ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਹਲਕਾ ਦੱਖਣੀ ਦੇ ਸ਼ਰਧਾਲੂਆਂ ਵਲੋਂ ਸਕੀਮ ਦੀ ਲਿਆ ਜਾ ਰਿਹਾ ਭਰਪੂਰ ਲਾਹਾ 

ਲੁਧਿਆਣਾ, 21 ਦਸੰਬਰ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਵਿਧਾਇਕ ਛੀਨਾ ਵਲੋਂ ਅੱਜ ਸ਼ਰਧਾਲੂਆਂ ਦੇ…

ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਅਤੇ ਫਿਟਰ ਹੈਲਪਰ ਵਿਜੀਲੈਂਸ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਦੇ ਐਸ.ਡੀ.ਓ. ਅਗਮਜੋਤ ਸਿੰਘ ਅਤੇ ਉਸ ਦੇ ਦਫ਼ਤਰ ਵਿੱਚ…

ਜਾਅਲੀ ਜਨਮ ਸਰਟੀਫਿਕੇਟ ਵੇਚਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਪ੍ਰਾਈਵੇਟ ਏਜੰਟ ਗ੍ਰਿਫਤਾਰ

ਚੰਡੀਗੜ੍ਹ, 21 ਦਸੰਬਰ – ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗਹਿਰੀ ਦੇ ਵਸਨੀਕ ਨਿਰੰਜਨ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਇੱਕ ਫੌਜਦਾਰੀ ਕੇਸ ਦੇ ਸਬੰਧ…

ਕੈਬਿਨਟ ਮੰਤਰੀ ਈ.ਟੀ.ਓ ਨੇ ਜੰਡਿਆਲਾ ਹਲਕੇ ਵਿਚ 56 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ 21 ਦਸੰਬਰ: ਪਿਛਲੇ 70 ਸਾਲਾਂ ਦੋਰਾਨ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਪਿੰਡਾਂ ਦੀ ਕੋਈ ਸਾਰ ਨਹੀ ਲਈ ਅਤੇ ਸਾਡੀ ਸਰਕਾਰ ਰਾਜਨੀਤੀ ਕਰਨ ਨਹੀ ਸਗੋ ਰਾਜਨੀਤੀ ਵਿਚ ਬਦਲਾਅ ਲਿਆ ਕੇ…

ਕੰਪਨੀ ਬਾਗ, ਬੱਸ ਸਟੈਂਡ ਅਤੇ ਰਾਮ ਤਲਾਈ ਚੌਕ ਵਿਖੇ ਈਵੀ ਚਾਰਜਿੰਗ ਸਟੇਸ਼ਨਾਂ ਦੀ ਸਥਾਪਨਾ ਸ਼ੁਰੂ, ਆਟੋ ਚਾਲਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਹੁਣ ਪੂਰੀ ਹੋਈ: ਡਿਪਟੀ ਕਮਿਸ਼ਨਰ ਕਮ ਕਮਿਸ਼ਨਰ ਨਗਰ ਨਿਗਮ

ਅੰਮ੍ਰਿਤਸਰ 21 ਦਸੰਬਰ, 2023: ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮ ਕਮਿਸ਼ਨਰ ਨਗਰ ਨਿਗਮ, ਅੰਮ੍ਰਿਤਸਰ ਸ੍ਰੀ ਘਣਸਾਮ ਥੋਰੀ, ਨੇ ਜਾਣਕਾਰ ਦਿੰਦਿਆਂ ਦੱਸਿਆ ਕਿ ਈ-ਆਟੋ ਡਰਾਈਵਰਾਂ ਦੇ ਨਾਲ-ਨਾਲ ਪੁਰਾਣੇ ਡੀਜ਼ਲ ਆਟੋ ਡਰਾਈਵਰਾਂ ਲਈ ਇੱਕ…

ਫਾਜਿ਼ਲਕਾ ਜਿ਼ਲ੍ਹੇ ਦੇ ਸੰਜੀਵ ਕੁਮਾਰ ਵ੍ਹੀਲਚੇਅਰ ਤੇ ਬੈਠ ਕੇ ਖੇਡਦਾ ਹੈ ਬੈਡਮਿੰਟਨ

ਫਾਜਿ਼ਲਕਾ 21 ਦਸੰਬਰ 2023.. ਫਾਜਿ਼ਲਕਾ ਜਿ਼ਲ੍ਹੇ ਦੇ ਨੌਜਵਾਨ ਸੰਜੀਵ ਕੁਮਾਰ ਨੇ ਪਹਿਲੀ ਖੇਲੋ ਇੰਡੀਆ ਪੈਰਾ ਬੈਡਮਿੰਟਨ ਗੇਮਜ਼ ਵਿੱਚ ਗੋਲਡ ਮੈਡਲ ਜਿੱਤ ਕੇ ਪੰਜਾਬ ਅਤੇ ਫਾਜ਼ਿਲਕਾ ਜਿ਼ਲ੍ਹੇ ਦਾ ਨਾਮ ਰੌਸ਼ਨ ਕੀਤਾ…

ਡਿਪਟੀ ਕਮਿਸ਼ਨਰ ਨੇ ਗਣਤੰਤਰਤਾ ਦਿਵਸ ਨੂੰ ਲੈ ਕੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਾਜ਼ਿਲਕਾ 21 ਦਸੰਬਰ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ 26 ਜਨਵਰੀ ਨੂੰ ਮਨਾਏ ਜਾਣ ਵਾਲੇ ਗਣਤੰਤਰਤਾ ਦਿਵਸ ਨੂੰ ਲੈ ਕੇ ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖੑਵੱਖ ਵਿਭਾਗਾਂ ਦੇ…

ਮੀਤ ਹੇਅਰ ਵੱਲੋਂ ਊਰਜਾ ਸੰਭਾਲ ਉਪਾਵਾਂ ਨੂੰ ਅਪਣਾਉਣ ਵਾਲੀਆਂ ਸੰਸਥਾਵਾਂ ਦਾ ਸਨਮਾਨ

ਚੰਡੀਗੜ੍ਹ, 21 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਊਰਜਾ ਖਪਤਕਾਰਾਂ ਨੂੰ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਪ੍ਰਤੀ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ…

ਕੈਬਨਿਟ ਸਬ-ਕਮੇਟੀ ਵੱਲੋਂ ਦਿਵਿਆਂਗ ਵਰਗ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਚਾਰ ਵਟਾਂਦਰਾ 

ਚੰਡੀਗੜ੍ਹ, 21 ਦਸੰਬਰ: ਕੈਬਨਿਟ ਸਬ-ਕਮੇਟੀ ਵਲੋਂ ਅੱਜ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ…

ਭਵਿੱਖ ਦੇ ਡਾਕਟਰਾਂ ਨੂੰ ਨਿਪੁੰਨ ਬਣਾਉਣ ਲਈ ਏ ਆਈ ਐਮ ਐਸ ਮੋਹਾਲੀ ਦੇ ਐਮ ਬੀ ਬੀ ਐਸ ਵਿਦਿਆਰਥੀਆਂ ਲਈ ਓਨਕੋ-ਮੂਨਸ਼ਾਟ-ਕੈਂਸਰ ਟੀਚਿੰਗ ਵਰਕਸ਼ਾਪ ਲਾਈ ਗਈ

ਐਸ ਏ ਐਸ ਨਗਰ, 21 ਦਸੰਬਰ, 2023: ਡਾਕਟਰੀ ਸਿੱਖਿਆ ਦੇ ਤਜ਼ਰਬੇ ਨੂੰ ਵਧਾਉਣ ਲਈ ਸਰਗਰਮ ਪਹਿਲਕਦਮੀ ਵਜੋਂ, ਏ ਆਈ ਐਮ ਐਸ (ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼) ਮੋਹਾਲੀ…