ਹੁਸ਼ਿਆਰਪੁਰ, 8 ਨਵੰਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 10 ਨਵੰਬਰ ਦਿਨ...
Punjab
Stay connected to the heartbeat of Punjab with our Punjab News section. Delve into the latest updates, stories, and developments shaping the region. From politics to entertainment, culture to sports, we bring you comprehensive coverage, keeping you informed and engaged with all that’s happening in Punjab. Dive into the vibrant tapestry of this dynamic state and stay ahead with Punjab News.
ਫ਼ਰੀਦਕੋਟ, 8 ਨਵੰਬਰ ( ) : ਫਰੀਦਕੋਟ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ...
ਲੰਬੀ/ਸ੍ਰੀ ਮੁਕਤਸਰ ਸਾਹਿਬ, 08 ਨਵੰਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ...
ਤਰਨ ਤਾਰਨ, 08 ਨਵੰਬਰ ( ) – ਡਿਪਟੀ ਕਮਿਸ਼ਨਰ ਤਰਨ ਤਾਰਨ-ਕਮ-ਜ਼ਿਲ੍ਹਾ ਚੋਣ ਅਧਿਕਾਰੀ, ਸ੍ਰੀ...
ਮਾਲੇਰਕੋਟਲਾ, 8 ਨਵੰਬਰ : ਸਰਕਾਰੀ ਕਾਲਜ ਮਾਲੇਰਕੋਟਲਾ ਵਿੱਚ ਆਗਾਮੀ ਗਣਨਾ 2027 ਸੰਬੰਧੀ ਗਿਣਤੀਕਾਰਾਂ (Enumerators) ਅਤੇ ਸੁਪਰਵਾਈਜਰਾਂ (Supervisors) ਲਈ ਤਿੰਨ ਦਿਨਾਂ ਟ੍ਰੇਨਿੰਗ ਪ੍ਰੋਗਰਾਮ ਦਾ ਅੰਤਿਮ ਦਿਨ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਤਹਿਸੀਲਦਾਰ ਮਾਲੇਰਕੋਟਲਾ ਦੀ ਸਮੁੱਚੀ ਦਿਸ਼ਾ-ਨਿਰਦੇਸ਼ੀ ਹੇਠ ਕੀਤਾ ਗਿਆ।ਇਹ ਟ੍ਰੇਨਿੰਗ ਪ੍ਰੀ–ਟੈਸਟ ਗਤੀਵਿਧੀਆਂ ਦੇ ਹਿੱਸੇ ਵਜੋਂ 10 ਨਵੰਬਰ ਤੋਂ 30 ਨਵੰਬਰ 2025 ਤੱਕ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਦਾ ਮਕਸਦ ਡਿਜੀਟਲ ਤੇ ਪ੍ਰਭਾਵਸ਼ਾਲੀ ਗਣਨਾ ਪ੍ਰਕਿਰਿਆ ਦੀ ਤਿਆਰੀ ਨੂੰ ਮਜ਼ਬੂਤ ਕਰਨਾ ਹੈ। ਇਸ ਟਰੇਨਿੰਗ ਵਿੱਚ 50 ਭਾਗੀਦਾਰਾਂ (43 ਗਿਣਤੀਕਾਰ ਅਤੇ 7 ਸੁਪਰਵਾਈਜਰਾਂ ਸਮੇਤ ਰਿਜ਼ਰਵ) ਨੇ ਉਤਸ਼ਾਹ ਨਾਲ ਟ੍ਰੇਨਿੰਗ ਵਿੱਚ ਭਾਗ ਲਿਆ। ਸੈਸ਼ਨਾਂ ਦੌਰਾਨ ਸੁਰੱਖਿਅਤ ਮੋਬਾਈਲ ਐਪਲੀਕੇਸ਼ਨਾਂ ਦੇ ਪ੍ਰਯੋਗ, ਰੀਅਲ–ਟਾਈਮ ਵੈਰੀਫਿਕੇਸ਼ਨ, ਜੀਓ–ਟੈਗਿੰਗ ਅਤੇ ਬਹੁਭਾਸ਼ਾਈ ਡਾਟਾ ਐਂਟਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ, ਤਾਂ ਜੋ ਡਾਟਾ ਸੰਗ੍ਰਹਿ ਪ੍ਰਕਿਰਿਆ ਸ਼ੁੱਧ, ਪਾਰਦਰਸ਼ੀ ਤੇ ਸਮੇਂਸਿਰ ਹੋ ਸਕੇ। ਮੁੱਖ ਟ੍ਰੇਨਰ ਡਾ. ਰੁਚੀ ਗੁਪਤਾ, ਜ਼ਿਲ੍ਹਾ ਨੋਡਲ ਅਫਸਰ ਵਿਨੋਦ ਕੁਮਾਰ ਯਾਦਵ (ਅਸਿਸਟੈਂਟ ਡਾਇਰੈਕਟਰ), ਅੰਕੁਸ਼ ਸ਼ਰਮਾ (S.I. ਗ੍ਰੇਡ-I), ਮਿਸ ਨਿਧੀ, ਆਲੋਕ ਅਤੇ ਜ਼ਿਲ੍ਹਾ ਕੋਆਰਡੀਨੇਟਰ ਵਿਵੇਕ ਸਿੰਘ ਵੱਲੋਂ ਇੰਟਰਐਕਟਿਵ ਸੈਸ਼ਨ ਤੇ ਮੈਦਾਨੀ ਅਭਿਆਸ ਕਰਵਾਏ ਗਏ। ਇਸ ਮੌਕੇ ਪ੍ਰੀ–ਟੈਸਟ ਕਿਟਾਂ, ਆਈ.ਡੀ. ਕਾਰਡ ਅਤੇ ਅਪਾਇੰਟਮੈਂਟ ਆਰਡਰ ਭਾਗੀਦਾਰਾਂ ਨੂੰ ਵੰਡੇ ਗਏ। ਚਾਰਜ ਅਫ਼ਸਰ ਵੱਲੋਂ ਗਣਨਾ ਟੀਮ ਨੂੰ ਪੂਰੇ ਸਮਰਪਣ, ਸ਼ੁੱਧਤਾ ਅਤੇ ਇਮਾਨਦਾਰੀ ਨਾਲ ਮੈਦਾਨੀ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਮਾਪਤੀ ਦਿਨ ਭਾਗੀਦਾਰਾਂ ਨੇ ਸਕਾਰਾਤਮਕ ਫੀਡਬੈਕ ਸਾਂਝਾ ਕੀਤਾ ਅਤੇ ਗਣਨਾ ਸੰਬੰਧੀ ਮੈਦਾਨੀ ਕਾਰਵਾਈ, ਡਾਟਾ ਐਂਟਰੀ ਪ੍ਰੋਟੋਕਾਲ ਅਤੇ ਘਰੇਲੂ ਗਿਣਤੀ ਪ੍ਰਕਿਰਿਆ ਦੀ ਪੂਰੀ ਸਮਝ ਦਾ ਪ੍ਰਦਰਸ਼ਨ ਕੀਤਾ। ਸੈਸ਼ਨਾਂ ਦੌਰਾਨ ਉਠੇ ਸਵਾਲਾਂ ਦਾ ਪ੍ਰੈਕਟੀਕਲ ਡੈਮੋ ਤੇ ਸਮੂਹ ਚਰਚਾ ਰਾਹੀਂ ਨਿਰਾਕਰਨ ਕੀਤਾ ਗਿਆ। ਸਰਗਰਮ ਭਾਗੀਦਾਰੀ ਅਤੇ ਗਹਿਰੇ ਅਧਿਐਨ ਨਾਲ ਇਹ ਟ੍ਰੇਨਿੰਗ ਪ੍ਰੋਗਰਾਮ ਮਾਲੇਰਕੋਟਲਾ ਵਿੱਚ ਸਫਲਤਾਪੂਰਵਕ ਸੰਪੰਨ ਅਤੇ ਪ੍ਰਮਾਣਿਤ ਕਰ ਦਿੱਤਾ ਗਿਆ ਹੈ।
ਕੋਟਕਪੂਰਾ, 8 ਨਵੰਬਰ ( ) :- ਜੈਕਾਰਾ ਮੂਵਮੈਂਟ ਸ਼ੋਸ਼ਲ ਆਰਗੇਨਾਈਜੇਸ਼ਨ ਵੱਲੋਂ ਸਥਾਨਕ ਗੁਰਦਵਾਰਾ ਗੁਰੂ ਨਾਨਕ ਸਤਿਸੰਗ ਸਭਾ...
ਸ੍ਰੀ ਅਨੰਦਪੁਰ ਸਾਹਿਬ 08 ਨਵੰਬਰ () ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ...
ਬਰਨਾਲਾ, 8 ਸਤੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਅੱਜ ਚੰਨਣਵਾਲ-ਗਹਿਲ ਰੋਡ ਅਤੇ ਧਨੌਲਾ-ਭੱਠਲ ਰੋਡ ਬਣਾਉਣ...
ਹੁਸ਼ਿਆਰਪੁਰ, 8 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ...
ਚੰਡੀਗੜ੍ਹ, 8 ਨਵੰਬਰ: ਇੱਕ ਅਹਿਮ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 150 ਲੱਖ ਮੀਟਰਿਕ...
ਚੰਡੀਗੜ੍ਹ, 8 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ...
ਚੰਡੀਗੜ੍ਹ, 8 ਨਵੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ...
ਚੰਡੀਗੜ੍ਹ/ਮੋਗਾ, 8 ਨਵੰਬਰ:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਪੁਲਿਸ...
ਚੰਡੀਗੜ੍ਹ/ ਸ਼੍ਰੀ ਅਨੰਦਪੁਰ ਸਾਹਿਬ, 8 ਨਵੰਬਰ: ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ...
ਚੰਡੀਗੜ੍ਹ, 8 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ...
*ਬਟਾਲਾ (ਗੁਰਦਾਸਪੁਰ), 8 ਨਵੰਬਰ: ਇੱਕ ਹੋਰ ਮਹੱਤਵਪੂਰਨ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...
ਚੰਡੀਗੜ੍ਹ, 8 ਨਵੰਬਰ: ਪੰਜਾਬ ਸਰਕਾਰ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ...
ਚੰਡੀਗੜ੍ਹ/ਅੰਮ੍ਰਿਤਸਰ, 8 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ...
ਸ੍ਰੀ ਚਮਕੌਰ ਸਾਹਿਬ, 07 ਨਵੰਬਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ...
ਬਟਾਲਾ, 7 ਨਵੰਬਰ ( ) ਬਟਾਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨਾਲ ਸਬੰਧਿਤ...
