਬਾਇਨ ਮਾਲਕਾਂ ਨਾਲ ਮੀਟਿੰਗ
ਮਾਨਸਾ, 30 ਸਤੰਬਰ: ਸ਼ੈਲਰ ਮਾਲਕਾਂ ਨੂੰ ਸਟੋਰੇਜ਼ ਲਈ ਜਗ੍ਹਾ ਅਤੇ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਆ ਰਹੀਆਂ ਹੋਰ ਸਮੱਸਿਆਵਾਂ ਦਾ ਜਲਦ ਹੀ ਯੋਜਨਾਬੱਧ ਹੱਲ ਕੀਤਾ ਜਾਵੇਗਾ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਸ਼ੈਲਰ ਮਾਲਕ, ਆੜ੍ਹਤੀਏ, ਕਿਸਾਨਾਂ ਅਤੇ ਕੰਬਾਇਨ ਮਾਲਕਾਂ ਨਾਲ ਮੀਟਿੰਗ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ੈਲਰ ਮਾਲਕਾਂ ਅਤੇ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਾਕਸਿੰਗ ਚੈਂਪੀਅਨ ਗੁਰਸੀਰਤ ਕੌਰ ਦਾ ਸਨਮਾਨ
ਚੰਡੀਗੜ੍ਹ, 30 ਸਤੰਬਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਾਊਂਟ ਕਾਰਮਲ ਸਕੂਲ, ਸੈਕਟਰ 47, ਚੰਡੀਗੜ੍ਹ ਦੀ ਵਿਦਿਆਰਥਣ 14 ਸਾਲਾ ਗੁਰਸੀਰਤ ਕੌਰ ਨੂੰ ਏਸ਼ੀਅਨ ਸਕੂਲ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ 28 ਅਗਸਤ ਤੋਂ 10 ਸਤੰਬਰ, 2024 ਤੱਕ ਅਬੂ ਧਾਬੀ, ਯੂ.ਏ.ਈ. ਵਿਖੇ ਹੋਈ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ…
-

ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਸਤੰਬਰ :ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੁਹਾਲੀ ਦੇ ਫੇਸ 11 ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਸਕੂਲ ਸਿੱਖਿਆ ਮੰਤਰੀ ਨੇ ਸਕੂਲ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਸਕੂਲ ਦੇ ਵਿਦਿਅਕ ਮਾਹੌਲ ਸਬੰਧੀ ਜਾਣਕਾਰੀ ਹਾਸਲ…
-

ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਪਰਾਲੀ ਦੇ ਪ੍ਰਬੰਧਨ ਬਾਰੇ ਮੀਟਿੰਗ ਦੀ ਕੀਤੀ ਪ੍ਰਧਾਨਗੀ
ਚੰਡੀਗੜ੍ਹ, 30 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਪਰਾਲੀ ਫੂਕਣ ਦੇ ਮਾਮਲਿਆਂ ਨੂੰ ਹੋਰ ਘਟਾਉਣ ਲਈ ਪਰਾਲੀ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਟਿਕਾਊ ਮੁਹਿੰਮ ਚਲਾਉਣ ਦੀ ਵਕਾਲਤ ਕੀਤੀ ਹੈ। ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਬੜੇ ਸਬੰਧੀ ਤਿਆਰੀਆਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ…
-

ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ
ਚੰਡੀਗੜ੍ਹ, 30 ਸਤੰਬਰ: ਸਹਿਕਾਰੀ ਖੇਤਰ ਵਿੱਚ ਬੈਂਕਿੰਗ ਸੇਵਾ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਪੈਸੇ ਦੇ ਆਨਲਾਈਨ ਲੈਣ-ਦੇਣ ਦੇ ਯੋਗ ਬਣਾਉਣ ਲਈ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲਕਦਮੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ…
-

ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ
ਬਠਿੰਡਾ, 30 ਸਤੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ’ਤੇ ਪੂਰਨ ਰੋਕ ਲਗਾਈ ਗਈ ਹੈ। ਜਾਰੀ ਹੁਕਮਾਂ ਅਨੁਸਾਰ ਰਾਜ ਵਿੱਚ ਬੀਤੇ…
-

ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਜਾਵੇਗਾ ਖਰੀਦਿਆਂ : ਡਿਪਟੀ ਕਮਿਸ਼ਨਰ
ਬਠਿੰਡਾ, 30 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਖਰੀਦ ਤੇ ਸਮੇਂ-ਸਿਰ ਲਿਫਟਿੰਗ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਸੈੱਲਰ ਮਾਲਕਾਂ, ਆੜ੍ਹਤੀਆਂ, ਕੰਬਾਈਨ ਮਾਲਕਾਂ ਅਤੇ ਕਿਸਾਨ ਨੁਮਾਇੰਦਿਆਂ ਨਾਲ ਵਿਸ਼ੇਸ਼ ਬੈਠਕ ਕਰਕੇ ਉਨ੍ਹਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ…
-

ਏ.ਟੀ.ਐਮ. ਬਦਲਕੇ ਠੱਗੀ ਮਾਰਨ ਵਾਲੇ 02 ਮੈਂਬਰੀ ਇੰਟਰ ਸਟੇਟ ਗਿਰੋਹ ਦਾ ਮੋਹਾਲੀ ਪੁਲਿਸ ਵੱਲੋਂ ਪਰਦਾਫਾਸ਼
ਐਸ.ਏ.ਐਸ.ਨਗਰ, 30 ਸਤੰਬਰ, 2024:ਐੱਸ ਐੱਸ ਪੀ ਐਸ.ਏ.ਐਸ. ਨਗਰ, ਦੀਪਕ ਪਾਰਿਕ ਆਈ ਪੀ ਐਸ ਸੀਨੀਅਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ 02 ਅਲੱਗ-ਅਲੱਗ ਕੇਸਾਂ ਵਿੱਚ ਏ.ਟੀ.ਐਮ. ਬਦਲਕੇ ਠੱਗੀ ਮਾਰਨ ਵਾਲੇ 02 ਮੈਂਬਰੀ ਇੰਟਰ ਸਟੇਟ ਗਿਰੋਹ ਅਤੇ ਇੱਕ 02 ਮੈਂਬਰੀ ਚੋਰ ਗਿਰੋਹ ਦਾ ਪਰਦਾਫਾਸ਼ ਕਰਕੇ ਕੁੱਲ 04 ਦੋਸ਼ੀਆਂਨ ਨੂੰ ਗ੍ਰਿਫਤਾਰ…