ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮ੍ਰਿਤਕ ਸਿਪਾਹੀ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇੱਕ ਲੱਖ ਰੁਪਏ ਦੀ ਰਾਸ਼ੀ ਪ੍ਰਦਾਨ

ਲੁਧਿਆਣਾ, 22 ਦਸੰਬਰ- ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਇੱਕ ਮ੍ਰਿਤਕ ਫੌਜੀ ਜਵਾਨ ਦੀ ਪਤਨੀ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ…

11,500 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ, 22 ਦਸੰਬਰ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੁਲਿਸ ਚੌਕੀ ਗੋਲੇ ਵਾਲਾ, ਥਾਣਾ ਸਦਰ ਫ਼ਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਵਿੰਦਰ…

ਪਟਵਾਰੀ ਅਤੇ ਉਸ ਦਾ ਪੁੱਤਰ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 22 ਦਸੰਬਰ ()- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਤਹਿਸੀਲ ਪੱਟੀ ਦੇ ਮਾਲ ਹਲਕਾ ਕੀੜੀਆਂ ਦੇ ਸੇਵਾਮੁਕਤ ਪਟਵਾਰੀ ਰਮੇਸ਼ ਚੰਦਰ ਅਤੇ ਉਸ…

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾਆਯੂਸ਼ਮਾਨ ਪ੍ਰੋਗਰਾਮ ਅਧੀਨ ਹੈਲਥ ਐਂਡ ਵੈਲਨੇੱਸ ਐਂਬੈਸਡਰ ਸਬੰਧੀ ਅਧਿਆਪਕਾਂ ਦੀ 4 ਰੋਜ਼ਾ ਟ੍ਰੇਨਿੰਗ ਸਫ਼ਲਤਾ ਪੂਰਵਕ ਸੰਪੰਨ

ਮੋਗਾ, 22 ਦਸੰਬਰ:ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ. ਅਸ਼ੋਕ ਸਿੰਗਲਾ ਦੀ ਅਗਵਾਈ ਵਿਚ ਡਾਇਟ ਮੋਗਾ ਵਿਖੇ ਆਯੁਸ਼ਮਾਨ ਭਾਰਤ ਹੈਲਥ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਹੀਦੀ ਸਭਾ ਨੂੰ ਲੈ ਕੇ ਵੱਡਾ ਉਪਰਾਲਾ

ਚੰਡੀਗੜ੍ਹ, 22 ਦਸੰਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਪੰਜਾਬ ਸਰਕਾਰ ਵੱਲੋਂ ਸ਼ਰਧਾਂਜਲੀ ਭੇਟ ਕਰਨ ਦੇ ਨਿਮਾਣੇ ਜਿਹੇ ਉਪਰਾਲੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ…

ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਵਿੱਚ ਵਾਟਰਸ਼ੈੱਡ ਪ੍ਰੋਗਰਾਮਾਂ ਲਈ 4.00 ਕਰੋੜ ਦੀ ਗ੍ਰਾਂਟ ਸੌਂਪੀ

ਚੰਡੀਗੜ੍ਹ, 22 ਦਸੰਬਰ: ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਦੇ ਨੀਮ-ਪਹਾੜੀ ਕੰਢੀ ਖੇਤਰ ਨਾਲ ਸਬੰਧਤ ਪੰਜ ਜ਼ਿਲ੍ਹਿਆਂ ਹੁਸ਼ਿਆਰਪੁਰ, ਪਠਾਨਕੋਟ, ਐਸ.ਬੀ.ਐਸ ਨਗਰ, ਐਸ.ਏ.ਐਸ…

ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 15.17 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ…

ਪੰਜਾਬ ਸਟੇਟ ਐਥਲੈਟਿਕਸ ਚੈਂਪੀਅਨਸ਼ੀਪ-2023 ਵਿਚ ਪ੍ਰਵੀਨ ਕੁਮਾਰ ਨੇ ਗੋਲਡ ਮੈਡਲ ਜਿਤ ਕੇ ਜ਼ਿਲੇ ਦਾ ਨਾਮ ਕੀਤਾ ਰੋਸ਼ਨ

ਫਾਜਿਲਕਾ 22 ਦਸੰਬਰਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਝੂਰੜ ਖੇੜਾ ਦੇ ਹੋਣਹਾਰ ਵਿਦਿਆਰਥੀ ਪ੍ਰਵੀਨ ਕੁਮਾਰ ਨੇ ਪੰਜਾਬ ਸਟੇਟ ਐਥਲੈਟਿਕਸ ਚੈਂਪੀਅਨਸ਼ਿਪ-2023 ਵਿਚ ਭਾਗ ਲਿਆ ਜਿਸ ਵਿੱਚ ਉਸ ਨੇ ਕ੍ਰਮਵਾਰ 100 ਮੀਟਰ,200 ਮੀਟਰ…

ਸਿਹਤ ਮੰਤਰੀ ਨੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੀਆਂ ਦੋ ਅਹਿਮ ਰਿਪੋਰਟਾਂ ਕੀਤੀਆਂ ਜਾਰੀ 

ਚੰਡੀਗੜ੍ਹ, 22 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਲਈ ਇੱਕ ਕਾਇਆਕਲਪੀ ਅਧਿਆਏ ਦੀ ਨਿਸ਼ਾਨਦੇਹੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ…

ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਐਸਡੀਐਮ ਦਫ਼ਤਰ ਜਲਾਲਾਬਾਦ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ

ਜਲਾਲਾਬਾਦ/ਫਾਜਿ਼ਲਕਾ, 22 ਦਸੰਬਰ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਬਰੂਹਾਂ ਤੇ ਸਰਕਾਰੀ ਤੇ ਪ੍ਰਸ਼ਾਸਨਿਕ…