Category: Punjab
-

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਲਗਾਤਾਰ ਕੂੜ ਪ੍ਰਚਾਰ ਕਰ ਰਹੀਆਂ ਹਨ, ਕਿਉਂਕਿ ਉਹ ਨਾ ਤਾਂ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ…
-

ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ – ਜਸਵੀਰ ਸਿੰਘ ਗੜ੍ਹੀ
ਲੁਧਿਆਣਾ, 16 ਜੂਨ (000) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸੀ ਸੰਪਰਦਾ ਦਾ ਸਾਂਝੀਵਾਲਤਾ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਵੀ ਜ਼ੋਰ ਦਿੱਤਾ। ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ, ਧਾਰਮਿਕ ਤੇ ਸਮਾਜ ਸੇਵੀ…
-

ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੀਤੀ ਗਈ ਬੈਠਕ
ਧੂਰੀ, 16 ਜੂਨ: ਪੰਜਾਬ ਰਾਜ ਵਪਾਰੀ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਅੱਜ ਧੂਰੀ ਦੇ ਕੱਕੜਵਾਲ ਰੋਡ ਸਥਿਤ ਵਪਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ ਗਈ। ਇਸ ਬੈਠਕ ਦੌਰਾਨ ਵਪਾਰੀਆਂ ਨੇ ਆਪਣੇ ਕਾਰੋਬਾਰ ਨਾਲ ਸਬੰਧਿਤ ਵੱਖ-ਵੱਖ ਮੁਸ਼ਕਲਾਂ ਅਤੇ ਸੁਝਾਵਾਂ ਨੂੰ ਸਾਂਝਾ ਕੀਤਾ। ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ…
-

ਫੂਡ ਸੇਫਟੀ ਟੀਮ ਵੱਲੋਂ ਫੂਡ ਆਊਟਲੈਟਾਂ ਦੀ ਅਚਨਚੇਤ ਜਾਂਚ
ਤਰਨ ਤਾਰਨ, 16 ਜੂਨ : ਸਿਹਤ ਮੰਤਰੀ ਡਾ. ਬਲਬੀਰ ਸਿੰਘ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਤੇ ਕਾਰਜਕਾਰੀ ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਵੱਲੋਂ ਅੱਜ…
-

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ
ਚੰਡੀਗੜ੍ਹ, 16 ਜੂਨ: ਸੂਬੇ ਵਿੱਚ ਹੁਨਰ ਵਿਕਾਸ, ਨੌਕਰੀਆਂ ਦੇ ਮੌਕਿਆਂ ਅਤੇ ਨਿਰਯਾਤ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ, ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਰਾਸ਼ਟਰੀ ਪੱਧਰ ਦੀ ਇੱਕ ਕੇਂਦਰੀ ਸੰਸਥਾ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (ਐਫਡੀਡੀਆਈ) ਨਾਲ ਰਣਨੀਤਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ ਹੈ। ਇਸ ਸਮਝੌਤੇ ਨਾਲ ਸੂਬੇ ਵਿੱਚ ਖੇਡਾਂ ਦੇ ਸਮਾਨ, ਜੁੱਤੀਆਂ…
-

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ 16 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਸੇਵਾਮੁਕਤ), ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਐਸੋਸੀਏਸ਼ਨ, ਪੰਜਾਬ ਜੰਗਲਾਤ ਵਿਭਾਗ ਵਰਕਰਜ਼ ਯੂਨੀਅਨ ਅਤੇ ਥਰਮਲ ਪਲਾਂਟ ਕਰਮਚਾਰੀ ਸੰਘ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਖ-ਵੱਖ ਕਰਮਚਾਰੀ ਭਲਾਈ ਐਸੋਸੀਏਸ਼ਨਾਂ ਦੇ ਮੁੱਦਿਆਂ ਦੇ ਸਾਰਥਕ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ।…
-

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ
ਚੰਡੀਗੜ੍ਹ, 16 ਜੂਨਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ ਜਾ ਰਹੀ ਇੱਕ ਫਰਜ਼ੀ ਵੀਡੀਓ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ ‘ਤੇ ਉਨ੍ਹਾਂ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਦੀ ਸਰਕਾਰ ਦੇ ਲੋਕ-ਪੱਖੀ ਫੈਸਲਿਆਂ ਨੂੰ ਲੀਹ ਤੋਂ ਲਾਹੁਣ ਲਈ ਕੋਝੀ ਹਰਕਤ ਅਤੇ…
-

ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ
ਚੰਡੀਗੜ੍ਹ, 16 ਜੂਨ: ਪੰਜਾਬ ਪੁਲਿਸ ਵੱਲੋਂ ਅੱਜ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਨਿਰਜਲਾ ਇਕਾਦਸ਼ੀ ਦੇ ਪਵਿੱਤਰ ਮੌਕੇ ਮਾਨਵਤਾ ਪ੍ਰਤੀ ਸੇਵਾ ਅਤੇ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ‘ਛਬੀਲ’ ਲਗਾਈ ਗਈ। ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊ) ਦੇ ਬਾਹਰ ਗੁਰੂ ਸਾਹਿਬ ਵੱਲੋਂ ਦਿੱਤੇ ਨਿਰਸਵਾਰਥ ਸੇਵਾ ਅਤੇ ਸਦਭਾਵਨਾ ਦੇ ਸਿਧਾਂਤ ‘ਤੇ ਚੱਲਦਿਆਂ ਲੋਕਾਂ…
-

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼
ਚੰਡੀਗੜ੍ਹ/ ਅੰਮ੍ਰਿਤਸਰ, 16 ਜੂਨ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ “ਮਿਸ਼ਨ ਕਲੀਨ ਪੰਜਾਬ” ਨੂੰ ਜ਼ਮੀਨੀ ਪੱਧਰ ਉਤੇ ਲਿਜਾਂਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਅੱਧੀ ਰਾਤ (1 ਵਜੇ) ਨੂੰ ਅੰਮ੍ਰਿਤਸਰ ਦੇ ਅੰਦਰੂਨ ਸ਼ਹਿਰ (ਵਾਲਡ ਸਿਟੀ) ਦੀਆਂ ਗਲੀਆਂ ਵਿੱਚ ਜਾ ਕੇ ਨਵੀਂ ਸ਼ੁਰੂ ਕੀਤੀ ਗਈ ਰਾਤਰੀ ਸਫ਼ਾਈ ਮੁਹਿੰਮ…
-

ਸਾਡੇ ਬਜ਼ੁਰਗ ਸਾਡਾ ਮਾਣ”—ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 16 ਜੂਨ : ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਬਿਰਧ ਘਰਾਂ ਨੂੰ ਮਜ਼ਬੂਤ ਕਰਨ ਅਤੇ ਸੁਰੱਖਿਆ ਤੰਤਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ…
-

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ
ਨਵੀਂ ਦਿੱਲੀ/ਪੰਜਾਬ, 15 ਜੂਨ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਈਡੀ ਪਾਰਟੀ (ਭਾਜਪਾ) ਦੇ ਅਹੁਦੇਦਾਰ ਨੂੰ ਨਸ਼ਾ ਵੇਚਦੇ ਹੋਏ ਫੜੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਕਈ ਸੀਨੀਅਰ ਆਗੂਆਂ ਨੇ ਈਡੀ ਪਾਰਟੀ ‘ਤੇ ਤਿੱਖਾ ਹਮਲਾ ਬੋਲਿਆ ਹੈ। ਅਰਵਿੰਦ…
-

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ
ਚੰਡੀਗੜ੍ਹ, 15 ਜੂਨ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਿਆਸਤ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਹਿਬ ਖੁੱਲ੍ਹੇਆਮ ਇੱਕ ਖਾਸ ਸਿਆਸੀ ਪਾਰਟੀ ਦੇ ਪੱਖ ਵਿੱਚ ਖੜ੍ਹੇ ਹੋ ਕੇ ਰਾਜਨੀਤੀ ਕਰ ਰਹੇ ਹਨ।…
-

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ 15 ਜੂਨ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਕਿਹਾ ਕਿ ਨਸ਼ਿਆਂ ਸਮੇਤ ਭਾਜਪਾ ਦੇ ਇੱਕ ਅਹੁਦੇਦਾਰ ਦੀ ਗ੍ਰਿਫ਼ਤਾਰੀ ਨੇ ਪਾਰਟੀ ਦੇ ਨਸ਼ਾ ਤਸਕਰੀ ਨਾਲ ਡੂੰਘੇ ਸਬੰਧਾਂ ਨੂੰ ਬੇਨਕਾਬ ਕਰ ਦਿੱਤਾ ਹੈ, ਜਿਸ ਨਾਲ ਪੰਜਾਬ ਨੂੰ ਸਾਲਾਂ ਤੋਂ ਲੱਗੇ ਨਸ਼ਿਆਂ ਦੇ ਕੋਹੜ ਵਿੱਚ…
-

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ
ਚੰਡੀਗੜ੍ਹ,15 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਦਿੱਤੀ ਗਈ ਸ਼ਿਕਾਇਤ ਉਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ 2 ਜੁਲਾਈ 2026 ਨੂੰ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ…
-

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ
ਚੰਡੀਗੜ੍ਹ, 15 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 146ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 515 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20…
-

ਲੋਕ ਮਿਲਣੀ ਮੁਹਿੰਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੋ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ
ਭਵਾਨੀਗੜ੍ਹ, 15 ਜੂਨ: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਚਲਾਈ ਜਾ ਰਹੀ ਲੋਕ ਮਿਲਣੀ ਮੁਹਿੰਮ ਤਹਿਤ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਆਪਣੇ ਹਲਕੇ ਦੇ ਪਿੰਡ ਮੱਟਰਾਂ ਅਤੇ ਨਰੈਣਗੜ੍ਹ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦੀ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ
ਚੰਡੀਗੜ੍ਹ; 15 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯੂ.ਪੀ.ਐਸ.ਸੀ. (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ)-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਹਿਮ ਸਫ਼ਲਤਾ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਵਧ ਰਹੀ ਗੁਣਵੱਤਾ ਅਤੇ ਸੂਬੇ ਦੇ ਨੌਜਵਾਨਾਂ ਦੀਆਂ ਅਥਾਹ ਸੰਭਾਵਨਾਵਾਂ ਨੂੰ ਦਰਸਾਉਂਦੀ…
-

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ
ਚੰਡੀਗੜ੍ਹ, 15 ਜੂਨ: ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਤਹਿਤ ਸੂਬੇ ਭਰ ਵਿੱਚ ਘਰ-ਘਰ ਗਣਨਾ 25 ਜੂਨ 2026 ਤੋਂ 24 ਜੁਲਾਈ, 2026 ਤੱਕ ਹੋਵੇਗੀ, ਜਿਸ ਵਿੱਚ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਵੋਟਰਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਅਤੇ ਗਣਨਾ ਫਾਰਮ ਇਕੱਤਰ ਕਰਨ ਲਈ ਘਰ-ਘਰ ਜਾਣਗੇ। ਇਸ ਸੂਬੇ ਪੱਧਰੀ ਰਿਵੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅੱਜ ਸੀ.ਈ.ਓ. ਪੰਜਾਬ,…
-

ਸਪੈਸ਼ਲ ਇੰਨਟੈਂਸਿਵ ਰਵੀਜ਼ਨ ਤਹਿਤ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵਲੋਂ ਸੁਪਰਵਾਈਜ਼ਰਾਂ ਨੂੰ ਦਿੱਤੀ ਗਈ ਟ੍ਰੇਨਿੰਗ
ਸ੍ਰੀ ਮੁਕਤਸਰ ਸਾਹਿਬ, 15 ਜੂਨ- ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੇ ਸੁਪਰਵਾਈਜ਼ਰਾਂ ਨੂੰ ਸੰਖੇਪ ਟਰੇਨਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿੱਤੀ ਗਈ। ਟਰੇਨਿੰਗ ਦੌਰਾਨ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ ਵੱਲੋਂ ਵਿਧਾਨ ਸਭਾ ਚੋਣ ਹਲਕਾ 83-ਲੰਬੀ, 84-ਗਿੱਦੜਬਾਹਾ,…
-

ਐੱਸ.ਆਈ.ਆਰ. ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਬੀ.ਐੱਲ.ਓਜ਼ ਅਤੇ ਬੀ.ਐੱਲ.ਏ.-1 ਦੀ ਸਿਖਲਾਈ ਕਰਵਾਈ
ਫਰੀਦਕੋਟ 15 ਜੂਨ- ਜ਼ਿਲ੍ਹਾ ਚੋਣ ਤਹਿਸੀਲਦਾਰ ਮੈਡਮ ਪੂਨਮ ਸਿੱਧੂ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਲਈ ਜਾਰੀ ਕੀਤੇ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.) ਦੇ ਸ਼ਡਿਊਲ ਤਹਿਤ ਮਿਤੀ 25.06.2026 ਤੋਂ ਜ਼ਿਲ੍ਹੇ ਵਿੱਚ ਐੱਸ.ਆਈ.ਆਰ. ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਮੁੱਖ ਚੋਣ ਅਫ਼ਸਰ…