Category: Punjab1
-

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਾਲਾਨ ਅਤੇ ਕੀਤੀ ਜਾਵੇਗੀ ਰੈੱਡ ਐਂਟਰੀ-ਡਿਪਟੀ ਕਮਿਸ਼ਨਰ
ਫਰੀਦਕੋਟ 30 ਸਤੰਬਰ () ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਛੇਤੀ ਪ੍ਰਬੰਧ ਕਰਨ ਦੇ ਮੰਤਵ ਨਾਲ ਕਿਸਾਨਾਂ ਵੱਲੋਂ ਲਗਾਈ ਜਾਂਦੀ ਅੱਗ ਨੂੰ ਰੋਕਣ ਅਤੇ ਇਸ ਦੇ ਮਨੁੱਖ ਅਤੇ ਵਾਤਾਵਰਨ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਿਯੁਕਤ ਕਲੱਸਟਰ ਅਫਸਰਾਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ…
-

ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ 9ਵਾਂ ਆਮ ਇਜਲਾਸ ਹੋਇਆ
ਫਾਜ਼ਿਲਕਾ, 30 ਸਤੰਬਰ ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ 9ਵਾਂ ਆਮ ਇਜਲਾਸ ਮਿੱਲ ਦੇ ਚੇਅਰਮੈਨ ਸ੍ਰੀ ਅਸ਼ਵਨੀ ਕੁਮਾਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ । ਇਸ ਇਜਲਾਸ ਵਿੱਚ ਮਿੱਲ ਦੇ ਹਿੱਸੇਦਾਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ । ਮਿੱਲ ਦੇ ਚੇਅਰਮੈਨ ਵੱਲੋਂ ਸਮੂਹ ਹਾਜ਼ਰ ਮੈਂਬਰਾਂ ਨੂੰ “ਜੀ ਆਇਆਂ ਨੂੰ” ਆਖਦਿਆਂ ਆਮ ਇਜਲਾਸ ਦੀ ਸੁਰੂਆਤ ਕੀਤੀ ਗਈ । ਆਮ ਇਜਲਾਸ…
-

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ
ਫ਼ਿਰੋਜ਼ਪੁਰ, 30 ਸਤੰਬਰ 2024: ਜ਼ਿਲ੍ਹਾ ਮੈਜਿਸਟਰੇਟ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹੱਦ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾਈ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ…
-

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨਾਲ ਬੈਠਕ
ਫਾਜ਼ਿਲਕਾ 30 ਸਤੰਬਰਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਝੋਨੇ ਦੀ ਸੁਚਾਰੂ ਖਰੀਦ ਯਕੀਨੀ ਬਣਾਉਣ ਅਤੇ ਪਰਾਲੀ ਪ੍ਰਬੰਧਨ ਸਬੰਧੀ ਵਿਚਾਰਾਂ ਕਰਨ ਲਈ ਕਿਸਾਨਾਂ ਦੇ ਮਾਇੰਦਿਆਂ ਨਾਲ ਬੈਠਕ ਕੀਤੀ। ਇਸ ਮੌਕੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਕਿਹਾ…
-

ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਆੜਤੀਆਂ ਨਾਲ ਬੈਠਕ-ਆੜਤੀਆਂ ਦੀਆਂ ਮੁਸਕਿਲਾਂ ਸੁਣੀਆਂ
ਫਾਜ਼ਿਲਕਾ 30 ਸਤੰਬਰਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਝੋਨੇ ਦੀ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਆੜਤੀਆਂ ਐਸੋਸੀਏਸ਼ਨ ਦੇ ਨੁੰਮਾਇੰਦਿਆਂ ਨਾਲ ਬੈਠਕ ਕੀਤੀ। ਇਸ ਮੌਕੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਕਿਹਾ ਕਿ ਝੋਨੇ ਦੀ ਖਰੀਦ ਦੇ…
-

ਸ਼ਹੀਦੇ ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਤੇ ਐਸ.ਬੀ.ਐਸ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਲੋਂ ਸਰਧਾਂਜਲੀ ਸਮਾਰੋਹ ਆਯੋਜਿਤ
ਫਿਰੋਜ਼ਪੁਰ 30 ਸਤੰਬਰ ( )ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਯੂਨੀਵਰਸਿਟੀ ਦੀ ਸ਼ਹੀਦ ਭਗਤ ਸਿੰਘ ਸੋਸਾਇਟੀ ਵਲੋਂ ਸ਼ਹੀਦੇ ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਤੇ ਇਕ ਸ਼ਰਧਾਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਯੂਨੀਵਰਸਿਟੀ ਦੇ ਮਾਣਯੋਗ ਵਾਈਸ ਚਾਂਸਲਰ ਡਾ ਸੁਸ਼ੀਲ ਮਿੱਤਲ ਜੀ ਨੇ ਸ਼ਿਰਕਤ ਕੀਤੀ। ਐਸ.ਬੀ.ਐਸ ਸੋਸਾਇਟੀ ਦੇ ਚੇਅਰਮੈਨ…
-

ਜਿ਼ਲ੍ਹਾ ਮੈਜਿਸਟਰੇਟ ਨੇ ਸ਼ਾਮ ਸਮੇਂ ਝੋਨੇ ਦੀ ਕਟਾਈ ਕਰਨ ਤੇ ਲਗਾਈ ਰੋਕ
ਸ੍ਰੀ ਮੁਕਤਸਰ ਸਾਹਿਬ 30 ਸਤੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸ਼ਾਮ 6.00 ਵਜੇ ਤੋਂ ਸਵੇਰੇ 10.00 ਵਜੇ…
-

ਸਿਹਤ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਪੋਸਟਰ ਜਾਰੀ
ਫਿਰੋਜ਼ਪੁਰ, 30 ਸਤੰਬਰ ( ) ਰੀਜ਼ਨਲ ਟਰਾਂਸਪੋਰਟ ਦਫ਼ਤਰ ਫ਼ਿਰੋਜ਼ਪੁਰ ਵਿਖੇ ਸਿਹਤ ਵਿਭਾਗ ਅਤੇ ਟ੍ਰਾਂਸਪੋਰਟ ਵਿਭਾਗ ਵਲੋਂ ਸਾਂਝਾ ਉਪਰਾਲਾ ਕਰਦੇ ਹੋਏ ਆਮ ਲੋਕਾਂ ਦੀ ਸੜਕ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸੜਕ ਸੁਰੱਖਿਆ ਸਬੰਧੀ ਵੱਖ-ਵੱਖ ਨੁਕਤੇ ਦਰਸਾਉਂਦੇ ਜਾਗਰੂਕਤਾ ਪੋਸਟਰ ਜਾਰੀ ਕੀਤੇ ਗਏ। ਇਹ ਜਾਗਰੂਕਤਾ ਪੋਸਟਰ ਸਹਾਇਕ ਟਰਾਂਸਪੋਰਟ ਅਧਿਕਾਰੀ ਰਾਕੇਸ਼ ਕੁਮਾਰ…
-

ਨੋ ਡਿਊ ਸਰਟੀਫਿਕੇਟ ਨਾ ਮਿਲਣ ‘ਤੇ ਹਲਫਨਾਮੇ ਦੇ ਨਾਲ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ : ਡਿਪਟੀ ਕਮਿਸ਼ਨਰ
ਬਠਿੰਡਾ: 30 ਸਤੰਬਰ : ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਨੂੰ ਲੈ ਕੇ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਪੱਤਰ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰਨ ਸਬੰਧੀ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜੇਕਰ ਕਿਸੇ ਉਮੀਦਵਾਰ ਨੂੰ ਆਪਣੇ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੇ ਬਾਵਜੂਦ ਨਾਮਜ਼ਦਗੀ ਪੱਤਰ ਦੇ ਨਾਲ…
-

ਸੈਂਟਰ ਕੋੜਿਆ ਵਾਲੀ ਵਿਖੇ ਮਨਾਇਆ ਗਿਆ ਪੋਸ਼ਨ ਮਹੀਨਾ
ਫਾਜ਼ਿਲਕਾ, 30 ਸਤੰਬਰ ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾ ਅਨੁਸਾਰ ਜਿਲਾ ਪ੍ਰੋਗਰਾਮ ਅਫਸਰ ਸ੍ਰੀਮਤੀ ਨਣਦੀਪ ਕੌਰ ਦੀ ਯੋਗ ਅਗਵਾਈ ਹੇਠ ਸੀ. ਡੀ.ਪੀ.ਓ ਫਾਜਿਲਕਾ ਦੇ ਅਧੀਨ ਆਉਂਦੇ ਪਿੰਡ ਆਗਣਵਾੜੀ ਸੈਟਰ ਕੋੜਿਆ ਬਲੀ ਵਿਖੇ ਪੋਸ਼ਣ ਮਹੀਨਾ “ਮਨਾਇਆ ਗਿਆ। ਇਸ ਮੌਕੇ ਗਰਭਵਤੀ ਔਰਤਾ ਦੀ ਗੋਦ ਭਰਾਈ ਕਰਵਾਈ ਗਈ । ਆਗਣਵਾੜੀ ਸਰਕਲ ਅਰਬਨ 3 ਦੀ ਸੁਪਰਵਾਈਜਰ ਰੀਨਾ ਰਾਣੀ ਨੇ ਮਹਿਲਾਵਾ ਨੂੰ…
-

ਪੰਚਾਇਤੀ ਚੋਣਾਂ ਲੜਨ ਦੇ ਇੱਛੁਕ ਉਮੀਦਵਾਰਾਂ ਨੂੰ ਲਗਾਤਾਰ ਜਾਰੀ ਕੀਤੇ ਜਾ ਰਹੇ ਹਨ ਐਨਓਸੀ
ਫਾਜ਼ਿਲਕਾ, 30 ਸਤੰਬਰਫਾਜ਼ਿਲਕਾ ਦੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਗੁਰਦਰਸ਼ਨ ਲਾਲ ਕੁੰਡਲ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਵਿਚ ਸਰਪੰਚ ਤੇ ਪੰਚ ਦੇ ਅਹੁਦੇ ਦੀ ਚੋਣ ਲੜਨ ਦੇ ਇੱਛੁਕ ਉਮੀਦਵਾਰਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਲਗਾਤਾਰ ਐਨਓਸੀ ਅਰਥਾਰ ਇਤਰਾਜਹੀਣਤਾ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਹਨ ਅਤੇ ਜਿੱਥੇ ਕਿਸੇ ਨੇ ਬਕਾਇਆ ਜਮਾਂ ਕਰਵਾਉਣਾ ਹੈ ਉਹ ਵੀ…
-

ਰਿਟਰਨਿੰਗ ਅਫਸਰਾਂ ਨੂੰ ਨੋ ਡਿਊ ਸਰਟੀਫਿਕੇਟ ਜਾਂ ਨੋ ਆਬਜੈਕਸ਼ਨ ਸਰਟੀਫਿਕੇਟ ਸਬੰਧੀ ਹਦਾਇਤਾਂ ਜਾਰੀ
ਫਾਜ਼ਿਲਕਾ 30 ਸਤੰਬਰਵਧੀਕ ਜਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਹੈ ਕਿ ਜਿਲ੍ਹੇ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਹਨ ਅਤੇ ਚਾਹਵਾਨ ਉਮੀਦਵਾਰੀ 4 ਅਕਤੂਬਰ 2024 ਸ਼ਾਮ 3 ਵਜੇ ਤੱਕ ਆਪਣੇ ਨਾਮਜਦਗੀ ਫਾਰਮ ਸਬੰਧਤ ਰਿਟਰਨਿੰਗ ਅਫਸਰ ਕੋਲ ਜਮਾਂ ਕਰਵਾ ਸਕਦੇ ਹਨ।ਇਸ ਸਬੰਧੀ…
-

17 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਮਣਾਇਆ ਜਾਵੇਗਾ ਪ੍ਰਗਟ ਦਿਵਸ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ 29 ਸਤੰਬਰ 2024— ਭਗਵਾਨ ਵਾਲਮੀਕਿ ਜੀ ਦਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 17 ਅਕਤੂਬਰ ਨੂੰ ਸ੍ਰੀ ਵਾਲਮੀਕਿ ਤੀਰਥ ਵਿਖੇ ਪ੍ਰਗਟ ਦਿਵਸ ਮਨਾਇਆ ਜਾ ਰਿਹਾ ਹੈ ਅਤੇ 5 ਅਕਤੂਬਰ ਤੋਂ ਵੱਖ ਵੱਖ ਰਾਜਾਂ ਅਤੇ ਹੋਰ ਥਾਵਾਂ ਤੋਂ ਸ਼ੋਭਾ ਯਾਤਰਾ ਵਿਖੇ ਪਹੁੰਚਣੀਆਂ ਸ਼ੁਰੂ ਹੋ ਜਾਣਗੀਆਂ। ਇਸ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਮੈਡਮ ਸ਼ਾਕਸ਼ੀ ਸਾਹਨੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਦੱਸਿਆ ਕਿ 5 ਅਕਤੂਬਰੀ ਨੂੰ ਹਿਮਾਚਲ ਪ੍ਰਦੇਸ਼ ਤੋਂ, 11 ਅਕਤੂਬਰ…
-

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਗੇਮ ਹਾਕੀ ਦੇ ਜਿਲ੍ਹਾ ਪੱਧਰੀ ਟੂਰਨਾਮੈਟ ਦੇ ਮੁਕਾਬਿਲਆ ਦੇ ਨਤੀਜੇ
ਅੰਮ੍ਰਿਤਸਰ 29 ਸਤੰਬਰ ( ) ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਵਿੱਚ ਗੇਮ ਹਾਕੀ ਦੇ ਟੂਰਨਾਮੈਟ ਸਕੂਲ ਆਫ ਐਮੀਨੇਸ ਛੇਹਰਟਾ ਵਿਖੇ ਚੱਲ ਰਹੇ ਹਨ। ਹਾਕੀ ਦੇ ਟੂਰਨਾਂਮੈਟ ਦੌਰਾਨ ਅੰਤਰ ਰਾਸ਼ਟਰੀ ਹਾਕੀ ਖਿਡਾਰੀ ਅਰਾਏਜੀਤ ਸਿੰਘ ਹੁੰਦਲ ਅਤੇ ਅੰਤਰ-ਰਾਸ਼ਟੀ ਹਾਕੀ ਖਿਡਾਰੀ ਅਜੀਤ ਪਾਲ ਸਿੰਘ (ਡਾਕਟਰ) ਨੇ ਮੁੱਖ ਮਹਿਮਾਨ ਵਜੋ ਸਿਰਕਤ ਕੀਤੀ ਅਤੇ…
-

ਕਿਸਾਨ ਬੇਫ਼ਿਕਰ ਰਹਿਣ ਪਰਾਲੀ ਸੰਭਾਲਣ ਲਈ ਮਿਲੇਗੀ ਪੂਰੀ ਮਿਸ਼ਨਰੀ, ਪਰ ਅੱਗ ਨਾ ਲਗਾਉਣ : ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 29 ਸਤੰਬਰ 2024—- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸੀ ਸਾਹਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਮੌਜੂਦਾ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਪੱਖੋਂ ਬੇਫ਼ਿਕਰ ਰਹਿਣ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਮਸ਼ੀਨਰੀ ਦੇ ਪੁਖ਼ਤਾ ਪ੍ਰਬੰਧਨ ਪਹਿਲਾਂ ਹੀ ਕਰ ਲਏ ਗਏ ਹਨ। ਇਸ ਮੁੱਦੇ ਉੱਤੇ ਪਿੰਡ ਬੰਡਾਲਾ , ਸਫੀਪੁਰ , ਮਲਕਪੁਰ ਅਤੇ ਤਾਰਾਗੜ੍ਹ ਵਿਖੇ ਕਿਸਾਨਾਂ ਨੂੰ ਮਿਲਣ ਲਈ ਪੁੱਜੇ ਡਿਪਟੀ ਕਮਿਸ਼ਨਰ…
-

ਮੁੱਖ ਮੰਤਰੀ ਵੱਲੋਂ ਸੂਬੇ ਪ੍ਰਤੀ ਸਮਰਪਣ ਅਤੇ ਪ੍ਰਤੀਬੱਧਤਾ ਦਾ ਲਾਮਿਸਾਲ ਪ੍ਰਗਟਾਵਾ, ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ
ਚੰਡੀਗੜ੍ਹ, 29 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਝੋਨੇ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਕ ਅਕਤੂਬਰ ਤੋਂ ਸ਼ੁਰੂ…
-

ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਵੱਲੋਂ ਪਿੰਡ ਸਲੇਮਸ਼ਾਹ ਵਿਖੇ ਗਉਮਾਤਾ ਦਾ ਕੀਤਾ ਸਫਲ ਆਪ੍ਰੇਸ਼ਨ
ਫਾਜ਼ਿਲਕਾ, 29 ਸਤੰਬਰਪਸ਼ੂ ਪਾਲਣ ਦੇ ਵੈਟਨਰੀ ਅਫਸਰ ਡਾਕਟਰ ਅੰਕਿਤਾ ਧੂੜੀਆ ਵੈਟਨਰੀ ਅਫਸਰ ਸੀ.ਵੀ.ਐਚ ਰਾਣਾ, ਡਾ. ਅਮਰਜੀਤ ਸੀ.ਵੀ.ਐਚ ਜੰਡਵਾਲਾ ਮੀਰਾ ਸਾਂਗਲਾ, ਡਾ. ਲੇਖਿਕਾ ਸੀ.ਵੀ.ਐਚ. ਕਰਨੀ ਖੇੜਾ, ਡਾ. ਰਿਸ਼ਭ ਜਜੋਰਿਆ ਸੀ.ਵੀ.ਐਚ. ਲਾਧੂਕਾ ਵੱਲੋਂ ਕੈਟਲ ਪੋਂਡ ਪਿੰਡ ਸਲੇਮਸ਼ਾਹ ਵਿਚ ਬੀਮਾਰ ਗਉਮਾਤਾ ਦੇ ਪੇਟ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ। ਆਪ੍ਰੇਸ਼ਨ ਦੌਰਾਨ ਗਉਮਾਤਾ ਦੇ ਪੇਟ ਵਿਚ ਭਾਰੀ ਮਾਤਰਾ ਵਿਚ ਪੋਲੀਥੀਨ…
-

ਛੋਟੇ ਕਿਸਾਨਾਂ ਦੀ ਸਹੂਲਤ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸਹਿਕਾਰੀ ਸਭਾਵਾਂ ਵਿਚ 644 ਖੇਤੀ ਮਸ਼ੀਨਾਂ ਉਪਲਬਧ:ਮੁੱਖ ਖੇਤੀਬਾੜੀ ਅਫ਼ਸਰ
ਫਰੀਦਕੋਟ : 29 ਸਤੰਬਰ 2024 ( ) ਦੁਨੀਆਂ ਦੀ ਨੰਬਰ ਇਕ ਸਹਿਕਾਰੀ ਖਾਦ ਸੰਸਥਾ ਇਫਕੋ ਵੱਲੋਂ ਜ਼ਿਲ੍ਹਾ ਫਰੀਦਕੋਟ ਵਿਖੇ ਇੱਕ ਵਿਕਰੀ ਕੇਂਦਰ ਕਰਮਚਾਰੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਸਥਾਨਕ ਮਹਾਰਾਜ ਢਾਬੇ ਵਿਚ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਅਗਵਾਈ ਸ. ਹਰਮੇਲ ਸਿੰਘ ਸਿੱਧੂ, ਸਟੇਟ ਮਾਰਕੀਟਿੰਗ ਮੈਨੇਜਰ,ਇਫਕੋ,ਪੰਜਾਬ ਦੁਆਰਾ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ…
-

ਐਨ.ਓ.ਸੀ/ ਐਨ.ਡੀ.ਸੀ. ਨਾ ਮਿਲਣ ‘ਤੇ ਹਲਫਨਾਮੇ ਦੇ ਨਾਲ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ-ਡੀ.ਸੀ
ਫ਼ਰੀਦਕੋਟ, 29 ਸਤੰਬਰ,2024 ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਨੂੰ ਲੈ ਕੇ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰਨ ਸਬੰਧੀ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜੇਕਰ ਕਿਸੇ ਉਮੀਦਵਾਰ ਨੂੰ ਆਪਣੇ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੇ ਬਾਵਜੂਦ ਨਾਮਜ਼ਦਗੀ ਪੱਤਰ ਦੇ ਨਾਲ ਲਾਉਣ ਲਈ…
-

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ, ਗੋਲੀ ਸਿੱਕਾ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 29 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ 6 ਕਿਲੋ ਹੈਰੋਇਨ, .30 ਬੋਰ ਦੇ 67 ਜਿੰਦਾ ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕਰਕੇ ਸਰਹੱਦ ਪਾਰੋਂ ਹੈਰੋਇਨ ਤਸਕਰੀ ਦੇ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਹਲਾਂਕਿ ਇਸ ਬਰਾਮਦਗੀ ਵਿੱਚ ਸ਼ਾਮਲ ਦੋਸ਼ੀ ਫਰਾਰ…